Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Punjab News

    MON, JAN 25, 2021

    1:33:40 PM

  • captain amrinder singh

    ਪੰਜਾਬ ਸਰਕਾਰ ਦਾ ਅਹਿਮ ਐਲਾਨ, ਕਾਲੇ ਪਾਣੀ ਦੇ...

  • world  name bright  tarn taran  training  hockey  players

    ਪੂਰੀ ਦੁਨੀਆਂ ’ਚ ਨਾਂ ਰੌਸ਼ਨ ਕਰ ਰਹੀਆਂ ਨੇ ਤਰਨਤਾਰਨ...

  • captain amrinder singh

    ਦਿੱਲੀ ਜਾਣ ਵਾਲੇ ਟਰੈਕਟਰਾਂ ਨੂੰ ਡੀਜ਼ਲ ਦੇਣ ਤੋਂ...

  • raope  threats

    ਬੱਚਿਆਂ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇ ਕੇ ਕੀਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਮਿਰਚ ਮਸਾਲਾ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਆਈ ਪੀ ਐੱਲ 2020
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤੇਕਨੋਲੋਜੀ
    • ਮੋਬਾਈਲ
    • Electronics
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • BBC News
  • Year Ender 2020
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper
  • PK Studios
  • BBC News Punjabi
  • Corona Virus

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2018
  • Aaj Ka Mudda
  • Daily Hukamnama
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips : ਸਰਵਾਈਕਲ ਤੇ ਗਰਦਨ ’ਚ ਹੋਣ ਵਾਲੇ ਦਰਦ ਤੋਂ ਜੇਕਰ ਤੁਸੀਂ ਵੀ ਹੋ ਪਰੇਸ਼ਾਨ ਤਾਂ ਪੜ੍ਹੋ ਇਹ ਖ਼ਬਰ

HEALTH News Punjabi(ਸਿਹਤ)

Health Tips : ਸਰਵਾਈਕਲ ਤੇ ਗਰਦਨ ’ਚ ਹੋਣ ਵਾਲੇ ਦਰਦ ਤੋਂ ਜੇਕਰ ਤੁਸੀਂ ਵੀ ਹੋ ਪਰੇਸ਼ਾਨ ਤਾਂ ਪੜ੍ਹੋ ਇਹ ਖ਼ਬਰ

  • Edited By Rajwinder Kaur,
  • Updated: 14 Jan, 2021 01:59 PM
Jalandhar
health tips cervical neck pain relief
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਗਰਦਨ 'ਚ ਦਰਦ ਹੋਣਾ ਇਕ ਆਮ ਸਮੱਸਿਆ ਹੈ, ਜੋ ਕਈ ਵਾਰ ਲੋਕਾਂ ਨੂੰ ਪਰੇਸ਼ਾਨ ਕਰਦੀ ਹੈ। ਗ਼ਲਤ ਪਾਸੇ ਸੌਣ, ਦੇਰ ਤਕ ਇੱਕੋ ਅਵਸਥਾ 'ਚ ਬੈਠਣਾ, ਟੇਢੇ-ਮੇਢੇ ਲੰਮੇ ਪੈਣ ਜਾਂ ਨੱਸ ਚੜ੍ਹ ਜਾਣ ਕਾਰਨ ਗਰਦਨ 'ਚ ਦਰਦ ਹੁੰਦੀ ਹੈ। ਕਈ ਵਾਰ ਮਾਸਪੇਸ਼ੀਆਂ 'ਚ ਖਿਚਾਅ ਕਾਰਨ ਜਾਂ ਲਿਗਾਮੈਂਟਸ 'ਤੇ ਜ਼ੋਰ ਪੈਣ ਕਾਰਨ ਵੀ ਇਹ ਸਮੱਸਿਆ ਹੋ ਸਕਦੀ ਹੈ। ਆਮ ਤੌਰ 'ਤੇ ਗਰਦਨ 'ਚ ਹੋਣ ਵਾਲੀ ਦਰਦ ਤੁਹਾਡੇ ਲਈ ਪਰੇਸ਼ਾਨੀ ਦਾ ਸਬੱਬ ਬਣਦੀ ਹੈ, ਕਿਉਂਕਿ ਇਸ ਦਾ ਅਸਰ ਤੁਹਾਡੇ ਰੋਜ਼ਾਨਾ ਦੇ ਕੰਮਾਂ 'ਤੇ ਵੀ ਪੈਂਦਾ ਹੈ। ਗਰਦਨ ’ਚ ਦਰਦ ਹੋਣ ਕਾਰਨ ਕਈ ਵਾਰ ਸਿਰ ਘੁੰਮਾ ਕੇ ਗੱਲ ਕਰਨ 'ਚ ਵੀ ਪਰੇਸ਼ਾਨੀ ਹੁੰਦੀ ਹੈ। ਜੇਕਰ ਤੁਹਾਨੂੰ ਹਮੇਸ਼ਾਂ ਜਾਂ ਕਦੇ-ਕਦਾਈਂ ਇਸ ਸਮੱਸਿਆ ਦਾ ਸਾਹਮਣਾ ਕਰਨਾ ਪੈਦਾ ਹੈ ਤਾਂ ਤੁਹਾਨੂੰ ਹੇਠ ਲਿਖੇ ਇਨ੍ਹਾਂ ਤਰੀਕਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ। ਨਾਲ ਤੁਹਾਨੂੰ ਇਸ ਤੋਂ ਛੁਟਕਾਰਾ ਮਿਲ ਜਾਵੇਗਾ। ਪੜ੍ਹੋ ਗਰਦਨ ਦਰਦ ਦੂਰ ਕਰਨ ਦੇ ਘਰੇਲੂ ਉਪਾਅ...

ਦਰਦ ਦੀ ਵਜ੍ਹਾ
ਪੜ੍ਹਨ ਵੇਲੇ, ਟੀਵੀ ਦੇਖਣ, ਫੋਨ 'ਤੇ ਗੱਲਬਾਤ ਕਰਨ ਵੇਲੇ ਜਾਂ ਕੰਮ ਕਰਦੇ ਸਮੇਂ ਜਦੋਂ ਗਰਦਨ ਗਲ਼ਤ ਦਿਸ਼ਾ 'ਚ ਰੱਖਦੇ ਹਾਂ ਤਾਂ ਦਰਦ ਸ਼ੁਰੂ ਹੋ ਜਾਂਦੀ ਹੈ। ਇਸ ਤੋਂ ਇਲਾਵਾ ਜਦੋਂ ਅਸੀਂ ਕੋਈ ਅਜਿਹੇ ਸਿਰਹਾਣੇ ਦਾ ਇਸਤੇਮਾਲ ਕਰਦੇ ਹਾਂ ਜਿਹੜਾ ਬਹੁਤ ਜ਼ਿਆਦਾ ਉੱਚਾ ਜਾਂ ਨੀਵਾਂ ਹੁੰਦਾ ਹੈ ਤਾਂ ਵੀ ਇਹ ਸਮੱਸਿਆ ਆਉਂਦੀ ਹੈ। ਢਿੱਡ ਦੇ ਭਾਰ ਸੌਂਦੇ ਸਮੇਂ ਗਰਦਨ ਗ਼ਲਤ ਤਰੀਕੇ ਨਾਲ ਮੋੜਨ ਕਾਰਨ ਦਰਦ ਹੋ ਸਕਦੀ ਹੈ। ਤਣਾਅ ਗਰਦਨ ਦਰਦ ਦਾ ਇਕ ਕਾਰਨ ਹੋ ਸਕਦਾ ਹੈ।

ਪੜ੍ਹੋ ਇਹ ਵੀ ਖ਼ਬਰ - Health Alert : ਨਹਾਉਂਦੇ ਸਮੇਂ ਇਨ੍ਹਾਂ ਕਾਰਨਾਂ ਕਰਕੇ ਪੈ ਸਕਦੈ ‘ਦਿਲ ਦਾ ਦੌਰਾ’, ਇੰਝ ਰੱਖੋ ਖ਼ਾਸ ਧਿਆਨ

PunjabKesari

ਦਰਦ ਤੋਂ ਛੁਟਕਾਰਾ ਪਾਉਣ ਲਈ ਇਨ੍ਹਾਂ ਤਰੀਕਿਆਂ ਦੀ ਕਰੋ ਵਰਤੋਂ  
ਗਰਦਨ ਦਰਦ ਦੇ ਹੱਲ ਦੇ ਬਹੁਤ ਤਰੀਕੇ ਹਨ ਜਿਵੇਂ ਆਈਸ ਪੈਕ ਲਾਉਣਾ, ਮਸਾਜ ਕਰਨੀ ਪਰ ਇਸ ਤਰ੍ਹਾਂ ਦੇ ਦਰਦ ਤੋਂ ਬਚਣ ਦਾ ਸਭ ਤੋਂ ਸੌਖਾ ਤਰੀਕਾ ਹੈ ਬਚਾਅ ਕਰਨਾ। ਇਸ ਲਈ ਘਰ ਤੇ ਆਫਿਸ 'ਚ ਸਹੀ ਪੋਸਚਰ ਬਣਾਈ ਰੱਖੋ।

ਪੜ੍ਹੋ ਇਹ ਵੀ ਖ਼ਬਰ - Health Alert : ਹਾਰਟ ਅਟੈਕ ਹੋਣ ਤੋਂ ਪਹਿਲਾਂ ਦਿਖਾਈ ਦਿੰਦੇ ਨੇ ਇਹ ਲੱਛਣ, ਤਾਂ ਹੋ ਜਾਵੋ ਸਾਵਧਾਨ

. ਸਿੱਧੇ ਬੈਠੋ 
ਆਪਣੀ ਕੁਰਸੀ 'ਤੇ ਸਿੱਧੇ ਬੈਠੋ ਤੇ ਲੋਅਰ ਬੈਕ ਨੂੰ ਸਪਰੋਟ ਦਿਓ। ਪੈਰਾਂ ਨੂੰ ਜ਼ਮੀਨ 'ਤੇ ਰੱਖੋ ਅਤੇ ਮੋਢਿਆਂ ਨੂੰ ਆਰਾਮ ਦਿਓ। ਜ਼ਿਆਦਾ ਸਮੇਂ ਤਕ ਇੱਕੋ ਪੁਜ਼ੀਸ਼ਨ 'ਚ ਨਾ ਬੈਠੋ। ਗਰਦਨ ਦੀਆਂ ਮਾਸਪੇਸ਼ੀਆਂ ਨੂੰ ਅਰਾਮ ਦੇਣ ਲਈ ਛੋਟੀ-ਮੋਟੀ ਬ੍ਰੇਕ ਲੈਂਦੇ ਰਹੋ।

.  ਕੰਪਿਊਟਰ 'ਤੇ ਕੰਮ ਕਰਨ ਵੇਲੇ
ਕੰਪਿਊਟਰ 'ਤੇ ਕੰਮ ਕਰਨ ਵਾਲੇ ਆਪਣਾ ਵਰਕ ਸਟੇਸ਼ਨ ਠੀਕ ਰੱਖੋ। ਕੰਪਿਊਟਰ ਨੂੰ ਇਸ ਤਰ੍ਹਾਂ ਰੱਖੋ ਕਿ ਮੌਨੀਟਰ ਦਾ ਟੌਪ ਅੱਖਾਂ ਦੀ ਸੇਧ 'ਚ ਆਵੇ। ਅਜਿਹੇ ਡਾਕਿਊਮੈਂਟ ਹੋਲਡਰ ਦਾ ਇਸਤੇਮਾਲ ਕਰੋ ਜਿਸ ਨੂੰ ਤੁਸੀਂ ਸਕ੍ਰੀਨ ਦੀ ਸੇਧ 'ਚ ਰੱਖ ਸਕੋ।

. ਹੈੱਡ ਜਾਂ ਸਪੀਕਰ ਫੋਨ ਦਾ ਇਸਤੇਮਾਲ
ਟੈਲੀਫੋਨ ਦੀ ਜਗ੍ਹਾ ਹੈੱਡ ਜਾਂ ਸਪੀਕਰ ਫੋਨ ਦਾ ਇਸਤੇਮਾਲ ਕਰੋ। ਫੋਨ ਨੂੰ ਮੋਢੇ 'ਤੇ ਰੱਖ ਕੇ ਗੱਲ ਕਰਨ ਦੀ ਜ਼ਹਿਮਤ ਨਾ ਉਠਾਓ। ਆਪਣੀ ਕਾਰ ਦੀ ਸੀਟ ਨੂੰ ਅਪਰਾਈਟ ਪੁਜ਼ੀਸ਼ਨ 'ਚ ਰੱਖੋ।

ਪੜ੍ਹੋ ਇਹ ਵੀ ਖ਼ਬਰ - Health Tips : ਖਾਣ ਦੀਆਂ ਇਨ੍ਹਾਂ ਗਲਤ ਆਦਤਾਂ ਨਾਲ ਵੱਧ ਸਕਦਾ ਹੈ ‘ਦਿਲ ਦਾ ਦੌਰਾ’ ਪੈਣ ਦਾ ਖ਼ਤਰਾ

PunjabKesari

ਸਹੀ ਸਿਰਹਾਣੇ ਦਾ ਇਸਤੇਮਾਲ 
ਸਟਿਅਰਿੰਗ ਵ੍ਹੀਲ ਤਕ ਪਹੁੰਚਣ 'ਚ ਜ਼ਿਆਦਾ ਤਕਲੀਫ਼ ਨਾ ਉਠਾਓ ਤੇ ਆਪਣੇ ਹੱਥਾਂ ਨੂੰ ਅਰਾਮਦਾਇਕ ਪੁਜ਼ੀਸ਼ਨ 'ਚ ਰੱਖੋ। ਸਹੀ ਸਿਰਹਾਣੇ ਦਾ ਇਸਤੇਮਾਲ ਕਰੋ। ਅਜਿਹੇ ਸਿਰਹਾਣੇ ਦਾ ਇਸਤੇਮਾਲ ਕਰੋ ਜਿਹੜਾ ਨਾ ਬਹੁਤ ਜ਼ਿਆਦਾ ਸਿੱਧਾ, ਨਾ ਬਹੁਤ ਜ਼ਿਆਦਾ ਫਲੈਟ ਹੋਵੋ ਤੇ ਸੌਂਦੇ ਸਮੇਂ ਗਰਦਨ ਟੇਢੀ ਨਾ ਰੱਖੋ।

ਪੜ੍ਹੋ ਇਹ ਵੀ ਖ਼ਬਰ - Health Tips : ਸਰਦੀ ਦੇ ਮੌਸਮ ’ਚ ਕੀ ਤੁਸੀਂ ਹੀਟਰ ਜਾਂ ਬਲੋਅਰ ਦੀ ਕਰਦੇ ਹੋ ਵਰਤੋਂ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਪੜ੍ਹਦੇ ਸਮੇਂ ਪੋਸਚਰ ਸਹੀ ਰੱਖੋ
ਬੈੱਡ 'ਤੇ ਪੜ੍ਹਦੇ ਸਮੇਂ ਪੋਸਚਰ ਸਹੀ ਰੱਖੋ। ਕਿਤਾਬ ਨੂੰ ਕਿਸੇ ਮਿੱਥੀ ਜਗ੍ਹਾ ਹੀ ਰੱਖੋ ਤਾਂ ਜੋ ਕਿਤਾਬ ਹੱਥ 'ਚ ਫੜ ਕੇ ਗਰਦਨ ਨਾ ਟੇਢੀ ਕਰਨੀ ਪਵੇ। ਆਪਣੇ ਹੱਥਾਂ ਨੂੰ ਅਰਾਮ ਦੇਣ ਲਈ ਵੈੱਜਸ਼ੇਪ ਦੇ ਸਿਰਹਾਣੇ ਦਾ ਇਸਤੇਮਾਲ ਕਰੋ ਤੇ ਗਰਦਨ ਨਿਉਟ੍ਰਲ ਪੁਜ਼ੀਸ਼ਨ 'ਚ ਰੱਖੋ।

ਲੱਕ ਦੀ ਥਾਂ ਪੈਰਾਂ ਦੇ ਭਾਰ ’ਤੇ ਜ਼ਿਆਦਾ ਕੰਮ ਕਰੋ
ਗਰਦਨ ਦੇ ਦਰਦ ਤੋਂ ਬਚਣ ਲਈ ਲੱਕ ਦੀ ਥਾਂ ਪੈਰਾਂ ਦੇ ਭਾਰ ’ਤੇ ਜ਼ਿਆਦਾ ਕੰਮ ਕਰੋ। ਅਜਿਹੇ ਦਰਦ ਤੋਂ ਬਚਣ ਲਈ ਮਾਹਿਰ ਵਧੀਆ ਖਾਣ-ਪੀਣ ਦੀ ਵੀ ਸਲਾਹ ਦਿੰਦੇ ਹਨ।

ਪੜ੍ਹੋ ਇਹ ਵੀ ਖ਼ਬਰ - Health Alert : ਨਹਾਉਂਦੇ ਸਮੇਂ ਇਨ੍ਹਾਂ ਕਾਰਨਾਂ ਕਰਕੇ ਪੈ ਸਕਦੈ ‘ਦਿਲ ਦਾ ਦੌਰਾ’, ਇੰਝ ਰੱਖੋ ਖ਼ਾਸ ਧਿਆਨ

PunjabKesari

ਤਣਾਅ, ਚਿੰਤਾ ਤੋਂ ਦੂਰ ਰਹੋ
ਕੰਮ ਵੇਲੇ ਤਣਾਅ, ਚਿੰਤਾ ਤੋਂ ਦੂਰ ਰਹੋ ਤੇ ਮਾਸਪੇਸ਼ੀਆਂ ਦੀ ਕਸਰਤ ਕਰਨ ਨਾਲ ਵੀ ਗਰਦਨ ਦੇ ਦਰਦ ਤੋਂ ਛੁਟਕਾਰਾ ਮਿਲ ਸਕਦਾ ਹੈ।
ਸਿਗਰਟਨੋਸ਼ੀ ਕਰਨ ਨਾਲ ਖ਼ੂਨ ਦੇ ਸੰਚਾਰ ਦੀ ਗਤੀ ਘਟਣ ਨਾਲ ਟਿਸ਼ੂ ਰਿਪੇਅਰ 'ਚ ਵੀ ਸਮਾਂ ਲਗਦਾ ਹੈ।

ਇਨਫੈਕਸ਼ਨ ਜਾਂ ਯੁਮੈਟਾਇਡ ਆਰਥਰਾਈਟਸ
ਕਦੀ-ਕਦਾਈਂ ਗਰਦਨ 'ਚ ਕਿਸੇ ਤਰ੍ਹਾਂ ਦੇ ਇਨਫੈਕਸ਼ਨ ਜਾਂ ਯੁਮੈਟਾਇਡ ਆਰਥਰਾਈਟਸ ਨਾਲ ਗਰਦਨ ਦਰਦ ਹੋ ਸਕਦੀ ਹੈ। ਅਜਿਹੇ ਵਿਚ ਵਧੀਆ ਥੈਰੇਪੀ ਲਈ ਡਾਕਟਰ ਨਾਲ ਰਾਬਤਾ ਕਰੋ। ਜ਼ਿਆਦਾਤਰ ਲੋਕਾਂ 'ਚ ਗਰਦਨ ਦਰਦ ਗ਼ਲਤ ਪੋਸਚਰ ਜਾਂ ਹੈਕਟਿਕ ਜੀਵਨ-ਸ਼ੈਲੀ ਨੂੰ ਦਰਸਾਉਂਦਾ ਹੈ, ਇਸ ਲਈ ਗਰਦਨ ਦਰਦ ਤੋਂ ਬਚਣਾ ਹੀ ਇਸ ਸਮੱਸਿਆ ਦਾ ਹੱਲ ਹੈ।

  • Health Tips
  • Cervical
  • Neck
  • Pain
  • relief
  • ਸਰਵਾਈਕਲ
  • ਗਰਦਨ
  • ਦਰਦ
  • ਰਾਹਤ

ਵਾਸਤੂ ਸ਼ਾਸਤਰ : ਇਨ੍ਹਾਂ ਗੱਲਾਂ ਨੂੰ ਕਦੇ ਨਾ ਕਰੋ ਨਜ਼ਰਅੰਦਾਜ਼, ਤਰੱਕੀ 'ਚ ਆ ਸਕਦੀਆਂ ਨੇ ਰੁਕਾਵਟਾਂ

NEXT STORY

Stories You May Like

  • apples food distance yogurt pickles water
    Health Tips: ‘ਸੇਬ’ ਖਾਣ ਤੋਂ ਬਾਅਦ ਇਨ੍ਹਾਂ ਚੀਜ਼ਾਂ ਤੋਂ ਬਣਾ ਕੇ ਰੱਖੋ ਦੂਰੀ, ਹੋ ਸਕਦੀਆਂ ਨੇ ਇਹ ਬੀਮਾਰੀਆਂ
  • cinnamon relieves toothache and bad breath learn more about its unique benefits
    ਮੂੰਹ ਦੀ ਬਦਬੂ ਅਤੇ ਦੰਦਾਂ ਦੇ ਦਰਦ ਨੂੰ ਦੂਰ ਕਰਦੀ ਹੈ ਦਾਲਚੀਨੀ, ਜਾਣੋ ਹੋਰ ਵੀ ਬੇਮਿਸਾਲ ਫ਼ਾਇਦੇ
  • guava leaves weight loss sugar hair
    ਭਾਰ ਘਟਾਉਣ ਦੇ ਨਾਲ-ਨਾਲ ਸ਼ੂਗਰ ਨੂੰ ਕਾਬੂ ’ਚ ਕਰਦੀਆਂ ਨੇ ‘ਅਮਰੂਦ ਦੀਆਂ ਪੱਤੀਆਂ’, ਜਾਣੋ ਹੋਰ ਵੀ ਫ਼ਾਇਦੇ
  • mobile phones overuse this disease
    ਸਾਵਧਾਨ ! ਜੇਕਰ ਤੁਸੀ ਵੀ ਕਰਦੇ ਹੋ ਮੋਬਾਇਲ ਫੋਨ ਦੀ ਜ਼ਿਆਦਾ ਵਰਤੋਂ ਤਾਂ ਹੋ ਸਕਦੀ ਹੈ ਇਹ ਬੀਮਾਰੀ
  • health tips back pain relief medicine no
    Health Tips : ਲੱਕ ’ਚ ਦਰਦ ਹੋਣ ’ਤੇ ਕਦੇ ਨਾ ਖਾਓ ਦਰਦ ਦੂਰ ਕਰਨ ਦੀ ਦਵਾਈ, ਇੰਝ ਪਾਓ ਰਾਹਤ
  • drink turmeric water for a healthy liver  you will unparalleled benefits
    ਤੰਦਰੁਸਤ ਲੀਵਰ ਲਈ ਜ਼ਰੂਰ ਪੀਓ ਹਲਦੀ ਵਾਲਾ ਪਾਣੀ, ਮਿਲਣਗੇ ਹੋਰ ਵੀ ਬੇਮਿਸਾਲ ਫ਼ਾਇਦੇ
  • items in your diet as they will brighten your eyesight
    ਖੁਰਾਕ ’ਚ ਜ਼ਰੂਰ ਸ਼ਾਮਲ ਕਰੋ ਇਹ ਚੀਜ਼ਾਂ, ਅੱਖਾਂ ਦੀ ਰੋਸ਼ਨੀ ਤੇਜ਼ ਹੋਣ ਦੇ ਨਾਲ-ਨਾਲ ਮਿਲਣਗੇ ਹੋਰ ਵੀ ਫ਼ਾਇਦੇ
  • protein is very important for health strengthening the immune
    ਸਿਹਤ ਲਈ ਬੇਹੱਦ ਜ਼ਰੂਰੀ ਹੈ 'ਪ੍ਰੋਟੀਨ', ਇਮਿਊਨਿਟੀ ਮਜ਼ਬੂਤ ਹੋਣ ਦੇ ਨਾਲ ਮਿਲਦੇ ਹਨ ਹੋਰ ਵੀ ਕਈ ਫ਼ਾਇਦੇ
  • himachal  snowfall  tourists
    ਹਿਮਾਚਲ ’ਚ ਬਰਫ਼ਬਾਰੀ ਨਾਲ ਸੈਲਾਨੀ ਹੋਏ ਆਕਰਸ਼ਿਤ, ਵੋਲਵੋ ਬੱਸਾਂ ’ਚ ਸੀਟਾਂ ਫੁੱਲ
  • traffic police commissionerate jalandhar
    26 ਜਨਵਰੀ ਨੂੰ ਜਲੰਧਰ ਦੇ ਇਹ ਰਸਤੇ ਰਹਿਣਗੇ ਬੰਦ, ਟ੍ਰੈਫਿਕ ਪੁਲਸ ਨੇ ਰੂਟ ਕੀਤੇ...
  • unidentified vehicle hit the bike  killing the young man
    ਅਣਪਛਾਤੇ ਵਾਹਨ ਨੇ ਬਾਇਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
  • tractor parade gurnam singh chadhuni agriculture law
    ਟਰੈਕਟਰ ਪਰੇਡ ਨੂੰ ਲੈ ਕੇ ਕੀ ਹੈ ਕਿਸਾਨਾਂ ਦਾ ਮਾਸਟਰ ਪਲਾਨ, ਗੁਰਨਾਮ ਚਢੂਨੀ ਨੇ...
  • jalandhar commissionerate police
    ਗਣਤੰਤਰ ਦਿਵਸ ਮੌਕੇ ਜਲੰਧਰ ਪੁਲਸ ਦੀ ਸਖ਼ਤੀ, ਕਰੀਬ ਇਕ ਹਜ਼ਾਰ ਮੁਲਾਜ਼ਮ ਕਰਨਗੇ...
  • suspicious man arrested
    ਜਲੰਧਰ ’ਚ ਦੋਆਬਾ ਚੌਂਕ ਨੇੜੇ ਫਿਲਮੀ ਸਟਾਈਲ ’ਚ ਪੁਲਸ ਨੇ ਫੜਿਆ ਸ਼ੱਕੀ, ਗੋਲੀ ਚੱਲਣ...
  • girl rape jalandhar
    ਜਲੰਧਰ ’ਚ ਸ਼ਰਮਨਾਕ ਘਟਨਾ: 24 ਸਾਲਾ ਨੌਜਵਾਨ ਵੱਲੋਂ 5 ਸਾਲਾ ਬੱਚੀ ਨਾਲ ਜਬਰ-ਜ਼ਿਨਾਹ
  • police recovered man deadbody
    ਜਲੰਧਰ ਦੇ ਪਠਾਨਕੋਟ ਚੌਂਕ ਤੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
Trending
Ek Nazar
ios 15 may support for iphone 6 2016 iphone se

iPhone ਦੇ ਇਨ੍ਹਾਂ ਮਾਡਲਾਂ ਨੂੰ ਨਹੀਂ ਮਿਲੇਗੀ iOS 15 ਦੀ ਸੁਪੋਰਟ!

italy government of   2 euro coin  health worker

ਇਟਲੀ : ਕੋਵਿਡ-19 ਦੀ ਜੰਗ ‘ਚ ਮੋਹਰੀ ਹੈਲਥ ਵਰਕਰਾਂ ਨੂੰ ਸਮਰਪਿਤ 2 ਯੂਰੋ ਦਾ...

apples food distance yogurt pickles water

Health Tips: ‘ਸੇਬ’ ਖਾਣ ਤੋਂ ਬਾਅਦ ਇਨ੍ਹਾਂ ਚੀਜ਼ਾਂ ਤੋਂ ਬਣਾ ਕੇ ਰੱਖੋ ਦੂਰੀ,...

national voters day

ਵੋਟਰ ਦਿਹਾੜੇ 'ਤੇ ਚੋਣ ਕਮਿਸ਼ਨ ਦਾ ਤੋਹਫ਼ਾ, ਵੋਟਰ ਆਈ.ਡੀ. ਕਾਰਡ ਹੋਇਆ ਡਿਜੀਟਲ,...

biden administration   energy department  indian origin people

ਬਾਈਡੇਨ ਪ੍ਰਸ਼ਾਸਨ ਨੇ ਊਰਜਾ ਵਿਭਾਗ 'ਚ ਅਹਿਮ ਅਹੁਦਿਆਂ 'ਤੇ ਭਾਰਤੀ ਮੂਲ ਦੇ ਲੋਕਾਂ...

cinnamon relieves toothache and bad breath learn more about its unique benefits

ਮੂੰਹ ਦੀ ਬਦਬੂ ਅਤੇ ਦੰਦਾਂ ਦੇ ਦਰਦ ਨੂੰ ਦੂਰ ਕਰਦੀ ਹੈ ਦਾਲਚੀਨੀ, ਜਾਣੋ ਹੋਰ ਵੀ...

whatsapp preparing to impose a fine of 50 million euros in europe

ਵਟਸਐਪ ’ਤੇ 5 ਕਰੋੜ ਯੂਰੋ ਦਾ ਜੁਰਮਾਨਾ ਲਾਉਣ ਦੀ ਤਿਆਰੀ ’ਚ EU

uk scientists finalize nasal spray stopping kovid 19

ਬ੍ਰਿਟੇਨ ਦੇ ਵਿਗਿਆਨੀਆਂ ਨੇ ਕੋਵਿਡ-19 ਨੂੰ ਰੋਕਣ ਵਾਲੇ ‘ਨੇਜ਼ਲ ਸਪ੍ਰੇ’ ਨੂੰ ਦਿੱਤਾ...

voted for presidential election in portugal

ਪੁਰਤਗਾਲ ’ਚ ਰਾਸ਼ਟਰਪਤੀ ਚੋਣਾਂ ਲਈ ਕੀਤੀ ਗਈ ਵੋਟਿੰਗ

pakistan qureshi is ready to work with the new us administration

ਅਮਰੀਕਾ ਦੇ ਨਵੇਂ ਪ੍ਰਸ਼ਾਸਨ ਨਾਲ ਕੰਮ ਕਰਨ ਨੂੰ ਤਿਆਰ ਹੈ ਪਾਕਿ : ਕੁਰੈਸ਼ੀ

us sends aircraft carrier group in south china sea amid china taiwan tension

‘ਅਮਰੀਕਾ ਨੇ ਦੱਖਣੀ ਚੀਨ ਸਾਗਰ ’ਚ ਭੇਜੇ ਜੰਗੀ ਬੇੜੇ’

united kingdom nawaz sharif son challenges imran khan government

ਨਵਾਜ਼ ਸ਼ਰੀਫ ਦੇ ਬੇਟੇ ਵਲੋਂ ਇਮਰਾਨ ਨੂੰ ਖੁੱਲ੍ਹੀ ਚੁਣੌਤੀ, ਕਿਹਾ- ਪਰਿਵਾਰ ਵਿਰੁੱਧ...

america joe biden administration to review us taliban withdrawal deal

ਅਮਰੀਕਾ : ਬਾਈਡੇਨ ਪ੍ਰਸ਼ਾਸਨ ਕਰੇਗਾ ਤਾਲਿਬਾਨ ਨਾਲ ਹੋਏ ਸ਼ਾਂਤੀ ਸਮਝੌਤੇ ਦੀ ਸਮੀਖਿਆ

suspicious man arrested

ਜਲੰਧਰ ’ਚ ਦੋਆਬਾ ਚੌਂਕ ਨੇੜੇ ਫਿਲਮੀ ਸਟਾਈਲ ’ਚ ਪੁਲਸ ਨੇ ਫੜਿਆ ਸ਼ੱਕੀ, ਗੋਲੀ ਚੱਲਣ...

guava leaves weight loss sugar hair

ਭਾਰ ਘਟਾਉਣ ਦੇ ਨਾਲ-ਨਾਲ ਸ਼ੂਗਰ ਨੂੰ ਕਾਬੂ ’ਚ ਕਰਦੀਆਂ ਨੇ ‘ਅਮਰੂਦ ਦੀਆਂ ਪੱਤੀਆਂ’,...

south africa  priest  funeral

ਦੱਖਣੀ ਅਫਰੀਕਾ: ਪੁਜਾਰੀਆਂ 'ਤੇ ਕੋਵਿਡ-19 ਪੀੜਤਾਂ ਦੇ ਅੰਤਮ ਸੰਸਕਾਰ ਲਈ ਜ਼ਿਆਦਾ...

us defense minister  japan  south korea and uk

ਅਮਰੀਕੀ ਰੱਖਿਆ ਮੰਤਰੀ ਆਸਟਿਨ ਨੇ ਜਾਪਾਨ, ਦੱਖਣੀ ਕੋਰੀਆ ਤੇ ਬ੍ਰਿਟੇਨ ਨਾਲ ਕੀਤੀ...

new zealand  earthquake

ਨਿਊਜ਼ੀਲੈਂਡ 'ਚ ਲੱਗੇ 5.8 ਦੀ ਤੀਬਰਤਾ ਦੇ ਭੂਚਾਲ ਦੇ ਝਟਕੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • two indian americans joe biden
      ਆਰ.ਐਸ.ਐਸ. ਅਤੇ ਭਾਜਪਾ ਨਾਲ ਸਬੰਧ ਰੱਖਣ ਵਾਲੇ ਦੋ ਲੋਕਾਂ ਨੂੰ ਬਾਈਡੇਨ ਪ੍ਰਸ਼ਾਸਨ...
    • pakistan court  hafiz saeed  three associates
      ਪਾਕਿ ਅਦਾਲਤ ਨੇ ਹਾਫਿਜ਼ ਸਈਦ ਦੇ ਤਿੰਨ ਸਹਿਯੋਗੀਆਂ ਨੂੰ ਸੁਣਾਈ ਸਜ਼ਾ
    • girl rape jalandhar
      ਜਲੰਧਰ ’ਚ ਸ਼ਰਮਨਾਕ ਘਟਨਾ: 24 ਸਾਲਾ ਨੌਜਵਾਨ ਵੱਲੋਂ 5 ਸਾਲਾ ਬੱਚੀ ਨਾਲ ਜਬਰ-ਜ਼ਿਨਾਹ
    • joe biden boris johnson
      ਬਾਈਡੇਨ ਨੇ ਬ੍ਰਿਟੇਨ ਦੇ ਪੀ.ਐੱਮ. ਅਤੇ ਮੈਕਸੀਕੋ ਦੇ ਰਾਸ਼ਟਰਪਤੀ ਨਾਲ ਕੀਤੀ ਗੱਲਬਾਤ
    • mobile phones overuse this disease
      ਸਾਵਧਾਨ ! ਜੇਕਰ ਤੁਸੀ ਵੀ ਕਰਦੇ ਹੋ ਮੋਬਾਇਲ ਫੋਨ ਦੀ ਜ਼ਿਆਦਾ ਵਰਤੋਂ ਤਾਂ ਹੋ ਸਕਦੀ...
    • western australia  border restrictions
      ਕੋਰੋਨਾ ਆਫਤ, ਪੱਛਮੀ ਆਸਟ੍ਰੇਲੀਆ ਨੇ ਸਰਹੱਦੀ ਪਾਬੰਦੀਆਂ 'ਚ ਕੀਤੀ ਤਬਦੀਲੀ
    • suspicious man arrested
      ਜਲੰਧਰ ’ਚ ਦੋਆਬਾ ਚੌਂਕ ਨੇੜੇ ਫਿਲਮੀ ਸਟਾਈਲ ’ਚ ਪੁਲਸ ਨੇ ਫੜਿਆ ਸ਼ੱਕੀ, ਗੋਲੀ ਚੱਲਣ...
    • important news for pnb account holders
      PNB ਦੇ ਖ਼ਾਤਾਧਾਰਕਾਂ ਲਈ ਜ਼ਰੂਰੀ ਖ਼ਬਰ, 31 ਮਾਰਚ ਤੋਂ ਪੈਸਿਆਂ ਦੇ ਲੈਣਦੇਣ ਲਈ ਕਰਨਾ...
    • whatsapp booking ludhiana prostitution
      ਦੇਹ ਵਪਾਰ ਦਾ ਹੱਬ ਬਣਿਆ ਮਹਾਨਗਰ, ਵਟ੍ਹਸਐਪ ਰਾਹੀਂ ਇਸ ਤਰ੍ਹਾਂ ਹੁੰਦੀ ਹੈ ਬੁਕਿੰਗ
    • malaysia  pakistan international airlines
      ਮਲੇਸ਼ੀਆ 'ਚ ਜ਼ਬਤ ਜਹਾਜ਼ ਨੂੰ ਛੁਡਾਉਣ ਲਈ ਪਾਕਿ ਨੇ ਚੁਕਾਏ 7 ਮਿਲੀਅਨ ਡਾਲਰ
    • health tips back pain relief medicine no
      Health Tips : ਲੱਕ ’ਚ ਦਰਦ ਹੋਣ ’ਤੇ ਕਦੇ ਨਾ ਖਾਓ ਦਰਦ ਦੂਰ ਕਰਨ ਦੀ ਦਵਾਈ, ਇੰਝ...
    • ਸਿਹਤ ਦੀਆਂ ਖਬਰਾਂ
    • green peas weight strong bones benefits
      ਭਾਰ ਨੂੰ ਘੱਟ ਅਤੇ ਹੱਡੀਆਂ ਨੂੰ ਮਜ਼ਬੂਤ ਕਰਨ ਲਈ ਖਾਓ ‘ਕੱਚੇ ਮਟਰ’, ਜਾਣੋ ਹੋਰ ਵੀ...
    • health tips  teeth  brushes  cleaning  blood  special attention
      Health Tips : ਬਰੱਸ਼ ਕਰਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ, ਕਦੇ...
    • your diet to relieve constipation  there will be more benefits
      ਕਬਜ਼ ਤੋਂ ਨਿਜ਼ਾਤ ਪਾਉਣ ਲਈ ਖੁਰਾਕ ’ਚ ਜ਼ਰੂਰ ਸ਼ਾਮਲ ਕਰੋ ਇਹ ਚੀਜ਼ਾਂ, ਮਿਲਣਗੇ ਹੋਰ ਵੀ...
    • saffron benefits eyesight headache fever face heart
      ਰੋਜ਼ਾਨਾ ਇੰਝ ਕਰੋ ‘ਕੇਸਰ’ ਦੀ ਵਰਤੋਂ, ਬੇਮਿਸਾਲ ਫ਼ਾਇਦੇ ਹੋਣ ਦੇ ਨਾਲ-ਨਾਲ ਦੂਰ...
    • health tips cow buffalo health milk beneficial
      Health Tips : ਗਾਂ ਅਤੇ ਮੱਝ ’ਚੋਂ ਜਾਣੋ ਸਿਹਤ ਲਈ ਕਿਸ ਦਾ ਦੁੱਧ ਸਭ ਤੋਂ ਵੱਧ...
    • people suffering diseases should no eat oranges benefits be harms
      ਇਨ੍ਹਾਂ ਬਿਮਾਰੀਆਂ ਤੋਂ ਪੀੜਤ ਲੋਕ ਭੁੱਲ ਕੇ ਵੀ ਨਾ ਖਾਣ ਸੰਤਰਾ, ਫ਼ਾਇਦੇ ਦੀ ਜਗ੍ਹਾ...
    • black grapes migraines diabetes wrinkles bleeding
      ਗੁਣਾਂ ਨਾਲ ਭਰਪੂਰ ‘ਕਾਲੇ ਅੰਗੂਰ’, ਖਾਣ ’ਤੇ ਮਾਈਗ੍ਰੇਨ ਸਣੇ ਇਨ੍ਹਾਂ ਬੀਮਾਰੀਆਂ...
    • water shortage body damage diseases
      Health Tips: ਰੋਜ਼ਾਨਾ ਪਾਣੀ ਨਾ ਪੀਣ ’ਤੇ ਸਰੀਰ ਦਿੰਦਾ ਹੈ ਪਾਣੀ ਦੀ ਘਾਟ ਦੇ...
    • murabba vitamins and calcium in the body  include it in the diet
      ਸਰੀਰ 'ਚ ਵਿਟਾਮਿਨ ਅਤੇ ਕੈਲਸ਼ੀਅਮ ਦੀ ਘਾਟ ਪੂਰੀ ਕਰੇਗਾ ਮੁਰੱਬਾ, ਖੁਰਾਕ ’ਚ ਜ਼ਰੂਰ...
    • beetroot weight bones hair blood pressure blood
      ਸਰੀਰ ਲਈ ਲਾਹੇਵੰਦ ਹੁੰਦੀ ਹੈ ‘ਚੁਕੰਦਰ’, ਬੇਮਿਸਾਲ ਫ਼ਾਇਦੇ ਜਾਣ ਤੁਸੀਂ ਹੋ ਜਾਵੋਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ
    • ਦਰਸ਼ਨ ਟੀ.ਵੀ.

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Live Help
    • Privacy Policy

    Copyright @ 2018 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +