Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    12:41:10 PM

  • rahul gandhi will visit punjab

    ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ...

  • major accident in punjab

    ਪੰਜਾਬ 'ਚ ਵੱਡਾ ਹਾਦਸਾ, ਕਾਰ ਛੱਪੜ 'ਚ ਡਿੱਗਣ ਕਾਰਨ...

  • bob and canara bank increase interest rates  emi may increase

    BOB ਅਤੇ ਕੇਨਰਾ ਬੈਂਕ ਨੇ ਵਧਾਈਆਂ ਵਿਆਜ ਦਰਾਂ,...

  • visiting mata vaishno devi will be more convenient

    ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਹੋਣਗੇ ਹੋਰ ਸੁਖਾਲੇ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips: ‘ਸਰਵਾਈਕਲ’ ਦੇ ਦਰਦ ਤੋਂ ਪ੍ਰੇਸ਼ਾਨ ਲੋਕਾਂ ਲਈ ਖ਼ਾਸ ਖ਼ਬਰ, ਜਾਣੋ ਕਾਰਨ ਤੇ ਦੂਰ ਕਰਨ ਦੇ ਘਰੇਲੂ ਨੁਸਖ਼ੇ

HEALTH News Punjabi(ਸਿਹਤ)

Health Tips: ‘ਸਰਵਾਈਕਲ’ ਦੇ ਦਰਦ ਤੋਂ ਪ੍ਰੇਸ਼ਾਨ ਲੋਕਾਂ ਲਈ ਖ਼ਾਸ ਖ਼ਬਰ, ਜਾਣੋ ਕਾਰਨ ਤੇ ਦੂਰ ਕਰਨ ਦੇ ਘਰੇਲੂ ਨੁਸਖ਼ੇ

  • Edited By Rajwinder Kaur,
  • Updated: 24 Feb, 2021 02:01 PM
Jalandhar
health tips cervical pain upset people causes home remedies
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਤਣਾਅ ਵਾਲੀ ਜ਼ਿੰਦਗੀ 'ਚ ਜ਼ਿਆਦਾਤਰ ਲੋਕ ਕਿਸੇ ਨਾ ਕਿਸੇ ਬੀਮਾਰੀ ਨਾਲ ਪੀੜਤ ਹੀ ਰਹਿੰਦੇ ਹਨ, ਜਿਨ੍ਹਾਂ 'ਚੋਂ ਸਰਵਾਈਕਲ ਇਕ ਆਮ ਪਰੇਸ਼ਾਨੀ ਹੈ। ਕੁਝ ਦੇਰ ਸਿਰ ਝੁਕਾ ਕੇ ਕੰਮ ਕਰਨ ਨਾਲ ਕਈ ਲੋਕਾਂ ਦੇ ਮੋਢਿਆਂ ਅਤੇ ਧੌਣ 'ਚ ਦਰਦ ਹੋਣ ਲੱਗਦਾ ਹੈ। ਕਈ ਵਾਰ ਤਾਂ ਸਹਿਣ ਨਾ ਹੋਣ ਵਾਲਾ ਦਰਦ ਧੌਣ ’ਚ ਹੋਣਾ ਸ਼ੁਰੂ ਹੋ ਜਾਂਦਾ ਹੈ, ਜਿਸ ਨਾਲ ਕਈ ਵਾਰ ਸੋਜ ਵੀ ਆ ਜਾਂਦੀ ਹੈ। ਧੌਣ 'ਚ ਹੋਣ ਵਾਲੇ ਇਸ ਦਰਦ ਦਾ ਕਾਰਨ ਸਰਵਾਈਕਲ ਵੀ ਹੋ ਸਕਦਾ ਹੈ। ਸਰਵਾਈਕਲ ਦਾ ਦਰਦ ਬਹੁਤ ਬੁਰਾ ਹੁੰਦਾ ਹੈ। ਮਰਦਾਂ ਤੋਂ ਜ਼ਿਆਦਾ ਜਨਾਨੀਆਂ ਇਸ ਬੀਮਾਰੀ ਦਾ ਵੱਧ ਸ਼ਿਕਾਰ ਹੁੰਦੀਆਂ ਹਨ। ਸਰੀਰਕ ਕਮਜ਼ੋਰੀ, ਵਧਦੀ ਉਮਰ, ਮਾਹਵਾਰੀ, ਗਰਭ ਅਵਸਥਾ ਅਤੇ ਹਾਰਮੋਨਲ ਬਦਲਾਅ, ਖ਼ਰਾਬ ਲਾਈਫ ਸਟਾਈਲ, ਉੱਠਣ-ਬੈਠਣ ਦਾ ਗਲਤ ਤਰੀਕਾ ਆਦਿ ਇਸ ਦੇ ਮੁੱਖ ਕਾਰਨ ਹੋ ਸਕਦੇ ਹਨ। ਇਸ ਲਈ ਜਿੱਥੇ ਡਾਕਟਰੀ ਮਦਦ ਲੈਣੀ ਜ਼ਰੂਰੀ ਹੈ, ਉਥੇ ਕੁਝ ਘਰੇਲੂ ਨੁਸਖ਼ਿਆ ਨਾਲ ਵੀ ਇਸ ਰੋਗ ਤੋਂ ਰਾਹਤ ਪਾ ਸਕਦੇ ਹਾਂ।  

ਕੀ ਹੈ ਲੱਛਣ 

. ਧੌਣ 'ਚ ਖਿਚਾਅ 
. ਧੌਣ​​​​​​​ ਝੁਕਾਉਣ ਅਤੇ ਹਿਲਾਉਣ 'ਚ ਦਰਦ ਹੋਣਾ
. ਜਕੜਣ ਮਹਿਸੂਸ ਹੋਣਾ 
. ਚੱਕਰ ਅਤੇ ਉਲਟੀਆਂ ਆਉਣਾ
. ਸਿਰ 'ਚ ਪਿੱਛੇ ਦਰਦ ਦਾ ਹੋਣਾ
. ਮੋਢਿਆਂ 'ਚ ਦਰਦ ਅਤੇ ਜਕੜਣ ਪੈਦਾ ਹੋਣਾ
. ਹੱਥਾਂ ਪੈਰਾਂ 'ਚ ਸੁੰਨਾਪਨ ਹੋਣਾ
. ਬੀਮਾਰੀਆਂ ਦੇ ਵਧਣ 'ਤੇ ਚੱਕਰ ਅਤੇ ਉਲਟੀਆਂ ਵੀ ਹੋ ਸਕਦੀਆਂ ਹਨ।

ਪੜ੍ਹੋ ਇਹ ਵੀ ਖ਼ਬਰ - Health Tips: ਕੀ ਤੁਹਾਡੇ ਵੀ ਢਿੱਡ ’ਚ ਅਚਾਨਕ ਪੈਂਦੇ ਹਨ ‘ਵੱਟ’ ਤਾਂ ਇਨ੍ਹਾਂ ਚੀਜ਼ਾਂ ਦੀ ਕਰੋ ਵਰਤੋਂ, ਹੋਣਗੇ ਕਈ ਫ਼ਾਇਦੇ

PunjabKesari

ਕਾਰਨ 
ਸਰਵਾਈਕਲ ਡਿਜੇਨਰੇਟਿਵ ਡਿਸਕ ਰੋਗ ਦਾ ਇਲਾਜ ਧੌਣ​​​​​​​ ਦੀ ਡੀ-ਜੇਨਰੇਸ਼ਨ ਵਾਲੀਆਂ ਨਸਾਂ 'ਤੇ ਦਬਾਅ ਪੈਂਦਾ ਹੈ। ਇਹ ਦਬਾਅ ਆਮਤੌਰ 'ਤੇ ਜ਼ਿਆਦਾ ਕੰਮ ਕਰਨ, ਜ਼ਿਆਦਾ ਬੋਝ ਚੁੱਕਣ, ਹੱਡੀਆਂ ਦੇ ਕਮਜ਼ੋਰ, ਲਗਾਤਾਰ ਕੰਮ ਕਰਨ, ਸਿਰ ਝੁਕਾ ਕੇ ਕੰਮ ਕਰਨ, ਸਿਰ ਝੁਕਾ ਕੇ ਲਗਾਤਾਰ ਪੜ੍ਹਾਈ ਕਰਨ ’ਤੇ ਧੌਣ​​​​​​​ 'ਤੇ ਕਿਸੇ ਸੱਟ ਕਾਰਨ ਹੋ ਸਕਦਾ ਹੈ।

ਸਰਵਾਈਕਲ ਦੇ ਦਰਦ ਨੂੰ ਦੂਰ ਕਰਨ ਦਾ ਘਰੇਲੂ ਇਲਾਜ

ਅਦਰਕ ਦੀ ਚਾਹ ਪੀਓ  
ਧੌਣ​​​​​​​ 'ਚ ਜ਼ਿਆਦਾ ਦਰਦ ਹੋਣ 'ਤੇ ਇਕ ਕੱਪ ਚਾਹ 'ਚ ਅਦਰਕ ਦੀ ਪੇਸਟ ਮਿਲਾ ਕੇ ਪੀਓ। ਅਜਿਹਾ ਕਰਨ ਨਾਲ ਸਰਵਾਈਕਲ ਦਾ ਦਰਦ ਦੂਰ ਹੋ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ - ਜੇਕਰ ਤੁਹਾਨੂੰ ਵੀ ਵਾਰ-ਵਾਰ ਆਉਂਦੇ ਹਨ ‘ਚੱਕਰ’ ਤਾਂ ਕਦੇ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀਆਂ ਨੇ ਗੰਭੀਰ ਬੀਮਾਰੀਆਂ

ਗਰਦਨ ਦੀ ਕਸਰਤ 
ਇਸ ਦਰਦ ਨੂੰ ਘੱਟ ਕਰਨ ਲਈ ਧੌਣ​​​​​​​ ਨੂੰ ਘੜੀ ਦੀ ਤਰ੍ਹਾਂ ਹੋਲੀ-ਹੋਲੀ ਪੰਜ ਮਿੰਟ ਤੱਕ ਘੁਮਾਓ, ਫਿਰ ਇਹ ਕਿਰਿਆ ਦੂਜੀ ਦਿਸ਼ਾ 'ਚ ਕਰੋ। ਇਸ ਤੋਂ ਬਾਅਦ ਧੌਣ​​​​​​​ ਨੂੰ ਉਪਰ ਤੋਂ ਥੱਲੇ ਅਤੇ ਫਿਰ ਸੱਜੇ-ਖੱਬੇ ਘੁਮਾਓ। ਅਜਿਹਾ ਕਰਨ ਨਾਲ ਸਰਵਾਈਕਲ ਦਾ ਦਰਦ ਦੂਰ ਹੋ ਜਾਵੇਗਾ।

PunjabKesari

ਧੌਣ ਦੀ ਮਾਲਿਸ਼
ਸਰਵਾਈਕਲ ਦੌਰਾਨ ਬ੍ਰੇਨ 'ਚ ਬਲੱਡ ਪਹੁੰਚਾਉਣ ਵਾਲੀ ਬਲੱਡ ਵੇਸਲ 'ਚ ਕੁਝ ਸਮੇਂ ਲਈ ਰੁਕਾਵਟ ਆ ਸਕਦੀ ਹੈ। ਅਜਿਹੇ 'ਚ ਧੌਣ​​​​​​​ 'ਤੇ ਦਰਦ ਹੋਣ ਲਗਦਾ ਹੈ। ਇਸ ਲਈ ਇਸ ਦਰਦ ਨੂੰ ਦੂਰ ਕਰਨ ਲਈ ਧੌਣ​​​​​​​ ਦੀ ਹੱਥਾਂ ਨਾਲ ਹਲਕੀ-ਹਲਕੀ ਮਾਲਿਸ਼ ਕਰਨੀ ਚਾਹੀਦੀ ਹੈ। 

ਪੜ੍ਹੋ ਇਹ ਵੀ ਖ਼ਬਰ - ਨਵੇਂ ਰਿਸ਼ਤੇ ਦੀ ਸ਼ੁਰੂਆਤ ਕਰਦੇ ਸਮੇਂ ਪਤੀ-ਪਤਨੀ ਰੱਖਣ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ, ਵਧੇਗਾ ਪਿਆਰ 

ਗਰਮ ਪਾਣੀ ਦਾ ਸੇਕ ਦਿਓ​​​​​​​
ਲਗਾਤਾਰ ਸਰਵਾਈਕਲ ਰਹਿਣ ਕਾਰਨ ਅਚਾਨਕ ਹੱਥਾਂ 'ਚ ਦਰਦ ਹੋਣ ਲਗਦਾ ਹੈ। ਇਸ ਨੂੰ ਨਜ਼ਰਅੰਦਾਜ਼ ਕਰਨ ਨਾਲ ਮਸਲਜ਼ ਕਮਜ਼ੋਰ ਅਤੇ ਪੈਰਾਲਿਸਿਸ ਹੋ ਸਕਦਾ ਹੈ। ਇਸ ਲਈ ਮਾਲਿਸ਼ ਤੋਂ ਬਾਅਦ ਗਰਮ ਪਾਣੀ ਨਾਲ ਧੌਣ​​​​​​​ 'ਤੇ ਸੇਕ ਦਿਓ। ਸੇਕ ਦੇ ਤੁਰੰਤ ਬਾਅਦ ਖੁੱਲ੍ਹੀ ਹਵਾ 'ਚ ਨਾ ਜਾਓ।

ਅਜਵਾਇਣ ਦਾ ਕਰੋ ਸੇਕ
ਇਜਵਾਇਣ ਵੀ ਸਰਵਾਈਕਲ ਦੀ ਸਮੱਸਿਆ ਤੋਂ ਛੁਟਕਾਰਾ ਦਿਵਾਉਂਦੀ ਹੈ। ਇਜਵਾਇਣ ਲੈ ਕੇ ਇਸ ਦੀ ਪੋਟਲੀ ਬਣਾ ਲਵੋ। ਇਸ ਨੂੰ ਤਵੇ 'ਤੇ ਗਰਮ ਕਰਕੇ ਧੌਣ​​​​​​​ ਨੂੰ ਸੇਕ ਦਿਓ। ਇਸ ਨਾਲ ਧੌਣ​​​​​​​ ਦਾ ਦਰਦ ਦੂਰ ਹੋ ਜਾਵੇਗਾ।

ਲੌਂਗ ਦਾ ਤੇਲ 
ਸਰਵਾਈਕਲ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਲੌਂਗ ਦੇ ਤੇਲ ਦੀ ਵਰਤੋਂ ਕਰਨੀ ਚਾਹੀਦੀ ਹੈ। ਸਰੋ ਦੇ ਤੇਲ 'ਚ ਲੌਂਗ ਦਾ ਤੇਲ ਮਿਲਾ ਕੇ ਧੌਣ​​​​​​​ ਦੀ ਚੰਗੀ ਤਰ੍ਹਾਂ ਨਾਲ ਮਾਲਿਸ਼ ਕਰੋ। ਇਸ ਨਾਲ ਦਰਦ ਦੂਰ ਹੋ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ - ਜੋੜਾਂ ਦੇ ਦਰਦ ਨੂੰ ਦੂਰ ਕਰੇਗੀ ‘ਇਮਲੀ’, ਸ਼ੂਗਰ ਦੇ ਮਰੀਜ਼ਾਂ ਦੇ ਨਾਲ-ਨਾਲ ਇਨ੍ਹਾਂ ਲਈ ਵੀ ਹੈ ਫ਼ਾਇਦੇਮੰਦ

PunjabKesari

ਜੈਤੂਨ ਦਾ ਤੇਲ
ਜੈਤੂਨਦੇ ਤੇਲ ਨੂੰ ਹਲਕਾ ਗਰਮ ਕਰੋ ਅਤੇ ਫਿਰ ਉਸ ਨਾਲ ਧੌਣ​​​​​​​ ਦੀ ਮਸਾਜ ਕਰੋ। ਮਸਾਜ ਕਰਨ ਤੋਂ ਬਾਅਦ ਤੌਲੀਏ ਨੂੰ ਗਰਮ ਪਾਣੀ 'ਚ ਭਿਓਂ ਕੇ ਲਗਭਗ 10 ਮਿੰਟ ਤੱਕ ਧੌਣ​​​​​​​ 'ਤੇ ਰੱਖੋ।

ਸੁੰਢ ਦੀ ਕਰੋ ਵਰਤੋਂ 
ਸਰਵਾਈਕਲ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਸੁੰਢ ਕਾਫ਼ੀ ਲਾਹੇਵੰਦ ਹੁੰਦੀ ਹੈ। ਸਰੋਂ ਦੇ ਤੇਲ 'ਚ ਸੁੰਢ ਦਾ ਚੂਰਨ ਮਿਲਾਓ ਅਤੇ ਇਸ ਨਾਲ ਧੌਣ​​​​​​​ ਦੀ ਮਾਲਿਸ਼ ਕਰੋ। ਇਸ ਤੋਂ ਇਲਾਵਾ ਸੁੰਢ ਅਤੇ ਅਸ਼ਵਗੰਧਾ ਨੂੰ ਮਿਲਾ ਕੇ ਰੋਜ਼ ਸਵੇਰੇ-ਸ਼ਾਮ ਦੁੱਧ ਨਾਲ ਇਕ-ਇਕ ਚਮਚ ਲਵੋ।

  • Health Tips
  • Cervical
  • pain
  • upset
  • people
  • causes
  • home remedies
  • ਸਰਵਾਈਕਲ
  • ਦਰਦ
  • ਪ੍ਰੇਸ਼ਾਨ
  • ਲੋਕਾਂ
  • ਕਾਰਨ
  • ਘਰੇਲੂ ਨੁਸਖ਼ੇ

ਬੇਕਾਰ ਨਹੀਂ ਹਨ ਲਸਣ ਦੇ ਛਿਲਕੇ, ਪੈਰਾਂ ਦੀ ਸੋਜ ਸਣੇ ਕਈ ਪਰੇਸ਼ਾਨੀਆਂ ਤੋਂ ਦਿਵਾਉਂਦੇ ਹਨ ਨਿਜ਼ਾਤ

NEXT STORY

Stories You May Like

  • account holders nominee rules will change from september 1
    Demat ਤੇ MF ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, 1 ਸਤੰਬਰ ਤੋਂ ਬਦਲ ਜਾਣਗੇ Nominee ਦੇ ਨਿਯਮ
  • tulsi leaves are a treasure of health
    ਸਿਹਤ ਦਾ ਖਜ਼ਾਨਾ ਹੈ 'ਤੁਲਸੀ ਦਾ ਪੱਤਾ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
  • news of relief for indian textile industry  threat of us tariffs
    ਅਮਰੀਕੀ ਟੈਰਿਫ ਦੇ ਖ਼ਤਰੇ ਵਿਚਾਲੇ ਭਾਰਤੀ ਕੱਪੜਾ ਉਦਯੋਗ ਲਈ ਰਾਹਤ ਦੀ ਖ਼ਬਰ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • rice water is a treasure of health
    ਸਿਹਤ ਦਾ ਖਜ਼ਾਨਾ ਹੈ 'ਚੌਲਾਂ ਦਾ ਪਾਣੀ'! ਜਾਣੋ ਇਸ ਦੇ ਚਮਤਕਾਰੀ ਫਾਇਦੇ
  • ignoring the problem of eye strain can be costly
    ਅੱਖ ਫੜਕਣ ਦੀ ਸਮੱਸਿਆ ਨੂੰ ਇਗਨੋਰ ਕਰਨਾ ਪੈ ਸਕਦੈ ਮਹਿੰਗਾ ! ਜਾਣੋ ਕਾਰਨ ਤੇ ਬਚਾਅ ਦੇ ਤਰੀਕੇ
  • ignoring a persistent fever can be costly
    ਲਗਾਤਾਰ ਹੋ ਰਹੇ ਬੁਖਾਰ ਨੂੰ ਇਗਨੋਰ ਕਰਨਾ ਪੈ ਸਕਦੈ ਮਹਿੰਗਾ ! ਜਾਣੋ ਇਸ ਦੇ ਕਾਰਨ ਤੇ ਲੱਛਣ
  • improperly washed hands can also cause serious health problems
    ਗਲਤ ਤਰੀਕੇ ਨਾਲ ਧੋਤੇ ਹੱਥ ਵੀ ਸਿਹਤ ਲਈ ਬਣ ਸਕਦੀ ਹੈ ਗੰਭੀਰ ਸਮੱਸਿਆ ! ਜਾਣੋ ਸਹੀ ਤਰੀਕਾ
  • full dress rehearsal for independence day in jalandhar guru gobind singh stadium
    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • robbers arrested for robbing bike and cash from kolkata man at gunpoint
    ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2...
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
  • amritsar express 6  jansewa express 1
    ਜਲੰਧਰ ਸਟੇਸ਼ਨ ’ਤੇ ਟ੍ਰੇਨਾਂ ਦੀ ਲੇਟ-ਲਤੀਫ਼ੀ ਜਾਰੀ, ਅੰਮ੍ਰਿਤਸਰ ਐਕਸਪ੍ਰੈੱਸ 6 ਅਤੇ...
  • tiranga yatra  is a symbol of our unity
    ‘ਤਿਰੰਗਾ ਯਾਤਰਾ’ ਸਾਡੀ ਏਕਤਾ, ਅਖੰਡਤਾ ਤੇ ਗੌਰਵ ਦਾ ਪ੍ਰਤੀਕ : ਮਨੋਰੰਜਨ ਕਾਲੀਆ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
Trending
Ek Nazar
biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • rice water is a treasure of health
      ਸਿਹਤ ਦਾ ਖਜ਼ਾਨਾ ਹੈ 'ਚੌਲਾਂ ਦਾ ਪਾਣੀ'! ਜਾਣੋ ਇਸ ਦੇ ਚਮਤਕਾਰੀ ਫਾਇਦੇ
    • maturity in children at the age of 10 12 has increased anxiety
      10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...
    • supplements intake
      ਜੇ ਤੁਸੀਂ ਵੀ Fit ਰਹਿਣ ਲਈ ਖਾਂਦੇ ਹੋ ਸਪਲੀਮੈਂਟ ਤਾਂ ਪੜ੍ਹੋ ਇਹ ਖ਼ਬਰ ! ਕਿਤੇ...
    • colorless chicken lollipop viral
      ਨਾ ਲਾਲ, ਨਾ ਪੀਲਾ! ਮੁੰਬਈ 'ਚ ਬਿਨਾਂ ਰੰਗ ਦਾ 'ਚਿਕਨ ਲਾਲੀਪੌਪ' ਵਾਇਰਲ,...
    • be sure to use these precautions when taking supplements
      ਸਪਲੀਮੈਂਟਸ ਲੈਂਦੇ ਜ਼ਰੂਰ ਵਰਤੋ ਇਹ ਸਾਵਧਾਨੀਆਂ! ਜਾਣੋ ਸਹੀ ਤਰੀਕੇ ਬਾਰੇ
    • if you are troubled by the problem of high bp then follow these tips
      High BP ਦੀ ਸਮੱਸਿਆ ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ 'ਨੁਸਖ਼ੇ' ! ਮਿਲਣਗੇ...
    • ignoring a persistent fever can be costly
      ਲਗਾਤਾਰ ਹੋ ਰਹੇ ਬੁਖਾਰ ਨੂੰ ਇਗਨੋਰ ਕਰਨਾ ਪੈ ਸਕਦੈ ਮਹਿੰਗਾ ! ਜਾਣੋ ਇਸ ਦੇ ਕਾਰਨ...
    • the right way to sleep can change your health
      ਸੌਣ ਦ ਸਹੀ ਤਰੀਕਾ ਬਦਲ ਸਕਦਾ ਹੈ ਤੁਹਾਡੀ ਸਿਹਤ! ਜਾਣੋ ਕਿਹੜੀ ਪੋਜ਼ੀਸ਼ਨ ਹੈ ਸਭ ਤੋਂ...
    • these vegetables are no less than a superfood
      ਬਰਸਾਤ ਦੇ ਮੌਸਮ 'ਚ ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਹਨ ਇਹ ਸਬਜ਼ੀਆਂ ! ਅੱਜ ਹੀ...
    • if there is a deficiency of iodine in the body then eat these things
      ਸਰੀਰ 'ਚ ਹੋ ਗਈ ਹੈ 'ਆਇਓਡੀਨ' ਦੀ ਕਮੀ ਤਾਂ ਖਾਓ ਇਹ ਚੀਜ਼ਾਂ ! ਮਿਲਣਗੇ ਜ਼ਬਰਦਸਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +