Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 03, 2026

    7:22:12 AM

  • gunfire erupts again in america

    ਅਮਰੀਕਾ 'ਚ ਫਿਰ ਚੱਲੀਆਂ ਗੋਲੀਆਂ: 1 ਦੀ ਮੌਤ, ਪੁਲਸ...

  • big incident in punjab

    ਪੰਜਾਬ: ਪਿਓ ਨੇ ਮਾਰ'ਤੀ ਆਪਣੀ ਹੀ ਜਵਾਨ ਧੀ! ਫ਼ਿਰ...

  • young man dies tragically after tractor overturns

    ਪੰਜਾਬ 'ਚ ਵੱਡਾ ਹਾਦਸਾ! ਟਰੈਕਟਰ ਪਲਟਣ ਕਾਰਨ...

  • corruption game in tehsils punjab

    ਪੰਜਾਬ ਦੀ ਤਹਿਸੀਲ 'ਚ ਭ੍ਰਿਸ਼ਟਾਚਾਰ ਦੀ ਖੇਡ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ‘ਕਬਜ਼’ ਦੀ ਸਮੱਸਿਆ ਤੋਂ ਪਰੇਸ਼ਾਨ ਲੋਕਾਂ ਲਈ ਖ਼ਾਸ ਖ਼ਬਰ : ਜਾਣੋ ਕੀ ਖਾਈਏ ਤੇ ਕਿਨ੍ਹਾਂ ਚੀਜ਼ਾਂ ਤੋਂ ਰੱਖੀਏ ਪਰਹੇਜ਼

HEALTH News Punjabi(ਸਿਹਤ)

‘ਕਬਜ਼’ ਦੀ ਸਮੱਸਿਆ ਤੋਂ ਪਰੇਸ਼ਾਨ ਲੋਕਾਂ ਲਈ ਖ਼ਾਸ ਖ਼ਬਰ : ਜਾਣੋ ਕੀ ਖਾਈਏ ਤੇ ਕਿਨ੍ਹਾਂ ਚੀਜ਼ਾਂ ਤੋਂ ਰੱਖੀਏ ਪਰਹੇਜ਼

  • Edited By Rajwinder Kaur,
  • Updated: 31 Mar, 2021 06:34 PM
Jalandhar
health tips constipation problems people what eat things dont use
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਬਦਲਦੇ ਮੌਸਮ ਵਿੱਚ ਘੱਟ ਪਾਣੀ ਪੀਣ ਅਤੇ ਗਰਮ ਮਸਾਲੇਦਾਰ ਖਾਣਾ ਖਾਣ ਨਾਲ ਬਹੁਤ ਸਾਰੇ ਲੋਕਾਂ ਨੂੰ ਕਬਜ਼ ਦੀ ਸਮੱਸਿਆ ਹੋ ਜਾਂਦੀ ਹੈ। ਕਬਜ਼ ਦੀ ਸਮੱਸਿਆ ਹੋ ਜਾਣ ਨਾਲ ਢਿੱਡ ਦੀਆਂ ਬਹੁਤ ਸਾਰੀਆਂ ਸਮੱਸਿਆਵਾਂ ਹੋ ਜਾਂਦੀਆਂ ਹਨ। ਲਗਭਗ ਬੀਮਾਰੀਆਂ ਕਬਜ਼ ਦੇ ਕਾਰਨ ਹੁੰਦੀਆਂ ਹਨ, ਕਿਉਂਕਿ ਢਿੱਡ ਸਹੀ ਤਰ੍ਹਾਂ ਸਾਫ਼ ਨਾ ਹੋਣ ਕਾਰਨ ਕਈ ਤਰ੍ਹਾਂ ਦੀਆਂ ਬੀਮਾਰੀਆਂ ਲੱਗ ਜਾਂਦੀਆਂ ਹਨ। ਕਬਜ਼ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਸਾਨੂੰ ਆਪਣੇ ਖਾਣੇ ਵਿੱਚ ਫਾਈਬਰ ਵਾਲੀਆਂ ਚੀਜ਼ਾਂ ਦੀ ਮਾਤਰਾ ਵਧਾਉਣੀ ਚਾਹੀਦੀ ਹੈ । ਫਾਈਬਰ ਵਾਲੀਆਂ ਚੀਜ਼ਾਂ ਖਾਣ ਨਾਲ ਪੁਰਾਣੀ ਤੋਂ ਪੁਰਾਣੀ ਕਬਜ਼ ਵੀ ਦੂਰ ਹੋ ਜਾਂਦੀ ਹੈ। ਇਸੇ ਲਈ ਅੱਜ ਅਸੀਂ ਤੁਹਾਨੂੰ ਕਬਜ਼ ਹੋਣ ’ਤੇ ਕਿਹੜੀਆਂ ਚੀਜ਼ਾਂ ਨਹੀਂ ਖਾਣੀਆਂ ਚਾਹੀਦੀਆਂ ਅਤੇ ਕਿੰਨਾ ਦੀ ਵਰਤੋਂ ਕਰਨੀ ਜ਼ਰੂਰੀ ਹੁੰਦੀ ਹੈ, ਦੇ ਬਾਰੇ ਵਿਸਥਾਰ ਨਾਲ ਦੱਸਾਂਗੇ। 

ਕਬਜ਼ ਹੋਣ ’ਤੇ ਭੁੱਲ ਕੇ ਵੀ ਨਾ ਖਾਓ ਇਹ ਚੀਜ਼ਾਂ

1. ਫਾਸਟ ਫੂਡ
ਕਬਜ਼ ਦੇ ਰੋਗੀਆਂ ਨੂੰ ਫਾਸਟ ਫੂਡ ਵਰਗੀਆਂ ਚੀਜ਼ਾਂ ਜਿਵੇਂ ਬਰਗਰ, ਫ੍ਰੈਂਚ ਫ੍ਰਾਈਜ਼ ਅਤੇ ਪਿੱਜਾ ਨਹੀਂ ਖਾਣਾ ਚਾਹੀਦਾ। ਇਨ੍ਹਾਂ ਚੀਜ਼ਾਂ ਵਿਚ ਪੋਸ਼ਕ ਤੱਤ ਨਹੀਂ ਹੁੰਦੇ ਅਤੇ ਵਸਾ ਦੀ ਕਾਫ਼ੀ ਮਾਤਰਾ ਹੁੰਦੀ ਹੈ, ਜਿਸ ਨਾਲ ਸਰੀਰ ਵਿਚ ਹਾਈਡ੍ਰੋਜਨ ਦੀ ਸਮੱਸਿਆ ਹੋ ਜਾਂਦੀ ਹੈ। 

ਪੜ੍ਹੋ ਇਹ ਵੀ ਖਬਰ - Health Tips: ਰੋਜ਼ਾਨਾ ਸਵੇਰੇ ਕੁਝ ਸਮਾਂ ਜ਼ਰੂਰ ਟੱਪੋ ‘ਰੱਸੀ, ਭਾਰ ਘੱਟਣ ਦੇ ਨਾਲ-ਨਾਲ ਹੋਣਗੇ ਹੈਰਾਨੀਜਨਕ ਫ਼ਾਇਦੇ    

2. ਕੌਫੀ
ਕਬਜ਼ ਹੋਣ 'ਤੇ ਕੌਫੀ ਜਾਂ ਚਾਹ ਦੀ ਵੀ ਜ਼ਿਆਦਾ ਵਰਤੋਂ ਨਹੀਂ ਕਰਨੀ ਚਾਹੀਦੀ। 

3. ਵਾਈਟ ਬਰੈੱਡ 
ਵਾਈਟ ਬਰੈੱਡ ਵਿਚ ਕਾਫ਼ੀ ਮਾਤਰਾ ਵਿਚ ਸਟਾਰਚ ਹੁੰਦਾ ਹੈ ਅਤੇ ਫਾਈਬਰ ਬਹੁਤ ਘੱਟ ਮੌਜੂਦ ਹੁੰਦਾ ਹੈ। ਇਸ ਨਾਲ ਕਬਜ਼ ਦੇ ਰੋਗੀਆਂ ਨੂੰ ਜ਼ਿਆਦਾ ਨੁਕਸਾਨ ਹੁੰਦਾ ਹੈ। ਅਜਿਹੇ ਵਿਚ ਕਬਜ਼ ਹੋਣ 'ਤੇ ਕਦੇਂ ਵੀ ਵਾਈਟ ਬਰੈੱਡ ਦੀ ਵਰਤੋਂ ਨਾ ਕਰੋ। 

ਪੜ੍ਹੋ ਇਹ ਵੀ ਖਬਰ - ਬਦਲਦੇ ਮੌਸਮ ’ਚ ਕੀ ਤੁਸੀਂ ਵੀ ‘ਚਮੜੀ’ ਦੀਆਂ ਕਈ ਸਮੱਸਿਆਵਾਂ ਤੋਂ ਹੋ ਪਰੇਸ਼ਾਨ, ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

4. ਰੈੱਡ ਮੀਟ
ਕਬਜ਼ ਹੋਣ 'ਤੇ ਰੈੱਡ ਮੀਟ ਦੀ ਵਰਤੋਂ ਕਰਨ ਤੋਂ ਬਚਣਾ ਚਾਹੀਦਾ ਹੈ। ਇਸ ਵਿਚ ਕਾਫ਼ੀ ਮਾਤਰਾ ਵਿਚ ਆਇਰਨ ਹੁੰਦਾ ਹੈ, ਜੋ ਕਬਜ਼ ਦੀ ਸਮੱਸਿਆ ਨੂੰ ਹੋਰ ਵਧਾ ਦਿੰਦਾ ਹੈ। 

5. ਚਾਕਲੇਟ 
ਚਾਕਲੇਟ ਵਿਚ ਬਹੁਤ ਜ਼ਿਆਦਾ ਵਸਾ ਹੁੰਦੀ ਹੈ, ਜਿਸ ਨਾਲ ਕਬਜ਼ ਦੀ ਸਮੱਸਿਆ ਵਧ ਜਾਂਦੀ ਹੈ। ਅਜਿਹੇ ਵਿਚ ਕਬਜ਼ ਹੋਣ 'ਤੇ ਚਾਕਲੇਟ ਖਾਣ ਤੋਂ ਬਚਣਾ ਚਾਹੀਦਾ ਹੈ।

ਪੜ੍ਹੋ ਇਹ ਵੀ ਖਬਰ - ਵਾਸਤੂ ਸ਼ਾਸਤਰ ਅਨੁਸਾਰ ‘ਹਲਦੀ’ ਦੀ ਵਰਤੋਂ ਨਾਲ ਦੂਰ ਹੋਣਗੀਆਂ ਜੀਵਨ ਦੀਆਂ ਕਈ ਪਰੇਸ਼ਾਨੀਆਂ

ਇਨ੍ਹਾਂ ਚੀਜ਼ਾਂ ਦੀ ਜ਼ਰੂਰ ਕਰੋ ਵਰਤੋਂ

ਦਾਲਾਂ ਅਤੇ ਸਾਬਤ ਅਨਾਜ
ਦਾਲਾਂ ਅਤੇ ਸਾਬਤ ਅਨਾਜ ਫਾਈਬਰ ਨਾਲ ਭਰਪੂਰ ਹੋਣ ਕਾਰਨ ਡਾਈਜੇਸ਼ਨ ਵਿਚ ਮਦਦ ਕਰਦੇ ਹਨ। ਇਸ ਲਈ ਉਨ੍ਹਾਂ ਚੀਜ਼ਾਂ ਦਾ ਸੇਵਨ ਕਰੋ, ਜੋ ਸੌਖੇ ਤਰੀਕੇ ਨਾਲ ਪਚ ਜਾਣ ਅਤੇ ਵਿਟਾਮਿਨਸ ਅਤੇ ਮਿਨਰਲਸ ਨਾਲ ਭਰਪੂਰ ਹੋਣ। ਜੇਕਰ ਤੁਹਾਨੂੰ ਵੀ ਕਬਜ਼ ਦੀ ਸ਼ਿਕਾਇਤ ਰਹਿੰਦੀ ਹੈ, ਤਾਂ ਮੂੰਗ ਦੀ ਦਾਲ ਦਾ ਸੇਵਨ ਕਰੋ। ਮੂੰਗ ਵਿੱਚ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜਿਸ ਨਾਲ ਕਬਜ਼ ਦੀ ਸਮੱਸਿਆ ਜਲਦੀ ਠੀਕ ਹੋ ਜਾਂਦੀ ਹੈ ।

ਬ੍ਰਾਊਨ ਰਾਈਸ
ਬ੍ਰਾਊਨ ਰਾਈਸ ਖਾਣ ਨਾਲ ਕਬਜ਼ ਦੀ ਸਮੱਸਿਆ ਤੋਂ ਜਲਦੀ ਛੁਟਕਾਰਾ ਮਿਲ ਸਕਦਾ ਹੈ। ਇਸਦੇ ਲਈ ਤੁਸੀਂ ਪੁਰਾਣੀ ਚਾਵਲ ਜਾਂ ਫਿਰ ਬ੍ਰਾਊਨ ਰਾਈਸ ਖਾ ਸਕਦੇ ਹੋ, ਕਿਉਂਕਿ ਇਸ ਵਿਚ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਅਤੇ ਇਹ ਪਾਚਨ ਤੰਤਰ ਨੂੰ ਠੀਕ ਰੱਖਦਾ ਹੈ ।

ਪੜ੍ਹੋ ਇਹ ਵੀ ਖਬਰ - ਸੋਮਵਾਰ ਵਾਲੇ ਦਿਨ ਸ਼ਿਵਲਿੰਗ ’ਤੇ ਚੜ੍ਹਾਓ ਇਹ ਚੀਜ਼, ਬਣਨਗੇ ਰੁੱਕੇ ਹੋਏ ਕੰਮ

ਓਟਸ
ਓਟਸ ਵਿੱਚ ਬੀਟਾ ਗਲੂਟੇਨ ਫਾਈਬਰ ਹੁੰਦਾ ਹੈ। ਇਸ ਤੋਂ ਇਲਾਵਾ ਓਟਸ ਵਿੱਚ ਪਾਏ ਜਾਣ ਵਾਲਾ ਅਣਸੋਲਉਬਲ ਫਾਈਬਰ ਕਬਜ਼ ਦੀ ਸਮੱਸਿਆ ਨੂੰ ਦੂਰ ਕਰਦਾ ਹੈ ਅਤੇ ਪਾਚਣ ਸ਼ਕਤੀ ਵਧਾਉਂਦਾ ਹੈ। ਓਟਸ ਵਿੱਚ ਕੈਲਸ਼ੀਅਮ, ਪੋਟਾਸ਼ੀਅਮ, ਵਿਟਾਮਿਨ-ਬੀ ਕੰਪਲੈਕਸ ਅਤੇ ਮੈਗਨੀਸ਼ੀਅਮ ਭਰਪੂਰ ਮਾਤਰਾ ਵਿੱਚ ਹੁੰਦੇ ਹਨ, ਜੋ ਬਲੱਡ ਸ਼ੂਗਰ ਨੂੰ ਸਹੀ ਰੱਖਣ ਵਿੱਚ ਮਦਦਗਾਰ ਹਨ।

ਹਰੀਆਂ ਪੱਤੇਦਾਰ ਸਬਜ਼ੀਆਂ
ਹਰੀਆਂ ਪੱਤੇਦਾਰ ਸਬਜ਼ੀਆਂ ਵਿੱਚ ਘੁਲਣਸ਼ੀਲ ਫਾਈਬਰ ਹੁੰਦਾ ਹੈ, ਜੋ ਸਰੀਰ ਵਿੱਚੋਂ ਖਰਾਬ ਤੱਤਾਂ ਨੂੰ ਬਾਹਰ ਕੱਢਣ ਵਿਚ ਮਦਦ ਕਰਦੇ ਹਨ। ਇਸ ਲਈ ਕਬਜ਼ ਦੀ ਸਮੱਸਿਆ ਨੂੰ ਦੂਰ ਕਰਨ ਦੀ ਆਪਣੀ ਡਾਈਟ ਵਿਚ ਫਾਈਬਰ ਵਾਲੀਆਂ ਹਰੀਆਂ ਪੱਤੇਦਾਰ ਸਬਜ਼ੀਆਂ ਖਾਓ, ਜਿਵੇਂ ਪਾਲਕ, ਬੰਦਗੋਭੀ, ਮੇਥੀ ਅਤੇ ਬਾਥੂ ।

ਪੜ੍ਹੋ ਇਹ ਵੀ ਖਬਰ - ਜੋੜਾਂ ਦਾ ਦਰਦ ਤੇ ਭਾਰ ਨੂੰ ਘੱਟ ਕਰਦੈ ‘ਕਾਲਾ ਲੂਣ’, ਸਿਕਰੀ ਸਣੇ ਇਨ੍ਹਾਂ ਰੋਗਾਂ ਤੋਂ ਵੀ ਦਿਵਾਉਂਦਾ ਨਿਜ਼ਾਤ

ਸਲਾਦ ਖਾਓ
ਕੱਚੀਆਂ ਸਬਜ਼ੀਆਂ ਅਤੇ ਫਲਾਂ ਨਾਲ ਬਣੇ ਸਲਾਦ ਢਿੱਡ ਲਈ ਬਹੁਤ ਫ਼ਾਇਦੇਮੰਦ ਹੁੰਦੇ ਹਨ, ਕਿਉਂਕਿ ਇਸ ਵਿਚ ਫਾਈਬਰ ਭਰਪੂਰ ਮਾਤਰਾ ਵਿੱਚ ਹੁੰਦਾ ਹੈ। ਇਸ ਵਿਚ ਮੌਜੂਦ ਫਲ ਅਤੇ ਸਬਜ਼ੀਆਂ ਸਾਡੇ ਸਰੀਰ ਨੂੰ ਸਾਰੇ ਜ਼ਰੂਰੀ ਪੋਸ਼ਕ ਤੱਤ ਦਿੰਦੇ ਹਨ ਅਤੇ ਪਾਚਨ ਤੰਤਰ ਨੂੰ ਮਜ਼ਬੂਤ ਕਰਦੇ ਹਨ ।

ਰੌਂਗੀ
ਜੇਕਰ ਤੁਹਾਨੂੰ ਬਹੁਤ ਜ਼ਿਆਦਾ ਕਬਜ਼ ਦੀ ਸਮੱਸਿਆ ਰਹਿੰਦੀ ਹੈ, ਤਾਂ ਤੁਸੀਂ ਰੌਂਗੀ ਦਾ ਸੇਵਨ ਜ਼ਰੂਰ ਕਰੋ। ਇਸ ਵਿੱਚ ਡਾਈਟਰੀ ਫਾਈਬਰ ਹੁੰਦਾ ਹੈ, ਜੋ ਪਾਚਨ ਠੀਕ ਕਰਨ ਤੇ ਢਿੱਡ ਨੂੰ ਤੰਦਰੁਸਤ ਰੱਖਣ ਲਈ ਬਹੁਤ ਜ਼ਰੂਰੀ ਪੋਸ਼ਕ ਤੱਤ ਹੈ। ਰੌਂਗੀ ਵਿਚ ਮੌਜੂਦ ਫਾਈਬਰ ਸਾਡੀ ਪਾਚਨ ਨੂੰ ਠੀਕ ਰੱਖਦਾ ਹੈ। ਇਸ ਲਈ ਕਬਜ਼ ਦੀ ਸਮੱਸਿਆ ਹੋਣ ’ਤੇ ਇਸ ਨੂੰ ਆਟੇ ਵਿੱਚ ਮਿਲਾ ਕੇ ਰੋਟੀ ਬਣਾ ਕੇ ਖਾਓ ।

ਪੁੰਗਰੀਆਂ ਹੋਈਆਂ ਚੀਜ਼ਾਂ
ਪੁੰਗਰੇ ਹੋਏ ਛੋਲੇ ਅਤੇ ਮੂੰਗੀ ਖਾਣ ਨਾਲ ਕਬਜ਼ ਅਤੇ ਗੈਸ ਦੀ ਬੀਮਾਰੀ ਤੋਂ ਰਾਹਤ ਮਿਲਦੀ ਹੈ। ਇਹ ਡਾਈਜੇਸ਼ਨ ਨੂੰ ਠੀਕ ਰੱਖਦੇ ਹਨ। ਇਹ ਪੁੰਗਰੀਆਂ ਹੋਈਆਂ ਚੀਜ਼ਾਂ ਸਰੀਰ ਨੂੰ ਡੀਟੌਕਸ ਕਰਕੇ, ਉਸ ਦੇ ਇਮਿਊਨ ਸਿਸਟਮ ਨੂੰ ਮਜ਼ਬੂਤ ਬਣਾਉਂਦੀਆਂ ਹਨ ।

ਪੜ੍ਹੋ ਇਹ ਵੀ ਖਬਰ - Beauty Tips : ਜੇਕਰ ਤੁਸੀਂ ਵੀ ਆਪਣੀਆਂ ਅੱਖਾਂ ਨੂੰ ਬਣਾਉਣਾ ਚਾਹੁੰਦੇ ਹੋ ‘ਖ਼ੂਬਸੂਰਤ’ ਤਾਂ ਅਪਣਾਓ ਇਹ ਤਰੀਕੇ 

ਜੜ੍ਹਾਂ ਵਾਲੀਆਂ ਸਬਜ਼ੀਆਂ
ਜੜ੍ਹਾਂ ਵਾਲੀਆਂ ਸਬਜ਼ੀਆਂ ਜਿਵੇਂ ਮੂਲੀ, ਸ਼ਲਗਮ, ਗਾਜਰ ਅਤੇ ਚੁਕੰਦਰ ਇਨ੍ਹਾਂ ਵਿੱਚ ਰਫੇਜ਼ ਭਰਪੂਰ ਮਾਤਰਾ ਵਿੱਚ ਹੁੰਦੇ ਹਨ। ਇਸ ਦੇ ਨਾਲ ਹੋਰ ਪੌਸ਼ਟਿਕ ਤੱਤ ਜਿਵੇਂ ਵਿਟਾਮਿਨ ਅਤੇ ਮਿਨਰਲਸ ਇਮਿਊਨ ਸਿਸਟਮ ਨੂੰ ਮਜ਼ਬੂਤ ਬਣਾਉਂਦੇ ਹਨ, ਜਿਸ ਨਾਲ ਕਬਜ਼ ਦੀ ਸਮੱਸਿਆ ਦੂਰ ਹੋ ਜਾਂਦੀ ਹੈ ।

ਛੱਲੀ
ਛੱਲੀ ਸਾਡੀ ਸਿਹਤ ਲਈ ਬਹੁਤ ਜ਼ਿਆਦਾ ਫ਼ਾਇਦੇਮੰਦ ਹੁੰਦੀ ਹੈ। ਇਸ ਵਿਚ ਫਾਈਬਰ ਹੁੰਦਾ ਹੈ, ਜੋ ਸਾਡੀ ਅੰਤੜੀਆਂ ਵਿਚ ਜਮ੍ਹਾਂ ਗੰਦਗੀ ਨੂੰ ਬਾਹਰ ਕੱਢਣ ਵਿਚ ਮਦਦ ਕਰਦੇ ਹਨ । ਇਸ ਨੂੰ ਖਾਣ ਨਾਲ ਖ਼ੂਨ ਦੀ ਕਮੀ ਵੀ ਦੂਰ ਹੁੰਦੀ ਹੈ, ਕਿਉਂਕਿ ਛੱਲੀ ਵਿੱਚ ਵਿਟਾਮਿਨ-ਬੀ ਅਤੇ ਫੋਲਿਕ ਐਸਿਡ ਹੁੰਦਾ ਹੈ।

ਪਪੀਤਾ
ਪਪੀਤੇ ਵਿੱਚ ਵਿਟਾਮਿਨ-ਏ, ਪੋਟਾਸ਼ੀਅਮ ਅਤੇ ਕੈਲਸ਼ੀਅਮ ਕਾਫ਼ੀ ਮਾਤਰਾ ਵਿੱਚ ਹੁੰਦੇ ਹਨ। ਪਪੀਤਾ ਇਕ ਰੇਸ਼ੇਦਾਰ ਫਲ ਹੈ। ਇਹ ਸਾਡੀਆਂ ਅੰਤੜੀਆਂ ਦੀ ਸਫ਼ਾਈ ਕਰਦਾ ਹੈ। ਜਿਨ੍ਹਾਂ ਲੋਕਾਂ ਨੂੰ ਪੁਰਾਣੀ ਕਬਜ਼ ਹੈ, ਉਸਨੂੰ ਪਪੀਤੇ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਇਸ ਦੇ ਲਈ ਉਨ੍ਹਾਂ ਨੂੰ ਸਵੇਰੇ ਖਾਲੀ ਢਿੱਡ ਪਪੀਤਾ ਖਾਣਾ ਚਾਹੀਦਾ ਹੈ, ਜਿਸ ਨਾਲ ਪਾਚਨ ਤੰਤਰ ਸਹੀ ਤਰ੍ਹਾਂ ਕੰਮ ਕਰਦਾ ਹੈ ਅਤੇ ਬਲੱਡ ਸ਼ੂਗਰ ਸਹੀ ਰਹਿੰਦਾ ਹੈ ।

ਸੰਤਰਾ
ਸੰਤਰਾ ਖਾਣ ਨਾਲ ਅਤੇ ਇਸ ਦਾ ਜੂਸ ਪੀਣ ਨਾਲ ਕਬਜ਼ ਤੋਂ ਛੁਟਕਾਰਾ ਮਿਲਦਾ ਹੈ। ਸੰਤਰੇ ’ਚ ਵਿਟਾਮਿਨ-ਸੀ, ਮਿਨਰਲਸ ਅਤੇ ਡਾਈਟਰੀ ਫਾਈਬਰ ਭਰਪੂਰ ਮਾਤਰਾ ਵਿੱਚ ਹੁੰਦਾ ਹੈ। ਇਸ ਲਈ ਕਬਜ਼ ਦੀ ਸਮੱਸਿਆ ਹੋਣ ’ਤੇ ਰੋਜ਼ਾਨਾ ਇਕ ਸੰਤਰੇ ਦਾ ਸੇਵਨ ਜ਼ਰੂਰ ਕਰੋ। ਇਸ ਨਾਲ ਪਾਚਨ ਤੰਤਰ ਤੰਦਰੁਸਤ ਅਤੇ ਢਿੱਡ ਸਾਫ ਰਹਿੰਦਾ ਹੈ ।

  • Health Tips
  • Constipation
  • Problems
  • People
  • What to Eat
  • Things
  • Dont Use
  • ਕਬਜ਼
  • ਸਮੱਸਿਆ
  • ਲੋਕਾਂ
  • ਕੀ ਖਾਈਏ
  • ਚੀਜ਼ਾਂ
  • ਨਾ ਵਰਤੋਂ

ਖੁਰਾਕ ’ਚ ਜ਼ਰੂਰ ਸ਼ਾਮਲ ਕਰੋ ਭਿੰਡੀ, ਭਾਰ ਘਟਾਉਣ ਸਣੇ ਸਰੀਰ ਦੀਆਂ ਕਈ ਸਮੱਸਿਆਵਾਂ ਨੂੰ ਕਰਦੀ ਹੈ ਦੂਰ

NEXT STORY

Stories You May Like

  • amazon india will provide employment to 1 60 000 people
    ਐਮਾਜ਼ੋਨ ਇੰਡੀਆ ਤਿਉਹਾਰੀ ਸੀਜ਼ਨ ਤੋਂ ਪਹਿਲਾਂ 1,60,000 ਲੋਕਾਂ ਨੂੰ ਦੇਵੇਗਾ ਰੋਜ਼ਗਾਰ
  • number of people filing income tax returns crosses record 7 8 crore
    ਮੁਲਾਂਕਣ ਸਾਲ 2026-27 ਲਈ ਇਨਕਮ ਟੈਕਸ ਰਿਟਰਨ ਦਾਖਲ ਕਰਨ ਵਾਲਿਆਂ ਦੀ ਗਿਣਤੀ ਰਿਕਾਰਡ 7.8 ਕਰੋੜ ਤੋਂ ਪਾਰ
  • young man jumped into the canal
    ਘਰੇਲੂ ਝਗੜੇ ਤੋਂ ਪਰੇਸ਼ਾਨ ਨੌਜਵਾਨ ਨੇ ਨਹਿਰ 'ਚ ਮਾਰੀ ਛਾਲ
  • follow these home remedies for hair loss problem
    ਵਾਲ ਝੜਣ ਦੀ ਸਮੱਸਿਆ ਤੋਂ ਹੋ ਗਏ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ ਦੇਸੀ ਨੁਸਖੇ
  • temple demolished in pakistan
    ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ ਪੁਰਾਣਾ ਮੰਦਰ
  • missing people  safe return balochistan
    ਜ਼ਬਰਨ ਲਾਪਤਾ ਲੋਕਾਂ ਦੀ ਸੁਰੱਖਿਅਤ ਵਾਪਸੀ ਲਈ ਬਲੋਚਿਸਤਾਨ ਦੀਆਂ ਸੜਕਾਂ 'ਤੇ ਬੈਠੇ ਪ੍ਰਦਰਸ਼ਨਕਾਰੀ
  • badshah isha rikhi jasmine masih divorce
    ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ ਰੈਪਰ ਦੀ ਰਿਲੇਸ਼ਨਸ਼ਿਪ ਹਿਸਟਰੀ
  • karnataka  minister  mohan bhagwat  bjp  rss
    ਕਰਨਾਟਕ ਦੇ ਮੰਤਰੀ ਦਾ ਭਾਗਵਤ ’ਤੇ ਹਮਲਾ, ਪੁੱਛਿਆ-ਕੀ ਭਾਜਪਾ ਹੁਣ RSS ਤੋਂ ਵੀ ਵੱਡੀ?
  • punjab launches digital portal pehchan for identification of unclaimed bodies
    ਪੰਜਾਬ ’ਚ ਲਾਵਾਰਿਸ ਲਾਸ਼ਾਂ ਦੀ ਸ਼ਨਾਖਤ ਲਈ ਡਿਜੀਟਲ ਪੋਰਟਲ ‘ਪਹਿਚਾਣ’ ਸ਼ੁਰੂ
  • disaster strikes in the himalayas earthquake tremors felt
    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ...
  • pyramid e services big statement amidst controversy
    ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ ਬਿਆਨ ! ਦੱਸਿਆ ਪੂਰਾ ਸੱਚ (ਵੀਡੀਓ)
  • heavy rain in punjab on 4 5 6 thunderstorms alert
    ਪੰਜਾਬ 'ਚ 4,5,6 ਨੂੰ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਝੱਖੜ, ਇਨ੍ਹਾਂ ਜ਼ਿਲ੍ਹਿਆਂ...
  • cobra snake in jalandhar
    ਜਲੰਧਰ 'ਚ ਬਾਰਿਸ਼ ਵਿਚਾਲੇ ਕੋਬਰਾ ਸੱਪ ਨੇ ਪਈਆਂ ਭਾਜੜਾਂ!
  • kewal dhillon pc
    ED ਦੀਆਂ 7 ਚਿੱਠੀਆਂ ਦੇ ਬਾਅਦ ਵੀ ਐੱਫ.ਆਈ.ਆਰ. ਕਿਉਂ ਨਹੀਂ? : ਕੇਵਲ ਸਿੰਘ ਢਿੱਲੋਂ
  • man dead train accident
    ਟਰੇਨ ਦੀ ਲਪੇਟ ਵਿਚ ਆਉਣ ਕਾਰਨ ਵਿਅਕਤੀ ਦੀ ਮੌਤ
  • bjp  senior leader
    ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
Trending
Ek Nazar
20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

flood  rescue practice  soldier  motorboat  missing

ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ...

sikh man in canada

ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ

temple demolished in pakistan

ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...

alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • ban on masala
      ਤੁਸੀਂ ਵੀ ਵਰਤਦੇ ਹੋ ਇਸ ਕੰਪਨੀ ਦੇ ਮਸਾਲੇ ਤਾਂ ਹੋ ਜਾਓ ਸਾਵਧਾਨ ! FSSAI ਨੇ...
    • staying awake at night can be a habit
      ਰਾਤਾਂ ਨੂੰ ਜਾਗਣ ਦੀ ਆਦਤ ਪੈ ਸਕਦੀ ਹੈ ਭਾਰੀ! ਹੋ ਸਕਦੀਆਂ ਹਨ ਗੰਭੀਰ ਪ੍ਰੇਸ਼ਾਨੀਆਂ
    • there is always weakness in the body so be careful
      ਸਰੀਰ 'ਚ ਹਰ ਸਮੇਂ ਰਹਿੰਦੀ ਹੈ ਕਮਜ਼ੋਰੀ ਤਾਂ ਹੋ ਜਾਓ ਸਾਵਧਾਨ ! ਹੋ ਸਕਦੀ ਹੈ...
    • those who drink packaged juices and sugary drinks should be careful
      ਪੈਕਡ ਜੂਸ ਤੇ ਸ਼ੂਗਰੀ ਡ੍ਰਿੰਕਸ ਪੀਣ ਵਾਲੇ ਹੋ ਜਾਣ ਸਾਵਧਾਨ ! ਵਧ ਰਿਹੈ ਕੈਂਸਰ ਦਾ...
    • high cholesterol problem include these things in your diet
      High cholesterol ਦੀ ਸਮੱਸਿਆ ਤੋਂ ਹੋ ਪ੍ਰੇਸ਼ਾਨ ਤਾਂ ਡਾਈਟ 'ਚ ਸ਼ਾਮਲ ਕਰੋ ਇਹ...
    • ignoring such symptoms appearing in the body can be very dangerous
      ਸਰੀਰ 'ਚ ਦਿਸ ਰਹੇ ਅਜਿਹੇ ਲੱਛਣਾਂ ਨੂੰ ਇਗਨੋਰ ਕਰਨਾ ਪੈ ਸਕਦੈ ਭਾਰੀ ! ਜਾਣੋ ਬਚਾਅ...
    • if you want to get rid of stomach problems then do this
      ਪੇਟ ਦੀਆਂ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਕਰ ਲਓ ਇਹ ਕੰਮ ! ਹੋਣਗੇ...
    • growing concern for kidney patients in india
      ਭਾਰਤ 'ਚ ਕਿਡਨੀ ਮਰੀਜ਼ਾਂ ਦੀ ਵਧੀ ਚਿੰਤਾ : 61 ਹਜ਼ਾਰ ਤੋਂ ਵੱਧ ਮਰੀਜ਼ ਇੰਤਜ਼ਾਰ...
    • avocado is nothing less than a superfood
      ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਐਵੋਕਾਡੋ ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • guava leaf tea is nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ 'ਅਮਰੂਦ ਦੇ ਪੱਤੇ ਦੀ ਚਾਹ' ! ਜਾਣੋ ਇਸ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +