Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 18, 2026

    7:27:53 PM

  • tarn taran body of person who jumped into lake recovered

    ਤਰਨਤਾਰਨ: ਸਰੋਵਰ 'ਚ ਛਲਾਂਗ ਮਾਰਣ ਵਾਲੇ ਵਿਅਕਤੀ ਦੀ...

  • tractor trolley punjab fields

    ਕਹਿਰ ਓ ਮਾਲਕਾ ! ਤੂੜੀ ਬਣਾਉਣ ਵੇਲੇ ਆਪਣੇ ਹੀ...

  • p tet paper will be held on april 26

    ਪੰਜਾਬ: ਬਦਲ ਗਈ ਪ੍ਰੀਖਿਆ ਦੀ ਤਾਰੀਖ਼, ਇਸ ਦਿਨ...

  • big weather forecast for punjab till april 22 yellow alert some districts

    ਪੰਜਾਬ ਦੇ ਮੌਸਮ ਦੀ 22 ਅਪ੍ਰੈਲ ਤੱਕ ਵੱਡੀ ਅਪਡੇਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • Health Tips: ਗਰਮੀਆਂ 'ਚ ਸਰੀਰ ਨੂੰ ਠੰਡਾ ਰੱਖਦੈ 'ਖੀਰੇ ਦਾ ਜੂਸ', ਜਾਣੋ ਹੋਰ ਵੀ ਫਾਇਦੇ

HEALTH News Punjabi(ਸਿਹਤ)

Health Tips: ਗਰਮੀਆਂ 'ਚ ਸਰੀਰ ਨੂੰ ਠੰਡਾ ਰੱਖਦੈ 'ਖੀਰੇ ਦਾ ਜੂਸ', ਜਾਣੋ ਹੋਰ ਵੀ ਫਾਇਦੇ

  • Edited By Aarti Dhillon,
  • Updated: 28 May, 2022 12:50 PM
New Delhi
health tips cucumber juice keeps body cool in summer
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਖੀਰਾ ਖਾਣਾ ਹਰ ਕਿਸੇ ਨੂੰ ਪਸੰਦ ਹੈ। ਗਰਮੀਆਂ ਆਉਂਦੇ ਹੀ ਇਸ ਦੀ ਬਹਾਰ ਆ ਜਾਂਦੀ ਹੈ, ਕਿਉਂਕਿ ਇਸ ਦੀ ਠੰਡਕ ਨਾਲ ਸਾਰਿਆਂ ਨੂੰ ਰਾਹਤ ਮਿਲਦੀ ਹੈ। ਖੀਰੇ ਵਿੱਚ 95% ਫੀਸਦੀ ਪਾਣੀ ਹੁੰਦਾ ਹੈ, ਜੋ ਸਰੀਰ ਲਈ ਬਹੁਤ ਜ਼ਰੂਰੀ ਹੈ। ਖੀਰਾ ਸਲਾਦ ਦੇ ਰੂਪ ਵਿਚ ਖਾਣਾ ਸਿਹਤ ਲਈ ਲਾਭਦਾਇਕ ਹੈ, ਇਸ ਦੇ ਨਾਲ ਹੀ ਇਸ ਦਾ ਜੂਸ ਵੀ ਪੀ ਸਕਦੇ ਹੋ। ਖੀਰੇ ਦਾ ਠੰਡਾ-ਠੰਡਾ ਰਸ ਗਰਮੀਆਂ ਵਿਚ ਅੰਮ੍ਰਿਤ ਦੇ ਸਾਮਾਨ ਹੁੰਦਾ ਹੈ। ਇਸ ਦਾ ਜੂਸ ਬਣਾਉਣਾ ਬਹੁਤ ਆਸਾਨਾ ਹੈ। 
ਜੂਸ ਬਣਾਉਣ ਦੀ ਵਿਧੀ
ਖੀਰੇ ਨੂੰ ਕੱਟ ਕੇ ਇਸ ਨੂੰ ਟੁੱਕੜਿਆਂ 'ਚ ਕੱਟ ਲਓ। ਹੁਣ ਇਕ ਮਿਕਸੀ 'ਚ ਖੀਰਾ, ਨਿੰਬੂ ਦਾ ਰਸ, ਅਦਰਕ, ਪੁਦੀਨੇ ਦੀਆਂ ਪੱਤੀਆਂ, ਕਾਲਾ ਲੂਣ ਅਤੇ ਲੂਣ ਪਾ ਕੇ ਚੰਗੀ ਤਰ੍ਹਾਂ ਮਿਕਸ ਕਰ ਲਓ। ਇਸ ਦੇ ਬਾਅਦ ਖੀਰੇ ਦੇ ਇਸ ਮਿਸ਼ਰਣ 'ਚ ਬਰਫ ਦੇ ਟੁੱਕੜੇ ਪਾ ਕੇ ਮਿਕਸ ਕਰ ਲਓ। ਫਿਰ ਖੀਰੇ ਦੇ ਰਸ ਨੂੰ ਛਾਣ ਲਓ। ਤੁਹਾਡਾ ਜੂਸ ਤਿਆਰ ਹੈ।

PunjabKesari
1. ਜ਼ਹਿਰੀਲੇ ਤੱਤਾਂ ਨੂੰ ਕਰੇ ਖਤਮ
ਖੀਰੇ ਦੇ ਜੂਸ 'ਚ ਕੋਈ ਸੋਡੀਅਮ ਨਹੀਂ ਹੁੰਦਾ ਅਤੇ ਇਹ ਕੁਦਰਤੀ ਤੌਰ 'ਤੇ ਡਾਈਯੂਰੇਟਿਕ ਹੁੰਦਾ ਹੈ। ਇਸੇ ਖੂਬੀ ਕਾਰਨ ਇਹ ਸਰੀਰ 'ਚ ਮੌਜੂਦ ਜ਼ਹਿਰੀਲੇ ਤੱਤਾਂ ਅਤੇ ਫੈਟ ਸੈੱਲਜ਼ ਨੂੰ ਖਤਮ ਕਰ ਦਿੰਦਾ ਹੈ। 
2. ਭੁੱਖ ਲਈ ਫਾਇਦੇਮੰਦ
ਜੇ ਤੁਹਾਨੂੰ ਭੁੱਖ ਲੱਗੀ ਹੈ ਤਾਂ ਤੁਸੀਂ ਦੋ ਖੀਰੇ ਕੱਟ ਕੇ ਖਾ ਲਓ। ਖੀਰੇ ਖਾਣ ਨਾਲ ਤੁਹਾਨੂੰ ਕਾਫੀ ਦੇਰ ਤੱਕ ਭੁੱਖ ਨਹੀਂ ਲੱਗੇਗੀ। ਖੀਰੇ 'ਚ ਪੋਟਾਸ਼ੀਅਮ, ਫਾਈਬਰ, ਵਿਟਾਮਿਨ ਸੀ, ਕੇ. ਮੈਗਨੀਸ਼ੀਅਮ ਅਤੇ ਵਿਟਾਮਿਨ ਏ ਹੁੰਦਾ ਹੈ, ਜੋ ਸਰੀਰ ਨੂੰ ਪੋਸ਼ਣ ਦੇਣ ਲਈ ਜ਼ਰੂਰੀ ਹੈ।

PunjabKesari
3. ਭਾਰ ਘੱਟ ਕਰਨ 'ਚ ਕਰਦਾ ਹੈ ਮਦਦ
ਰੋਜ਼ ਸਵੇਰੇ ਖਾਲੀ ਢਿੱਡ ਖੀਰੇ ਦਾ ਜੂਸ ਪੀਓ। ਇਸ ਨਾਲ ਭਾਰ ਘੱਟ ਕਰਨ 'ਚ ਮਦਦ ਮਿਲਦੀ ਹੈ। ਖੀਰੇ ਦਾ ਜੂਸ ਬਣਾਉਣ ਲਈ ਇਕ ਖੀਰਾ ਲਓ ਅਤੇ ਉਸ ਵਿਚ ਥੋੜ੍ਹਾ ਜਿਹਾ ਨਿੰਬੂ, ਇਕ ਚੁਟਕੀ ਕਾਲਾ ਲੂਣ, ਇਕ ਚੁਟਕੀ ਕਾਲੀ ਮਿਰਚ ਅਤੇ ਥੋੜ੍ਹਾ ਜਿਹਾ ਪੁਦੀਨਾ ਪਾ ਕੇ ਇਸ ਨੂੰ ਬਲੈਂਡ ਕਰ ਲਵੋ। ਇਸ ਨਾਲ ਜੂਸ ਟੇਸਟੀ ਬਣੇਗਾ ਅਤੇ ਤੁਸੀਂ ਰੋਜ਼ਾਨਾ ਇਸ ਨੂੰ ਸਵੇਰੇ ਖਾਲੀ ਢਿੱਡ ਪੀ ਸਕੋਗੇ।

PunjabKesari
4. ਮੈਟਾਬੋਲੀਜ਼ਮ ਨੂੰ ਲਈ ਫਾਇਦੇਮੰਦ
ਖੀਰੇ ਦਾ ਜੂਸ ਤੁਹਾਡੇ ਮੈਟਾਬੋਲੀਜ਼ਮ ਨੂੰ ਵੀ ਸੁਧਾਰਦਾ ਹੈ। ਮੈਟਾਬੋਲੀਜ਼ਮ ਠੀਕ ਰਹਿੰਦਾ ਹੈ ਤਾਂ ਖਾਣ ਦੀ ਪਾਚਨ ਕਿਰਿਆ ਵੀ ਸਹੀ ਰਹਿੰਦੀ ਹੈ ਅਤੇ ਉਹ ਆਸਾਨੀ ਨਾਲ ਸਰੀਰ 'ਚ ਰਚ ਜਾਂਦੀ ਹੈ।
5. ਖੀਰੇ ’ਚ ਫੈਟ ਨਹੀਂ ਹੁੰਦੀ
ਖੀਰੇ ਦੇ ਜੂਸ ਵਿਚ ਥੋੜ੍ਹੀ ਜਿਹੀ ਵੀ ਫੈਟ ਨਹੀਂ ਹੁੰਦੀ। ਇਸ ਲਈ ਤੁਸੀਂ ਨਿਸ਼ਚਿਤ ਹੋ ਕੇ ਇਸ ਹੈਲਦੀ ਜੂਸ ਦਾ ਸੇਵਨ ਕਰ ਸਕਦੇ ਹੋ। ਚੰਗੇ ਨਤੀਜੇ ਲਈ ਇਸ ਨੂੰ ਤੁਸੀਂ ਆਪਣੀ ਰੋਜ਼ਾਨਾ ਦੀ ਖੁਰਾਕ 'ਚ ਸ਼ਾਮਲ ਕਰੋ।

PunjabKesari
6. ਚਿਹਰੇ ’ਤੇ ਆਵੇ ਨਿਖਾਰ
ਖੀਰੇ ਦਾ ਜੂਸ ਵੀ ਸਿਹਤ ਦੇ ਨਾਲ-ਨਾਲ ਚਿਹਰੇ ਲਈ ਵੀ ਕਾਫੀ ਫਾਇਦੇਮੰਦ ਹੁੰਦਾ ਹੈ। ਖੀਰੇ ਦਾ ਜੂਸ ਬਣਾਉਣ ਲਈ ਖੀਰੇ ‘ਚ ਪੁਦੀਨੇ ਦੇ ਪੱਤੇ ਤੁਲਸੀ ਦੇ ਪੱਤੇ ਅਤੇ 1 ਨਿੰਬੂ ਦਾ ਰਸ ਮਿਲਾਓ। ਖੀਰੇ ਦਾ ਜੂਸ ਪੀਣ ਨਾਲ ਚਮੜੀ‘ਤੇ ਨਿਖਾਰ ਆਵੇਗਾ।

  • Health Tips
  • Cucumber juice
  • body cool
  • summer
  • ਗਰਮੀਆਂ
  • ਸਰੀਰ
  • ਖੀਰੇ ਦਾ ਜੂਸ
  • ਫਾਇਦੇ

Health Tips: ਜੋੜਾਂ ਦੇ ਦਰਦ ਤੋਂ ਨਿਜ਼ਾਤ ਪਾਉਣ ਲਈ ਰਾਤ ਨੂੰ ਸੌਣ ਤੋਂ ਪਹਿਲਾਂ ਜ਼ਰੂਰ ਕਰੋ ਪੈਰਾਂ ਦੀ ਮਸਾਜ

NEXT STORY

Stories You May Like

  • juice center  frog  ice  health
    ਜੂਸ ਸੈਂਟਰ ਦੀ ਬਰਫ਼ 'ਚੋਂ ਨਿਕਲਿਆ ਮਰਿਆ ਹੋਇਆ ਡੱਡੂ, ਲੋਕਾਂ 'ਚ ਭਾਰੀ ਰੋਸ
  • these beetroot dishes will fill the blood in the body
    ਚੁਕੰਦਰ ਦੀਆਂ ਇਹ 5 ਡਿਸ਼ਿਜ਼ ਸਰੀਰ 'ਚ ਭਰ ਦੇਣਗੀਆਂ ਖੂਨ, ਜਾਣੋ ਬਣਾਉਣ ਦਾ ਤਰੀਕਾ ਤੇ ਫਾਇਦੇ
  • benefits of blue tea
    ਚਾਹ ਨਹੀਂ ਸਗੋਂ ਕੁਦਰਤ ਦਾ 'ਜਾਦੂ' ਹੈ ਬਲੂ ਟੀ! ਜਾਣੋ ਬਣਾਉਣ ਦਾ ਤਰੀਕੇ ਤੇ ਹੈਰਾਨੀਜਨਕ ਫਾਇਦੇ
  • this way of eating almonds will change your health
    ਬਾਦਾਮ ਖਾਣ ਦਾ ਇਹ ਤਰੀਕਾ ਬਦਲ ਦੇਵੇਗਾ ਤੁਹਾਡੀ ਸਿਹਤ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • does the room get hot as soon as you turn off the ac
    AC ਬੰਦ ਕਰਦਿਆਂ ਹੀ ਕਮਰਾ ਹੋ ਜਾਂਦੈ ਗਰਮ? ਜਾਣੋ ਰੂਮ ਨੂੰ ਠੰਡਾ ਰੱਖਣ ਦੇ ਟਿਪਸ
  • benefits of eating watermelon
    ਸਰੀਰ ਦੀ ਗੰਦਗੀ ਨੂੰ ਬਾਹਰ ਕੱਢੇਗਾ ਤਰਬੂਜ! ਮਿੰਟਾਂ 'ਚ ਦੂਰ ਹੋਵੇਗੀ ਗਰਮੀ ਤੇ ਥਕਾਵਟ, ਜਾਣੋ ਇਸ ਦੇ 5 ਬੇਮਿਸਾਲ ਫਾਇਦੇ
  • raisins eaten incorrectly can be harmful to health
    ਸਿਹਤ ਵਿਗਾੜ ਸਕਦੀ ਹੈ ਗਲਤ ਤਰੀਕੇ ਨਾਲ ਖਾਧੀ ਸੌਗੀ ! ਜਾਣੋ ਕੀ ਹੈ ਖਾਣ ਦਾ ਸਹੀ ਤਰੀਕਾ ਤੇ ਫਾਇਦੇ
  • benefits of hing
    ਗਰਮੀਆਂ ਦਾ 'ਮੈਜਿਕ ਪਾਊਡਰ' ਹੈ ਹਿੰਗ! ਜਾਣ ਲਓ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
  • big weather forecast for punjab till april 22 yellow alert some districts
    ਪੰਜਾਬ ਦੇ ਮੌਸਮ ਦੀ 22 ਅਪ੍ਰੈਲ ਤੱਕ ਵੱਡੀ ਅਪਡੇਟ ਜਾਰੀ! ਜਾਣੋ ਕਦੋ ਪਵੇਗਾ ਮੀਂਹ,...
  • big relief for train travelers
    ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਰਾਹਤ! ਹਫ਼ਤੇ ’ਚ 5 ਦਿਨ ਚੱਲੇਗੀ ਇਹ ਟਰੇਨ
  • corruption continues in illegal constructions in the municipal corporation
    ਗੈਰ-ਕਾਨੂੰਨੀ ਉਸਾਰੀਆਂ ਦੀ ਆੜ 'ਚ ਚੱਲ ਰਿਹਾ ਭ੍ਰਿਸ਼ਟਾਚਾਰ
  • big administrative reshuffle in jalandhar 137 police employees asi transferred
    ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • dispute over a charger at shama chicken corner in jalandhar
    ਜਲੰਧਰ ਵਿਖੇ ਚਿਕਨ ਕਾਰਨਰ 'ਤੇ ਮੋਬਾਇਲ ਚਾਰਜਰ ਨੂੰ ਲੈ ਕੇ ਭਿੜੀਆਂ ਦੋ ਧਿਰਾਂ
  • a huge fire broke out in a junk warehouse in jalandhar
    ਜਲੰਧਰ 'ਚ ਵੱਡੀ ਘਟਨਾ! ਕਬਾੜ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ...
  • schedule for revision of voter lists released in jalandhar
    ਜਲੰਧਰ 'ਚ ਵੋਟਰ ਸੂਚੀਆਂ ਦੀ ਸੁਧਾਈ ਦਾ ਸ਼ਡਿਊਲ ਜਾਰੀ, 23 ਤੱਕ ਦਾਇਰ ਹੋਣਗੇ...
Trending
Ek Nazar
sick woman

5 ਮਹੀਨਿਆਂ ਤੋਂ ਆਪਣੇ ਹੀ ਘਰ 'ਚ ਨਰਕ ਭਰੀ ਜ਼ਿੰਦਗੀ ਜੀਅ ਰਹੀ ਔਰਤ, ਮਾਮਲਾ ਜਾਣ...

new ban imposed in gurdaspur

ਗੁਰਦਾਸਪੁਰ 'ਚ ਲੱਗੀ ਨਵੀਂ ਪਾਬੰਦੀ, 10 ਜੂਨ ਤੱਕ ਹੁਕਮ ਜਾਰੀ

p tet paper will be held on april 26

ਪੰਜਾਬ: ਬਦਲ ਗਈ ਪ੍ਰੀਖਿਆ ਦੀ ਤਾਰੀਖ਼, ਇਸ ਦਿਨ ਹੋਵੇਗਾ ਪੀ-ਟੈੱਟ ਪੇਪਰ

third meeting in antalya

ਪਾਕਿਸਤਾਨ, ਸਾਊਦੀ ਅਰਬ, ਤੁਰਕੀ ਅਤੇ ਮਿਸਰ ਦੇ ਵਿਦੇਸ਼ ਮੰਤਰੀਆਂ ਨੇ ਅੰਤਾਲਿਆ 'ਚ...

the team s coach changed

ਚਲਦੀ ਲੀਗ ਵਿਚਾਲੇ ਬਦਲ ਗਿਆ ਕੋਚ, ਬੰਗਲਾਦੇਸ਼ ਦੌਰੇ ਲਈ ਹੋਇਆ ਟੀਮ ਦਾ ਐਲਾਨ

firing in front of gurdwara sahib in italy

ਇਟਲੀ 'ਚ ਵੱਡੀ ਵਾਰਦਾਤ! ਗੁਰਦੁਆਰਾ ਸਾਹਿਬ ਮੁਹਰੇ ਅੰਨ੍ਹੇਵਾਹ ਫਾਇਰਿੰਗ, 2 ਸਿੱਖ...

ipl 2026 cricket

IPL ਵਿਚਾਲੇ ਧਾਕੜ ਖਿਡਾਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਪੁੱਤ ਨੂੰ...

punjabi singer kaka ji becomes groom

ਪੰਜਾਬੀ ਗਾਇਕ ਕਾਕਾ ਬਣਿਆ ਲਾੜਾ !

electricity price hike

ਮਹਿੰਗੀ ਹੋ ਗਈ ਬਿਜਲੀ, ਗਰਮੀਆਂ 'ਚ ਵੱਟ ਕੱਢੇਗਾ ਬਿੱਲ, ਕਰਨਾਟਕ ਦੇ ਲੋਕਾਂ ਨੂੰ...

aashiqui star rahul roy s look has changed

ਬਦਲ ਗਿਆ 'ਆਸ਼ਿਕੀ' ਸਟਾਰ ਰਾਹੁਲ ਰਾਏ ਦਾ ਹੁਲੀਆ, ਪਛਾਣਨਾ ਹੋਇਆ ਮੁਸ਼ਕਲ (ਵੀਡੀਓ)

heatwave weather

ਅਗਲੇ ਕੁਝ ਘੰਟੇ ਅਹਿਮ ! ਗਰਮੀ ਢਾਏਗੀ ਕਹਿਰ, ਹੀਟਵੇਅ ਨੂੰ ਲੈ ਕੇ ਜਾਰੀ ਹੋਇਆ ਅਲਰਟ

father son money dispute

ਦਿੱਲੀ 'ਚ ਡਬਲ ਮਰਡਰ! ਪੈਸਿਆਂ ਦੇ ਲੈਣ-ਦੇਣ ਪਿੱਛੇ ਗੁਆਂਢੀ ਨੇ ਵੱਢ ਸੁੱਟੇ...

famous actor loses battle to cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਮਲਿਆਲਮ ਇੰਡਸਟਰੀ 'ਚ ਪਸਰਿਆ ਮਾਤਮ

summer school holidays

3 ਜ਼ਿਲ੍ਹਿਆਂ ਦੇ ਸਕੂਲ 21 ਅਪ੍ਰੈਲ ਤੱਕ ਬੰਦ, ਗਰਮੀ ਨੂੰ ਲੈ ਕੇ ਓਡੀਸ਼ਾ ਸਰਕਾਰ ਦਾ...

samsung smartphone

6000 ਰੁਪਏ ਸਸਤਾ ਹੋਇਆ Samsung ਦਾ ਧਾਕੜ ਫੋਨ!

power crisis electricity cut

ਭਿਆਨਕ ਬਿਜਲੀ ਸੰਕਟ ਦੀ ਲਪੇਟ 'ਚ ਪਾਕਿਸਤਾਨ! 16-16 ਘੰਟੇ ਦੇ ਬਿਜਲੀ ਕੱਟਾਂ ਦੀ...

weather forecast

ਅਗਲੇ 5 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ ਅਲਰਟ...

t20 series india

IPL ਵਿਚਾਲੇ ਮਿਸ ਨਾ ਹੋ ਜਾਵੇ IND vs SA T20 ਸੀਰੀਜ਼, ਇੰਨੇ ਵਜੇ ਸ਼ੁਰੂ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • cold drink lovers be careful
      Cold Drink ਪੀਣ ਦੇ ਸ਼ੌਕਿਨ ਸਾਵਧਾਨ! ਬੋਤਲ ਖੋਲ੍ਹਣ ਤੋਂ ਪਹਿਲਾਂ ਪੜ੍ਹ ਲਓ ਇਹ...
    • pakistan hiv outbreak
      ਪਾਕਿ 'ਚ ਸਰਕਾਰੀ ਹਸਪਤਾਲ ਦਾ ਬੁਰਾ ਹਾਲ ! ਇਕੋ ਸਰਿੰਜ ਨਾਲ ਕਈਆਂ ਨੂੰ ਲਾ'ਤੇ...
    • lack of sleep can cause cancer
      ਨੀਂਦ ਦੀ ਕਮੀ ਬਣ ਸਕਦੀ ਹੈ ਕੈਂਸਰ ਦਾ ਕਾਰਨ ! ਮਾਹਿਰਾਂ ਨੇ ਕੀਤਾ ਵੱਡਾ ਖੁਲਾਸਾ
    • be careful if you are a patient of high bp
      High BP ਦੇ ਮਰੀਜ਼ ਹੋ ਜਾਣ ਸਾਵਧਾਨ! ਸਵੇਰੇ ਉੱਠਦਿਆਂ ਕੀਤੀ ਇਹ ਇਕ ਗਲਤੀ ਪੈ ਸਕਦੀ...
    • do you also drink cold water after meals
      ਖਾਣੇ ਤੋਂ ਬਾਅਦ ਕੀ ਤੁਸੀਂ ਵੀ ਪੀਂਦੇ ਹੋ ਠੰਡਾ ਪਾਣੀ? ਬਦਲ ਲਓ ਇਹ ਆਦਤ, ਨਹੀਂ ਤਾਂ...
    • frequent stomach upsets are a sign of serious illness
      ਸਾਵਧਾਨ ! ਵਾਰ-ਵਾਰ ਢਿੱਡ 'ਚ ਹੋ ਰਹੀ 'ਗੜਬੜੀ' ਗੰਭੀਰ ਬਿਮਾਰੀ ਨੂੰ ਦੇ ਰਹੀ ਸੱਦਾ,...
    • don  t ignore a sore throat even if you forget it
      ਭੁੱਲ ਕੇ ਵੀ ਗਲ਼ੇ ਦੀ ਖਰਾਸ਼ ਨੂੰ ਨਾ ਕਰੋ Ignore ! ਹੋ ਸਕਦੈ ਇਸ ਜਾਨਲੇਵਾ ਬਿਮਾਰੀ...
    • beware of those who eat gond katira
      ਗੋਂਦ ਕਤੀਰਾ ਖਾਣ ਵਾਲੇ ਸਾਵਧਾਨ! ਇਨ੍ਹਾਂ 4 ਤਰ੍ਹਾਂ ਦੇ ਲੋਕਾਂ ਲਈ ਹੋ ਸਕਦਾ ਹੈ...
    • benefits of eating tamarind
      ਸਿਰਫ਼ ਸਵਾਦ ਹੀ ਨਹੀਂ, ਬੀਮਾਰੀਆਂ ਦਾ ਕਾਲ ਹੈ 'ਇਮਲੀ'! ਜਾਣੋ ਇਸ ਦੇ ਜਾਦੂਈ...
    • 2 blood the highest risk of heart attack
      ਸਾਵਧਾਨ! ਇਨ੍ਹਾਂ 2 ਬਲੱਡ ਗਰੁੱਪਾਂ ਵਾਲਿਆਂ ਨੂੰ ਹਾਰਟ ਅਟੈਕ ਦਾ ਸਭ ਤੋਂ ਵੱਧ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +