Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    1:21:42 PM

  • major revelation in the case of suicide by an employee at a lottery shop

    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ...

  • nelson island to be renamed

    ਭਾਰਤੀਆਂ ਦੇ ਸਨਮਾਨ 'ਚ ਬਦਲਿਆ ਜਾਵੇਗਾ Nelson...

  • major incident in bathinda

    ਬਠਿੰਡਾ 'ਚ ਵੱਡੀ ਵਾਰਦਾਤ! ਆਜੜੀ ਦਾ ਬੇਰਹਿਮੀ ਨਾਲ...

  • cyber attack on 9000 educational institutions

    ਵੱਡੀ ਖ਼ਬਰ: ਦੁਨੀਆ ਭਰ ਦੇ 9,000 ਵਿਦਿਅਕ ਅਦਾਰਿਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips: ‘ਸ਼ੂਗਰ’ ਦੀ ਸਮੱਸਿਆ ਹੋਣ ਤੋਂ ਪਹਿਲਾ ਥਕਾਵਟ ਸਣੇ ਵਿਖਾਈ ਦਿੰਦੇ ਨੇ ਇਹ ਲੱਛਣ, ਹੋ ਜਾਵੋ ਸਾਵਧਾਨ

HEALTH News Punjabi(ਸਿਹਤ)

Health Tips: ‘ਸ਼ੂਗਰ’ ਦੀ ਸਮੱਸਿਆ ਹੋਣ ਤੋਂ ਪਹਿਲਾ ਥਕਾਵਟ ਸਣੇ ਵਿਖਾਈ ਦਿੰਦੇ ਨੇ ਇਹ ਲੱਛਣ, ਹੋ ਜਾਵੋ ਸਾਵਧਾਨ

  • Edited By Rajwinder Kaur,
  • Updated: 06 Sep, 2021 12:34 PM
Jalandhar
health tips diabetes problems symptoms fatigue
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਅੱਜ ਕੱਲ੍ਹ ਸ਼ੂਗਰ ਦੀ ਸਮੱਸਿਆ ਬਹੁਤ ਜ਼ਿਆਦਾ ਵਧ ਰਹੀ ਹੈ। ਅੰਕੜਿਆਂ ਮੁਤਾਬਕ ਦੁਨੀਆਂ ਭਰ ਵਿੱਚ ਸ਼ੂਗਰ ਦੇ ਸਭ ਤੋਂ ਜ਼ਿਆਦਾ ਮਾਮਲੇ ਭਾਰਤ ਵਿੱਚ ਹਨ। ਜਿਹੜੇ ਲੋਕਾਂ ਨੂੰ ਸ਼ੂਗਰ ਹੋਣ ਦੀ ਸੰਭਾਵਨਾ ਹੁੰਦੀ ਹੈ, ਉਨ੍ਹਾਂ ਦੇ ਸਰੀਰ ’ਚ ਪਹਿਲਾਂ ਤੋਂ ਹੀ ਕਈ ਤਰ੍ਹਾਂ ਦੇ ਲੱਛਣ ਦਿਖਾਈ ਦੇਣੇ ਸ਼ੁਰੂ ਹੋ ਜਾਂਦੇ ਹਨ। ਇਨ੍ਹਾਂ ਲੱਛਣਾਂ ਦਾ ਸਮੇਂ ’ਤੇ ਪਤਾ ਨਾ ਹੋਣ ਕਾਰਨ ਅਸੀਂ ਇਸ ਨੂੰ ਪਛਾਣ ਨਹੀਂ ਪਾਉਂਦੇ ਅਤੇ ਇਲਾਜ ਨਾ ਹੋਣ ਕਾਰਨ ਸਾਨੂੰ ਸ਼ੂਗਰ ਦੀ ਸਮੱਸਿਆ ਹੋ ਜਾਂਦੀ ਹੈ। ਇਹ ਕਾਫ਼ੀ ਗੰਭੀਰ ਸਮੱਸਿਆ ਹੈ, ਜਿਸ ਦਾ ਇੱਕ ਵਾਰ ਹੋ ਜਾਣ ਤੋਂ ਬਾਅਦ ਠੀਕ ਹੋਣਾ ਮੁਸ਼ਕਿਲ ਹੁੰਦਾ ਹੈ। ਇਸ ਨੂੰ ਹਮੇਸ਼ਾ ਕੰਟਰੋਲ ਵਿੱਚ ਰੱਖਣਾ ਪੈਂਦਾ ਹੈ, ਨਹੀਂ ਤਾਂ ਜਾਨ ਜਾ ਸਕਦੀ ਹੈ। ਇਸੇ ਲਈ ਅੱਜ ਅਸੀਂ ਤੁਹਾਨੂੰ ਉਨ੍ਹਾਂ ਲੱਛਣਾਂ ਬਾਰੇ ਦੱਸਾਂਗੇ, ਜੋ ਸ਼ੂਗਰ ਹੋਣ ਤੋਂ ਪਹਿਲਾ ਸਰੀਰ ’ਚ ਵਿਖਾਈ ਦਿੰਦੇ ਹਨ.....

ਘੱਟ ਸੁਣਾਈ ਦੇਣਾ
ਸ਼ੂਗਰ ਕਾਰਨ ਕੰਨ ਦੇ ਅੰਦਰ ਮੌਜੂਦ ਸੈਲਸ ਡੈਮੇਜ ਹੋ ਜਾਂਦੇ ਹਨ, ਜਿਸ ਦਾ ਅਸਰ ਕੰਨਾਂ ’ਤੇ ਪੈਂਦਾ ਹੈ। ਇਸ ਨਾਲ ਘੱਟ ਸੁਣਾਈ ਦਿੰਦਾ ਹੈ। ਘੱਟ ਸੁਣਾਈ ਦੇਣ ਦੀ ਸਮੱਸਿਆ ਵਾਲੇ ਲੋਕਾਂ ਨੂੰ ਸ਼ੂਗਰ ਹੋਣ ਦੀ ਸੰਭਾਵਨਾ ਜ਼ਿਆਦਾ ਹੁੰਦੀ ਹੈ।

ਹੱਥ ਪੈਰ ਸੁੰਨ ਹੋਣਾ
ਅਕਸਰ ਕੰਮ ਕਰਨ ਤੋਂ ਬਾਅਦ ਹੱਥ ਪੈਰ ਸੁੰਨ ਪੈ ਜਾਂਦੇ ਹਨ, ਜੋ ਸਾਧਾਰਨ ਹੈ। ਜੇਕਰ ਬਹੁਤ ਜ਼ਿਆਦਾ ਹੱਥ ਪੈਰ ਸੁੰਨ ਰਹੇ ਹਨ ਅਤੇ ਝਨਝਨਾਹਟ ਅਤੇ ਕੀੜਿਆਂ ਦੇ ਕੱਟਣ ਜਿਹਾ ਮਹਿਸੂਸ ਹੁੰਦਾ ਹੈ ਤਾਂ ਡਾਕਟਰ ਤੋਂ ਜ਼ਰੂਰ ਸਲਾਹ ਲਓ। ਅਜਿਹਾ ਸ਼ੂਗਰ ਹੋਣ ’ਤੇ ਹੁੰਦਾ ਹੈ।

ਪੜ੍ਹੋ ਇਹ ਵੀ ਖ਼ਬਰ - Health Tips: ਗਠੀਆ ਤੇ ਜੋੜਾਂ ਦੇ ਦਰਦ ਤੋਂ ਪਰੇਸ਼ਾਨ ਲੋਕ ਖਾਣ ‘ਪਾਲਕ’, ਇਨ੍ਹਾਂ ਸਮੱਸਿਆਵਾਂ ਤੋਂ ਵੀ ਮਿਲੇਗੀ ਨਿਜ਼ਾਤ

PunjabKesari

ਬੀਮਾਰ ਰਹਿਣਾ
ਸ਼ੂਗਰ ਕਾਰਨ ਸਰੀਰ ਕਮਜ਼ੋਰ ਹੋ ਜਾਂਦਾ ਹੈ ਅਤੇ ਸਰੀਰ ਨੂੰ ਕੋਈ ਨਾ ਕੋਈ ਸਮੱਸਿਆ ਜ਼ਰੂਰ ਰਹਿੰਦੀ ਹੈ। ਸਰੀਰ ਬੀਮਾਰੀਆਂ ਨਾਲ ਨਹੀਂ ਲੜ ਪਾਉਂਦਾ, ਜਿਸ ਨਾਲ ਇਨਸਾਨ ਬੀਮਾਰ ਰਹਿਣ ਲੱਗ ਜਾਂਦਾ ਹੈ।

ਵਾਰ ਵਾਰ ਭੁੱਖ ਲੱਗਣਾ
ਅਚਾਨਕ ਭੁੱਖ ਵਧ ਜਾਵੇ ਅਤੇ ਵਾਰ ਵਾਰ ਖਾਣ ਨੂੰ ਮਨ ਕਰੇ, ਖਾਣੇ ਤੋਂ ਕੁਝ ਸਮੇਂ ਬਾਅਦ ਵੀ ਭੁੱਖ ਲੱਗੇ, ਤਾਂ ਇਹ ਸ਼ੂਗਰ ਹੋਣ ਦਾ ਸੰਕੇਤ ਹੋ ਸਕਦਾ ਹੈ। ਇਸੇ ਲਈ ਡਾਕਟਰ ਤੋਂ ਸਲਾਹ ਜ਼ਰੂਰ ਲਓ।

ਵਾਰ-ਵਾਰ ਪਿਆਸ ਲੱਗਣਾ
ਸ਼ੂਗਰ ਹੋਣ ’ਤੇ ਵਾਰ ਵਾਰ ਯੂਰਿਨ ਜਾਣ ਕਾਰਨ ਸਰੀਰ ਵਿੱਚ ਪਾਣੀ ਅਤੇ ਸ਼ੂਗਰ ਬਾਹਰ ਨਿਕਲ ਜਾਂਦੀ ਹੈ। ਇਸ ਲਈ ਵਾਰ-ਵਾਰ ਪਿਆਸ ਲੱਗਦੀ ਹੈ। ਜੇਕਰ ਤੁਹਾਨੂੰ ਵੀ ਵਾਰ ਵਾਰ ਪਿਆਸ ਲੱਗਦੀ ਹੈ, ਤਾਂ ਸ਼ੂਗਰ ਦਾ ਟੈਸਟ ਜ਼ਰੂਰ ਕਰਵਾਓ ।

ਪੜ੍ਹੋ ਇਹ ਵੀ ਖ਼ਬਰ - ਨੌਕਰੀ ਲਈ ਫੋਨ 'ਤੇ ਇੰਟਰਵਿਊ ਦੇਣ ਵਾਲੇ ਲੋਕਾਂ ਲਈ ਖ਼ਾਸ ਖ਼ਬਰ, ਰੱਖੋ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ 

PunjabKesari

ਸੱਟ ਠੀਕ ਨਾ ਹੋਣਾ
ਖੂਨ ਵਿੱਚ ਸ਼ੂਗਰ ਦਾ ਲੇਵਲ ਬਦਲ ਜਾਣ ਕਾਰਨ ਸਰੀਰ ’ਤੇ ਸੱਟ ਸੌਖੀ ਤਰ੍ਹਾਂ ਠੀਕ ਨਹੀਂ ਹੁੰਦੀ। ਸਰੀਰ ’ਤੇ ਛੋਟੀ ਜਿਹੀ ਸੱਟ ਲੱਗਣ ’ਤੇ ਠੀਕ ਹੋਣ ਵਿੱਚ ਕਾਫ਼ੀ ਸਮਾਂ ਲਗਦਾ ਹੈ ਤਾਂ ਇਹ ਸ਼ੂਗਰ ਦਾ ਸੰਕੇਤ ਹੈ।

ਅੱਖਾਂ ਕਮਜ਼ੋਰ ਹੋਣਾ
ਡਾਇਬਟੀਜ਼ ਦਾ ਅੱਖਾਂ ਦੇ ਰੈਟੀਨਾ ਤੇ ਬਹੁਤ ਪ੍ਰਭਾਵ ਪੈਂਦਾ ਹੈ । ਜਿਸ ਨਾਲ ਅੱਖਾਂ ਦੀ ਰੌਸ਼ਨੀ ਹੌਲੀ ਹੌਲੀ ਘੱਟ ਹੋਣ ਲੱਗਦੀ ਹੈ । ਅੱਖਾਂ ਤੋਂ ਧੁੰਦਲਾ ਦਿਖਾਈ ਦੇਣਾ ਵੀ ਡਾਇਬਿਟੀਜ਼ ਦਾ ਸੰਕੇਤ ਹੋ ਸਕਦਾ ਹੈ ।

ਥਕਾਵਟ ਰਹਿਣਾ
ਜੇਕਰ ਤੁਹਾਨੂੰ ਥਕਾਵਟ ਮਹਿਸੂਸ ਹੁੰਦੀ ਹੈ ਅਤੇ ਸੌਣ ਤੋਂ ਬਾਅਦ ਥਕਾਵਟ ਰਹਿੰਦੀ ਹੈ, ਤਾਂ ਇਸ ਦਾ ਮਤਲਬ ਤੁਹਾਡੇ ਸਰੀਰ ਵਿੱਚ ਬਲੱਡ ਸ਼ੂਗਰ ਲੇਵਲ ਵਧ ਰਿਹਾ ਹੈ। ਇਹ ਵੀ ਸ਼ੂਗਰ ਹੋਣ ਦਾ ਮੁੱਖ ਸੰਕੇਤ ਹੈ।

ਪੜ੍ਹੋ ਇਹ ਵੀ ਖ਼ਬਰ - ਪਤੀ-ਪਤਨੀ ਇਨ੍ਹਾਂ ਗੱਲਾਂ ਦਾ ਰੱਖਣ ਖ਼ਾਸ ਖ਼ਿਆਲ, ਰਿਸ਼ਤੇ ’ਚ ਕਦੇ ਨਹੀਂ ਆਵੇਗੀ ਕੜਵਾਹਟ

  • Health Tips
  • Diabetes
  • Problems
  • Symptoms
  • Fatigue
  • Disease
  • ਸ਼ੂਗਰ
  • ਸਮੱਸਿਆ
  • ਥਕਾਵਟ
  • ਸਾਵਧਾਨ

ਫੋਲਿਕ ਐਸਿਡ ਦੀ ਘਾਟ ਨਾਲ ਸਰੀਰ 'ਚ ਦਿਖਾਈ ਦਿੰਦੇ ਹਨ ਇਹ ਲੱਛਣ, ਪੂਰੀ ਕਰਨ ਲਈ ਬ੍ਰੋਕਲੀ ਸਣੇ ਖਾਓ ਇਹ ਚੀਜ਼ਾਂ

NEXT STORY

Stories You May Like

  • women be careful
    ਔਰਤਾਂ ਹੋ ਜਾਓ ਸਾਵਧਾਨ! ਸਰੀਰ 'ਚ ਦਿਖ ਰਹੇ ਹਨ ਇਹ ਲੱਛਣ ਤਾਂ ਭੁੱਲ ਕੇ ਵੀ ਨਾ ਕਰੋ ਬੱਚੇ ਦੀ ਪਲਾਨਿੰਗ
  • be careful if you see such symptoms in your body
    ਸਰੀਰ 'ਚ ਦਿਖਣ ਅਜਿਹੇ ਲੱਛਣ ਤਾਂ ਹੋ ਜਾਓ ਸਾਵਧਾਨ ! ਗੰਭੀਰ ਬਿਮਾਰੀ ਦੇ ਸਕਦੀ ਹੈ ਦਸਤਕ
  • now your work may stop without pan card  instructions issued
    ਸਾਵਧਾਨ! ਹੁਣ PAN ਕਾਰਡ ਤੋਂ ਬਿਨਾਂ ਰੁਕ ਸਕਦੇ ਨੇ ਤੁਹਾਡੇ ਕੰਮ, ਵਿਭਾਗ ਨੇ ਜਾਰੀ ਕੀਤੇ ਨਿਰਦੇਸ਼
  • be careful if you do this after getting a facial
    Facial ਕਰਨ ਤੋਂ ਬਾਅਦ ਕਰਦੇ ਹੋ ਇਹ ਕੰਮ ਤਾਂ ਹੋ ਜਾਓ ਸਾਵਧਾਨ! ਸਕਿਨ ਹੋ ਸਕਦੀ ਹੈ ਵੱਡਾ ਨੁਕਸਾਨ
  • follow these special tips to maintain the shine of smoothing hair
    Smoothing ਤੋਂ ਬਾਅਦ ਵਾਲਾਂ ਦੀ ਚਮਕ ਬਰਕਰਾਰ ਰੱਖਣ ਲਈ ਅਪਣਾਓ ਇਹ ਖਾਸ ਟਿਪਸ, ਨਹੀਂ ਤਾਂ ਹੋ ਸਕਦੇ ਹਨ ਖਰਾਬ
  • kidney health bad drinks for kidney
    Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ ਜਾਏਗੀ ਫੇਲ੍ਹ
  • air passengers beware
    ਹਵਾਈ ਮੁਸਾਫ਼ਰ ਹੋ ਜਾਣ ਸਾਵਧਾਨ: ਫਲਾਈਟ 'ਚ ਪਾਵਰ ਬੈਂਕ ਕਾਰਨ ਹੋ ਸਕਦੈ ਵੱਡਾ ਧਮਾਕਾ, ਨਾ ਕਰੋ ਇਹ ਗ਼ਲਤੀਆਂ
  • smuggling of screws from abroad should be stopped
    ਵਿਦੇਸ਼ਾਂ ਤੋਂ ਹੋ ਰਹੀ ਸਕਰਿਊ ਦੀ ਸਮੱਗਲਿੰਗ ਰੋਕੀ ਜਾਵੇ, BIS ਸਖਤੀ ਨਾਲ ਲਾਗੂ ਹੋਵੇ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
  • activa rider commits crime in broad daylight by opening house gate
    ਚੋਰ ਦੇ ਬੁਲੰਦ ਹੌਂਸਲੇ, ਜਲੰਧਰ 'ਚ ਦਿਨ-ਦਿਹਾੜੇ ਚੋਰ ਘਰ 'ਚੋਂ ਸਿਲੰਡਰ ਲੈ ਕੇ...
  • big related to punjab weather
    ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
Trending
Ek Nazar
motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • robbery in the name of treating cold and cough
      ਸਰਦੀ-ਖੰਘ ਦੇ ਇਲਾਜ ਦੇ ਨਾਂ 'ਤੇ ਲੁੱਟ: ਮਰੀਜ਼ਾਂ ਨੂੰ ਲਿਖੀਆਂ ਜਾ ਰਹੀਆਂ ਨੇ...
    • benefits of nutri
      ਪ੍ਰੋਟੀਨ ਦਾ ਪਾਵਰਹਾਊਸ 'ਨਿਊਟਰੀ' ! ਮੀਟ-ਆਂਡੇ ਨੂੰ ਵੀ ਦਿੰਦੀ ਹੈ ਮਾਤ, ਜਾਣੋ ਖਾਣ...
    • keep these things in mind while eating watermelon
      ਤਰਬੂਜ਼ ਖਾਂਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ! ਨਹੀਂ ਤਾਂ ਹੋ ਸਕਦੈ...
    • these things will fulfill the deficiency of vitamin d in the body
      ਸਰੀਰ 'ਚ Vitamin D ਦੀ ਕਮੀ ਨੂੰ ਪੂਰਾ ਕਰਨਗੀਆਂ ਇਹ ਚੀਜ਼ਾਂ; ਜਾਣੋ ਇਸ ਦੇ...
    • these 2 kitchen items are no less than a lifesaver
      ਕਿਸੇ ਸੰਜੀਵਨੀ ਤੋਂ ਘੱਟ ਨਹੀਂ ਰਸੋਈ ਦੀਆਂ ਇਹ 2 ਚੀਜ਼ਾਂ ! ਕੋਈ ਵੀ ਬਿਮਾਰੀ ਨਹੀਂ...
    • government s strict watch on weight loss drugs
      Weight loss ਵਾਲੀਆਂ ਦਵਾਈਆਂ 'ਤੇ ਸਰਕਾਰ ਦੀ ਸਖ਼ਤ ਨਜ਼ਰ; ਮਾੜੇ ਪ੍ਰਭਾਵਾਂ ਕਾਰਨ...
    • fasting is the cure for cancer
      ਕੈਂਸਰ ਦਾ ਕਾਲ ਹੈ 'ਵਰਤ'! ਸਰੀਰ ਨੂੰ ਬੀਮਾਰੀਆਂ ਤੋਂ ਬਚਾਉਣ ਲਈ ਵਿਗਿਆਨ ਦਾ ਸਭ...
    • no need to lose to tb anymore
      ਵੱਡੀ ਖੁਸ਼ਖਬਰੀ : ਹੁਣ ਟੀਬੀ ਤੋਂ ਹਾਰਨ ਦੀ ਲੋੜ ਨਹੀਂ! ਦਵਾਈ ਦੇ ਨਾਲ 'ਥਾਲੀ'...
    • kidney disease symptoms chronic kidney disease
      'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...
    • do these 5 yoga asanas to increase the height of children
      ਬੱਚਿਆਂ ਦਾ ਕੱਦ ਵਧਾਉਣ ਲਈ ਕਰੋ ਇਹ 5 ਯੋਗਾ ਆਸਣ; ਮਾਪਿਆਂ ਦੀ ਚਿੰਤਾ ਹੋਵੇਗੀ ਦੂਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +