Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    11:55:32 PM

  • who is the powerful ias tukaram munde

    20 ਸਾਲ 'ਚ 25 ਤਬਾਦਲੇ! ਜਾਣੋ ਕੌਣ ਹਨ ਧਾਕੜ IAS...

  • raid in jalandhar

    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!

  • transfers in punjab

    ਪੰਜਾਬ 'ਚ ਪ੍ਰਸ਼ਾਸਨਿਕ ਫ਼ੇਰਬਦਲ! 46 ਅਫ਼ਸਰਾਂ ਦੇ...

  • rahul gandhi will visit punjab

    ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips:ਡਾਈਨਿੰਗ ਟੇਬਲ ਨੂੰ ਛੱਡ ਜ਼ਮੀਨ ’ਤੇ ਬੈਠ ਕੇ ਖਾਓ ਖਾਣਾ, ਜੋੜਾਂ ਦੇ ਦਰਦ ਸਣੇ ਇਨ੍ਹਾਂ ਰੋਗਾਂ ਤੋਂ ਮਿਲੇਗੀ

HEALTH News Punjabi(ਸਿਹਤ)

Health Tips:ਡਾਈਨਿੰਗ ਟੇਬਲ ਨੂੰ ਛੱਡ ਜ਼ਮੀਨ ’ਤੇ ਬੈਠ ਕੇ ਖਾਓ ਖਾਣਾ, ਜੋੜਾਂ ਦੇ ਦਰਦ ਸਣੇ ਇਨ੍ਹਾਂ ਰੋਗਾਂ ਤੋਂ ਮਿਲੇਗੀ

  • Edited By Rajwinder Kaur,
  • Updated: 11 Oct, 2021 04:25 PM
Jalandhar
health tips dining table floor sit eat food joint pain benefit
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਭੋਜਨ ਟੇਬਲ ਕੁਰਸੀ, ਬੈੱਡ, ਸੌਫ਼ੇ ਆਦਿ ’ਤੇ ਬੈਠ ਕੇ ਕਰਦੇ ਹਨ। ਕਈ ਲੋਕ ਅਜਿਹੇ ਵੀ ਹਨ, ਜੋ ਟੀ.ਵੀ ਜਾਂ ਮੋਬਾਇਲ ਵੇਖਦੇ ਹੋਏ ਵੀ ਭੋਜਨ ਕਰਦੇ ਹਨ, ਜੋ ਸਿਹਤ ਲਈ ਠੀਕ ਨਹੀਂ ਹੈ। ਸਾਡੇ ਦੇਸ਼ 'ਚ ਜ਼ਮੀਨ 'ਤੇ ਬੈਠ ਕੇ ਭੋਜਨ ਖਾਣਾ ਪੁਰਾਣੀ ਪੰਰਪਰਾ ਰਹੀ ਹੈ। ਹੁਣ ਤਾਂ ਸਮਾਂ ਇੰਨਾ ਬਦਲ ਗਿਆ ਹੈ ਕਿ ਪਰਿਵਾਰਕ ਮੈਂਬਰਾਂ ਕੋਲ ਦਿਨ ‘ਚ ਇਕ ਵਾਰ ਵੀ ਇਕੱਠੇ ਭੋਜਨ ਖਾਣ ਦਾ ਸਮਾਂ ਨਹੀਂ ਹੁੰਦਾ। ਨਾਲ ਹੀ ਅੱਜ ਕੱਲ ਉਹ ਸਮਾਂ ਕਿੱਥੇ ਹੈ ਕਿ ਕੋਈ ਜ਼ਮੀਨ ‘ਤੇ ਬੈਠ ਕੇ ਖਾਣਾ ਖਾਵੇ। ਅੱਜ ਕੱਲ ਦੇ ਬੱਚੇ ਬੈੱਡ ਜਾਂ ਫਿਰ ਡਾਈਨਿੰਗ ਟੇਬਲ ‘ਤੇ ਭੋਜਨ ਕਰਦੇ ਹਨ। ਜੇ ਉਨ੍ਹਾਂ ਨੂੰ ਥੱਲੇ ਬੈਠਣ ਲਈ ਕਿਹਾ ਜਾਵੇ ਤਾਂ ਉਹ 100 ਕਾਰਨ ਗਿਣਾ ਦਿੰਦੇ ਹਨ। ਜ਼ਮੀਨ ‘ਤੇ ਬੈਠ ਕੇ ਖਾਣਾ ਖਾਣ ਨਾਲ ਸਾਡੇ ਸਰੀਰ ਦਾ ਪੋਸਚਰ ਸਹੀ ਹੁੰਦਾ ਹੈ। ਭਾਵੇਂ ਅੱਜ-ਕੱਲ੍ਹ ਲੋਕ ਡਾਈਨਿੰਗ ਟੇਬਲ 'ਤੇ ਬੈਠ ਕੇ ਭੋਜਨ ਕਰਦੇ ਹਨ ਪਰ ਕਈ ਘਰਾਂ 'ਚ ਲੋਕ ਜ਼ਮੀਨ 'ਤੇ ਬੈਠ ਕੇ ਭੋਜਨ ਕਰਦੇ ਹਨ। ਕੀ ਤੁਸੀਂ ਜਾਣਦੇ ਹੋ ਕਿ ਜ਼ਮੀਨ 'ਤੇ ਬੈਠ ਕੇ ਭੋਜਨ ਖਾਣ ਨਾਲ ਕਈ ਫ਼ਾਇਦੇ ਹੁੰਦੇ ਹਨ। 

ਬਲੱਡ ਪ੍ਰੈਸ਼ਰ ਅਤੇ ਮਾਸਪੇਸ਼ੀਆਂ ਦਾ ਖਿਚਾਅ
ਇਸ ਤਰੀਕੇ ਨਾਲ ਬੈਠਣ ਨਾਲ ਤੁਹਾਡੀ ਰੀੜ੍ਹ ਦੀ ਹੱਡੀ ਦੇ ਹੇਠਲੇ ਭਾਗ 'ਤੇ ਜ਼ੋਰ ਪੈਂਦਾ ਹੈ, ਜਿਸ ਨਾਲ ਤੁਹਾਡਾ ਸਰੀਰ ਅਰਾਮ ਮਹਿਸੂਸ ਕਰਦਾ ਹੈ। ਇਸ ਨਾਲ ਤੁਹਾਡੇ ਸਾਹ ਥੋੜ੍ਹੀ ਹੌਲੀ ਚਲਦੇ ਹਨ, ਮਾਸਪੇਸ਼ੀਆਂ ਦਾ ਖਿਚਾਅ ਘੱਟ ਹੁੰਦਾ ਹੈ ਅਤੇ ਬਲੱਡ ਪ੍ਰੈਸ਼ਰ 'ਚ ਠੀਕ ਰਹਿੰਦਾ ਹੈ।

ਪੜ੍ਹੋ ਇਹ ਵੀ ਖ਼ਬਰ - Health Tips : ਰਾਤ ਦੇ ਸਮੇਂ ਭੁੱਲ ਕੇ ‘ਫਾਸਟ ਫੂਡ’ ਸਣੇ ਕਦੇ ਨਾ ਖਾਓ ਇਹ ਚੀਜ਼ਾਂ, ਹੋ ਸਕਦੈ ਸਿਹਤ ਨੂੰ ਨੁਕਸਾਨ

ਪਾਚਣ ਕਿਰਿਆ 'ਚ ਸੁਧਾਰ
ਜ਼ਮੀਨ 'ਤੇ ਬੈਠ ਕੇ ਖਾਣ ਨਾਲ ਤੁਹਾਨੂੰ ਭੋਜਨ ਕਰਨ ਲਈ ਪਲੇਟ ਵੱਲ ਝੁੱਕਨਾ ਹੁੰਦਾ ਹੈ, ਇਹ ਇਕ ਕੁਦਰਤੀ ਪੋਜ਼ ਹੈ। ਲਗਾਤਾਰ ਅੱਗੇ ਹੋ ਕੇ ਝੁਕਣ ਅਤੇ ਫਿਰ ਪਿੱਛੇ ਹੋਣ ਦੀ ਪ੍ਰਕਿਰਿਆ ਨਾਲ ਤੁਹਾਡੇ ਢਿੱਡ ਦੀਆਂ ਮਾਸਪੇਸ਼ੀਆਂ ਲਗਾਤਾਰ ਕੰਮ ਕਰਦੀਆਂ ਰਹਿੰਦੀਆਂ ਹਨ, ਜਿਸ ਕਾਰਨ ਤੁਹਾਡੀ ਪਾਚਣ ਕਿਰਿਆ 'ਚ ਸੁਧਾਰ ਹੁੰਦਾ ਹੈ।

ਸਰੀਰ ’ਚ ਹੋਣ ਵਾਲੇ ਦਰਦ ਤੋਂ ਛੁਟਕਾਰਾ
ਭੋਜਨ ਕਰਨ ਲਈ ਜ਼ਮੀਨ ’ਤੇ ਤੁਸੀਂ ਜਦੋਂ ਪਦਮ ਆਸਨ 'ਚ ਬੈਠਦੇ ਹੋ ਤਾਂ ਤੁਹਾਡੇ ਢਿੱਡ, ਪਿੱਠ ਦੇ ਹੇਠਲੇ ਹਿੱਸੇ ਦੀਆਂ ਮਾਸਪੇਸ਼ੀਆਂ 'ਚ ਲਗਾਤਾਰ ਖਿਚਾਅ ਰਹਿੰਦਾ ਹੈ। ਇਸ ਕਾਰਨ ਸਰੀਰ ’ਚ ਹੋਣ ਵਾਲੇ ਦਰਦ ਅਤੇ ਅਸਹਿਜਤਾ ਤੋਂ ਛੁਟਕਾਰਾ ਮਿਲਦਾ ਹੈ।

ਪੜ੍ਹੋ ਇਹ ਵੀ ਖ਼ਬਰ - Health Tips : ਪੈਰ ਜਾਂ ਗਰਦਨ ’ਚ ਮੋਚ ਆਉਣ ’ਤੇ ਫਿਟਕਰੀ ਸਣੇ ਇਨ੍ਹਾਂ ਚੀਜ਼ਾਂ ਦੀ ਕਰੋ ਵਰਤੋਂ, ਮਿਲੇਗਾ ਆਰਾਮ

ਖ਼ੂਨ ਦਾ ਵਹਾਅ 
ਜ਼ਮੀਨ ’ਤੇ ਬੈਠ ਕੇ ਖਾਣਾ ਖਾਣ ਨਾਲ ਮਾਸਪੇਸ਼ੀਆਂ 'ਚ ਜੇਕਰ ਖਿੱਚ ਲਗਾਤਾਰ ਹੁੰਦੀ ਹੈ ਤਾਂ ਇਸ ਨਾਲ ਸਿਹਤ 'ਚ ਸੁਧਾਰ ਦੇਖਿਆ ਜਾ ਸਕਦਾ ਹੈ। ਜ਼ਮੀਨ ’ਤੇ ਸਹੀ ਤਰੀਕੇ ਨਾਲ ਬੈਠਣ ’ਤੇ ਤੁਹਾਡੇ ਸਰੀਰ 'ਚ ਖ਼ੂਨ ਦਾ ਵਹਾਅ ਬਿਹਤਰ ਹੁੰਦਾ ਹੈ। ਨਾਲ ਹੀ ਤੁਹਾਨੂੰ ਨਸਾਂ 'ਚ ਦਬਾਅ ਵੀ ਘੱਟ ਮਹਿਸੂਸ ਹੁੰਦਾ ਹੈ।

ਤੰਦਰੁਸਤ ਰਹਿੰਦਾ ਹੈ ਸਰੀਰ
ਜ਼ਮੀਨ ’ਤੇ ਬੈਠ ਕੇ ਖਾਣਾ ਖਾਣ ਨਾਲ ਪਾਚਨ ਕਿਰਿਆ ਸਹੀ ਤਰੀਕੇ ਨਾਲ ਕੰਮ ਕਰਦੀ ਹੈ। ਜਦੋਂ ਭੋਜਨ ਜਲਦੀ ਹਜ਼ਮ ਹੋਣ ਲੱਗਦਾ ਹੈ ਤਾਂ ਦਿਲ ਨੂੰ ਘੱਟ ਮਿਹਨਤ ਕਰਣੀ ਪਵੇਗੀ। ਜ਼ਮੀਨ 'ਤੇ ਬੈਠ ਕੇ ਭੋਜਨ ਕਰਨ ਨਾਲ ਤੁਹਾਡਾ ਸਰੀਰ ਤੰਦਰੁਸਤ ਰਹਿੰਦਾ ਹੈ, ਪਾਚਣ ਕਿਰਿਆ ਦਰੁਸਤ ਰਹਿੰਦੀ ਹੈ। 

ਪੜ੍ਹੋ ਇਹ ਵੀ ਖ਼ਬਰ - Health Tips : ਤੰਦਰੁਸਤ ਰਹਿਣ ਲਈ 6 ਤੋਂ 60 ਸਾਲ ਤਕ ਦੀ ਉਮਰ ਦੇ ਲੋਕਾਂ ਲਈ ਕਿੰਨੇ ਕਦਮ ਤੁਰਨਾ ਹੈ ਜ਼ਰੂਰੀ

ਜੋੜਾਂ ਦੀ ਸਮੱਸਿਆ ਤੋਂ ਮਿਲੇਗੀ ਰਾਹਤ
ਜ਼ਮੀਨ 'ਤੇ ਬੈਠ ਕੇ ਭੋਜਨ ਕਰਨ ਸਮੇਂ ਤੁਹਾਨੂੰ ਆਪਣੇ ਗੋਢੇ ਮੋੜਨੇ ਪੈਂਦੇ ਹਨ। ਅਜਿਹਾ ਕਰਨ ਨਾਲ ਤੁਹਾਡੇ ਗੋਡਿਆਂ ਦੀ ਬਿਹਤਰ ਕਸਰਤ ਹੋ ਜਾਂਦੀ ਹੈ, ਉਨ੍ਹਾਂ ਦੀ ਲਚਕ ਬਰਕਰਾਰ ਰਹਿੰਦੀ ਹੈ, ਜਿਸ ਕਾਰਨ ਤੁਸੀਂ ਜੋੜਾਂ ਦੀ ਸਮੱਸਿਆ ਤੋਂ ਬਚ ਜਾਂਦੇ ਹੋ।

ਠੀਕ ਰਹਿੰਦਾ ਹੈ ਖੂਨ ਦਾ ਦੌਰਾ 
ਜ਼ਮੀਨ 'ਤੇ ਬੈਠ ਕੇ ਭੋਜਨ ਕਰਨ ਨਾਲ ਖੂਨ ਦਾ ਦੌਰਾ ਠੀਕ ਰਹਿੰਦਾ ਹੈ। ਇਸ ਤਰ੍ਹਾਂ ਦਿਲ ਸੌਖੇ ਤਰੀਕੇ ਨਾਲ ਭੋਜਨ ਨੂੰ ਹਜ਼ਮ ਕਰਨ 'ਚ ਮਦਦ ਵਾਲੇ ਸਾਰੇ ਅੰਗਾਂ ਤੱਕ ਖੂਨ ਪਹੁੰਚਾਉਂਦਾ ਹੈ।

ਪੜ੍ਹੋ ਇਹ ਵੀ ਖ਼ਬਰ - Health Tips : ਰੋਜ਼ਾਨਾ ਸਵੇਰੇ ਕਰੋ ਯੋਗ, ਥਾਇਰਾਇਡ ਅਤੇ ਪਿੱਠ ਦਰਦ ਸਣੇ ਦੂਰ ਹੋਣਗੀਆਂ ਇਹ ਬੀਮਾਰੀਆਂ

  • Health Tips
  • Dining table
  • Floor
  • Sit
  • Eat Food
  • Joint Pain
  • Benefit
  • ਡਾਈਨਿੰਗ ਟੇਬਲ
  • ਜ਼ਮੀਨ
  • ਖਾਣਾ
  • ਜੋੜਾਂ ਦਰਦ
  • ਫ਼ਾਇਦਾ

Health Tips : ਰਾਤ ਦੇ ਸਮੇਂ ਭੁੱਲ ਕੇ ‘ਫਾਸਟ ਫੂਡ’ ਸਣੇ ਕਦੇ ਨਾ ਖਾਓ ਇਹ ਚੀਜ਼ਾਂ, ਹੋ ਸਕਦੈ ਸਿਹਤ ਨੂੰ ਨੁਕਸਾਨ

NEXT STORY

Stories You May Like

  • dabur gets relief from dhc  fssai ban on sale of products stays
    Dabur ਨੂੰ DHC ਤੋਂ ਮਿਲੀ ਰਾਹਤ! ਉਤਪਾਦਾਂ ਦੀ ਵਿਕਰੀ ਨੂੰ ਲੈ ਕੇ FSSAI ਦੀ ਪਾਬੰਦੀ 'ਤੇ ਲੱਗੀ ਰੋਕ
  • preeti sapru stands with punjab against drugs
    ਫਿਲਮੀ ਦੁਨੀਆ ਦੀ ਚਮਕ ਛੱਡ ਪੰਜਾਬ ਦੇ ਦਰਦ ਨਾਲ ਖੜ੍ਹੀ ਹੋਈ ਪ੍ਰੀਤੀ ਸਪਰੂ
  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • rahul gandhi lashes out at government during students conference
    "ਡਾਟਾ ਤੁਹਾਡਾ, ਦਰਦ ਤੁਹਾਡਾ ਤੇ ਦੌਲਤ ਇਨ੍ਹਾਂ ਦੀ..." ਵਿਦਿਆਰਥੀਆਂ ਦੇ ਸੰਮੇਲਨ ਦੌਰਾਨ ਸਰਕਾਰ 'ਤੇ ਵਰ੍ਹੇ ਰਾਹੁਲ...
  • unannounced cuts force residents of raiya to spend nights sitting up
    ਅਣ-ਐਲਾਨੇ ਕੱਟਾਂ ਤੋਂ ਦੁਖੀ ਰਈਆ ਨਿਵਾਸੀ ਰਾਤਾਂ ਬੈਠ ਕੇ ਕੱਟਣ ਲਈ ਮਜਬੂਰ
  • jalandhar cp satinder singh in action mode
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! SHOs ਸਣੇ ਇਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ
  • stock market surges   sensex closes 274 points higher
    ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ 274 ਅੰਕ ਚੜ੍ਹਿਆ ਤੇ ਨਿਫਟੀ 24,300 ਦੇ ਪਾਰ
  • thali  expensive  vegetarian  non vegetarian food
    ਥਾਲੀ ’ਤੇ ਮਹਿੰਗਾਈ ਦੀ ਮਾਰ, ਸ਼ਾਕਾਹਾਰੀ 4 ਅਤੇ ਮਾਸਾਹਾਰੀ ਖਾਣਾ 9 ਫੀਸਦੀ ਮਹਿੰਗਾ
  • pargat singh statement
    ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • over rs 4 crore frozen after ed raids 11 places in punjab
    ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
  • raid in jalandhar
    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • major revelations in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • heavy rain alert for 2 days in punjab
    ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
Trending
Ek Nazar
meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • rice water is a treasure of health
      ਸਿਹਤ ਦਾ ਖਜ਼ਾਨਾ ਹੈ 'ਚੌਲਾਂ ਦਾ ਪਾਣੀ'! ਜਾਣੋ ਇਸ ਦੇ ਚਮਤਕਾਰੀ ਫਾਇਦੇ
    • maturity in children at the age of 10 12 has increased anxiety
      10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...
    • supplements intake
      ਜੇ ਤੁਸੀਂ ਵੀ Fit ਰਹਿਣ ਲਈ ਖਾਂਦੇ ਹੋ ਸਪਲੀਮੈਂਟ ਤਾਂ ਪੜ੍ਹੋ ਇਹ ਖ਼ਬਰ ! ਕਿਤੇ...
    • colorless chicken lollipop viral
      ਨਾ ਲਾਲ, ਨਾ ਪੀਲਾ! ਮੁੰਬਈ 'ਚ ਬਿਨਾਂ ਰੰਗ ਦਾ 'ਚਿਕਨ ਲਾਲੀਪੌਪ' ਵਾਇਰਲ,...
    • be sure to use these precautions when taking supplements
      ਸਪਲੀਮੈਂਟਸ ਲੈਂਦੇ ਜ਼ਰੂਰ ਵਰਤੋ ਇਹ ਸਾਵਧਾਨੀਆਂ! ਜਾਣੋ ਸਹੀ ਤਰੀਕੇ ਬਾਰੇ
    • if you are troubled by the problem of high bp then follow these tips
      High BP ਦੀ ਸਮੱਸਿਆ ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ 'ਨੁਸਖ਼ੇ' ! ਮਿਲਣਗੇ...
    • ignoring a persistent fever can be costly
      ਲਗਾਤਾਰ ਹੋ ਰਹੇ ਬੁਖਾਰ ਨੂੰ ਇਗਨੋਰ ਕਰਨਾ ਪੈ ਸਕਦੈ ਮਹਿੰਗਾ ! ਜਾਣੋ ਇਸ ਦੇ ਕਾਰਨ...
    • the right way to sleep can change your health
      ਸੌਣ ਦ ਸਹੀ ਤਰੀਕਾ ਬਦਲ ਸਕਦਾ ਹੈ ਤੁਹਾਡੀ ਸਿਹਤ! ਜਾਣੋ ਕਿਹੜੀ ਪੋਜ਼ੀਸ਼ਨ ਹੈ ਸਭ ਤੋਂ...
    • these vegetables are no less than a superfood
      ਬਰਸਾਤ ਦੇ ਮੌਸਮ 'ਚ ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਹਨ ਇਹ ਸਬਜ਼ੀਆਂ ! ਅੱਜ ਹੀ...
    • if there is a deficiency of iodine in the body then eat these things
      ਸਰੀਰ 'ਚ ਹੋ ਗਈ ਹੈ 'ਆਇਓਡੀਨ' ਦੀ ਕਮੀ ਤਾਂ ਖਾਓ ਇਹ ਚੀਜ਼ਾਂ ! ਮਿਲਣਗੇ ਜ਼ਬਰਦਸਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +