Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 19, 2026

    5:07:46 PM

  • top 10 firms market cap surge last week

    1.87 ਲੱਖ ਕਰੋੜ ਦੀ ਕਮਾਈ! ਇਨ੍ਹਾਂ 8 ਸ਼ੇਅਰਾਂ ਨੇ...

  • group of sikh pilgrims returns from pakistan

    ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰ ਕੇ ਵਾਪਸ...

  • punjab vaisakhi bumper winner

    ਪੰਜਾਬ 'ਚ 6 ਕਰੋੜ ਦੀ ਲਾਟਰੀ ਜਿੱਤਣ ਵਾਲਾ 'ਲਾਪਤਾ'!...

  • recruitment of riders launched in uae noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips: ਬੁਖ਼ਾਰ ਤੋਂ ਬਾਅਦ ਥਕਾਵਟ ਤੇ ਸਰੀਰ ਦਰਦ ਹੋਣ ’ਤੇ ਤੁਲਸੀ ਸਣੇ ਅਪਣਾਓ ਇਹ ਨੁਸਖ਼ੇ, ਮਿਲੇਗੀ ਰਾਹਤ

HEALTH News Punjabi(ਸਿਹਤ)

Health Tips: ਬੁਖ਼ਾਰ ਤੋਂ ਬਾਅਦ ਥਕਾਵਟ ਤੇ ਸਰੀਰ ਦਰਦ ਹੋਣ ’ਤੇ ਤੁਲਸੀ ਸਣੇ ਅਪਣਾਓ ਇਹ ਨੁਸਖ਼ੇ, ਮਿਲੇਗੀ ਰਾਹਤ

  • Edited By Rajwinder Kaur,
  • Updated: 14 Sep, 2021 06:15 PM
Jalandhar
health tips fever fatigue body pain basil home remedies relief
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਬੁਖ਼ਾਰ ਹੋਣਾ ਇਕ ਆਮ ਸਮੱਸਿਆ ਹੈ ਪਰ ਇਹ ਕਈ ਕਾਰਨਾਂ ਕਾਰਨ ਹੋ ਸਕਦਾ ਹੈ। ਸਾਡੇ ਸਰੀਰ ਦਾ ਟੈਂਪਰੇਚਰ ਵਧਣ ਕਾਰਨ ਸਾਨੂੰ ਬੁਖ਼ਾਰ ਦੀ ਸਮੱਸਿਆ ਹੋ ਜਾਂਦੀ ਹੈ। ਬੁਖ਼ਾਰ ਠੀਕ ਹੋਣ ’ਤੇ ਸਰੀਰ ਕਮਜ਼ੋਰ, ਥਕਾਵਟ ਜਿਹੀ ਅਤੇ ਸਰੀਰ ਦਰਦ ਹੋਣ ਲੱਗਦਾ ਹੈ। ਸਾਡਾ ਇਮਿਊਨ ਸਿਸਟਮ ਬੁਖ਼ਾਰ ਨਾਲ ਬਹੁਤ ਪ੍ਰਭਾਵਿਤ ਹੁੰਦਾ ਹੈ, ਜਿਸ ਕਾਰਨ ਸਰੀਰ ਕਾਫ਼ੀ ਕਮਜ਼ੋਰ ਹੋ ਜਾਂਦਾ ਹੈ। ਬਹੁਤ ਸਾਰੇ ਲੋਕ ਇਸ ਥਕਾਵਟ ਨੂੰ ਦੂਰ ਕਰਨ ਲਈ ਮਲਟੀ ਵਿਟਾਮਿਨਸ ਦੀਆਂ ਦਵਾਈਆਂ ਲੈਂਦੇ ਹਨ, ਜਦਕਿ ਜ਼ਿਆਦਾ ਦਵਾਈਆਂ ਦਾ ਸੇਵਨ ਕਰਨਾ ਸਰੀਰ ਲਈ ਠੀਕ ਨਹੀਂ ਹੁੰਦਾ। ਸਾਡੀ ਰਸੋਈ ਵਿੱਚ ਕਈ ਚੀਜ਼ਾਂ ਅਜਿਹੀਆਂ ਹਨ, ਜਿਨ੍ਹਾਂ ਨਾਲ ਅਸੀਂ ਆਪਣੇ ਸਰੀਰ ਦੀ ਥਕਾਵਟ ਅਤੇ ਕਮਜ਼ੋਰੀ ਨੂੰ ਦੂਰ ਕਰ ਸਕਦੇ ਹਾਂ, ਜਿਵੇਂ......

ਅਸ਼ਵਗੰਧਾ
ਅਸ਼ਵਗੰਧਾ ਸਭ ਤੋਂ ਜ਼ਿਆਦਾ ਫ਼ਾਇਦੇਮੰਦ ਜੜੀ ਬੂਟੀ ਹੈ। ਇਸ ਨਾਲ ਹਰ ਤਰ੍ਹਾਂ ਦਾ ਦਰਦ ਅਤੇ ਥਕਾਵਟ ਕੁਦਰਤੀ ਤਰੀਕੇ ਨਾਲ ਦੂਰ ਹੋ ਜਾਂਦਾ ਹੈ। ਇਸ ਵਿੱਚ ਅਜਿਹੇ ਗੁਣ ਹਨ, ਜੋ ਸਾਡੇ ਸਰੀਰਕ ਅਤੇ ਮਾਨਸਿਕ ਤਣਾਅ ਨੂੰ ਦੂਰ ਕਰਨ ਲਈ ਬਹੁਤ ਚੰਗੇ ਹਨ। ਇਸ ਲਈ ਬੁਖ਼ਾਰ ਤੋਂ ਬਾਅਦ ਸਰੀਰ ਦਰਦ ਅਤੇ ਥਕਾਵਟ ਦੀ ਸਮੱਸਿਆ ਹੋਣ ’ਤੇ ਰੋਜ਼ਾਨਾ ਸੌਣ ਤੋਂ ਪਹਿਲਾਂ ਇੱਕ ਚੁਥਾਈ ਚਮਚ ਅਸ਼ਵਗੰਧਾ ਨੂੰ ਗਰਮ ਦੁੱਧ ਨਾਲ ਲਓ।

ਪੜ੍ਹੋ ਇਹ ਵੀ ਖ਼ਬਰ - Health Tips: ਅੱਧੇ ਸਿਰ ਦਰਦ ਦੀ ਸਮੱਸਿਆ ਤੋਂ ਪਰੇਸ਼ਾਨ ਲੋਕ ‘ਕੌਫੀ’ ਸਣੇ ਇਨ੍ਹਾਂ ਚੀਜ਼ਾਂ ਦਾ ਕਦੇ ਨਾ ਕਰੋ ਸੇਵਨ

PunjabKesari

ਸ਼ਿਲਾਜੀਤ
ਸ਼ਿਲਾਜੀਤ ਨੂੰ ਸਰੀਰ ਨੂੰ ਊਰਜਾ ਅਤੇ ਤਾਕਤ ਦੇਣ ਲਈ ਸਭ ਤੋਂ ਜ਼ਿਆਦਾ ਫ਼ਾਇਦੇਮੰਦ ਮੰਨਿਆ ਜਾਂਦਾ ਹੈ। ਜੋ ਇਨਸਾਨ ਸਰੀਰ ਦੀ ਥਕਾਵਟ ਮਹਿਸੂਸ ਕਰਦੇ ਹਨ, ਉਹ ਸਰੀਰ, ਦਿਮਾਗ ਨੂੰ ਤੰਦਰੁਸਤ ਅਤੇ ਤਾਜ਼ਾ ਰੱਖਣ ਲਈ ਪਿੰਡਖਜੂਰ ਅਤੇ ਚਵਨਪ੍ਰਾਸ਼ ਦਾ ਸੇਵਨ ਕਰਨ। ਦੁੱਧ ਵਿੱਚ ਹਲਦੀ ਮਿਲਾ ਕੇ ਪੀਣ ਨਾਲ ਵੀ ਇਮਿਊਨਿਟੀ ਅਤੇ ਅਨਰਜੀ ਵੱਧਦੀ ਹੈ। ਬੁਖ਼ਾਰ ਤੋਂ ਬਾਅਦ ਸਰੀਰ ਦਰਦ, ਥਕਾਵਟ ਹੋਣ ’ਤੇ ਸ਼ੀਲਾਜੀਤ ਨੂੰ ਦੁੱਧ ਦੇ ਨਾਲ ਲੈ ਸਕਦੇ ਹੋ।

ਪੜ੍ਹੋ ਇਹ ਵੀ ਖ਼ਬਰ - ਜਲਦੀ ਭਾਰ ਘਟਾਉਣ ਦੇ ਚਾਹਵਾਨ ਲੋਕ ਰੋਜ਼ਾਨਾ ਖਾਣ ‘ਚਾਕਲੇਟ’, ਇਨ੍ਹਾਂ ਬੀਮਾਰੀਆਂ ਤੋਂ ਵੀ ਮਿਲੇਗੀ ਰਾਹਤ

ਪਿੱਪਲ ਦੀ ਗੂੰਦ
ਪਿੱਪਲ ਦੀ ਗੂੰਦ ਥਕਾਵਟ ਅਤੇ ਕਮਜ਼ੋਰੀ ਤੋਂ ਕਰਨ ਦੀ ਬਹੁਤ ਜ਼ਿਆਦਾ ਫ਼ਾਇਦੇਮੰਦ ਹੈ। ਇਹ ਸਾਡੇ ਸਰੀਰ ਦੀਆਂ ਬਹੁਤ ਸਾਰੀਆਂ ਬੀਮਾਰੀਆਂ ਨੂੰ ਦੂਰ ਕਰਦੀ ਹੈ। ਇਸ ਲਈ ਬੁਖਾਰ ਤੋਂ ਬਾਅਦ ਹੋਣ ਵਾਲੀ ਕਮਜ਼ੋਰੀ ਨੂੰ ਦੂਰ ਕਰਨ ਲਈ ਮਿਸ਼ਰੀ ਅਤੇ ਗੂੰਦ ਨੂੰ ਮਿਲਾ ਕੇ ਖਾਓ। ਇਸ ਨਾਲ ਸਰੀਰ ਦੀ ਕਮਜ਼ੋਰੀ ਦੂਰ ਹੋ ਜਾਵੇਗੀ।

PunjabKesari

ਕੱਦੂ ਦੇ ਬੀਜ
ਕੱਦੂ ਦੇ ਬੀਜ ਖਾਣ ਨਾਲ ਅਤੇ ਸਰੀਰਕ ਥਕਾਵਟ ਦੂਰ ਹੁੰਦੀਆਂ ਹਨ। ਇਨ੍ਹਾਂ ਵਿੱਚ ਬਹੁਤ ਸਾਰੇ ਵਿਟਾਮਿਨਸ ਅਤੇ ਮਿਨਰਲਸ ਪਾਏ ਜਾਂਦੇ ਹਨ। ਜੋ ਸਾਡੇ ਸਰੀਰ ਨੂੰ ਊਰਜਾ ਦਿੰਦੇ ਹਨ। ਇਸ ਲਈ ਕੱਦੂ ਦੇ ਬੀਜ ਅਤੇ ਮਿਸ਼ਰੀ ਨੂੰ ਮਿਲਾ ਕੇ ਖਾਓ। ਇਸ ਨਾਲ ਸਰੀਰ ਨੂੰ ਐਨਰਜੀ ਮਿਲੇਗੀ। ਥਕਾਵਟ ਅਤੇ ਕਮਜ਼ੋਰੀ ਦੂਰ ਹੋ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ - Health Tips: ਪੂਰੀ ਨੀਂਦ ਨਾ ਲੈਣ ਸਣੇ ਇਨ੍ਹਾਂ ਕਾਰਨਾਂ ਕਰਕੇ ਹੁੰਦੈ ਮਾਸਪੇਸ਼ੀਆਂ ’ਚ ‘ਦਰਦ’, ਕਦੇ ਨਾ ਕਰੋ ਨਜ਼ਰਅੰਦਾਜ਼

ਤੁਲਸੀ
ਆਯੁਰਵੇਦ ਵਿਚ ਤੁਲਸੀ ਨੂੰ ਸਭ ਤੋਂ ਚੰਗੀ ਮੰਨਿਆ ਜਾਂਦਾ ਹੈ। ਇਸ ਨਾਲ ਸਰੀਰ ਦੇ ਬਹੁਤ ਸਾਰੇ ਰੋਗ ਦੂਰ ਹੁੰਦੇ ਹਨ। ਇਸ ਦਾ ਕਾੜ੍ਹਾ ਬਣਾ ਕੇ ਪੀਣ ਨਾਲ ਬੁਖ਼ਾਰ ਠੀਕ ਹੋ ਜਾਂਦਾ ਹੈ, ਕਿਉਂਕਿ ਇਹ ਨੈਚੁਰਲ ਇਮਿਊਨਿਟੀ ਬੂਸਟਰ ਹੈ। ਥਕਾਵਟ ਅਤੇ ਕਮਜ਼ੋਰੀ ਨੂੰ ਦੂਰ ਕਰਨ ਲਈ ਰੋਜ਼ਾਨਾ ਤੁਲਸੀ ਦੇ ਚਾਰ ਪੰਜ ਪੱਤੇ ਸਵੇਰੇ ਖਾਲੀ ਢਿੱਡ ਚਬਾ ਕੇ ਜ਼ਰੂਰ ਖਾਓ।

PunjabKesari

  • Health Tips
  • Fever
  • Fatigue
  • Body Pain
  • Basil
  • Home Remedies
  • Relief
  • ਬੁਖ਼ਾਰ
  • ਥਕਾਵਟ
  • ਸਰੀਰ ਦਰਦ
  • ਤੁਲਸੀ
  • ਘਰੇਲੂ ਨੁਸਖ਼ੇ
  • ਰਾਹਤ

Health Tips : ਫੇਫੜਿਆਂ ਦੀ ਇਨਫੈਕਸ਼ਨ ਤੋਂ ਨਿਜ਼ਾਤ ਪਾਉਣ ਲਈ ਰੋਜ਼ਾਨਾ ਖਾਲੀ ਢਿੱਡ ਖਾਓ ‘ਅਮਰੂਦ’ ਸਣੇ ਇਹ ਫ਼ਲ

NEXT STORY

Stories You May Like

  • why does it burn after applying bleach
    ਬਲੀਚ ਲਗਾਉਣ ਤੋਂ ਬਾਅਦ ਕੀ ਤੁਹਾਡੇ ਚਿਹਰੇ ’ਤੇ ਵੀ ਹੁੰਦੀ ਹੈ ਜਲਣ, ਤਾਂ ਅਪਣਾਓ ਇਹ ਨੁਸਖ਼ੇ
  • if your children are getting sick  then follow these home remedies
    ਬਦਲਦੇ ਮੌਸਮ 'ਚ ਬੱਚੇ ਹੋ ਰਹੇ ਨੇ ਬਿਮਾਰ ਤਾਂ ਅਪਣਾਓ ਇਹ ਘਰੇਲੂ ਨੁਸਖੇ! ਤੁਰੰਤ ਮਿਲੇਗੀ ਰਾਹਤ
  • if you are troubled by dark circles
    ਅੱਖਾਂ ਦੇ ਹੇਠਲੇ ਕਾਲੇ ਘੇਰਿਆਂ ਤੋਂ ਹੋ ਗਏ ਹੋ ਪਰੇਸ਼ਾਨ ਤਾਂ ਅਪਣਾਓ ਇਹ ਦੇਸੀ ਨੁਸਖ਼ੇ
  • benefits of eating watermelon
    ਸਰੀਰ ਦੀ ਗੰਦਗੀ ਨੂੰ ਬਾਹਰ ਕੱਢੇਗਾ ਤਰਬੂਜ! ਮਿੰਟਾਂ 'ਚ ਦੂਰ ਹੋਵੇਗੀ ਗਰਮੀ ਤੇ ਥਕਾਵਟ, ਜਾਣੋ ਇਸ ਦੇ 5 ਬੇਮਿਸਾਲ ਫਾਇਦੇ
  • relief news for patients going to pgi
    PGI ਜਾਣ ਵਾਲੇ ਮਰੀਜ਼ਾਂ ਲਈ ਰਾਹਤ ਭਰੀ ਖ਼ਬਰ, ਪੁਰਾਣੇ ਕਮਰ ਦਰਦ ਲਈ ਹੁਣ ਸਿਰਫ 1500 ਰੁਪਏ 'ਚ...
  • glowing face marriage  injections  weight loss
    ਚਮਕਦਾਰ ਚਿਹਰਾ ਜਾਂ ਬੀਮਾਰ ਸਰੀਰ? ਵਿਆਹ ਤੋਂ ਪਹਿਲਾਂ ਇੰਜੈਕਸ਼ਨਾਂ ਨਾਲ ਭਾਰ ਘਟਾਉਣ ਵਾਲੇ ਪੜ੍ਹਨ ਇਹ ਖ਼ਬਰ!
  • two youths arrested with heroin and narcotic pills
    ਹੈਰੋਇਨ ਤੇ ਨਸ਼ੀਲੀਆਂ ਗੋਲ਼ੀਆਂ ਸਣੇ 2 ਨੌਜਵਾਨ ਗ੍ਰਿਫ਼ਤਾਰ
  • don t forget to do this immediately after drinking tea
    ਸਾਵਧਾਨ! ਚਾਹ ਪੀਣ ਤੋਂ ਤੁਰੰਤ ਬਾਅਦ ਭੁੱਲ ਕੇ ਵੀ ਨਾ ਕਰੋ ਇਹ ਕੰਮ, ਸਰੀਰ ਲਈ ਬਣ ਸਕਦੈ 'ਜ਼ਹਿਰ'
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • terrible fire broke out in a scrap warehouse in jalandhar
    ਜਲੰਧਰ ਵਿਖੇ ਗੋਦਾਮ 'ਚ ਲੱਗੀ ਅੱਗ ਕਾਰਨ ਮਚੀ ਤਬਾਹੀ! ਕਰੀਬ 80 ਝੁੱਗੀਆਂ ਤੇ 2...
  • union minister manohar lal khattar reaches jalandhar
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ, ਮਹਿਲਾ ਰਾਖਵਾਂਕਰਨ ਦੇ ਮੁੱਦੇ...
  • man creates ruckus after drinking expired beer outside contract
    'ਜੇ ਮੈਨੂੰ ਕੁਝ ਹੋ ਜਾਂਦਾ ਤਾਂ...?' ਐਕਸਪਾਇਰੀ ਸ਼ਰਾਬ ਪੀਣ ਮਗਰੋਂ ਨਿਊਜ਼ੀਲੈਂਡ...
  • heatwave to wreak havoc in punjab for next 5 days
    ਪੰਜਾਬ 'ਚ ਅਗਲੇ 5 ਦਿਨ ਗਰਮੀ ਵਰਾਏਗੀ ਕਹਿਰ! ਮੌਸਮ ਵਿਭਾਗ ਨੇ ਕੀਤੀ ਵੱਡੀ...
  • due to the impact of the war discounts on food and beverages have ended
    ਖਾਣ-ਪੀਣ ਵਾਲੀਆਂ ਚੀਜ਼ਾਂ 'ਤੇ ਹੁਣ ਨਹੀਂ ਮਿਲੇਗਾ ਕੋਈ Discount ! ਜੰਗ ਕਾਰਨ...
  • thieves target vacant house in jalandhar  steal two cylinders
    ਚੋਰਾਂ ਨੇ ਸੁੰਨੇ ਪਏ ਘਰ ਨੂੰ ਬਣਾਇਆ ਨਿਸ਼ਾਨਾ, ਦੋ ਸਿਲੰਡਰਾਂ ਸਣੇ ਹੋਰ ਕੀਮਤੀ...
  • brother and sister died in a horrific accident on jalandhar pathankot nh
    ਜਲੰਧਰ-ਪਠਾਨਕੋਟ NH 'ਤੇ ਵਾਪਰੇ ਭਿਆਨਕ ਹਾਦਸੇ ਨੇ ਰੋਲ਼ 'ਤਾ ਪਰਿਵਾਰ ! ਭੈਣ-ਭਰਾ...
Trending
Ek Nazar
ipl 2026 cricket

IPL ਵਿਚਾਲੇ ਧਾਕੜ ਖਿਡਾਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਪੁੱਤ ਨੂੰ...

suv prices increased

ਵੱਡਾ ਝਟਕਾ! 4 ਮਹੀਨਿਆਂ 'ਚ ਦੂਜੀ ਵਾਰ ਮਹਿੰਗੀ ਹੋਈ ਧਾਕੜ SUV

the team s coach changed

ਚਲਦੀ ਲੀਗ ਵਿਚਾਲੇ ਬਦਲ ਗਿਆ ਕੋਚ, ਬੰਗਲਾਦੇਸ਼ ਦੌਰੇ ਲਈ ਹੋਇਆ ਟੀਮ ਦਾ ਐਲਾਨ

sick woman

5 ਮਹੀਨਿਆਂ ਤੋਂ ਆਪਣੇ ਹੀ ਘਰ 'ਚ ਨਰਕ ਭਰੀ ਜ਼ਿੰਦਗੀ ਜੀਅ ਰਹੀ ਔਰਤ, ਮਾਮਲਾ ਜਾਣ...

green jersey unlucky for rcb

RCB ਲਈ ਫਿਰ ਮਨਹੂਸ ਸਾਬਤ ਹੋਈ 'ਹਰੀ ਜਰਸੀ'! ਦੇਖੋ ਹਾਰ-ਜਿੱਤ ਦਾ ਰਿਕਾਰਡ

p tet paper will be held on april 26

ਪੰਜਾਬ: ਬਦਲ ਗਈ ਪ੍ਰੀਖਿਆ ਦੀ ਤਾਰੀਖ਼, ਇਸ ਦਿਨ ਹੋਵੇਗਾ ਪੀ-ਟੈੱਟ ਪੇਪਰ

punjabi boy dies under suspicious circumstances in lebanon

ਪੰਜਾਬੀ ਨੌਜਵਾਨ ਦੀ ਲਿਬਨਾਨ 'ਚ ਸ਼ੱਕੀ ਹਾਲਾਤ 'ਚ ਮੌਤ, 3 ਮਹੀਨੇ ਪਹਿਲਾਂ ਗਿਆ ਸੀ...

new ban imposed in gurdaspur

ਗੁਰਦਾਸਪੁਰ 'ਚ ਲੱਗੀ ਨਵੀਂ ਪਾਬੰਦੀ, 10 ਜੂਨ ਤੱਕ ਹੁਕਮ ਜਾਰੀ

third meeting in antalya

ਪਾਕਿਸਤਾਨ, ਸਾਊਦੀ ਅਰਬ, ਤੁਰਕੀ ਅਤੇ ਮਿਸਰ ਦੇ ਵਿਦੇਸ਼ ਮੰਤਰੀਆਂ ਨੇ ਅੰਤਾਲਿਆ 'ਚ...

firing in front of gurdwara sahib in italy

ਇਟਲੀ 'ਚ ਵੱਡੀ ਵਾਰਦਾਤ! ਗੁਰਦੁਆਰਾ ਸਾਹਿਬ ਮੁਹਰੇ ਅੰਨ੍ਹੇਵਾਹ ਫਾਇਰਿੰਗ, 2 ਸਿੱਖ...

punjabi singer kaka ji becomes groom

ਪੰਜਾਬੀ ਗਾਇਕ ਕਾਕਾ ਬਣਿਆ ਲਾੜਾ !

electricity price hike

ਮਹਿੰਗੀ ਹੋ ਗਈ ਬਿਜਲੀ, ਗਰਮੀਆਂ 'ਚ ਵੱਟ ਕੱਢੇਗਾ ਬਿੱਲ, ਕਰਨਾਟਕ ਦੇ ਲੋਕਾਂ ਨੂੰ...

aashiqui star rahul roy s look has changed

ਬਦਲ ਗਿਆ 'ਆਸ਼ਿਕੀ' ਸਟਾਰ ਰਾਹੁਲ ਰਾਏ ਦਾ ਹੁਲੀਆ, ਪਛਾਣਨਾ ਹੋਇਆ ਮੁਸ਼ਕਲ (ਵੀਡੀਓ)

heatwave weather

ਅਗਲੇ ਕੁਝ ਘੰਟੇ ਅਹਿਮ ! ਗਰਮੀ ਢਾਏਗੀ ਕਹਿਰ, ਹੀਟਵੇਅ ਨੂੰ ਲੈ ਕੇ ਜਾਰੀ ਹੋਇਆ ਅਲਰਟ

father son money dispute

ਦਿੱਲੀ 'ਚ ਡਬਲ ਮਰਡਰ! ਪੈਸਿਆਂ ਦੇ ਲੈਣ-ਦੇਣ ਪਿੱਛੇ ਗੁਆਂਢੀ ਨੇ ਵੱਢ ਸੁੱਟੇ...

famous actor loses battle to cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਮਲਿਆਲਮ ਇੰਡਸਟਰੀ 'ਚ ਪਸਰਿਆ ਮਾਤਮ

summer school holidays

3 ਜ਼ਿਲ੍ਹਿਆਂ ਦੇ ਸਕੂਲ 21 ਅਪ੍ਰੈਲ ਤੱਕ ਬੰਦ, ਗਰਮੀ ਨੂੰ ਲੈ ਕੇ ਓਡੀਸ਼ਾ ਸਰਕਾਰ ਦਾ...

samsung smartphone

6000 ਰੁਪਏ ਸਸਤਾ ਹੋਇਆ Samsung ਦਾ ਧਾਕੜ ਫੋਨ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • patients   these medicines may become expensive by up to 20
      ਮਰੀਜ਼ਾਂ ਨੂੰ ਲੱਗੇਗਾ ਵੱਡਾ ਝਟਕਾ! ਅਗਲੇ 3 ਮਹੀਨਿਆਂ 'ਚ 20% ਤੱਕ ਮਹਿੰਗੀਆਂ ਹੋ...
    • benefits of eating watermelon
      ਸਰੀਰ ਦੀ ਗੰਦਗੀ ਨੂੰ ਬਾਹਰ ਕੱਢੇਗਾ ਤਰਬੂਜ! ਮਿੰਟਾਂ 'ਚ ਦੂਰ ਹੋਵੇਗੀ ਗਰਮੀ ਤੇ...
    • benefits of clove water
      ਕਿਸੇ ਚਮਤਕਾਰ ਤੋਂ ਘੱਟ ਨਹੀਂ 'ਲੌਂਗ ਦਾ ਪਾਣੀ'! ਜਾਣੋ ਲਓ ਇਸ ਦੇ ਹੈਰਾਨੀਜਨਕ ਫਾਇਦੇ
    • bread and rice are increasing your obesity
      ਕੀ ਬ੍ਰੈੱਡ ਅਤੇ ਚੌਲ ਵਧਾ ਰਹੇ ਹਨ ਤੁਹਾਡਾ ਮੋਟਾਪਾ? ਜਾਣੋ ਖੋਜ ਵਿੱਚ ਹੋਇਆ ਨਵਾਂ...
    • the summer call is melon
      ਗਰਮੀ ਦਾ ਕਾਲ ਹੈ 'ਖਰਬੂਜਾ'! ਇਸ ਦੇ ਫਾਇਦੇ ਜਾਣ ਹੋ ਜਾਓਗੇ ਹੈਰਾਨ
    • cold drink lovers be careful
      Cold Drink ਪੀਣ ਦੇ ਸ਼ੌਕਿਨ ਸਾਵਧਾਨ! ਬੋਤਲ ਖੋਲ੍ਹਣ ਤੋਂ ਪਹਿਲਾਂ ਪੜ੍ਹ ਲਓ ਇਹ...
    • pakistan hiv outbreak
      ਪਾਕਿ 'ਚ ਸਰਕਾਰੀ ਹਸਪਤਾਲ ਦਾ ਬੁਰਾ ਹਾਲ ! ਇਕੋ ਸਰਿੰਜ ਨਾਲ ਕਈਆਂ ਨੂੰ ਲਾ'ਤੇ...
    • lack of sleep can cause cancer
      ਨੀਂਦ ਦੀ ਕਮੀ ਬਣ ਸਕਦੀ ਹੈ ਕੈਂਸਰ ਦਾ ਕਾਰਨ ! ਮਾਹਿਰਾਂ ਨੇ ਕੀਤਾ ਵੱਡਾ ਖੁਲਾਸਾ
    • be careful if you are a patient of high bp
      High BP ਦੇ ਮਰੀਜ਼ ਹੋ ਜਾਣ ਸਾਵਧਾਨ! ਸਵੇਰੇ ਉੱਠਦਿਆਂ ਕੀਤੀ ਇਹ ਇਕ ਗਲਤੀ ਪੈ ਸਕਦੀ...
    • do you also drink cold water after meals
      ਖਾਣੇ ਤੋਂ ਬਾਅਦ ਕੀ ਤੁਸੀਂ ਵੀ ਪੀਂਦੇ ਹੋ ਠੰਡਾ ਪਾਣੀ? ਬਦਲ ਲਓ ਇਹ ਆਦਤ, ਨਹੀਂ ਤਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +