Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    11:58:42 AM

  • friday holiday  holiday in punjab

    ਪੰਜਾਬ ਵਿਚ ਸ਼ੁੱਕਰਵਾਰ ਨੂੰ ਛੁੱਟੀ, ਸਰਕਾਰੀ...

  • nana patekar  s last rites to be held at his farmhouse in pune

    ਜਾਣੋ ਕਦੋਂ ਅਤੇ ਕਿੱਥੇ ਕੀਤਾ ਜਾਵੇਗਾ ਦਿੱਗਜ ਅਦਾਕਾਰ...

  • relieving news regarding the release of poor prisoners

    ਅੰਮ੍ਰਿਤਸਰ: ਗਰੀਬ ਕੈਦੀਆਂ ਦੀ ਰਿਹਾਈ ਲਈ ਰਾਹਤ ਵਾਲੀ...

  • nana patekar

    ਅਲਵਿਦਾ ਨਾਨਾ ਪਾਟੇਕਾਰ: 35 ਰੁਪਏ ਮਹੀਨੇ ਤੋਂ ਸ਼ੁਰੂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਪਿੱਤ ਦੀ ਸਮੱਸਿਆ ਤੋਂ ਕੀ ਤੁਸੀਂ ਵੀ ਰਹਿੰਦੇ ਹੋ ਪਰੇਸ਼ਾਨ ਤਾਂ ਇਨ੍ਹਾਂ ਤਰੀਕਿਆਂ ਦੀ ਕਰੋ ਵਰਤੋਂ, ਮਿਲੇਗੀ ਰਾਹਤ

HEALTH News Punjabi(ਸਿਹਤ)

ਪਿੱਤ ਦੀ ਸਮੱਸਿਆ ਤੋਂ ਕੀ ਤੁਸੀਂ ਵੀ ਰਹਿੰਦੇ ਹੋ ਪਰੇਸ਼ਾਨ ਤਾਂ ਇਨ੍ਹਾਂ ਤਰੀਕਿਆਂ ਦੀ ਕਰੋ ਵਰਤੋਂ, ਮਿਲੇਗੀ ਰਾਹਤ

  • Edited By Aarti Dhillon,
  • Updated: 06 Jul, 2024 04:52 PM
Health
health tips itching problems remedies methods uses
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਗਰਮੀ ਦੇ ਮੌਸਮ ’ਚ ਬਹੁਤ ਸਾਰੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਦਾ ਹੈ। ਮੁਸ਼ਕਲਾਂ ਦੇ ਨਾਲ-ਨਾਲ ਗਰਮੀ ’ਚ ਪਿੱਤ ਦੀ ਸਮੱਸਿਆ ਵੀ ਹੋ ਜਾਂਦੀ ਹੈ, ਜਿਸ ਤੋਂ ਹਰ ਕੋਈ ਪਰੇਸ਼ਾਨ ਹੈ। ਅਸਲ 'ਚ ਗਰਮੀ ਦੇ ਕਾਰਨ ਸਰੀਰ 'ਚ ਪਾਣੀ ਦੀ ਕਮੀ ਹੋ ਜਾਂਦੀ ਹੈ ਅਤੇ ਚਮੜੀ ਦੇ ਛਿੱਦਰ ਬੰਦ ਹੋ ਜਾਣ ਦੀ ਵਜ੍ਹਾ ਨਾਲ ਪਿੱਤ ਦੀ ਸਮੱਸਿਆ ਹੋ ਜਾਂਦੀ ਹੈ। ਉਂਝ ਤਾਂ ਇਹ ਸਰੀਰ ਦੇ ਕਿਸੇ ਵੀ ਹਿੱਸੇ 'ਤੇ ਹੋ ਸਕਦੀ ਹੈ ਪਰ ਮੋਡੇ, ਛਾਤੀ ਆਦਿ 'ਤੇ ਇਸ ਦਾ ਜ਼ਿਆਦਾ ਅਸਰ ਦਿਖਾਈ ਦਿੰਦਾ ਹੈ। ਪਿੱਤ ਨਾਲ ਸਰੀਰ 'ਤੇ ਖਾਰਸ਼ ਅਤੇ ਚੁਬਣ ਹੋਣ ਲਗਦੀ ਹੈ। ਜੇ ਤੁਸੀਂ ਵੀ ਗਰਮੀ 'ਚ ਹੋਣ ਵਾਲੀ ਪਿੱਤ ਤੋਂ ਪਰੇਸ਼ਾਨ ਹੋ ਤਾਂ ਅਸੀਂ ਤੁਹਾਡੇ ਲਈ ਕੁਝ ਘਰੇਲੂ ਨੁਸਖ਼ੇ ਲੈ ਕੇ ਆਏ ਹਾਂ, ਜਿਨ੍ਹਾਂ ਦੀ ਮਦਦ ਨਾਲ ਤੁਸੀਂ ਇਸ ਪਿੱਤ ਤੋਂ ਛੁਟਕਾਰਾ ਪਾ ਸਕਦੇ ਹੋ। 
1. ਮਹਿੰਦੀ
ਪਿੱਤ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਮਹਿੰਦੀ ਦਾ ਲੇਪ ਬਣਾ ਕੇ ਪਿੱਤ ਵਾਲੀ ਜਗ੍ਹਾ ਉਪਰ ਲਗਾ ਦਿਓ। ਇਸ ਨਾਲ ਸਰੀਰ ਨੂੰ ਠੰਡਕ ਮਿਲਦੀ ਹੈ ਅਤੇ ਪਿੱਤ ਠੀਕ ਹੋ ਜਾਵੇਗੀ। ਇਸ ਤੋਂ ਇਲਾਵਾ ਨਹਾਉਣ ਵਾਲੇ ਪਾਣੀ 'ਚ ਮਹਿੰਦੀ ਦੇ ਪੱਤੇ ਪਾ ਕੇ ਪੀਸ ਲਓ ਅਤੇ ਉਸ ਪਾਣੀ ਨਾਲ ਨਹਾਓ। 
2. ਮੁਲਤਾਨੀ ਮਿੱਟੀ ਦਾ ਲੇਪ 
ਮੁਲਤਾਨੀ ਮਿੱਟੀ ਸਰੀਰ ਨੂੰ ਠੰਡਕ ਦਿੰਦੀ ਹੈ ਅਤੇ ਮੁਲਤਾਨੀ ਮਿੱਟੀ 'ਚ ਪਾਣੀ ਮਿਲਾ ਕੇ ਪੇਸਟ ਤਿਆਰ ਕਰ ਲਓ। ਫਿਰ ਉਸ ਪੇਸਟ ਨੂੰ ਪਿੱਤ ਵਾਲੀ ਥਾਂ 'ਤੇ ਲਗਾਓ। ਸੁੱਕਣ ਤੋਂ ਬਾਅਦ ਨਹਾ ਲਓ। ਇਸ ਨਾਲ ਪਿੱਤ ਤੋਂ ਰਾਹਤ ਮਿਲਦੀ ਹੈ।
3. ਨਿੰਮ ਦੀਆਂ ਪੱਤੀਆਂ
ਨਿੰਮ ਨੂੰ ਕਾਫੀ ਗੁਣਕਾਰੀ ਮੰਨਿਆ ਜਾਂਦਾ ਹੈ। ਪਿੱਤ ਨੂੰ ਦੂਰ ਕਰਨ ਦੇ ਲਈ ਨਿੰਮ ਕਾਫੀ ਲਾਭਕਾਰੀ ਹੁੰਦੀ ਹੈ। ਨਿੰਮ ਦੀ ਪੱਤੀਆਂ ਨੂੰ ਉਬਾਲ ਲਓ। ਫਿਰ ਉਸ ਪਾਣੀ ਨਾਲ ਨਹਾਓ। ਇਸ ਤੋਂ ਇਲਾਵਾ ਨਿੰਮ ਅਤੇ ਤੁਲਸੀ ਦੀਆਂ ਪੱਤੀਆਂ ਦਾ ਪੇਸਟ ਬਣਾ ਕੇ ਪਿੱਤ ਵਾਲੀ ਥਾਂ 'ਤੇ ਲਗਾਓ। ਇਸ ਨਾਲ ਕਾਫੀ ਰਾਹਤ ਮਿਲਦੀ ਹੈ। 
4. ਐਲੋਵੇਰਾ
ਐਲੋਵੇਰਾ ਦਾ ਗੂਦਾ ਕੱਢ ਕੇ ਪਿੱਤ ਵਾਲੀ ਥਾਂ 'ਤੇ ਲਗਾਓ। ਇਸ ਨਾਲ ਕਾਫੀ ਰਾਹਤ ਮਿਲਦੀ ਹੈ।
5. ਚੰਦਨ ਦਾ ਲੇਪ 
ਚੰਦਨ ਦਾ ਲੇਪ ਨਾਲ ਸਰੀਰ ਨੂੰ ਠੰਡਕ ਦਾ ਅਹਿਸਾਸ ਹੁੰਦਾ ਹੈ। ਪਿੱਤ 'ਤੇ ਚੰਦਨ ਨਾਲ ਬਣਿਆ ਲੇਪ ਲਗਾਉਣ ਨਾਲ ਕਾਫੀ ਅਸਰ ਦਿਖਾਈ ਦਿੰਦਾ ਹੈ। 
6. ਨਾਰੀਅਲ ਦਾ ਤੇਲ
ਨਾਰੀਅਲ ਦੇ ਤੇਲ 'ਚ ਕਪੂਰ ਪੀਸ ਕੇ ਮਿਲਾਓ ਅਤੇ ਨਹਾਉਣ ਤੋਂ ਇਸ ਨੂੰ ਪਿੱਤ ਉੱਪਰ ਲਗਾਓ। ਰੋਜ਼ਾਨਾਂ ਦਿਨ 'ਚ 2 ਵਾਰ ਇਸ ਨਾਲ ਸਰੀਰ ਦੀ ਮਾਲਸ਼ ਕਰਨ ਨਾਲ ਪਿੱਤ ਠੀਕ ਹੋ ਜਾਂਦੇ ਹਨ। 
7. ਫਲਾਂ ਦਾ ਰਸ
ਪਿੱਤ ਤੋਂ ਬਚਣ ਦੇ ਲਈ ਤਰਲ ਪਦਾਰਥਾਂ ਦਾ ਜ਼ਿਆਦਾ ਵਰਤੋ ਕਰੋ। ਇਸ ਨਾਲ ਕਾਫੀ ਆਰਾਮ ਮਿਲਦਾ ਹੈ। ਇਸ ਲਈ ਫਲਾਂ ਦਾ ਜੂਸ ਪੀਓ।

  • Health Tips
  • Pitt
  • Problems
  • Anxiety
  • Use Methods
  • Relief
  • ਪਿੱਤ
  • ਸਮੱਸਿਆ
  • ਪਰੇਸ਼ਾਨ
  • ਰਾਹਤ

ਰੋਜ਼ਾਨਾ ਸੌਂਫ ਖਾਣ ਨਾਲ ਦੂਰ ਹੁੰਦੀ ਹੈ 'ਐਸੀਡਿਟੀ' ਦੀ ਸਮੱਸਿਆ, ਹੋਣਗੇ ਹੋਰ ਵੀ ਕਈ ਫ਼ਾਇਦੇ

NEXT STORY

Stories You May Like

  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • 0 4 mdr will not be applicable on these categories
    ਇਨ੍ਹਾਂ ਕੈਟੇਗਰੀ 'ਤੇ ਲਾਗੂ ਨਹੀਂ ਹੋਵੇਗਾ 0.4% MDR, 2,000 ਤੋਂ ਵੱਧ ਦੀ ਟ੍ਰਾਂਜੈਕਸ਼ਨ 'ਤੇ ਲੱਗੇਗਾ ਇੰਨਾ ਚਾਰਜ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • curd is like poison for these people
    ਇਨ੍ਹਾਂ ਲੋਕਾਂ ਲਈ 'ਜ਼ਹਿਰ' ਦੇ ਬਰਾਬਰ ਹੈ ਦਹੀਂ ! ਹੋ ਸਕਦੀ ਹੈ ਗੰਭੀਰ ਸਮੱਸਿਆ
  • children  gold ring  chief minister  vijay  tamil nadu
    ਅੱਜ ਤੋਂ ਨਵਜੰਮੇ ਬੱਚਿਆਂ ਨੂੰ ਮਿਲੇਗੀ ਸੋਨੇ ਦੀ ਅੰਗੂਠੀ ! ਲਾਗੂ ਹੋਈ CM ਵਿਜੇ ਦੀ ਯੋਜਨਾ
  • indian in france
    ਫਰਾਂਸ 'ਚ ਭਾਰਤੀ ਨੌਜਵਾਨ ਨੂੰ ਹੋਵੇਗੀ ਉਮਰਕੈਦ ! ਸ਼ਰਮਨਾਕ ਕਾਰਾ ਜਾਣ ਤੁਸੀਂ ਵੀ ਹੋ ਜਾਓਗੇ ਹੈਰਾਨ
  • wrong use of ai technology
    AI ਤਕਨਾਲੋਜੀ ਦੀ ਗਲਤ ਵਰਤੋਂ: ਬੱਚੀਆਂ ਦੀਆਂ ਅਸ਼ਲੀਲ ਤਸਵੀਰਾਂ ਬਣਾਉਣ ਵਾਲੇ ਨੂੰ 2 ਸਾਲ ਤੋਂ ਵੱਧ ਦੀ ਕੈਦ
  • phonepe will recruit more than 20 000 employees posts
    PhonePe ਕਰੇਗਾ 20,000 ਤੋਂ ਵੱਧ ਮੁਲਾਜ਼ਮਾਂ ਦੀ ਭਰਤੀ, ਇਨ੍ਹਾਂ ਅਸਾਮੀਆਂ ਲਈ ਹੋ ਰਹੀ ਨਿਯੁਕਤੀ
  • khalistani slogans written in daljit dosanjh s native village dosanjh kalan
    ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
  • raids at 2 places against illegal mining
    ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ...
  • pargat singh reaches amritsar for the first time after becoming president
    ਪ੍ਰਧਾਨ ਬਣਨ ਮਗਰੋਂ ਅੰਮ੍ਰਿਤਸਰ ਪਹੁੰਚੇ ਪਰਗਟ ਸਿੰਘ, ਕਾਰ ਡਰਾਈਵ ਕਰਦੇ ਨਜ਼ਰ ਆਏ...
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • heart attack paratha owner veer davinder receives threat call
    ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
Trending
Ek Nazar
iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • minors who walk more steps have fewer mental health problems
      ਵੱਧ ਕਦਮ ਚੱਲਣ ਵਾਲੇ ਨਾਬਾਲਗਾਂ 'ਚ ਮਾਨਸਿਕ ਸਿਹਤ ਸਮੱਸਿਆਵਾਂ ਘੱਟ : ਅਧਿਐਨ
    • ny emergency
      ਅਮਰੀਕਾ 'ਚ Measles ਨੇ ਢਾਹਿਆ ਕਹਿਰ ! New York 'ਚ ਐਮਰਜੈਂਸੀ ਦਾ ਐਲਾਨ
    • corporate hospitals are driving people to destitution in the name of treatment
      ਸਾਵਧਾਨ! ਇਲਾਜ ਦੇ ਨਾਂ 'ਤੇ ਕਾਰਪੋਰੇਟ ਹਸਪਤਾਲ ਕਰ ਰਹੇ ਹਨ ਕੰਗਾਲ, ਹੋਇਆ ਵੱਡਾ...
    • guava is a treasure trove of benefits
      ਗੁਣਾਂ ਦੀ ਖਾਣ ਹੈ 'ਅਮਰੂਦ' ! ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
    • another plague
      ਦੁਨੀਆ 'ਤੇ ਇਕ ਹੋਰ ਪਲੇਗ ਦਾ ਖ਼ਤਰਾ ! ਲੈਬ ਟੈਕਨੀਸ਼ੀਅਨ ਦੀ ਮੌਤ ਮਗਰੋਂ ਸੈਂਕੜੇ...
    • office  back pain  job  treatment
      ਦਫ਼ਤਰ 'ਚ ਕੰਮ ਕਰਦੇ-ਕਰਦੇ ਪਿੱਠ ਦੇਣ ਲੱਗੀ ਜਵਾਬ ! ਜਾਣੋ ਕੀ ਹੈ ਕਾਰਨ ਤੇ ਕਿਵੇਂ...
    • mother father maternity leave
      ਔਰਤਾਂ ਨੂੰ ਨਹੀਂ, ਬੰਦਿਆਂ ਨੂੰ ਮਿਲਿਆ ਕਰੇਗੀ ਜਵਾਕ ਸਾਂਭਣ ਲਈ 1 ਸਾਲ ਦੀ ਛੁੱਟੀ!...
    • heart disease is the leading cause of death
      ਦੁਨੀਆ ਭਰ 'ਚ ਦਿਲ ਦੀ ਬਿਮਾਰੀ ਬਣ ਰਹੀਆਂ ਮੌਤਾਂ ਦਾ ਸਭ ਤੋਂ ਵੱਡਾ ਕਾਰਨ : ਰਿਪੋਰਟ
    • diabetic patients should not eat these things even by mistake
      ਸ਼ੂਗਰ ਦੇ ਮਰੀਜ਼ ਭੁੱਲ ਕੇ ਵੀ ਨਾ ਖਾਣ ਇਹ ਚੀਜ਼ਾਂ ! ਸਿਹਤ ਨੂੰ ਹੋ ਸਕਦੈ ਗੰਭੀਰ...
    • curd is like poison for these people
      ਇਨ੍ਹਾਂ ਲੋਕਾਂ ਲਈ 'ਜ਼ਹਿਰ' ਦੇ ਬਰਾਬਰ ਹੈ ਦਹੀਂ ! ਹੋ ਸਕਦੀ ਹੈ ਗੰਭੀਰ ਸਮੱਸਿਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +