Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 15, 2026

    11:22:55 AM

  • very important news for lakhs of pensioners of punjab

    ਪੰਜਾਬ ਦੇ ਲੱਖਾਂ ਪੈਨਸ਼ਨਰਾਂ ਲਈ ਬੇਹੱਦ ਜ਼ਰੂਰੀ...

  • punjab airport  halwara airport  ravneet singh bittu

    ਪੰਜਾਬ ਵਾਸੀਆਂ ਲਈ ਖ਼ੁਸ਼ਖ਼ਬਰੀ, ਇਸ ਏਅਰਪੋਰਟ ਤੋਂ...

  • big warning for motorists of punjab

    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਹੋ ਜਾਣ...

  • punjab employees salary

    ਵੱਡੀ ਖ਼ਬਰ: ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਰੋਕੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Health Tips: ਸ਼ੂਗਰ ਦੇ ਰੋਗੀਆਂ ਲਈ ਕਿਸੇ ਦਵਾਈ ਤੋਂ ਘੱਟ ਨਹੀਂ ਹਨ 'ਜਾਮਣ', ਜ਼ਰੂਰ ਕਰਨ ਖੁਰਾਕ 'ਚ ਸ਼ਾਮਲ

HEALTH News Punjabi(ਸਿਹਤ)

Health Tips: ਸ਼ੂਗਰ ਦੇ ਰੋਗੀਆਂ ਲਈ ਕਿਸੇ ਦਵਾਈ ਤੋਂ ਘੱਟ ਨਹੀਂ ਹਨ 'ਜਾਮਣ', ਜ਼ਰੂਰ ਕਰਨ ਖੁਰਾਕ 'ਚ ਸ਼ਾਮਲ

  • Edited By Aarti Dhillon,
  • Updated: 16 Jun, 2024 11:41 AM
Health
health tips jamun benefits diabetics
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਜਾਮਣ ਗਰਮੀਆਂ ਦਾ ਫਲ ਹੈ, ਜੋ ਕਿਸੇ ਦਵਾਈ ਤੋਂ ਘੱਟ ਨਹੀਂ। ਜਾਮਣ ਕਸੈਲੇ ਅਤੇ ਮਿੱਠੇ ਸੁਆਦ ਵਾਲਾ ਫਲ ਹੈ, ਜੋ ਥੋੜ੍ਹੇ ਸਮੇਂ ਲਈ ਹੀ ਆਉਂਦਾ ਹੈ ਪਰ ਇਸ ਦੇ ਬਹੁਤ ਸਾਰੇ ਗੁਣ ਹਨ। ਜਾਮਣ ਵਿਚ ਕਾਰਬੋਹਾਈਡ੍ਰੇਟ, ਪ੍ਰੋਟੀਨ, ਕੈਲਸ਼ੀਅਮ, ਆਇਰਨ, ਮੈਗਨੀਸ਼ੀਅਮ, ਸੋਡੀਅਮ, ਵਿਟਾਮਿਨਜ਼, ਕੈਰੋਟੀਨ, ਫੋਲਿਕ ਐਸਿਡ, ਫਾਇਬਰ ਆਦਿ ਤੱਤ ਪਾਏ ਜਾਂਦੇ ਹਨ। ਜਾਮਣ ਖਾਣ ਨਾਲ ਕਈ ਤਰ੍ਹਾਂ ਦੀਆਂ ਸਿਹਤ ਸੰਬੰਧੀ ਸਮੱਸਿਆਵਾਂ ਦੂਰ ਹੁੰਦੀਆਂ ਹਨ। ਇਸ 'ਚ ਮੌਜੂਦ ਗਲੂਕੋਜ਼ ਲੂ ਲੱਗਣ ਤੋਂ ਬਚਾਉਂਦਾ ਹੈ। ਜਾਮਣ 'ਚ ਮੌਜੂਦ ਆਇਰਨ ਖੂਨ ਦੀ ਕਮੀ ਨੂੰ ਦੂਰ ਕਰਦਾ ਹੈ। ਜਾਮਣ ਦੇ ਦਰੱਖ਼ਤ ਅੰਬ ਦੇ ਦਰੱਖਤਾਂ ਵਾਂਗ ਵੱਡੇ ਹੁੰਦੇ ਹਨ। ਜਾਮਣਾਂ ਦੀਆਂ ਗਿਟਕਾਂ ਵੀ ਕਈ ਪੱਖਾਂ ਤੋਂ ਲਾਭਦਾਇਕ ਹਨ। ਅੱਜ ਅਸੀਂ ਤੁਹਾਨੂੰ ਜਾਮਣ ਖਾਣ ਦੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ...
1. ਪੱਥਰੀ ਦੀ ਸਮੱਸਿਆ
ਪੱਥਰੀ ਦੀ ਸਮੱਸਿਆ ਇਨ੍ਹੀਂ ਦਿਨੀਂ ਆਮ ਸੁਣਨ ਨੂੰ ਮਿਲ ਰਹੀ ਹੈ। ਪੱਥਰੀ ਦੀ ਸਮੱਸਿਆ ਤੋਂ ਰਾਹਤ ਪਾਉਣ ਲਈ ਦਵਾਈਆਂ ਦੀ ਥਾਂ 'ਤੇ ਜਾਮਣ ਖਾਓ। ਜਾਮਣ ਦੀਆਂ ਗਿਟਕਾਂ ਨੂੰ ਸੁਕਾਉਣ ਤੋਂ ਬਾਅਦ ਪੀਸ ਲਓ ਫਿਰ ਇਸ ਨੂੰ ਪਾਣੀ ਜਾਂ ਦਹੀਂ ਨਾਲ ਖਾਓ।  
2. ਸ਼ੂਗਰ ਤੋਂ ਛੁਟਕਾਰਾ
ਡਾਇਬਿਟੀਜ਼ ਰੋਗੀਆਂ ਲਈ ਜਾਮਣ ਕਿਸੇ ਦਵਾਈ ਤੋਂ ਘੱਟ ਨਹੀਂ ਹੈ। ਇਸ ਦੀਆਂ ਗਿਟਕਾਂ ਨੂੰ ਸੁਕਾਉਣ ਤੋਂ ਬਾਅਦ ਪੀਸ ਲਓ। ਇਸ ਪਾਊਡਰ ਦੀ ਰੋਜ਼ਾਨਾ ਵਰਤੋਂ ਨਾਲ ਡਾਇਬਿਟੀਜ਼ ਦੀ ਸਮੱਸਿਆ ਦੂਰ ਹੋ ਜਾਂਦੀ ਹੈ।
3. ਦੰਦਾਂ ਲਈ ਫਾਇਦੇਮੰਦ
ਰੋਜ਼ਾਨਾ ਜਾਮਨ ਦੇ ਪਾਊਡਰ ਦਾ ਮੰਜਨ ਕਰਨ ਨਾਲ ਦੰਦਾਂ ਅਤੇ ਮਸੂੜਿਆਂ ਨਾਲ ਜੁੜੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ।
4. ਭੁੱਖ ਵਧਾਏ
ਜਿਨ੍ਹਾਂ ਲੋਕਾਂ ਨੂੰ ਭੁੱਖ ਘੱਟ ਲੱਗਦੀ ਹੈ ਉਨ੍ਹਾਂ ਨੂੰ ਜਾਮਣ ਜ਼ਰੂਰ ਖਾਣੇ ਚਾਹੀਦੇ ਹਨ। ਸਿਰਕੇ ਅਤੇ ਜਾਮਣ ਦੀ ਇਕੱਠੇ ਵਰਤੋਂ ਕਰਨ ਨਾਲ ਭੁੱਖ ਵਧਦੀ ਹੈ।
5. ਪਾਚਨ ਤੰਤਰ ਮਜ਼ਬੂਤ ਕਰੇ
ਅਕਸਰ ਮਾਨਸੂਨ ਦੇ ਮੌਸਮ 'ਚ ਪੇਟ ਸੰਬੰਧੀ ਸਮੱਸਿਆਵਾਂ ਹੋ ਜਾਂਦੀਆਂ ਹਨ। ਇਨ੍ਹਾਂ ਸਮੱਸਿਆਵਾਂ ਤੋਂ ਬਚਣ ਲਈ ਰੋਜ਼ਾਨਾ 5 ਤੋਂ 10 ਜਾਮਣ ਖਾਓ। ਇਨ੍ਹਾਂ ਨੂੰ ਖਾਣ ਨਾਲ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ।
6. ਕੈਂਸਰ ਦੇ ਖਤਰੇ ਤੋਂ ਬਚਾਏ
ਜਾਮਣ 'ਚ ਪਾਲੀਫੇਨਾਲਸ ਵਰਗੇ ਤੱਤ ਭਰਪੂਰ ਮਾਤਰਾ 'ਚ ਮੌਜੂਦ ਹੁੰਦੇ ਹਨ, ਜੋ ਕੈਂਸਰ ਅਤੇ ਦਿਲ ਦੀਆਂ ਬੀਮਾਰੀਆਂ ਨੂੰ ਰੋਕਣ 'ਚ ਮਦਦ ਕਰਦੇ ਹਨ।
7. ਭਾਰ ਵਧਾਏ
ਜਾਮਣ ਦੇ ਰਸ 'ਚ ਸ਼ਹਿਦ, ਆਂਵਲਾ ਜਾਂ ਗੁਲਾਬ ਦੇ ਫੁੱਲਾਂ ਦਾ ਰਸ ਮਿਲਾ ਕੇ ਦਿਨ 'ਚ 2 ਵਾਰ ਲਗਾਤਾਰ ਇਕ ਮਹੀਨੇ ਤਕ ਪੀਓ। ਇਕ ਮਹੀਨੇ 'ਚ ਤੁਹਾਨੂੰ ਫਰਕ ਦਿਖਾਈ ਦੇਣ ਲੱਗੇਗਾ।
8. ਦਸਤ ਤੋਂ ਰਾਹਤ
ਜ਼ਰੂਰਤ ਤੋਂ ਜ਼ਿਆਦਾ ਪਾਣੀ ਪੀਣ ਜਾਂ ਖਰਾਬ ਖਾਣਾ ਖਾਣ ਨਾਲ ਦਸਤ ਦੀ ਸਮੱਸਿਆ ਹੋ ਜਾਂਦੀ ਹੈ। ਇਸ ਸਮੱਸਿਆ ਤੋਂ ਰਾਹਤ ਪਾਉਣ ਲਈ ਜਾਮਣ 'ਚ ਸੇਂਧਾ ਨਮਕ ਮਿਲਾ ਕੇ ਖਾਓ। ਇਸ ਨਾਲ ਕੁਝ ਸਮੇਂ 'ਚ ਹੀ ਤੁਹਾਨੂੰ ਦਸਤ ਤੋਂ ਰਾਹਤ ਮਿਲ ਜਾਵੇਗੀ।
9. ਉਲਟੀਆਂ ਲੱਗਣ 'ਤੇ
ਉਲਟੀਆਂ ਲੱਗਣ 'ਤੇ ਜੇਕਰ ਤੁਸੀਂ ਜਾਮਣ ਦੀ ਵਰਤੋਂ ਕਰੋਗੇ ਤਾਂ ਇਸ ਨਾਲ ਤੁਹਾਨੂੰ ਫਾਇਦਾ ਹੋਵੇਗਾ। ਜਾਮਣ ’ਤੇ ਲੂਣ ਲੱਗਾ ਕੇ ਖਾਣ ਨਾਲ ਉਲਟੀਆਂ ਆਉਣੀਆਂ ਠੀਕ ਹੋ ਜਾਂਦੀਆਂ ਹਨ।

  • Health Tips
  • medicine diabetics
  • jamun benefits
  • ਸ਼ੂਗਰ ਰੋਗੀ
  • ਜਾਮਣ
  • ਖੁਰਾਕ

ਅੰਗ ਤਬਦੀਲੀ ਦੀ ਉਡੀਕ ਕਰ ਰਹੇ ਰੋਗੀਆਂ ਲਈ ਖੁਸ਼ਖਬਰੀ

NEXT STORY

Stories You May Like

  •   sugar water   is no less than nectar
    ਗਰਮੀਆਂ 'ਚ ਕਿਸੇ ਅੰਮ੍ਰਿਤ ਤੋਂ ਘੱਟ ਨਹੀਂ 'ਸ਼ੱਕਰ ਦਾ ਪਾਣੀ'! ਜਾਣੋ ਇਸ ਦੇ ਫਾਇਦਿਆਂ ਬਾਰੇ
  • these 2 kitchen items are no less than a lifesaver
    ਕਿਸੇ ਸੰਜੀਵਨੀ ਤੋਂ ਘੱਟ ਨਹੀਂ ਰਸੋਈ ਦੀਆਂ ਇਹ 2 ਚੀਜ਼ਾਂ ! ਕੋਈ ਵੀ ਬਿਮਾਰੀ ਨਹੀਂ ਆਵੇਗੀ ਨੇੜੇ
  • follow these special tips to maintain the shine of smoothing hair
    Smoothing ਤੋਂ ਬਾਅਦ ਵਾਲਾਂ ਦੀ ਚਮਕ ਬਰਕਰਾਰ ਰੱਖਣ ਲਈ ਅਪਣਾਓ ਇਹ ਖਾਸ ਟਿਪਸ, ਨਹੀਂ ਤਾਂ ਹੋ ਸਕਦੇ ਹਨ ਖਰਾਬ
  • benefits of drinking sugarcane juice
    ਗਰਮੀ 'ਚ ਕਿਸੇ ਵਰਦਾਨ ਤੋਂ ਘੱਟ ਨਹੀਂ 'ਗੰਨੇ ਦਾ ਰਸ' ! 7 ਗੰਭੀਰ ਬਿਮਾਰੀਆਂ ਨੂੰ ਕਰੇ ਜੜ੍ਹ ਤੋਂ ਖ਼ਤਮ
  • why could less than 200 seats be a big problem for mamata
    ਮਮਤਾ ਲਈ 200 ਤੋਂ ਘੱਟ ਸੀਟਾਂ ਕਿਉਂ ਵੱਡੀ ਮੁਸੀਬਤ ਬਣ ਸਕਦੀਆਂ ਹਨ?
  • vastu tips for money
    ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ
  • a treasure of health is hidden in mint leaves
    ਪੁਦੀਨੇ ਦੀਆਂ ਪੱਤੀਆਂ 'ਚ ਲੁਪਿਆ ਹੈ 'ਸਿਹਤ ਦਾ ਖਜ਼ਾਨਾ' ! ਜਾਣੋ ਇਸ ਦੇ ਫਾਇਦੇ
  • bottled water  health  danger  coliform bacteria
    ਹੁਣ ਬੋਤਲ ਬੰਦ ਪਾਣੀ ਵੀ ਨਹੀਂ ਰਿਹਾ Safe ! UP ਦੇ 15 ਜ਼ਿਲ੍ਹਿਆਂ 'ਚ ਸੈਂਪਲ ਹੋਏ ਫੇਲ੍ਹ
  • big warning for motorists of punjab
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਹੋ ਜਾਣ ਸਾਵਧਾਨ, ਸੂਬੇ ਭਰ 'ਚ 74...
  • maqsudan sabji mandi firing police searching for man wearing red t shirt
    ਲਾਲ ਰੰਗ ਦੀ ਟੀ-ਸ਼ਰਟ ਵਾਲੇ ਨੌਜਵਾਨ ਨੇ ਜਲੰਧਰ ਪੁਲਸ ਨੂੰ ਪਾਈਆਂ ਭਾਜੜਾਂ! ਪੂਰਾ...
  • late night hooliganism naked dance
    ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ: ਗੁਆਂਢੀਆਂ ਦੇ ਝਗੜੇ ’ਚ ਦੋ ਘਰਾਂ ’ਚ ਭੰਨ-ਤੋੜ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
  • weather alert issued in punjab
    ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ...
  • cbse 12th class result jalandhar
    CBSE 12ਵੀਂ ਕਲਾਸ ਦੇ ਨਤੀਜਿਆਂ 'ਚ ਜਲੰਧਰ 'ਚ ਗੁਰਨੂਰ ਨੇ 99.2 ਫ਼ੀਸਦੀ ਅੰਕਾਂ...
  • raman arora refused to take police protection
    ਰਮਨ ਅਰੋੜਾ ਨੇ ਪੁਲਸ ਸੁਰੱਖਿਆ ਵਾਪਸ ਕਰਨ ਦਾ ਕੀਤਾ ਐਲਾਨ
  • hindu organizations staged a protest in patel chowk in jalandhar
    ਜਲੰਧਰ 'ਚ ਹਿੰਦੂ ਸੰਗਠਨਾਂ ਨੇ ਦਿੱਤਾ ਧਰਨਾ, ਇਹ ਮੁੱਖ ਰਸਤਾ ਕੀਤਾ ਜਾਮ
Trending
Ek Nazar
fifa world cup

ਫੀਫਾ ਵਰਲਡ ਕੱਪ ਨੂੰ ਲੈ ਕੇ ਵੈਨਕੂਵਰ ‘ਚ ਨਵੇਂ ਨਿਯਮ ਲਾਗੂ

punjabi youth arrested in canada

ਕੈਨੇਡਾ 'ਚ ਲੋਡਿਡ ਗੰਨ ਸਣੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ, ਹੋਵੇਗੀ ਸਖ਼ਤ ਕਾਰਵਾਈ

calgary police searching for punjabi youth

ਪੰਜਾਬੀ ਨੌਜਵਾਨ ਦੀ ਭਾਲ 'ਚ ਕੈਲਗਰੀ ਪੁਲਸ, ਅਗਵਾ ਅਤੇ ਹਥਿਆਰਾਂ ਸਬੰਧੀ ਅਪਰਾਧਾਂ...

avinash mishra buys a house in mumbai after 10 years finally apna ghar

ਮਸ਼ਹੂਰ ਅਦਾਕਾਰ ਨੇ ਮੁੰਬਈ 'ਚ ਖਰੀਦਿਆ 'ਆਪਣਾ ਆਲੀਸ਼ਾਨ ਘਰ', ਸਾਂਝੀਆਂ ਕੀਤੀਆਂ...

bollywood actor buys land in ayodhya for rs 3 31 crore

ਅਯੁੱਧਿਆ 'ਚ ਰਾਮ ਲੱਲਾ ਦਾ ਗੁਆਂਢੀ ਬਣੇਗਾ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ ! 3.31...

bike  tractor  collision  4 people

ਕੌਸ਼ਾਂਬੀ 'ਚ ਵੱਡਾ ਹਾਦਸਾ: ਇਕੋਂ ਬਾਈਕ 'ਤੇ ਸਵਾਰ 5 ਲੋਕਾਂ ਨੂੰ ਟਰੈਕਟਰ ਨੇ...

zodiac signs

ਇਨ੍ਹਾਂ 3 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ ਘੰਟੀ'! ਕੇਤੂ ਬਦਲ ਰਿਹੈ ਆਪਣੀ ਚਾਲ

weather update storm rain lightning

24 ਘੰਟਿਆਂ 'ਚ 111 ਮੌਤਾਂ! ਹਨ੍ਹੇਰੀ-ਤੂਫ਼ਾਨ ਨੇ UP ਦੇ 26 ਜ਼ਿਲ੍ਹਿਆਂ 'ਚ ਮਚਾਈ...

vaibhav suryavanshi team india

ਪ੍ਰਭਸਿਮਰਨ ਤੇ ਵੈਭਵ ਸੂਰਿਆਵੰਸ਼ੀ ਦੀ TEAM INDIA 'ਚ ਐਂਟਰੀ! BCCI ਵੱਲੋਂ ਟੀਮ ਦਾ...

rbi action

RBI ਦਾ ਵੱਡਾ ਐਕਸ਼ਨ: 150 ਕੰਪਨੀਆਂ ਦੇ ਲਾਇਸੈਂਸ ਕਰ'ਤੇ ਰੱਦ!

major restrictions imposed in nawanshahr till july 12

ਪੰਜਾਬ: 12 ਜੁਲਾਈ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਇਸ ਜ਼ਿਲ੍ਹੇ ਦੇ DC ਦਾ ਵੱਡਾ...

major operation in batala

ਬਟਾਲਾ ’ਚ ਵੱਡੀ ਕਾਰਵਾਈ, 350 ਪੇਟੀਆਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ; ਚੋਣਾਂ ’ਚ...

xi  trump visit temple of heaven

ਬੀਜਿੰਗ ਦੇ ਇਤਿਹਾਸਕ ‘ਟੈਂਪਲ ਆਫ ਹੈਵਨ’ ਪਹੁੰਚੇ ਸ਼ੀ ਜਿਨਪਿੰਗ ਤੇ ਡੋਨਾਲਡ ਟਰੰਪ

pakistan test missile

ਪਾਕਿਸਤਾਨ ਨੇ ਫਤਹਿ-4 ਕਰੂਜ਼ ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ

trump invites xi jinping

ਟਰੰਪ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਵ੍ਹਾਈਟ ਹਾਊਸ ਆਉਣ ਦਾ ਦਿੱਤਾ ਸੱਦਾ

trump in china

50 ਤੋਂ ਵੱਧ ਕਾਰਾਂ ਅਤੇ ਦਰਜਨਾਂ ਬਾਈਕਸ! ਚੀਨ ਦੀਆਂ ਸੜਕਾਂ 'ਤੇ ਦਿਸਿਆ ਡੋਨਾਲਡ...

if pakistan dares to act again  rajnath

'ਉਹ ਹੋਵੇਗਾ, ਜੋ ਹੁਣ ਤੱਕ ਨਹੀਂ ਹੋਇਆ', ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ...

fresh milk

ਤਾਜ਼ਾ ਦੁੱਧ ਮਿਲਣਾ ਹੋਇਆ ਔਖਾ! ਕਰਾਚੀ 'ਚ ਕੀਮਤਾਂ 'ਚ ਭਾਰੀ ਵਾਧੇ ਦੀ ਮੰਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • rajmah is a powerhouse of health
      ਸਿਹਤ ਦਾ 'ਪਾਵਰਹਾਊਸ' ਹੈ ਰਾਜਮਾਂਹ ! ਇਸ ਦੇ ਫਾਇਦੇ ਜਾਣ ਕੇ ਹੋ ਜਾਓਗੇ ਹੈਰਾਨ
    • scientists warn  dental neglect can accelerate aging
      ਵਿਗਿਆਨੀਆਂ ਦੀ ਚਿਤਾਵਨੀ: ਦੰਦਾਂ ਦੀ ਅਣਦੇਖੀ ਵਧਾ ਸਕਦੀ ਹੈ ਤੇਜ਼ੀ ਨਾਲ ਬੁਢਾਪਾ
    • market mango poisonous spray health chemicals
      ਲੋਕਾਂ ਦੀ ਜਾਨ ਨਾਲ ਖਿਲਵਾੜ ! ਜ਼ਹਿਰੀਲੀ ਸਪ੍ਰੇ ਨਾਲ ਪਕਾਏ ਜਾ ਰਹੇ ਅੰਬ, ਹੋਸ਼...
    • these habits are taking away your beauty
      ਇਹ ਆਦਤਾਂ ਖੋਹ ਰਹੀਆਂ ਤੁਹਾਡੀ ਖ਼ੂਬਸੂਰਤੀ ! ਜਾਣੋ ਚਿਹਰੇ 'ਤੇ ਕਿਵੇਂ ਲਿਆਈਏ...
    • those who ignore these symptoms should be careful
      ਇਨ੍ਹਾਂ ਲੱਛਣਾਂ ਨੂੰ Ignore ਕਰਨ ਵਾਲੇ ਹੋ ਜਾਣ ਸਾਵਧਾਨ! Heart attack ਦਾ ਹੋ...
    • it can be difficult to scold children daily
      ਬੱਚਿਆਂ ਨੂੰ ਰੋਜ਼ਾਨਾ ਡਾਂਟਣਾ ਪੈ ਸਕਦਾ ਹੈ ਭਾਰੀ, ਦਿਮਾਗ 'ਤੇ ਪੈ ਰਿਹੈ ਬੁਰਾ ਅਸਰ
    • precious herbs are disappearing from the himalayan hills
      ਹਿਮਾਲਿਆ ਦੀਆਂ ਪਹਾੜੀਆਂ ਤੋਂ ਗਾਇਬ ਹੋ ਰਹੀਆਂ ਕੀਮਤੀ ਜੜ੍ਹੀਆਂ-ਬੂਟੀਆਂ ; ਹੋਇਆ...
    • unsung sacrifices of nurses
      ਨਰਸਾਂ ਦੀਆਂ ਅਣਗੌਲੀਆਂ ਕੁਰਬਾਨੀਆਂ : ਹਸਪਤਾਲ ਦਾ ਵਾਰਡ ਹੀ ਬਣਿਆ 'ਦੂਜਾ ਘਰ'
    • dope test government jobs
      ਡੋਪ ਟੈਸਟ ਤੋਂ ਬਿਨਾਂ ਹੁਣ ਨਹੀਂ ਮਿਲੇਗੀ ਸਰਕਾਰੀ ਨੌਕਰੀ, ਸੁਖੂ ਸਰਕਾਰ ਦਾ ਵੱਡਾ...
    • the dream of becoming a mother
      ਮਾਂ ਬਣਨ ਦਾ ਸੁਪਨਾ: IVF ਦੇ ਖਰਚੇ ਲਈ ਕਰਜ਼ਾ ਲੈਣ ਨੂੰ ਮਜਬੂਰ ਹੋ ਰਹੀਆਂ ਮਾਵਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +