Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    11:24:29 AM

  • good news for delivery boys of swiggy  zomato and blinkit  special benefits

    Swiggy, Zomato ਅਤੇ Blinkit ਦੇ Delivery Boys...

  • solar eclipse in europe

    27 ਸਾਲਾਂ ਬਾਅਦ ਯੂਰਪ 'ਚ ਪੂਰਨ ਸੂਰਜ ਗ੍ਰਹਿਣ, ਦਿਨ...

  • young wrestler charanjit singh

    ਭਿਆਨਕ ਹਾਦਸੇ ਦੌਰਾਨ ਪੰਜਾਬ ਦੇ ਉਭਰ ਰਹੇ ਪਹਿਲਵਾਨ...

  • vigilance arrests 14 people for accepting bribe in july

    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips: ‘ਲੀਵਰ’ ਖ਼ਰਾਬ ਹੋਣ ਤੋਂ ਪਹਿਲਾਂ ਹੁੰਦੀਆਂ ਨੇ ਇਹ ‘ਸਮੱਸਿਆਵਾਂ’, ਇਨ੍ਹਾਂ ਤਰੀਕਿਆਂ ਨਾਲ ਪਾਓ ਰਾਹਤ

HEALTH News Punjabi(ਸਿਹਤ)

Health Tips: ‘ਲੀਵਰ’ ਖ਼ਰਾਬ ਹੋਣ ਤੋਂ ਪਹਿਲਾਂ ਹੁੰਦੀਆਂ ਨੇ ਇਹ ‘ਸਮੱਸਿਆਵਾਂ’, ਇਨ੍ਹਾਂ ਤਰੀਕਿਆਂ ਨਾਲ ਪਾਓ ਰਾਹਤ

  • Edited By Rajwinder Kaur,
  • Updated: 11 May, 2021 01:26 PM
Jalandhar
health tips liver  damage  problems causes  home remedies
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਲੀਵਰ ਸਾਡੇ ਸਰੀਰ ਦਾ ਸਭ ਤੋਂ ਜ਼ਰੂਰੀ ਅੰਗ ਹੈ। ਜੇਕਰ ਇਸ ਵਿੱਚ ਕਿਸੇ ਤਰ੍ਹਾਂ ਦੀ ਕੋਈ ਇਨਫੈਕਸ਼ਨ ਜਾਂ ਖ਼ਰਾਬੀ ਹੋ ਜਾਵੇ ਤਾਂ ਸਾਡੇ ਸਰੀਰ ਵਿੱਚ ਕਈ ਤਰ੍ਹਾਂ ਦੇ ਲੱਛਣ ਦਿਖਾਈ ਦੇਣੇ ਸ਼ੁਰੂ ਹੋ ਜਾਂਦੇ ਹਨ। ਸਾਡੇ ਦੇਸ਼ ਵਿੱਚ ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਲੀਵਰ ਦੀ ਸਮੱਸਿਆ ਤੋਂ ਪ੍ਰੇਸ਼ਾਨ ਹਨ। ਲੀਵਰ ਦੀ ਬੀਮਾਰੀ ਜ਼ਿਆਦਾਤਰ ਉਨ੍ਹਾਂ ਲੋਕਾਂ ਨੂੰ ਹੁੰਦੀ ਹੈ, ਜੋ ਮੋਟੇ ਹੁੰਦੇ ਹਨ ਅਤੇ ਸ਼ਰਾਬ ਦਾ ਸੇਵਨ ਕਰਦੇ ਹਨ। ਪੁਰਾਣੇ ਸਮੇਂ ’ਚ ਲੀਵਰ ਦੀ ਸਮੱਸਿਆ ਬਜ਼ੁਰਗਾਂ ਨੂੰ ਹੁੰਦੀ ਸੀ। ਅੱਜ ਕੱਲ੍ਹ ਛੋਟੀ ਉਮਰ ਦੇ ਲੋਕਾਂ ਨੂੰ ਇਹ ਸਮੱਸਿਆ ਹੋ ਰਹੀ ਹੈ। ਲੀਵਰ ਜਦੋਂ 80 ਫੀਸਦੀ ਖ਼ਰਾਬ ਹੋ ਜਾਂਦਾ ਹੈ ਤਾਂ ਸਰੀਰ ’ਚ ਕਈ ਤਰ੍ਹਾਂ ਦੇ ਬਦਲਾਅ ਅਤੇ ਲੱਛਣ ਸਾਹਮਣੇ ਆਉਂਦੇ ਹਨ, ਜਿਨ੍ਹਾਂ ਦਾ ਇਲਾਜ ਸਮੇਂ ’ਤੇ ਕਰਨਾ ਚਾਹੀਦਾ। ਅੱਜ ਅਸੀਂ ਤੁਹਾਨੂੰ ਲੀਵਰ ਖ਼ਰਾਬ ਹੋਣ ਦੇ ਕਾਰਨ, ਲੱਛਣ ਅਤੇ ਇਸ ਦੇ ਘਰੇਲੂ ਇਲਾਜ ਬਾਰੇ ਦੱਸਣ ਜਾ ਰਹੇ ਹਾਂ.... 

ਲਿਵਰ ਖਰਾਬ ਹੋਣ ਦੇ ਜਾਣੋ ਕੀ ਹਨ ਕਾਰਨ 

. ਦੂਸ਼ਿਤ ਖਾਣਾ ਅਤੇ ਪਾਣੀ
. ਮਸਾਲੇਦਾਰ ਅਤੇ ਚਟਪਟੀ ਚੀਜ਼ਾਂ ਦੀ ਵਰਤੋਂ ਕਰਨਾ
. ਵਿਟਾਮਿਨ-ਬੀ ਦੀ ਘਾਟ
. ਐਂਟੀਬਾਓਟਿਕ ਦਵਾਈਆਂ ਦਾ ਜ਼ਿਆਦਾ ਸੇਵਨ
. ਮਲੇਰੀਆ ਜਾਂ ਟਾਇਫਾਇਡ
. ਚਾਹ, ਕਾਫ਼ੀ, ਜੰਕ ਫੂਡ ਦਾ ਸੇਵਨ
. ਸਿਗਰਟ, ਸ਼ਰਾਬ ਦੀ ਵਰਤੋਂ ਕਰਨ ਨਾਲ
. 6 ਘੰਟੇ ਤੋਂ ਘੱਟ ਨੀਂਦ ਲੈਣਾ
. ਤਣਾਅ ਹੋਣਾ

ਲੀਵਰ ਖਰਾਬ ਹੋਣ ਦੇ ਮੁੱਖ ਲੱਛਣ

ਅੱਖਾਂ, ਚਮੜੀ ਦਾ ਰੰਗ ਪੀਲਾ ਪੈਣਾ
ਲੀਵਰ ਖ਼ਰਾਬ ਹੋਣ ’ਤੇ ਸਭ ਤੋਂ ਪਹਿਲਾਂ ਅੱਖਾਂ, ਚਮੜੀ ਅਤੇ ਨੂੰਹਾਂ ਦਾ ਰੰਗ ਪੀਲਾ ਪੈ ਜਾਂਦਾ ਹੈ, ਜਿਸ ਨਾਲ ਲਿਵਰ ਦੇ ਖ਼ਰਾਬ ਹੋਣ ਦਾ ਸੰਕੇਤ ਮਿਲਦਾ ਹੈ। ਇਹੀ ਨਹੀਂ ਇਸ ਨਾਲ ਪਿਸ਼ਾਬ ਦਾ ਰੰਗ ਵੀ ਪੀਲਾ ਹੋ ਜਾਂਦਾ ਹੈ।

ਉਲਟੀ ਆਉਣਾ
ਜੇਕਰ ਲੀਵਰ ਦੀ ਕੋਈ ਸਮੱਸਿਆ ਹੈ ਤਾਂ ਇਨਸਾਨ ਨੂੰ ਵਾਰ-ਵਾਰ ਉਲਟੀ ਆਉਣ ਜਿਹੀ ਲੱਗਦੀ ਹੈ। ਉਲਟੀ ਦੇ ਨਾਲ ਖੂਨ ਵੀ ਆਉਂਦਾ ਹੈ। ਅਜਿਹੀ ਸਮੱਸਿਆ ਹੋਣ ’ਤੇ ਲੀਵਰ ਦੀ ਜਾਂਚ ਜ਼ਰੂਰ ਕਰਵਾਓ।

ਢਿੱਡ ਵਿੱਚ ਸੋਜ ਆਉਣਾ
ਜੇਕਰ ਤੁਹਾਡੇ ਢਿੱਡ ਵਿੱਚ ਵਾਰ-ਵਾਰ ਸੋਜ਼ ਹੋਣ ਦੀ ਸਮੱਸਿਆ ਹੋ ਰਹੀ ਹੈ ਤਾਂ ਇਹ ਲੀਵਰ ਖ਼ਰਾਬ ਹੋਣ ਦਾ ਮੁੱਖ ਸੰਕੇਤ ਹੈ। ਸੋਜ ਲੀਵਰ ਦਾ ਲਗਾਤਾਰ ਕੰਮ ਵਧ ਜਾਣ ਦੀ ਵਜ੍ਹਾ ਕਰਕੇ ਹੁੰਦੀ ਹੈ। ਢਿੱਡ ਦੀ ਸੋਜ ਨੂੰ ਕਦੇ ਅਣਦੇਖਾ ਨਾ ਕਰੋ ਅਤੇ ਉਸੇ ਸਮੇਂ ਡਾਕਟਰ ਨੂੰ ਦਿਖਾਓ।

ਨੀਂਦ ਨਾ ਆਉਣਾ
ਜਦੋਂ ਕਿਸੇ ਇਨਸਾਨ ਦਾ ਲੀਵਰ ਖ਼ਰਾਬ ਹੋਣ ਲੱਗਦਾ ਹੈ, ਤਾਂ ਉਸ ਇਨਸਾਨ ਨੂੰ ਨੀਂਦ ਘੱਟ ਆਉਣ ਲੱਗਦੀ ਹੈ, ਜਿਸ ਨਾਲ ਪੂਰਾ ਦਿਨ ਥਕਾਵਟ ਅਤੇ ਸੁਸਤੀ ਹੁੰਦੀ ਹੈ ।

ਬੁਖਾਰ ਹੋਣਾ
ਲੀਵਰ ਖ਼ਰਾਬ ਹੋਣ ਦੀ ਸਮੱਸਿਆ ਸਮੇਂ ਰੋਗੀ ਨੂੰ ਬੁਖ਼ਾਰ ਹੁੰਦਾ ਹੈ। ਜੇਕਰ ਕਿਸੇ ਇਨਸਾਨ ਨੂੰ ਵਾਰ-ਵਾਰ ਬੁਖ਼ਾਰ ਹੋ ਰਿਹਾ ਹੋਵੇ ਅਤੇ ਕੁਝ ਦਿਨਾਂ ਤੱਕ ਠੀਕ ਨਾ ਹੋਵੇ ਤਾਂ ਲੀਵਰ ਦਾ ਟੈਸਟ ਜ਼ਰੂਰ ਕਰਵਾਓ। 

ਮੂੰਹ ਵਿੱਚੋਂ ਬਦਬੂ ਆਉਣਾ
ਜੇਕਰ ਲੀਵਰ ਦੀ ਕੋਈ ਸਮੱਸਿਆ ਹੋ ਰਹੀ ਹੈ ਤਾਂ ਇਨਸਾਨ ਦੇ ਮੂੰਹ ਵਿੱਚੋਂ ਬਦਬੂ ਆਉਣ ਲੱਗਦੀ ਹੈ। ਇਸ ਨਾਲ ਮੂੰਹ ਦਾ ਸੁਆਦ ਵੀ ਵਿਗੜ ਜਾਂਦਾ ਹੈ, ਜਿਸ ਕਰਕੇ ਕੋਈ ਖਾਣਾ ਸੁਆਦ ਨਹੀਂ ਲੱਗਦਾ ।

ਭੁੱਖ ਨਾ ਲੱਗਣਾ
ਲੀਵਰ ਖ਼ਰਾਬ ਹੋਣ ’ਤੇ ਇਨਸਾਨ ਨੂੰ ਭੁੱਖ ਨਹੀਂ ਲੱਗਦੀ। ਢਿੱਡ ਵਿੱਚ ਗੈਸ ਤੇ ਐਸੀਡੀਟੀ ਦੀ ਸਮੱਸਿਆ ਹੋਣ ਲੱਗਦੀ ਹੈ। ਢਿੱਡ ਵਿੱਚ ਭਾਰੀਪਨ ਰਹਿਣ ਲੱਗਦਾ ਹੈ।

 

ਲਿਵਰ ਦੀਆਂ ਸਮੱਸਿਆਵਾਂ ਤੋਂ ਰਾਹਤ ਪਾਉਣ ਲਈ ਅਪਣਾਓ ਇਹ ਤਰੀਕੇ 

1. ਜੈਤੂਨ ਦਾ ਤੇਲ
ਭੋਜਨ 'ਚ ਜਾਂ ਨਾਸ਼ਤੇ ਵਿਚ ਦਿਨ ’ਚ 1 ਵਾਰ ਕਿਸੇ ਨਾ ਕਿਸੇ ਤਰ੍ਹਾਂ ਜੈਤੂਨ ਤੇਲ ਦਾ ਸੇਵਨ ਜ਼ਰੂਰ ਕਰੋ। ਇਸ ਨਾਲ ਲਿਵਰ ਦੀ ਸਮੱਸਿਆਂ ਦੂਰ ਹੁੰਦੀ ਹੈ ਅਤੇ ਤੁਸੀਂ ਹਮੇਸ਼ਾ ਸੁਰੱਖਿਅਤ ਰਹਿੰਦੇ ਹੋ।

2. ਹਲਦੀ
ਐਂਟੀਸੈਪਟਿਕ ਅਤੇ ਐਂਟੀਆਕਸੀਡੈਂਟ ਗੁਣਾਂ ਨਾਲ ਭਰਪੂਰ ਹਲਦੀ ਸਰੀਰ 'ਚ ਰੋਗਨਿਰੋਧਨ ਸਮਰੱਥਾ ਹੈਪੇਟਾਈਟਿਸ ਬੀ- ਸੀ ਦੇ ਵਾਇਰਸ ਨੂੰ ਵਧਣ ਤੋਂ ਰੋਕਦੀ ਹੈ। ਰੋਜ਼ਾਨਾ ਦੁੱਧ 'ਚ ਹਲਦੀ ਮਿਲਾ ਕੇ ਪੀਣ ਨਾਲ ਲਿਵਰ ਠੀਕ ਰਹਿੰਦਾ ਹੈ ਅਤੇ ਇਸ ਨਾਲ ਕੋਈ ਰੋਗ ਨਹੀਂ ਹੁੰਦਾ।

3. ਆਂਵਲਾ
ਇਕ ਅਧਿਐਨ ਅਨੁਸਾਰ ਆਂਵਲੇ ਦਾ ਸੇਵਨ ਲਿਵਰ ਸਮੱਸਿਆਵਾਂ ਨੂੰ ਦੂਰ ਕਰਨ ਦਾ ਸਭ ਤੋਂ ਚੰਗਾ ਤਰੀਕਾ ਹੈ। ਇਸ ਲਈ ਰੋਜ਼ ਵਿਟਾਮਿਨ-ਸੀ ਦੇ ਗੁਣਾਂ ਨਾਲ ਭਰਪੂਰ 4-5 ਕੱਚੇ ਆਂਵਲੇ ਜਰੂਰ ਖਾਓ।

4. ਗਰੀਨ ਟੀ
ਲਿਵਰ ਨੂੰ ਤੰਦੁਰੁਸਤ ਰੱਖਣ ਲਈ ਸਵੇਰੇ ਖਾਲੀ ਢਿੱਡ 1 ਕੱਪ ਗ੍ਰੀਨ-ਟੀ ਦਾ ਸੇਵਨ ਕਰੋ। ਇਸ ਦੇ ਐਂਟੀ-ਆਕਸੀਡੈਂਟ ਗੁਣ ਲਿਵਰ 'ਚ ਮੌਜੂਦ ਵਿਸ਼ੈਲੇ ਪਦਾਰਥਾਂ ਨੂੰ ਖ਼ਤਮ ਕਰ ਦਿੰਦੇ ਹਨ, ਜਿਸ ਨਾਲ ਤੁਸੀਂ ਲਿਵਰ ਨਾਲ ਜੁੜੀਆਂ ਬੀਮਾਰੀਆਂ ਤੋਂ ਬਚੇ ਰਹਿੰਦੇ ਹੋ।

5. ਕਰੇਲਾ
ਰੋਜ਼ 1 ਗਿਲਾਸ ਕਰੇਲੇ ਦਾ ਜੂਸ ਪੀਣ ਨਾਲ ਫੈਟੀ ਲਿਵਰ ਦੀ ਪਰੇਸ਼ਾਨੀ ਦੂਰ ਹੁੰਦੀ ਹੈ। ਇਸ ਤੋਂ ਇਲਾਵਾ ਕਰੇਲੇ ਦਾ ਜੂਸ ਪੀਣ ਨਾਲ ਲਿਵਰ ਖ਼ਰਾਬ ਹੋਣ ਦਾ ਖ਼ਤਰਾ ਵੀ ਨਹੀਂ ਰਹਿੰਦਾ।

6. ਸਾਬਤ ਅਨਾਜ
ਫਾਇਬਰ ਅਤੇ ਪੌਸ਼ਟਿਕ ਤੱਤਾਂ ਹੋਣ ਦੇ ਕਾਰਨ ਸਾਬਤ ਅਨਾਜ ਜਲਦੀ ਪਚ ਜਾਂਦਾ ਹੈ। ਇਸ ਲਈ ਲਿਵਰ ਨਾਲ ਜੁੜੀਆਂ ਸਮੱਸਿਆਵਾਂ ਤੋਂ ਦੂਰ ਰਹਿਣ ਲਈ ਹੋਲ ਗਰੇਨ ਜਾਂ ਇਸ ਦੇ ਉਤਪਾਦਾਂ ਦਾ ਸੇਵਨ ਕਰੋ।

7. ਟਮਾਟਰ
ਜੇਕਰ ਤੁਸੀਂ ਲਿਵਰ ਨਾਲ ਜੁੜੀ ਕਿਸੇ ਰੋਗ ਤੋਂ ਪੀੜਤ ਹੋ ਤਾਂ ਰੋਜ਼ 3-4 ਕੱਚੇ ਟਮਾਟਰ ਜਰੂਰ ਖਾਓ। ਰੋਜ਼ਾਨਾ ਇਸਦਾ ਸੇਵਨ ਤੁਹਾਡੀ ਲਿਵਰ ਦੀਆਂ ਪਰੇਸ਼ਾਨੀਆਂ ਨੂੰ ਖਤਮ ਕਰ ਦੇਵੇਗਾ।

  • Health Tips
  • Liver
  • Damage
  • Problems
  • Causes
  • Home Remedies
  • ਲੀਵਰ
  • ਖ਼ਰਾਬ
  • ਸਮੱਸਿਆਵਾਂ
  • ਕਾਰਨ 
  • ਘਰੇਲੂ ਇਲਾਜ

ਮਾਸਕ ਦੀ ਜ਼ਿਆਦਾ ਵਰਤੋਂ ਨਾਲ ਹੁੰਦੀ ਹੈ ਆਕਸੀਜਨ ਦੀ ਘਾਟ, ਜਾਣੋ ਕੀ ਹੈ ਇਸ ਦੀ ਸੱਚਾਈ?

NEXT STORY

Stories You May Like

  • banks have a big plan to prevent upi fraud  this warning will appear
    ਬੈਂਕਾਂ ਕੋਲ UPI ਧੋਖਾਧੜੀ ਨੂੰ ਰੋਕਣ ਲਈ ਇੱਕ ਵੱਡੀ ਯੋਜਨਾ ਹੈ; ਲੈਣ-ਦੇਣ ਤੋਂ ਪਹਿਲਾਂ ਦਿਖਾਈ ਦੇਵੇਗੀ ਇਹ ਚਿਤਾਵਨੀ
  • banks collect rs 26 100 crore penalty for minimum balance  hdfc earns most
    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ 26,100 ਕਰੋੜ ਦਾ ਜੁਰਮਾਨਾ, HDFC ਨੂੰ ਸਭ ਤੋਂ ਵਧ ਕਮਾਈ
  • stock market gains   sensex jumps 500 points  rupee strengthens
    RBI ਦੇ ਰੈਪੋ ਰੇਟ ਫੈਸਲੇ ਤੋਂ ਪਹਿਲਾਂ ਸਟਾਕ ਮਾਰਕੀਟ 'ਚ ਵਾਧਾ, ਸੈਂਸੈਕਸ ਨੇ ਮਾਰੀ 500 ਅੰਕਾਂ ਦੀ ਛਾਲ, ਰੁਪਿਆ...
  • light rain brings relief from the humid heat
    ਹਲਕੀ ਬਾਰਸ਼ ਨੇ ਨਮੀ ਵਾਲੀ ਗਰਮੀ ਤੋਂ ਦਿਵਾਈ ਰਾਹਤ
  • get married and get 5 lakhs
    ਵਿਆਹ ਕਰਵਾਓ ਤੇ 5 ਲੱਖ ਪਾਓ ! ਸਰਕਾਰ ਨੇ ਲਿਆਂਦੀ ਸ਼ਾਨਦਾਰ ਸਕੀਮ, ਬਸ ਕਰਨਾ ਪਵੇਗਾ ਇਹ ਕੰਮ
  • improperly washed hands can also cause serious health problems
    ਗਲਤ ਤਰੀਕੇ ਨਾਲ ਧੋਤੇ ਹੱਥ ਵੀ ਸਿਹਤ ਲਈ ਬਣ ਸਕਦੀ ਹੈ ਗੰਭੀਰ ਸਮੱਸਿਆ ! ਜਾਣੋ ਸਹੀ ਤਰੀਕਾ
  • if you are troubled by the problem of hair fall  then follow these tips
    ਮਾਨਸੂਨ 'ਚ ਝੜਦੇ ਵਾਲਾਂ ਦੀ ਸਮੱਸਿਆ ਤੋਂ ਹੋ ਗਏ ਪਰੇਸ਼ਾਨ ਤਾਂ ਅਪਣਾਓ ਇਹ ਨੁਸਖੇ
  • if you are troubled by the problem of high bp then follow these tips
    High BP ਦੀ ਸਮੱਸਿਆ ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ 'ਨੁਸਖ਼ੇ' ! ਮਿਲਣਗੇ ਹੈਰਾਨੀਜਨਕ ਫਾਇਦੇ
  • robbers arrested for robbing bike and cash from kolkata man at gunpoint
    ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
  • amritsar express 6  jansewa express 1
    ਜਲੰਧਰ ਸਟੇਸ਼ਨ ’ਤੇ ਟ੍ਰੇਨਾਂ ਦੀ ਲੇਟ-ਲਤੀਫ਼ੀ ਜਾਰੀ, ਅੰਮ੍ਰਿਤਸਰ ਐਕਸਪ੍ਰੈੱਸ 6 ਅਤੇ...
  • tiranga yatra  is a symbol of our unity
    ‘ਤਿਰੰਗਾ ਯਾਤਰਾ’ ਸਾਡੀ ਏਕਤਾ, ਅਖੰਡਤਾ ਤੇ ਗੌਰਵ ਦਾ ਪ੍ਰਤੀਕ : ਮਨੋਰੰਜਨ ਕਾਲੀਆ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
Trending
Ek Nazar
famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • rice water is a treasure of health
      ਸਿਹਤ ਦਾ ਖਜ਼ਾਨਾ ਹੈ 'ਚੌਲਾਂ ਦਾ ਪਾਣੀ'! ਜਾਣੋ ਇਸ ਦੇ ਚਮਤਕਾਰੀ ਫਾਇਦੇ
    • maturity in children at the age of 10 12 has increased anxiety
      10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...
    • supplements intake
      ਜੇ ਤੁਸੀਂ ਵੀ Fit ਰਹਿਣ ਲਈ ਖਾਂਦੇ ਹੋ ਸਪਲੀਮੈਂਟ ਤਾਂ ਪੜ੍ਹੋ ਇਹ ਖ਼ਬਰ ! ਕਿਤੇ...
    • colorless chicken lollipop viral
      ਨਾ ਲਾਲ, ਨਾ ਪੀਲਾ! ਮੁੰਬਈ 'ਚ ਬਿਨਾਂ ਰੰਗ ਦਾ 'ਚਿਕਨ ਲਾਲੀਪੌਪ' ਵਾਇਰਲ,...
    • be sure to use these precautions when taking supplements
      ਸਪਲੀਮੈਂਟਸ ਲੈਂਦੇ ਜ਼ਰੂਰ ਵਰਤੋ ਇਹ ਸਾਵਧਾਨੀਆਂ! ਜਾਣੋ ਸਹੀ ਤਰੀਕੇ ਬਾਰੇ
    • if you are troubled by the problem of high bp then follow these tips
      High BP ਦੀ ਸਮੱਸਿਆ ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ 'ਨੁਸਖ਼ੇ' ! ਮਿਲਣਗੇ...
    • ignoring a persistent fever can be costly
      ਲਗਾਤਾਰ ਹੋ ਰਹੇ ਬੁਖਾਰ ਨੂੰ ਇਗਨੋਰ ਕਰਨਾ ਪੈ ਸਕਦੈ ਮਹਿੰਗਾ ! ਜਾਣੋ ਇਸ ਦੇ ਕਾਰਨ...
    • the right way to sleep can change your health
      ਸੌਣ ਦ ਸਹੀ ਤਰੀਕਾ ਬਦਲ ਸਕਦਾ ਹੈ ਤੁਹਾਡੀ ਸਿਹਤ! ਜਾਣੋ ਕਿਹੜੀ ਪੋਜ਼ੀਸ਼ਨ ਹੈ ਸਭ ਤੋਂ...
    • these vegetables are no less than a superfood
      ਬਰਸਾਤ ਦੇ ਮੌਸਮ 'ਚ ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਹਨ ਇਹ ਸਬਜ਼ੀਆਂ ! ਅੱਜ ਹੀ...
    • if there is a deficiency of iodine in the body then eat these things
      ਸਰੀਰ 'ਚ ਹੋ ਗਈ ਹੈ 'ਆਇਓਡੀਨ' ਦੀ ਕਮੀ ਤਾਂ ਖਾਓ ਇਹ ਚੀਜ਼ਾਂ ! ਮਿਲਣਗੇ ਜ਼ਬਰਦਸਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +