Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    12:32:07 PM

  • suspension orders punjab village panchayat

    ਪੰਜਾਬ ਦੇ ਇਸ ਪਿੰਡ ਦੀ ਸਾਰੀ ਪੰਚਾਇਤ ਨੂੰ ਮੁਅੱਤਲ...

  • meteorological department issues alert for rain thunderstorm in punjab

    ਮੌਸਮ ਵਿਭਾਗ ਵੱਲੋਂ ਪੰਜਾਬ 'ਚ ਮੀਂਹ-ਹਨ੍ਹੇਰੀ ਤੇ...

  • tvk storming in trends

    CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ...

  • dera beas gets big relief from president

    ਡੇਰਾ ਬਿਆਸ ਨੂੰ ਰਾਸ਼ਟਰਪਤੀ ਤੋਂ ਵੱਡੀ ਰਾਹਤ, ਹੁਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips: ‘ਲੀਵਰ’ ’ਚ ਦਰਦ ਦੇ ਇਨ੍ਹਾਂ ਕਾਰਨਾਂ ਨੂੰ ਨਾ ਕਰੋ ਨਜ਼ਰਅੰਦਾਜ਼, ਦੂਰ ਕਰਨ ਲਈ ਅਪਣਾਓ ਘਰੇਲੂ ਨੁਸਖ਼ੇ

HEALTH News Punjabi(ਸਿਹਤ)

Health Tips: ‘ਲੀਵਰ’ ’ਚ ਦਰਦ ਦੇ ਇਨ੍ਹਾਂ ਕਾਰਨਾਂ ਨੂੰ ਨਾ ਕਰੋ ਨਜ਼ਰਅੰਦਾਜ਼, ਦੂਰ ਕਰਨ ਲਈ ਅਪਣਾਓ ਘਰੇਲੂ ਨੁਸਖ਼ੇ

  • Edited By Rajwinder Kaur,
  • Updated: 14 Jun, 2021 01:48 PM
Jalandhar
health tips liver pain causes follow home remedies
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਲੀਵਰ ਸਾਡੇ ਸਰੀਰ ਦਾ ਬਹੁਤ ਜ਼ਰੂਰੀ ਅੰਗ ਹੈ। ਇਸ ਤੋਂ ਬਿਨਾਂ ਸਾਡਾ ਸਰੀਰ ਕੁਝ ਵੀ ਨਹੀਂ। ਲੀਵਰ ਸਾਡੇ ਸਰੀਰ ਦੇ ਬਹੁਤ ਸਾਰੇ ਕੰਮ ਕਰਦਾ ਹੈ, ਜਿਵੇਂ ਖਾਣਾ ਪਹੁੰਚਾਉਣਾ, ਖੂਨ ਸਾਫ਼ ਕਰਨਾ ਆਦਿ। ਇਹ ਬਹੁਤ ਸਾਰੀਆਂ ਬੀਮਾਰੀਆਂ ਨਾਲ ਲੜਨ ਵਿੱਚ ਮਦਦ ਕਰਦਾ ਹੈ। ਜੇਕਰ ਲੀਵਰ ਵਿੱਚ ਇਨਫੈਕਸ਼ਨ ਹੋ ਜਾਵੇ ਤਾਂ ਬੀਮਾਰੀ ਹੋ ਜਾਂਦੀ ਹੈ। ਇਸ ਲਈ ਸਭ ਤੋਂ ਜ਼ਰੂਰੀ ਹੁੰਦਾ ਹੈ ਲੀਵਰ ਦਾ ਇਲਾਜ ਕਰਨਾ। ਕਈ ਵਾਰ ਲੀਵਰ ਵਿੱਚ ਦਰਦ ਹੋਣ ਲੱਗਦਾ ਹੈ, ਜੋ ਕਈ ਗੰਭੀਰ ਬੀਮਾਰੀਆਂ ਦਾ ਸੰਕੇਤ ਹੋ ਸਕਦਾ ਹੈ। ਜ਼ਿਆਦਾ ਖਾਣਾ ਖਾਣ, ਫੈਟ ਵਾਲਾ ਖਾਣਾ ਖਾਣ ਨਾਲ ਫੈਟੀ ਲੀਵਰ ਦੀ ਸਮੱਸਿਆ ਹੋ ਸਕਦੀ ਹੈ। ਇਸੇ ਲਈ ਅੱਜ ਅਸੀਂ ਤੁਹਾਨੂੰ ਲੀਵਰ ਵਿੱਚ ਦਰਦ ਹੋਣ ਦੇ ਮੁੱਖ ਕਾਰਨਾਂ ਬਾਰੇ ਅਤੇ ਉਸ ਨੂੰ ਠੀਕ ਕਰਨ ਦੇ ਘਰੇਲੂ ਨੁਸਖ਼ੇ ਬਾਰੇ ਦੱਸਣ ਜਾ ਰਹੇ ਹਾਂ.....

ਲੀਵਰ ਵਿੱਚ ਦਰਦ ਹੋਣ ਦੇ ਮੁੱਖ ਕਾਰਨ

ਪੀਲੀਆ ਹੋਣਾ
ਪੀਲੀਆ ਹੋਣ ਦਾ ਕਾਰਨ ਲੀਵਰ ਵਿੱਚ ਸੋਜ ਹੋਣਾ ਹੈ। ਪੀਲੀਆ ਹੋਣ ’ਤੇ ਲੀਵਰ ਕੰਮ ਕਰਨਾ ਬੰਦ ਕਰ ਦਿੰਦਾ ਹੈ। ਇਸ ਨਾਲ ਸਾਡੀ ਚਮੜੀ ਅਤੇ ਅੱਖਾਂ ਪੀਲੀਆ ਪੈ ਜਾਂਦੀਆਂ ਹਨ। ਭੁੱਖ ਲੱਗਣੀ ਬੰਦ ਹੋ ਜਾਂਦੀ ਹੈ। ਇਹ ਜ਼ਿਆਦਾਤਰ ਲੀਵਰ ਵਿੱਚ ਗਰਮੀ ਹੋਣ ਦੇ ਕਾਰਨ ਹੁੰਦਾ ਹੈ।

ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ : ‘ਕਾਰੋਬਾਰ ਤੇ ਧਨ’ ’ਚ ਵਾਧਾ ਕਰਨ ਲਈ ਘਰ ’ਚ ਰੱਖੋ ਇਹ ਖ਼ਾਸ ਚੀਜ਼ਾਂ, ਹੋਵੇਗਾ ਫ਼ਾਇਦਾ     

ਬੇਹੀ ਚੀਜ਼ਾਂ ਖਾਣਾ
ਕਈ ਵਾਰ ਅਸੀਂ ਬਹੀਆਂ ਚੀਜ਼ਾਂ ਖਾ ਲੈਂਦੇ ਹਾਂ। ਗਰਮੀਆਂ ਦੇ ਦਿਨਾਂ ਵਿੱਚ ਬੇਹੀ ਸਬਜ਼ੀ ਅਤੇ ਫਰਿੱਜ ਵਿੱਚ ਰੱਖਿਆ ਹੋਇਆ ਆਟਾ ਖਾਣ ਨਾਲ ਲੀਵਰ ਦੀ ਸਮੱਸਿਆ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ, ਜਿਸ ਨਾਲ ਲੀਵਰ ਵਿੱਚ ਦਰਦ ਹੋਣ ਲੱਗਦਾ ਹੈ ।

ਭਾਰ ਵੱਧਣਾ
ਜ਼ਿਆਦਾ ਜੰਕ ਫੂਡ ਦਾ ਸੇਵਨ ਕਰਨ ਨਾਲ ਸਾਡਾ ਵਜ਼ਨ ਵਧਣ ਲੱਗਦਾ ਹੈ। ਮੋਟਾਪੇ ਦਾ ਸਿੱਧਾ ਅਸਰ ਲੀਵਰ ’ਤੇ ਪੈਂਦਾ ਹੈ। ਜ਼ਿਆਦਾ ਮੋਟਾਪਾ ਹੋਣ ਦੇ ਕਾਰਨ ਲੀਵਰ ਵਿੱਚ ਦਰਦ ਹੋਣ ਲੱਗਦਾ ਹੈ। ਜੇਕਰ ਅਸੀਂ ਲਗਾਤਾਰ ਭੱਜ ਲੈਂਦੇ ਹਾਂ, ਤਾਂ ਸਾਡੀਆਂ ਪੱਸਲੀਆਂ ਦੇ ਥੱਲੇ ਦਰਦ ਹੋਣ ਲੱਗਦਾ ਹੈ ।

ਪੜ੍ਹੋ ਇਹ ਵੀ ਖ਼ਬਰ - Health Tips: ‘ਲੀਵਰ’ ’ਚ ਦਰਦ ਦੇ ਇਨ੍ਹਾਂ ਕਾਰਨਾਂ ਨੂੰ ਨਾ ਕਰੋ ਨਜ਼ਰਅੰਦਾਜ਼, ਦੂਰ ਕਰਨ ਲਈ ਅਪਣਾਓ ਘਰੇਲੂ ਨੁਸਖ਼ੇ

ਅਲਕੋਹੋਲਿਕ ਹੈਪੇਟਾਇਟਿਸ
ਇਹ ਸਮੱਸਿਆ ਉਸ ਸਮੇਂ ਹੁੰਦੀ ਹੈ, ਜਦੋਂ ਅਸੀਂ ਅਲਕੋਹਲ ਦਾ ਸੇਵਨ ਜ਼ਿਆਦਾ ਕਰਦੇ ਹਾਂ। ਇਸ ਸਮੱਸਿਆ ਵਿੱਚ ਭੁੱਖ ਘੱਟ ਲੱਗਦੀ ਹੈ ਅਤੇ ਹਲਕਾ ਬੁਖਾਰ, ਥਕਾਵਟ ਅਤੇ ਕਮਜ਼ੋਰੀ ਮਹਿਸੂਸ ਹੋਣ ਲੱਗਦੀ ਹੈ ।

ਪਿੱਤੇ ਦੀ ਪੱਥਰੀ
ਪਿੱਤੇ ਦੀ ਪੱਥਰੀ ਬਿਲਕੁਲ ਲੀਵਰ ਦੇ ਥੱਲੇ ਹੁੰਦੀ ਹੈ ਇਸ ਵਿੱਚ ਪੱਥਰੀ ਹੋਣਾ ਵੀ ਲੀਵਰ ਦਾ ਦਰਦ ਦਾ ਕਾਰਨ ਬਣ ਸਕਦਾ ਹੈ। ਅਚਾਨਕ ਬਹੁਤ ਤੇਜ਼ ਦਰਦ ਹੋਣਾ ਪਿੱਤੇ ਦੀ ਪੱਥਰੀ ਦਾ ਸੰਕੇਤ ਹੋ ਸਕਦਾ ਹੈ ।

ਪੜ੍ਹੋ ਇਹ ਵੀ ਖ਼ਬਰ - Health Tips: ਸਰੀਰ ਦੀ ਸਖ਼ਤ ਚਰਬੀ ਨੂੰ ਤੇਜ਼ੀ ਨਾਲ ਘੱਟ ਕਰਦੈ ਇਹ ‘ਜੂਸ’, ਰੋਜ਼ਾਨਾ ਕਰੋ ਵਰਤੋਂ

ਪਲਾਸਟਿਕ ਦੇ ਪੈਕੇਟ ਦਾ ਜੂਸ ਪੀਣਾ
ਪਲਾਸਟਿਕ ਦੇ ਪੈਕੇਟ ਦਾ ਜੂਸ ਪੀਣ ਨਾਲ ਲਿਵਰ ਦੀਆਂ ਬੀਮਾਰੀਆਂ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ, ਕਿਉਂਕਿ ਇਸ ਦਾ ਅਸਰ ਲੀਵਰ ’ਤੇ ਪੈਂਦਾ ਹੈ ।

ਲੀਵਰ ਕੈਂਸਰ ਹੋਣਾ
ਲਿਵਰ ਵਿੱਚ ਦਰਦ ਹੋਣ ਦਾ ਮੁੱਖ ਕਾਰਨ ਲੀਵਰ ਕੈਂਸਰ ਵੀ ਹੋ ਸਕਦਾ ਹੈ। ਇਸ ਨਾਲ ਤੇਜ਼ੀ ਨਾਲ ਵਜ਼ਨ ਘੱਟ ਹੁੰਦਾ ਹੈ, ਭੁੱਖ ਘੱਟ ਲੱਗਣਾ, ਉਲਟੀ, ਬੁਖ਼ਾਰ, ਪੇਟ ਵਿੱਚ ਸੋਜ , ਹੱਥ ਅਤੇ ਅੱਖਾਂ ਪੀਲੀਆਂ ਹੋ ਜਾਂਦੀਆਂ ਹਨ ।

ਪੜ੍ਹੋ ਇਹ ਵੀ ਖ਼ਬਰ - ਢਿੱਡ ਫੁੱਲਣ, ਗੈਸ ਅਤੇ ਬਦਹਜ਼ਮੀ ਸਣੇ ਇਨ੍ਹਾਂ ਸਮੱਸਿਆਵਾਂ ਤੋਂ ਜੇਕਰ ਤੁਸੀਂ ਹੋ ਪਰੇਸ਼ਾਨ ਤਾਂ ਅਪਣਾਓ ਇਹ ਨੁਸਖ਼ੇ

ਲੀਵਰ ਨੂੰ ਠੀਕ ਕਰਨ ਦੇ ਘਰੇਲੂ ਨੁਸਖੇ

ਗਾਜਰ ਦਾ ਜੂਸ
ਲੀਵਰ ਦੀ ਸੋਜ ਘੱਟ ਕਰਨ ਦੇ ਲਈ ਰੋਜ਼ਾਨਾ ਗਾਜਰ ਦਾ ਜੂਸ ਪੀਓ । ਇਸ ਤੋਂ ਇਲਾਵਾ ਗਾਜਰ ਦੇ ਜੂਸ ਵਿੱਚ ਪਾਲਕ ਦਾ ਜੂਸ ਮਿਲਾ ਕੇ ਵੀ ਪੀ ਸਕਦੇ ਹੋ ।

ਸੇਬ ਦਾ ਸਿਰਕਾ
ਲੀਵਰ ਦੀ ਸੋਜ ਘੱਟ ਕਰਨ ਲਈ ਰੋਜ਼ਾਨਾ 1 ਗਿਲਾਸ ਪਾਣੀ ਵਿੱਚ 1 ਚਮਚ ਸੇਬ ਦਾ ਸਿਰਕਾ, 1 ਚਮਚ ਸ਼ਹਿਦ ਮਿਲਾ ਕੇ ਪੀਓ। ਇਸ ਨਾਲ ਸਰੀਰ ਦੇ ਵਿਸ਼ੈਲੇ ਤੱਤ ਬਾਹਰ ਨਿਕਲ ਜਾਂਦੇ ਹਨ ਅਤੇ ਲੀਵਰ ਦੀ ਸੋਜ ਘੱਟ ਹੋ ਜਾਂਦੀ ਹੈ ।

ਪੜ੍ਹੋ ਇਹ ਵੀ ਖ਼ਬਰ - ਢਿੱਡ ਫੁੱਲਣ, ਗੈਸ ਅਤੇ ਬਦਹਜ਼ਮੀ ਸਣੇ ਇਨ੍ਹਾਂ ਸਮੱਸਿਆਵਾਂ ਤੋਂ ਜੇਕਰ ਤੁਸੀਂ ਹੋ ਪਰੇਸ਼ਾਨ ਤਾਂ ਅਪਣਾਓ ਇਹ ਨੁਸਖ਼ੇ

ਨਿੰਬੂ
1 ਗਿਲਾਸ ਪਾਣੀ ਵਿੱਚ 1 ਨਿੰਬੂ ਦਾ ਰਸ ਅਤੇ ਥੋੜ੍ਹਾ ਜਿਹਾ ਸੇਂਧਾ ਨਮਕ ਮਿਲਾ ਕੇ ਰੋਜ਼ਾਨਾ ਦਿਨ ਵਿੱਚ 2-3 ਵਾਰ ਪੀਓ। ਇਸ ਨਾਲ ਲੀਵਰ ਦੀ ਗਰਮੀ ਦੂਰ ਹੋ ਜਾਂਦੀ ਹੈ ।

ਪਾਲਕ ਅਤੇ ਗਾਜਰ
ਲੀਵਰ ਦੀ ਗਰਮੀ ਅਤੇ ਸੋਜ ਘੱਟ ਕਰਨ ਲਈ ਪਾਲਕ ਅਤੇ ਗਾਜਰ ਦਾ ਜੂਸ ਮਿਲਾ ਕੇ ਸਵੇਰੇ ਸ਼ਾਮ ਪੀਣਾ ਚਾਹੀਦਾ ਹੈ। ਇਸ ਜੂਸ ਨਾਲ ਲੀਵਰ ਦੀ ਸੋਜ ਅਤੇ ਗਰਮੀ ਦੀ ਸਮੱਸਿਆ ਜਲਦੀ ਠੀਕ ਹੋ ਜਾਂਦੀ ਹੈ ।

ਪੜ੍ਹੋ ਇਹ ਵੀ ਖ਼ਬਰ - ਢਿੱਡ ਫੁੱਲਣ, ਗੈਸ ਅਤੇ ਬਦਹਜ਼ਮੀ ਸਣੇ ਇਨ੍ਹਾਂ ਸਮੱਸਿਆਵਾਂ ਤੋਂ ਜੇਕਰ ਤੁਸੀਂ ਹੋ ਪਰੇਸ਼ਾਨ ਤਾਂ ਅਪਣਾਓ ਇਹ ਨੁਸਖ਼ੇ

ਮੁਲੇਠੀ
ਲੀਵਰ ਦੀ ਗਰਮੀ ਨੂੰ ਕੱਢਣ ਲਈ ਮੁਲੱਠੀ ਦਾ ਉਪਯੋਗ ਕਰ ਸਕਦੇ ਹਾਂ। ਮੁਲੱਠੀ ਦੀ ਜੜ੍ਹ ਦਾ ਚੂਰਨ ਬਣਾ ਕੇ ਉਸ ਨੂੰ ਪਾਣੀ ਵਿੱਚ ਉਬਾਲ ਕੇ ਪੀਓ ।

ਹਲਦੀ ਵਾਲਾ ਦੁੱਧ
ਲਿਵਰ ਦੀ ਕਮਜ਼ੋਰੀ ਹੋਣ ਤੇ ਰੋਜ਼ਾਨਾ ਰਾਤ ਨੂੰ ਹਲਦੀ ਵਾਲਾ ਦੁੱਧ ਪੀਣ ਨਾਲ ਇਹ ਕਮਜ਼ੋਰੀ ਖ਼ਤਮ ਹੋ ਜਾਂਦੀ ਹੈ ।

  • Health Tips
  • Liver
  • Pain
  • Causes
  • Follow Home Remedies
  • ਲੀਵਰ
  • ਦਰਦ
  • ਕਾਰਨ
  • ਅਪਣਾਓ ਘਰੇਲੂ ਨੁਸਖ਼ੇ

Summer Care: ਸਰੀਰ ਨੂੰ ਠੰਡਕ ਪਹੁੰਚਾਉਂਦਾ ਹੈ ਤਰਬੂਜ਼, ਖਾਣ ਨਾਲ ਹੋਣਗੇ ਹੋਰ ਵੀ ਹੈਰਾਨੀਜਨਕ ਫ਼ਾਇਦੇ

NEXT STORY

Stories You May Like

  • bothered by dark underarms try this home remedy
    ਅੰਡਰਆਰਮਸ ਦੇ ਕਾਲੇਪਣ ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ ਘਰੇਲੂ ਨੁਸਖ਼ੇ, ਮਿਲੇਗੀ ਨਿਖਰੀ ਹੋਈ ਸਕਿਨ
  • don t ignore the lack of blood in the body
    ਸਰੀਰ 'ਚ ਖ਼ੂਨ ਦੀ ਕਮੀ ਨੂੰ ਨਾ ਕਰੋ ਨਜ਼ਰਅੰਦਾਜ਼! ਅਪਣਾਓ ਇਹ 5 ਕੁਦਰਤੀ ਤਰੀਕੇ ਅਤੇ ਕੁਝ ਹੀ ਦਿਨਾਂ 'ਚ ਦੇਖੋ ਚਮਤਕਾਰੀ
  • are you constantly losing your keys
    ਵਾਰ-ਵਾਰ ਗੁੰਮ ਹੋ ਰਹੀਆਂ ਨੇ ਚਾਬੀਆਂ? ਨਾ ਕਰੋ ਨਜ਼ਰਅੰਦਾਜ਼, ਹੋ ਸਕਦੈ ਵੱਡਾ ਸੰਕੇਤ
  • follow these home remedies to get instant relief from sunburn
    ਸਨਬਰਨ ਤੋਂ ਤੁਰੰਤ ਰਾਹਤ ਪਾਉਣ ਲਈ ਅਪਣਾਓ ਇਹ ਘਰੇਲੂ ਨੁਸਖੇ, ਸਕਿਨ ਨੂੰ ਮਿਲੇਗੀ ਠੰਡਕ
  • these people should not eat desi ghee
    ਸਾਵਧਾਨ! ਇਨ੍ਹਾਂ ਲੋਕਾਂ ਲਈ 'ਜ਼ਹਰ' ਦੇ ਬਰਾਬਰ ਹੈ ਦੇਸੀ ਘਿਓ ! ਭੁੱਲ ਕੇ ਵੀ ਨਾ ਕਰੋ ਇਹ ਗ਼ਲਤੀ
  • buildings in punjab punjab employees
    ਪੰਜਾਬ 'ਚ ਇਨ੍ਹਾਂ ਇਮਾਰਤਾਂ ਵਾਲਿਆਂ ਨੂੰ ਜਾਰੀ ਹੋਣਗੇ ਚਾਲਾਨ, ਮੁਲਾਜ਼ਮਾਂ ਨੂੰ ਕਾਰਵਾਈ ਲਈ ਹੁਕਮ
  • interview tips this planning can triple callbacks
    Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ
  • good health song for kids pinkoo tv video
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo Tv ਦੀ ਇਹ ਮਜ਼ੇਦਾਰ ਵੀਡੀਓ, ਬਣੇਗੀ ‘ਸਿਹਤ' ਤੇ ਜੰਕ ਫੂਡ ਤੋਂ ਰਹਿਣਗੇ ਦੂਰ
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
Trending
Ek Nazar
pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • benefits of mustard
      ਸੈਂਕੜੇ ਬਿਮਾਰੀਆਂ ਦਾ ਰਾਮਬਾਣ ਇਲਾਜ ਹੈ ਰਸੋਈ ਦੀ ਇਹ 'ਨਿੱਕੀ ਜਿਹੀ ਚੀਜ਼' !...
    • rich countries can eliminate cervical cancer by 2048
      2048 ਤੱਕ ‘ਸਰਵਾਈਕਲ ਕੈਂਸਰ’ ਨੂੰ ਖ਼ਤਮ ਕਰ ਸਕਦੇ ਹਨ ਅਮੀਰ ਦੇਸ਼
    • benefits of tamarind
      ਖੱਟੀ-ਮਿੱਠੀ 'ਇਮਲੀ' 'ਚ ਲੁਕਿਆ ਹੈ ਸਿਹਤ ਦਾ 'ਖਜ਼ਾਨਾ'! ਜਾਣੋ ਇਸ ਦੇ...
    • the correct way to make matcha tea
      ਮਾਚਾ ਟੀ ਬਣਾਉਣ ਦਾ ਸਹੀ ਤਰੀਕਾ ਅਤੇ ਇਸ ਦੇ ਸ਼ਾਨਦਾਰ ਫਾਇਦੇ
    • never make this big mistake when you have a nosebleed
      ਸਾਵਧਾਨ! ਨਕਸੀਰ ਫੁੱਟਣ 'ਤੇ ਕਦੇ ਨਾ ਕਰੋ ਇਹ ਵੱਡੀ ਗਲਤੀ; ਜਾਣੋ ਖੂਨ ਰੋਕਣ ਦਾ ਸਹੀ...
    • food eaten at the wrong time at night can become poison
      ਸਾਵਧਾਨ! ਰਾਤ ਨੂੰ ਗਲਤ ਸਮੇਂ 'ਤੇ ਖਾਧਾ ਖਾਣਾ ਬਣ ਸਕਦਾ ਹੈ 'ਜ਼ਹਿਰ', ਜਾਣੋ ਖਾਣਾ...
    • now food will not be wasted due to heat
      ਹੁਣ ਗਰਮੀ ਕਾਰਨ ਖਾਣਾ ਨਹੀਂ ਹੋਵੇਗਾ ਬੇਕਾਰ!ਅਜ਼ਮਾਓ ਇਹ ਸੌਖੇ ਘਰੇਲੂ ਨੁਸਖ਼ੇ
    • benefits of eating mangoes
      ਗੁਣਾਂ ਦੀ ਖਾਣ ਹੈ 'ਫਲਾਂ ਦਾ ਰਾਜਾ' ਅੰਬ! ਜਾਣੋ ਇਸ ਦੇ ਚਮਤਕਾਰੀ ਫਾਇਦਿਆਂ ਬਾਰੇ
    • benefits of dark chocolate
      ਸਵਾਦ ਹੀ ਨਹੀਂ, ਸਿਹਤ ਦਾ ਵੀ ਖ਼ਜ਼ਾਨਾ ਹੈ 'ਡਾਰਕ ਚਾਕਲੇਟ'! ਚਮਤਕਾਰੀ ਫਾਇਦੇ ਜਾਣ...
    • ordinary salt is equivalent to poison
      ਸਾਵਧਾਨ! ਸਾਧਾਰਨ ਨਮਕ ਹੈ 'ਜ਼ਹਿਰ' ਦੇ ਬਰਾਬਰ, ਅੱਜ ਹੀ ਬਦਲੋ ਆਪਣੀ ਆਦਤ ਤੇ ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +