Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 05, 2026

    6:15:41 AM

  • major accident in congo

    ਕਾਂਗੋ 'ਚ ਵੱਡਾ ਹਾਦਸਾ: ਵਿਦਿਆਰਥੀਆਂ ਨੂੰ ਲੈ ਕੇ...

  • england beat india by 4 wickets vaibhav s bat did not work

    IND vs ENG, 2nd T20I : ਇੰਗਲੈਂਡ ਨੇ ਭਾਰਤ ਨੂੰ 4...

  • pm modi receives death threat

    PM ਮੋਦੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ !...

  • unfortunate news from america punjabi youth dies suddenly

    ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ ! ਪੰਜਾਬੀ ਨੌਜਵਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਜਾਣੋ ਕਿਉਂ ‘ਮਾਈਗ੍ਰੇਨ’ ਦੀ ਸਮੱਸਿਆ ਤੋਂ ਪਰੇਸ਼ਾਨ ਹੁੰਦੇ ਨੇ ਲੋਕ, ਰਾਹਤ ਪਾਉਣ ਲਈ ਅਦਰਕ ਸਣੇ ਅਪਣਾਓ ਇਹ ਨੁਸਖ਼ੇ

HEALTH News Punjabi(ਸਿਹਤ)

ਜਾਣੋ ਕਿਉਂ ‘ਮਾਈਗ੍ਰੇਨ’ ਦੀ ਸਮੱਸਿਆ ਤੋਂ ਪਰੇਸ਼ਾਨ ਹੁੰਦੇ ਨੇ ਲੋਕ, ਰਾਹਤ ਪਾਉਣ ਲਈ ਅਦਰਕ ਸਣੇ ਅਪਣਾਓ ਇਹ ਨੁਸਖ਼ੇ

  • Edited By Sunita,
  • Updated: 26 Jul, 2024 04:52 PM
Jalandhar
health tips migraine problems people relief ginger home remedie
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਭੱਜਦੌੜ ਅਤੇ ਤਣਾਅ ਨਾਲ ਭਰੀ ਇਸ ਅਜੌਕੀ ਜ਼ਿੰਦਗੀ ਵਿਚ ਬਹੁਤ ਸਾਰੇ ਲੋਕਾਂ ਨੂੰ ਸਿਰ ਦਰਦ ਦੀ ਸ਼ਿਕਾਇਤ ਰਹਿੰਦੀ ਹੈ। ਇਹ ਪਰੇਸ਼ਾਨੀ ਵਾਰ-ਵਾਰ ਹੋਣ 'ਤੇ ਮਾਈਗ੍ਰੇਨ ਦਾ ਰੂਪ ਧਾਰ ਲੈਂਦੀ ਹੈ। ਮਾਈਗ੍ਰੇਨ ਕਾਰਨ ਸਿਰ ਦੇ ਇੱਕ ਹਿੱਸੇ 'ਚ ਤੇਜ਼ ਦਰਦ ਹੋਣ ਲੱਗਦਾ ਹੈ। ਕਈ ਵਾਰ ਤਾਂ ਇਹ ਦਰਦ ਮਿੰਟਾਂ ਵਿਚ ਠੀਕ ਹੋ ਜਾਂਦਾ ਹੈ ਤਾਂ ਕਈ ਵਾਰ ਇਹ ਦਰਦ ਘੰਟਿਆਂ ਤੱਕ ਹੁੰਦਾ ਰਹਿੰਦਾ ਹੈ। ਜਿਵੇਂ ਤੁਸੀਂ ਇੱਕੋ ਜਿਹੇ ਹਾਲਤ 'ਚ ਇੱਕਦਮ ਤਣਾਅ ਭਰੇ ਮਾਹੌਲ 'ਚ ਪੁੱਜ ਦੇ ਹੋ ਤਾਂ ਤੁਹਾਡਾ ਸਿਰਦਰਦ ਅਤੇ ਬਲੱਡ ਪ੍ਰੈਸ਼ਰ ਹਾਈ ਹੋ ਜਾਂਦਾ ਹੈ। ਅਜਿਹਾ ਹੋਣ 'ਤੇ ਤੁਸੀਂ ਮਾਈਗ੍ਰੇਨ ਦਾ ਸ਼ਿਕਾਰ ਹੋ ਰਹੇ ਹੋ। ਦਰਦ ਹੋਣ ’ਤੇ ਤੁਸੀਂ ਆਪਣੀ ਮਰਜੀ ਨਾਲ ਕੋਈ ਦਵਾਈ ਨਾ ਖਾਓ, ਸਗੋਂ ਦਵਾਈ ਲੈਣ ਤੋਂ ਪਹਿਲਾਂ ਡਾਕਟਰੀ ਜਾਂਚ ਕਰਵਾਓ। ਮਾਈਗ੍ਰੇਨ ਦੇ ਦਰਦ ਤੋਂ ਛੁਟਕਾਰਾ ਪਾਉਣ ਲਈ ਤੁਸੀਂ ਹੇਠ ਲਿਖੇ ਘਰੇਲੂ ਨੁਸਖ਼ੇ ਅਪਣਾ ਸਕਦੇ ਹੋ....

ਮਾਈਗ੍ਰੇਨ ਦੇ ਕਾਰਨ

. ਹਾਈ ਬਲੱਡ ਪ੍ਰੈਸ਼ਰ
. ਜ਼ਿਆਦਾ ਤਣਾਅ 
. ਨੀਂਦ ਪੂਰੀ ਨਾ ਹੋਣਾ
. ਮੌਸਮ ਵਿਚ ਬਦਲਾਅ 
. ਦਰਦ ਨਿਵਾਰਕ ਦਵਾਈਆਂ ਦਾ ਜ਼ਿਆਦਾ ਸੇਵਨ 

ਮਾਈਗ੍ਰੇਨ ਦੇ ਲੱਛਣ

. ਭੁੱਖ ਘੱਟ ਲੱਗਣਾ
. ਪਸੀਨਾ ਜ਼ਿਆਦਾ ਆਉਣਾ
. ਕਮਜ਼ੋਰੀ ਮਹਿਸੂਸ ਹੋਣਾ
. ਅੱਖਾਂ ਵਿਚ ਦਰਦ ਜਾਂ ਧੁੰਧਲਾ ਦਿਖਾਈ ਦੇਣਾ
. ਪੂਰੇ ਜਾਂ ਅੱਧੇ ਸਿਰ ਵਿਚ ਤੇਜ਼ ਦਰਦ
. ਤੇਜ਼ ਆਵਾਜ਼ ਜਾਂ ਰੋਸ਼ਨੀ ਤੋਂ ਬੇਚੈਨੀ
. ਉਲਟੀ ਆਉਣਾ
. ਕਿਸੇ ਕੰਮ ਵਿਚ ਮਨ ਨਾ ਲੱਗਣਾ

 

ਮਾਈਗ੍ਰੇਨ ਦੇ ਘਰੇਲੂ ਉਪਾਅ

1. ਦੇਸੀ ਘਿਓ
ਮਾਈਗ੍ਰੇਨ ਦੇ ਦਰਦ ਤੋਂ ਛੁਟਕਾਰਾ ਪਾਉਣ ਲਈ ਰੋਜ਼ਾਨਾ ਸ਼ੁੱਧ ਦੇਸੀ ਘਿਓ ਦੀਆਂ 2-2 ਬੂੰਦਾਂ ਨੱਕ ਵਿਚ ਪਾਓ। ਇਸ ਨਾਲ ਤੁਹਾਨੂੰ ਇਸ ਦਰਦ ਤੋਂ ਰਾਹਤ ਮਿਲੇਗੀ।

2. ਖਾਲੀ ਢਿੱਡ ਸੇਬ ਦਾ ਸੇਵਨ
ਮਾਈਗ੍ਰੇਨ ਦੀ ਸਮੱਸਿਆ ਤੋਂ ਪਰੇਸ਼ਾਨ ਲੋਕ ਰੋਜ਼ ਸਵੇਰੇ ਖਾਲੀ ਢਿੱਡ ਸੇਬ ਦਾ ਸੇਵਨ ਕਰੋ। ਮਾਈਗ੍ਰੇਨ ਤੋਂ ਛੁਟਕਾਰਾ ਪਾਉਣ ਲਈ ਇਹ ਕਾਫ਼ੀ ਅਸਰਦਾਰ ਤਰੀਕਾ ਹੈ। 

3. ਲੌਂਗ ਪਾਊਡਰ 
ਜੇਕਰ ਸਿਰ ਵਿਚ ਜ਼ਿਆਦਾ ਦਰਦ ਹੋ ਰਿਹਾ ਹੈ ਤਾਂ ਤੁਰੰਤ ਲੌਂਗ ਪਾਊਡਰ ਅਤੇ ਨਮਕ ਮਿਲਾ ਕੇ ਦੁੱਧ ਨਾਲ ਮਿਲਾ ਕੇ ਪਿਓ। ਅਜਿਹਾ ਕਰਨ ਨਾਲ ਸਿਰ ਦਾ ਦਰਦ ਝੱਟ ਨਾਲ ਗਾਇਬ ਹੋ ਜਾਵੇਗਾ। 

4. ਨਿੰਬੂ ਦਾ ਛਿਲਕਾ
ਨਿੰਬੂ ਦੇ ਛਿਲਕੇ ਨੂੰ ਧੁੱਪੇ ਸੁੱਕਾ ਕੇ ਪੇਸਟ ਬਣਾ ਲਓ। ਇਸ ਪੇਸਟ ਨੂੰ ਮੱਥੇ 'ਤੇ ਲਗਾਉਣ ਨਾਲ ਤੁਹਾਨੂੰ ਮਾਈਗ੍ਰੇਨ ਦੇ ਦਰਦ ਤੋਂ ਛੁਟਕਾਰਾ ਮਿਲ ਜਾਵੇਗਾ। 

5. ਪਾਲਕ ਅਤੇ ਗਾਜਰ ਦਾ ਜੂਸ
ਮਾਈਗ੍ਰੇਨ ਦੇ ਦਰਦ ਤੋਂ ਛੁਟਕਾਰਾ ਪਾਉਣ ਲਈ ਪਾਲਕ ਅਤੇ ਗਾਜਰ ਦਾ ਜੂਸ ਪੀਓ। ਇਸ ਨਾਲ ਤੁਹਾਡਾ ਦਰਦ ਮਿੰਟਾਂ ਵਿਚ ਗਾਇਬ ਹੋ ਜਾਵੇਗਾ। 

6. ਖੀਰਾ
ਮਾਈਗ੍ਰੇਨ ਹੋਣ ’ਤੇ ਖੀਰੇ ਦੀ ਸਲਾਈਸ ਨੂੰ ਸਿਰ 'ਤੇ ਰੱਗੜੋ ਜਾਂ ਫਿਰ ਇਸ ਨੂੰ ਸੁੰਘੋਂ। ਇਸ ਨਾਲ ਤੁਹਾਨੂੰ ਮਾਈਗ੍ਰੇਨ ਦੇ ਦਰਦ ਤੋਂ ਕਾਫ਼ੀ ਆਰਾਮ ਮਿਲੇਗਾ। 

7. ਅਦਰਕ
1 ਚਮਚ ਅਦਰਕ ਦਾ ਰਸ ਅਤੇ ਸ਼ਹਿਦ ਨੂੰ ਮਿਕਸ ਕਰਕੇ ਪੀਓ। ਇਸ ਤੋਂ ਇਲਾਵਾ ਮਾਈਗ੍ਰੇਨ ਦੇ ਦਰਦ ਨੂੰ ਦੂਰ ਕਰਨ ਲਈ ਤੁਸੀਂ ਅਦਰਕ ਦਾ ਟੁੱਕੜਾ ਵੀ ਮੂੰਹ 'ਚ ਰੱਖ ਸਕਦੇ ਹੋ। ਅਦਰਕ ਦਾ ਕਿਸੇ ਵੀ ਰੂਪ ਵਿਚ ਸੇਵਨ ਮਾਈਗ੍ਰੇਨ ਵਿਚ ਰਾਹਤ ਦਿਵਾਉਂਦਾ ਹੈ।

  • Health Tips
  • Migraine
  • Problems
  • People
  • Relief
  • Ginger
  • Home Remedies
  • ਮਾਈਗ੍ਰੇਨ
  • ਸਮੱਸਿਆ
  • ਲੋਕ
  • ਰਾਹਤ
  • ਅਦਰਕ
  • ਘਰੇਲੂ ਨੁਸਖ਼ੇ

ਤਾਂਬੇ ਦੇ ਭਾਂਡੇ 'ਚ ਪਾਣੀ ਪੀਣ ਦੇ ਫ਼ਾਇਦੇ, ਜੋ ਤੁਹਾਡੀਆਂ ਹੱਡੀਆਂ ਨੂੰ ਕਰੇ ਮਜ਼ਬੂਤ ਤੇ ਚਮੜੀ 'ਚ ਲਿਆਵੇ ਨਿਖਾਰ

NEXT STORY

Stories You May Like

  • flipkart gets true gold certification know why
    Flipkart ਨੂੰ ਮਿਲਿਆ True Gold Certification, ਜਾਣੋ ਕਿਉਂ ਮਿਲੀ ਕੰਪਨੀ ਨੂੰ ਇਹ ਵੱਡੀ ਉਪਲੱਬਧੀ
  • da may increase by 3 from july
    ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ! ਜੁਲਾਈ ਤੋਂ 3% ਵਧ ਸਕਦੈ DA, ਜਾਣੋ ਪੂਰੀ ਕੈਲਕੁਲੇਸ਼ਨ
  • follow these methods to get rid of mangal dosh
    ਵਿਆਹ 'ਚ ਆ ਰਹੀ ਦੇਰੀ ਤੋਂ ਹੋ ਪਰੇਸ਼ਾਨ? ਮੰਗਲ ਦੋਸ਼ ਦੇ ਨਿਵਾਰਨ ਲਈ ਅਪਣਾਓ ਇਹ 5 ਖਾਸ ਤਰੀਕੇ
  • bride marriage lover mother father
    ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ ਪੂਰੇ ਪਰਿਵਾਰ ਨੇ...
  • if you are suffering from fatty liver  then eat these things
    ਫੈਟੀ ਲੀਵਰ ਤੋਂ ਹੋ ਪਰੇਸ਼ਾਨ ਤਾਂ ਖਾਓ ਇਹ ਚੀਜ਼ਾਂ ! 'ਵਰਦਾਨ' ਵਾਂਗ ਕਰਨਗੀਆਂ ਅਸਰ
  • to get the blessings of bajrangbali on the last auspicious day
    Bada Mangal 2026: ਹਨੂੰਮਾਨ ਦੀ ਕਿਰਪਾ ਪਾਉਣ ਲਈ ਜ਼ਰੂਰ ਕਰੋ ਇਹ ਖ਼ਾਸ ਕੰਮ, ਪੂਰੀ ਹੋਵੇਗੀ ਹਰ ਮਨੋਕਾਮਨਾ!
  • uidai gives big relief  now you won  t hassle of updating aadhaar
    UIDAI ਨੇ ਦਿੱਤੀ ਵੱਡੀ ਰਾਹਤ, ਹੁਣ Aadhaar ਅਪਡੇਟ ਲਈ ਨਹੀਂ ਲਗਾਉਣੇ ਪੈਣਗੇ ਚੱਕਰ
  • blackout in this area of punjab
    ਪੰਜਾਬ ਦੇ ਇਸ ਇਲਾਕੇ 'ਚ BLACKOUT! ਤਪਦੀ ਗਰਮੀ 'ਚ ਖੱਜਲ-ਖੁਆਰ ਹੁੰਦੇ ਰਹੇ ਲੋਕ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • jalandhar  attempt to fire a pistol following reconnaissance
    ਜਲੰਧਰ 'ਚ ਪਹਿਲਾਂ ਕੀਤੀ ਰੇਕੀ ਫਿਰ ਪਿਸਤੌਲ ਨਾਲ ਗੋਲ਼ੀ ਚਲਾਉਣ ਦੀ ਕੀਤੀ ਕੋਸ਼ਿਸ਼
  • municipal corporation contractor road constructed during rain jalandhar
    ਨਗਰ ਨਿਗਮ ਦੇ ਠੇਕੇਦਾਰ ਦੀ ਲਾਪਰਵਾਹੀ, ਬਾਰਿਸ਼ 'ਚ ਬਣਾ ਦਿੱਤੀ ਸੜਕ, ਵੀਡੀਓ ਵਾਇਰਲ
  • heavy rains will occur in punjab
    ਪੰਜਾਬ 'ਚ ਪਵੇਗਾ ਮੋਹਲੇਧਾਰ ਮੀਂਹ, ਠੰਡੀਆਂ ਹਵਾਵਾਂ ਨਾਲ ਮਿਲੇਗੀ ਰਾਹਤ, ਇਨ੍ਹਾਂ...
  • pistols  cartridges  accused arrested
    2 ਪਿਸਤੌਲਾਂ, 1ਕੱਟਾ, 9 ਜਿੰਦਾ ਰੋਂਦਾਂ ਸਮੇਤ 3 ਮੁਲਜ਼ਮ ਕਾਬੂ
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
  • hooliganism in jalandhar
    ਜਲੰਧਰ 'ਚ ਸ਼ਰੇਆਮ ਗੁੰਡਾਗਰਦੀ, ਘਰ 'ਤੇ ਪੱਥਰਬਾਜ਼ੀ ਕਰ ਤਲਵਾਰਾਂ ਨਾਲ ਕੀਤਾ ਹਮਲਾ
  • three boys arrested with weapons
    ਸਰਹੱਦ ਪਾਰ ਤੋਂ ਆਏ ਹਥਿਆਰਾਂ ਸਮੇਤ 3 ਨੌਜਵਾਨ ਗ੍ਰਿਫ਼ਤਾਰ, 3 ਪਿਸਟਲ ਬਰਾਮਦ
Trending
Ek Nazar
15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • adopt these habits from today
      ਅੱਜ ਤੋਂ ਹੀ ਅਪਣਾ ਲਓ ਇਹ ਆਦਤਾਂ, ਦਿਮਾਗ ਰਹੇਗਾ ਇਕ ਦਮ ਹੈਲਦੀ
    • a glass of milk is a treasure of health
      ਸਿਹਤ ਦਾ ਖਜ਼ਾਨਾ ਹੈ 'ਇਕ ਗਲਾਸ ਦੁੱਧ' ! ਜਾਣੋ ਇਸ ਦੇ ਪੀਣ ਦੇ ਹੈਰਾਨੀਜਨਕ ਫਾਇਦੇ
    • why is fiber important for health
      ਫਾਈਬਰ ਸਿਹਤ ਲਈ ਕਿਉਂ ਹੈ ਜ਼ਰੂਰੀ! ਜਾਣ ਲਓ ਇਸ ਦੇ ਹੈਰਾਨੀਜਨਕ ਫਾਇਦੇ
    • lassi is a treasure trove of virtues
      ਗੁਣਾਂ ਦਾ ਖਜ਼ਾਨਾ ਹੈ 'ਲੱਸੀ' ! ਰੋਜ਼ਾਨਾ ਪੀਣ ਨਾਲ ਹੋਣਗੇ ਅਣਗਿਣਤ ਫਾਇਦੇ
    • ajwain water is no less than any nectar
      ਕਿਸੇ ਅੰਮ੍ਰਿਤ ਤੋਂ ਘੱਟ ਨਹੀਂ ਹੈ 'ਅਜਵਾਇਨ ਦਾ ਪਾਣੀ' ! ਜਾਣੋ ਇਸ ਦੇ ਹੈਰਾਨੀਜਨਕ...
    • aloe vera is a natural boon for health
      ਸਿਹਤ ਲਈ ਕੁਦਰਤੀ ਵਰਦਾਨ ਹੈ 'ਐਲੋਵੇਰਾ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦਿਆਂ...
    • raisins are no less than a treasure for health
      ਸਿਹਤ ਲਈ ਕਿਸੇ ਖਜ਼ਾਨੇ ਤੋਂ ਘੱਟ ਨਹੀਂ 'ਕਿਸ਼ਮਿਸ਼'! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • kneaded dough can become a source of diseases
      ਫਰਿੱਜ 'ਚ ਰੱਖਿਆ ਗੁੰਨ੍ਹਿਆ ਹੋਇਆ ਆਟਾ ਬਣ ਸਕਦੈ ਬਿਮਾਰੀਆਂ ਦਾ ਘਰ ! ਸਿਹਤ ਨੂੰ ਹੋ...
    • soaked almonds are no less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ 'ਭਿੱਜੇ ਹੋਏ ਬਾਦਾਮ'! ਜਾਣ ਲਓ ਇਸ ਦੇ ਜਾਦੂਈ ਫਾਇਦੇ...
    • amla jam is no less than a treasure for health
      ਸਿਹਤ ਲਈ ਕਿਸੇ ਖਜ਼ਾਨੇ ਤੋਂ ਘੱਟ ਨਹੀਂ 'ਆਂਵਲੇ ਦਾ ਮੁਰੱਬਾ'! ਫ਼ਾਇਦੇ ਜਾਣ ਰਹਿ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +