Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    2:39:02 PM

  • tremendous rise in gold prices prices reach seven week high know reason

    ਸੋਨੇ ਦੀਆਂ ਕੀਮਤਾਂ 'ਚ ਜ਼ਬਰਦਸਤ ਉਛਾਲ, ਸੱਤ...

  • atiq ahmed son aban ahmed incident

    ਮਾਰਿਆ ਗਿਆ ਅਤੀਕ ਅਹਿਮਦ ਦਾ ਮੁੰਡਾ ! ਜੇਲ੍ਹ 'ਚ ਬੰਦ...

  • pak foreign minister s grandson arrested case of foreign women

    ਵਿਦੇਸ਼ੀ ਔਰਤਾਂ ਨੂੰ ਕਿਡਨੈਪ ਕਰਨ ਤੇ ਜਬਰ-ਜ਼ਿਨਾਹ...

  • earthquake hits

    ਆ ਗਿਆ 6.3 ਤੀਬਰਤਾ ਦਾ ਭੂਚਾਲ ! ਬੁਰੀ ਤਰ੍ਹਾਂ ਕੰਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਸਾਵਧਾਨ! ਲੋੜ ਤੋਂ ਵੱਧ ਪਾਣੀ ਪੀਣ ਨਾਲ ‘ਕਿਡਨੀ ਫੇਲ੍ਹ’ ਸਣੇ ਸਰੀਰ ਨੂੰ ਹੋ ਸਕਦੇ ਹਨ ਇਹ ਵੱਡੇ ਨੁਕਸਾਨ

HEALTH News Punjabi(ਸਿਹਤ)

ਸਾਵਧਾਨ! ਲੋੜ ਤੋਂ ਵੱਧ ਪਾਣੀ ਪੀਣ ਨਾਲ ‘ਕਿਡਨੀ ਫੇਲ੍ਹ’ ਸਣੇ ਸਰੀਰ ਨੂੰ ਹੋ ਸਕਦੇ ਹਨ ਇਹ ਵੱਡੇ ਨੁਕਸਾਨ

  • Edited By Rajwinder Kaur,
  • Updated: 15 Jul, 2021 03:29 PM
Jalandhar
health tips more water drinking kidney failure body damage
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਪਾਣੀ ਸਾਡੀ ਸਿਹਤ ਲਈ ਕਿੰਨਾ ਜ਼ਰੂਰੀ ਹੈ ਇਸ ਗੱਲ ਨੂੰ ਤਾਂ ਸਾਰੇ ਚੰਗੀ ਤਰ੍ਹਾਂ ਨਾਲ ਜਾਣਦੇ ਹਨ। ਕਿਹਾ ਜਾਂਦਾ ਹੈ ਕਿ ਚੰਗੀ ਸਿਹਤ ਲਈ ਦਿਨ ‘ਚ ਘੱਟ ਤੋਂ ਘੱਟ 8-9 ਗਲਾਸ ਪਾਣੀ ਜ਼ਰੂਰੀ ਪੀਣਾ ਚਾਹੀਦਾ ਹੈ।ਜੇਕਰ ਅਸੀਂ ਇਸ ਤੋਂ ਜ਼ਿਆਦਾ ਪਾਣੀ ਪੀਂਦੇ ਹਨ ਤਾਂ ਇਹ ਸਾਡੀ ਸਿਹਤ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਦੇਖਿਆ ਜਾਵੇ ਤਾਂ 5-6 ਲੀਟਰ ਤੋਂ ਜ਼ਿਆਦਾ ਪਾਣੀ ਪੀਣ ਨਾਲ ਕਈ ਬੀਮਾਰੀਆਂ ਹੋ ਸਕਦੀਆਂ ਹਨ। ਜ਼ਿਆਦਾ ਪਾਣੀ ਪੀਣ ਨਾਲ ਸਾਡੀਆਂ ਕਿਡਨੀਆਂ ਨੂੰ ਜ਼ਿਆਦਾ ਕੰਮ ਕਰਨਾ ਪੈਂਦਾ ਹੈ, ਜਿਸ ਕਰਕੇ ਕਿਡਨੀ ਫੇਲ੍ਹ ਹੋ ਸਕਦੀਆਂ ਹਨ। ਅਸੀਂ ਲਈ ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਜ਼ਿਆਦਾ ਪਾਣੀ ਪੀਣ ਨਾਲ ਸਰੀਰ ਨੂੰ ਕਿਹੜੇ ਕਿਹੜੇ ਨੁਕਸਾਨ ਹੁੰਦੇ ਹਨ ।

ਕਿਉਂ ਲੱਗਦੀ ਹੈ ਜ਼ਿਆਦਾ ਪਿਆਸ?
ਜਦੋਂ ਅਸੀਂ ਜ਼ਿਆਦਾ ਸੋਡੀਅਮ ਅਤੇ ਘੱਟ ਪੋਟਾਸ਼ੀਅਮ ਵਾਲੀਆਂ ਚੀਜ਼ਾਂ ਦਾ ਸੇਵਨ ਕਰਦੇ ਹਾਂ ਤਾਂ ਸਾਨੂੰ ਜ਼ਿਆਦਾ ਪਿਆਸ ਲੱਗਦੀ ਹੈ। ਜਿਹੜੇ ਲੋਕ ਜ਼ਿਆਦਾ ਲੂਣ ਦਾ ਸੇਵਨ ਕਰਦੇ ਹਨ, ਉਨ੍ਹਾਂ ਨੂੰ ਪਿਆਸ ਜ਼ਿਆਦਾ ਲੱਗਦੀ ਹੈ। ਲੂ੍ਣ ਕੋਸ਼ਿਕਾਵਾਂ ਤੋਂ ਪਾਣੀ ਬਾਹਰ ਕੱਢਦਾ ਹੈ, ਜਿਸ ਨਾਲ ਕੋਸ਼ਿਕਾਵਾਂ ਦਿਮਾਗ ਨੂੰ ਪਿਆਸ ਲੱਗਣ ਦਾ ਸੰਕੇਤ ਦਿੰਦੀਆਂ ਹਨ।

ਪੜ੍ਹੋ ਇਹ ਵੀ ਖ਼ਬਰ- Health Care: ਸ਼ੂਗਰ ਫ੍ਰੀ ਗੋਲੀਆਂ ਦਾ ਸੇਵਨ ਕਰਨ ਵਾਲੇ ਲੋਕ ਹੋ ਜਾਣ ਸਾਵਧਾਨ, ਕੈਂਸਰ ਸਣੇ ਹੋ ਸਕਦੇ ਨੇ ਇਹ ਰੋਗ

ਜ਼ਿਆਦਾ ਪਾਣੀ ਪੀਣ ਨਾਲ ਭਾਰ ਕਿਉਂ ਵਧਦਾ?
ਸਾਡੇ ਸਰੀਰ ਦਾ ਭਾਰ ਉਸ ਸਮੇਂ ਵੱਧਦਾ ਹੈ, ਜਦੋਂ ਸਰੀਰ ਵਿੱਚ ਫੈਟ ਜਮ੍ਹਾਂ ਹੋਣ ਲੱਗਦੀ ਹੈ ਅਤੇ ਜੰਮੇ ਹੋਏ ਫੈਟ ਸੈੱਲਸ ਵਿੱਚ ਪਾਣੀ ਦੀ ਮਾਤਰਾ ਵੱਧ ਜਾਂਦੀ ਹੈ। ਜ਼ਰੂਰਤ ਤੋਂ ਜ਼ਿਆਦਾ ਪਾਣੀ ਪੀਣ ਨਾਲ ਕਿਡਨੀ ਪੂਰੇ ਪਾਣੀ ਨੂੰ ਸਰੀਰ ਤੋਂ ਬਾਹਰ ਨਹੀਂ ਕੱਢ ਪਾਉਂਦੀ। ਸਰੀਰ ਵਿੱਚ ਬਚਿਆ ਹੋਇਆ ਪਾਣੀ ਇਲੈਕਟ੍ਰੋਲਾਈਟ ਦਾ ਬੈਲੇਂਸ ਵਿਗਾੜ ਦਿੰਦਾ ਹੈ, ਜਿਸ ਨਾਲ ਪਾਣੀ ਹੌਲੀ ਹੌਲੀ ਸਰੀਰ ਵਿੱਚ ਜਮ੍ਹਾਂ ਹੋਣ ਲੱਗਦਾ ਹੈ ਅਤੇ ਭਾਰ ਵਧਣ ਲੱਗਦਾ ਹੈ ।

ਕਿੰਨਾ ਪਾਣੀ ਪੀਣਾ ਸਿਹਤ ਲਈ ਜ਼ਰੂਰੀ ਹੈ
ਪੁਰਸ਼ਾਂ ਨੂੰ ਇੱਕ ਦਿਨ ਵਿੱਚ 12-15 ਗਿਲਾਸ ਪਾਣੀ ਪੀਣਾ ਜ਼ਰੂਰੀ ਹੈ, ਜਦਕਿ ਜਨਾਨੀਆਂ ਨੂੰ 8-10 ਗਿਲਾਸ ਪਾਣੀ ਪੀਣਾ ਚਾਹੀਦਾ ਹੈ। ਜਿਹੜੀਆਂ ਜਨਾਨੀਆਂ ਕਸਰਤ ਕਰਦੀਆਂ ਹਨ, ਉਨ੍ਹਾਂ ਲਈ 10-12 ਗਿਲਾਸ ਜ਼ਰੂਰੀ ਹਨ। ਜਿਹੜੀਆਂ ਜਨਾਨੀਆਂ ਬੱਚਿਆਂ ਨੂੰ ਦੁੱਧ ਪਿਲਾਉਂਦੀਆਂ ਹਨ, ਉਨ੍ਹਾਂ ਲਈ 10-14 ਗਿਲਾਸ ਪਾਣੀ ਪੀਣਾ ਜ਼ਰੂਰੀ ਹੈ ।

ਪੜ੍ਹੋ ਇਹ ਵੀ ਖ਼ਬਰ- Health Tips: ਭਾਰ ਤੇ ਢਿੱਡ ਦੀ ਚਰਬੀ ਘਟਾਉਣ ਲਈ ਰੋਜ਼ਾਨਾ 20 ਮਿੰਟ ‘ਟੱਪੋ ਰੱਸੀ’, ਹੋਣਗੇ ਹੋਰ ਵੀ ਹੈਰਾਨੀਜਨਕ ਫ਼ਾਇਦੇ

ਜ਼ਿਆਦਾ ਪਾਣੀ ਪੀਣ ਨਾਲ ਹੋਣ ਵਾਲੇ ਨੁਕਸਾਨ 

ਦਿਮਾਗ ’ਚ ਸੋਜ
ਜ਼ਿਆਦਾ ਪਾਣੀ ਪੀਣ ਨਾਲ ਸਰੀਰ ਵਿੱਚ ਸੋਡੀਅਮ ਦਾ ਪੱਧਰ ਤੇਜ਼ੀ ਨਾਲ ਘੱਟ ਹੋਣ ਲੱਗਦਾ ਹੈ, ਜਿਸ ਕਰਕੇ ਦਿਮਾਗ ’ਚ ਸੋਜ ਹੋ ਜਾਂਦੀ ਹੈ। ਇਸ ਤਰ੍ਹਾਂ ਹਾਈਪੋਟਰਿਮੀਆਂ ਦਾ ਖ਼ਤਰਾ ਵਧ ਜਾਂਦਾ ਹੈ। ਸੋਡੀਅਮ ਇੱਕ ਤਰ੍ਹਾਂ ਦਾ ਇਲੈਕਟ੍ਰੋਲਾਈਟ ਹੈ, ਜੋ ਸਰੀਰ ਵਿੱਚ ਪਾਣੀ ਦੀ ਮਾਤਰਾ ਨੂੰ ਕੰਟਰੋਲ ਰੱਖਦਾ ਹੈ ।

ਕਿਡਨੀ ’ਤੇ ਬੁਰਾ ਅਸਰ
ਜ਼ਰੂਰਤ ਤੋਂ ਜ਼ਿਆਦਾ ਪਾਣੀ ਪੀਣ ਨਾਲ ਓਵਰਹਾਈਡ੍ਰੇਸ਼ਨ ਦੀ ਸਮੱਸਿਆ ਹੋ ਸਕਦੀ ਹੈ, ਜਿਸ ਦਾ ਸਿੱਧਾ ਅਸਰ ਕਿਡਨੀ ’ਤੇ ਪੈਂਦਾ ਹੈ। ਕਿਡਨੀ ਹੀ ਸਰੀਰ ਦੇ ਪਾਣੀ ਨੂੰ ਫਿਲਟਰ ਕਰਨ ਦਾ ਕੰਮ ਕਰਦੀ ਹੈ। ਜਦੋਂ ਅਸੀਂ ਜ਼ਿਆਦਾ ਪਾਣੀ ਪੀਂਦੇ ਹਾਂ, ਤਾਂ ਉਹ ਪਾਣੀ ਪੂਰਾ ਸਾਡੇ ਸਰੀਰ ’ਚੋਂ ਬਾਹਰ ਨਹੀਂ ਨਿਕਲਦਾ, ਜਿਸ ਨਾਲ ਕਿਡਨੀ ’ਤੇ ਦਬਾਅ ਪੈਂਦਾ ਹੈ । ਲੰਬੇ ਸਮੇਂ ਤੱਕ ਇਸ ਤਰ੍ਹਾਂ ਰਹਿਣ ਨਾਲ ਕਿਡਨੀ ਫੇਲ੍ਹ ਵੀ ਹੋ ਸਕਦੀ ਹੈ ।

ਪੜ੍ਹੋ ਇਹ ਵੀ ਖ਼ਬਰ-  ਵਾਸਤੂ ਸ਼ਾਸਤਰ : ਘਰ ਬਣਾਉਂਦੇ ਸਮੇਂ ਰੱਖੋ ਇਸ ਚੀਜ਼ ਦਾ ਖ਼ਾਸ ਧਿਆਨ, ਹਮੇਸ਼ਾ ਲਈ ਦੂਰ ਹੋਵੇਗੀ ‘ਪੈਸੇ ਦੀ ਘਾਟ’

ਸਿਰ ਦਰਦ ਅਤੇ ਥਕਾਵਟ
ਜ਼ਿਆਦਾ ਪਾਣੀ ਪੀਣ ਨਾਲ ਸਰੀਰ ਦੀਆਂ ਕੋਸ਼ਿਕਾਵਾਂ ਸੁੱਜ ਕੇ ਵੱਡੀਆਂ ਹੋ ਜਾਂਦੀਆਂ ਹਨ, ਜਿਸ ਦਾ ਸਿੱਧਾ ਅਸਰ ਦਿਮਾਗ ’ਤੇ ਪੈਂਦਾ ਹੈ। ਇਸ ਨਾਲ ਸਿਰ ਦਰਦ, ਘਬਰਾਹਟ, ਉਲਟੀ ਅਤੇ ਚੱਕਰ ਆਉਣ ਲੱਗਦੇ ਹਨ। ਲਗਾਤਾਰ ਖ਼ੂਨ ਦੀਆਂ ਨਸਾਂ ਅਤੇ ਦਿਮਾਗ ’ਤੇ ਦਬਾਅ ਪੈਣ ਨਾਲ ਸਰੀਰ ਵਿੱਚ ਥਕਾਵਟ ਹੋਣ ਲੱਗਦੀ ਹੈ।

ਖ਼ਰਾਬ ਪਾਚਣ ਕਿਰਿਆ
ਜ਼ਰੂਰਤ ਤੋਂ ਜ਼ਿਆਦਾ ਪਾਣੀ ਪੀਣ ਨਾਲ ਪਾਚਨ ਕਿਰਿਆ ਖ਼ਰਾਬ ਹੋ ਸਕਦੀ ਹੈ। ਜ਼ਿਆਦਾ ਪਾਣੀ ਪੀਣ ਨਾਲ ਭੋਜਨ ਨੂੰ ਪਚਾਉਣ ਵਿੱਚ ਮਦਦ ਕਰਨ ਵਾਲਾ ਪਾਚਨ ਰਸ ਕੰਮ ਕਰਨਾ ਬੰਦ ਕਰ ਦਿੰਦਾ ਹੈ, ਜਿਸ ਨਾਲ ਖਾਣਾ ਹੌਲੀ ਪਚਦਾ ਹੈ। ਇਸ ਤਰ੍ਹਾਂ ਢਿੱਡ ਦੀਆਂ ਕਈ ਸਮੱਸਿਆਵਾਂ ਹੋ ਜਾਂਦੀਆਂ ਹਨ।

ਪੜ੍ਹੋ ਇਹ ਵੀ ਖ਼ਬਰ-  Health Tips: ਉਮਰ ਦੇ ਹਿਸਾਬ ਨਾਲ ਹਰੇਕ ਇਨਸਾਨ ਲਈ ਜਾਣੋ ਕਿੰਨੇ ਕਦਮ ਪੈਦਲ ਚੱਲਣਾ ਹੈ ‘ਜ਼ਰੂਰੀ’

ਸੀਨੇ ਅਤੇ ਪੈਰਾਂ ਵਿੱਚ ਦਰਦ
ਜ਼ਿਆਦਾ ਪਾਣੀ ਪੀਣ ਨਾਲ ਸਰੀਰ ਵਿੱਚ ਪੋਟਾਸ਼ੀਅਮ ਦੀ ਮਾਤਰਾ ਵਧ ਜਾਂਦੀ ਹੈ। ਇਸ ਨਾਲ ਸੀਨੇ ਅਤੇ ਪੈਰਾਂ ਵਿੱਚ ਦਰਦ ਦੀ ਸਮੱਸਿਆ ਹੋਣ ਲੱਗਦੀ ਹੈ ।

ਨੀਂਦ ਘੱਟ ਆਉਣ
ਜ਼ਿਆਦਾ ਪਾਣੀ ਪੀਣ ਨਾਲ ਵਾਰ-ਵਾਰ ਪਿਸ਼ਾਬ ਆਉਂਦਾ ਹੈ, ਜਿਸ ਕਰਕੇ ਅਸੀਂ ਪੂਰੀ ਨੀਂਦ ਨਹੀਂ ਲੈ ਪਾਉਂਦੇ। ਸ਼ੂਗਰ ਦੇ ਰੋਗੀਆਂ ਲਈ ਰਾਤ ਨੂੰ ਘੱਟ ਪਾਣੀ ਪੀਣ ਦੀ ਸਲਾਹ ਦਿੱਤੀ ਜਾਂਦੀ ਹੈ, ਕਿਉਂਕਿ ਸ਼ੂਗਰ ਦੇ ਰੋਗੀਆਂ ਨੂੰ ਰਾਤ ਨੂੰ ਜ਼ਿਆਦਾ ਪੇਸ਼ਾਬ ਆਉਂਦਾ ਹੈ ।

ਪੜ੍ਹੋ ਇਹ ਵੀ ਖ਼ਬਰ-  Health Tips: ਰੋਜ਼ਾਨਾ 10 ਮਿੰਟ ਜ਼ਰੂਰ ਬੈਠੋ ‘ਪੈਰਾਂ ਭਾਰ’, ਗੋਡਿਆਂ ਦੇ ਦਰਦ ਸਣੇ ਦੂਰ ਹੋਣਗੀਆਂ ਇਹ ਬੀਮਾਰੀਆਂ

ਲੀਵਰ ਦੀ ਸਮੱਸਿਆ
ਪਾਣੀ ਵਿੱਚ ਆਇਰਨ ਮਿਨਰਲ ਵੀ ਘੁਲਿਆ ਹੁੰਦਾ ਹੈ, ਜਿਸ ਦੇ ਸੇਵਨ ਨਾਲ ਲੀਵਰ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ । ਇਸ ਲਈ ਜ਼ਿਆਦਾ ਪਾਣੀ ਨਹੀਂ ਪੀਣਾ ਚਾਹੀਦਾ ।

  • Health tips
  • more water
  • drinking
  • kidney failure
  • body damage
  • ਪਾਣੀ
  • ਪੀਣ
  • ਕਿਡਨੀ ਫੇਲ੍ਹ
  • ਸਰੀਰ
  • ਨੁਕਸਾਨ

ਸਵੇਰੇ ਖਾਲੀ ਢਿੱਡ ਜ਼ਰੂਰ ਪੀਓ ਮੇਥੀ ਦਾ ਪਾਣੀ, ਭੁੱਖ ਵਧਾਉਣ ਸਮੇਤ ਸਰੀਰ ਦੀਆਂ ਕਈ ਸਮੱਸਿਆਵਾਂ ਨੂੰ ਕਰਦੈ ਦੂਰ

NEXT STORY

Stories You May Like

  • thousands of liters of drinking water wasted
    ਡੇਢ ਮਹੀਨੇ ਤੋਂ ਪਾਣੀ ਦੀ ਲੀਕੇਜ ਨਾਲ ਹਜ਼ਾਰਾਂ ਲੀਟਰ ਪੀਣ ਵਾਲਾ ਪਾਣੀ ਬਰਬਾਦ
  • ac and refrigerator are breaking down frequently
    ਘਰ 'ਚ ਵਾਰ-ਵਾਰ AC ਤੇ Refrigerator ਹੋ ਰਹੇ ਹਨ ਖਰਾਬ ਤੋਂ ਹੋ ਜਾਓ ਸਾਵਧਾਨ ! ਹੋ ਸਕਦੈ ਵੱਡਾ ਨੁਕਸਾਨ
  • these things with tea are equivalent to poison
    'ਜ਼ਹਿਰ' ਦੇ ਬਰਾਬਰ ਹਨ ਚਾਹ ਦੇ ਨਾਲ ਵਾਲੀਆਂ ਇਹ ਚੀਜ਼ਾਂ ! ਸਿਹਤ ਨੂੰ ਹੋ ਸਕਦੈ ਗੰਭੀਰ ਨੁਕਸਾਨ
  • using e 20 fuel in bs iii vehicles may damage some components
    BS III ਵਾਹਨਾਂ 'ਚ E-20 ਈਂਧਣ ਦੀ ਵਰਤੋਂ ਕਰਨ ਨਾਲ ਕੁਝ ਪੁਰਜ਼ਿਆਂ ਨੂੰ ਹੋ ਸਕਦੈ ਨੁਕਸਾਨ
  • be careful if you drink too much cold water
    ਹੱਦ ਤੋਂ ਜ਼ਿਆਦਾ ਪੀਂਦੇ ਹੋ ਠੰਢਾ ਪਾਣੀ ਤਾਂ ਹੋ ਜਾਓ  ਸਾਵਧਾਨ ! ਸਿਹਤ ਲਈ ਹੋ ਸਕਦੈ ਖਤਰਨਾਕ
  • these things kept in the kitchen can be dangerous for the eyes
    ਸਾਵਧਾਨ ! Kitchen 'ਚ ਰੱਖੀਆਂ ਇਹ ਚੀਜਾਂ ਅੱਖਾਂ ਲਈ ਹੋ ਸਕਦੀਆਂ ਹਨ ਖਤਰਨਾਕ
  • last date to file itr today penalty will be imposed
    ITR ਫਾਈਲ ਕਰਨ ਦੀ ਆਖ਼ਰੀ ਤਾਰੀਖ਼ ਅੱਜ, ਜਾਣੋ ਟੈਕਸ ਨਾ ਭਰਨ ਦੇ ਕੀ-ਕੀ ਹੋ ਸਕਦੇ ਹਨ ਨੁਕਸਾਨ
  • smuggler arrested with heroin worth crores in amritsar
    ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
  • rpf crackdown on unnecessary chain pulling
    ਬੇਵਜ੍ਹਾ ਚੇਨ ਪੁਲਿੰਗ ’ਤੇ ਆਰ. ਪੀ. ਐੱਫ. ਦਾ ਸ਼ਿਕੰਜਾ: ਜੁਲਾਈ ’ਚ 150 ਮਾਮਲੇ...
  • pallavi wins canada world 2026 crown
    ਪੰਜਾਬ ਦੀ ਧੀ ਨੇ ਵਿਦੇਸ਼ੀ ਧਰਤੀ ’ਤੇ ਗੱਡੇ ਝੰਡੇ, ਜਿੱਤਿਆ ‘ਕੈਨੇਡਾ ਵਰਲਡ 2026’...
  • health department action 1 000 kg of paneer and 68 kg of milk cream seized
    ਜਲੰਧਰ 'ਚ 1,000 ਕਿਲੋਗ੍ਰਾਮ ਮਿਲਾਵਟੀ ਪਨੀਰ ਤੇ 68 ਕਿਲੋਗ੍ਰਾਮ ਮਿਲਕ ਕਰੀਮ ਜ਼ਬਤ
  • heavy rain alert in 7 districts punjab
    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
Trending
Ek Nazar
famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

punjab   player dated team owner preity zinta

'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...

actor pradeep singh rawat

5 ਤੱਤਾਂ 'ਚ ਵਿਲੀਨ ਹੋਏ ਦਿੱਗਜ ਅਦਾਕਾਰ ਪ੍ਰਦੀਪ ਰਾਵਤ, ਨਮ ਅੱਖਾਂ ਨਾਲ ਦਿੱਤੀ ਗਈ...

schengen border security

ਸੇਉਟਾ ਸੰਕਟ ਵਿਚਕਾਰ ਸ਼ੈਂਗੇਨ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਉੱਠੀ ਮੰਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • if you want to get rid of the problem of migraine then do this
      Migraine ਦੀ ਸਮੱਸਿਆ ਤੋਂ ਪਾਉਣੈ ਛੁਟਕਾਰਾ ਤਾਂ ਕਰ ਲਓ ਇਹ ਕੰਮ ! ਹੋਣਗੇ ਜ਼ਬਰਦਸਤ...
    • raw bananas are a food of virtue
      ਗੁਣਾਂ ਦੀ ਖਾਣ ਹਨ 'ਕੱਚੇ ਕੇਲੇ' ! ਰੋਜ਼ਾਨਾ ਖਾਣ ਨਾਲ ਸਰੀਰ ਨੂੰ ਮਿਲਣਗੇ ਅਣਗਿਣਤ...
    • tulsi leaves are a treasure of health
      ਸਿਹਤ ਦਾ ਖਜ਼ਾਨਾ ਹੈ 'ਤੁਲਸੀ ਦਾ ਪੱਤਾ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • north india cancer punjab haryana rajya sabha
      ਉੱਤਰ ਭਾਰਤ 'ਚ ਲਗਾਤਾਰ ਵਧ ਰਿਹੈ ਕੈਂਸਰ ਦਾ ਬੋਝ, ਪੰਜਾਬ ਸਭ ਤੋਂ ਵੱਧ ਪ੍ਰਭਾਵਿਤ...
    • lifelong wellness for both baby and mother
      6 ਮਹੀਨੇ ਦੀ ਬ੍ਰੈਸਟਫੀਡਿੰਗ, ਬੱਚੇ ਅਤੇ ਮਾਂ ਦੋਵਾਂ ਲਈ ਜ਼ਿੰਦਗੀ ਭਰ ਦੀ ਤੰਦਰੁਸਤੀ
    • youth  s hip problems worsen due to alcohol addiction
      ਸ਼ਰਾਬ ਦੀ ਆਦਤ ਨਾਲ ਨੌਜਵਾਨਾਂ ਦੀ ਹੋਰ ਰਹੇ ਹਿਪਸ ਖਰਾਬ ! ਕਰਵਾਉਣੀ ਪੈ ਸਕਦੀ ਹੈ...
    • if you want to get rid of thyroid problem  then do this
      Thyroid ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਕਰੋ ਇਹ ਕੰਮ !...
    • cumin water is no less than any nectar
      ਕਿਸੇ ਅੰਮ੍ਰਿਤ ਤੋਂ ਘੱਟ ਨਹੀਂ 'ਜੀਰੇ ਦਾ ਪਾਣੀ' ! ਜਾਣੋ ਇਸ ਦੇ  ਹੈਰਾਨੀਜਨਕ ਫਾਇਦੇ
    • improperly washed hands can also cause serious health problems
      ਗਲਤ ਤਰੀਕੇ ਨਾਲ ਧੋਤੇ ਹੱਥ ਵੀ ਸਿਹਤ ਲਈ ਬਣ ਸਕਦੀ ਹੈ ਗੰਭੀਰ ਸਮੱਸਿਆ ! ਜਾਣੋ ਸਹੀ...
    • 50 percent women in rajasthan are victims of anemia
      ਰਾਜਸਥਾਨ 'ਚ 50 ਫੀਸਦੀ ਔਰਤਾਂ ਹਨ ਅਨੀਮੀਆ ਦਾ ਸ਼ਿਕਾਰ ! ਸਥਿਤੀ ਦੱਸੀ ਜਾ ਰਹੀ ਹੋਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +