Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    6:28:35 PM

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • sukhbir singh badal narendra modi meeting

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ...

  • social media ludhiana girl video goes viral

    ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਲੁਧਿਆਣਾ ਦੀ ਕੁੜੀ ਦੀ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips: ਸਵੇਰੇ ਉੱਠਦੇ ਸਾਰ ਕੀ ਤੁਹਾਡੇ ਮੂੰਹ ‘ਚੋਂ ਵੀ ਆਉਂਦੀ ਹੈ ‘ਬਦਬੂ’? ਜਾਣੋ ਕਾਰਨ ਅਤੇ ਘਰੇਲੂ ਨੁਸਖ਼ੇ

HEALTH News Punjabi(ਸਿਹਤ)

Health Tips: ਸਵੇਰੇ ਉੱਠਦੇ ਸਾਰ ਕੀ ਤੁਹਾਡੇ ਮੂੰਹ ‘ਚੋਂ ਵੀ ਆਉਂਦੀ ਹੈ ‘ਬਦਬੂ’? ਜਾਣੋ ਕਾਰਨ ਅਤੇ ਘਰੇਲੂ ਨੁਸਖ਼ੇ

  • Edited By Rajwinder Kaur,
  • Updated: 15 Jan, 2021 12:05 PM
Jalandhar
health tips morning mouth stink causes home remedies
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਸਵੇਰੇ ਉੱਠਦੇ ਸਾਰ ਮੂੰਹ ‘ਚੋਂ ਬਦਬੂ ਆਉਣਾ ਆਮ ਗੱਲ ਹੈ। ਸਵੇਰੇ ਹਰ ਕੋਈ ਬਰੱਸ਼ ਜਾਂ ਫਿਰ ਕੁਰਲੀ ਤਾਂ ਕਰਦਾ ਹੀ ਹੈ, ਜਿਸ ਨਾਲ ਤਾਜ਼ਾ ਸਾਹ ਆਉਂਦੈ ਅਤੇ ਮੂੰਹ ਦੀ ਬਦਬੂ ਦੂਰ ਹੋ ਜਾਂਦੀ ਹੈ। ਜਦੋਂ ਰਾਤ ਨੂੰ ਅਸੀਂ ਸੌਂਦੇ ਹਾਂ ਤਾਂ ਸਾਹ 'ਚੋਂ ਕਿਸੇ ਵੀ ਤਰ੍ਹਾਂ ਦੀ ਕੋਈ ਬਦਬੂ ਨਹੀਂ ਆਉਂਦੀ ਪਰ ਸਵੇਰੇ ਸਾਹ ਲੈਣ ਸਮੇਂ ਬਦਬੂ ਪੈਦਾ ਹੋ ਜਾਂਦੀ ਹੈ। ਕੁਝ ਲੋਕਾਂ ਦੇ ਮੂੰਹ 'ਚੋਂ ਤਾਂ ਸਾਰਾ ਦਿਨ ਬਦਬੂ ਆਉਂਦੀ ਹੈ, ਜਿਸ ਨਾਲ ਉਨ੍ਹਾਂ ਨਾਲ ਗੱਲ ਕਰਨ 'ਚ ਵੀ ਪ੍ਰੇਸ਼ਾਨੀ ਹੁੰਦੀ ਹੈ। ਦਫ਼ਤਰੀ ਮੀਟਿੰਗ 'ਚ ਤੁਹਾਨੂੰ ਇਸ ਵਜ੍ਹਾ ਨਾਲ ਸ਼ਰਮਿੰਦ ਵੀ ਹੋਣਾ ਪੈਂਦਾ ਹੈ। ਇਸ ਦਾ ਕਾਰਨ ਦੰਦਾਂ ਦੇ ਪਿੱਛੇ ਅਤੇ ਜੀਭ ਦੇ ਆਲੇ-ਦੁਆਲੇ ਬਦਬੂ ਪੈਦਾ ਕਰਨ ਵਾਲੇ ਬੈਕਟੀਰੀਆ ਦਾ ਪੈਦਾ ਹੋਣਾ ਹੈ। ਬਰੱਸ਼ ਨਾਲ ਦੰਦ ਸਾਫ਼ ਕਰਕੇ ਕੁਝ ਰਾਹਤ ਤਾਂ ਮਿਲ ਜਾਂਦੀ ਹੈ ਪਰ ਤੁਸੀਂ ਰੋਜ਼ਾਨਾ ਛੋਟੇ-ਛੋਟੇ ਘਰੇਲੂ ਉਪਾਅ ਅਪਣਾ ਕੇ ਹਮੇਸ਼ਾ ਲਈ ਇਸ ਬਦਬੂ ਤੋਂ ਛੁਟਕਾਰਾ ਪਾ ਸਕਦੇ ਹੋ। 

ਮੂੰਹ ‘ਚੋਂ ਬਦਬੂ ਆਉਣ ਦੇ ਕਾਰਨ
ਬਹੁਤ ਸਾਰੇ ਲੋਕ ਅਜਿਹੇ ਹਨ, ਜਿਨ੍ਹਾਂ ਸਵੇਰੇ ਉੱਠਦੇ ਸਾਰ ਮੂੰਹ ਦੀ ਬਦਬੂ ਦਾ ਜ਼ਿਆਦਾ ਸਾਹਮਣਾ ਕਰਨਾ ਪੈਂਦਾ ਹੈ। ਜੇ ਅਸੀਂ ਇਸਦੇ ਕਾਰਨ ਬਾਰੇ ਗੱਲ ਕਰੀਏ ਤਾਂ ਇਸਦਾ ਕਾਰਨ ਮੂੰਹ ਨੂੰ ਚੰਗੀ ਤਰ੍ਹਾਂ ਸਾਫ਼ ਨਾ ਕਰਨਾ ਜਾਂ ਸਾਹ ਲੈਣ ਦੇ ਤਰੀਕੇ ਨਾਲ ਜੁੜਿਆ ਹੋਇਆ ਹੈ।

PunjabKesari

. ਚੰਗੀ ਤਰ੍ਹਾਂ ਬੁਰਸ਼ ਨਾ ਕਰਨ ਨਾਲ ਇਹ ਸਮੱਸਿਆ ਹੋ ਸਕਦੀ ਹੈ।
. ਜੋ ਲੋਕ ਸੌਣ ਵੇਲੇ ਨੱਕ ਦੀ ਬਜਾਏ ਮੂੰਹ ਰਾਹੀਂ ਸਾਹ ਲੈਂਦੇ ਹਨ, ਜਿਸ ਕਾਰਨ ਖਰਾਟੇ ਲੈਣ ਵਾਲੇ ਲੋਕਾਂ ਦੇ ਮੂੰਹ ਤੋਂ ਬਦਬੂ ਆਉਣ ਲੱਗਦੀ ਹੈ।
. ਮਾਹਰਾਂ ਅਨੁਸਾਰ ਉਹ ਲੋਕ ਜਿਹੜੇ ਜ਼ਿਆਦਾ ਦਵਾਈਆਂ ਦਾ ਸੇਵਨ ਕਰਦੇ ਹਨ, ਉਨ੍ਹਾਂ ਨੂੰ ਵੀ ਇਸ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
. ਕਿਸੀ ਵੀ ਤਰ੍ਹਾਂ ਦੀ ਐਲਰਜ਼ੀ ਜਾਂ ਸਿਗਰੇਟ ਪੀਣ ਵਾਲੇ ਲੋਕਾਂ ਦੇ ਬਹੁਤ ਬਦਬੂ ਆਉਣ ਦੀ ਸਮੱਸਿਆ ਵੀ ਹੁੰਦੀ ਹੈ।

ਪੜ੍ਹੋ ਇਹ ਵੀ ਖ਼ਬਰ - Health Alert : ਹਾਰਟ ਅਟੈਕ ਹੋਣ ਤੋਂ ਪਹਿਲਾਂ ਦਿਖਾਈ ਦਿੰਦੇ ਨੇ ਇਹ ਲੱਛਣ, ਤਾਂ ਹੋ ਜਾਵੋ ਸਾਵਧਾਨ

ਇਨ੍ਹਾਂ ਘਰੇਲੂ ਨੁਸਖ਼ਿਆਂ ਦੀ ਵਰਤੋਂ ਕਰਕੇ ਪਾਓ ਬਦਬੂ ਤੋਂ ਛੁਟਕਾਰਾ

1. ਸੌਂਫ
ਸੌਂਫ ਪਾਚਨ ਕਿਰਿਆ ਨੂੰ ਦਰੁਸਤ ਰੱਖਣ ਦੇ ਨਾਲ-ਨਾਲ ਮੂੰਹ ਨੂੰ ਤਾਜ਼ਾ ਵੀ ਰੱਖਦੀ ਹੈ। ਇਸ ਦੇ ਐਂਟੀ ਮਾਈਕ੍ਰੋਬਿਅਲ ਤੱਤ ਬੈਕਟੀਰੀਆ ਨਾਲ ਲੜਣ ਦਾ ਕੰਮ ਵੀ ਕਰਦੇ ਹਨ। ਖਾਣਾ ਖਾਣ ਤੋਂ ਬਾਅਦ ਮੂੰਹ ਨੂੰ ਤਾਜ਼ਾ ਕਰਨ ਲਈ 1 ਚਮਚਾ ਸੌਂਫ ਨੂੰ ਚਬਾ ਕੇ ਖਾਓ। ਇਸ ਤੋਂ ਇਲਾਵਾ 1 ਗਲਾਸ ਪਾਣੀ 'ਚ 1 ਚਮਚਾ ਸੌਂਫ ਉਬਾਲ ਲਓ। ਫਿਰ ਇਸ ਨੂੰ ਠੰਡਾ ਕਰਕੇ ਇਸ ਦੀ ਕੁਰਲੀ ਕਰੋ, ਜਿਸ ਨਾਲ ਤੁਹਾਨੂੰ ਫ਼ਾਇਦਾ ਹੋਵੇਗਾ।

PunjabKesari

2. ਸੇਬ ਦਾ ਸਿਰਕਾ
ਰਾਤ ਨੂੰ ਖਾਣਾ ਖਾਣ ਦੇ ਅੱਧਾ ਘੰਟਾ ਪਹਿਲਾਂ 1 ਗਲਾਸ ਪਾਣੀ 'ਚ 1 ਚੱਮਚ ਸੇਬ ਦਾ ਸਿਰਕਾ ਪਾ ਕੇ ਪੀਣ ਨਾਲ ਸਾਹ ਦੀ ਬਦਬੂ ਨਹੀਂ ਆਉਂਦੀ। ਤੁਸੀਂ ਰਾਤ ਨੂੰ ਸੌਂਣ ਤੋਂ ਪਹਿਲਾਂ ਇਸ ਪਾਣੀ ਨਾਲ ਗਰਾਰੇ ਵੀ ਕਰ ਸਕਦੇ ਹੋ।

ਪੜ੍ਹੋ ਇਹ ਵੀ ਖ਼ਬਰ - Health Tips : ਸਰਵਾਈਕਲ ਤੇ ਗਰਦਨ ’ਚ ਹੋਣ ਵਾਲੇ ਦਰਦ ਤੋਂ ਜੇਕਰ ਤੁਸੀਂ ਵੀ ਹੋ ਪਰੇਸ਼ਾਨ ਤਾਂ ਪੜ੍ਹੋ ਇਹ ਖ਼ਬਰ 

3. ਟ੍ਰੀ-ਟ੍ਰੀ ਆਇਲ
ਇਹ ਤੇਲ ਮੂੰਹ ਦੇ ਬੈਕਟੀਰੀਆ ਨਾਲ ਲੜਣ 'ਚ ਬਹੁਤ ਅਸਰਦਾਰ ਹੰਦੀ ਹੈ। ਪਾਣੀ 'ਚ 1 ਬੂੰਦ ਟੀ-ਟ੍ਰੀ ਆਇਲ ਨੂੰ ਪਾ ਕੇ ਕੁਰਲੀ ਕਰਨ ਨਾਲ ਬਹੁਤ ਫ਼ਾਇਦਾ ਮਿਲਦਾ ਹੈ, ਜਿਸ ਨਾਲ ਮੂੰਹ ਦੀ ਬਦਬੂ ਦੂਰ ਹੋ ਜਾਂਦੀ ਹੈ।

ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ : ਪਰਸ ’ਚ ਨਾ ਰੱਖੋ ਇਹ ਚੀਜ਼ਾਂ, ਹੋ ਸਕਦੀ ਹੈ ਪੈਸੇ ਦੀ ਕਿੱਲਤ

4. ਨਿੰਬੂ
2 ਚੱਮਚ ਨਿੰਬੂ ਦੇ ਰਸ 'ਚ 1 ਗਲਾਸ ਪਾਣੀ ਮਿਕਸ ਕਰ ਕੇ ਇਸ ਨਾਲ ਦਿਨ 'ਚ ਘੱਟ ਤੋਂ ਘੱਟ 2 ਵਾਰ ਕੁਰਲੀ ਕਰੋ। ਇਸ ਨਾਲ ਮੂੰਹ ਦਾ ਸੁੱਕਾਪਨ ਦੂਰ ਹੋਵੇਗਾ ਅਤੇ ਬੈਕਟੀਰੀਆ ਵੀ ਘੱਟ ਹੋਣਗੇ।

5. ਨਮਕ ਅਤੇ ਸਰੋਂ ਦਾ ਤੇਲ
ਚੁਟਕੀ ਇਕ ਨਮਕ 'ਚ 1 ਬੂੰਦ ਸਰੋਂ ਦੇ ਤੇਲ 'ਚ ਪਾ ਲਓ। ਇਸ ਨਾਲ ਦੰਦਾਂ ਅਤੇ ਮਸੂੜਿਆਂ ਦੀ ਮਾਲਿਸ਼ ਕਰੋ। ਇਸ ਨਾਲ ਦੰਦ ਦਰਦ ਅਤੇ ਪੀਲਾਪਨ ਦੂਰ ਹੋਵੇਗਾ ਅਤੇ ਮੂੰਹ ਦੀ ਬਦਬੂ ਵੀ ਦੂਰ ਹੋ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ : ਇਨ੍ਹਾਂ ਗੱਲਾਂ ਨੂੰ ਕਦੇ ਨਾ ਕਰੋ ਨਜ਼ਰਅੰਦਾਜ਼, ਤਰੱਕੀ 'ਚ ਆ ਸਕਦੀਆਂ ਨੇ ਰੁਕਾਵਟਾਂ

PunjabKesari

  • Health Tips
  • Morning
  • Mouth
  • Stink
  • Causes
  • Home Remedies
  • ਮੂੰਹ
  • ਬਦਬੂ
  • ਕਾਰਨ
  • ਘਰੇਲੂ ਨੁਸਖ਼ੇ

ਸਰੀਰ ਲਈ ਲਾਹੇਵੰਦ ਹੈ ਲੁਕਾਟ, ਇਮਿਊਨਿਟੀ ਮਜ਼ਬੂਤ ਹੋਣ ਦੇ ਨਾਲ ਮਿਲਣਗੇ ਹੋਰ ਵੀ ਫ਼ਾਇਦੇ

NEXT STORY

Stories You May Like

  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • why do you feel sleepy immediately after eating
    ਖਾਣਾ ਖਾਣ ਤੋਂ ਤੁਰੰਤ ਬਾਅਦ ਕਿਉਂ ਆਉਂਦੀ ਹੈ ਨੀਂਦ ! ਇਸ ਦੇ ਪਿੱਛੇ ਕੀ ਹਨ ਕਾਰਨ
  • improperly washed hands can also cause serious health problems
    ਗਲਤ ਤਰੀਕੇ ਨਾਲ ਧੋਤੇ ਹੱਥ ਵੀ ਸਿਹਤ ਲਈ ਬਣ ਸਕਦੀ ਹੈ ਗੰਭੀਰ ਸਮੱਸਿਆ ! ਜਾਣੋ ਸਹੀ ਤਰੀਕਾ
  • tulsi leaves are a treasure of health
    ਸਿਹਤ ਦਾ ਖਜ਼ਾਨਾ ਹੈ 'ਤੁਲਸੀ ਦਾ ਪੱਤਾ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
  • a watch in the wrong hand can make you poor
    ਗਲਤ ਹੱਥ 'ਚ ਪਾਈ ਗਈ ਘੜੀ ਕਰ ਸਕਦੀ ਹੈ ਤੁਹਾਨੂੰ ਕੰਗਾਲ ! ਜਾਣੋ ਕੀ ਹੈ ਸਹੀ ਤਰੀਕਾ ਤੇ ਨਿਯਮ
  • egypt was shaken by strong tremors of an earthquake
    ਸਵੇਰੇ-ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬਿਆ ਮਿਸਰ, ਦਹਿਸ਼ਤ ਮਾਰੇ ਘਰਾਂ 'ਚੋਂ ਬਾਹਰ ਭੱਜੇ ਲੋਕ
  • famous actress cheated of rs 2 44 lakh
    ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44 ਲੱਖ ਰੁਪਏ, ਜਾਣੋ ਕੀ ਹੈ ਮਾਮਲਾ
  • synthetic milk  shampoo  health  artificial milk  chemical
    ਸਾਵਧਾਨ! ਸਿਹਤ ਨਾਲ ਹੋ ਰਿਹਾ ਖਿਲਵਾੜ, ਸ਼ੈਂਪੂ ਅਤੇ ਕਾਸਟਿਕ ਸੋਡੇ ਨਾਲ ਬਣ ਰਿਹਾ ਹੈ 'ਜ਼ਹਿਰੀਲਾ' ਦੁੱਧ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • school student hands roti vegetables mid day meal video viral
      ਥਾਲੀ ਦੀ ਥਾਂ ਵਿਦਿਆਰਥੀਆਂ ਨੂੰ ਹੱਥਾਂ 'ਚ ਦਿੱਤੀ ਰੋਟੀ-ਸਬਜ਼ੀ! UP 'ਚ...
    • these things will fulfill the deficiency of calcium in the body
      ਸਰੀਰ 'ਚ 'Calcium' ਦੀ ਘਾਟ ਨੂੰ ਪੂਰਾ ਕਰਨਗੀਆਂ ਇਹ ਚੀਜ਼ਾਂ ! ਜਾਣੋ ਫਾਇਦੇ
    • if you want to get rid of the problem of migraine then do this
      Migraine ਦੀ ਸਮੱਸਿਆ ਤੋਂ ਪਾਉਣੈ ਛੁਟਕਾਰਾ ਤਾਂ ਕਰ ਲਓ ਇਹ ਕੰਮ ! ਹੋਣਗੇ ਜ਼ਬਰਦਸਤ...
    • raw bananas are a food of virtue
      ਗੁਣਾਂ ਦੀ ਖਾਣ ਹਨ 'ਕੱਚੇ ਕੇਲੇ' ! ਰੋਜ਼ਾਨਾ ਖਾਣ ਨਾਲ ਸਰੀਰ ਨੂੰ ਮਿਲਣਗੇ ਅਣਗਿਣਤ...
    • tulsi leaves are a treasure of health
      ਸਿਹਤ ਦਾ ਖਜ਼ਾਨਾ ਹੈ 'ਤੁਲਸੀ ਦਾ ਪੱਤਾ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • north india cancer punjab haryana rajya sabha
      ਉੱਤਰ ਭਾਰਤ 'ਚ ਲਗਾਤਾਰ ਵਧ ਰਿਹੈ ਕੈਂਸਰ ਦਾ ਬੋਝ, ਪੰਜਾਬ ਸਭ ਤੋਂ ਵੱਧ ਪ੍ਰਭਾਵਿਤ...
    • lifelong wellness for both baby and mother
      6 ਮਹੀਨੇ ਦੀ ਬ੍ਰੈਸਟਫੀਡਿੰਗ, ਬੱਚੇ ਅਤੇ ਮਾਂ ਦੋਵਾਂ ਲਈ ਜ਼ਿੰਦਗੀ ਭਰ ਦੀ ਤੰਦਰੁਸਤੀ
    • youth  s hip problems worsen due to alcohol addiction
      ਸ਼ਰਾਬ ਦੀ ਆਦਤ ਨਾਲ ਨੌਜਵਾਨਾਂ ਦੀ ਹੋਰ ਰਹੇ ਹਿਪਸ ਖਰਾਬ ! ਕਰਵਾਉਣੀ ਪੈ ਸਕਦੀ ਹੈ...
    • if you want to get rid of thyroid problem  then do this
      Thyroid ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਕਰੋ ਇਹ ਕੰਮ !...
    • cumin water is no less than any nectar
      ਕਿਸੇ ਅੰਮ੍ਰਿਤ ਤੋਂ ਘੱਟ ਨਹੀਂ 'ਜੀਰੇ ਦਾ ਪਾਣੀ' ! ਜਾਣੋ ਇਸ ਦੇ  ਹੈਰਾਨੀਜਨਕ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +