Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    7:50:10 PM

  • rahul gandhi will visit punjab

    ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ...

  • punjab police employee dies in horrible road accident

    ਭਿਆਨਕ ਸੜਕ ਹਾਦਸੇ 'ਚ ਪੰਜਾਬ ਪੁਲਸ ਦੇ ਮੁਲਾਜ਼ਮ ਦੀ...

  • ravneet bittu s big statement regarding the attack on sukhbir badal

    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ...

  • sukhbir badal  bikram majithia  central government

    ਸੁਖਬੀਰ ਬਾਦਲ 'ਤੇ ਹਮਲੇ ਨੂੰ ਲੈ ਕੇ ਕੀ ਬੋਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips : ਰੋਜ਼ਾਨਾ ਸਵੇਰੇ ਕਰੋ ਯੋਗ, ਥਾਇਰਾਇਡ ਅਤੇ ਪਿੱਠ ਦਰਦ ਸਣੇ ਦੂਰ ਹੋਣਗੀਆਂ ਇਹ ਬੀਮਾਰੀਆਂ

HEALTH News Punjabi(ਸਿਹਤ)

Health Tips : ਰੋਜ਼ਾਨਾ ਸਵੇਰੇ ਕਰੋ ਯੋਗ, ਥਾਇਰਾਇਡ ਅਤੇ ਪਿੱਠ ਦਰਦ ਸਣੇ ਦੂਰ ਹੋਣਗੀਆਂ ਇਹ ਬੀਮਾਰੀਆਂ

  • Edited By Rajwinder Kaur,
  • Updated: 07 Oct, 2021 12:49 PM
Jalandhar
health tips morning yoga thyroid back pain illness
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਯੋਗ ਕਰਨ ਨਾਲ ਨਾ ਸਿਰਫ ਸਰੀਰ ਤੰਦਰੁਸਤ ਰਹਿੰਦਾ ਹੈ ਸਗੋਂ ਇਸ ਨਾਲ ਸਾਡਾ ਮਨ ਵੀ ਸ਼ਾਂਤ ਰਹਿੰਦਾ ਹੈ। ਯੋਗ ਦੀ ਮਹੱਤਤਾ ਦੇ ਬਾਰੇ ਅੱਜ ਪੂਰੀ ਦੁਨੀਆਂ ਨੂੰ ਪਤਾ ਹੈ। ਜਾਣਕਾਰੀ ਮੁਤਾਬਕ ਸਰੀਰਕ ਤੌਰ ‘ਤੇ ਅਪਾਹਜ ਲੋਕਾਂ ਲਈ, ਯੋਗ ਇਕੋ ਇਕ ਢੰਗ ਹੈ ਜਿਸ ਨਾਲ ਉਹ ਤੰਦਰੁਸਤ ਰਹਿ ਸਕਦੇ ਹਨ। ਯੋਗ ਸਰੀਰ ਦੀਆਂ ਬਹੁਤ ਸਾਰੀਆਂ ਬੀਮਾਰੀਆਂ ਇਲਾਜ ਹੈ, ਜਿਸ ਨਾਲ ਸਰੀਰ ਸਿਹਤਮੰਦ ਹੋ ਸਕਦਾ ਹੈ। ਥਾਇਰਾਇਡ ਜਿਹੀ ਭਿਅੰਕਰ ਬਿਮਾਰੀ ਨੂੰ ਵੀ ਦੂਰ ਕਰਦਾ ਹੈ। ਰੋਜ਼ਾਨਾ ਤਿੰਨ ਵਾਰ ਸ਼ੰਖ ਵਜਾਉਣ ਨਾਲ ਵੀ ਫੇਫੜਿਆਂ ਨੂੰ ਲਾਭ ਮਿਲਦਾ ਹੈ।

ਫੇਫੜਿਆਂ ਦੀ ਸਫ਼ਾਈ
ਫੇਫੜਿਆਂ ਦੀ ਸਫ਼ਾਈ ਲਈ ਪ੍ਰਣਨਯਾਮ ਆਸਣ ਵਧੀਆ ਆਸਣ ਹੈ। ਇਸ 'ਚ ਡੂੰਘਾ ਸਾਹ ਲੈਂਦੇ ਹਾਂ। ਸਰੀਰ ਨੂੰ ਕੁਦਰਤੀ ਆਕਸੀਜ਼ਨ ਮਿਲਦੀ ਹੈ, ਜੋ ਫੇਫੜਿਆਂ ਨੂੰ ਸਾਫ਼ ਕਰਦੀ ਹੈ। ਸਾਹ ਲੈਣ ਅਤੇ ਛੱਡਣ ਦਾ ਤਰੀਕਾ ਕਿਸੇ ਯੋਗ ਵਿਸ਼ੇਸ਼ਕ ਤੋਂ ਜ਼ਰੂਰ ਸਿੱਖ ਲਓ।

ਪੜ੍ਹੋ ਇਹ ਵੀ ਖ਼ਬਰ - Health Tips: ਭੋਜਨ ‘ਚ ਲੂਣ ਦੀ ਮਾਤਰਾ ਜ਼ਿਆਦਾ ਹੋਣ ਨਾਲ ਵੱਧ ਸਕਦੇ ਹਾਈ ਬਲਡ ਪ੍ਰੈਸ਼ਰ ਸਣੇ ਇਨ੍ਹਾਂ ਰੋਗਾਂ ਦਾ ਖ਼ਤਰਾ

ਥਾਇਰਾਇਡ ਵੀ ਹੋਵੇ ਦੂਰ
ਥਾਇਰਾਇਡ ਜਿਹੀ ਬੀਮਾਰੀ ਨੂੰ ਯੋਗ ਨਾਲ ਦੂਰ ਕੀਤਾ ਜਾ ਸਕਦਾ ਹੈ। ਵਿਪਰੀਤ ਕਰਨੀ ਯੋਗਾਸਨ ਥਾਇਰਾਇਡ ਦੇ ਮਰੀਜ਼ਾਂ ਲਈ ਬਹੁਤ ਫ਼ਾਇਦੇਮੰਦ ਦੱਸਿਆ ਜਾ ਰਿਹਾ ਹੈ। ਇਸ ਆਸਣ ਨੂੰ ਕਰਨ ਨਾਲ ਸਿਰਦਰਦ, ਕਮਰ ਦਰਦ, ਗੋਡਿਆਂ ਦੇ ਦਰਦ ਵਰਗੀਆਂ ਸਾਰੀਆਂ ਮੁਸ਼ਕਲਾਂ ਦੂਰ ਹੋ ਜਾਂਦੀਆਂ ਹਨ। ਤੁਹਾਨੂੰ ਇਹ 5 ਤੋਂ 10 ਮਿੰਟ ਲਈ ਕਰਨਾ ਪਏਗਾ, ਜਿਸ ਤੋਂ ਬਾਅਦ ਤੁਸੀਂ ਉੱਠੋ ਅਤੇ ਬੈਠੋਗੇ ਅਤੇ ਕੁਝ ਸਮੇਂ ਲਈ ਆਰਾਮ ਕਰੋਗੇ। ਜੇ ਤੁਹਾਨੂੰ ਗਰਦਨ ਵਿਚ ਦਰਦ ਹੈ ਤਾਂ ਤੁਹਾਨੂੰ ਇਸ ਨੂੰ ਕਰਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

ਮਨ-ਦਿਮਾਗ ਨੂੰ ਮਿਲੇ ਸ਼ਾਂਤੀ
ਰੋਜ਼ਾਨਾ ਸਵੇਰੇ ਕੁਝ ਸਮੇਂ ਕਪਾਲਭਾਤੀ ਆਸਣ ਕਰਨ ਨਾਲ ਮਨ-ਦਿਮਾਗ ਨੂੰ ਵੀ ਸ਼ਾਂਤੀ ਮਿਲਦੀ ਹੈ। ਇਸ ਆਸਣ ਨਾਲ ਫੇਫੜਿਆਂ ਦੀ ਬਲਾਕੇਜ਼ ਖੋਲ੍ਹਦਾ ਹੈ। ਨਰਵਸ ਸਿਸਟਮ ਅਤੇ ਪਾਚਣ ਕਿਰਿਆ ਵੀ ਤੰਦਰੁਸਤ ਹੁੰਦੀ ਹੈ।

ਪੜ੍ਹੋ ਇਹ ਵੀ ਖ਼ਬਰ - Health Tips: ਸਰੀਰ ਨੂੰ ਫਿੱਟ ਤੇ ਭਾਰ ਘਟਾਉਣ ਲਈ ਰੋਜ਼ਾਨਾ 30 ਮਿੰਟ ਚਲਾਓ ਸਾਈਕਲ, ਹੋਣਗੇ ਕਈ ਫ਼ਾਇਦੇ

ਹਾਈ ਬਲੱਡ ਪ੍ਰੈਸ਼ਰ
ਹਾਈ ਬਲੱਡ ਪ੍ਰੈਸ਼ਰ ਪੂਰੀ ਦੁਨੀਆਂ ਦੀ ਮੁੱਖ ਸਿਹਤ ਸਮੱਸਿਆ ਹੈ। ਹਾਈ ਬਲੱਡ ਪ੍ਰੈਸ਼ਰ ਤੋਂ ਪੀੜਤ ਲੋਕ ਜੇ 6 ਮਹੀਨੇ ਨਿਯਮਿਤ ਰੂਪ ਨਾਲ ਯੋਗਾ ਕਰਨ ਤਾਂ ਉਨ੍ਹਾਂ ਦਾ ਬਲੱਡ ਪ੍ਰੈਸ਼ਰ ਕਾਫ਼ੀ ਮਾਤਰਾ ਵਿਚ ਸਥਿਰ ਹੋ ਸਕਦਾ ਹੈ। ਯੋਗਾ ਕਰਨ ਵਾਲੇ ਮਰੀਜ਼ਾਂ ਵਿਚ ਬਲੱਡ ਪ੍ਰੈਸ਼ਰ ’ਚ ਤੇਜ਼ੀ ਨਾਲ ਗਿਰਾਵਟ ਆਈ ਹੈ।

ਪਿੱਠ ਦੇ ਦਰਦ ਨੂੰ ਵੀ ਕਰੇ ਠੀਕ
ਫਿਸ਼ ਪੋਜ਼ ਯੋਗ ਤੁਹਾਡੀ ਪਿੱਠ ਦੇ ਦਰਦ ਨੂੰ ਠੀਕ ਕਰਦਾ ਹੈ ਅਤੇ ਤੁਹਾਡੀ ਗਰਦਨ ਦੀ ਚਰਬੀ ਨੂੰ ਵੀ ਘਟਾਉਂਦਾ ਹੈ। ਇਹ ਰੀੜ੍ਹ ਦੀ ਹੱਡੀ ਵਿੱਚ ਲਚਕਤਾ ਲਿਆਉਂਦਾ ਹੈ। ਇਸ ਯੋਗਾ ਕਰਨ ਨਾਲ ਮਾਸਪੇਸ਼ੀਆਂ ਦਾ ਤਣਾਅ ਦੂਰ ਹੁੰਦਾ ਹੈ। ਜੇ ਤੁਹਾਨੂੰ ਕਬਜ਼ ਦੀ ਸਮੱਸਿਆ ਤੋਂ ਵੀ ਰਾਹਤ ਦਵਾਉਂਦਾ ਹੈ।

ਪੜ੍ਹੋ ਇਹ ਵੀ ਖ਼ਬਰ - ਸਾਵਧਾਨ! ਜੇਕਰ ਤੁਹਾਡੀ ਜਨਾਨੀ ਝੂਠੇ ਭਾਂਡੇ ਰੱਖਣ ਸਣੇ ਕਰਦੀ ਹੈ ਇਹ ਕੰਮ, ਤਾਂ ਤੁਸੀਂ ਹੋ ਜਾਵੋਗੇ ‘ਕੰਗਾਲ’

ਸਰੀਰ ਨੂੰ ਸਲਿਮ-ਟਰਿਮ ਰੱਖਣ ਲਈ
ਇਸ ਯੋਗ ਆਸਣ ਨਾਲ ਢਿੱਡ ਦੀ ਚਰਬੀ ਘੱਟ, ਕਮਰ ਪਤਲੀ 'ਤੇ ਮੋਢੇ ਚੌੜੇ ਹੁੰਦੇ ਹਨ। ਇਸਨੂੰ ਕਰਨ ਲਈ ਢਿੱਡ ਦੇ ਬਲ ਲੇਟ ਜਾਓ 'ਤੇ ਦੋਨਾਂ ਹੱਥਾਂ ਨੂੰ ਸਿਰ ਦੇ ਥੱਲੇ ਰੱਖੋ। ਹੁਣ ਮੱਥੇ ਨੂੰ ਸਾਹਮਣੇ ਵਾਲੀ ਦਿਸ਼ਾ 'ਚ ਚੁੱਕੋ 'ਤੇ ਦੋਨਾਂ ਬਾਹਾਂ ਨੂੰ ਮੋਢੇ ਦੇ ਸਮਾਨ ਰੱਖੋ। ਸਰੀਰ ਨੂੰ ਸਟਰੇਚ ਕਰੋ 'ਤੇ ਲੰਬਾ ਸਾਹ ਲਓ।

  • Health Tips
  • Morning
  • Yoga
  • Thyroid
  • Back Pain
  • illness
  • ਸਵੇਰੇ
  • ਯੋਗ
  • ਥਾਇਰਾਇਡ
  • ਪਿੱਠ ਦਰਦ
  • ਬੀਮਾਰੀ

Health Tips: ਭੋਜਨ ‘ਚ ਲੂਣ ਦੀ ਮਾਤਰਾ ਜ਼ਿਆਦਾ ਹੋਣ ਨਾਲ ਵੱਧ ਸਕਦੇ ਹਾਈ ਬਲਡ ਪ੍ਰੈਸ਼ਰ ਸਣੇ ਇਨ੍ਹਾਂ ਰੋਗਾਂ ਦਾ ਖ਼ਤਰਾ

NEXT STORY

Stories You May Like

  • forgot to file your itr  don  t panic  do this quickly
    ਭੁੱਲ ਗਏ ਹੋ ਆਪਣਾ ITR ਫਾਈਲ ਕਰਨਾ? ਘਬਰਾਓ ਨਾ, ਜਲਦੀ ਕਰੋ ਇਹ ਕੰਮ
  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • major action by the health department
    ਸਿਹਤ ਵਿਭਾਗ ਦੀ ਵੱਡੀ ਕਾਰਵਾਈ, ਜਲੰਧਰ 'ਚ 10 ਕੁਇੰਟਲ ਸ਼ੱਕੀ ਪਨੀਰ ਅਤੇ 68 ਕਿਲੋ ਕ੍ਰੀਮ ਜ਼ਬਤ
  • these vegetables are no less than a superfood
    ਬਰਸਾਤ ਦੇ ਮੌਸਮ 'ਚ ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਹਨ ਇਹ ਸਬਜ਼ੀਆਂ ! ਅੱਜ ਹੀ ਕਰੋ ਡਾਈਟ 'ਚ ਸ਼ਾਮਲ
  • tulsi leaves are a treasure of health
    ਸਿਹਤ ਦਾ ਖਜ਼ਾਨਾ ਹੈ 'ਤੁਲਸੀ ਦਾ ਪੱਤਾ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
  • rice water is a treasure of health
    ਸਿਹਤ ਦਾ ਖਜ਼ਾਨਾ ਹੈ 'ਚੌਲਾਂ ਦਾ ਪਾਣੀ'! ਜਾਣੋ ਇਸ ਦੇ ਚਮਤਕਾਰੀ ਫਾਇਦੇ
  • raw bananas are a food of virtue
    ਗੁਣਾਂ ਦੀ ਖਾਣ ਹਨ 'ਕੱਚੇ ਕੇਲੇ' ! ਰੋਜ਼ਾਨਾ ਖਾਣ ਨਾਲ ਸਰੀਰ ਨੂੰ ਮਿਲਣਗੇ ਅਣਗਿਣਤ ਫਾਇਦੇ
  • synthetic milk  shampoo  health  artificial milk  chemical
    ਸਾਵਧਾਨ! ਸਿਹਤ ਨਾਲ ਹੋ ਰਿਹਾ ਖਿਲਵਾੜ, ਸ਼ੈਂਪੂ ਅਤੇ ਕਾਸਟਿਕ ਸੋਡੇ ਨਾਲ ਬਣ ਰਿਹਾ ਹੈ 'ਜ਼ਹਿਰੀਲਾ' ਦੁੱਧ
  • major revelations in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • heavy rain alert for 2 days in punjab
    ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
  • phillaur boy kidnapped abroad demands rs 58 lakh for release
    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
  • full dress rehearsal for independence day in jalandhar guru gobind singh stadium
    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
Trending
Ek Nazar
meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • rice water is a treasure of health
      ਸਿਹਤ ਦਾ ਖਜ਼ਾਨਾ ਹੈ 'ਚੌਲਾਂ ਦਾ ਪਾਣੀ'! ਜਾਣੋ ਇਸ ਦੇ ਚਮਤਕਾਰੀ ਫਾਇਦੇ
    • maturity in children at the age of 10 12 has increased anxiety
      10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...
    • supplements intake
      ਜੇ ਤੁਸੀਂ ਵੀ Fit ਰਹਿਣ ਲਈ ਖਾਂਦੇ ਹੋ ਸਪਲੀਮੈਂਟ ਤਾਂ ਪੜ੍ਹੋ ਇਹ ਖ਼ਬਰ ! ਕਿਤੇ...
    • colorless chicken lollipop viral
      ਨਾ ਲਾਲ, ਨਾ ਪੀਲਾ! ਮੁੰਬਈ 'ਚ ਬਿਨਾਂ ਰੰਗ ਦਾ 'ਚਿਕਨ ਲਾਲੀਪੌਪ' ਵਾਇਰਲ,...
    • be sure to use these precautions when taking supplements
      ਸਪਲੀਮੈਂਟਸ ਲੈਂਦੇ ਜ਼ਰੂਰ ਵਰਤੋ ਇਹ ਸਾਵਧਾਨੀਆਂ! ਜਾਣੋ ਸਹੀ ਤਰੀਕੇ ਬਾਰੇ
    • if you are troubled by the problem of high bp then follow these tips
      High BP ਦੀ ਸਮੱਸਿਆ ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ 'ਨੁਸਖ਼ੇ' ! ਮਿਲਣਗੇ...
    • ignoring a persistent fever can be costly
      ਲਗਾਤਾਰ ਹੋ ਰਹੇ ਬੁਖਾਰ ਨੂੰ ਇਗਨੋਰ ਕਰਨਾ ਪੈ ਸਕਦੈ ਮਹਿੰਗਾ ! ਜਾਣੋ ਇਸ ਦੇ ਕਾਰਨ...
    • the right way to sleep can change your health
      ਸੌਣ ਦ ਸਹੀ ਤਰੀਕਾ ਬਦਲ ਸਕਦਾ ਹੈ ਤੁਹਾਡੀ ਸਿਹਤ! ਜਾਣੋ ਕਿਹੜੀ ਪੋਜ਼ੀਸ਼ਨ ਹੈ ਸਭ ਤੋਂ...
    • these vegetables are no less than a superfood
      ਬਰਸਾਤ ਦੇ ਮੌਸਮ 'ਚ ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਹਨ ਇਹ ਸਬਜ਼ੀਆਂ ! ਅੱਜ ਹੀ...
    • if there is a deficiency of iodine in the body then eat these things
      ਸਰੀਰ 'ਚ ਹੋ ਗਈ ਹੈ 'ਆਇਓਡੀਨ' ਦੀ ਕਮੀ ਤਾਂ ਖਾਓ ਇਹ ਚੀਜ਼ਾਂ ! ਮਿਲਣਗੇ ਜ਼ਬਰਦਸਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +