Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 16, 2026

    5:33:48 PM

  • 2 planes collided

    ਦਿੱਲੀ ਏਅਰਪੋਰਟ 'ਤੇ ਵੱਡਾ ਹਾਦਸਾ ! ਟਕਰਾਏ ਗਏ 2...

  • those holding 10 year old aadhaar cards special facilities till june 14

    10 ਸਾਲ ਪੁਰਾਣਾ ਆਧਾਰ ਕਾਰਡ ਰੱਖਣ ਵਾਲਿਆਂ ਲਈ ਅਹਿਮ...

  • person sitting in car shot dead

    ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਨਾਲ ਭੁੰਨ'ਤਾ ਕਾਰ...

  • brothers news barnala

    ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਛੋਟੇ ਭਰਾ ਨੇ ਹੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips: ‘ਨਾੜਾਂ ’ਚ ਦਰਦ’ ਹੋਣ ਦਾ ਜਾਣੋ ਕੀ ਹੈ ਮੁੱਖ ਕਾਰਨ, ਇਨ੍ਹਾਂ ਘਰੇਲੂ ਤਰੀਕਿਆਂ ਨਾਲ ਦਰਦ ਨੂੰ ਕਰੋ ਘੱਟ

HEALTH News Punjabi(ਸਿਹਤ)

Health Tips: ‘ਨਾੜਾਂ ’ਚ ਦਰਦ’ ਹੋਣ ਦਾ ਜਾਣੋ ਕੀ ਹੈ ਮੁੱਖ ਕਾਰਨ, ਇਨ੍ਹਾਂ ਘਰੇਲੂ ਤਰੀਕਿਆਂ ਨਾਲ ਦਰਦ ਨੂੰ ਕਰੋ ਘੱਟ

  • Edited By Rajwinder Kaur,
  • Updated: 23 Apr, 2021 12:19 PM
Jalandhar
health tips nerve pain causes home remedies pain less
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਨਾੜਾਂ ਦੇ ਰਾਹੀਂ ਖੂਨ ਸਾਡੇ ਸਰੀਰ ਦੇ ਇਕ ਹਿੱਸੇ ਤੋਂ ਦੂਜੇ ਹਿੱਸੇ ਵਿੱਚ ਜਾਂਦਾ ਹੈ। ਜਦੋਂ ਇਨ੍ਹਾਂ ਦੇ ਰਸਤੇ ਵਿੱਚ ਕਿਸੇ ਪ੍ਰਕਾਰ ਦੀ ਕੋਈ ਅੜਚਨ ਆਉਂਦੀ ਹੈ ਤਾਂ ਇਹ ਸੁੰਗੜਨ ਲੱਗ ਜਾਂਦੀਆਂ ਹਨ। ਸਰੀਰ ਵਿੱਚ ਖੂਨ ਦਾ ਵਹਾਅ ਘੱਟ ਜਾਂਦਾ ਹੈ। ਇਨ੍ਹਾਂ ਦੇ ਸੁੰਗੜਨ ਕਾਰਨ ਨਸਾਂ ਵਿੱਚ ਦਰਦ ਹੁੰਦਾ ਹੈ, ਜਿਸ ਨਾਲ ਬਹੁਤ ਸਾਰੀਆਂ ਤਕਲੀਫ਼ਾਂ ਹੁੰਦੀਆਂ ਹਨ। ਕਈ ਵਾਰ ਹੱਡੀਆਂ, ਕਾਰਟੀਲੇਜ਼ ਜਾਂ ਮਾਸਪੇਸ਼ੀਆਂ ਵਿੱਚ ਆਇਆ ਕੋਈ ਬਦਲਾਅ ਜਾਂ ਖਿੱਚਾਅ ਨਸਾਂ ਨੂੰ ਦਬਾਉਂਦਾ ਹੈ, ਜਿਸ ਨਾਲ ਨਸਾਂ ਵਿੱਚ ਦਰਦ ਹੋਣਾ ਸ਼ੁਰੂ ਹੋ ਜਾਂਦਾ ਹੈ।

ਪੜ੍ਹੋ ਇਹ ਵੀ ਖ਼ਬਰਾਂ - Shahnaz Husain:ਗਰਮੀ ’ਚ ਇੰਝ ਕਰੋ ਨਾਰੀਅਲ ਦੇ ਤੇਲ ਦੀ ਵਰਤੋਂ, ਚਮਕੇਗਾ ਚਿਹਰਾ ਤੇ ਝੁਰੜੀਆਂ ਤੋਂ ਮਿਲੇਗੀ ਰਾਹਤ

ਨਸਾਂ ਵਿੱਚ ਦਰਦ ਹੋਣ ਦੇ ਕਾਰਨ

. ਰਸਾਇਣਿਕ ਪ੍ਰਦੂਸ਼ਣ
. ਨਸਾਂ ਉੱਤੇ ਦਬਾਅ ਪੈਣਾ
. ਨਸਾਂ ਵਿੱਚ ਸੋਜ ਆਉਣੀ
. ਨਸਾਂ ਦਾ ਅਚਾਨਕ ਦੱਬ ਜਾਣਾ
. ਨਸ਼ਾ ਕਰਨਾ
. ਸ਼ੂਗਰ

ਪੜ੍ਹੋ ਇਹ ਵੀ ਖ਼ਬਰਾਂ - Health Tips: ਥੋੜ੍ਹਾ ਜਿਹਾ ਕੰਮ ਕਰਨ ’ਤੇ ਕੀ ਤੁਹਾਨੂੰ ਵੀ ਮਹਿਸੂਸ ਹੁੰਦੀ ਹੈ ‘ਥਕਾਵਟ’, ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਨਸਾ ਦਾ ਦਰਦ ਘੱਟ ਕਰਨ ਦੇ ਘਰੇਲੂ ਤਰੀਕੇ

. ਬਰਫ਼ ਜਾਂ ਗਰਮ ਪਾਣੀ ਦੀ ਟਕੋਰ 
ਜੇ ਕਿਤੇ ਨਸਾਂ ਵਿੱਚ ਦਰਦ ਹੋ ਰਿਹਾ ਹੈ, ਉਸ ਜਗਾਂ ’ਤੇ ਬਰਫ਼ ਜਾਂ ਗਰਮ ਪਾਣੀ ਦੀ ਟਕੋਰ ਕਰੋ। ਇਸ ਨਾਲ ਨਾਸਾਂ ਦਾ ਦਰਦ ਠੀਕ ਹੋ ਜਾਂਦਾ ਹੈ।

. ਪੁਦੀਨੇ ਦੇ ਤੇਲ ਦੀ ਮਾਲਸ਼
ਪੁਦੀਨੇ ਦੇ ਤੇਲ ਦੀ ਮਾਲਸ਼ ਵੀ ਨਾੜਾਂ ਲਈ ਚੰਗੀ ਹੈ। ਪੁਦੀਨੇ ਦੇ ਤੇਲ ਦੀ ਮਾਲਿਸ਼ ਨਾਲ ਨਾੜਾਂ ਦਾ ਦਰਦ ਹੌਲੀ-ਹੌਲੀ ਘੱਟ ਹੋਣ ਲੱਗਦਾ ਹੈ।

ਪੜ੍ਹੋ ਇਹ ਵੀ ਖ਼ਬਰਾਂ - Health Tips: ਜੇਕਰ ਤੁਹਾਡੀਆਂ ਵੀ ‘ਲੱਤਾਂ’ ’ਚ ਹੁੰਦੈ ਹਮੇਸ਼ਾ ‘ਦਰਦ’ ਤਾਂ ਅਪਣਾਓ ਇਹ ਤਰੀਕੇ, ਹਫ਼ਤੇ ’ਚ ਮਿਲੇਗੀ ਨਿਜ਼ਾਤ

. ਸਰ੍ਹੋਂ ਦੇ ਤੇਲ ਦੀ ਮਾਲਸ਼ 
ਸਰ੍ਹੋਂ ਦਾ ਤੇਲ ਵੀ ਇੱਕ ਦਰਦ ਨਿਵਾਰਕ ਦੇ ਤੌਰ ’ਤੇ ਕੰਮ ਕਰਦਾ ਹੈ। ਨਾੜਾਂ ਦਾ ਦਰਦ ਖਤਮ ਕਰਨ ਲਈ ਸਰ੍ਹੋਂ ਦਾ ਤੇਲ ਹਲਕਾ ਗਰਮ ਕਰਕੇ ਉਸ ਤੇਲ ਦੀ ਨਾੜਾਂ ਤੇ ਮਾਲਿਸ਼ ਕਰਨ ਨਾਲ ਉਨ੍ਹਾਂ ਦਾ ਦਰਦ ਖਤਮ ਹੁੰਦਾ ਹੈ ।

ਪੜ੍ਹੋ ਇਹ ਵੀ ਖ਼ਬਰਾਂ - Vastu Tips: ਕੀ ਤੁਸੀਂ ਵੀ ‘ਸਿਰਹਾਣੇ’ ਰੱਖ ਕੇ ਤਾਂ ਨਹੀਂ ਸੌਂਦੇ ਇਹ ਚੀਜ਼ਾਂ? ਹੋ ਸਕਦੈ ‘ਨੁਕਸਾਨ’

. ਰੋਜ਼ਾਨਾ ਕਰੋ ਥੋੜ੍ਹੀ ਜਿਹੀ ਕਸਰਤ 
ਰੋਜ਼ਾਨਾ ਥੋੜ੍ਹੀ ਬਹੁਤ ਕਸਰਤ ਜ਼ਰੂਰ ਕਰੋ। ਅਜਿਹਾ ਕਰਨ ਨਾਲ ਨਸਾਂ ਦੇ ਵਿੱਚ ਖੂਨ ਦਾ ਪ੍ਰਵਾਹ ਠੀਕ ਰਹਿੰਦਾ ਹੈ, ਜਿਸ ਨਾਲ ਕੋਈ ਰੁਕਾਵਟ ਨਹੀਂ ਆਉਂਦੀ।

ਪੜ੍ਹੋ ਇਹ ਵੀ ਖ਼ਬਰਾਂ - ‘ਟਾਇਲਟ’ ’ਚ ਬੈਠ ਕੇ ਮੋਬਾਇਲ ਫੋਨ ਦੀ ਵਰਤੋਂ ਕਰਨ ਵਾਲੇ ਹੋ ਜਾਣ ਸਾਵਧਾਨ, ਹੋ ਸਕਦੀਆਂ ਨੇ ਇਹ ਗੰਭੀਰ ਬੀਮਾਰੀਆਂ 

  • Health Tips
  • Nerve Pain
  • Causes
  • Home Remedies
  • Pain
  • Less
  • ਨਾੜਾਂ ’ਚ ਦਰਦ
  • ਕਾਰਨ
  • ਘਰੇਲੂ ਤਰੀਕਿਆਂ
  • ਦਰਦ
  • ਘੱਟ

ਅੱਖਾਂ ਦੀ ਰੌਸ਼ਨੀ ਵਧਾਉਣ ਦੇ ਨਾਲ-ਨਾਲ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ ਖਰਬੂਜਾ, ਜਾਣੋ ਹੋਰ ਵੀ ਬੇਮਿਸਾਲ ਫ਼ਾਇਦੇ

NEXT STORY

Stories You May Like

  • old age  huge funds will be available for treatment  scheme
    ਬੁਢਾਪੇ ਦੀ ਵੱਡੀ ਚਿੰਤਾ ਹੋਈ ਖ਼ਤਮ! ਹੁਣ ਇਲਾਜ ਲਈ ਮਿਲੇਗਾ ਮੋਟਾ ਫੰਡ, ਜਾਣੋ ਕੀ ਹੈ ਸਕੀਮ
  • raisins eaten incorrectly can be harmful to health
    ਸਿਹਤ ਵਿਗਾੜ ਸਕਦੀ ਹੈ ਗਲਤ ਤਰੀਕੇ ਨਾਲ ਖਾਧੀ ਸੌਗੀ ! ਜਾਣੋ ਕੀ ਹੈ ਖਾਣ ਦਾ ਸਹੀ ਤਰੀਕਾ ਤੇ ਫਾਇਦੇ
  • rbi  s latest report on 2000 pink notes  how much money has been returned
    2000 ਦੇ ਗੁਲਾਬੀ ਨੋਟਾਂ ਨੂੰ ਲੈ ਕੇ RBI ਦੀ ਤਾਜ਼ਾ ਰਿਪੋਰਟ, ਜਾਣੋ ਹੁਣ ਤੱਕ ਕਿੰਨੇ ਪੈਸੇ ਹੋਏ ਵਾਪਸ ਤੇ ਕੀ ਹੈ ਨਵਾਂ...
  • relief news for patients going to pgi
    PGI ਜਾਣ ਵਾਲੇ ਮਰੀਜ਼ਾਂ ਲਈ ਰਾਹਤ ਭਰੀ ਖ਼ਬਰ, ਪੁਰਾਣੇ ਕਮਰ ਦਰਦ ਲਈ ਹੁਣ ਸਿਰਫ 1500 ਰੁਪਏ 'ਚ...
  • nothing of concern found regarding working practices in hdfc bank
    HDFC ਬੈਂਕ ’ਚ ਕੰਮਕਾਜ ਦੇ ਤੌਰ-ਤਰੀਕਿਆਂ ਨੂੰ ਲੈ ਕੇ ਚਿੰਤਾ ਵਾਲੀ ਕੋਈ ਗੱਲ ਨਹੀਂ ਪਾਈ ਗਈ : ਮਲਹੋਤਰਾ
  • immediate holiday declared in these schools of punjab
    ਪੰਜਾਬ ਦੇ ਇਨ੍ਹਾਂ ਸਕੂਲਾਂ 'ਚ ਤੁਰੰਤ ਛੁੱਟੀ ਦਾ ਐਲਾਨ, ਜਾਣੋ ਕੀ ਰਹੀ ਵਜ੍ਹਾ
  • zodiac signs
    ਸੁੱਖ-ਵੈਭਵ ਦੇ ਦਾਤਾ ਇਨ੍ਹਾਂ 3 ਰਾਸ਼ੀਆਂ ਨੂੰ ਕਰਨਗੇ ਮਾਲਾਮਾਲ, ਜਾਣੋ ਕੀ ਤੁਹਾਡੀ ਰਾਸ਼ੀ ਵੀ ਹੈ ਸ਼ਾਮਲ?
  • get rid of the heavy smart meter bill
    ਸਮਾਰਟ ਮੀਟਰ ਦੇ ਭਾਰੀ ਬਿੱਲ ਤੋਂ ਪਾਓ ਛੁਟਕਾਰਾ; ਇਨ੍ਹਾਂ 5 ਤਰੀਕਿਆਂ ਨਾਲ ਅੱਧਾ ਹੋ ਜਾਵੇਗਾ ਬਿਜਲੀ ਦਾ ਖਰਚਾ
  • fire breaks out in posh locality jalandhar several ac outdoor units damaged
    ਜਲੰਧਰ ਦੇ ਪਾਸ਼ ਇਲਾਕੇ 'ਚ ਲੱਗੀ ਅੱਗ, ਕਈ AC ਦੇ ਆਊਟਡੋਰ ਨੂੰ ਪਹੁੰਚਿਆ ਨੁਕਸਾਨ
  • long power cut in punjab tomorrow
    ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੱਤੀ ਬੰਦ, 6 ਘੰਟੇ ਕਰਨਾ ਪਵੇਗਾ ਇੰਤਜ਼ਾਰ
  • 2 accused arrested in western union robbery case jalandhar
    ਜਲੰਧਰ 'ਚ ਵੈਸਟਰਨ ਯੂਨੀਅਨ ਦੀ ਦੁਕਾਨ 'ਚ ਹੋਈ ਲੁੱਟ ਦੇ ਮਾਮਲੇ 'ਚ ਦੋ...
  • accident on jalandhar goraya highway   boy injured
    ਜਲੰਧਰ-ਗੋਰਾਇਆ ਹਾਈਵੇਅ 'ਤੇ ਵਾਪਰਿਆ ਹਾਦਸਾ! ਇਕ ਨੌਜਵਾਨ ਜ਼ਖ਼ਮੀ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • truck loses control and crashes into wall in jalandhar highway
    ਜਲੰਧਰ 'ਚ ਹਾਈਵੇਅ 'ਤੇ ਵੱਡਾ ਹਾਦਸਾ! ਬੇਕਾਬੂ ਟਰੱਕ ਕੰਧ ਨਾਲ ਟਕਰਾਇਆ, ਉੱਡੇ...
  • cbse 10th class result jalandhar girl ishleen emerges national topper
    CBSE 10ਵੀਂ ਦੇ ਨਤੀਜੇ 'ਚ ਜਲੰਧਰ ਦੇ ਇਨ੍ਹਾਂ ਵਿਦਿਆਰਥੀਆਂ ਨੇ ਮਾਰੀ ਬਾਜ਼ੀ,...
  • 3 pairs of peacocks were seen in jalandhar
    ਜਲੰਧਰ 'ਚ ਪੈਲਾਂ ਪਾਉਂਦੇ ਦਿਸੇ ਮੋਰ-ਮੋਰਨੀ ਦੇ ਜੋੜੇ, ਕੈਮਰੇ 'ਚ ਕੈਦ ਹੋਈਆਂ...
Trending
Ek Nazar
domestic gas cylinders being sold for rs 3500 to 3800

3500 ਤੋਂ 3800 ਰੁਪਏ ਤੱਕ ਵਿੱਕ ਰਹੇ ਘਰੇਲੂ ਗੈਸ ਸਿਲੰਡਰ, 35 ਦਿਨ ਬੀਤਣ ਦੇ...

4 persons arrested with grenades and weapons in punjab

ਪੰਜਾਬ 'ਚ 4 ਗ੍ਰਨੇਡ ਤੇ ਹਥਿਆਰਾਂ ਸਮੇਤ ਵਿਅਕਤੀ ਗ੍ਰਿਫ਼ਤਾਰ, ਮਾਡਿਊਲ ਦੇ ਹੋਰ...

samsung smartphone price drop

ਧੜਮ ਡਿੱਗੀ Samsung ਦੇ ਧਾਕੜ ਫੋਨ ਦੀ ਕੀਮਤ! ਪਹਿਲੀ ਵਾਰ ਹੋਇਆ ਇੰਨਾ ਸਸਤਾ

colombian citizens ukraine

ਯੂਕਰੇਨ ਦਾ ਵੱਡਾ ਕਦਮ, ਕੋਲੰਬੀਆਈ ਨਾਗਰਿਕਾਂ ਨੂੰ ਫੌਜ 'ਚ ਕਰ ਰਿਹੈ ਭਰਤੀ

punjabi man dies in dubai

ਮੰਦਭਾਗੀ ਖ਼ਬਰ: ਦੁਬਈ 'ਚ ਪੰਜਾਬੀ ਵਿਅਕਤੀ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖ਼ਾਂ...

russia attqack on ukraioe

ਰੂਸ ਨੇ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਯੂਕਰੇਨ 'ਤੇ ਕੀਤੀ ਬੰਬਾਰੀ, 16 ਲੋਕਾਂ ਦੀ...

3 pairs of peacocks were seen in jalandhar

ਜਲੰਧਰ 'ਚ ਪੈਲਾਂ ਪਾਉਂਦੇ ਦਿਸੇ ਮੋਰ-ਮੋਰਨੀ ਦੇ ਜੋੜੇ, ਕੈਮਰੇ 'ਚ ਕੈਦ ਹੋਈਆਂ...

fastag will be blacklisted

FASTag ਹੋਣਗੇ ਬਲੈਕਲਿਸਟ ! ਯੂਜ਼ਰ ਦੇਣ ਧਿਆਨ, NHAI ਜਾਰੀ ਕੀਤੇ ਸਖ਼ਤ ਨਿਰਦੇਸ਼

punjab muskmelon prices hike

ਪੰਜਾਬ 'ਚ ਘੱਟ ਹੋਈ ਬਿਜਾਈ, ਇਸ ਵਾਰ ਮਹਿੰਗੇ ਭਾਅ 'ਤੇ ਮਿਲੇਗਾ ਖਰਬੂਜਾ

hezbollah  s major operation against israel

ਹਿਜਬੁੱਲਾ ਦੀ ਇਜ਼ਰਾਈਲ 'ਤੇ ਵੱਡੀ ਕਾਰਵਾਈ, 24 ਘੰਟਿਆਂ 'ਚ ਕੀਤੇ 39 ਫੌਜੀ ਹਮਲੇ

attention to those applying for driving licenses

ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਸਕਦੀ ਹੈ ਵੱਡੀ ਮੁਸੀਬਤ

ishanvi of innocent hearts school scores big

ਇਨੋਸੈਂਟ ਹਾਰਟਸ ਸਕੂਲ ਦੀ ਇਸ਼ਾਨਵੀ ਨੇ ਮਾਰੀ ਵੱਡੀ ਮੱਲ: CBSE 10ਵੀਂ ਦੇ ਨਤੀਜਿਆਂ...

ketu gochar 20 april bring money success

20 ਅਪ੍ਰੈਲ ਤੋਂ ਬਦਲੇਗੀ ਕੇਤੂ ਦੀ ਚਾਲ! ਅਗਲੇ 8 ਮਹੀਨੇ 3 ਰਾਸ਼ੀਆਂ ਦੀ ਹੋਵੇਗੀ...

iran  mossad suspects

ਈਰਾਨ ਦਾ ਦਾਅਵਾ; ਮੋਸਾਦ ਨਾਲ ਜੁੜੇ 35 ਸ਼ੱਕੀ ਗ੍ਰਿਫ਼ਤਾਰ

people are worried about the gas supply crisis

LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...

road accident in brampton

ਬਰੈਂਪਟਨ 'ਚ ਭਿਆਨਕ ਸੜਕ ਹਾਦਸਾ,  ਇਕ ਵਿਅਕਤੀ ਦੀ ਮੌਤ ਇੱਕ ਔਰਤ ਗੰਭੀਰ ਜ਼ਖਮੀ

jammu kashmir  omar abdullah  tricolour ribbon  social media

'ਸਨਮਾਨ ਨਾਲ ਰੱਖ ਦਿਓ...', CM ਅਬਦੁੱਲਾ ਨੇ ਤਿਰੰਗੇ ਵਾਲਾ ਰਿਬਨ ਕੱਟਣ ਤੋਂ...

64 closed suitcases found in rajesh khanna s bungalow after his death

ਆਖਿਰ ਕੀ ਸੀ ਰਾਜੇਸ਼ ਖੰਨਾ ਦੀ ਮੌਤ ਮਗਰੋਂ ਉਨ੍ਹਾਂ ਦੇ ਬੰਗਲੇ 'ਚੋਂ ਮਿਲੇ 64 ਬੰਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • don  t ignore a sore throat even if you forget it
      ਭੁੱਲ ਕੇ ਵੀ ਗਲ਼ੇ ਦੀ ਖਰਾਸ਼ ਨੂੰ ਨਾ ਕਰੋ Ignore ! ਹੋ ਸਕਦੈ ਇਸ ਜਾਨਲੇਵਾ ਬਿਮਾਰੀ...
    • beware of those who eat gond katira
      ਗੋਂਦ ਕਤੀਰਾ ਖਾਣ ਵਾਲੇ ਸਾਵਧਾਨ! ਇਨ੍ਹਾਂ 4 ਤਰ੍ਹਾਂ ਦੇ ਲੋਕਾਂ ਲਈ ਹੋ ਸਕਦਾ ਹੈ...
    • benefits of eating tamarind
      ਸਿਰਫ਼ ਸਵਾਦ ਹੀ ਨਹੀਂ, ਬੀਮਾਰੀਆਂ ਦਾ ਕਾਲ ਹੈ 'ਇਮਲੀ'! ਜਾਣੋ ਇਸ ਦੇ ਜਾਦੂਈ...
    • 2 blood the highest risk of heart attack
      ਸਾਵਧਾਨ! ਇਨ੍ਹਾਂ 2 ਬਲੱਡ ਗਰੁੱਪਾਂ ਵਾਲਿਆਂ ਨੂੰ ਹਾਰਟ ਅਟੈਕ ਦਾ ਸਭ ਤੋਂ ਵੱਧ...
    • benefits of drinking cinnamon tea
      ਕਿਸੇ ਮੈਜਿਕ ਡ੍ਰਿੰਕ' ਤੋਂ ਘੱਟ ਨਹੀਂ 'ਦਾਲਚੀਨੀ ਦੀ ਚਾਹ'! ਰੋਜ਼ਾਨਾ ਇਕ ਕੱਪ ਪੀਣ...
    • mountains apples fruit nutrition
      ਪਹਾੜਾਂ ਦਾ ਸੇਬ ਜ਼ਿਆਦਾ ਤਾਕਤਵਰ, ਹਰ 100 ਮੀਟਰ ਦੀ ਉਚਾਈ ’ਤੇ ਵਧਦੀ ਹੈ ਫਲ ਦੀ...
    • parkinson  s treatment
      ਹੁਣ ਬਿਨਾਂ ਆਪਰੇਸ਼ਨ ਦੇ Free ਹੋਵੇਗਾ Parkinson's ਦਾ ਇਲਾਜ ! AIIMS ਨੇ ਕੀਤਾ...
    • nerve in your leg get pulled while you sleep at night
      ਰਾਤ ਨੂੰ ਸੁੱਤੇ ਪਿਆਂ ਚੜ੍ਹ ਜਾਂਦੀ ਹੈ ਲੱਤ ਦੀ ਨਾੜ! ਸਰੀਰ ਦੇ ਇਸ ਲੱਛਣ ਨੂੰ ਨਾ...
    • the pressure to be the perfect mother is becoming a cause of illness
      ਪਰਫੈਕਟ ਮਾਂ ਬਣਨ ਦਾ ਦਬਾਅ ਬਣ ਰਿਹਾ ਹੈ ਬੀਮਾਰੀ ਦਾ ਕਾਰਨ, ਨਜ਼ਰਅੰਦਾਜ਼ ਨਾ ਕਰੋ...
    • benefits of eating stale bread
      ਹੱਡੀਆਂ ਬਣਨਗੀਆਂ ਲੋਹੇ ਵਾਂਗ ਮਜ਼ਬੂਤ ! ਬਾਸੀ ਰੋਟੀ ਸੁੱਟਣ ਤੋਂ ਪਹਿਲਾਂ ਪੜ੍ਹ ਲਓ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +