Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    4:11:20 PM

  • punjab bjp  assembly elections  punjab elections

    ਚੋਣਾਂ ਤੋਂ ਪਹਿਲਾਂ ਪੰਜਾਬ 'ਚ ਭਾਜਪਾ ਦੀ ਰਣਨੀਤੀ,...

  • sunil jakhar  s big statement regarding the victory in west bengal

    ਪੱਛਮੀ ਬੰਗਾਲ 'ਚ ਜਿੱਤ ਨੂੰ ਲੈ ਕੇ ਸੁਨੀਲ ਜਾਖੜ ਦਾ...

  • family returning from ayodhya

    ਅਯੁੱਧਿਆ ਤੋਂ ਪਰਤਦੇ ਪਰਿਵਾਰ ਲਈ 'ਕਾਲ਼' ਬਣੀ...

  • stock market races amid assembly election results nifty crosses 24 110

    ਵਿਧਾਨ ਸਭਾ ਚੋਣ ਨਤੀਜਿਆਂ ਦਰਮਿਆਨ ਸ਼ੇਅਰ ਬਾਜ਼ਾਰ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips: ‘ਘਬਰਾਹਟ ਤੇ ਬੇਚੈਨੀ’ ਹੋਣ ’ਤੇ ਸੌਂਫ ਸਣੇ ਇਨ੍ਹਾਂ ਨੁਸਖ਼ਿਆਂ ਦੀ ਕਰੋ ਵਰਤੋਂ, ਹੋਣਗੇ ਹੈਰਾਨੀਜਨਕ ਫ਼ਾਇਦ

HEALTH News Punjabi(ਸਿਹਤ)

Health Tips: ‘ਘਬਰਾਹਟ ਤੇ ਬੇਚੈਨੀ’ ਹੋਣ ’ਤੇ ਸੌਂਫ ਸਣੇ ਇਨ੍ਹਾਂ ਨੁਸਖ਼ਿਆਂ ਦੀ ਕਰੋ ਵਰਤੋਂ, ਹੋਣਗੇ ਹੈਰਾਨੀਜਨਕ ਫ਼ਾਇਦ

  • Edited By Rajwinder Kaur,
  • Updated: 21 Jul, 2021 06:21 PM
Jalandhar
health tips nervousness anxiety fennel home remedies benefits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਬੇਚੈਨੀ ਅਤੇ ਘਬਰਾਹਟ ਬਹੁਤ ਸਾਰੇ ਕਾਰਨਾਂ ਕਰਕੇ ਹੋ ਸਕਦੀ ਹੈ। ਕਈ ਵਾਰ ਬਲੱਡ ਪ੍ਰੈਸ਼ਰ ਘੱਟ ਹੋਣ ਜਾਂ ਫਿਰ ਜ਼ਿਆਦਾ ਹੋਣ ਨਾਲ ਵੀ ਬੇਚੈਨੀ ਮਹਿਸੂਸ ਹੋਣ ਲੱਗਦੀ ਹੈ। ਇਸ ਤੋਂ ਇਲਾਵਾ ਕਈ ਵਾਰ ਮਾਨਸਿਕ ਤਣਾਅ ਲੈਣ ’ਤੇ ਵੀ ਬੇਚੈਨੀ ਮਹਿਸੂਸ ਹੋਣ ਲੱਗਦੀ ਹੈ। ਢਿੱਡ ਵਿੱਚ ਗੈਸ, ਐਸੀਡਿਟੀ ਅਤੇ ਸ਼ੂਗਰ ਲੈਵਲ ਵਧਣ ਕਾਰਨ ਵੀ ਬੇਚੈਨੀ ਅਤੇ ਘਬਰਾਹਟ ਮਹਿਸੂਸ ਹੋਣੀ ਸ਼ੁਰੂ ਹੋ ਸਕਦੀ ਹੈ। ਇਹ ਸਮੱਸਿਆ ਕਿਸੇ ਵੀ ਉਮਰ ਦੇ ਇਨਸਾਨ ਨੂੰ ਹੋ ਸਕਦੀ ਹੈ। ਇਸ ਸਮੱਸਿਆ ਦਾ ਅਸੀਂ ਘਰ ਬੈਠੇ ਇਲਾਜ ਕਰ ਸਕਦੇ ਹਾਂ ਪਰ ਜੇਕਰ ਇਹ ਸਮੱਸਿਆ ਤੁਹਾਨੂੰ ਬਹੁਤ ਜ਼ਿਆਦਾ ਹੁੰਦੀ ਹੈ, ਤਾਂ ਇੱਕ ਵਾਰ ਡਾਕਟਰ ਤੋਂ ਟੈਸਟ ਜ਼ਰੂਰ ਕਰਵਾਓ। ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਘਰੇਲੂ ਨੁਸਖ਼ੇ ਦੱਸਾਂਗੇ, ਜਿਸ ਨਾਲ ਬੇਚੈਨੀ ਅਤੇ ਘਬਰਾਹਟ ਦੀ ਸਮੱਸਿਆ ਨੂੰ ਘੱਟ ਕੀਤਾ ਜਾ ਸਕਦਾ ਹੈ ।

ਲੂਣ ਅਤੇ ਖੰਡ ਦਾ ਘੋਲ
ਕਈ ਵਾਰ ਲੋਅ ਬਲੱਡ ਪ੍ਰੈਸ਼ਰ ਦੇ ਕਾਰਨ ਵੀ ਬੇਚੈਨੀ ਮਹਿਸੂਸ ਹੋਣ ਲੱਗਦੀ ਹੈ। ਇਸ ਤਰ੍ਹਾਂ ਦੀ ਸਮੱਸਿਆ ਹੋਣ ’ਤੇ ਲੂਣ ਅਤੇ ਖੰਡ ਦਾ ਘੋਲ ਮਿਲਾ ਕੇ ਪੀ ਲਓ। ਇਸ ਨਾਲ ਤੁਰੰਤ ਆਰਾਮ ਮਿਲਦਾ ਹੈ। ਜ਼ਿਆਦਾਤਰ ਡਾਕਟਰ ਬੇਚੈਨੀ ਹੋਣ ’ਤੇ ਓ.ਆਰ.ਐੱਸ.ਘੋਲ. ਪੀਣ ਦੀ ਸਲਾਹ ਦਿੰਦੇ ਹਨ। ਇਸ ਨਾਲ ਬਲੱਡ ਪ੍ਰੈਸ਼ਰ ਸਹੀ ਹੋ ਜਾਂਦਾ ਹੈ ਅਤੇ ਬੇਚੈਨੀ ਅਤੇ ਘਬਰਾਹਟ ਦੀ ਸਮੱਸਿਆ ਠੀਕ ਹੋਣ ਲੱਗਦੀ ਹੈ ।

ਪੜ੍ਹੋ ਇਹ ਵੀ ਖ਼ਬਰ-  ਵਾਰ-ਵਾਰ ਚੱਕਰ ਆਉਣ ’ਤੇ ਤੁਸੀਂ ‘ਮਾਈਗ੍ਰੇਨ’ ਸਣੇ ਇਨ੍ਹਾਂ ਰੋਗਾਂ ਦੇ ਹੋ ਸਕਦੇ ਹੋ ਸ਼ਿਕਾਰ, ਅਪਣਾਓ ਇਹ ਘਰੇਲੂ ਨੁਸਖ਼ੇ

ਪੁਦੀਨੇ ਦਾ ਪਾਣੀ
ਕਈ ਵਾਰ ਜ਼ਿਆਦਾ ਗਰਮੀ ਕਾਰਨ ਵੀ ਬੇਚੈਨੀ ਅਤੇ ਘਬਰਾਹਟ ਮਹਿਸੂਸ ਹੋਣ ਲੱਗਦੀ ਹੈ। ਇਸ ਲਈ ਸਰੀਰ ਨੂੰ ਠੰਢਾ ਰੱਖਣ ਲਈ ਤੁਸੀਂ ਪੁਦੀਨੇ ਦਾ ਪਾਣੀ ਪੀ ਸਕਦੇ ਹੋ। ਪੁਦੀਨੇ ਦੀ ਤਸੀਰ ਠੰਢੀ ਹੁੰਦੀ ਹੈ, ਜੋ ਢਿੱਡ ਨੂੰ ਠੰਢਾ ਰੱਖਦੀ ਹੈ। ਬਲੱਡ ਪ੍ਰੈਸ਼ਰ ਘੱਟ ਹੋਣ ’ਤੇ ਵੀ ਇਸ ਪਾਣੀ ਨੂੰ ਪੀਤਾ ਜਾ ਸਕਦਾ ਹੈ। ਇਸ ਵਿੱਚ ਕਈ ਤਰ੍ਹਾਂ ਦੇ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਸਾਡੀ ਸਿਹਤ ਲਈ ਬਹੁਤ ਜ਼ਰੂਰੀ ਹੁੰਦੇ ਹਨ। ਇਸ ਪਾਣੀ ਨੂੰ ਬਣਾਉਣ ਲਈ ਪਾਣੀ ਵਿੱਚ ਪੁਦੀਨੇ ਦੀਆਂ ਕੁਝ ਪੱਤੀਆਂ ਮਿਲਾ ਕੇ ਉਬਾਲ ਲਓ ਤੇ ਠੰਡਾ ਹੋਣ ’ਤੇ ਪੀ ਲਓ। ਤੁਸੀਂ ਚਾਹੋ ਤਾਂ ਨਿੰਬੂ ਦਾ ਰਸ ਵੀ ਮਿਲਾ ਸਕਦੇ ਹੋ।

ਪਾਣੀ ਪੀਓ
ਕਈ ਵਾਰ ਹਾਈਪਰਟੈਂਸ਼ਨ ਅਤੇ ਹਾਈ ਬਲੱਡ ਪ੍ਰੈਸ਼ਰ ਦੀ ਵਜ੍ਹਾ ਨਾਲ ਬੇਚੈਨੀ ਅਤੇ ਘਬਰਾਹਟ ਮਹਿਸੂਸ ਹੁੰਦੀ ਹੈ। ਇਸ ਲਈ ਇਸ ਤਰ੍ਹਾਂ ਦੀ ਸਮੱਸਿਆ ਹੋਣ ’ਤੇ ਤੁਰੰਤ ਇੱਕ ਗਿਲਾਸ ਪਾਣੀ ਪੀ ਲਓ। ਇਸ ਨਾਲ ਸਰੀਰ ਹਾਈਡ੍ਰੇਟ ਰਹੇਗਾ ਅਤਿ ਬੇਚੈਨੀ ਅਤੇ ਘਬਰਾਹਟ ਦੀ ਸਮੱਸਿਆ ਤੁਰੰਤ ਠੀਕ ਹੋ ਜਾਵੇਗੀ ।

ਪੜ੍ਹੋ ਇਹ ਵੀ ਖ਼ਬਰ- ਪਸੀਨੇ ਦੀ ਸਮੱਸਿਆ ਤੋਂ ਨਿਜ਼ਾਤ ਪਾਉਣ ਲਈ ‘ਫਟਕੜੀ’ ਦੀ ਇੰਝ ਕਰੋ ਵਰਤੋਂ, ਜਾਣੋ ਹੋਰ ਵੀ ਫ਼ਾਇਦੇ

ਅਰਜੁਨ ਦੀ ਛਾਲ ਦਾ ਪਾਊਡਰ
ਬੇਚੈਨੀ ਅਤੇ ਘਬਰਾਹਟ ਹੋਣ ਤੇ ਅਰਜੁਨ ਦੀ ਛਾਲ ਦਾ ਸੇਵਨ ਕਰਨਾ ਬਹੁਤ ਫ਼ਾਇਦੇਮੰਦ ਹੁੰਦਾ ਹੈ। ਬਾਜ਼ਾਰ ਵਿੱਚ ਅਰਜੁਨ ਦੀ ਛਾਲ ਦਾ ਪਾਊਡਰ ਆਸਾਨੀ ਨਾਲ ਮਿਲ ਜਾਂਦਾ ਹੈ। ਇਸ ਪਾਊਡਰ ਨੂੰ ਚਾਹ ਵਿੱਚ ਜਾਂ ਫਿਰ ਦੁੱਧ ਵਿੱਚ ਮਿਲਾ ਕੇ ਲੈ ਸਕਦੇ ਹੋ। ਆਯੁਰਵੇਦ ਵਿੱਚ ਇਸਦਾ ਇਸਤੇਮਾਲ ਦਵਾਈ ਦੇ ਰੂਪ ਵਿੱਚ ਕੀਤਾ ਜਾਂਦਾ ਹੈ। ਇਸ ਨਾਲ ਢਿੱਡ ਦੀ ਗੈਸ ਨੂੰ ਸ਼ਾਂਤੀ ਮਿਲਦੀ ਹੈ ਅਤੇ ਸ਼ੂਗਰ ਕੰਟਰੋਲ ਰਹਿੰਦੀ ਹੈ ।

ਸੌਂਫ ਅਤੇ ਮਿਸ਼ਰੀ ਦਾ ਸੇਵਨ
ਕਈ ਵਾਰ ਢਿੱਡ ਵਿੱਚ ਗੈਸ ਅਤੇ ਐਸੀਡਿਟੀ ਦੀ ਵਜ੍ਹਾ ਨਾਲ ਬੇਚੈਨੀ ਅਤੇ ਘਬਰਾਹਟ ਮਹਿਸੂਸ ਹੋਣ ਲੱਗਦੀ ਹੈ। ਜੇਕਰ ਤੁਹਾਨੂੰ ਵੀ ਇਸ ਤਰ੍ਹਾਂ ਬੇਚੈਨੀ ਅਤੇ ਘਬਰਾਹਟ ਮਹਿਸੂਸ ਹੁੰਦੀ ਹੈ, ਤਾਂ ਤੁਸੀਂ ਸੌਂਫ ਅਤੇ ਮਿਸ਼ਰੀ ਦਾ ਸੇਵਨ ਕਰ ਸਕਦੇ ਹੋ। ਇਸ ਨਾਲ ਢਿੱਡ ਵਿੱਚ ਗੈਸ ਦੀ ਸਮੱਸਿਆ ਠੀਕ ਰਹਿੰਦੀ ਹੈ। ਇਸ ਦਿਨ ਨਾਲ ਸੌਂਫ ਅਤੇ ਮਿਸ਼ਰੀ ਦਿਮਾਗ ਨੂੰ ਠੰਡਾ ਰੱਖਣ ਵਿੱਚ ਮਦਦ ਕਰਦੇ ਹਨ ।

ਪੜ੍ਹੋ ਇਹ ਵੀ ਖ਼ਬਰ- Health Tips: ਥਾਈਰਾਈਡ ਕਾਰਨ ਤੇਜ਼ੀ ਨਾਲ ਵੱਧ ਰਿਹੈ ਤੁਹਾਡਾ ‘ਭਾਰ’ ਤਾਂ ਕਸਰਤ ਸਣੇ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ

ਠੰਢਾ ਦੁੱਧ ਪੀਓ
ਠੰਢਾ ਦੁੱਧ ਪੀਣਾ ਬੇਚੈਨੀ ਨੂੰ ਘੱਟ ਕੀਤਾ ਜਾ ਸਕਦਾ ਹੈ । ਜੇ ਤੁਹਾਨੂੰ ਬੇਚੈਨੀ ਮਹਿਸੂਸ ਹੁੰਦੀ ਹੈ , ਤਾਂ ਫਰਿੱਜ ਵਿਚ ਰੱਖਿਆ ਹੋਇਆ ਠੰਡਾ ਦੁੱਧ ਪੀ ਸਕਦੇ ਹੋ । ਤੁਸੀਂ ਚਾਹੋ ਤਾਂ ਇਸ ਵਿਚ ਰੂਹਅਫਜ਼ਾ ਮਿਲਾ ਕੇ ਪੀ ਸਕਦੇ ਹੋ । ਇਸ ਨਾਲ ਸਰੀਰ ਵਿੱਚ ਪਾਣੀ ਦੀ ਕਮੀ ਅਤੇ ਥਕਾਨ ਦੂਰ ਹੋ ਜਾਵੇਗੀ ਅਤੇ ਸਰੀਰ ਨੂੰ ਠੰਡਕ ਮਿਲਦੀ ਹੈ ।

ਨੱਕ ਵਿੱਚ ਘਿਓ ਪਾਓ
ਕਈ ਵਾਰ ਥਕਾਨ ਦੀ ਵਜ੍ਹਾ ਨਾਲ ਬੇਚੈਨੀ ਹੋਣ ਲੱਗਦੀ ਹੈ। ਇਸ ਲਈ ਆਪਣੇ ਆਪ ਨੂੰ ਰਿਲੈਕਸ ਕਰਨ ਲਈ ਗਾਂ ਦਾ ਘਿਓ ਨੱਕ ਵਿੱਚ ਪਾਓ। ਇਸ ਨਾਲ ਮਨ ਅਤੇ ਦਿਮਾਗ ਸ਼ਾਂਤ ਹੁੰਦੇ ਹਨ ਅਤੇ ਘਬਰਾਹਟ ਤੋਂ ਆਰਾਮ ਮਿਲਦਾ ਹੈ ।

ਪੜ੍ਹੋ ਇਹ ਵੀ ਖ਼ਬਰ- ਵਾਸਤੂ ਸ਼ਾਸਤਰ : ਜੇਕਰ ਤੁਹਾਡੇ ‘ਵਿਆਹ’ 'ਚ ਵੀ ਹੋ ਰਹੀ ਹੈ ਦੇਰੀ ਤਾਂ ਕਦੇ ਨਾ ਕਰੋ ਇਹ ਗਲਤੀਆਂ

ਥੋੜ੍ਹਾ ਸਮਾਂ ਪਰਿਵਾਰ ਨਾਲ ਜ਼ਰੂਰ ਬੈਠੋ
ਜੇ ਤੁਹਾਨੂੰ ਤਣਾਅ ਦੀ ਸਮੱਸਿਆ ਹੈ, ਜਿਸ ਨਾਲ ਬੇਚੈਨੀ ਅਤੇ ਘਬਰਾਹਟ ਹੁੰਦੀ ਹੈ, ਤਾਂ ਇਸ ਸਮੱਸਿਆ ਨੂੰ ਦੂਰ ਕਰਨ ਲਈ ਆਪਣੇ ਪਰਿਵਾਰ ਨਾਲ ਕੁਝ ਸਮਾਂ ਜ਼ਰੂਰ ਬੈਠੋ। ਪਰਿਵਾਰ ਨਾਲ ਗੱਲਾਂ ਕਰਕੇ ਅਤੇ ਕੁਝ ਸਮਾਂ ਹੱਸਣ ਨਾਲ ਤਣਾਅ ਦੀ ਸਮੱਸਿਆ ਘੱਟ ਹੋ ਜਾਂਦੀ ਹੈ ਅਤੇ ਬਹੁਤ ਸਾਰੇ ਰੋਗਾਂ ਤੋਂ ਬਚਿਆ ਜਾ ਸਕਦਾ ਹੈ ।

  • Health Tips
  • Nervousness
  • Anxiety
  • Fennel
  • Home Remedies
  • Benefits
  • ਘਬਰਾਹਟ
  • ਬੇਚੈਨੀ
  • ਸੌਂਫ
  • ਘਰੇਲੂ ਨੁਸਖ਼ੇ
  • ਫ਼ਾਇਦੇ

Summer Care : ਗਰਮੀਆਂ ਦੇ ਮੌਸਮ 'ਚ ਖ਼ੁਦ ਨੂੰ ਹੈਲਦੀ ਰੱਖਣ ਲਈ ਖੁਰਾਕ 'ਚ ਸ਼ਾਮਲ ਕਰੋ ਦਹੀਂ ਅਤੇ ਦਲੀਏ ਸਣੇ ਇਹ ਚੀਜ਼ਾਂ

NEXT STORY

Stories You May Like

  • civil surgeon conducts surprise checks at health centers
    ਸਿਵਲ ਸਰਜਨ ਦੀ ਸਿਹਤ ਕੇਂਦਰਾਂ ’ਚ ਅਚਨਚੇਤ ਚੈਕਿੰਗ, ਵੈਕਸੀਨ ਦੀ ਘਾਟ ਮਿਲਣ ’ਤੇ ਦਿਖਾਏ ਸਖ਼ਤ ਤੇਵਰ
  • why did gandhiji forget his principles when faced with corruption allegations
    ਭ੍ਰਿਸ਼ਟਾਚਾਰ ਦੇ ਦੋਸ਼ਾਂ ਵੇਲੇ ਗਾਂਧੀ ਜੀ ਦੇ ਅਸੂਲ ਕਿਉਂ ਭੁੱਲੇ? ਕੇਜਰੀਵਾਲ ਦੀ ਘਬਰਾਹਟ 'ਤੇ ਅਨਿਲ ਸਰੀਨ ਦਾ ਤਿੱਖਾ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ ਅੱਗ
  • india and pakistan will face each other once again on the cricket field
    ਕ੍ਰਿਕਟ ਦੇ ਮੈਦਾਨ 'ਤੇ ਇਕ ਵਾਰ ਫਿਰ ਆਹਮੋ ਸਾਹਮਣੇ ਹੋਣਗੇ ਭਾਰਤ ਤੇ ਪਾਕਿ, ਨੋਟ ਕਰੋ ਮੈਚ ਦੀ ਤਰੀਕ ਤੇ ਸਮਾਂ
  • health department issues advisory to avoid heat
    ਜ਼ਰੂਰੀ ਕੰਮ ਹੋਣ ’ਤੇ ਘਰੋਂ ਬਾਹਰ ਨਿਕਲੋ: ਸਿਹਤ ਵਿਭਾਗ ਵੱਲੋਂ ਗਰਮੀ ਤੋਂ ਬਚਣ ਲਈ ਐਡਵਾਈਜ਼ਰੀ ਜਾਰੀ
  • the risk of nuclear weapons being used in the world
    ‘ਦੁਨੀਆ ’ਚ ਨਿਊਕਲੀਅਰ ਹਥਿਆਰਾਂ ਦੀ ਵਰਤੋਂ ਦਾ ਖਤਰਾ’ ਇਸ ਸਮੇਂ ਸਿਖਰਲੇ ਪੱਧਰ ’ਤੇ!
  • indiscriminate use of fertilizers will be curbed  new action plan
    ਖਾਦਾਂ ਦੀ ਅੰਨ੍ਹੇਵਾਹ ਵਰਤੋਂ 'ਤੇ ਲੱਗੇਗੀ ਲਗਾਮ, ਸਰਕਾਰ ਨੇ ਤਿਆਰ ਕੀਤਾ ਨਵਾਂ ਐਕਸ਼ਨ ਪਲਾਨ
  • health department on alert amid heat wave
    ਗਰਮੀ ਦੀ ਲਹਿਰ ਵਿਚਾਲੇ ਸਿਹਤ ਵਿਭਾਗ ਅਲਰਟ ’ਤੇ, ਡਾਇਰੀਆ ਤੇ ਦਸਤ ਦੇ ਮਰੀਜ਼ ਵਧੇ
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
Trending
Ek Nazar
rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • benefits of mustard
      ਸੈਂਕੜੇ ਬਿਮਾਰੀਆਂ ਦਾ ਰਾਮਬਾਣ ਇਲਾਜ ਹੈ ਰਸੋਈ ਦੀ ਇਹ 'ਨਿੱਕੀ ਜਿਹੀ ਚੀਜ਼' !...
    • rich countries can eliminate cervical cancer by 2048
      2048 ਤੱਕ ‘ਸਰਵਾਈਕਲ ਕੈਂਸਰ’ ਨੂੰ ਖ਼ਤਮ ਕਰ ਸਕਦੇ ਹਨ ਅਮੀਰ ਦੇਸ਼
    • benefits of tamarind
      ਖੱਟੀ-ਮਿੱਠੀ 'ਇਮਲੀ' 'ਚ ਲੁਕਿਆ ਹੈ ਸਿਹਤ ਦਾ 'ਖਜ਼ਾਨਾ'! ਜਾਣੋ ਇਸ ਦੇ...
    • the correct way to make matcha tea
      ਮਾਚਾ ਟੀ ਬਣਾਉਣ ਦਾ ਸਹੀ ਤਰੀਕਾ ਅਤੇ ਇਸ ਦੇ ਸ਼ਾਨਦਾਰ ਫਾਇਦੇ
    • never make this big mistake when you have a nosebleed
      ਸਾਵਧਾਨ! ਨਕਸੀਰ ਫੁੱਟਣ 'ਤੇ ਕਦੇ ਨਾ ਕਰੋ ਇਹ ਵੱਡੀ ਗਲਤੀ; ਜਾਣੋ ਖੂਨ ਰੋਕਣ ਦਾ ਸਹੀ...
    • food eaten at the wrong time at night can become poison
      ਸਾਵਧਾਨ! ਰਾਤ ਨੂੰ ਗਲਤ ਸਮੇਂ 'ਤੇ ਖਾਧਾ ਖਾਣਾ ਬਣ ਸਕਦਾ ਹੈ 'ਜ਼ਹਿਰ', ਜਾਣੋ ਖਾਣਾ...
    • now food will not be wasted due to heat
      ਹੁਣ ਗਰਮੀ ਕਾਰਨ ਖਾਣਾ ਨਹੀਂ ਹੋਵੇਗਾ ਬੇਕਾਰ!ਅਜ਼ਮਾਓ ਇਹ ਸੌਖੇ ਘਰੇਲੂ ਨੁਸਖ਼ੇ
    • benefits of eating mangoes
      ਗੁਣਾਂ ਦੀ ਖਾਣ ਹੈ 'ਫਲਾਂ ਦਾ ਰਾਜਾ' ਅੰਬ! ਜਾਣੋ ਇਸ ਦੇ ਚਮਤਕਾਰੀ ਫਾਇਦਿਆਂ ਬਾਰੇ
    • benefits of dark chocolate
      ਸਵਾਦ ਹੀ ਨਹੀਂ, ਸਿਹਤ ਦਾ ਵੀ ਖ਼ਜ਼ਾਨਾ ਹੈ 'ਡਾਰਕ ਚਾਕਲੇਟ'! ਚਮਤਕਾਰੀ ਫਾਇਦੇ ਜਾਣ...
    • ordinary salt is equivalent to poison
      ਸਾਵਧਾਨ! ਸਾਧਾਰਨ ਨਮਕ ਹੈ 'ਜ਼ਹਿਰ' ਦੇ ਬਰਾਬਰ, ਅੱਜ ਹੀ ਬਦਲੋ ਆਪਣੀ ਆਦਤ ਤੇ ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +