Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    9:19:27 PM

  • youth akali dal akali president

    ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਭਿਆਨਕ...

  • punjab bandh announcement

    ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ

  • harsimrat badal gets emotional at the rally

    ਹਰਸਿਮਰਤ ਨੇ ਦੱਸੀ ਸੁਖਬੀਰ ਬਾਦਲ 'ਤੇ ਹਮਲੇ ਦੀ...

  • major weather warning in punjab on august 17 and 18

    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips : ਰਾਤ ਦੇ ਸਮੇਂ ਭੁੱਲ ਕੇ ‘ਫਾਸਟ ਫੂਡ’ ਸਣੇ ਕਦੇ ਨਾ ਖਾਓ ਇਹ ਚੀਜ਼ਾਂ, ਹੋ ਸਕਦੈ ਸਿਹਤ ਨੂੰ ਨੁਕਸਾਨ

HEALTH News Punjabi(ਸਿਹਤ)

Health Tips : ਰਾਤ ਦੇ ਸਮੇਂ ਭੁੱਲ ਕੇ ‘ਫਾਸਟ ਫੂਡ’ ਸਣੇ ਕਦੇ ਨਾ ਖਾਓ ਇਹ ਚੀਜ਼ਾਂ, ਹੋ ਸਕਦੈ ਸਿਹਤ ਨੂੰ ਨੁਕਸਾਨ

  • Edited By Rajwinder Kaur,
  • Updated: 11 Oct, 2021 11:39 AM
Jalandhar
health tips night fast food yogurt milk chocolate not eat
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਆਯੁਰਵੈਦ ਅਨੁਸਾਰ ਰਾਤ ਦੇ ਸਮੇਂ ਅਵੱਤ, ਪਿੱਟ, ਕਫ਼ ਨੂੰ ਧਿਆਨ ਵਿੱਚ ਰੱਖਦੇ ਹੋਏ ਭੋਜਨ ਕਰਨਾ ਚਾਹੀਦਾ ਹੈ। ਬਹੁਤ ਸਾਰੀਆਂ ਚੀਜ਼ਾਂ ਅਜਿਹੀਆਂ ਹਨ, ਜਿਨ੍ਹਾਂ ਦਾ ਸੇਵਨ ਰਾਤ ਨੂੰ ਨਹੀਂ ਕਰਨਾ ਚਾਹੀਦਾ। ਰਾਤ ਦੇ ਸਮੇਂ ਖਾਣ ਵਾਲੀਆਂ ਚੀਜ਼ਾਂ ਸਿਰਫ਼ ਢਿੱਡ ਨੂੰ ਹੀ ਨਹੀਂ ਸਗੋਂ ਪੂਰੇ ਸਰੀਰ ਨੂੰ ਪ੍ਰਭਾਵਿਤ ਕਰਦੀਆਂ ਹਨ। ਆਯੁਰਵੈਦ ਅਨੁਸਾਰ ਕਈ ਚੀਜ਼ਾਂ ਅਜਿਹੀਆਂ ਹਨ, ਜੋ ਰਾਤ ਨੂੰ ਨਹੀਂ ਖਾਣੀਆਂ ਚਾਹੀਦੀਆਂ। ਇਸੇ ਲਈ ਅੱਜ ਅਸੀਂ ਤੁਹਾਨੂੰ ਰਾਤ ਦੇ ਸਮੇਂ ਕਿਹੜੀਆਂ ਚੀਜ਼ਾਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ, ਦੇ ਬਾਰੇ ਦੱਸਾਂਗੇ। ਇਹ ਚੀਜ਼ਾਂ ਸਿਹਤ ਲਈ ਭਾਰੀ ਹੋ ਸਕਦੀਆਂ ਹਨ।

ਆਪਣੇ ਭੋਜਨ ’ਚ ਜ਼ਰੂਰ ਸ਼ਾਮਲ ਕਰੋ ਇਹ 6 ਜੂਸ
ਆਯੁਰਵੈਦ ਮੁਤਾਬਕ ਹਰੇਕ ਵਿਅਕਤੀ ਨੂੰ ਆਪਣੇ ਭੋਜਨ ਵਿਚ ਮੀਠਾ, ਨਮਕੀਨ, ਖੱਟਾ, ਤਿੱਖਾ ਅਤੇ ਕਸੈਲਾ ਸੁਆਦ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਇਨ੍ਹਾਂ ਚੀਜ਼ਾਂ ਨੂੰ ਸ਼ਾਮਲ ਕਰਨ ਨਾਲ ਸਰੀਰ ’ਚ ਪੋਸ਼ਕ ਤੱਤਾਂ ਦਾ ਸੰਤੁਲਨ ਰਹਿੰਦਾ ਹੈ। 

ਪੜ੍ਹੋ ਇਹ ਵੀ ਖ਼ਬਰ - Health Tips : ਪੈਰ ਜਾਂ ਗਰਦਨ ’ਚ ਮੋਚ ਆਉਣ ’ਤੇ ਫਿਟਕਰੀ ਸਣੇ ਇਨ੍ਹਾਂ ਚੀਜ਼ਾਂ ਦੀ ਕਰੋ ਵਰਤੋਂ, ਮਿਲੇਗਾ ਆਰਾਮ

ਇਨ੍ਹਾਂ ਚੀਜ਼ਾਂ ਦਾ ਰਾਤ ਨੂੰ ਕਦੇ ਨਾ ਕਰੋ ਸੇਵਨ

ਦਹੀਂ
ਆਯੂਰਵੈਦ ਮੁਤਾਬਕ ਰਾਤ ਦੇ ਖਾਣੇ ਨਾਲ ਦਹੀਂ ਖਾਣਾ ਚੰਗਾ ਨਹੀਂ ਹੁੰਦਾ। ਇਸ ਨਾਲ ਕਫ (ਬਲਗਮ) ਬਣਦਾ ਹੈ। ਇਸ ਦੀ ਥਾਂ ਤੁਸੀਂ ਛਾਛ ਲੈ ਲਓ। ਇਸ 'ਚ ਮਿਠਾਸ ਅਤੇ ਖੱਟਾਸ ਦੋਵੇਂ ਹੁੰਦੀਆਂ ਹਨ, ਜੋ ਸਰੀਰ ਲਈ ਠੀਕ ਨਹੀਂ। ਆਯੁਰਵੈਦ ਦੇ ਹਿਸਾਬ ਨਾਲ ਅਜਿਹਾ ਕਰਨ ਨਾਲ ਬਲਗਮ ਦੀ ਸਮੱਸਿਆ ਵੱਧਦੀ ਹੈ। ਇਸ ਨਾਲ ਗਲੇ ’ਚ ਖਰਾਸ਼ ਵੀ ਹੋ ਸਕਦੀ ਹੈ।

ਦੁੱਧ
ਜੇਕਰ ਤੁਹਾਨੂੰ ਰਾਤ ਦੇ ਸਮੇਂ ਦੁੱਧ ਪੀਣ ਦੀ ਆਦਤ ਹੈ ਤਾਂ ਤੁਸੀਂ ਉਸ ’ਚ ਥੋੜਾ ਜਿਹਾ ਬਦਲਾਅ ਲੈ ਆਓ। ਰਾਤ ਦੇ ਸਮੇਂ ਘੱਟ ਫੈਟ ਵਾਲਾ ਅਤੇ ਗਾਂ ਦਾ ਦੁੱਧ ਪੀਓ। ਨਾਲ ਹੀ ਇਸ ਗੱਲ ਦਾ ਵੀ ਧਿਆਨ ਰੱਖੋਂ ਕਿ ਰਾਤ ਦੇ ਸਮੇਂ ਠੰਡੇ ਦੀ ਥਾਂ ਗਰਮ ਦੁੱਧ ਦਾ ਸੇਵਨ ਕਰੋ। ਗਰਮ ਦੁੱਧ ਸਰੀਰ ’ਚ ਜਲਦੀ ਪਚ ਜਾਂਦਾ ਹੈ। 

ਪੜ੍ਹੋ ਇਹ ਵੀ ਖ਼ਬਰ - Health Tips : ਸ਼ੂਗਰ ਤੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਲਈ ਤੁਲਸੀ ਸਣੇ ਅਪਣਾਓ ਇਹ ਨੁਸਖ਼ੇ, ਹੋਣਗੇ ਕਈ ਫ਼ਾਇਦੇ

ਪ੍ਰੋਟੀਨ ਚੀਜ਼ਾਂ ਤੋਂ ਰਹੋ ਦੂਰ
ਰਾਤ ਦੇ ਭੋਜਨ ’ਚ ਪ੍ਰੋਟੀਨ ਭਰਪੂਰ ਚੀਜ਼ਾਂ ਦਾਲ, ਹਰੀ ਸਬਜ਼ੀਆਂ, ਕੜੀ ਪੱਤਾ ਅਤੇ ਫਲ ਕਦੇ ਨਾ ਖਾਓ। ਇਸ ਨਾਲ ਪਾਚਨ ਨਾਲ ਜੁੜੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜੇਕਰ ਤੁਸੀਂ ਇਨ੍ਹਾਂ ਸਾਰੀਆਂ ਚੀਜ਼ਾਂ ਦਾ ਸੇਵਨ ਕਰਨਾ ਵੀ ਚਾਹੁੰਦੇ ਹੋ ਤਾਂ ਘੱਟ ਖਾਓ, ਤਾਂਕਿ ਕੋਈ ਨੁਕਸਾਨ ਨਾ ਹੋ ਸਕੇ।

ਤਿੱਖਾ ਭੋਜਨ
ਰਾਤ ਨੂੰ ਸੌਣ ਤੋਂ ਪਹਿਲਾਂ ਤਿੱਖਾ ਭੋਜਨ ਨਹੀਂ ਖਾਣਾ ਚਾਹੀਦਾ। ਇਸ ਨਾਲ ਢਿੱਡ ਗੈਸ ਬਣਦੀ ਹੈ, ਜਿਸ ਨਾਲ ਤੁਹਾਡੀ ਨੀਂਦ ਖ਼ਰਾਬ ਹੋਵੇਗੀ ਅਤੇ ਸਿਹਤ 'ਤੇ ਅਸਰ ਪਵੇਗਾ।

ਪੜ੍ਹੋ ਇਹ ਵੀ ਖ਼ਬਰ - Health Tips : ਤੰਦਰੁਸਤ ਰਹਿਣ ਲਈ 6 ਤੋਂ 60 ਸਾਲ ਤਕ ਦੀ ਉਮਰ ਦੇ ਲੋਕਾਂ ਲਈ ਕਿੰਨੇ ਕਦਮ ਤੁਰਨਾ ਹੈ ਜ਼ਰੂਰੀ

ਚਾਕਲੇਟ
ਕਿਹਾ ਜਾਂਦਾ ਹੈ ਕਿ ਰਾਤ ਨੂੰ ਮਿੱਠਾ ਨਹੀਂ ਖਾਣਾ ਚਾਹੀਦਾ। ਸੌਣ ਤੋਂ ਪਹਿਲਾਂ ਚਾਕਲੇਟ ਨਾ ਖਾਓ। ਇਸ ਤਰ੍ਹਾਂ ਕਰਨ ਨਾਲ ਤੁਸੀਂ ਨੀਂਦ ਨਾ ਆਉਣ ਦੀ ਬੀਮਾਰੀ ਦੇ ਸ਼ਿਕਾਰ ਹੋ ਸਕਦੇ ਹੋ।

ਫਾਸਟ ਫੂਡ
ਸੌਣ ਤੋਂ ਪਹਿਲਾਂ ਫਾਸਟ ਫੂਡ ਖਾਣ ਨਾਲ ਭਾਰ ਵੱਧਦਾ ਹੈ। ਇਸ ਲਈ ਰਾਤ ਨੂੰ ਫਾਸਟ ਫੂਡ ਦੀ ਵਰਤੋਂ ਨਾ ਕਰੋ। ਇਸ ਦੇ ਇਲਾਵਾ ਇਹ ਰਾਤ ਨੂੰ ਖਾਣ ਨਾਲ ਜਲਦੀ ਹਜ਼ਮ ਵੀ ਨਹੀਂ ਹੁੰਦਾ।

ਪੜ੍ਹੋ ਇਹ ਵੀ ਖ਼ਬਰ - Health Tips : ਰੋਜ਼ਾਨਾ ਸਵੇਰੇ ਕਰੋ ਯੋਗ, ਥਾਇਰਾਇਡ ਅਤੇ ਪਿੱਠ ਦਰਦ ਸਣੇ ਦੂਰ ਹੋਣਗੀਆਂ ਇਹ ਬੀਮਾਰੀਆਂ

  • Health Tips
  • Night
  • Fast Food
  • Yogurt
  • Milk
  • Chocolate
  • Not Eat
  • Harms
  • ਰਾਤ
  • ਫਾਸਟ ਫੂਡ
  • ਦਹੀਂ
  • ਦੁੱਧ
  • ਚਾਕਲੇਟ

Health Tips: ਖੰਘ ਅਤੇ ਜ਼ੁਕਾਮ ਤੋਂ ਰਾਹਤ ਦਿਵਾਉਂਦੀ ਹੈ 'ਕਾਲੀ ਮਿਰਚ', ਵਰਤੋਂ ਕਰਨ ਨਾਲ ਹੋਣਗੇ ਹੋਰ ਵੀ ਫਾਇਦੇ

NEXT STORY

Stories You May Like

  • fast food restaurant
    ਅਮਰੀਕਾ: ਇਡਾਹੋ ਫਾਸਟ-ਫੂਡ ਰੈਸਟੋਰੈਂਟ ਗੋਲੀਬਾਰੀ ਦੇ ਸ਼ੱਕੀ ਨੇ ਖ਼ੁਦ ਨੂੰ ਮਾਰੀ ਸੀ ਗੋਲੀ
  • if there is a deficiency of iodine in the body then eat these things
    ਸਰੀਰ 'ਚ ਹੋ ਗਈ ਹੈ 'ਆਇਓਡੀਨ' ਦੀ ਕਮੀ ਤਾਂ ਖਾਓ ਇਹ ਚੀਜ਼ਾਂ ! ਮਿਲਣਗੇ ਜ਼ਬਰਦਸਤ ਫਾਇਦੇ
  • forgot to file your itr  don  t panic  do this quickly
    ਭੁੱਲ ਗਏ ਹੋ ਆਪਣਾ ITR ਫਾਈਲ ਕਰਨਾ? ਘਬਰਾਓ ਨਾ, ਜਲਦੀ ਕਰੋ ਇਹ ਕੰਮ
  • tulsi leaves are a treasure of health
    ਸਿਹਤ ਦਾ ਖਜ਼ਾਨਾ ਹੈ 'ਤੁਲਸੀ ਦਾ ਪੱਤਾ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
  • major action by the health department
    ਸਿਹਤ ਵਿਭਾਗ ਦੀ ਵੱਡੀ ਕਾਰਵਾਈ, ਜਲੰਧਰ 'ਚ 10 ਕੁਇੰਟਲ ਸ਼ੱਕੀ ਪਨੀਰ ਅਤੇ 68 ਕਿਲੋ ਕ੍ਰੀਮ ਜ਼ਬਤ
  • rice water is a treasure of health
    ਸਿਹਤ ਦਾ ਖਜ਼ਾਨਾ ਹੈ 'ਚੌਲਾਂ ਦਾ ਪਾਣੀ'! ਜਾਣੋ ਇਸ ਦੇ ਚਮਤਕਾਰੀ ਫਾਇਦੇ
  • synthetic milk  shampoo  health  artificial milk  chemical
    ਸਾਵਧਾਨ! ਸਿਹਤ ਨਾਲ ਹੋ ਰਿਹਾ ਖਿਲਵਾੜ, ਸ਼ੈਂਪੂ ਅਤੇ ਕਾਸਟਿਕ ਸੋਡੇ ਨਾਲ ਬਣ ਰਿਹਾ ਹੈ 'ਜ਼ਹਿਰੀਲਾ' ਦੁੱਧ
  • ignoring a persistent fever can be costly
    ਲਗਾਤਾਰ ਹੋ ਰਹੇ ਬੁਖਾਰ ਨੂੰ ਇਗਨੋਰ ਕਰਨਾ ਪੈ ਸਕਦੈ ਮਹਿੰਗਾ ! ਜਾਣੋ ਇਸ ਦੇ ਕਾਰਨ ਤੇ ਲੱਛਣ
  • major weather warning in punjab on august 17 and 18
    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
Trending
Ek Nazar
heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • adults  diabetes  high blood pressure  study  hospital
      ਬਾਲਗਾਂ 'ਚ ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਦਾ ਖ਼ਤਰਾ ਤੇਜ਼ੀ ਨਾਲ ਵਧਿਆ, ਅਧਿਐਨ...
    • black coffee is a food of virtues
      ਗੁਣਾਂ ਦੀ ਖਾਣ ਹੈ 'ਬਲੈਕ ਕਾਫੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • rice water is a treasure of health
      ਸਿਹਤ ਦਾ ਖਜ਼ਾਨਾ ਹੈ 'ਚੌਲਾਂ ਦਾ ਪਾਣੀ'! ਜਾਣੋ ਇਸ ਦੇ ਚਮਤਕਾਰੀ ਫਾਇਦੇ
    • maturity in children at the age of 10 12 has increased anxiety
      10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...
    • supplements intake
      ਜੇ ਤੁਸੀਂ ਵੀ Fit ਰਹਿਣ ਲਈ ਖਾਂਦੇ ਹੋ ਸਪਲੀਮੈਂਟ ਤਾਂ ਪੜ੍ਹੋ ਇਹ ਖ਼ਬਰ ! ਕਿਤੇ...
    • colorless chicken lollipop viral
      ਨਾ ਲਾਲ, ਨਾ ਪੀਲਾ! ਮੁੰਬਈ 'ਚ ਬਿਨਾਂ ਰੰਗ ਦਾ 'ਚਿਕਨ ਲਾਲੀਪੌਪ' ਵਾਇਰਲ,...
    • be sure to use these precautions when taking supplements
      ਸਪਲੀਮੈਂਟਸ ਲੈਂਦੇ ਜ਼ਰੂਰ ਵਰਤੋ ਇਹ ਸਾਵਧਾਨੀਆਂ! ਜਾਣੋ ਸਹੀ ਤਰੀਕੇ ਬਾਰੇ
    • if you are troubled by the problem of high bp then follow these tips
      High BP ਦੀ ਸਮੱਸਿਆ ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ 'ਨੁਸਖ਼ੇ' ! ਮਿਲਣਗੇ...
    • ignoring a persistent fever can be costly
      ਲਗਾਤਾਰ ਹੋ ਰਹੇ ਬੁਖਾਰ ਨੂੰ ਇਗਨੋਰ ਕਰਨਾ ਪੈ ਸਕਦੈ ਮਹਿੰਗਾ ! ਜਾਣੋ ਇਸ ਦੇ ਕਾਰਨ...
    • the right way to sleep can change your health
      ਸੌਣ ਦ ਸਹੀ ਤਰੀਕਾ ਬਦਲ ਸਕਦਾ ਹੈ ਤੁਹਾਡੀ ਸਿਹਤ! ਜਾਣੋ ਕਿਹੜੀ ਪੋਜ਼ੀਸ਼ਨ ਹੈ ਸਭ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +