Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    4:04:15 PM

  • explosion in closed nri s house in punjab

    ਪੰਜਾਬ: NRI ਦੇ ਘਰ ਨੂੰ ਲਾਈ ਅੱਗ! ਟਾਇਰ ਫੱਟਣ...

  • donald trump signs tariff bill

    ਭਾਰਤ 'ਤੇ ਮੁੜ ਡਿੱਗੇਗਾ 'ਟੈਰਿਫ਼ ਬੰਬ' ! ਟਰੰਪ...

  • uk sikh driver

    UK 'ਚ ਸਿੱਖ ਡਰਾਈਵਰ 'ਤੇ ਹਮਲਾ ! ਮੁਲਜ਼ਮ ਨੇ ਬੱਸ...

  • clash between nihang singhs in amritsar

    ਅੰਮ੍ਰਿਤਸਰ 'ਚ ਨਿਹੰਗ ਸਿੰਘਾਂ ਦਰਮਿਆਨ ਝੜਪ, ਬਚਾਅ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips : ਰਾਤ ਨੂੰ ਸੌਂਣ ਲੱਗਿਆ ਕੀ ਤੁਹਾਨੂੰ ਵੀ ਆਉਂਦਾ ਹੈ ਪਸੀਨਾ? ਤਾਂ ਥਾਇਰਾਈਡ ਸਣੇ ਹੋ ਸਕਦੇ ਨੇ ਇਹ ਰੋਗ

HEALTH News Punjabi(ਸਿਹਤ)

Health Tips : ਰਾਤ ਨੂੰ ਸੌਂਣ ਲੱਗਿਆ ਕੀ ਤੁਹਾਨੂੰ ਵੀ ਆਉਂਦਾ ਹੈ ਪਸੀਨਾ? ਤਾਂ ਥਾਇਰਾਈਡ ਸਣੇ ਹੋ ਸਕਦੇ ਨੇ ਇਹ ਰੋਗ

  • Edited By Rajwinder Kaur,
  • Updated: 21 Sep, 2021 06:12 PM
Jalandhar
health tips night sleep sweating thyroid disease
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਗਰਮੀ ਦੇ ਮੌਸਮ ਵਿੱਚ ਪਸੀਨਾ ਆਉਣਾ ਇੱਕ ਆਮ ਗੱਲ ਹੈ । ਜਦੋਂ ਲੋਕ ਬਾਹਰ ਧੁੱਪ ਵਿੱਚ ਜਾਂਦੇ ਹਨ ਅਤੇ ਕੰਮ ਕਰਦੇ ਹਨ ਉਸ ਸਮੇਂ ਪਸੀਨਾ ਜ਼ਰੂਰ ਆਉਂਦਾ ਹੈ ਪਰ ਕੁਝ ਲੋਕਾਂ ਨੂੰ ਪਸੀਨਾ ਹਦ ਤੋਂ ਜ਼ਿਆਦਾ ਆਉਂਦਾ ਹੈ। ਕੀ ਤੁਹਾਨੂੰ ਰਾਤ ਨੂੰ ਸੌਂਦੇ ਸਮੇਂ ਪਸੀਨਾ ਆਉਂਦਾ ਹੈ, ਜੇਕਰ ਹਾਂ ਤਾਂ ਅਜਿਹਾ ਤੁਹਾਡੀ ਸਿਹਤ ਲਈ ਖ਼ਤਰਨਾਕ ਸਾਬਿਤ ਹੋ ਸਕਦਾ ਹੈ। ਦਰਅਸਲ ਰਾਤ ਨੂੰ ਸੋਂਦੇ ਸਮੇਂ ਸਰੀਰ ਨੂੰ ਪਸੀਨਾ ਆਉਣਾ ਵੀ ਇਕ ਸਮੱਸਿਆ ਹੈ। ਕਈ ਵਾਰ ਤਾਂ ਜਦੋਂ ਕਮਰੇ ‘ਚ ਜ਼ਿਆਦਾ ਗਰਮੀ ਹੁੰਦੀ ਹੈ ਤਾਂ ਤੁਹਾਨੂੰ ਪਸੀਨਾ ਆ ਸਕਦਾ ਹੈ। ਡਾਕਟਰਾਂ ਦਾ ਮੰਨਣਾ ਹੈ ਕਿ ਰਾਤ ਨੂੰ ਸੌਂਦੇ ਸਮੇਂ ਜ਼ਿਆਦਾ ਪਸੀਨਾ ਆਉਣਾ ਜਾਂ ਬੇਚੈਨੀ ਮਹਿਸੂਸ ਹੋਣਾ ਤੁਹਾਡੇ ਲਈ ਖਤਰਨਾਕ ਹੋ ਸਕਦਾ ਹੈ। ਰਾਤ ਨੂੰ ਜ਼ਿਆਦਾ ਪਸੀਨਾ ਆਉਣ ਦੇ ਕਈ ਕਾਰਨ ਹੋ ਸਕਦੇ ਹਨ :

ਜ਼ਿਆਦਾ ਪਸੀਨਾ ਆਉਣ ਦੇ ਕਾਰਨ
ਗਰਮੀ ਕਾਰਨ ਮੁੜ੍ਹਕਾ ਆਉਣਾ ਆਮ ਗੱਲ ਹੈ ਪਰ ਕਈ ਵਾਰ ਹਾਈਪਰ ਹਾਈਡ੍ਰੋਸੈਸ ਤੋਂ ਪੀੜਤ ਲੋਕਾਂ ਦੀਆਂ ਪਸੀਨੇ ਦੀਆਂ ਗ੍ਰੰਥੀਆਂ ਜ਼ਿਆਦਾ ਕਿਰਿਆਸ਼ੀਲ ਹੋ ਜਾਂਦੀਆਂ ਹਨ। ਹਾਈਪਰ ਹਾਈਡ੍ਰੋਸੈੱਸ ਸਵੈੱਟ ਗਲੈਂਡ ਦੀ ਗੜਬੜੀ, ਜ਼ਿਆਦਾ ਤਣਾਅ ਵਿੱਚ ਰਹਿਣਾ, ਮੋਟਾਪਾ, ਦਵਾਈਆਂ ਦੇ ਅਸਰ, ਕੈਫੀਨ ਜਾਂ ਜ਼ਿਆਦਾ ਮਸਾਲੇਦਾਰ ਭੋਜਨ ਦੀ ਲੋੜ ਤੋਂ ਵੱਧ ਵਰਤੋਂ ਕਾਰਨ ਹੋ ਸਕਦਾ ਹੈ ।

ਇੰਨਫੈਕਸ਼ਨ
ਕੁਝ ਤਰ੍ਹਾਂ ਦੇ ਬੈਕਟੀਰੀਆ ਦੇ ਇੰਨਫੈਕਸ਼ਨ ਦੇ ਕਾਰਨ ਵੀ ਰਾਤ ਨੂੰ ਪਸੀਨਾ ਆਉਂਦਾ ਹੈ। ਇਸ ਸਥਿਤੀ ‘ਚ ਦਿਲ ਦੇ ਵਾਲ ‘ਚ ਸੋਜ, ਹੱਡੀਆਂ ‘ਚ ਇੰਨਫੈਕਸ਼ਨ ਦੇ ਨਾਲ ਹੀ ਐੱਚ.ਆਈ.ਵੀ. (HIV) ਇੰਨਫੈਕਸ਼ਨ ਵੀ ਹੋ ਸਕਦਾ ਹੈ। ਇਸ ‘ਚ ਤੁਰੰਤ ਆਪਣੇ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ।

ਪੜ੍ਹੋ ਇਹ ਵੀ ਖ਼ਬਰ - Health Tips : ਰਾਤ ਨੂੰ ਸੌਂਣ ਲੱਗਿਆ ਕੀ ਤੁਹਾਨੂੰ ਵੀ ਆਉਂਦਾ ਹੈ ਪਸੀਨਾ? ਤਾਂ ਥਾਇਰਾਈਡ ਸਣੇ ਹੋ ਸਕਦੇ ਨੇ ਇਹ ਰੋਗ

ਲੋਅ ਬਲੱਡ ਸ਼ੂਗਰ
ਸਾਡੇ ਸਰੀਰ ‘ਚ ਬਲੱਡ ਸ਼ੂਗਰ ਦੇ ਪੱਧਰ ‘ਚ ਗਿਰਾਵਟ ਆਉਣ ਨਾਲ ਵੀ ਰਾਤ ਨੂੰ ਸੌਂਦੇ ਸਮੇਂ ਪਸੀਨਾ ਆਉਂਦਾ ਹੈ। ਦਿਨ ਭਰ ਦੀ ਭੱਜਦੌੜ ਤੇ ਦੇਰ ਰਾਤ ਖਾਣਾ ਖਾਣ ਤੋਂ ਬਾਅਦ ਰਾਤ ਨੂੰ ਸੌਂਣ ਤੋਂ ਬਾਅਦ ਬਲੱਡ ਗਲੂਕੋਜ਼ ‘ਚ ਅਚਾਨਕ ਗਿਰਾਵਟ ਆ ਜਾਂਦੀ ਹੈ। ਸ਼ੂਗਰ ਨੂੰ ਕੰਟਰੋਲ ਕਰਨ ਲਈ ਇੰਸੁਲਿਨ ਜ਼ਿੰਮੇਵਾਰੀ ਹੋ ਸਕਦੀ ਹੈ। ਇਸ ਲਈ ਜਦੋਂ ਗਲੂਕੋਜ਼ ਪੱਧਰ ‘ਚ ਅਸੰਤੁਲਨ ਪੈਦਾ ਹੋ ਜਾਂਦਾ ਹੈ ਤਾਂ ਰਾਤ ਨੂੰ ਸੌਂਦੇ ਸਮੇਂ ਬਹੁਤ ਪਸੀਨਾ ਆਉਂਦਾ ਹੈ। ਸੌਣ ਤੋਂ ਪਹਿਲਾਂ 140 ਮਿਲੀਗ੍ਰਾਮ/ਡੀਐੱਲ ਦੇ ਮੁਕਾਬਲੇ ਘਟ ਹੋ ਜਾਵੇ ਜਾਂ ਕੁਝ ਘੰਟਿਆਂ ‘ਚ ਇਸ ਵਿੱਚ ਗਿਰਾਵਟ ਆ ਜਾਵੇ ਤਾਂ ਕੁਝ ਖਾ ਲਓ।

ਪੜ੍ਹੋ ਇਹ ਵੀ ਖ਼ਬਰ - Health Tips:ਪੱਥਰੀ ਦੀ ਸਮੱਸਿਆ ਤੋਂ ਪਰੇਸ਼ਾਨ ਲੋਕ ‘ਤੁਲਸੀ’ ਸਣੇ ਇਨ੍ਹਾਂ ਚੀਜ਼ਾਂ ਦੀ ਕਰੋ ਵਰਤੋਂ,ਹਮੇਸ਼ਾ ਲਈ ਮਿਲੇਗੀ ਰਾਹਤ

ਥਾਇਰਾਈਡ 
ਹਾਈਪਰਥਾਇਰਾਇਡਿਜ਼ਮ ਭਾਵ ਥਾਇਰਾਈਡ ਵੀ ਰਾਤ ਨੂੰ ਸੌਂਦੇ ਸਮੇਂ ਪਸੀਨਾ ਆਉਣਾ ਦਾ ਪ੍ਰਮੁੱਖ ਕਾਰਨ ਹੈ। ਥਾਇਰਾਈਡ ਗ੍ਰੰਥੀ ਸਾਡੇ ਮੈਟਾਬਾਲਿਜ਼ਮ ਨੂੰ ਕੰਟਰੋਲ ਕਰਨ ‘ਚ ਮਦਦ ਕਰਦੀ ਹੈ। ਜਦੋਂ ਥਾਇਰਾਈਡ ਗ੍ਰੰਥੀ ਜ਼ਿਆਦਾ ਹਾਰਮੋਨ ਬਣਾਉਣ ਲਗਦੀ ਹੈ ਤਾਂ ਸਾਡੇ ਸਰੀਰ ਦਾ ਤਾਪਮਾਨ ਵੱਧ ਜਾਂਦਾ ਹੈ। ਇਸ ਸਥਿਤੀ ‘ਚ ਭੁੱਖ ਤੇ ਪਿਆਸ ਲੱਗਦੀ ਹੈ। ਨਬਜ਼ ਤੇਜ਼ ਹੋ ਜਾਂਦੀ ਹੈ ਤੇ ਹੱਥ-ਪੈਰ ਕੰਬਣ ਲੱਗਦੇ ਹਨ।

ਐਸਿਡ ਰਿਫਲਕਸ ਤੇ ਦਵਾਈਆਂ
ਢਿੱਡ ਦੀ ਸਮੱਸਿਆਵਾਂ ਕਾਰਨ ਵੀ ਰਾਤ ਨੂੰ ਪਸੀਨਾ ਆਉਂਦਾ ਹੈ। ਬਹੁਤ ਸਾਰੀਆਂ ਦਵਾਈਆਂ ਜ਼ਿਆਦਾਤਰ ਬੁਖ਼ਾਰ ਲਈ ਉਪਯੋਗ ਕੀਤੀਆਂ ਗਈਆਂ ਦਵਾਈਆਂ ਵੀ ਰਾਤ ਨੂੰ ਸੌਂਦੇ ਸਮੇਂ ਪਸੀਨਾ ਆਉਣ ਦਾ ਕਾਰਨ ਬਣਦੀਆਂ ਹਨ। ਟ੍ਰਾਈਸਾਈਕਲ ਜਾਂ ਟੀਸੀਏ ਵਰਗੇ ਪੁਰਾਣੇ ਐਂਟੀਡਿਪ੍ਰੈਜ਼ੈਂਟਸ ਦੇ ਨਾਲ-ਨਾਲ ਬੁਪ੍ਰੋਪਿਅਨ ਤੇ ਵੇਨਲਾਫੈਕਸਿਨ ਵਰਗੇ ਸਟੇਰਾਇਡ ਕਾਰਨ ਵੀ ਰਾਤ ਨੂੰ ਪਸੀਨਾ ਆਉਂਦਾ ਹੈ।

ਪੜ੍ਹੋ ਇਹ ਵੀ ਖ਼ਬਰ - ਆਪਣੇ ਜੀਵਨ ਸਾਥੀ ਲਈ ਬਹੁਤ ਲੱਕੀ ਹੁੰਦੇ ਹਨ, ਇਸ ਅੱਖਰ ਦੇ ਲੋਕ, ਜਾਣੋ ਇਸ ਦੀ ਖ਼ਾਸ ਵਜ੍ਹਾ

ਅਪਣਾਓ ਇਹ ਨੁਸਖ਼ਾ
ਅਜਿਹੇ ‘ਚ ਰਾਤ ਨੂੰ ਸੌਂਣ ਤੋਂ ਪਹਿਲਾਂ ਘੱਟ ਖਾਣਾ ਖਾਓ, ਰਾਤ ਨੂੰ ਖਾਣਾ ਖਾਣ ਤੋਂ ਬਾਅਦ ਕੁਝ ਕਦਮ ਚੱਲੋ, ਜ਼ਿਆਦਾ ਫੈਟ ਵਾਲੇ,  ਤਲੇ ਹੋਏ ਤੇ ਟਮਾਟਰ ਨਾਲ ਬਣੇ ਭੋਜਨ ਖਾਣ ਤੋਂ ਪਰਹੇਜ਼ ਕਰੋ। ਜੇਕਰ ਤੁਹਾਨੂੰ ਇਸ ਦੇ ਲੱਛਣ ਦਿਖਾਈ ਦਿੰਦੇ ਹਨ ਤਾਂ ਤੁਰੰਤ ਆਪਣੇ ਡਾਕਟਰ ਨੂੰ ਦਿਖਾਓ।

  • Health Tips
  • Night
  • Sleep
  • Sweating
  • Thyroid
  • Disease
  • ਰਾਤ
  • ਸੌਂਣਾ
  • ਪਸੀਨਾ
  • ਥਾਇਰਾਈਡ
  • ਬੀਮਾਰੀ

Health Tips: ਖੂਨ ਦੀ ਘਾਟ ਨੂੰ ਪੂਰਾ ਕਰਨ ਲਈ ਰੋਜ਼ਾਨਾਂ ‘ਖਜੂਰ’ ਸਣੇ ਇਨ੍ਹਾਂ ਚੀਜ਼ਾਂ ਦੀ ਕਰੋ ਵਰਤੋਂ, ਹੋਵੇਗਾ ਫ਼ਾਇਦ

NEXT STORY

Stories You May Like

  • despite eating  the body may experience fatigue due to nutritional deficiency
    ਘਰ ਦਾ ਖਾਣਾ ਖਾਣ ਦੇ ਬਾਵਜੂਦ ਵੀ ਸਰੀਰ 'ਚ ਰਹਿੰਦੀ ਹੈ ਥਕਾਣ ਤਾਂ ਹੋ ਸਕਦੀ ਹੈ ਪੋਸ਼ਣ ਦੀ ਘਾਟ
  • those who eat curd at night should be careful
    ਰਾਤ ਨੂੰ ਦਹੀਂ ਖਾਣ ਵਾਲੇ ਹੋ ਜਾਣ ਸਾਵਧਾਨ ! ਫਾਇਦੇ ਦੀ ਥਾਂ ਹੋ ਸਕਦੈ ਵੱਡਾ ਨੁਕਸਾਨ
  • cinnamon is a treasure of health
    ਸਿਹਤ ਦਾ ਖਜ਼ਾਨਾ ਹੈ 'ਦਾਲਚੀਨੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • pineapple is a treasure trove of health
    ਸਿਹਤ ਦਾ ਖਜ਼ਾਨਾ ਹੈ 'ਅਨਾਨਾਸ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • follow these tips to prevent kidney stones
    Kidney Stone ਤੋਂ ਬਚਣ ਲਈ ਅਪਣਾਓ ਇਹ 'ਨੁਸਖੇ' ! ਹੋਣ ਚਮਤਕਾਰੀ ਫਾਇਦੇ
  • those who take health supplements should be cautious
    ਹੈਲਥ ਸਪਲੀਮੈਂਟਸ ਲੈਣ ਵਾਲੇ ਹੋ ਜਾਣ ਸਾਵਧਾਨ ! ਲੀਵਰ ਨੂੰ ਹੋ ਰਿਹੈ ਵੱਡਾ ਨੁਕਸਾਨ
  • do not ignore chest pain even by mistake
    ਛਾਤੀ 'ਚ ਹੋਵੇ ਦਰਦ ਤਾਂ ਭੁੱਲ ਕੇ ਵੀ ਨਾ ਕਰੋ ਇਗਨੋਰ ! ਹੋ ਸਕਦੈ ਗੰਭੀਰ ਖ਼ਤਰਾ
  • mistakes made by forgetting the idol of lord ganesha at home
    ਗਣੇਸ਼ ਜੀ ਦੀ ਮੂਰਤੀ ਘਰ ਲਿਆਉਂਦੇ ਸਮੇਂ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ ! ਹੋ ਸਕਦਾ ਹੈ ਵੱਡਾ ਨੁਕਸਾਨ
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
  • revelation by client sent to dubai network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
  • child missing from outside home in jalandhar
    ਜਲੰਧਰ 'ਚ ਘਰ ਦੇ ਬਾਹਰੋਂ ਜਵਾਕ ਹੋਇਆ ਗਾਇਬ, ਪੁਲਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼
  • attack on muslim man   incident captured on cctv
    ਮੁਸਲਿਮ ਵਿਅਕਤੀ ’ਤੇ ਹਮਲਾ, CCTV 'ਚ ਕੈਦ ਹੋਈ ਘਟਨਾ
  • maksudan new vegetable market dispute
    ਨਵੀਂ ਸਬਜ਼ੀ ਮੰਡੀ ਮਕਸੂਦਾਂ ਵਿਵਾਦ: ਇਕ ਹੀ ਦਿਨ 'ਚ 3-3 ਮੀਟਿੰਗਾਂ, ਨਵੇਂ ਬਣੇ...
  • major grp search operation at jalandhar city railway station
    ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ GRP ਦੀ ਵੱਡੀ ਸਰਚ ਮੁਹਿੰਮ, ਪਲੇਟਫਾਰਮਾਂ ਤੋਂ...
  • shahzad bhatti
    ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ...
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
Trending
Ek Nazar
jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • do not ignore chest pain even by mistake
      ਛਾਤੀ 'ਚ ਹੋਵੇ ਦਰਦ ਤਾਂ ਭੁੱਲ ਕੇ ਵੀ ਨਾ ਕਰੋ ਇਗਨੋਰ ! ਹੋ ਸਕਦੈ ਗੰਭੀਰ ਖ਼ਤਰਾ
    • those who take health supplements should be cautious
      ਹੈਲਥ ਸਪਲੀਮੈਂਟਸ ਲੈਣ ਵਾਲੇ ਹੋ ਜਾਣ ਸਾਵਧਾਨ ! ਲੀਵਰ ਨੂੰ ਹੋ ਰਿਹੈ ਵੱਡਾ ਨੁਕਸਾਨ
    • shortness of breath due to heart disease
      ਦਿਲ ਦੀ ਬੀਮਾਰੀ ਨਾਲ ਫੁੱਲ ਰਿਹਾ ਸਾਹ, 80 ਫੀਸਦੀ ਤੋਂ ਵੱਧ ਮਰੀਜ਼ਾਂ ’ਚ ਫੇਫੜਿਆਂ...
    • these healthy drinks will rapidly reduce the problem of fatty liver
      Fatty Liver ਦੀ ਸਮੱਸਿਆ ਨੂੰ ਤੇਜ਼ੀ ਨਾਲ ਘੱਟ ਕਰਨਗੇ ਇਹ ਹੈਲਦੀ ਡ੍ਰਿੰਕਸ ! ਕਰੋ...
    • follow these tips to prevent kidney stones
      Kidney Stone ਤੋਂ ਬਚਣ ਲਈ ਅਪਣਾਓ ਇਹ 'ਨੁਸਖੇ' ! ਹੋਣ ਚਮਤਕਾਰੀ ਫਾਇਦੇ
    • benefits of consuming pomegranate seeds and juice
      ਅਨਾਰ ਦੇ ਦਾਣੇ ਅਤੇ ਜੂਸ ਪੀਣ ਦੇ ਫਾਇਦੇ, ਦਿਲ ਦੇ ਮਰੀਜ਼ਾਂ ਲਈ ਫ਼ਾਇਦੇਮੰਦ
    • cumin water is a treasure trove of benefits
      ਗੁਣਾਂ ਦੀ ਖਾਣ ਹੈ 'ਜੀਰੇ ਦਾ ਪਾਣੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • sleep is free    yet people don  t get enough of it
      'ਨੀਂਦ ਮੁਫ਼ਤ ਹੈ... ਫਿਰ ਵੀ ਲੋਕ ਪੂਰੀ ਨਹੀਂ ਲੈਂਦੇ': ਵਿਗਿਆਨੀਆਂ ਨੇ ਦੱਸੇ...
    • ai detected errors in medicines prescribed by doctors
      AI ਨੇ ਫੜੀਆਂ ਡਾਕਟਰਾਂ ਦੀਆਂ ਲਿਖੀਆਂ ਦਵਾਈਆਂ 'ਚ ਗਲਤੀਆਂ, 28 ਲੱਖ ਪਰਚੀਆਂ 'ਚ...
    • imported dialysis solution fails quality test in himachal
      ਹਿਮਾਚਲ 'ਚ ਦਰਾਮਦ ਡਾਇਲਸਿਸ ਸਾਲਿਊਸ਼ਨ ਗੁਣਵੱਤਾ ਜਾਂਚ 'ਚ ਫੇਲ, 9 ਗੰਭੀਰ ਉਲੰਘਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +