Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    8:09:42 PM

  • heartbreaking accident in punjab former sarpanch s son dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ...

  • young man who had gone to italy 4 months ago died

    ਮਾਂ ਦਿਵਸ ਮੌਕੇ ਇਟਲੀ ਤੋਂ ਪੁੱਤਰ ਦੀ ਘਰ ਪੁੱਜੀ...

  • punjab heavy rain meteorological department alert issue

    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ...

  • ipl 2026 csk vs lsg

    IPL 2026: ਉਰਵਿਲ ਪਟੇਲ ਦਾ ਧਮਾਕੇਦਾਰ ਅਰਧ ਸੈਂਕੜਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips: ਫੈਟੀ ਲਿਵਰ ਦੀ ਸਮੱਸਿਆ ਤੋਂ ਪਰੇਸ਼ਾਨ ਲੋਕ ਡਾਈਟ 'ਚ ਸ਼ਾਮਲ ਕਰਨ ਇਹ ਚੀਜ਼ਾਂ, ਜਲਦੀ ਹੋਵੇਗਾ ਅਸਰ

HEALTH News Punjabi(ਸਿਹਤ)

Health Tips: ਫੈਟੀ ਲਿਵਰ ਦੀ ਸਮੱਸਿਆ ਤੋਂ ਪਰੇਸ਼ਾਨ ਲੋਕ ਡਾਈਟ 'ਚ ਸ਼ਾਮਲ ਕਰਨ ਇਹ ਚੀਜ਼ਾਂ, ਜਲਦੀ ਹੋਵੇਗਾ ਅਸਰ

  • Author Tarsem Singh,
  • Updated: 17 Sep, 2024 06:58 PM
Jalandhar
health tips people troubled by the problem of fatty liver
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਅੱਜ ਦੇ ਸਮੇਂ ਵਿਚ ਫੈਟੀ ਲੀਵਰ ਦੀ ਸਮੱਸਿਆ ਬਹੁਤ ਜ਼ਿਆਦਾ ਵਧ ਰਹੀ ਹੈ, ਜੋ ਗ਼ਲਤ ਖਾਣ ਪੀਣ ਅਤੇ ਘੱਟ ਕਸਰਤ ਕਰਨ ਦਾ ਨਤੀਜਾ ਹੈ। ਲੀਵਰ ਸਾਡੇ ਸਰੀਰ ਦਾ ਮੁੱਖ ਅੰਗ ਹੈ। ਇਹ ਸਰੀਰ ਵਿੱਚ ਭੋਜਨ ਪਚਾਉਣ, ਬਲੱਡ ਸ਼ੂਗਰ ਨੂੰ ਕੰਟਰੋਲ ਰੱਖਣ ਅਤੇ ਸਰੀਰ ਦੇ ਵਿਸ਼ੈਲੇ ਤੱਤਾਂ ਨੂੰ ਬਾਹਰ ਕੱਢਣ ਦਾ ਕੰਮ ਕਰਦਾ ਹੈ। ਜ਼ਿਆਦਾਤਰ ਇਹ ਸਮੱਸਿਆ ਫੈਟ ਵਾਲਾ ਖਾਣਾ ਖਾਣ ਕਾਰਨ ਹੁੰਦੀ ਹੈ। ਇਸ ਤੋਂ ਇਲਾਵਾ ਸ਼ਰਾਬ ਦਾ ਸੇਵਨ ਕਰਨ ਨਾਲ ਵੀ ਇਹ ਸਮੱਸਿਆ ਹੋ ਸਕਦੀ ਹੈ। ਫੈਟੀ ਲੀਵਰ ਦੀ ਸਮੱਸਿਆ ਤੋਂ ਛੁਟਕਾਰਾ ਕਿਵੇਂ ਪਾ ਸਕਦੇ ਹਾਂ, ਦੇ ਬਾਰੇ ਅੱਜ ਅਸੀਂ ਤੁਹਾਨੂੰ ਦੱਸਾਂਗੇ... 

ਫੈਟੀ ਲਿਵਰ ਕੀ ਹੁੰਦਾ ਹੈ
ਜਦੋਂ ਸਾਡੇ ਲੀਵਰ ਦੀਆਂ ਕੋਸ਼ਿਕਾਵਾਂ ਵਿੱਚ ਫੈਟ ਜ਼ਿਆਦਾ ਮਾਤਰਾ ਵਿੱਚ ਬਦਲਣ ਲੱਗ ਜਾਂਦੀ ਹੈ ਤਾਂ ਉਸ ਸਮੇਂ ਫੈਟੀ ਲੀਵਰ ਦੀ ਸਮੱਸਿਆ ਹੁੰਦੀ ਹੈ। ਲੀਵਰ ਵਿੱਚ ਵਸਾ ਦੀ ਕੁਝ ਮਾਤਰਾ ਹੋਣਾ ਇਕ ਸਾਧਾਰਨ ਗੱਲ ਹੈ ਪਰ ਜਦੋਂ ਇਹ ਵਸਾ ਲੀਵਰ ਦੇ ਭਾਰ ਤੋਂ ਜ਼ਿਆਦਾ ਹੋ ਜਾਂਦੀ ਹੈ, ਤਾਂ ਇਨਸਾਨ ਨੂੰ ਫੈਟੀ ਲੀਵਰ ਦੀ ਬੀਮਾਰੀ ਹੋ ਜਾਂਦੀ ਹੈ। ਇਸ ਸਮੱਸਿਆ ਵਿੱਚ ਲੀਵਰ ਕੰਮ ਕਰਨਾ ਛੱਡ ਦਿੰਦਾ ਹੈ, ਜਿਸ ਕਾਰਨ ਫੈਟੀ ਲਿਵਰ ਦੀ ਸਮੱਸਿਆ ਹੁੰਦੀ ਹੈ। 

ਫੈਟੀ ਲਿਵਰ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਦੇ ਤਰੀਕੇ 

ਆਂਵਲਾ
ਚਾਰ ਗ੍ਰਾਮ ਸੁੱਕੇ ਆਂਵਲੇ ਦਾ ਚੂਰਨ ਪਾਣੀ ਨਾਲ ਦਿਨ ਵਿੱਚ ਤਿੰਨ ਵਾਰ ਲਓ। ਕੁਝ ਦਿਨਾਂ ਵਿੱਚ ਫੈਟੀ ਲਿਵਰ ਦੀ ਸਮੱਸਿਆ ਬਿਲਕੁਲ ਠੀਕ ਹੋ ਜਾਵੇਗੀ। ਆਂਵਲੇ ਵਿੱਚ ਐਂਟੀ ਆਕਸੀਡੈਂਟ ਅਤੇ ਵਿਟਾਮਿਨ-ਸੀ ਭਰਪੂਰ ਮਾਤਰਾ ਵਿੱਚ ਹੁੰਦਾ ਹੈ। ਇਸ ਦਾ ਸੇਵਨ ਕਰਨ ਨਾਲ ਲੀਵਰ ਵਿੱਚ ਮੌਜੂਦ ਵਿਸ਼ੈਲੇ ਤੱਤ ਬਾਹਰ ਨਿਕਲ ਜਾਂਦੇ ਹਨ। ਤੁਸੀਂ ਚਾਹੋ ਤਾਂ ਰੋਜ਼ਾਨਾ ਦੋ ਤਿੰਨ ਕੱਚੇ ਆਂਵਲੇ ਦਾ ਸੇਵਨ ਵੀ ਕਰ ਸਕਦੇ ਹੋ।

ਗ੍ਰੀਨ-ਟੀ
ਗਰੀਨ-ਟੀ ਵਿੱਚ ਐਂਟੀਓਕਸੀਡੈਂਟ ਭਰਪੂਰ ਮਾਤਰਾ ਵਿੱਚ ਹੁੰਦੇ ਹਨ, ਜੋ ਸਾਡੇ ਲੀਵਰ ਲਈ ਬਹੁਤ ਫ਼ਾਇਦੇਮੰਦ ਹਨ। ਇਹ ਲੀਵਰ ਨੂੰ ਸਹੀ ਤਰ੍ਹਾਂ ਕੰਮ ਕਰਨ ਅਤੇ ਲੀਵਰ ਦੇ ਫੈਟ ਨੂੰ ਘੱਟ ਕਰਨ ਵਿੱਚ ਮਦਦ ਕਰਦੇ ਹਨ। ਇਸ ਲਈ ਫੈਟੀ ਲਿਵਰ ਦੀ ਸਮੱਸਿਆ ਹੋਣ ’ਤੇ ਰੋਜ਼ਾਨਾ ਦੋ ਕੱਪ ਗਰੀਨ ਟੀ ਦੇ ਜ਼ਰੂਰ ਪੀਓ।

ਨਿੰਬੂ ਅਤੇ ਸੰਤਰਾ
ਫੈਟੀ ਲੀਵਰ ਦੀ ਸਮੱਸਿਆ ਹੋਣ ’ਤੇ ਆਪਣੇ ਖਾਣੇ ਵਿੱਚ ਵਿਟਾਮਿਨ-ਸੀ ਵਾਲੀਆਂ ਚੀਜ਼ਾਂ ਜ਼ਿਆਦਾ ਸ਼ਾਮਲ ਕਰੋ। ਇਹ ਲਿਵਰ ਦੀ ਫੈਟ ਨੂੰ ਬਹੁਤ ਜਲਦ ਘੱਟ ਕਰਦੇ ਹਨ। ਇਸ ਸਮੱਸਿਆ ਤੋਂ ਜਲਦੀ ਛੁਟਕਾਰਾ ਪਾਉਣ ਲਈ ਰੋਜ਼ਾਨਾ ਨਿੰਬੂ ਅਤੇ ਸੰਤਰੇ ਦਾ ਜੂਸ ਪੀਓ।

ਸੇਬ ਦਾ ਸਿਰਕਾ
ਸੇਬ ਦਾ ਸਿਰਕਾ ਫੈਟੀ ਲੀਵਰ ਲਈ ਬਹੁਤ ਜ਼ਿਆਦਾ ਫ਼ਾਇਦੇਮੰਦ ਹੈ। ਇਹ ਲੀਵਰ ਵਿਚ ਜੰਮੇ ਹੋਏ ਫੈਟ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ। ਇਸ ਲਈ ਫੈਟੀ ਲੀਵਰ ਦੀ ਸਮੱਸਿਆ ਹੋਣ ’ਤੇ ਰੋਜ਼ਾਨਾ ਇਕ ਗਿਲਾਸ ਕੋਸੇ ਪਾਣੀ ਵਿੱਚ ਦੋ ਚਮਚੇ ਸੇਬ ਦਾ ਸਿਰਕਾ ਮਿਲਾ ਕੇ ਪੀਓ।

ਲੱਸੀ
ਫੈਟੀ ਲੀਵਰ ਦੀ ਸਮੱਸਿਆ ਹੋਣ ’ਤੇ ਰੋਜ਼ਾਨਾ ਖਾਣਾ ਖਾਣ ਤੋਂ ਬਾਅਦ ਇੱਕ ਗਿਲਾਸ ਲੱਸੀ ਦਾ ਜ਼ਰੂਰ ਪੀਓ। ਲੱਸੀ ਵਿੱਚ ਹਿੰਗ, ਲੂਣ, ਜੀਰਾ ਅਤੇ ਕਾਲੀ ਮਿਰਚ ਮਿਲਾ ਕੇ ਪੀਣ ਨਾਲ ਫੈਟੀ ਲੀਵਰ ਦੀ ਸਮੱਸਿਆ ਤੋਂ ਨਿਜ਼ਾਤ ਮਿਲ ਜਾਂਦੀ ਹੈ।

ਕੱਚਾ ਟਮਾਟਰ ਖਾਓ
ਫੈਟੀ ਲੀਵਰ ਦੀ ਸਮੱਸਿਆ ਤੋਂ ਪੀੜਤ ਲੋਕਾਂ ਲਈ ਟਮਾਟਰ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਲਈ ਫੈਟੀ ਲੀਵਰ ਦੀ ਸਮੱਸਿਆ ਹੋਣ ’ਤੇ ਰੋਜ਼ਾਨਾ ਕੱਚੇ ਟਮਾਟਰ ਦਾ ਸੇਵਨ ਜ਼ਰੂਰ ਕਰੋ।
 

  • Fatty Liver
  • Problem
  • Diet
  • Amla
  • Green Tea
  • ਫੈਟੀ ਲਿਵਰ
  • ਸਮੱਸਿਆ
  • ਡਾਈਟ
  • ਆਂਵਲਾ
  • ਗ੍ਰੀਨ ਟੀ

ਜ਼ਿਆਦਾ ਖੰਡ ਖਾਣ ਨਾਲ ਸਰੀਰ ਨੂੰ ਹੋ ਸਕਦੇ ਹਨ ਇਹ 5 ਖ਼ਤਰਨਾਕ ਨੁਕਸਾਨ, ਅੱਜ ਤੋਂ ਹੀ ਹੋ ਜਾਓ ਸਾਵਧਾਨ

NEXT STORY

Stories You May Like

  • bothered by dark underarms try this home remedy
    ਅੰਡਰਆਰਮਸ ਦੇ ਕਾਲੇਪਣ ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ ਘਰੇਲੂ ਨੁਸਖ਼ੇ, ਮਿਲੇਗੀ ਨਿਖਰੀ ਹੋਈ ਸਕਿਨ
  • these things are a boon for bone weakness
    ਗਿੱਟੇ-ਗੋਡਿਆਂ ਦੇ ਦਰਦ ਤੇ ਕਮਜ਼ੋਰੀ ਨੂੰ ਜੜ੍ਹੋਂ ਖ਼ਤਮ ਕਰਨਗੇ ਇਹ ਦੇਸੀ ਫੂਡ ! ਅੱਜ ਹੀ ਡਾਈਟ 'ਚ ਕਰੋ ਸ਼ਾਮਲ
  • are you bothered by the smell of the cooler
    ਕੂਲਰ ਦੀ ਬਦਬੂ ਤੋਂ ਹੋ ਪਰੇਸ਼ਾਨ? ਇਨ੍ਹਾਂ ਆਸਾਨ ਘਰੇਲੂ ਨੁਸਖਿਆਂ ਨਾਲ ਮਿੰਟਾਂ 'ਚ ਪਾਓ ਛੁਟਕਾਰਾ
  • rules will change from may 1 impact on salary banking upi
    1 ਮਈ ਤੋਂ ਬਦਲ ਜਾਣਗੇ ਕਈ ਨਿਯਮ, Salary-Banking-UPI 'ਤੇ ਹੋਵੇਗਾ ਸਿੱਧਾ ਅਸਰ
  • uk retail sales suffer biggest in 40 years due to iran war
    ਈਰਾਨ ਜੰਗ ਦੇ ਅਸਰ ਨਾਲ ਬ੍ਰਿਟੇਨ ’ਚ ਪ੍ਰਚੂਨ ਵਿਕਰੀ ’ਚ 40 ਸਾਲ ਦੀ ਸਭ ਤੋਂ ਵੱਡੀ ਗਿਰਾਵਟ
  • benefits of applying onion juice to hair
    ਵਾਲਾਂ ਦਾ ਝੜਨਾ ਹੋਵੇਗਾ ਜੜ੍ਹ ਤੋਂ ਖ਼ਤਮ! ਪਿਆਜ਼ ਦਾ ਰਸ ਹੈ ਕੁਦਰਤੀ ਵਰਦਾਨ, ਕੁਝ ਹੀ ਦਿਨਾਂ 'ਚ ਦੇਖੋ ਚਮਤਕਾਰੀ ਅਸਰ
  • follow these special tips to maintain the shine of smoothing hair
    Smoothing ਤੋਂ ਬਾਅਦ ਵਾਲਾਂ ਦੀ ਚਮਕ ਬਰਕਰਾਰ ਰੱਖਣ ਲਈ ਅਪਣਾਓ ਇਹ ਖਾਸ ਟਿਪਸ, ਨਹੀਂ ਤਾਂ ਹੋ ਸਕਦੇ ਹਨ ਖਰਾਬ
  • health department fazilka issues advisory to avoid heat
    ਗਰਮੀ ਤੋਂ ਬਚਣ ਲਈ ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਐਡਵਾਈਜ਼ਰੀ ਜਾਰੀ
  • punjab heavy rain meteorological department alert issue
    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • weight loss drink this tea instead of milk
      ਕਰਨਾ ਚਾਹੁੰਦੇ ਹੋ Weight Loss ਤਾਂ ਦੁੱਧ ਦੀ ਥਾਂ ਪੀਓ ਇਸ ਚੀਜ਼ ਦੀ ਚਾਹ
    • robbery in the name of treating cold and cough
      ਸਰਦੀ-ਖੰਘ ਦੇ ਇਲਾਜ ਦੇ ਨਾਂ 'ਤੇ ਲੁੱਟ: ਮਰੀਜ਼ਾਂ ਨੂੰ ਲਿਖੀਆਂ ਜਾ ਰਹੀਆਂ ਨੇ...
    • benefits of nutri
      ਪ੍ਰੋਟੀਨ ਦਾ ਪਾਵਰਹਾਊਸ 'ਨਿਊਟਰੀ' ! ਮੀਟ-ਆਂਡੇ ਨੂੰ ਵੀ ਦਿੰਦੀ ਹੈ ਮਾਤ, ਜਾਣੋ ਖਾਣ...
    • keep these things in mind while eating watermelon
      ਤਰਬੂਜ਼ ਖਾਂਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ! ਨਹੀਂ ਤਾਂ ਹੋ ਸਕਦੈ...
    • these things will fulfill the deficiency of vitamin d in the body
      ਸਰੀਰ 'ਚ Vitamin D ਦੀ ਕਮੀ ਨੂੰ ਪੂਰਾ ਕਰਨਗੀਆਂ ਇਹ ਚੀਜ਼ਾਂ; ਜਾਣੋ ਇਸ ਦੇ...
    • these 2 kitchen items are no less than a lifesaver
      ਕਿਸੇ ਸੰਜੀਵਨੀ ਤੋਂ ਘੱਟ ਨਹੀਂ ਰਸੋਈ ਦੀਆਂ ਇਹ 2 ਚੀਜ਼ਾਂ ! ਕੋਈ ਵੀ ਬਿਮਾਰੀ ਨਹੀਂ...
    • government s strict watch on weight loss drugs
      Weight loss ਵਾਲੀਆਂ ਦਵਾਈਆਂ 'ਤੇ ਸਰਕਾਰ ਦੀ ਸਖ਼ਤ ਨਜ਼ਰ; ਮਾੜੇ ਪ੍ਰਭਾਵਾਂ ਕਾਰਨ...
    • fasting is the cure for cancer
      ਕੈਂਸਰ ਦਾ ਕਾਲ ਹੈ 'ਵਰਤ'! ਸਰੀਰ ਨੂੰ ਬੀਮਾਰੀਆਂ ਤੋਂ ਬਚਾਉਣ ਲਈ ਵਿਗਿਆਨ ਦਾ ਸਭ...
    • no need to lose to tb anymore
      ਵੱਡੀ ਖੁਸ਼ਖਬਰੀ : ਹੁਣ ਟੀਬੀ ਤੋਂ ਹਾਰਨ ਦੀ ਲੋੜ ਨਹੀਂ! ਦਵਾਈ ਦੇ ਨਾਲ 'ਥਾਲੀ'...
    • kidney disease symptoms chronic kidney disease
      'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +