Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 22, 2026

    2:53:46 PM

  • little monkey punch video story

    ਜਾਣੋ ਕੀ ਹੈ ਨੰਨ੍ਹੇ ਬਾਂਦਰ ਦੀ ਅਸਲ ਕਹਾਣੀ, ਜਿਸ...

  • dense fog in gurdaspur again makes you feel cold

    ਗੁਰਦਾਸਪੁਰ 'ਚ ਸੰਘਣੀ ਧੁੰਦ ਨੇ ਫਿਰ ਕਰਵਾਇਆ ਠੰਡ ਦਾ...

  • raja warring expressed concern over the death of 2 punjab police personnel

    ਪੰਜਾਬ ਪੁਲਸ ਦੇ 2 ਮੁਲਾਜ਼ਮਾਂ ਦੀ ਮੌਤ 'ਤੇ ਰਾਜਾ...

  • sukhpal singh khaira statement

    ਲੋਕ ਚੋਣਾਂ 'ਚ ਲੈਣਗੇ ਮਾਨ ਸਰਕਾਰ ਦੇ ਅੱਤਿਆਚਾਰਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • Health Tips: ਗਰਭਵਤੀ ਔਰਤਾਂ ਪਪੀਤੇ ਸਮੇਤ ਇਨ੍ਹਾਂ ਫ਼ਲਾਂ ਤੋਂ ਬਣਾ ਕੇ ਰੱਖਣ ਦੂਰੀ

HEALTH News Punjabi(ਸਿਹਤ)

Health Tips: ਗਰਭਵਤੀ ਔਰਤਾਂ ਪਪੀਤੇ ਸਮੇਤ ਇਨ੍ਹਾਂ ਫ਼ਲਾਂ ਤੋਂ ਬਣਾ ਕੇ ਰੱਖਣ ਦੂਰੀ

  • Edited By Aarti Dhillon,
  • Updated: 17 Apr, 2021 12:55 PM
New Delhi
health tips pregnant women should keep a distance from these fruits
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਗਰਭ ਅਵਸਥਾ ਵਿਚ ਹਰੇਕ ਔਰਤ ਨੂੰ ਖ਼ਾਸ ਆਹਾਰ ਲੈਣ ਦੀ ਸਲਾਹ ਦਿੱਤੀ ਜਾਂਦੀ ਹੈ ਤਾਂ ਜੋ ਮਾਂ ਅਤੇ ਬੱਚਾ ਦੋਵੇਂ ਸਿਹਤਮੰਦ ਰਹਿ ਸਕਣ। ਇਸ ਸਮੇਂ ਦੌਰਾਨ ਮਾਂ ਜੋ ਵੀ ਆਹਾਰ ਖਾਂਦੀ ਹੈ ਉਹ ਬੱਚੇ ਨੂੰ ਲੱਗਦਾ ਹੈ। ਖਾਣ-ਪੀਣ ਚੰਗਾ ਹੋਵੇਗਾ ਤਾਂ ਮਾਂ ਦੀ ਸਿਹਤ ਤਾਂ ਬਿਹਤਰ ਰਹੇਗੀ ਹੀ, ਨਾਲ ਹੀ ਬੱਚੇ ਦਾ ਵੀ ਠੀਕ ਵਿਕਾਸ ਹੋਵੇਗਾ। ਉਂਝ ਤਾਂ ਗਰਭ ਅਵਸਥਾ ਵਿਚ ਫ਼ਲ, ਸਬਜ਼ੀਆਂ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ ਪਰ ਤੁਹਾਨੂੰ ਦੱਸ ਦੇਈਏ ਕਿ ਕੁਝ ਫ਼ਲ ਅਜਿਹੇ ਵੀ ਹਨ ਜਿਨ੍ਹਾਂ ਨੂੰ ਗਰਭ ਅਵਸਥਾ ਦੌਰਾਨ ਖਾਣ ਦੇ ਨੁਕਸਾਨ ਹੋਣਗੇ। ਇਸ ਸਮੇਂ ਇਹ ਧਿਆਨ ਦੇਣਾ ਜ਼ਰੂਰੀ ਹੁੰਦਾ ਹੈ ਕਿ ਕਿਹੜੀ ਚੀਜ਼ ਖਾਣੀ ਚਾਹੀਦੀ ਹੈ ਅਤੇ ਕਿਹੜੀ ਨਹੀਂ। ਆਓ ਜਾਣਦੇ ਹਾਂ ਕਿ ਗਰਭ ਅਵਸਥਾ ਵਿਚ ਕਿਹੜੇ ਫ਼ਲ ਅਤੇ ਸਬਜ਼ੀਆਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ-Beauty Tips : ਇਸ ਕੁਦਰਤੀ ਤਰੀਕੇ ਨਾਲ ਹਟਾਓ ਚਿਹਰੇ ’ਤੋਂ ਅਣਚਾਹੇ ਵਾਲ਼

PunjabKesari
ਪਪੀਤਾ
ਗਰਭ ਅਵਸਥਾ ਵਿਚ ਪਪੀਤਾ ਖਾਣ ਨਾਲ ਪ੍ਰੀ-ਮੈਚਿਓਰ ਡਿਲਿਵਰੀ ਹੋਣ ਦਾ ਖ਼ਤਰਾ ਵੱਧ ਜਾਂਦਾ ਹੈ। ਗਰਭ ਦੇ ਸ਼ੁਰੂਆਤੀ ਮਹੀਨਿਆਂ ਵਿਚ ਤਾਂ ਪਪੀਤਾ ਬਿਲਕੁੱਲ ਵੀ ਨਹੀਂ ਖਾਣਾ ਚਾਹੀਦਾ ਪਰ ਬਾਅਦ ਦੇ ਮਹੀਨਿਆਂ ਵਿਚ ਪੱਕਿਆ ਹੋਇਆ ਪਪੀਤਾ ਖਾਣਾ ਫ਼ਾਇਦੇਮੰਦ ਰਹੇਗਾ।

PunjabKesari
ਅੰਗੂਰ
ਅੰਗੂਰ ਦੀ ਤਾਸੀਰ ਗਰਮ ਹੁੰਦੀ ਹੈ ਅਤੇ ਬਹੁਤ ਜ਼ਿਆਦਾ ਅੰਗੂਰ ਖਾਣਾ ਨੁਕਸਾਨਦਾਇਕ ਹੋ ਸਕਦਾ ਹੈ। ਕੋਸ਼ਿਸ਼ ਕਰੋ ਕਿ ਗਰਭ ਅਵਸਥਾ ਦੌਰਾਨ ਅੰਗੂਰ ਨਾ ਹੀ ਖਾਓ।

ਇਹ ਵੀ ਪੜ੍ਹੋ-ਭਾਰ ਘਟਾਉਣ ਅਤੇ ਸਰੀਰ ਦੀ ਕਮਜ਼ੋਰੀ ਨੂੰ ਦੂਰ ਕਰਦੈ ਚੁਕੰਦਰ ਦਾ ਜੂਸ, ਜਾਣੋ ਹੋਰ ਵੀ ਬੇਮਿਸਾਲ ਫ਼ਾਇਦੇ

PunjabKesari
ਅਨਾਨਾਸ
ਗਰਭ ਅਵਸਥਾ ਵਿਚ ਅਨਾਨਾਸ ਖਾਣਾ ਗਰਭਵਤੀ ਮਹਿਲਾ ਦੀ ਸਿਹਤ ਲਈ ਨੁਕਸਾਨਦਾਇਕ ਹੋ ਸਕਦਾ ਹੈ। ਇਸ ਵਿਚ ਬਰੋਮੇਲਿਨ ਬਹੁਤ ਮਾਤਰਾ ਵਿਚ ਪਾਇਆ ਜਾਂਦਾ ਹੈ, ਜਿਸ ਕਾਰਨ ਜਲਦੀ ਪ੍ਰਸਵ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ। ਪਹਿਲੇ ਤਿੰਨ ਮਹੀਨਿਆਂ ਦੌਰਾਨ ਇਸ ਦੀ ਵਰਤੋਂ ਨਾ ਕਰਨਾ ਹੀ ਠੀਕ ਰਹੇਗਾ।

PunjabKesari
ਅੰਬ
ਅੰਬ ਖਾਣਾ ਹਰ ਇਕ ਨੂੰ ਪਸੰਦ ਹੁੰਦਾ ਹੈ ਪਰ ਗਰਭ ਅਵਸਥਾ ਦੌਰਾਨ ਇਸ ਦੀ ਵਰਤੋਂ ਸੋਚ-ਸਮਝ ਕੇ ਕਰਨੀ ਚਾਹੀਦੀ ਹੈ ਕਿਉਂਕਿ ਅੰਬ ਦੀ ਤਾਸੀਰ ਗਰਮ ਹੁੰਦੀ ਹੈ, ਜਿਸ ਕਾਰਨ ਇਸ ਦੀ ਵਰਤੋਂ ਗਰਭਵਤੀ ਔਰਤਾਂ ਜਾਂ ਬੱਚੇ ਲਈ ਹਾਨੀਕਾਰਕ ਹੋ ਸਕਦੀ ਹੈ। ਇਸ ਨੂੰ ਖਾਣ ਤੋਂ ਪਹਿਲਾਂ ਡਾਕਟਰ ਨਾਲ ਗੱਲ ਜ਼ਰੂਰ ਸਲਾਹ ਕਰੋ।

ਧਿਆਨ ਦੇਣ ਯੋਗ ਗੱਲਾਂ- ਗਰਭ ਅਵਸਥਾ ਵਿਚ ਕੱਚਾ ਆਂਡਾ ਨਾ ਖਾਓ। ਇਸ ਸਮੇਂ ਤੁਹਾਨੂੰ ਕਿਸੇ ਵੀ ਤਰ੍ਹਾਂ ਦੀ ਇੰਫੈਕਸ਼ਨ ਤੋਂ ਖੁਦ ਨੂੰ ਬਚਾਅ ਕੇ ਰੱਖਣਾ ਚਾਹੀਦਾ ਹੈ।

ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ।

  • Health Tips
  • Pregnant women
  • fruits
  • Child
  • Health
  • ਗਰਭਵਤੀ
  • ਔਰਤਾਂ
  • ਗਰਭ ਅਵਸਥਾ
  • ਫ਼ਲ
  • ਸਬਜ਼ੀ

ਬੱਚਿਆਂ 'ਚ ਖ਼ੂਨ ਦੀ ਘਾਟ ਪੂਰੀ ਕਰਨ ਲਈ ਅਨਾਰ ਸਮੇਤ ਜ਼ਰੂਰ ਖਵਾਓ ਇਹ ਚੀਜ਼ਾਂ

NEXT STORY

Stories You May Like

  • punjab health bulletin
    ਪੰਜਾਬ ਦੀਆਂ ਔਰਤਾਂ ਲਈ ਖ਼ਤਰੇ ਦੀ ਘੰਟੀ! ਰੋਜ਼ਾਨਾ ਜਾ ਰਹੀ 8 ਔਰਤਾਂ ਦੀ ਜਾਨ, 'ਕਾਲ' ਬਣੀ ਇਹ ਬਿਮਾਰੀ
  • broken toys kept at home can become a cause of trouble
    Vastu Tips : ਘਰ 'ਚ ਰੱਖੇ ਟੁੱਟੇ ਖਿਡੌਣੇ ਬਣ ਸਕਦੇ ਨੇ ਪ੍ਰੇਸ਼ਾਨੀ ਦਾ ਕਾਰਨ, ਮਾਪੇ ਜ਼ਰੂਰ ਰੱਖਣ ਇਨ੍ਹਾਂ ਗੱਲਾਂ ਦਾ...
  • natural hair spa with these kitchen items
    Beauty Tips: ਰਸੋਈ 'ਚ ਵਰਤੀਆਂ ਜਾਣ ਵਾਲੀਆਂ ਇਨ੍ਹਾਂ ਚੀਜ਼ਾਂ ਨਾਲ ਕਰੋ 'ਕੁਦਰਤੀ ਹੇਅਰ ਸਪਾ'
  • your teddy can change your destiny
    Vastu Tips :  ਤੁਹਾਡਾ ਟੈਡੀ ਬਦਲ ਸਕਦਾ ਹੈ ਕਿਸਮਤ! ਜਾਣੋ ਘਰ 'ਚ ਇਸ ਨੂੰ ਰੱਖਣ ਦੀ ਸਭ ਤੋਂ ਸ਼ੁੱਭ ਦਿਸ਼ਾ
  • beware  migraine may increase the risk of high bp in women
    ਸਾਵਧਾਨ! ਔਰਤਾਂ 'ਚ ਹਾਈ BP ਦਾ ਖ਼ਤਰਾ ਵਧਾ ਸਕਦੈ ਮਾਈਗ੍ਰੇਨ; ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
  • follow these tips to get rid of dark circles
    ਡਾਰਕ ਸਰਕਲ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ ਟਿਪਸ
  • don  t forget to keep these things in the kitchen
    Vastu Tips : ਰਸੋਈ 'ਚ ਭੁੱਲ ਕੇ ਨਾ ਰੱਖੋ ਇਹ ਚੀਜ਼ਾਂ, ਨਹੀਂ ਤਾਂ ...
  • salim khan health update
    ICU 'ਚ ਦਾਖਲ ਸਲੀਮ ਖ਼ਾਨ ਨੂੰ ਲੈ ਕੇ ਚੰਗੀ ਖ਼ਬਰ; ਡਾਕਟਰਾਂ ਨੇ ਕਿਹਾ- 'ਸਰਜਰੀ ਦੀ ਲੋੜ ਨਹੀਂ'!
  • woman creates ruckus outside police station
    ਜਲੰਧਰ 'ਚ ਔਰਤ ਨੇ ਥਾਣੇ ਦੇ ਬਾਹਰ ਹੰਗਾਮਾ ਕੀਤਾ, ਥਾਣਾ ਇੰਚਾਰਜ 'ਤੇ ਲਾਏ ਗੰਭੀਰ...
  • sukhpal singh khaira statement
    ਲੋਕ ਚੋਣਾਂ 'ਚ ਲੈਣਗੇ ਮਾਨ ਸਰਕਾਰ ਦੇ ਅੱਤਿਆਚਾਰਾਂ ਦਾ ਬਦਲਾ! ਬੇਸਬਰੀ ਨਾਲ ਕਰ ਰਹੇ...
  • sukhpal singh khaira statement
    CM ਭਗਵੰਤ ਮਾਨ ਨੇ ਪੰਜਾਬ ਨੂੰ ਬਣਾਇਆ ਪੁਲਸ ਸਟੇਟ: ਸੁਖਪਾਲ ਖਹਿਰਾ
  • shiromani akali dal s constituency in charge hs walia s vehicle attacked
    ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!
  • congress holds meeting 5 member committees to be formed in 181 booths
    ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ...
  • trains continue to arrive late
    ਅੰਮ੍ਰਿਤਸਰ ਸਪੈਸ਼ਲ ਨੇ 8 ਅਤੇ ਸਰਬੱਤ ਦਾ ਭਲਾ ਨੇ 5 ਘੰਟੇ ਕਰਵਾਈ ਉਡੀਕ, ਵੈਸ਼ਨੋ...
  • power outage in punjab till 5 pm today
    ਅੱਜ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਸ਼ਾਮ 5 ਵਜੇ ਤੱਕ ਬਿਜਲੀ ਰਹੇਗੀ ਬੰਦ
  • a 14 wheeler truck crushed the only son in front of his father
    ਸੜਕਾਂ ਦੀ ਮੰਦੀ ਹਾਲਤ ਨੇ ਲਈ ਮਾਸੂਮ ਦੀ ਜਾਨ, 14 ਟਾਇਰਾਂ ਵਾਲੇ ਟਰੱਕ ਨੇ ਪਿਓ...
Trending
Ek Nazar
live in partner student burned sanitizer

ਵਿਦਿਆਰਥਣ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ! ਪਹਿਲਾਂ ਕੀਤਾ ਜਬਰ-ਜ਼ਨਾਹ, ਫ਼ਿਰ...

terrorist module 6 arrested isi

ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6...

police recruitment race youth dies

ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ...

ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

people caught a thief stealing expensive chocolates in jalandhar

ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...

sargun mehta refutes pregnancy rumours

ਕੀ ਸੱਚੀਂ ਪ੍ਰੈਗਨੈਂਟ ਹੈ ਸਰਗੁਣ ਮਹਿਤਾ ! ਅਦਾਕਾਰਾ ਨੇ ਖ਼ੁਦ ਪੋਸਟ ਪਾ ਤੋੜੀ ਚੁੱਪੀ

accident wedding 5 members

ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ...

chips and cold drinks

Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...

8 police officers suspended

ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ...

free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

actor shares emotional final advice to daughters

ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...

singer kishore mandal and krish mandal bought mercedes

'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...

sargun mehta pregnancy rumours

ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ...

mumbai court grants bail raj kundra in alleged bitcoin scam case

ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ...

indian cricketer announces divorce

ਇਕ ਹੋਰ ਭਾਰਤੀ ਕ੍ਰਿਕਟਰ ਦਾ ਹੋ ਗਿਆ ਤਲਾਕ, ਭਾਵੁਕ ਪੋਸਟ ਪਾ ਬਿਆਨ ਕੀਤਾ ਦਰਦ

ind vs pak no handshake

'No Handshake ਸਿਰਫ ਇਕ ਦਿਖਾਵਾ...'! IND-PAK ਵਿਵਾਦ 'ਤੇ ਦਿੱਗਜ ਕ੍ਰਿਕਟਰ...

highway toll cash payment ban

ਹਾਈਵੇਅ 'ਤੇ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਟੋਲ ਪਲਾਜ਼ਿਆਂ 'ਤੇ ਹੁਣ ਨਹੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • benefits of eating roasted chickpeas
      protein ਤੇ ਅਤੇ ਨਾਲ ਭਰਪੂਰ ਹੈ ਇਹ superfood, ਜਾਣ ਲਓ ਇਸ ਦੇ ਫਾਇਦੇ
    • benefits of eating celery
      ਅਜਵਾਇਨ ਖਾਣ ਦੇ ਹੈਰਾਨੀਜਨਕ ਫਾਇਦੇ ਜਾਣ ਹੋ ਜਾਓਗੇ ਹੈਰਾਨ! ਜਾਣੋ ਸਿਹਤ 'ਤੇ ਕੀ...
    • benefits of eating stale bread
      ਤਾਜ਼ੀ ਤੋਂ ਕਿਤੇ ਜ਼ਿਆਦਾ ਫ਼ਾਇਦੇਮੰਦ ਹੈ 'ਬਾਸੀ' ਰੋਟੀ ! BP-ਸ਼ੂਗਰ ਵਰਗੀਆਂ ਕਈ...
    • benefits of eating garlic
      Heart attack ਤੇ high BP ਤੋਂ ਚਾਹੁੰਦੇ ਹੋ ਛੁਟਕਾਰਾ ਤਾਂ ਅੱਜ ਤੋਂ ਹੀ ਖਾਣਾ...
    • benefits of chia seeds
      ਕੀ ਤੁਸੀਂ ਵੀ ਰੋਜ਼ਾਨਾ ਖਾਂਦੇ ਹੋ ਚੀਆ ਸੀਡਸ? ਜਾਣੋ ਸਰੀਰ 'ਤੇ ਕੀ ਹੁੰਦਾ ਹੈ ਅਸਰ
    • how does licking a lemon cure a hangover
      ਨਿੰਬੂ ਚੱਟਣ ਨਾਲ ਕੀ ਸੱਚੀ ਉਤਰ ਜਾਂਦੈ hangover! ਜਾਣੋਂ ਇਸ ਦੇ ਪਿੱਛੇ ਦੀ ਅਸਲ...
    • home remedies will eliminate anemia from the root
      ਖੂਨ ਦੀ ਕਮੀ ਨੂੰ ਜੜ੍ਹ ਤੋਂ ਖਤਮ ਕਰਨਗੇ ਇਹ ਦੇਸੀ ਨੁਸਖੇ; ਕੁਝ ਹੀ ਦਿਨਾਂ 'ਚ...
    • kneaded dough negative effect on the body
      ਸਾਵਧਾਨ! ਗਲਤ ਢੰਗ ਨਾਲ ਗੁੰਨਿਆ ਹੋਇਆ ਆਟਾ ਵੀ ਸਰੀਰ 'ਤੇ ਪਾ ਸਕਦੈ ਬੁਰਾ ਪ੍ਰਭਾਵ,...
    • don t ignore persistent fever
      ਲਗਾਤਾਰ ਹੋ ਰਹੇ ਬੁਖਾਰ ਨੂੰ ਨਾ ਕਰੋ Ignore! ਜਾਣੋ ਦੇ ਪਿੱਛੇ ਦੇ ਮੁੱਖ ਕਾਰਨ
    • don  t forget to ignore these physical signs
      ਭੁੱਲ ਕੇ ਵੀ ਨਾ ਕਰੋ ਇਨ੍ਹਾਂ ਸਰੀਰਕ ਸੰਕੇਤਾਂ ਨੂੰ ਨਜ਼ਰਅੰਦਾਜ਼, ਹੋ ਸਕਦੀ ਹੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +