Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    5:05:11 PM

  • important news regarding the employee  s d a

    ਮੁਲਾਜ਼ਮ ਦੇ ਡੀ. ਏ. ਨੂੰ ਲੈ ਕੇ ਅਹਿਮ ਖ਼ਬਰ,...

  • pastor balwinder over suspicion of illicit relations

    ਪਾਸਟਰ ਬਲਵਿੰਦਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ,...

  • stock market sensex jumps 879 points nifty closes above 22 560

    ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ ਨੇ ਮਾਰੀ...

  • nobel peace prize

    ਭਾਰਤੀ ਮੂਲ ਦੀ ਨਾਵੀ ਪਿੱਲੇ ਨੂੰ ਮਿਲਿਆ ਨੋਬਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • ਆਂਡਾ-ਮੀਟ ਨਹੀਂ ਸਗੋਂ ਬ੍ਰੋਕਲੀ ਸਣੇ ਇਨ੍ਹਾਂ ਸਬਜ਼ੀਆਂ ਨੂੰ ਖਾ ਕੇ ਕਰੋ ਸਰੀਰ 'ਚੋਂ ਪ੍ਰੋਟੀਨ ਦੀ ਘਾਟ ਪੂਰੀ

HEALTH News Punjabi(ਸਿਹਤ)

ਆਂਡਾ-ਮੀਟ ਨਹੀਂ ਸਗੋਂ ਬ੍ਰੋਕਲੀ ਸਣੇ ਇਨ੍ਹਾਂ ਸਬਜ਼ੀਆਂ ਨੂੰ ਖਾ ਕੇ ਕਰੋ ਸਰੀਰ 'ਚੋਂ ਪ੍ਰੋਟੀਨ ਦੀ ਘਾਟ ਪੂਰੀ

  • Edited By Aarti Dhillon,
  • Updated: 31 Mar, 2023 12:44 PM
New Delhi
health tips protein for body
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਪੂਰੀ ਤਰ੍ਹਾਂ ਪ੍ਰੋਟੀਨ ਪ੍ਰਾਪਤ ਕਰਨ ਲਈ ਲੋਕਾਂ ਨੂੰ ਅਕਸਰ ਮੀਟ, ਮੱਛੀ ਅਤੇ ਆਂਡੇ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ ਪਰ ਹਰ ਕਿਸੇ ਲਈ ਮਾਸਾਹਾਰੀ ਖਾਣਾ ਸੰਭਵ ਨਹੀਂ ਹੈ, ਕਿਉਂਕਿ ਭਾਰਤ 'ਚ ਸ਼ਾਕਾਹਾਰੀ ਲੋਕਾਂ ਦੀ ਕਾਫ਼ੀ ਗਿਣਤੀ ਹੈ। ਅਜਿਹੇ 'ਚ ਸਵਾਲ ਇਹ ਉੱਠਦਾ ਹੈ ਕਿ ਸ਼ਾਕਾਹਾਰੀ ਆਪਣੀ ਪ੍ਰੋਟੀਨ ਦੀ ਜ਼ਰੂਰਤ ਨੂੰ ਕਿਵੇਂ ਪੂਰਾ ਕਰ ਸਕਦੇ ਹਨ। ਭਾਰਤ ਦੇ ਇਕ ਮਸ਼ਹੂਰ ਨਿਊਟ੍ਰਿਸ਼ਨ ਮਾਹਰ ਨੇ ਦੱਸਿਆ ਕਿ ਇਹ ਪੌਸ਼ਟਿਕ ਤੱਤ ਕੁਝ ਸਬਜ਼ੀਆਂ ਖਾ ਕੇ ਵੀ ਪ੍ਰਾਪਤ ਕੀਤੇ ਜਾ ਸਕਦੇ ਹਨ।

PunjabKesari

ਇਹ ਵੀ ਪੜ੍ਹੋ-ਏਅਰਬੱਸ ਦੇ ਜਹਾਜ਼ਾਂ 'ਚ ਲੱਗਣਗੇ 'ਮੇਕ ਇਨ ਇੰਡੀਆ' ਦਰਵਾਜ਼ੇ, ਟਾਟਾ ਨੂੰ ਮਿਲਿਆ ਠੇਕਾ
ਪ੍ਰੋਟੀਨ ਪ੍ਰਾਪਤ ਕਰਨ ਲਈ ਖਾਓ ਇਹ ਸਬਜ਼ੀਆਂ 
1. ਗੋਭੀ

ਬਹੁਤ ਘੱਟ ਲੋਕ ਇਸ ਗੱਲ ਨੂੰ ਜਾਣਦੇ ਹੋਣਗੇ ਕਿ ਫੁੱਲ ਗੋਭੀ ਖਾਣ ਨਾਲ ਸਰੀਰ ਨੂੰ ਪ੍ਰੋਟੀਨ ਮਿਲਦਾ ਹੈ, ਇਸ ਦੇ ਨਾਲ ਹੀ ਇਸ 'ਚ ਪੋਟਾਸ਼ੀਅਮ, ਮੈਗਨੀਸ਼ੀਅਮ ਅਤੇ ਫਾਈਬਰ ਵੀ ਭਰਪੂਰ ਮਾਤਰਾ 'ਚ ਪਾਏ ਜਾਂਦੇ ਹਨ। ਜੇਕਰ ਤੁਸੀਂ ਇਸ ਨੂੰ ਨਿਯਮਿਤ ਰੂਪ ਨਾਲ ਖਾਂਦੇ ਹੋ ਤਾਂ ਸਰੀਰ 'ਚ ਪ੍ਰੋਟੀਨ ਦੀ ਜ਼ਰੂਰਤ ਪੂਰੀ ਹੁੰਦੀ ਰਹੇਗੀ।

PunjabKesari
2. ਪਾਲਕ
ਹਰੀਆਂ ਪੱਤੇਦਾਰ ਸਬਜ਼ੀਆਂ 'ਚੋਂ ਪਾਲਕ ਨੂੰ ਬਹੁਤ ਪੌਸ਼ਟਿਕ ਮੰਨਿਆ ਜਾਂਦਾ ਹੈ। ਇਸ 'ਚ ਪ੍ਰੋਟੀਨ ਹੁੰਦਾ ਹੈ ਅਤੇ ਨਾਲ ਹੀ ਇਹ ਵਿਟਾਮਿਨ-ਬੀ ਅਤੇ ਫਾਈਬਰ ਨਾਲ ਭਰਪੂਰ ਹੁੰਦਾ ਹੈ। ਇਸ ਲਈ ਪਾਲਕ ਨੂੰ ਨਿਯਮਿਤ ਰੂਪ ਨਾਲ ਖਾਓ।

ਇਹ ਵੀ ਪੜ੍ਹੋ-ਸਮਾਲਕੈਪ ਕੰਪਨੀਆਂ ਦੇ ਸਟਾਕਸ ਨੇ ਨਿਵੇਸ਼ਕਾਂ ਨੂੰ ਰੁਆਇਆ, ਕਰੋੜਾਂ ਰੁਪਏ ਡੁੱਬੇ
3. ਆਲੂ
ਕੀ ਤੁਸੀਂ ਜਾਣਦੇ ਹੋ ਕਿ ਆਲੂ ਖਾਣ ਨਾਲ ਵੀ ਪ੍ਰੋਟੀਨ ਪ੍ਰਾਪਤ ਕੀਤਾ ਜਾ ਸਕਦਾ ਹੈ, ਹਾਲਾਂਕਿ ਤੁਹਾਨੂੰ ਇਸ ਨੂੰ ਖ਼ਾਸ ਤਰੀਕੇ ਨਾਲ ਪਕਾਉਣਾ ਹੋਵੇਗਾ। ਕੱਟੇ ਹੋਏ ਆਲੂਆਂ ਨੂੰ ਘੱਟ ਅੱਗ 'ਤੇ ਫ੍ਰਾਈ ਕਰੋ। ਇਸ ਤੋਂ ਪ੍ਰੋਟੀਨ ਤੋਂ ਇਲਾਵਾ ਫਾਈਬਰ, ਵਿਟਾਮਿਨ ਸੀ ਅਤੇ ਪੋਟਾਸ਼ੀਅਮ ਵੀ ਮਿਲੇਗਾ।

PunjabKesari
4. ਬ੍ਰੋਕਲੀ
ਜੇਕਰ ਤੁਹਾਨੂੰ ਮਾਸ ਅਤੇ ਆਂਡੇ ਖਾਣੇ ਪਸੰਦ ਨਹੀਂ ਹਨ ਤਾਂ ਅਜਿਹੇ 'ਚ ਬ੍ਰੋਕਲੀ ਖਾਣਾ ਸ਼ੁਰੂ ਕਰ ਸਕਦੇ ਹੋ। ਇਹ ਇਕ ਸਿਹਤਮੰਦ ਸ਼ਬਜ਼ੀ ਹੈ ਜਿਸ 'ਚ ਪ੍ਰੋਟੀਨ ਤੋਂ ਇਲਾਵਾ ਆਇਰਨ ਵੀ ਭਰਪੂਰ ਮਿਲੇਗਾ। ਇਸ ਨੂੰ ਉਬਾਲ ਕੇ ਜਾਂ ਸਲਾਦ ਦੇ ਤੌਰ 'ਤੇ ਖਾਣ ਨਾਲ ਫ਼ਾਇਦਾ ਮਿਲੇਗਾ। 

ਇਹ ਵੀ ਪੜ੍ਹੋ-ਏਅਰਬੱਸ ਦੇ ਜਹਾਜ਼ਾਂ 'ਚ ਲੱਗਣਗੇ 'ਮੇਕ ਇਨ ਇੰਡੀਆ' ਦਰਵਾਜ਼ੇ, ਟਾਟਾ ਨੂੰ ਮਿਲਿਆ ਠੇਕਾ
5. ਮਸ਼ਰੂਮ 
ਮਸ਼ਰੂਮ ਇਕ ਮਹਿੰਗਾ ਵਿਕਲਪ ਜ਼ਰੂਰ ਹੈ ਪਰ ਇਹ ਪ੍ਰੋਟੀਨ ਦਾ ਰਿਚ ਸੋਰਸ ਮੰਨਿਆ ਜਾਂਦਾ ਹੈ। ਇਸ ਨੂੰ ਹਫ਼ਤੇ 'ਚ 3 ਤੋਂ 4 ਚਾਰ ਵਾਰ ਖਾਓਗੇ ਤਾਂ ਸਰੀਰ 'ਚ ਪ੍ਰੋਟੀਨ ਸਮੇਤ ਹੋਰ ਪੌਸ਼ਟਿਕ ਤੱਤਾਂ ਦੀ ਕਮੀ ਨਹੀਂ ਹੋਵੇਗੀ। 

ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ। 

  • Health Tips
  • eat egg
  • meat
  • vegetables
  • broccoli
  • protein
  • ਆਂਡਾ
  • ਮੀਟ
  • ਸਬਜ਼ੀਆਂ
  • ਸਰੀਰ

ਲਟਕਦੇ ਹੋਏ ਢਿੱਡ ਅਤੇ ਭਾਰ ਨੂੰ ਜਲਦੀ ਘਟਾਉਣ ਲਈ ‘ਬਦਾਮ’ ਸਣੇ ਖਾਓ ਇਹ ਚੀਜ਼ਾਂ, ਹੋਵੇਗਾ ਫ਼ਾਇਦਾ

NEXT STORY

Stories You May Like

  • lack of protein
    ਕੀ ਭਾਰਤ ’ਚ ਸੱਚਮੁੱਚ ਪ੍ਰੋਟੀਨ ਦੀ ਘਾਟ ਹੈ ?
  • heart attack  acidity  pain  health
    ਹਾਰਟ ਅਟੈਕ ਤੋਂ ਪਹਿਲਾਂ ਸਰੀਰ ਦਿੰਦੈ ਇਹ ਸੰਕੇਤ ! ਮਾਮੂਲੀ 'Acidity' ਨੂੰ ਵੀ ਨਾ ਕਰੋ ਇਗਨੋਰ
  • there is no dearth of true saints in india
    ਭਾਰਤ ’ਚ ਸੱਚੇ ਸੰਤਾਂ ਦੀ ਘਾਟ ਨਹੀਂ!
  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • mcd orders issued to keep meat shops near temples closed
    ਨਵਰਾਤਰੀ ਨੂੰ ਲੈ ਕੇ MCD ਅਲਰਟ: ਮੰਦਰਾਂ ਦੇ ਨੇੜੇ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ
  • no proposal to allow stock exchanges to trade in their own shares  sebi
    ਸ਼ੇਅਰ ਬਾਜ਼ਾਰਾਂ ਨੂੰ ਆਪਣੇ ਸ਼ੇਅਰ ’ਚ ਖੁਦ ਕਾਰੋਬਾਰ ਦੀ ਇਜਾਜ਼ਤ ਦੇਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ : ਸੇਬੀ
  • charanjit singh channi big statement
    ਕਾਟੋ-ਕਲੇਸ਼ 'ਤੇ ਚਰਨਜੀਤ ਚੰਨੀ ਦਾ ਵੱਡਾ ਬਿਆਨ! ਪੰਜਾਬ ਕਾਂਗਰਸ 'ਚ ਹੁਣ ਕੁਰਸੀ ਦੀ ਨਹੀਂ ਸਗੋਂ ...
  • pakistan  ahmadiyya muslim  community
    ਪਾਕਿ 'ਚ ਅਹਿਮਦੀਆ ਭਾਈਚਾਰੇ 'ਤੇ ਹੋਏ ਹਮਲੇ, ਸੁਰੱਖਿਆ ਦੀ ਘਾਟ ਨੂੰ ਲੈ ਕੇ ਪ੍ਰਗਟਾਈ ਚਿੰਤਾ
  • dispute over train departure superintendent attacks manager with a stick
    ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
  • vigilance action at patwar khana in district administrative complex jalandhar
    ਜਲੰਧਰ 'ਚ DC ਦੇ ਨੱਕ ਹੇਠਾਂ ਸਾਲਾਂ ਤੋਂ ਪਟਵਾਰਖਾਨੇ ’ਚ ਛਾਇਆ ਹੋਇਆ ਹੈ...
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
  • robbers snatching a woman  s bag in main market jalandhar
    ਜਲੰਧਰ: ਲੁਟੇਰਿਆਂ ਦੇ ਬੁਲੰਦ ਹੌਂਸਲੇ! ਮੇਨ ਮਾਰਕੀਟ 'ਚ ਔਰਤ ਦਾ ਬੈਗ ਖੋਹ ਕੇ ਹੋਏ...
  • pargat singh pays obeisance at dera sachkhand ballan
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
Trending
Ek Nazar
trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • cancer is spreading rapidly among the youth
      ਸਾਵਧਾਨ ! ਨੌਜਵਾਨਾਂ 'ਚ ਤੇਜ਼ੀ ਨਾਲ ਫੈਲ ਰਿਹੈ ਕੈਂਸਰ, ਖੋਜ 'ਚ ਹੋਇਆ ਵੱਡਾ...
    • new study reveals that adolescents who walk
      ਵਧੇਰੇ ਤੁਰਨ ਵਾਲੇ ਅਲ੍ਹੜਾਂ ਚ ਮਾਨਸਿਕ ਸਿਹਤ ਸਮੱਸਿਆਵਾਂ ਹੁੰਦੀਆਂ ਹਨ ਘੱਟ, ਨਵੇਂ...
    • read this full report before drinking water from a copper vessel
      ਤਾਂਬੇ ਦੇ ਭਾਂਡੇ 'ਚ ਪਾਣੀ ਪੀਣ ਤੋਂ ਪਹਿਲਾਂ ਪੜ੍ਹੋ ਲਓ ਇਹ ਪੂਰੀ ਖਬਰ ! ਫਆਇਦੇ...
    • minors who walk more steps have fewer mental health problems
      ਵੱਧ ਕਦਮ ਚੱਲਣ ਵਾਲੇ ਨਾਬਾਲਗਾਂ 'ਚ ਮਾਨਸਿਕ ਸਿਹਤ ਸਮੱਸਿਆਵਾਂ ਘੱਟ : ਅਧਿਐਨ
    • ny emergency
      ਅਮਰੀਕਾ 'ਚ Measles ਨੇ ਢਾਹਿਆ ਕਹਿਰ ! New York 'ਚ ਐਮਰਜੈਂਸੀ ਦਾ ਐਲਾਨ
    • corporate hospitals are driving people to destitution in the name of treatment
      ਸਾਵਧਾਨ! ਇਲਾਜ ਦੇ ਨਾਂ 'ਤੇ ਕਾਰਪੋਰੇਟ ਹਸਪਤਾਲ ਕਰ ਰਹੇ ਹਨ ਕੰਗਾਲ, ਹੋਇਆ ਵੱਡਾ...
    • guava is a treasure trove of benefits
      ਗੁਣਾਂ ਦੀ ਖਾਣ ਹੈ 'ਅਮਰੂਦ' ! ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
    • another plague
      ਦੁਨੀਆ 'ਤੇ ਇਕ ਹੋਰ ਪਲੇਗ ਦਾ ਖ਼ਤਰਾ ! ਲੈਬ ਟੈਕਨੀਸ਼ੀਅਨ ਦੀ ਮੌਤ ਮਗਰੋਂ ਸੈਂਕੜੇ...
    • office  back pain  job  treatment
      ਦਫ਼ਤਰ 'ਚ ਕੰਮ ਕਰਦੇ-ਕਰਦੇ ਪਿੱਠ ਦੇਣ ਲੱਗੀ ਜਵਾਬ ! ਜਾਣੋ ਕੀ ਹੈ ਕਾਰਨ ਤੇ ਕਿਵੇਂ...
    • mother father maternity leave
      ਔਰਤਾਂ ਨੂੰ ਨਹੀਂ, ਬੰਦਿਆਂ ਨੂੰ ਮਿਲਿਆ ਕਰੇਗੀ ਜਵਾਕ ਸਾਂਭਣ ਲਈ 1 ਸਾਲ ਦੀ ਛੁੱਟੀ!...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +