Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 20, 2026

    10:35:18 AM

  • india  labor law  leave  3 days  companies  employees

    Labour Code Rules: ਹੁਣ ਹਫ਼ਤੇ 'ਚ 4 ਦਿਨ ਕੰਮ...

  • indian currency continues to decline for 8th consecutive day

    ਡਾਲਰ ਨੇ ਕੱਢੇ ਰੁਪਏ ਦੇ 'ਵੱਟ': ਇਤਿਹਾਸ ਦੇ ਸਭ...

  • 4 and a half year old girl kidnapped in kurali

    ਪੰਜਾਬ : ਅੱਖਾਂ ਸਾਹਮਣੇ ਪੋਤੀ ਹੋਈ KIDNAP,...

  • jd vance statement

    ਪਰਮਾਣੂ ਹਥਿਆਰਾਂ ਨਾਲ ਦੁਨੀਆ ਭਰ 'ਚ ਮਚੇਗੀ ਤਬਾਹੀ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Health Tips : ਬਦਲਦੇ ਮੌਸਮ 'ਚ ਖਾਂਸੀ-ਜ਼ੁਕਾਮ ਤੋਂ ਰਾਹਤ ਦਿਵਾਉਣਗੇ ਇਹ ਨੁਕਤੇ

HEALTH News Punjabi(ਸਿਹਤ)

Health Tips : ਬਦਲਦੇ ਮੌਸਮ 'ਚ ਖਾਂਸੀ-ਜ਼ੁਕਾਮ ਤੋਂ ਰਾਹਤ ਦਿਵਾਉਣਗੇ ਇਹ ਨੁਕਤੇ

  • Edited By Aarti Dhillon,
  • Updated: 12 Sep, 2024 02:27 PM
Health
health tips provide relief cough and cold changing weather
  • Share
    • Facebook
    • Tumblr
    • Linkedin
    • Twitter
  • Comment

ਜਲੰਧਰ-  ਮੌਸਮ ਕੋਈ ਵੀ ਹੋਵੇ, ਜਿਵੇਂ ਉਹ ਬਦਲਦਾ ਹੈ, ਕਈ ਬੀਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ। ਘੱਟ ਤਾਪਮਾਨ, ਠੰਡਾ ਅਤੇ ਸੁਹਾਵਣਾ ਮੌਸਮ ਸਭ ਨੂੰ ਚੰਗਾ ਲੱਗਦਾ ਹੈ ਪਰ ਜਿਵੇਂ ਇਹ ਮੌਸਮ ਬਦਲਦਾ ਹੈ ਤਾਂ ਇਸ ਦੌਰਾਨ ਸਰਦੀ, ਜ਼ੁਕਾਮ, ਖੰਘ, ਬੁਖ਼ਾਰ ਆਦਿ ਸਮੱਸਿਆਵਾਂ ਦਾ ਖ਼ਤਰਾ ਵੱਧ ਜਾਂਦਾ ਹੈ। ਇਹ ਤੇਜ਼ੀ ਨਾਲ ਫੈਲਣ ਵਾਲੀ ਛੂਤ ਵਾਲੀ ਬੀਮਾਰੀ ਵਾਂਗ ਹੈ, ਜੋ ਕਿਸੇ ਬੀਮਾਰ ਵਿਅਕਤੀ ਦੇ ਖੰਘਣ ਜਾਂ ਛਿੱਕਣ ਨਾਲ ਜਲਦੀ ਫੈਲ ਜਾਂਦੀ ਹੈ। ਇਸ ਨਾਲ ਬੁਖ਼ਾਰ ਵੀ ਹੋ ਜਾਂਦਾ ਹੈ। ਅਜਿਹੀਆਂ ਸਮੱਸਿਆਵਾਂ ਬੱਚਿਆਂ ਨੂੰ ਜਲਦੀ ਘੇਰ ਲੈਂਦੀਆਂ ਹਨ। ਇਸ ਲਈ ਆਪਣੀ ਸਿਹਤ ਦਾ ਖ਼ਾਸ ਧਿਆਨ ਰੱਖੋ ਅਤੇ ਅਜਿਹੀਆਂ ਚੀਜ਼ਾਂ ਦਾ ਸੇਵਨ ਕਰੋ, ਜਿਸ ਨਾਲ ਤੁਹਾਡਾ ਇਮਿਊਨ ਸਿਸਟਮ ਸਹੀ ਰਹੇ। ਬਦਲਦੇ ਮੌਸਮ ਵਿਚ ਹੋਣ ਵਾਲੀਆਂ ਬੀਮਾਰੀਆਂ ਤੋਂ ਰਾਹਤ ਪਾਉਣ ਲਈ ਕਿਹੜੇ ਨੁਸਖ਼ੇ ਅਪਣਾਏ ਜਾਣ, ਦੇ ਬਾਰੇ ਆਓ ਜਾਣਦੇ ਹਾਂ.....
ਅਦਰਕ ਅਤੇ ਸ਼ਹਿਦ ਦਾ ਸੇਵਨ
ਅਦਰਕ ਅਤੇ ਸ਼ਹਿਦ ਦੋਵੇਂ ਚੀਜ਼ਾਂ ਜ਼ੁਕਾਮ-ਖੰਘ ਤੋਂ ਰਾਹਤ ਦਿਵਾਉਣ ਲਈ ਕਾਰਗਰ ਹਨ। ਸੁੱਕੇ ਅਦਰਕ ਦੀ ਤਾਸੀਰ ਗਰਮ ਹੁੰਦੀ ਹੈ। ਇਹ ਇਮਿਊਨਿਟੀ ਵਧਾਉਣ ਦਾ ਕੰਮ ਕਰਦੀ ਹੈ। 1 ਚਮਚ ਸੁੱਕਾ ਅਦਰਕ ਪਾਊਡਰ ਤੇ 1 ਚਮਚ ਸ਼ਹਿਦ ਦੇ ਨਾਲ ਦਿਨ 'ਚ ਤਿੰਨ ਵਾਰ ਭੋਜਨ ਤੋਂ ਅੱਧਾ ਘੰਟਾ ਪਹਿਲਾਂ ਲਓ। ਇਸ ਨਾਲ ਜ਼ੁਕਾਮ-ਖੰਘ ਤੋਂ ਜਲਦੀ ਰਾਹਤ ਮਿਲੇਗੀ। ਬੱਚਿਆਂ ਨੂੰ ਇਹ ਮਿਸ਼ਰਨ ਇੱਕ ਚੌਥਾਈ ਚਮਚ ਦੇ ਹਿਸਾਬ ਨਾਲ ਦਿਓ। 
ਕੋਸਾ ਲੂਣ ਵਾਲਾ ਪਾਣੀ
ਬਦਲਦੇ ਮੌਸਮ ਵਿਚ ਜੇਕਰ ਤੁਸੀਂ ਖੰਘ ਅਤੇ ਜ਼ੁਕਾਮ ਦੀ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਕੋਸੇ ਲੂਣ ਵਾਲੇ ਪਾਣੀ ਦਾ ਸੇਵਨ ਕਰੋ। ਲੂਣ ਵਾਲੇ ਕੋਸੇ ਪਾਣੀ ਨਾਲ ਦਿਨ 'ਚ 3 ਵਾਰ ਗਰਾਰੇ ਕਰਨ ਨਾਲ ਗਲੇ ਵਿੱਚ ਜੰਮੀ ਕਫ਼ ਦੂਰ ਹੁੰਦੀ ਹੈ, ਜਿਸ ਨਾਲ ਖੰਘ ਅਤੇ ਜ਼ੁਕਾਮ ਦੀ ਸਮੱਸਿਆ ਜਲਦੀ ਠੀਕ ਹੋ ਜਾਂਦੀ ਹੈ। ਇਸ ਨਾਲ ਗਲੇ ਨੂੰ ਵੀ ਰਾਹਤ ਮਿਲਦੀ ਹੈ।
ਸ਼ਹਿਦ, ਨਿੰਬੂ ਅਤੇ ਇਲਾਇਚੀ ਦਾ ਮਿਸ਼ਰਣ
ਬਦਲਦੇ ਮੌਸਮ ਵਿਚ ਖੰਘ ਅਤੇ ਜ਼ੁਕਾਮ ਦੀ ਸਮੱਸਿਆ ਤੋਂ ਰਾਹਤ ਪਾਉਣ ਲਈ ਸ਼ਹਿਦ, ਨਿੰਬੂ ਅਤੇ ਇਲਾਇਚੀ ਦੇ ਮਿਸ਼ਰਣ ਦਾ ਸੇਵਨ ਕਰੋ। ਇਸ ਲਈ 1 ਚਮਚ ਸ਼ਹਿਦ ਵਿੱਚ ਚੁਟਕੀ ਭਰ ਇਲਾਇਚੀ ਅਤੇ ਕੁਝ ਬੂੰਦਾਂ ਨਿੰਬੂ ਦੇ ਰਸ ਦੀਆਂ ਲੈ ਕੇ ਮਿਸ਼ਰਣ ਬਣਾ ਲਓ। ਦਿਨ ਵਿਚ 2 ਵਾਰ ਇਸ ਨੂੰ ਲੈਣ ਨਾਲ ਖੰਘ ਅਤੇ ਜ਼ੁਕਾਮ ਦੀ ਸਮੱਸਿਆ ਤੋਂ ਰਾਹਤ ਮਿਲੇਗੀ।
ਕਾਲੀ ਮਿਰਚ ਅਤੇ ਸ਼ਹਿਦ
ਬਦਲਦੇ ਮੌਸਮ ਵਿਚ ਜ਼ੁਕਾਮ ਦੀ ਸਮੱਸਿਆ ਤੋਂ ਰਾਹਤ ਪਾਉਣ ਲਈ ਕਾਲੀ ਮਿਰਚ ਦਾ ਇਸਤੇਮਾਲ ਕਰੋ। ਕਾਲੀ ਮਿਰਚ ਦੇ ਪਾਊਡਰ ਨੂੰ ਸ਼ਹਿਦ ਨਾਲ ਚੱਟਣ 'ਤੇ ਜ਼ੁਕਾਮ ਅਤੇ ਨੱਕ ਵਗਣ ਦੀ ਬੀਮਾਰੀ ਤੋਂ ਰਾਹਤ ਮਿਲਦੀ ਹੈ। ਇਸ ਤੋਂ ਇਲਾਵਾ ਤੁਸੀਂ ਅੱਧਾ ਚਮਚ ਕਾਲੀ ਮਿਰਚ ਪਾਊਡਰ ਅਤੇ ਇਕ ਚਮਚ ਚੀਨੀ ਮਿਕਸ ਕਰਕੇ ਦਿਨ ਵਿਚ ਦੋ ਵਾਰ ਇਕ ਗਲਾਸ ਕੋਸੇ ਦੁੱਧ ਨਾਲ ਲੈ ਸਕਦੇ ਹੋ।
ਲਸਣ ਦਾ ਇਸਤੇਮਾਲ
ਬਦਲਦੇ ਮੌਸਮ ਵਿਚ ਜ਼ੁਕਾਮ ਅਤੇ ਖੰਘ ਤੋਂ ਨਿਜ਼ਾਤ ਪਾਉਣ ਲਈ ਲਸਣ ਦਾ ਸੇਵਨ ਕਰੋ। ਲਸਣ 'ਚ ਜ਼ੁਕਾਮ ਨੂੰ ਦੂਰ ਕਰਨ ਵਾਲੇ ਤੱਤ ਪਾਏ ਜਾਂਦੇ ਹਨ। ਭੁੰਨਿਆ ਹੋਇਆ ਲਸਣ ਖਾਣ ਨਾਲ ਵੀ ਸਰਦੀ ਅਤੇ ਖਾਂਸੀ ਦੀ ਸਮੱਸਿਆ ਦੂਰ ਹੁੰਦੀ ਹੈ। ਇਸ ਤੋਂ ਇਲਾਵਾ ਤੁਸੀਂ ਰੋਜ਼ਾਨਾ ਲਸਣ ਦਾ ਸੇਵਨ ਖ਼ੁਰਾਕ ਵਿਚ ਵੀ ਕਰ ਸਕਦੇ ਹੋ। 

  • Health Tips
  • provide relief
  • cough
  • cold
  • changing weather
  • ਮੌਸਮ
  • ਬੀਮਾਰੀਆਂ ਦਾ ਖ਼ਤਰਾ
  • ਖਾਂਸੀ ਜ਼ੁਕਾਮ

ਤਾਕਤ ਦੀ ਕਮੀ ਵਧੇਰੇ ਉਮਰ, ਸ਼ੂਗਰ ਜਾਂ ਬਚਪਨ ਦੀਆਂ ਗ਼ਲਤੀਆਂ ਕਾਰਨ ਹੋਵੇ, ਵਰਤੋ ਇਹ ਕਾਰਗਰ ਦੇਸੀ ਨੁਸਖ਼ਾ

NEXT STORY

Stories You May Like

  • the change in weather in the afternoon brought relief from the heat
    ਦੁਪਹਿਰ ਬਾਅਦ ਬਦਲੇ ਮੌਸਮ ਦੇ ਮਿਜਾਜ਼ ਨੇ ਗਰਮੀ ਤੋਂ ਦਿਵਾਈ ਰਾਹਤ
  • a treasure of health is hidden in mint leaves
    ਪੁਦੀਨੇ ਦੀਆਂ ਪੱਤੀਆਂ 'ਚ ਲੁਪਿਆ ਹੈ 'ਸਿਹਤ ਦਾ ਖਜ਼ਾਨਾ' ! ਜਾਣੋ ਇਸ ਦੇ ਫਾਇਦੇ
  • storm in punjab  meteorological department
    ਪੰਜਾਬ 'ਚ ਮੌਸਮ ਵਿਭਾਗ ਦੀ ਭਵਿੱਖਬਾਣੀ ਤੋਂ ਵੱਧ ਖ਼ਤਰਨਾਕ ਤੂਫਾਨ, ਲੋਕਾਂ ਨੂੰ ਸੰਭਲਣ ਦਾ ਮੌਕਾ ਤਕ ਨਾ ਮਿਲਿਆ
  • kidney health bad drinks for kidney
    Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ ਜਾਏਗੀ ਫੇਲ੍ਹ
  • public life affected by dust storms
    ਧੂੜ ਭਰੀਆਂ ਹਨ੍ਹੇਰੀਆਂ ਨਾਲ ਜਨ ਜੀਵਨ ਪ੍ਰਭਾਵਿਤ, ਗਰਮੀ ਤੋਂ ਰਾਹਤ
  • follow these special tips to maintain the shine of smoothing hair
    Smoothing ਤੋਂ ਬਾਅਦ ਵਾਲਾਂ ਦੀ ਚਮਕ ਬਰਕਰਾਰ ਰੱਖਣ ਲਈ ਅਪਣਾਓ ਇਹ ਖਾਸ ਟਿਪਸ, ਨਹੀਂ ਤਾਂ ਹੋ ਸਕਦੇ ਹਨ ਖਰਾਬ
  • papaya is a health superfood
    ਸਿਹਤ ਦਾ ਸੁਪਰਫੂਡ ਹੈ 'ਪਪੀਤਾ' ! ਰੋਜ਼ਾਨਾ ਖਾਣ ਨਾਲ ਸਰੀਰ 'ਚ ਹੋਣਗੇ ਇਹ 5 ਵੱਡੇ ਬਦਲਾਅ
  • stock market  sensex closes in green after falling 1000 points
    ਸ਼ੇਅਰ ਬਾਜ਼ਾਰ 'ਚ ਰਾਹਤ : 1000 ਅੰਕਾਂ ਦੀ ਗਿਰਾਵਟ ਮਗਰੋਂ ਹਰੇ ਨਿਸ਼ਾਨ 'ਤੇ ਬੰਦ ਹੋਇਆ ਸੈਂਸੈਕਸ
  • big good news for the devotees of radha soami dera beas
    ਰਾਧਾ ਸੁਆਮੀ ਡੇਰਾ ਬਿਆਸ ਦੀਆਂ ਸੰਗਤਾਂ ਲਈ ਵੱਡੀ ਖ਼ੁਸ਼ਖ਼ਬਰੀ, ਲਿਆ ਗਿਆ ਵੱਡਾ...
  • administration bows to public protests
    ਜਲੰਧਰ 'ਚ ਲੋਕਾਂ ਦੇ ਰੋਸ ਅੱਗੇ ਝੁਕਿਆ ਪ੍ਰਸ਼ਾਸਨ: ਰਿਹਾਇਸ਼ੀ ਇਲਾਕੇ 'ਚ ਖੁੱਲ੍ਹ...
  • big warning in punjab for 7 days meteorological department issues orange alert
    ਪੰਜਾਬ 'ਚ 7 ਦਿਨਾਂ ਲਈ ਵੱਡੀ ਚਿਤਾਵਨੀ! ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ...
  • harnaaz kaur name entered in india book of records 2026
    8 ਸਾਲਾ ਹਰਨਾਜ਼ ਕੌਰ ਦਾ ਨਾਂ ‘ਇੰਡੀਆ ਬੁੱਕ ਆਫ ਰਿਕਾਰਡਜ਼ 2026’ 'ਚ ਦਰਜ
  • big uproar over pre paid meters tubewells at risk of closure in jalandhar
    ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ! ਟਿਊਬਵੈੱਲ ਬੰਦ ਹੋਣ ਦਾ ਖ਼ਤਰਾ,...
  • punjab police asi punjab police officer
    ਵੱਡੀ ਖ਼ਬਰ : ਰਾਹ 'ਚ ਘੇਰ ਕੇ ਮਾਰ 'ਤਾ ਪੰਜਾਬ ਪੁਲਸ ਦਾ ਏ. ਐੱਸ. ਆਈ.
  • power cut in punjab
    ਪੰਜਾਬ 'ਚ ਬੁੱਧਵਾਰ ਨੂੰ ਲੱਗੇਗਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ...
  • bharat band these shops remain close in punjab
    ਬੁੱਧਵਾਰ ਨੂੰ ‘ਭਾਰਤ ਬੰਦ’! ਪੰਜਾਬ ‘ਚ ਨਹੀਂ ਖੁੱਲਣਗੀਆਂ ਇਹ ਦੁਕਾਨਾਂ
Trending
Ek Nazar
team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

petrol diesel price increase

ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

severe storm and heavy rain alert in 19 states

ਅਗਲੇ 17 ਘੰਟਿਆਂ 'ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ 19 ਸੂਬਿਆਂ 'ਚ ਜਾਰੀ...

toyota hybrid vehicle

Toyota ਦੀਆਂ ਗੱਡੀਆਂ 'ਤੇ ਟੁੱਟ ਕੇ ਪੈ ਗਏ ਲੋਕ! ਵੇਚ'ਤੀਆਂ 3 ਲੱਖ ਹਾਈਬ੍ਰਿਡ...

after 9 years  there is a rift in bharti singh and harsh  s relationship

9 ਸਾਲ ਬਾਅਦ ਭਾਰਤੀ ਸਿੰਘ ਤੇ ਹਰਸ਼ ਦੇ ਰਿਸ਼ਤੇ 'ਚ ਆਈ ਦਰਾੜ! ਕਾਮੇਡੀਅਨ ਨੇ ਤੋੜੀ...

iran increased power

ਈਰਾਨ ਦੀ ਵਧਦੀ ਤਾਕਤ ਨੇ ਅਮਰੀਕਾ ਨੂੰ ਪਾਇਆ ਸੋਚੀਂ

advisory issued in nawanshahr due to extreme heat

ਭਿਆਨਕ ਗਰਮੀ ਦੇ ਮੱਦੇਨਜ਼ਰ ਨਵਾਂਸ਼ਹਿਰ 'ਚ ਐਡਵਾਈਜ਼ਰੀ ਜਾਰੀ! ਦੁਪਹਿਰ 12 ਤੋਂ 4...

famous comedian buys his own luxurious house in dubai

ਮਸ਼ਹੂਰ ਕਾਮੇਡੀਅਨ ਨੇ ਦੁਬਈ 'ਚ ਖਰੀਦਿਆ ਆਪਣਾ ਆਲੀਸ਼ਾਨ ਘਰ, ਮਿਲੀ ਅਪਾਰਟਮੈਂਟ ਦੀ...

famous actor and comedian s wife dies sought help from cm vijay for treatment

ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਦੀ ਪਤਨੀ ਦਾ ਦਿਹਾਂਤ, ਇਲਾਜ ਲਈ CM ਵਿਜੇ ਤੋਂ ਮੰਗੀ...

snake enters salman khan s galaxy apartment creating chaos

ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ 'ਚ ਵੜਿਆ ਸੱਪ, ਮਚੀ ਹਫੜਾ-ਦਫੜੀ

a bottle of water costs rs 299 in a famous actor s restaurant

ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • body heat can become a big problem
      ਸਰੀਰ ਦੀ 'ਗਰਮੀ' ਬਣ ਸਕਦੀ ਹੈ ਵੱਡੀ 'ਮੁਸੀਬਤ' ! ਅੱਜ ਹੀ ਅਪਣਾਓ ਇਹ ਘਰੇਲੂ ਨੁਸਖ਼ੇ
    • pumpkin seeds are a mine of virtues
      ਸਿਹਤ ਲਈ ਗੁਣਾਂ ਦੀ ਖਾਨ ਹੈ ਕੱਦੂ ਦੇ ਬੀਜ, ਫ਼ਾਇਦੇ ਜਾਣ ਹੋ ਜਾਵੋਗੇ ਹੈਰਾਨ
    • summer break is tar
      ਗਰਮੀ ਦਾ ਤੋੜ ਹੈ 'ਤਰ'! ਰੋਜ਼ਾਨਾ ਖਾਣ ਨਾਲ ਸਰੀਰ 'ਚ ਨਹੀਂ ਹੋਵੇਗੀ ਪਾਣੀ ਦੀ ਕਮੀ...
    • papaya is a health superfood
      ਸਿਹਤ ਦਾ ਸੁਪਰਫੂਡ ਹੈ 'ਪਪੀਤਾ' ! ਰੋਜ਼ਾਨਾ ਖਾਣ ਨਾਲ ਸਰੀਰ 'ਚ ਹੋਣਗੇ ਇਹ 5 ਵੱਡੇ...
    • another virus taking lives
      ਕੋਰੋਨਾ ਮਗਰੋਂ ਹੁਣ ਇਕ ਹੋਰ ਵਾਇਰਸ ਨੇ ਮਚਾਇਆ ਕਹਿਰ ! 65 ਲੋਕਾਂ ਦੀ ਮੌਤ, High...
    • kachnar tea is a treasure of health
      ਸਿਹਤ ਦਾ ਖ਼ਜ਼ਾਨਾ ਹੈ 'ਕਚਨਾਰ' ਦੀ ਚਾਹ ! ਜਾਣੋ ਇਸ ਦੇ ਪੀਣ ਦੇ ਹੈਰਾਨੀਜਨਕ ਫਾਇਦੇ
    • what are the causes of joint pain
      'ਜੋੜਾਂ ਦਾ ਦਰਦ' ਦੇ ਕੀ ਹਨ ਕਾਰਨ ! ਜਾਣੋ ਇਸ ਦੇ ਬਚਾਅ ਦੇ ਤਰੀਕੇ
    • high blood pressure is a silent killer
      ਸਾਈਲੈਂਟ ਕਿਲਰ ਹੈ 'High blood pressure'! ਬਚਾਅ ਲਈ ਅਪਣਾਓ ਇਹ 5 ਘਰੇਲੂ ਨੁਸਖੇ!
    • taking more antibiotics may be severe
      ਜ਼ਿਆਦਾ ਐਂਟੀਬਾਇਓਟਿਕਸ ਲੈਣਾ ਪੈ ਸਕਦਾ ਭਾਰੀ ! ਇਨ੍ਹਾਂ ਮਰੀਜ਼ਾਂ ਲਈ ਖਤਰਾ ਵੱਧ
    •   sugar water   is no less than nectar
      ਗਰਮੀਆਂ 'ਚ ਕਿਸੇ ਅੰਮ੍ਰਿਤ ਤੋਂ ਘੱਟ ਨਹੀਂ 'ਸ਼ੱਕਰ ਦਾ ਪਾਣੀ'! ਜਾਣੋ ਇਸ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +