Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 02, 2026

    2:31:09 AM

  • 2 tankers carrying 94 000 tonnes of lpg reach india

    ਵੱਡੀ ਰਾਹਤ! ਹੋਰਮੁਜ਼ ਪਾਰ ਕਰ ਕੇ ਭਾਰਤ ਪਹੁੰਚੇ...

  • fuel price hike

    ਪੈਟਰੋਲ 7 ਤੇ ਡੀਜ਼ਲ 25 ਰੁਪਏ ਹੋਇਆ ਮਹਿੰਗਾ! ਇਸ...

  • police solve congress president murder case

    ਵੱਡੀ ਖਬਰ! 3 ਦਿਨਾਂ ਦੀ ਭਾਲ ਮਗਰੋਂ ਕਾਂਗਰਸ ਬਲਾਕ...

  • lsg vs dc

    ਦਿੱਲੀ ਕੈਪੀਟਲਜ਼ ਨੇ ਲਖਨਊ ਨੂੰ 6 ਵਿਕਟਾਂ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਕਈ ਗੰਭੀਰ ਬੀਮਾਰੀਆਂ ਨੂੰ ਸੱਦਾ ਦਿੰਦੇ ਹਨ 'ਢਿੱਡ ਦੇ ਕੀੜੇ', ਜਾਣੋ ਇਨ੍ਹਾਂ ਦੇ ਲੱਛਣ ਤੇ ਬਚਾਅ ਦਾ ਤਰੀਕਾ

HEALTH News Punjabi(ਸਿਹਤ)

ਕਈ ਗੰਭੀਰ ਬੀਮਾਰੀਆਂ ਨੂੰ ਸੱਦਾ ਦਿੰਦੇ ਹਨ 'ਢਿੱਡ ਦੇ ਕੀੜੇ', ਜਾਣੋ ਇਨ੍ਹਾਂ ਦੇ ਲੱਛਣ ਤੇ ਬਚਾਅ ਦਾ ਤਰੀਕਾ

  • Edited By Sunita,
  • Updated: 30 Apr, 2024 10:48 AM
Jalandhar
health tips stomach worms
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਜੇਕਰ ਢਿੱਡ 'ਚ ਕੀੜੇ ਹੋਣ ਤਾਂ ਇਸ ਨਾਲ ਰੋਗ ਪ੍ਰਤੀਰੋਧਕ ਸ਼ਕਤੀ ਕਮਜ਼ੋਰ ਹੋ ਜਾਂਦੀ ਹੈ। ਕੁਪੋਸ਼ਣ, ਆਇਰਨ ਦੀ ਕਮੀ ਅਤੇ ਢਿੱਡ ਦੀ ਸਮੱਸਿਆ ਹਰ ਸਮੇਂ ਬਣੀ ਰਹਿੰਦੀ ਹੈ। ਇੰਨਾ ਹੀ ਨਹੀਂ ਜੇਕਰ ਢਿੱਡ 'ਚ ਟੇਪ ਵਰਮ ਜ਼ਿਆਦਾ ਦੇਰ ਤੱਕ ਰਹਿੰਦਾ ਹੈ ਤਾਂ ਇਹ ਦਿਮਾਗ, ਅੱਖਾਂ, ਦਿਲ, ਫੇਫੜਿਆਂ ਜਾਂ ਜਿਗਰ ਤੱਕ ਜਾ ਸਕਦਾ ਹੈ ਅਤੇ ਇਨ੍ਹਾਂ ਅੰਗਾਂ ਨੂੰ ਬੁਰੀ ਤਰ੍ਹਾਂ ਨੁਕਸਾਨ ਪਹੁੰਚਾ ਸਕਦਾ ਹੈ। ਇਸ ਲਈ ਖਾਣ ਪੀਣ ਵੇਲੇ ਸਫਾਈ ਬਣਾਈ ਰੱਖਣਾ ਬਹੁਤ ਜ਼ਰੂਰੀ ਹੈ। ਇਸ ਨਾਲ ਤੁਹਾਡੀ ਸਿਹਤ ਠੀਕ ਰਹੇਗੀ ਪਰ ਜੇਕਰ ਤੁਸੀਂ ਗੰਦਾ ਪਾਣੀ ਪੀਂਦੇ ਹੋ, ਬਿਨਾਂ ਧੋਤੇ ਚੀਜ਼ਾਂ ਖਾਂਦੇ ਹੋ ਜਾਂ ਹੱਥ ਧੋਤੇ ਬਿਨਾਂ ਖਾਂਦੇ ਹੋ ਤਾਂ ਇਸ ਨਾਲ ਢਿੱਡ ਦੀ ਇਨਫੈਕਸ਼ਨ ਹੋ ਸਕਦੀ ਹੈ। ਇਸ ਕਾਰਨ ਕਈ ਲੋਕਾਂ ਨੂੰ ਢਿੱਡ 'ਚ ਕੀੜਿਆਂ ਦੀ ਸਮੱਸਿਆ ਹੁੰਦੀ ਹੈ। 

ਢਿੱਡ 'ਚ ਕੀੜੇ ਹੋਣ ਦੇ ਹੋਰ ਵੀ ਕਈ ਕਾਰਨ ਹਨ। ਇੱਕ ਵਾਰ ਅੰਤੜੀਆਂ 'ਚ ਕੀੜੇ ਹੋ ਜਾਣ ਤਾਂ ਉਹ ਸਾਡੀ ਸਿਹਤ ਨੂੰ ਤੇਜ਼ੀ ਨਾਲ ਨੁਕਸਾਨ ਪਹੁੰਚਾਉਣਾ ਸ਼ੁਰੂ ਕਰ ਦਿੰਦੇ ਹਨ। ਇੱਥੇ ਅਸੀਂ ਤੁਹਾਨੂੰ ਦੱਸ ਰਹੇ ਹਾਂ ਕਿ ਤੁਸੀਂ ਕਿਵੇਂ ਪਛਾਣ ਸਕਦੇ ਹੋ ਕਿ ਤੁਹਾਡੀਆਂ ਅੰਤੜੀਆਂ 'ਚ ਕੀੜੇ ਹਨ ਅਤੇ ਅਜਿਹਾ ਹੋਣ 'ਤੇ ਸਰੀਰ 'ਚ ਕਿਹੜੇ ਲੱਛਣ ਦਿਖਾਈ ਦੇਣ ਲੱਗਦੇ ਹਨ, ਆਓ ਜਾਣਦੇ ਹਾਂ ਇਸ ਬਾਰੇ...

ਢਿੱਡ 'ਚ ਕੀੜਿਆਂ ਦੇ ਲੱਛਣ -

  • ਢਿੱਡ 'ਚ ਕੀੜੇ ਹੋਣ ਤਾਂ ਤੁਹਾਨੂੰ ਹਰ ਸਮੇਂ ਪੇਟ 'ਚ ਦਰਦ ਅਤੇ ਕੜਵੱਲ ਮਹਿਸੂਸ ਹੁੰਦਾ ਰਹੇਗਾ। 
  • ਜੇਕਰ ਪੇਟ 'ਚ ਕੀੜੇ ਹੋਣ ਤਾਂ ਦਸਤ, ਉਲਟੀ, ਜੀਅ ਕੱਚਾ ਹੋਣ ਵਰਗੀਆਂ ਸਮੱਸਿਆਵਾਂ ਹੁੰਦੀਆਂ ਹਨ। 
  • ਕੁਝ ਵੀ ਖਾਣ ਨਾਲ ਢਿੱਡ 'ਚ ਗੈਸ ਬਣ ਜਾਂਦੀ ਹੈ ਅਤੇ ਢਿੱਡ ਦਰਦ ਸ਼ੁਰੂ ਹੋ ਜਾਂਦਾ ਹੈ। 
  • ਪਿਸ਼ਾਬ ਅਤੇ ਟੱਟੀ ਵਾਲੀ ਥਾਂ 'ਤੇ ਖਾਰਸ਼ ਦੀ ਸਮੱਸਿਆ ਵੀ ਹੁੰਦੀ ਹੈ। 
  • ਬੱਚਿਆਂ ਦੇ ਨਾਲ-ਨਾਲ ਵੱਡਿਆਂ ਨੂੰ ਵੀ ਹਰ ਸਮੇਂ ਥਕਾਵਟ ਮਹਿਸੂਸ ਹੁੰਦੀ ਹੈ।

ਢਿੱਡ 'ਚ ਕੀੜਿਆਂ ਦੇ ਕੀ ਹੋ ਸਕਦੇ ਹਨ ਕਾਰਨ- 
Intestinal Parasite Infection ਮੁੱਖ ਤੌਰ 'ਤੇ 3 ਕਾਰਨਾਂ ਕਰਕੇ ਹੁੰਦੀ ਹੈ। ਜੇਕਰ ਤੁਸੀਂ ਪੀਣ ਲਈ ਜਾਂ ਸਫ਼ਾਈ ਲਈ ਸੰਕਰਮਿਤ ਪਾਣੀ ਦੀ ਵਰਤੋਂ ਕਰ ਰਹੇ ਹੋ, ਜੇਕਰ ਤੁਸੀਂ ਸੰਕਰਮਿਤ ਪਾਣੀ ਨਾਲ ਭੋਜਨ ਪਦਾਰਥਾਂ ਨੂੰ ਧੋ ਰਹੇ ਹੋ ਜਾਂ ਪਕਾਉਂਦੇ ਹੋ, ਜੇਕਰ ਤੁਸੀਂ ਬਿਨਾਂ ਪਕਾਏ ਹੋਏ ਭੋਜਨ ਜਾਂ ਸਲਾਦ ਆਦਿ ਖਾ ਰਹੇ ਹੋ, ਜੇਕਰ ਬੱਚਾ ਵਾਰ-ਵਾਰ ਮੂੰਹ 'ਚ ਉਂਗਲਾਂ ਪਾਉਂਦਾ ਹੈ ਜਾਂ ਸੰਕਰਮਿਤ ਮਿੱਟੀ 'ਤੇ ਨੰਗੇ ਪੈਰੀਂ ਚੱਲਦਾ ਹੈ ਤਾਂ ਇਸ ਨਾਲ ਢਿੱਡ 'ਚ ਕੀੜੇ ਹੋ ਸਕਦੇ ਹਨ।

ਇੰਝ ਕਰੋ ਬਚਾਅ
ਇਸ ਲਈ ਡਾਕਟਰ ਦੀ ਸਲਾਹ ਅਨੁਸਾਰ ਸਮੇਂ-ਸਮੇਂ 'ਤੇ ਡੀਵਰਮਿੰਗ ਕਰਵਾਉਣੀ ਜ਼ਰੂਰੀ ਹੈ। ਇੰਨਾ ਹੀ ਨਹੀਂ, ਸਫਾਈ ਦਾ ਧਿਆਨ ਰੱਖੋ, ਆਪਣੀ ਖੁਰਾਕ 'ਚ ਉਹ ਚੀਜ਼ਾਂ ਸ਼ਾਮਲ ਕਰੋ, ਜੋ ਢਿੱਡ ਦੇ ਕੀੜਿਆਂ ਨੂੰ ਖ਼ਤਮ ਕਰਨ 'ਚ ਮਦਦ ਕਰਦੀਆਂ ਹਨ। ਇਸ ਤਰ੍ਹਾਂ ਤੁਸੀਂ ਆਪਣਾ ਬਚਾਅ ਕਰ ਸਕਦੇ ਹੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Health Tips
  • Health
  • Stomach Worms
  • Therapy
  • Healthy And Worm Free
  • Stomach
  • Worms

ਖਾਂਦੇ-ਖਾਂਦੇ ਪਿੱਜ਼ਾ 'ਚੋਂ ਨਿਕਲਿਆ ਕਾਕਰੋਚ ! ਗਾਹਕ ਨੇ ਦੁਕਾਨ 'ਤੇ ਕਰ'ਤਾ ਹੰਗਾਮਾ, ਕਿਹਾ- 'ਇਹ ਪਿੱਜ਼ਾ ਖਾ ਕੇ ਤਾਂ..

NEXT STORY

Stories You May Like

  • 5 thugs absconded with gold ring and cash in the name of help
    ਠੱਗੀ ਦਾ ਅਨੋਖਾ ਤਰੀਕਾ! ਮਦਦ ਦੇ ਨਾਂ 'ਤੇ ਸੋਨੇ ਦੀ ਮੁੰਦਰੀ ਤੇ ਨਕਦੀ ਲੈ ਕੇ 5 ਠੱਗ ਫਰਾਰ
  • stomach ulcers can become life threatening
    ਪੇਟ ਦੇ ਅਲਸਰ ਬਣ ਸਕਦੇ ਹਨ ਜਾਨਲੇਵਾ! ਜਾਣੋ ਇਸ ਦੇ ਮੁੱਖ ਕਾਰਨ ਅਤੇ ਬਚਾਅ ਦੇ ਤਰੀਕੇ
  • benefits of applying saffron face pack on the face
    ਚਿਹਰੇ 'ਤੇ ਚਾਹੁੰਦੇ ਹੋ 'ਗੋਲਡਨ ਗਲੋ'? ਕੇਸਰ ਦੇ ਇਹ ਫੇਸਪੈਕ ਹਨ ਕੁਦਰਤੀ ਵਰਦਾਨ, ਜਾਣੋ ਵਰਤਣ ਦਾ ਸਹੀ ਤਰੀਕਾ
  • woman serious allegations against mother in law and husband
    ਜਲੰਧਰ 'ਚ ਹੰਗਾਮਾ! ਮਹਿਲਾ ਨੇ ਪਤੀ ਤੇ ਸੱਸ 'ਤੇ ਲਾਏ ਕੁੱਟਮਾਰ ਦੇ ਗੰਭੀਰ ਦੋਸ਼
  • hair is turning white at a young age
    ਸਾਵਧਾਨ! ਜਵਾਨੀ 'ਚ ਹੀ ਚਿੱਟੇ ਹੋ ਰਹੇ ਹਨ ਵਾਲ? ਜਾਣੋ ਇਸ ਦੇ ਪਿੱਛੇ ਦੇ ਕਾਰਨ ਅਤੇ ਬਚਾਅ ਦੇ ਤਰੀਕੇ
  • now cooking gas and kerosene will be available at petrol pumps  know the prices
    LPG ਸੰਕਟ ਦਰਮਿਆਨ ਸਰਕਾਰ ਦੇ 2 ਵੱਡੇ ਫੈਸਲੇ: ਹੁਣ ਪੈਟਰੋਲ ਪੰਪਾਂ 'ਤੇ ਮਿਲੇਗੀ ਰਸੋਈ ਗੈਸ ਤੇ ਕੇਰੋਸਿਨ, ਜਾਣੋ ਕੀਮਤਾਂ
  • how to make semolina pizza
    ਬਿਨਾਂ ਮੈਦੇ ਤੇ ਬਿਨਾਂ ਓਵਨ ਦੇ ਬਣਾਓ ਬਾਜ਼ਾਰ ਵਰਗਾ ਪੀਜ਼ਾ! ਜਾਣੋ ਤਰੀਕਾ
  • worship goddess chandraghanta on the third day of the dance
    ਨਰਾਤੇ ਦੇ ਤੀਜੇ ਦਿਨ ਦੇਵੀ ਚੰਦਰਘੰਟਾ ਦੀ ਅਰਾਧਨਾ ਨਾਲ ਦੂਰ ਹੋਣਗੇ ਸਾਰੇ ਕਸ਼ਟ, ਜਾਣੋ ਪੂਜਾ ਦਾ ਤਰੀਕਾ ਤੇ ਮਹੱਤਵ
  • jalandhar girl molested father beaten hospital clash
    ਛੇੜਛਾੜ ਦਾ ਵਿਰੋਧ ਕਰਨ 'ਤੇ ਭਖਿਆ ਮਾਹੌਲ, ਜਲੰਧਰ ਸਿਵਲ ਹਸਪਤਾਲ 'ਚ ਹੰਗਾਮਾ,...
  • punjab power cut
    ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • government holiday declared punjab on friday schools and colleges closed
    ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਦਫ਼ਤਰ...
  • jalandhar student ragini wins gold medal in national match
    ਜਲੰਧਰ ਦੀ ਧੀ ਨੇ ਨੈਸ਼ਨਲ ਮੈਚ 'ਚ ਜਿੱਤਿਆ ਗੋਲਡ ਮੈਡਲ, ਪੰਜਾਬ ਦਾ ਨਾਂ ਕੀਤਾ ਰੌਸ਼ਨ
  • heavy rain and thunderstorm in punjab on 3rdapril and 4thapril
    ਪੰਜਾਬ 'ਚ 3, 4 ਨੂੰ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ ਲਈ...
  • a unique thief caught in jalandhar  said   please send me to jail
    ਜਲੰਧਰ 'ਚ ਫੜਿਆ ਅਨੋਖਾ ਚੋਰ, ਬੋਲਿਆ 'ਮੈਨੂੰ ਜੇਲ੍ਹ ਭਿਜਵਾ ਦਿਓ ਪਲੀਜ਼',...
  • home roobery in jalandhar
    ਜਲੰਧਰ ਵਿਖੇ ਚੋਰਾਂ ਦੇ ਹੌਂਸਲੇ ਬੁਲੰਦ, ਘਰੋਂ ਸਿਲੰਡਰ, ਲੱਖਾਂ ਦੇ ਗਹਿਣੇ ਤੇ ਨਕਦੀ...
  • new twist in house arson case  victim reveals details live from abroad
    ਘਰ ਨੂੰ ਅੱਗ ਲਗਾਉਣ ਦੇ ਮਾਮਲੇ 'ਚ ਨਵਾਂ ਮੋੜ, ਵਿਦੇਸ਼ ਤੋਂ ਲਾਈਵ ਹੋ ਕੇ ਪੀੜਤ ਨੇ...
Trending
Ek Nazar
do not pay extra money in the name of gas charges

LPG ਦੇ ਨਾਂ 'ਤੇ ਤੁਹਾਡੇ ਕੋਲੋਂ ਵੀ ਮੰਗੇ ਜਾ ਰਹੇ ਵਾਧੂ ਪੈਸੇ ਤਾਂ ਇੱਥੇ ਕਰੋ...

gonda cop loses leg chasing escapee train accident

ਦੋਵੇਂ ਪੈਰ ਵੱਢੇ ਜਾਣ ਦੇ ਬਾਵਜੂਦ ਕਾਂਸਟੇਬਲ ਨੇ ਚੋਰ ਨੂੰ ਕੀਤਾ ਕਾਬੂ

maruti suzuki sales fy26 march 2026 growth

ਮਾਰੂਤੀ ਸੁਜ਼ੂਕੀ ਨੇ ਮਾਰਚ 'ਚ ਹਰ ਰੋਜ਼ ਵੇਚੀਆਂ 7,266 ਕਾਰਾਂ, ਬਣਾਇਆ ਵਿਕਰੀ ਦਾ...

canadian astronaut jeremy hansen on moon mission

ਚੰਦਰਮਾ ਦੀਆਂ ਗੇੜੀਆਂ ਕੱਢੇਗਾ ਕੈਨੇਡਾ ਦਾ ਪੁਲਾੜ ਯਾਤਰੀ ਜੇਰਮੀ ਹੈਨਸਨ

4 zodiac signs may face increasing difficulties

4 ਰਾਸ਼ੀਆਂ ਦੀਆਂ ਵਧਣਗੀਆਂ ਮੁਸ਼ਕਲਾਂ! 2 ਅਪ੍ਰੈਲ ਨੂੰ ਬਣ ਰਿਹੈ ਮੰਗਲ ਦਾ ਵੱਡਾ ਗੋਚਰ

jirga meeting in tpakistan

ਪਾਕਿਸਤਾਨ 'ਚ ਜਿਰਗਾ ਮੀਟਿੰਗ ਦੌਰਾਨ ਗੋਲੀਬਾਰੀ, 6 ਲੋਕਾਂ ਦੀ ਮੌਤ

argentina  irgc

ਅਰਜਨਟੀਨਾ ਦਾ ਵੱਡਾ ਐਕਸ਼ਨ, ਈਰਾਨ ਦੇ IRGC ਨੂੰ ਅੱਤਵਾਦੀ ਸੰਗਠਨ ਕੀਤਾ ਐਲਾਨ

court quashes anita s plea seeking legal status to her marriage rajesh khanna

ਕੀ ਅਨੀਤਾ ਅਡਵਾਨੀ ਸੀ ਰਾਜੇਸ਼ ਖੰਨਾ ਦੀ ਪਤਨੀ ? ਬੰਬੇ ਹਾਈਕੋਰਟ ਨੇ ਸੁਣਾਇਆ ਵੱਡਾ...

airstrike on shia mosque in zanjan city

ਈਰਾਨ-ਇਜ਼ਰਾਈਲ ਜੰਗ ਨੇ ਧਾਰਿਆ ਭਿਆਨਕ ਰੂਪ: ਜੰਜਨ ਸ਼ਹਿਰ 'ਚ ਸ਼ੀਆ ਮਸਜਿਦ 'ਤੇ...

poonam pandey  pregnancy

ਸੱਚਮੁੱਚ ਪ੍ਰੈਗਨੈਂਟ ਹੈ ਪੂਨਮ ਪਾਂਡੇ ? ਅਦਾਕਾਰਾ ਨੇ ਨਵੀਂ ਵੀਡੀਓ ਸਾਂਝੀ ਕਰ ਦੱਸੀ...

film director ranjith sent to judicial custody in harassment case

ਜੇਲ੍ਹ ਦੀਆਂ ਸਾਲਾਖਾਂ ਪਿੱਛੇ ਪਹੁੰਚਿਆ ਮਸ਼ਹੂਰ ਨਿਰਦੇਸ਼ਕ ਰੰਜੀਤ ! ਅਦਾਕਾਰਾ ਨਾਲ...

i know i can never become a mother    famous actress  s hidden pain

'ਜਾਣਦੀ ਹਾਂ ਕਦੇ ਮਾਂ ਨਹੀਂ ਬਣ ਸਕਦੀ' ; ਮਸ਼ਹੂਰ ਅਦਾਕਾਰਾ ਦਾ ਛਲਕਿਆ ਦਰਦ

65 ias officers transferred

ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਸ ਸੂਬੇ 'ਚ 65 IAS ਅਧਿਕਾਰੀਆਂ ਦਾ ਤਬਾਦਲਾ

youtuber armaan malik

ਕੀ ਅਰਮਾਨ ਮਲਿਕ ਦੇ ਘਰ ਗੂੰਜਣ ਵਾਲੀ ਹੈ 6ਵੇਂ ਬੱਚੇ ਦੀ ਕਿਲਕਾਰੀ? ਦੂਜੀ ਪਤਨੀ...

ipl 2026 first time in ipl father vs son team

IPL 'ਚ ਪਹਿਲੀ ਵਾਰ ਪਿਓ-ਪੁੱਤਰ ਦੀਆਂ ਟੀਮਾਂ ਹੋਣਗੀਆਂ ਆਮੋ-ਸਾਹਮਣੇ! ਇਸ ਦਿਨ...

monkeypo in pakistan

ਪਾਕਿਸਤਾਨ 'ਚ ਇਸ ਸਾਲ mpox ਦਾ ਪਹਿਲਾ ਮਾਮਲਾ ਆਇਆ ਸਾਹਮਣੇ

boat accident in indonesia

ਇੰਡੋਨੇਸ਼ੀਆ 'ਚ ਕਿਸ਼ਤੀ ਹਾਦਸਾ ; ਬਚਾਏ ਗਏ 21 ਲੋਕ

florida airport to be named trump

ਨਾਮ ਬਦਲਣ ਦੀ ਤਿਆਰੀ; ਹੁਣ 'ਟਰੰਪ' ਦੇ ਨਾਂ ਨਾਲ ਜਾਣਿਆ ਜਾਵੇਗਾ ਫਲੋਰੀਡਾ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • is dark chocolate healthier than milk chocolate
      ਕੀ ਡਾਰਕ ਚਾਕਲੇਟ ਸੱਚਮੁੱਚ ਮਿਲਕ ਚਾਕਲੇਟ ਨਾਲੋਂ ਸਿਹਤਮੰਦ ਹੈ? ਜਾਣੋ ਕੀ ਕਹਿੰਦੇ...
    • benefits of cloves
      ਰਸੋਈ ਦਾ ਛੋਟਾ ਜਿਹਾ ਲੌਂਗ ਹੈ ਵੱਡੀਆਂ ਬਿਮਾਰੀਆਂ ਦਾ ਕਾਲ! ਜਾਣੋ ਇਸ ਦੇ 5...
    • keeping hot food in the fridge can be a big mistake
      ਸਾਵਧਾਨ! ਫਰਿੱਜ 'ਚ ਗਰਮ ਖਾਣਾ ਰੱਖਣ ਦੀ ਗਲਤੀ ਪੈ ਸਕਦੀ ਹੈ ਭਾਰੀ, ਸਿਹਤ ਨੂੰ ਵੀ...
    • benefits of eating ginger
      Heart ਤੇ cancer ਵਰਗੀਆਂ ਜਾਨਲੇਵਾ ਬਿਮਾਰੀਆਂ ਤੋਂ ਬਚਾ ਸਕਦੈ ਅਦਰਕ, ਜਾਣੋ ਖਾਣ...
    • eat these things for a healthy heart
      ਬੁਢਾਪੇ ਤੱਕ ਦਿਲ ਰਹੇਗਾ 'ਜਵਾਨ'! ਅੱਜ ਤੋਂ ਹੀ ਡਾਈਟ 'ਚ ਸ਼ਾਮਲ ਕਰੋ ਇਹ 5...
    • if your bones are weak  eat these things
      ਉਮਰ ਤੋਂ ਪਹਿਲਾਂ ਹੀ ਹੱਡੀਆਂ ਹੋ ਗਈਆਂ ਨੇ ਕਮਜ਼ੋਰ ਤਾਂ ਆਪਣੀ ਡਾਈਟ 'ਚ ਸ਼ਾਮਲ ਕਰ...
    • these 3 things are   panaceas   for uric acid
      ਰਸੋਈ ਦੀਆਂ ਇਹ 3 ਚੀਜ਼ਾਂ ਹਨ ਯੂਰਿਕ ਐਸਿਡ ਲਈ 'ਰਾਮਬਾਣ', ਮਿੰਟਾਂ 'ਚ ਮਿਲੇਗੀ...
    • this home remedy is no less than a boon for eyesight
      ਅੱਖਾਂ ਦੀ ਰੌਸ਼ਨੀ ਲਈ ਕਿਸੇ 'ਵਰਦਾਨ' ਤੋਂ ਘੱਟ ਨਹੀਂ ਇਹ ਘਰੇਲੂ ਉਪਾਅ, ਅੱਜ ਹੀ...
    • stomach pain after eating food
      ਖਾਣਾ ਖਾਣ ਤੋਂ ਬਾਅਦ ਹੁੰਦੈ ਪੇਟ ਦਰਦ ਤਾਂ ਇਸ ਚੀਜ਼ ਨੂੰ ਨਾ ਕਰੋ ਇਗਨੋਰ
    • great news for diabetic patients
      ਸ਼ੂਗਰ ਦੇ ਮਰੀਜ਼ਾਂ ਲਈ ਵੱਡੀ ਖ਼ਬਰ! ਹੁਣ ਦਵਾਈਆਂ ਦੀ ਲੋੜ ਪਵੇਗੀ ਘੱਟ, ਵਿਗਿਆਨੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +