Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    2:33:16 PM

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ...

  • major incident similar to the case of parvinder jhota

    ਵੱਡੀ ਵਾਰਦਾਤ: ਪਰਵਿੰਦਰ ਝੋਟੇ ਵਾਂਗ ਨਸ਼ਾ ਵੇਚਣ...

  • late sidhu moosewala s new song kaali hoodie has been released

    ਮਰਹੂਮ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali...

  • mark carney statement

    ਕੈਨੇਡਾ ਨੂੰ ਤੋੜਨ ਦੀ ਰਾਹ 'ਤੇ ਅਮਰੀਕਾ ! ਅਲਬਰਟਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips:ਪੱਥਰੀ ਦੀ ਸਮੱਸਿਆ ਤੋਂ ਪਰੇਸ਼ਾਨ ਲੋਕ ‘ਤੁਲਸੀ’ ਸਣੇ ਇਨ੍ਹਾਂ ਚੀਜ਼ਾਂ ਦੀ ਕਰੋ ਵਰਤੋਂ,ਹਮੇਸ਼ਾ ਲਈ ਮਿਲੇਗੀ ਰ

HEALTH News Punjabi(ਸਿਹਤ)

Health Tips:ਪੱਥਰੀ ਦੀ ਸਮੱਸਿਆ ਤੋਂ ਪਰੇਸ਼ਾਨ ਲੋਕ ‘ਤੁਲਸੀ’ ਸਣੇ ਇਨ੍ਹਾਂ ਚੀਜ਼ਾਂ ਦੀ ਕਰੋ ਵਰਤੋਂ,ਹਮੇਸ਼ਾ ਲਈ ਮਿਲੇਗੀ ਰ

  • Edited By Rajwinder Kaur,
  • Updated: 21 Sep, 2021 05:05 PM
Jalandhar
health tips stones problems basil home remedies relief
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਗਲਤ ਖੁਰਾਕ ਅਤੇ ਜੀਵਨ ਸ਼ੈਲੀ ਦੇ ਕਾਰਨ ਮਨੁੱਖੀ ਸਰੀਰ ਬਹੁਤ ਸਾਰੀਆਂ ਸਮੱਸਿਆਵਾਂ ਅਤੇ ਬੀਮਾਰੀਆਂ ਦਾ ਸ਼ਿਕਾਰ ਹੋ ਜਾਂਦਾ ਹੈ। ਗੁਰਦੇ ਦੀ ਪੱਥਰੀ ਵੀ ਕਈ ਵਾਰ ਅਜਿਹੇ ਦਰਦ ਦਾ ਕਾਰਨ ਬਣਦੀ ਹੈ, ਜਿਸ ਦਾ ਹੱਲ ਬਹੁਤ ਸਾਰੇ ਲੋਕ ਦਵਾਈਆਂ ਜਾਂ ਸਰਜਰੀ ਰਾਹੀਂ ਕਰਦੇ ਹਨ। ਜੇਕਰ ਤੁਹਾਨੂੰ ਵੀ ਪੱਥਰੀ ਦੀ ਸਮੱਸਿਆ ਹੈ ਤਾਂ ਤੁਸੀਂ ਜ਼ਿਆਦਾ ਤੋਂ ਜ਼ਿਆਦਾ ਪਾਣੀ ਪੀਓ ਤਾਂ ਕਿ ਪੱਥਰੀ ਪਿਸ਼ਾਬ ਦੇ ਨਾਲ ਸਰੀਰ ਤੋਂ ਬਾਹਰ ਨਿਕਲ ਜਾਵੇ। ਇਸ ਸਮੱਸਿਆ ਤੋਂ ਰਾਹਤ ਪਾਉਣ ਲਈ ਤੁਸੀਂ ਘਰੇਲੂ ਨੁਸਖ਼ੇ ਦੀ ਅਪਣਾ ਸਕਦੇ ਹੋ, ਜੋ ਸਦੀਆਂ ਤੋਂ ਚੱਲ ਰਹੇ ਹਨ। ਇਨ੍ਹਾਂ ਨੂੰ ਅਜ਼ਮਾ ਕੇ ਤੁਸੀਂ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹੋ। ਜਦੋਂ ਸਰੀਰ ਵਿੱਚ ਕੈਲਸ਼ੀਅਮ ਅਤੇ ਕੋਲੈਸਟ੍ਰੋਲ ਦੀ ਮਾਤਰਾ ਵੱਧ ਜਾਂਦੀ ਹੈ, ਤਾਂ ਪੱਥਰ ਬਣ ਜਾਂਦੇ ਹਨ। ਜੇਕਰ ਇਨ੍ਹਾਂ ਨੂੰ ਸਮੇਂ ਸਿਰ ਪਛਾਣਿਆ ਜਾਵੇ ਤਾਂ ਅਸਹਿਣਯੋਗ ਦਰਦ ਤੋਂ ਬਚਿਆ ਜਾ ਸਕਦਾ ਹੈ.... 

ਪੱਥਰੀ ਦੀ ਸਮੱਸਿਆ ਤੋਂ ਪਰੇਸ਼ਾਨ ਲੋਕ ਖਾਣ ਇਹ ਚੀਜ਼ਾਂ

ਅਨਾਰ ਦਾ ਜੂਸ
ਅਨਾਰ ਹੋਰ ਪੌਸ਼ਟਿਕ ਤੱਤਾਂ ਦੇ ਨਾਲ-ਨਾਲ ਪੋਟਾਸ਼ੀਅਮ ਦੇ ਨਾਲ ਵੀ ਭਰਪੂਰ ਹੁੰਦਾ ਹੈ। ਇਸਦਾ ਜੂਸ ਪੀਣ ਨਾਲ ਪੱਥਰੀ ਨੂੰ ਬਾਹਰ ਕੱਢਣ ਵਿੱਚ ਮਦਦ ਮਿਲਦੀ ਹੈ। ਪੋਟਾਸ਼ੀਅਮ ਪੱਥਰੀ ਨੂੰ ਬਣਨ ਤੋਂ ਰੋਕਦਾ ਹੈ, ਜੋ ਗੁਰਦੇ ਦੀ ਪੱਥਰੀ ਦਾ ਕਾਰਨ ਬਣਦੀ ਹੈ। ਇਹ ਗੁਰਦੇ ਤੋਂ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਣ ਦੇ ਨਾਲ-ਨਾਲ ਪਿਸ਼ਾਬ ਵਿੱਚ ਐਸਿਡਿਟੀ ਦੇ ਪੱਧਰ ਨੂੰ ਘਟਾਉਣ ਵਿੱਚ ਸਹਾਇਤਾ ਕਰਦਾ ਹੈ।

ਪੜ੍ਹੋ ਇਹ ਵੀ ਖ਼ਬਰ - ਆਪਣੇ ਜੀਵਨ ਸਾਥੀ ਲਈ ਬਹੁਤ ਲੱਕੀ ਹੁੰਦੇ ਹਨ, ਇਸ ਅੱਖਰ ਦੇ ਲੋਕ, ਜਾਣੋ ਇਸ ਦੀ ਖ਼ਾਸ ਵਜ੍ਹਾ

ਜ਼ਿਆਦਾ ਪਾਣੀ ਪੀਓ
ਪੱਥਰੀ ਦੀ ਸਮੱਸਿਆ ਹੋਣ ’ਤੇ ਜ਼ਿਆਦਾ ਤੋਂ ਜ਼ਿਆਦਾ ਪਾਣੀ ਪੀਓ। ਇਸਦੇ ਕਾਰਨ ਸਰੀਰ ਵਿੱਚ ਮੌਜੂਦ ਗੰਦਗੀ ਪਿਸ਼ਾਬ ਰਾਹੀਂ ਬਾਹਰ ਆਉਂਦੀ ਹੈ। ਅਸਲ ਵਿੱਚ ਗੁਰਦਾ ਸਰੀਰ ਵਿੱਚ ਇੱਕ ਫਿਲਟਰ ਦਾ ਕੰਮ ਕਰਦਾ ਹੈ। ਜਦੋਂ ਸਰੀਰ ਵਿੱਚ ਪਾਣੀ ਦੀ ਘਾਟ ਹੁੰਦੀ ਹੈ, ਗੁਰਦੇ ਘੱਟ ਪਾਣੀ ਨੂੰ ਫਿਲਟਰ ਕਰਦੇ ਹਨ। ਇਸ ਕਾਰਨ ਸਰੀਰ ਵਿੱਚ ਮੌਜੂਦ ਯੂਰਿਕ ਐਸਿਡ, ਕੈਲਸ਼ੀਅਮ ਅਤੇ ਹੋਰ ਜ਼ਹਿਰੀਲੇ ਪਦਾਰਥਾਂ ਦੇ ਬਾਹਰ ਨਿਕਲਣ ਵਿੱਚ ਸਮੱਸਿਆ ਹੁੰਦੀ ਹੈ, ਜੋ ਪੱਥਰਾਂ ਦਾ ਰੂਪ ਧਾਰਨ ਕਰ ਲੈਂਦੇ ਹਨ।

ਆਂਵਲਾ
ਪੱਥਰੀ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਆਂਵਲਾ ਬਹੁਤ ਕਾਰਗਰ ਮੰਨਿਆ ਜਾਂਦਾ ਹੈ। ਇਸਦੇ ਲਈ ਰੋਜ਼ਾਨਾ ਸਵੇਰੇ ਅਤੇ ਸ਼ਾਮ ਨੂੰ 1-1 ਚਮਚ ਆਂਵਲਾ ਪਾ ਪਾਊਡਰ ਖਾਉ।

ਪੜ੍ਹੋ ਇਹ ਵੀ ਖ਼ਬਰ - Shradh 2021: ਸ਼ਰਾਧਾਂ ’ਚ ਪਿੱਤਰਾਂ ਨੂੰ ਖੁਸ਼ ਕਰਨ ਲਈ ਕਦੇ ਨਾ ਕਰੋ ਇਹ ਗਲਤੀਆਂ, ਹੋ ਸਕਦੇ ਨੁਕਸਾਨ

ਵਿਟਾਮਿਨ-ਸੀ ਨਾਲ ਭਰਪੂਰ ਫਲ
ਸਿਹਤ ਮਾਹਿਰਾਂ ਅਨੁਸਾਰ ਵਿਟਾਮਿਨ-ਸੀ ਨਾਲ ਭਰਪੂਰ ਫਲਾਂ ਦਾ ਸੇਵਨ ਕਰਨ ਨਾਲ ਪੱਥਰੀ ਦੀ ਸਮੱਸਿਆ ਤੋਂ ਛੁਟਕਾਰਾ ਮਿਲ ਸਕਦਾ ਹੈ। ਉਨ੍ਹਾਂ ਵਿੱਚ ਮੌਜੂਦ ਵਿਟਾਮਿਨ-ਸੀ ਸਰੀਰ ਦੇ ਕੋਲੇਸਟ੍ਰੋਲ ਨੂੰ ਬਾਈਲ ਐਸਿਡ ਵਿੱਚ ਬਦਲਦਾ ਹੈ। ਇਸ ਸਥਿਤੀ ਵਿੱਚ ਇਹ ਪੱਥਰੀ ਨੂੰ ਤੋੜਨ ਅਤੇ ਇਸਨੂੰ ਬਾਹਰ ਕੱਢਣ ਵਿੱਚ ਸਹਾਇਤਾ ਕਰਦਾ ਹੈ। ਇਸ ਲਈ ਵਿਟਾਮਿਨ-ਸੀ ਨਾਲ ਭਰਪੂਰ ਚੀਜ਼ਾਂ ਜਿਵੇਂ ਅਮਰੂਦ, ਸੰਤਰਾ, ਨਿੰਬੂ, ਆਂਵਲਾ, ਬ੍ਰੋਕਲੀ ਆਦਿ ਨੂੰ ਆਪਣੀ ਰੋਜ਼ਾਨਾ ਦੀ ਖੁਰਾਕ ਵਿੱਚ ਸ਼ਾਮਲ ਕਰੋ।

ਜਾਮਣ
ਜਾਮਣ ਖਾਣ ਨਾਲ ਪੱਥਰੀ ਵੀ ਦੂਰ ਹੋ ਜਾਂਦੀ ਹੈ। ਇਸ ਵਿੱਚ ਮੌਜੂਦ ਪੌਸ਼ਟਿਕ ਤੱਤ ਅਤੇ ਐਂਟੀ-ਆਕਸੀਡੈਂਟ ਗੁਣ ਪੱਥਰੀ ਤੋਂ ਛੁਟਕਾਰਾ ਪਾਉਣ ਦੇ ਨਾਲ ਸ਼ੂਗਰ ਨੂੰ ਕੰਟਰੋਲ ਕਰਨ ਵਿੱਚ ਸਹਾਇਤਾ ਕਰਦੇ ਹਨ।

ਪੜ੍ਹੋ ਇਹ ਵੀ ਖ਼ਬਰ - Health Tips: ਸਿਰ ਦਰਦ ਦੀ ਸਮੱਸਿਆ ਤੋਂ ਪਰੇਸ਼ਾਨ ਲੋਕ ‘ਤੁਲਸੀ’ ਸਣੇ ਇਨ੍ਹਾਂ ਚੀਜ਼ਾਂ ਦੀ ਕਰਨ ਵਰਤੋਂ, ਮਿਲੇਗੀ ਰਾਹਤ

ਤੁਲਸੀ
ਤੁਲਸੀ ਵਿੱਚ ਚਿਕਿਤਸਕ ਗੁਣਾਂ ਦਾ ਭੰਡਾਰ ਹੈ। ਐਸੀਡਿਕ ਐਸਿਡ ਦੇ ਨਾਲ ਇਸ ਵਿੱਚ ਬਹੁਤ ਸਾਰੇ ਅਜਿਹੇ ਤੱਤ ਪਾਏ ਜਾਂਦੇ ਹਨ, ਜੋ ਪੱਥਰ ਨੂੰ ਛੋਟੇ ਟੁਕੜਿਆਂ ਵਿੱਚ ਤੋੜ ਕੇ ਪਿਸ਼ਾਬ ਰਾਹੀਂ ਬਾਹਰ ਕੱਡਦੇ ਹਨ। ਇਸ ਲਈ ਰੋਜ਼ਾਨਾ 5-7 ਤੁਲਸੀ ਦੇ ਪੱਤੇ ਚਬਾ ਕੇ ਖਾਓ।

  • Health Tips
  • Stones
  • Problems
  • Basil
  • Home Remedies
  • Relief
  • ਪੱਥਰੀ
  • ਸਮੱਸਿਆ
  • ਤੁਲਸੀ
  • ਘਰੇਲੂ ਨੁਸਖ਼ੇ
  • ਰਾਹਤ

Health Tips : ਰਾਤ ਨੂੰ ਸੌਂਣ ਲੱਗਿਆ ਕੀ ਤੁਹਾਨੂੰ ਵੀ ਆਉਂਦਾ ਹੈ ਪਸੀਨਾ? ਤਾਂ ਥਾਇਰਾਈਡ ਸਣੇ ਹੋ ਸਕਦੇ ਨੇ ਇਹ ਰੋਗ

NEXT STORY

Stories You May Like

  • farmers in bangladesh are blindly using pesticides
    ਉਪਜ ਵਧਾਉਣ ਲਈ ਪਰੋਸਿਆ ਜਾ ਰਿਹੈ ਜ਼ਹਿਰ, ਬੰਗਲਾਦੇਸ਼ 'ਚ ਕਿਸਾਨ ਅੰਨ੍ਹੇਵਾਹ ਕਰ ਰਹੇ ਕੀਟਨਾਸ਼ਕਾਂ ਦੀ ਵਰਤੋਂ
  • health department prepares in punjab
    ਪੰਜਾਬ: ਸਿਹਤ ਵਿਭਾਗ ਦਾ ਵੱਡਾ ਫੈਸਲਾ, ਅੰਮ੍ਰਿਤਸਰ 'ਚ ਇਨ੍ਹਾਂ ਮਰੀਜ਼ਾਂ ਲਈ ਸੋਮਵਾਰ ਤੋਂ ਖੁੱਲ੍ਹਣਗੇ ਸਪੈਸ਼ਲ ਕਲੀਨਿਕ
  • curd is like poison for these people
    ਇਨ੍ਹਾਂ ਲੋਕਾਂ ਲਈ 'ਜ਼ਹਿਰ' ਦੇ ਬਰਾਬਰ ਹੈ ਦਹੀਂ ! ਹੋ ਸਕਦੀ ਹੈ ਗੰਭੀਰ ਸਮੱਸਿਆ
  • 0 4 mdr will not be applicable on these categories
    ਇਨ੍ਹਾਂ ਕੈਟੇਗਰੀ 'ਤੇ ਲਾਗੂ ਨਹੀਂ ਹੋਵੇਗਾ 0.4% MDR, 2,000 ਤੋਂ ਵੱਧ ਦੀ ਟ੍ਰਾਂਜੈਕਸ਼ਨ 'ਤੇ ਲੱਗੇਗਾ ਇੰਨਾ ਚਾਰਜ
  • these things are a treasure trove of health
    ਸਿਹਤ ਦਾ ਖਜ਼ਾਨਾ ਹਨ ਇਹ 'ਚੀਜ਼ਾਂ' ! ਕਰ ਲਓ ਡਾਈਟ 'ਚ ਸ਼ਾਮਲ
  • increased demand for loans to buy tv fridge  goods by pledging gold
    TV-Fridge ਖ਼ਰੀਦਣ ਲਈ ਕਰਜ਼ਿਆਂ ਦੀ ਵਧੀ ਮੰਗ, ਸੋਨਾ ਗਿਰਵੀ ਰੱਖ ਕੇ ਜ਼ਰੂਰਤ ਦਾ ਸਮਾਨ ਖ਼ਰੀਦ ਰਹੇ ਲੋਕ
  • serious health problems caused by weight loss drugs
    ਭਾਰ ਘਟਾਉਣ ਵਾਲੀਆਂ ਦਵਾਈਆਂ ਕਾਰਨ ਸਰੀਰ ਨੂੰ ਹੋ ਰਹੀ ਗੰਭੀਰ ਸਮੱਸਿਆ ! ਰਹੋ ਸਾਵਧਾਨ
  • for migraine problems try these home remedies
    Migraine ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ 'ਘਰੇਲੂ ਨੁਸਖੇ'
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • punjab long power cut on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੱਤੀ...
Trending
Ek Nazar
pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • for migraine problems try these home remedies
      Migraine ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ 'ਘਰੇਲੂ...
    • long term persistence of covid symptoms linked to bacteria in mouth and lungs
      ਲੰਬੇ ਸਮੇਂ ਤਕ ਕੋਵਿਡ ਦੇ ਲੱਛਣ ਬਣੇ ਰਹਿਣ ਦਾ ਮੂੰਹ ਤੇ ਫੇਫੜਿਆਂ ’ਚ ਬੈਕਟੀਰੀਏ...
    • be alert if these signs appear on the body
      ਪੰਜਾਬ ’ਚ ਬ੍ਰੈਸਟ ਕੈਂਸਰ ਦਾ ਕਹਿਰ! 100 'ਚੋਂ 60 ਔਰਤਾਂ ਪੀੜਤ, ਸਰੀਰ 'ਚ ਦਿਸਣ...
    • read this full report before drinking water from a copper vessel
      ਤਾਂਬੇ ਦੇ ਭਾਂਡੇ 'ਚ ਪਾਣੀ ਪੀਣ ਤੋਂ ਪਹਿਲਾਂ ਪੜ੍ਹੋ ਲਓ ਇਹ ਪੂਰੀ ਖਬਰ ! ਫਾਇਦੇ ਦੀ...
    • get relief from persistent fever this way
      ਬਦਲਦੇ ਮੌਸਮ 'ਚ ਲਗਾਤਾਰ ਹੋ ਰਹੇ ਬੁਖਾਰ ਤੋਂ ਇੰਝ ਪਾਓ ਛੁਟਕਾਰਾ ! ਮਿਲੇਗਾ ਆਰਾਮ
    • cardiac arrest  every second counts
      ਪਲਕ ਝਪਕਦੇ ਹੀ ਰੁਕ ਸਕਦੇ ਹਨ ਸਾਹ, ‘ਕਾਰਡੀਅਕ ਅਰੈਸਟ’ 'ਚ ਹਰ ਸੈਕੰਡ ਕੀਮਤੀ !
    • risk of blood clots in young people due to prolonged sitting
      ਲੰਬੇ ਸਮੇਂ ਤੱਕ ਬੈਠੇ ਰਹਿਣ ਨਾਲ ਨੌਜਵਾਨਾਂ ’ਚ ਖੂਨ ਦੇ ਥੱਕੇ ਬਣਨ ਦਾ ਖਤਰਾ !...
    • life threatening risk of cardiac arrest
      ਸਾਵਧਾਨ ! ਕਾਰਡੀਅਕ ਅਰੈਸਟ ਦਾ ਜੋਖਮ ਜਾਨਲੇਵਾ,  ਤੁਰੰਤ ਮਦਦ ਮਿਲਣਾ ਜ਼ਰੂਰੀ
    • these things are a treasure trove of health
      ਸਿਹਤ ਦਾ ਖਜ਼ਾਨਾ ਹਨ ਇਹ 'ਚੀਜ਼ਾਂ' ! ਕਰ ਲਓ ਡਾਈਟ 'ਚ ਸ਼ਾਮਲ
    • gulkand is a treasure trove of benefits
      ਗੁਣਾਂ ਦੀ ਖਾਣ ਹੈ 'ਗੁਲਕੰਦ' ! ਜਾਣੋ ਹੈਰਾਨੀਜਨਕ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +