Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    5:25:00 AM

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips: ਧੁੱਪ ’ਚ ਪਿਆਸ ਲੱਗਣ ’ਤੇ ਕਦੇ ਨਾ ਪੀਓ ‘ਠੰਡਾ ਪਾਣੀ’, ਹਾਰਟ ਅਟੈਕ ਸਣੇ ਹੋ ਸਕਦੇ ਨੇ ਇਹ ਰੋਗ

HEALTH News Punjabi(ਸਿਹਤ)

Health Tips: ਧੁੱਪ ’ਚ ਪਿਆਸ ਲੱਗਣ ’ਤੇ ਕਦੇ ਨਾ ਪੀਓ ‘ਠੰਡਾ ਪਾਣੀ’, ਹਾਰਟ ਅਟੈਕ ਸਣੇ ਹੋ ਸਕਦੇ ਨੇ ਇਹ ਰੋਗ

  • Edited By Rajwinder Kaur,
  • Updated: 18 Aug, 2021 12:56 PM
Jalandhar
health tips sunshine heat thirst cold water heart attack illness
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਗਰਮੀਆਂ ਵਿੱਚ ਤੇਜ਼ ਧੁੱਪ ਅਤੇ ਪਸੀਨਾ ਆਉਣ ਕਰਕੇ ਪਿਆਸ ਬਹੁਤ ਜ਼ਿਆਦਾ ਲੱਗਦੀ ਹੈ। ਪਿਆਸ ਨੂੰ ਬੁਝਾਉਣ ਲਈ ਬਹੁਤ ਸਾਰੇ ਲੋਕ ਠੰਡਾ ਪਾਣੀ ਪੀਂਦੇ ਹਨ, ਜਿਸ ਨਾਲ ਉਨ੍ਹਾਂ ਨੂੰ ਗਰਮੀ ਤੋਂ ਰਾਹਤ ਮਿਲਦੀ ਹੈ। ਠੰਡਾ ਪਾਣੀ ਪੀਣ ਨਾਲ ਸਿਹਤ ਨੂੰ ਬਹੁਤ ਸਾਰੇ ਨੁਕਸਾਨ ਹੁੰਦੇ ਹਨ। ਚਾਹੇ ਠੰਡਾ ਪਾਣੀ ਪੀਣ ਨਾਲ ਗਰਮੀਆਂ ਵਿੱਚ ਰਾਹਤ ਮਿਲਦੀ ਹੈ ਪਰ ਇਸ ਦੇ ਬਹੁਤ ਸਾਰੇ ਨੁਕਸਾਨ ਹੁੰਦੇ ਹਨ । ਇਕ ਦਮ ਠੰਡਾ ਪਾਣੀ ਪੀਣ ਨਾਲ ਵਜ਼ਨ ਵਧਣ ਦੇ ਨਾਲ ਨਾਲ ਕਬਜ਼ ਜਿਹੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ । ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਠੰਡਾ ਪਾਣੀ ਪੀਣ ਨਾਲ ਸਿਹਤ ਨੂੰ ਕਿਹੜੇ ਕਿਹੜੇ ਨੁਕਸਾਨ ਹੁੰਦੇ ਹਨ ।

ਠੰਡਾ ਪਾਣੀ ਪੀਣ ਦੇ ਨੁਕਸਾਨ ਵਜ਼ਨ ਵੱਧਦਾ ਹੈ
ਠੰਡਾ ਪਾਣੀ ਪੀਣ ਨਾਲ ਸਰੀਰ ਵਿੱਚ ਜਮ੍ਹਾਂ ਹੋਈ ਚਰਬੀ ਸਖ਼ਤ ਹੋ ਜਾਂਦੀ ਹੈ। ਇਸ ਨਾਲ ਫੈਟ ਵੀ ਰਿਲੀਜ਼ ਨਹੀਂ ਹੁੰਦਾ। ਇਸ ਵਜ੍ਹਾ ਕਰਕੇ ਵਜ਼ਨ ਘੱਟ ਹੋਣ ਦੀ ਬਜਾਏ ਵਧਣ ਲੱਗਦਾ ਹੈ। ਇਸ ਲਈ ਜ਼ਿਆਦਾ ਠੰਡਾ ਪਾਣੀ ਨਹੀਂ ਪੀਣਾ ਚਾਹੀਦਾ ਅਤੇ ਗੁਣਗੁਣਾ ਪਾਣੀ ਹੀ ਪੀਓ ।

ਪੜ੍ਹੋ ਇਹ ਵੀ ਖ਼ਬਰ- Health Tips: ਐਸੀਡਿਟੀ ਦੀ ਸਮੱਸਿਆ ਹੋਣ ’ਤੇ ਕਦੇ ਨਾ ਖਾਓ ‘ਰਾਜਮਾ’ ਸਣੇ ਇਹ ਚੀਜ਼ਾਂ, ਹੋ ਸਕਦੇ ਨੁਕਸਾਨ

ਐਨਰਜੀ ਘੱਟ ਹੋ ਜਾਂਦੀ ਹੈ
ਜ਼ਿਆਦਾ ਠੰਡਾ ਪਾਣੀ ਪੀਣ ਨਾਲ ਮੈਟਾਬੋਲੀਜ਼ਮ ਘੱਟ ਹੋ ਜਾਂਦਾ ਹੈ। ਇਸ ਵਜ੍ਹਾ ਕਰਕੇ ਸਰੀਰ ਸੁਸਤ ਰਹਿੰਦਾ ਹੈ ਅਤੇ ਐਨਰਜੀ ਦਾ ਲੇਵਲ ਘੱਟ ਜਾਂਦਾ ਹੈ। ਇਸ ਲਈ ਜ਼ਿਆਦਾ ਤੋਂ ਜ਼ਿਆਦਾ ਕੋਸ਼ਿਸ਼ ਕਰੋ ਕਿ ਜ਼ਿਆਦਾ ਠੰਡੇ ਪਾਣੀ ਦੀ ਜਗ੍ਹਾ ਤਾਜ਼ਾ ਪਾਣੀ ਹੀ ਪੀਤਾ ਜਾਵੇ। ਇਸ ਦੀ ਜਗ੍ਹਾ ਨਾਰੀਅਲ ਪਾਣੀ ਦਾ ਵੀ ਸੇਵਨ ਕਰ ਸਕਦੇ ਹੋ ।

ਕਬਜ਼ ਦੀ ਸ਼ਿਕਾਇਤ
ਠੰਡਾ ਪਾਣੀ ਪੇਟ ਵਿੱਚ ਪਹੁੰਚ ਕੇ ਮਲ ਨੂੰ ਕਠੋਰ ਬਣਾਉਂਦਾ ਹੈ। ਇਸ ਕਰਕੇ ਕਬਜ਼ ਦੀ ਸਮੱਸਿਆ ਹੋ ਜਾਂਦੀ ਹੈ। ਇਸ ਲਈ ਕਬਜ਼ ਦੀ ਸਮੱਸਿਆ ਹੋਣ ਤੇ ਕਦੇ ਵੀ ਠੰਡਾ ਪਾਣੀ ਨਾ ਪੀਓ ।

ਪੜ੍ਹੋ ਇਹ ਵੀ ਖ਼ਬਰ- ਵਾਸਤੂ ਸ਼ਾਸਤਰ : ਘਰ ਦੇ ਇਸ ਕੋਨੇ ’ਚ ਰੱਖੋ ‘ਲੂਣ’, ਕਲੇਸ਼ ਖ਼ਤਮ ਹੋਣ ਦੇ ਨਾਲ-ਨਾਲ ਹੋਣਗੇ ਇਹ ਫ਼ਾਇਦੇ

ਖਾਣਾ ਪਚਾਉਣ ਵਿੱਚ ਦਿੱਕਤ
ਜ਼ਿਆਦਾ ਠੰਡਾ ਪਾਣੀ ਪੀਣ ਨਾਲ ਪਾਚਨ ਕਿਰਿਆ ਵੀ ਖਰਾਬ ਹੋ ਸਕਦੀ ਹੈ। ਕੋਲਡ ਟੈਂਪਰੇਚਰ ਪੇਟ ਨੂੰ ਟਾਈਟ ਕਰ ਦਿੰਦਾ ਹੈ। ਇਸ ਵਜ੍ਹਾ ਕਰਕੇ ਖਾਣਾ ਪਹੁੰਚਾਉਣ ਵਿੱਚ ਦਿੱਕਤ ਆਉਂਦੀ ਹੈ। ਪੇਟ ਦੀਆਂ ਹੋਰ ਸਮੱਸਿਆਵਾਂ ਵੀ ਹੋ ਜਾਂਦੀਆਂ ਹਨ ।

ਹਾਰਟ ਅਟੈਕ ਦਾ ਖਤਰਾ
ਠੰਡਾ ਪਾਣੀ ਪੀਣ ਨਾਲ ਗਰਦਨ ਦੇ ਪਿੱਛੇ ਮੌਜੂਦ ਇੱਕ ਨਸ ਪ੍ਰਭਾਵਿਤ ਹੁੰਦੀ ਹੈ, ਜੋ ਹਾਰਟ ਰੇਟ ਨੂੰ ਘੱਟ ਕਰ ਦਿੰਦੀ ਹੈ । ਇਸ ਨਾਲ ਹਾਰਟ ਅਟੈਕ ਦਾ ਖਤਰਾ ਵਧ ਜਾਂਦਾ ਹੈ ।

ਪੜ੍ਹੋ ਇਹ ਵੀ ਖ਼ਬਰ- Health tips:ਦੁੱਧ ਤੋਂ ਹੋਣ ਵਾਲੀ ‘ਐਲਰਜੀ’ ਤੋਂ ਪਰੇਸ਼ਾਨ ਲੋਕਾਂ ਲਈ ਖ਼ਾਸ ਖ਼ਬਰ,ਰੋਜ਼ਾਨਾ ਕਰੋ ਇਨ੍ਹਾਂ ਚੀਜ਼ਾਂ ਦਾ ਸੇਵਨ

ਡੀਹਾਈਡ੍ਰੇਸ਼ਨ
ਤੇਜ਼ ਧੁੱਪ ਵਿੱਚ ਜ਼ਿਆਦਾ ਠੰਡਾ ਪਾਣੀ ਚੰਗਾ ਲੱਗਦਾ ਹੈ। 2-4 ਘੁੱਟ ਪੀਣ ਤੋਂ ਬਾਅਦ ਪਿਆਸ ਸ਼ਾਂਤ ਹੋ ਜਾਂਦੀ ਹੈ। ਇਸ ਨਾਲ ਸਰੀਰ ਨੂੰ ਭਰਪੂਰ ਮਾਤਰਾ ਵਿਚ ਪਾਣੀ ਨਹੀਂ ਮਿਲ ਪਾਉਂਦਾ। ਇਸ ਨਾਲ ਡੀਹਾਈਡ੍ਰੇਸ਼ਨ ਦਾ ਸ਼ਿਕਾਰ ਹੋ ਜਾਂਦੇ ਹੈ। ਇਸ ਲਈ ਨਾਰਮਲ ਪਾਣੀ ਨਾਲ ਹੀ ਪਿਆਸ ਬੁਝਾਓ। ਇਸ ਕਰਕੇ ਸਰੀਰ ਨੂੰ ਡੀਹਾਈਡ੍ਰੇਸ਼ਨ ਤੋਂ ਬਚਾਇਆ ਜਾ ਸਕਦਾ ਹੈ ।

ਗਲੇ ਦੀ ਇਨਫੈਕਸ਼ਨ
ਇਸ ਕਰਕੇ ਗਲੇ ਦੀ ਇਨਫੈਕਸ਼ਨ ਦੀ ਸਮੱਸਿਆ ਵੀ ਹੋ ਸਕਦੀ ਹੈ। ਇਸ ਇਨਫੈਕਸ਼ਨ ਵਿੱਚ ਮਿਊਕਸ ਪ੍ਰੋਡਿਊਸ ਹੋਣ ਲੱਗਦੇ ਹਨ। ਇਸ ਕਰਕੇ ਗਲਾ ਖਰਾਬ ਹੋ ਜਾਂਦਾ ਹੈ ਜ਼ਿਆਦਾ ਠੰਡਾ ਪਾਣੀ ਕਫ , ਬੁਖਾਰ ਅਤੇ ਸਰਦੀ-ਖਾਂਸੀ ਦਾ ਕਾਰਨ ਵੀ ਬਣ ਸਕਦਾ ਹੈ ।

ਪੜ੍ਹੋ ਇਹ ਵੀ ਖ਼ਬਰ- Health Tips: ਦੁੱਧ ਤੇ ਕੇਲਾ ਇਕੱਠੇ ਖਾਣ ਵਾਲੇ ਲੋਕ ਹੋ ਜਾਣ ਸਾਵਧਾਨ! ਐਲਰਜੀ ਸਣੇ ਹੋ ਸਕਦੀਆਂ ਨੇ ਇਹ ਸਮੱਸਿਆਵਾਂ

ਸਿਰ ਦਰਦ ਦੀ ਸਮੱਸਿਆ
ਠੰਡਾ ਪਾਣੀ ਦਿਮਾਗ ਵਿੱਚ ਮੌਜੂਦ ਕਰੋਨੀਅਲ ਨਸ ਨੂੰ ਪ੍ਰਭਾਵਿਤ ਕਰਦਾ ਹੈ। ਇਸ ਕਰਕੇ ਸਿਰ ਦਰਦ ਹੋਣ ਲੱਗਦਾ ਹੈ। ਜ਼ਿਆਦਾਤਰ ਲੋਕਾਂ ਨੂੰ ਲੱਗਦਾ ਹੈ ਕਿ ਸਿਰ ਦਰਦ ਚੁੱਪ ਕਰਕੇ ਹੁੰਦਾ ਹੈ । ਪਰ ਇਹ ਠੰਡਾ ਪਾਣੀ ਪੀਣ ਕਰਕੇ ਹੁੰਦਾ ਹੈ ।

  • Health Tips
  • Sunshine
  • Heat
  • Thirst
  • Cold Water
  • Heart Attack
  • Illness
  • ਧੁੱਪ
  • ਗਰਮੀਂ
  • ਪਿਆਸ
  • ਠੰਡਾ ਪਾਣੀ
  • ਹਾਰਟ ਅਟੈਕ
  • ਬੀਮਾਰੀ

Health Tips: ਸ਼ੂਗਰ ਨੂੰ ਕੰਟਰੋਲ ਕਰਨ ਲਈ ਖੁਰਾਕ 'ਚ ਅਮਰੂਦ ਸਣੇ ਇਹ ਚੀਜ਼ਾਂ ਕਰੋ ਸ਼ਾਮਲ

NEXT STORY

Stories You May Like

  • vendor selling   heart attack paratha   files complaint against 31 people
    'ਹਾਰਟ ਅਟੈਕ ਪਰੌਂਠਾ' ਲਾਉਣ ਵਾਲੇ ਵਿਅਕਤੀ ਨੇ 31 ਲੋਕਾਂ 'ਤੇ ਗਰੁੱਪ ਕਾਲ ਕਰਕੇ ਗਾਲੀ-ਗਲੋਚ ਦੇ ਲਾਏ ਦੋਸ਼
  • fennel water is a boon for health
    ਸਿਹਤ ਲਈ ਵਰਦਾਨ ਹੈ 'ਸੌਂਫ ਦਾ ਪਾਣੀ' ! ਜਾਣੋ ਇਸ ਦੇ ਪੀਣ ਦੇ ਫਾਇਦੇ
  • follow these tips to prevent kidney stones
    Kidney Stone ਤੋਂ ਬਚਣ ਲਈ ਅਪਣਾਓ ਇਹ 'ਨੁਸਖੇ' ! ਹੋਣ ਚਮਤਕਾਰੀ ਫਾਇਦੇ
  • do not make these mistakes  even inadvertently
    ਦੀਵਾ ਬਾਲਦੇ ਸਮੇਂ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ ! ਹੋ ਸਕਦੈ ਵੱਡਾ ਨੁਕਸਾਨ
  • those who take health supplements should be cautious
    ਹੈਲਥ ਸਪਲੀਮੈਂਟਸ ਲੈਣ ਵਾਲੇ ਹੋ ਜਾਣ ਸਾਵਧਾਨ ! ਲੀਵਰ ਨੂੰ ਹੋ ਰਿਹੈ ਵੱਡਾ ਨੁਕਸਾਨ
  • sc  s big decision on loan recovery  banks cannot misbehave for default
    Loan ਰਿਕਵਰੀ 'ਤੇ SC ਦਾ ਵੱਡਾ ਫ਼ੈਸਲਾ : ਕਰਜ਼ਾ ਡਿਫਾਲਟ ਲਈ 'ਗੁੰਡਾਗਰਦੀ' ਨਹੀਂ ਕਰ ਸਕਦੇ ਬੈਂਕ
  • you can do a hair spa at home
    ਘਰ 'ਤੇ ਹੀ ਕਰ ਸਕਦੇ ਹੋ 'ਹੇਅਰ ਸਪਾ’, ਜਾਣੋ ਤਰੀਕਾ
  • huge opposition to fees on upi transactions
    UPI ਲੈਣ-ਦੇਣ 'ਤੇ ਫੀਸਾਂ ਦਾ ਭਾਰੀ ਵਿਰੋਧ, CTI ਨੇ ਕਿਹਾ, "ਗਾਹਕ ਦੀ ਜੇਬ ਵਿੱਚੋਂ ਕੱਢੇ ਜਾਣਗੇ ਇਹ ਪੈਸੇ"
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • despite eating  the body may experience fatigue due to nutritional deficiency
      ਘਰ ਦਾ ਖਾਣਾ ਖਾਣ ਦੇ ਬਾਵਜੂਦ ਵੀ ਸਰੀਰ 'ਚ ਰਹਿੰਦੀ ਹੈ ਥਕਾਣ ਤਾਂ ਹੋ ਸਕਦੀ ਹੈ...
    • these items are rich sources of vitamin b
      Vitamin B ਦਾ 'ਭੰਡਾਰ' ਹਨ ਇਹ ਚੀਜ਼ਾਂ ! ਅੱਜ ਹੀ ਕਰੋ ਡਾਈਟ 'ਚ ਸ਼ਾਮਲ ਤੇ ਜਾਣੋ...
    • rising sleep deprivation in india
      ਭਾਰਤ 'ਚ ਵਧ ਰਹੀ ਨੀਂਦ ਦੀ ਕਮੀ, ਸਰੀਰ ਦੇ ਨਾਲ ਦਿਮਾਗ ਵੀ ਪ੍ਰੇਸ਼ਾਨ
    • bad habits can raise your blood sugar level
      ਖਾਣ ਪੀਣ ਦੀਆਂ ਗਲਤ ਆਦਤਾਂ ਨਾਲ ਵਧ ਸਕਦੈ ਤੁਹਾਡਾ ਸ਼ੂਗਰ ਲੈਵਲ ! ਵਰਤੋ ਇਹ...
    • if you feel fatigued despite getting a full night s sleep take heed
      ਪੂਰੀ ਨੀਂਦ ਲੈਣ ਦੇ ਬਾਵਜੂਦ ਵੀ ਸਰੀਰ 'ਚ ਹੈ ਥਕਾਣ ਤਾਂ ਹੋ ਜਾਓ ਸਾਵਧਾਨ ! ਕਾਰਨ...
    • pollution is robbing people of their eyesight at an early age
      ਘੱਟ ਉਮਰ 'ਚ ਹੀ ਅੱਖਾਂ ਦੀ ਰੌਸ਼ਨੀ ਖੋਹ ਰਿਹੈ ਪ੍ਰਦੂਸ਼ਣ
    • do not ignore chest pain even by mistake
      ਛਾਤੀ 'ਚ ਹੋਵੇ ਦਰਦ ਤਾਂ ਭੁੱਲ ਕੇ ਵੀ ਨਾ ਕਰੋ ਇਗਨੋਰ ! ਹੋ ਸਕਦੈ ਗੰਭੀਰ ਖ਼ਤਰਾ
    • those who take health supplements should be cautious
      ਹੈਲਥ ਸਪਲੀਮੈਂਟਸ ਲੈਣ ਵਾਲੇ ਹੋ ਜਾਣ ਸਾਵਧਾਨ ! ਲੀਵਰ ਨੂੰ ਹੋ ਰਿਹੈ ਵੱਡਾ ਨੁਕਸਾਨ
    • shortness of breath due to heart disease
      ਦਿਲ ਦੀ ਬੀਮਾਰੀ ਨਾਲ ਫੁੱਲ ਰਿਹਾ ਸਾਹ, 80 ਫੀਸਦੀ ਤੋਂ ਵੱਧ ਮਰੀਜ਼ਾਂ ’ਚ ਫੇਫੜਿਆਂ...
    • these healthy drinks will rapidly reduce the problem of fatty liver
      Fatty Liver ਦੀ ਸਮੱਸਿਆ ਨੂੰ ਤੇਜ਼ੀ ਨਾਲ ਘੱਟ ਕਰਨਗੇ ਇਹ ਹੈਲਦੀ ਡ੍ਰਿੰਕਸ ! ਕਰੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +