Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    9:08:41 PM

  • china massive fire breaks out in shoe factory 28 people killed

    ਚੀਨ : ਜੁੱਤੀਆਂ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ,...

  • kahanpur khuhi bathri road closed for heavy vehicles for 45 days

    ਪੰਜਾਬ: ਇਨ੍ਹਾਂ ਵਾਹਨ ਚਾਲਕਾਂ ਲਈ ਜਾਰੀ ਹੋਏ ਨਵੇਂ...

  • former cm charanjit singh channi faction s big meeting in chandigarh

    ਸਾਬਕਾ CM ਚੰਨੀ ਧੜੇ ਦੀ ਚੰਡੀਗੜ੍ਹ 'ਚ ਵੱਡੀ...

  • sho tanda gurinderjit singh nagra line present complaint of us attorney general

    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips : ਕੀ ਹੈ ‘ਥਾਇਰਾਇਡ’? ਵਿਸਥਾਰ ਨਾਲ ਜਾਣੋ ਇਸ ਦੇ ਲੱਛਣ ਤੇ ਹੋਣ ਵਾਲੀਆਂ ਸਮੱਸਿਆਵਾਂ ਬਾਰੇ

HEALTH News Punjabi(ਸਿਹਤ)

Health Tips : ਕੀ ਹੈ ‘ਥਾਇਰਾਇਡ’? ਵਿਸਥਾਰ ਨਾਲ ਜਾਣੋ ਇਸ ਦੇ ਲੱਛਣ ਤੇ ਹੋਣ ਵਾਲੀਆਂ ਸਮੱਸਿਆਵਾਂ ਬਾਰੇ

  • Edited By Rajwinder Kaur,
  • Updated: 18 Mar, 2021 11:52 AM
Jalandhar
health tips thyroid diseases symptoms problems hormones
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਅਜੌਕੇ ਸਮੇਂ ’ਚ ਥਾਇਰਾਇਡ ਦਾ ਰੋਗ ਤੇਜ਼ੀ ਨਾਲ ਆਪਣੇ ਪੈਰ ਪਸਾਰ ਰਿਹਾ ਹੈ। ਆਦਮੀਆਂ ਦੇ ਮੁਕਾਬਲੇ ਇਸ ਦਾ ਜ਼ਿਆਦਾ ਸ਼ਿਕਾਰ ਜਨਾਨੀਆਂ ਹੋ ਰਹੀਆਂ ਹਨ। ਗਲਤ ਖਾਣ-ਪੀਣ ਅਤੇ ਬਦਲਦੇ ਲਾਇਫਸਟਾਇਲ ਦੇ ਕਾਰਨ ਇਹ ਸਮੱਸਿਆ ਹੁਣ ਆਮ ਹੋ ਗਈ ਹੈ। ਥਾਇਰਾਇਡ ਦਾ ਸੰਬੰਧ ਹਾਰਮੋਂਨਸ ਦੇ ਵਿਗੜਦੇ ਸੰਤੁਲਨ ਨਾਲ ਹੈ। ਜਦੋਂ ਇਹ ਹੱਦ ਤੋਂ ਜ਼ਿਆਦਾ ਵੱਧ ਜਾਂਦਾ ਹੈ ਤਾਂ ਜਨਾਨੀਆਂ ਦੇ ਸਰੀਰ ਵਿਚ ਇਸ ਸਬੰਧੀ ਕਈ ਮੁਸ਼ਕਲਾਂ ਦਿਖਣੀਆਂ ਸ਼ੁਰੂ ਹੋ ਜਾਂਦੀਆਂ ਹਨ।

ਥਾਇਰਾਇਡ ਕੀ ਹੈ ?
ਥਾਇਰਾਇਡ ਇਕ ਏੰਡੋਕਰਾਇਨ ਗਲੈਂਡ ਜੋ ਗਲੇ ਵਿਚ ਬਟਰਫਲਾਈ ਦੇ ਸਰੂਪ ਦਾ ਹੁੰਦਾ ਹੈ। ਇਸ ਤੋਂ ਥਾਇਰਾਇਡ ਹਾਰਮੋਨ ਨਿਕਲਦਾ ਹੈ ਜੋ ਸਰੀਰ ਵਿਚ ਮੇਟਾਬਾਲਿਜਮ ਨੂੰ ਠੀਕ ਲੇਵਲ ਵਿਚ ਰੱਖਦਾ ਹੈ, ਪਰ ਜਦੋਂ ਇਹ ਹਾਰਮੋਂਨ ਅਸੰਤੁਲਿਤ ਹੋ ਜਾਂਦਾ ਹਨ ਤਾਂ ਇਹ ਸਮੱਸਿਆ ਸ਼ੁਰੂ ਹੋਣ ਲੱਗਦੀ ਹੈ। ਥਾਇਰਾਇਡ ਦੋ ਤਰ੍ਹਾਂ ਦਾ ਹੁੰਦਾ ਹੈ ਹਾਇਪੋ ਥਾਇਰਾਇਡ ਅਤੇ ਹਾਇਪਰ ਥਾਇਰਾਇਡ। ਔਰਤਾਂ ਜਿਆਦਾਤਰ ਹਾਇਪੋ ਥਾਇਰਾਇਡ ਦਾ ਸ਼ਿਕਾਰ ਹੁੰਦੀਆਂ ਹਨ ਜਿਸ ਵਿਚ ਭਾਰ ਤੇਜੀ ਨਾਲ ਵਧਣ ਲੱਗਦਾ ਹੈ।

PunjabKesari

ਹੁੰਦੀਆਂ ਹਨ ਇਹ ਸਮੱਸਿਆਵਾਂ

ਪ੍ਰੇਗਨੇਂਸੀ ਵਿਚ ਮੁਸ਼ਕਿਲ
ਅਨਿਯਮਿਤ ਪੀਰਿਅਡਸ
ਅਣਚਾਹੇ ਵਾਲ
ਵਧਦਾ ਹੋਇਆ ਜਾਂ ਘੱਟ ਹੁੰਦਾ ਭਾਰ
ਸੁਸਤੀ
ਥਕਾਣ
ਕਮਜੋਰ ਇੰਮਿਊਨਿਟੀ
ਚਿਹਰੇ ਅਤੇ ਅੱਖਾਂ ਵਿਚ ਸੋਜ
ਕਬਜ਼ ਦੀ ਸਮੱਸਿਆ

ਕਿਹੜਿਆਂ ਜਨਾਨੀਆਂ ਨੂੰ ਹੁੰਦੀ ਹੈ ਥਾਇਰਾਇਡ ਦੀ ਵੱਧ ਸਮੱਸਿਆ
ਮੇਨੋਪਾਜ ਅਤੇ ਪ੍ਰੇਗਨੇਂਸੀ ਦੇ ਦੌਰਾਨ ਜਨਾਨੀਆਂ ਦੇ ਸਰੀਰ ਵਿਚ ਬਹੁਤ ਸਾਰੇ ਹਾਰਮੋਨਲ ’ਚ ਬਦਲਾਅ ਆਉਣੇ ਸ਼ੁਰੂ ਹੋ ਜਾਂਦੇ ਹਨ। ਇਨ੍ਹਾਂ ਹਾਰਮੋਨਲ ਦੇ ਬਦਲਾਅ ਕਾਰਨ ਥਾਇਰਾਇਡ ਦਾ ਸ਼ੱਕ 9 ਗੁਣਾ ਵੱਧ ਜਾਂਦਾ ਹੈ। ਵੱਧਦੀ ਉਮਰ, ਕਾਰਬੋਹਾਇਡਰੇਟਸ ਨਹੀਂ ਲੈਣ, ਜ਼ਿਆਦਾ ਲੂਣ ਜਾਂ ਸੀ-ਫੂਡ ਖਾਣ ਵਾਲੀਆਂ ਔਰਤਾਂ ਨੂੰ ਇਸ ਦਾ ਖ਼ਤਰਾ ਜਿਆਦਾ ਹੁੰਦਾ ਹੈ।

PunjabKesari

ਲੱਛਣ
ਪੈਰਾਂ ਵਿਚ ਸੋਜ
ਅੱਖਾਂ ਵਿਚ ਸੋਜ
ਪੀਰੀਅਡਸ ਪ੍ਰਾਬਲਮ
ਡਿਪ੍ਰੈਸ਼ਨ
ਆਵਾਜ਼ ਰੁੱਖੀ ਅਤੇ ਭਾਰੀ
ਭੁੱਖ ਵਿਚ ਵਾਧਾ
ਮਾਸਪੇਸ਼ੀਆਂ ਕਮਜ਼ੋਰ
ਧੜਕਣ ਤੇਜ਼
ਗਰਭਪਾਤ ਹੋਣਾ
ਵੱਧ ਪਸੀਨਾ ਆਉਣਾ

ਥਾਇਰਾਇਡ ਹੋਣ ’ਤੇ ਖ਼ੁਰਾਕ ’ਚ ਸ਼ਾਮਲ ਕਰੋ ਇਹ ਚੀਜ਼ਾਂ
ਥਾਇਰਾਇਡ ਨਾਲ ਪੀੜਤ ਜਨਾਨੀਆਂ ਆਪਣੀ ਖ਼ੁਰਾਕ ਵਿਚ ਗਿਰੀਆਂ, ਸੇਬ, ਦਾਲ, ਕੱਦੂ ਦੇ ਬੀਜ, ਦਹੀਂ, ਸੰਗਤਰੇ ਦਾ ਰਸ, ਆਇਉਡੀਨ ਯੁਕਤ ਚੀਜ਼ਾਂ, ਨਾਰੀਅਲ ਤੇਲ, ਅਦਰਕ, ਹਰੀਆਂ ਸਬਜ਼ੀਆਂ, ਸਾਬੁਤ ਅਨਾਜ, ਬਰਾਊਨ ਬਰੈੱਡ, ਜੈਤੂਨ ਦਾ ਤੇਲ, ਨਿੰਬੂ, ਹਰਬਲ ਅਤੇ ਗਰੀਨ-ਟੀ, ਅਖ਼ਰੋਟ, ਜਾਮਣ, ਸਟਰਾਬੇਰੀ, ਗਾਜਰ, ਹਰੀ ਮਿਰਚ, ਬਦਾਮ, ਅਲਸੀ ਦੇ ਬੀਜ, ਸ਼ਹਿਦ ਆਦਿ ਚੀਜ਼ਾਂ ਨੂੰ ਜ਼ਰੂਰ ਸ਼ਾਮਲ ਕਰਨ। ਇਸ ਨਾਲ ਸਿਹਤ ਨੂੰ ਫ਼ਾਇਦਾ ਹੋਵੇਗਾ ਅਤੇ ਰੋਗ ਜਲਦੀ ਠੀਕ ਹੋ ਜਾਵੇਗਾ।

PunjabKesari

ਕੀ ਨਹੀਂ ਖਾਣਾ ਚਾਹੀਦਾ? : 
ਥਾਇਰਾਇਡ ਹੋਣ ’ਤੇ ਤੁਹਾਨੂੰ ਸੋਇਆ ਉਤਪਾਦ, ਲਾਲ ਮੀਟ, ਪੈਕੇਜਡ ਫ਼ੂਡ, ਬੇਕਰੀ ਵਸਤਾਂ, ਜੰਕਫ਼ੂਡ, ਨਾਸ਼ਪਾਤੀ, ਮੂੰਗਫਲੀ, ਬਾਜਰਾ, ਫੁੱਲਗੋਭੀ, ਸ਼ਲਗਮ, ਪਾਸਤਾ, ਮੈਗੀ, ਵਾਇਟ ਬਰੈੱਡ, ਸਾਫ਼ਟ ਡਰਿੰਕ, ਅਲਕੋਹਲ, ਕੈਫ਼ੀਨ, ਜ਼ਿਆਦਾ ਮਿੱਠੀਆਂ ਚੀਜ਼ਾਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਇਹ ਸਾਰੀਆਂ ਚੀਜ਼ਾਂ ਤੁਹਾਡੀ ਸਿਹਤ ਲਈ ਹਾਨੀਕਾਰਕ ਸਿੱਧ ਹੋ ਸਕਦੀਆਂ ਹਨ।

ਅਪਣਾਓ ਇਹ ਘਰੇਲੂ ਨੁਸਖ਼ੇ: 
. ਰੋਜ਼ਾਨਾ ਹਲਦੀ ਵਾਲਾ ਦੁੱਧ ਪੀਣ ਨਾਲ ਵੀ ਥਾਇਰਾਇਡ ਕਾਬੂ ਵਿਚ ਰਹਿੰਦਾ ਹੈ। ਤੁਸੀਂ ਚਾਹੋ ਤਾਂ ਹਲਦੀ ਨੂੰ ਭੁੰਨ ਕੇ ਵੀ ਖਾ ਸਕਦੇ ਹੋ। 
. ਪਿਆਜ਼ ਨੂੰ ਦੋ ਹਿੱਸਿਆਂ ਵਿਚ ਕੱਟ ਕੇ ਸੌਣ ਤੋਂ ਪਹਿਲਾਂ ਥਾਇਰਾਇਡ ਗ੍ਰੰਥੀ ਦੇ ਆਲੇ-ਦੁਆਲੇ ਸੱਜਿਉਂ ਖੱਬੇ ਪਾਸੇ ਮਾਲਿਸ਼ ਕਰੋ। ਕੁਝ ਦਿਨ ਲਗਾਤਾਰ ਅਜਿਹਾ ਕਰਨ ਨਾਲ ਤੁਹਾਨੂੰ ਇਸ ਦੇ ਨਤੀਜੇ ਦਿਸਣੇ ਸ਼ੁਰੂ ਹੋ ਜਾਣਗੇ।
 

  • Health Tips
  • Thyroid
  • Diseases
  • Symptoms
  • Problems
  • Hormones
  • ਥਾਇਰਾਇਡ
  • ਰੋਗ
  • ਲੱਛਣ
  • ਸਮੱਸਿਆਵਾਂ
  • ਹਾਰਮੋਂਨਸ

ਮੋਮੋਜ਼ ਦੀ ਜ਼ਿਆਦਾ ਚਟਨੀ ਖਾਣ ਵਾਲੇ ਹੋ ਜਾਓ ਸਾਵਧਾਨ, ਬਾਵਾਸੀਰ ਸਣੇ ਹੋ ਸਕਦੀਆਂ ਨੇ ਇਹ ਸਮੱਸਿਆਵਾਂ

NEXT STORY

Stories You May Like

  • aloe vera is a natural boon for health
    ਸਿਹਤ ਲਈ ਕੁਦਰਤੀ ਵਰਦਾਨ ਹੈ 'ਐਲੋਵੇਰਾ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦਿਆਂ ਬਾਰੇ
  • a glass of milk is a treasure of health
    ਸਿਹਤ ਦਾ ਖਜ਼ਾਨਾ ਹੈ 'ਇਕ ਗਲਾਸ ਦੁੱਧ' ! ਜਾਣੋ ਇਸ ਦੇ ਪੀਣ ਦੇ ਹੈਰਾਨੀਜਨਕ ਫਾਇਦੇ
  • green cardamom is a treasure of health
    ਸਿਹਤ ਦਾ ਖਜ਼ਾਨਾ ਹੈ 'ਹਰੀ ਇਲਾਇਚੀ' ! ਜਾਣੋ ਇਸ ਦੇ ਖਾਣ ਦੇ ਅਣਗਿਣਤ ਫਾਇਦੇ
  • why is fiber important for health
    ਫਾਈਬਰ ਸਿਹਤ ਲਈ ਕਿਉਂ ਹੈ ਜ਼ਰੂਰੀ! ਜਾਣ ਲਓ ਇਸ ਦੇ ਹੈਰਾਨੀਜਨਕ ਫਾਇਦੇ
  • raisins are no less than a treasure for health
    ਸਿਹਤ ਲਈ ਕਿਸੇ ਖਜ਼ਾਨੇ ਤੋਂ ਘੱਟ ਨਹੀਂ 'ਕਿਸ਼ਮਿਸ਼'! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • fenugreek seeds are beneficial for diabetes and weight loss
    Diabetes ਤੇ Weight loss ਲਈ ਲਾਹੇਵੰਦ ਹੈ 'ਮੇਥੀ ਦਾਣਾ' ! ਜਾਣੋ ਇਸ ਦੇ ਹੋਰ ਹੈਰਾਨੀਜਨਕ ਫਾਇਦੇ
  • neem leaves are a treasure trove of health
    ਸਿਹਤ ਦਾ ਖਜ਼ਾਨਾ ਹੈ 'ਨਿੰਮ ਦੇ ਪੱਤੇ' ! ਰੋਜ਼ਾਨਾ ਖਾਣ ਨਾਲ ਮਿਲਣਗੇ ਅਣਗਿਣਤ ਫਾਇਦੇ
  • a watch worn incorrectly can make you poor
    ਗਲਤ ਤਰੀਕੇ ਨਾਲ ਹੱਥ 'ਚ ਪਾਈ ਗਈ ਘੜੀ ਕਰ ਸਕਦੀ ਹੈ ਤੁਹਾਨੂੰ ਕੰਗਾਲ ! ਜਾਣੋ ਕੀ ਹੈ ਸਹੀ ਤਰੀਕਾ ਤੇ ਨਿਯਮ
  • video chicken businessman brandishing pistol in car goes viral in jalandhar
    ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ...
  • big regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
  • seminar held for foreign travel consultants
    ਸਾਵਧਾਨ: ਲੋਕਾਂ ਦੇ ਸੁਫ਼ਨਿਆਂ ਨਾਲ ਖੇਡ ਕੇ ਪੈਸੇ ਠੱਗਣ ਲਈ ਵਿਦੇਸ਼ ਯਾਤਰਾ...
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • traffic police strict on heavy vehicles  441 challans issued
    ਨੋ ਐਂਟਰੀ ਦੌਰਾਨ ਸ਼ਹਿਰ ’ਚ ਐਂਟਰੀ ਲੈ ਰਹੇ ਹੈਵੀ ਵ੍ਹੀਕਲਾਂ ’ਤੇ ਸ਼ਿਕੰਜਾ, 24...
  • nikas kumar appointed as new commissioner of jalandhar municipal corporation
    32 ਸਾਲ ਦੇ ਵੀ ਨਹੀਂ ਹਨ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਨਿਕਾਸ ਕੁਮਾਰ
  • director local bodies asks for records of illegal buildings from the corporation
    ਡਾਇਰੈਕਟਰ ਲੋਕਲ ਬਾਡੀਜ਼ ਨੇ ਨਿਗਮ ਤੋਂ ਮੰਗਿਆ ਨਾਜਾਇਜ਼ ਬਿਲਡਿੰਗਾਂ ਦਾ ਰਿਕਾਰਡ
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
Trending
Ek Nazar
us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • eat these things for breakfast every day
      ਰੋਜ਼ਾਨਾ ਨਾਸ਼ਤੇ 'ਚ ਖਾਓ ਇਹ ਚੀਜ਼ਾਂ ! ਕਮਜ਼ੋਰੀ ਤੇ ਸੁਸਤੀ ਰਹੇਗੀ ਕੋਹਾਂ ਦੂਰ
    • ginger water is no less than any nectar
      ਕਿਸੇ ਅੰਮ੍ਰਿਤ ਤੋਂ ਘੱਟ ਨਹੀਂ 'ਅਦਰਕ ਦਾ ਪਾਣੀ' ! ਰੋਜ਼ਾਨਾ ਪੀਣ ਨਾਲ ਮਿਲਣਗੇ...
    • these things become poisonous when reheated
      ਦੁਬਾਰਾ ਗਰਮ ਕਰਨ 'ਤੇ 'ਜ਼ਹਿਰ' ਬਣ ਜਾਂਦੀਆਂ ਇਹ ਚੀਜ਼ਾਂ ! ਫ਼ਾਇਦੇ ਦੀ ਜਗ੍ਹਾ...
    • mix this with curd and eat it
      ਦਹੀਂ 'ਚ ਮਿਲਾ ਕੇ ਖਾਓ ਇਹ ਚੀਜ਼ ! ਦੂਰ ਹੋਣਗੀਆਂ ਕਈ ਬਿਮਾਰੀਆਂ, ਫ਼ਾਇਦੇ ਜਾਣ ਰਹਿ...
    • drink this green juice on an empty stomach in the morning
      ਸਵੇਰੇ ਖਾਲੀ ਪੇਟ ਪੀਓ ਇਹ 'ਗ੍ਰੀਨ ਜੂਸ' ! ਪੇਟ ਦੀ ਗੰਦਗੀ ਹੋ ਜਾਵੇਗੀ ਸਾਫ, ਜਾਣੋ...
    • disadvantages of drinking tea on an empty stomach
      ਖਾਲੀ ਪੇਟ ਚਾਹ ਪੀਣ ਦੇ ਨੁਕਸਾਨ
    • benefits of eating gulkand
      ਗੁਲਕੰਦ ਖਾਣ ਦੇ ਫਾਇਦੇ
    • eat this thing mixed with milk before going to bed at night
      ਰਾਤ ਨੂੰ ਸੌਣ ਤੋਂ ਪਹਿਲਾਂ ਦੁੱਧ 'ਚ ਮਿਲਾ ਕੇ ਖਾਓ ਇਹ ਚੀਜ਼! ਮਿਲਣਗੇ ਹੈਰਾਨੀਜਨਕ...
    • if you are following home remedies after watching reels then be careful
      Reels ਦੇਖ ਅਪਣਾਉਂਦੇ ਹੋ ਘਰੇਲੂ ਨੁਸਖ਼ੇ ਤਾਂ ਹੋ ਜਾਓ ਸਾਵਧਾਨ ! ਸਿਹਤ ਨਾਲ ਕਰ...
    • this drink is no less than   nectar   for diabetic patients
      ਸ਼ੂਗਰ ਦੇ ਮਰੀਜ਼ਾਂ ਲਈ ਕਿਸੇ 'ਅੰਮ੍ਰਿਤ' ਤੋਂ ਘੱਟ ਨਹੀਂ ਹੈ ਇਹ ਡ੍ਰਿੰਕ ! ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +