Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 23, 2026

    4:54:31 PM

  • home guard jawan ashok kumar cremated with state honours

    ਪੁਲਸ ਚੌਕੀ ‘ਤੇ ਸ਼ਹੀਦ ਹੋਏ ਹੋਮ ਗਾਰਡ ਜਵਾਨ ਅਸ਼ੋਕ...

  • delhi assembly bomb threat fake delhi police

    ਝੂਠੀ ਨਿਕਲੀ ਦਿੱਲੀ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ...

  • a big setback for aam aadmi party in chandigarh

    ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ,...

  • sukhbir badal  akali dal revival  punjab politics

    ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਥਾਇਰਾਈਡ ਕਾਰਨ ਵਧ ਰਿਹੈ ਭਾਰ ਤਾਂ ਕਸਰਤ ਸਣੇ ਇਨ੍ਹਾਂ ਚੀਜ਼ਾਂ ਨੂੰ ਡਾਈਟ 'ਚ ਕਰੋ ਸ਼ਾਮਲ

HEALTH News Punjabi(ਸਿਹਤ)

ਥਾਇਰਾਈਡ ਕਾਰਨ ਵਧ ਰਿਹੈ ਭਾਰ ਤਾਂ ਕਸਰਤ ਸਣੇ ਇਨ੍ਹਾਂ ਚੀਜ਼ਾਂ ਨੂੰ ਡਾਈਟ 'ਚ ਕਰੋ ਸ਼ਾਮਲ

  • Edited By Sunita,
  • Updated: 03 Jan, 2023 11:11 AM
Jalandhar
health tips thyroid weight exercise home remedies
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਅਜੌਕੇ ਸਮੇਂ 'ਚ ਥਾਇਰਾਈਡ ਦੀ ਸਮੱਸਿਆ ਬਹੁਤ ਜ਼ਿਆਦਾ ਵਧ ਰਹੀ ਹੈ। ਥਾਇਰਾਇਡ ਨੂੰ ਸਾਈਲੈਂਟ ਕਿਲਰ ਵੀ ਮੰਨਿਆ ਜਾਂਦਾ ਹੈ, ਕਿਉਂਕਿ ਇਸ ਬੀਮਾਰੀ ਦੇ ਲੱਛਣ ਇਨਸਾਨ ਨੂੰ ਹੌਲੀ-ਹੌਲੀ ਪਤਾ ਚਲਦੇ ਹਨ। ਜਦੋਂ ਤੱਕ ਇਸ ਦਾ ਪਤਾ ਚਲਦਾ ਹੈ, ਓਦੋਂ ਤਕ ਇਹ ਬੀਮਾਰੀ ਵਧ ਚੁੱਕੀ ਹੁੰਦੀ ਹੈ। ਇਸ ਬੀਮਾਰੀ ਦੀ ਸ਼ੁਰੂਆਤ ਇਮਿਊਨ ਸਿਸਟਮ 'ਚ ਗੜਬੜ ਦੇ ਕਾਰਨ ਹੁੰਦੀ ਹੈ। ਇਹ ਇਕ ਸਾਡੇ ਗਲੇ 'ਚ ਤਿਤਲੀ ਦੇ ਆਕਾਰ ਦੀ ਗ੍ਰੰਥੀ ਹੁੰਦੀ ਹੈ, ਜਿਸ 'ਚੋਂ ਹਾਰਮੋਨ ਰਿਲੀਜ਼ ਹੁੰਦੇ ਹਨ। ਇਹ ਹਾਰਮੋਨ ਜਦੋਂ ਜ਼ਿਆਦਾ ਮਾਤਰਾ 'ਚ ਅਤੇ ਘੱਟ ਮਾਤਰਾ 'ਚ ਰਿਲੀਜ਼ ਹੋਣ ਲੱਗਦੇ ਹਨ, ਤਾਂ ਸਾਨੂੰ ਥਾਇਰਾਇਡ ਦੀ ਸਮੱਸਿਆ ਹੋ ਜਾਂਦੀ ਹੈ। ਜਦੋਂ ਇਹ ਗ੍ਰੰਥੀ ਸਹੀ ਤਰੀਕੇ ਨਾਲ ਕੰਮ ਨਹੀਂ ਕਰ ਪਾਉਂਦੀ, ਤਾਂ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਹੋਣ ਲੱਗਦੀਆਂ ਹਨ। ਇਨ੍ਹਾਂ 'ਚੋਂ ਇੱਕ ਹੈ, ਭਾਰ ਦਾ ਵਧਣਾ। ਜੇਕਰ ਤੁਸੀਂ ਵੀ ਥਾਇਰਾਈਡ ਦੇ ਮਰੀਜ਼ ਹੋ ਅਤੇ ਵਧਦੇ ਭਾਰ ਨੂੰ ਕੰਟਰੋਲ ਕਰਨਾ ਚਾਹੁੰਦੇ ਹੋ ਤਾਂ ਸਹੀ ਇਲਾਜ ਕਰੋ, ਰੋਜ਼ਾਨਾ ਕਸਰਤ ਕਰੋ ਅਤੇ ਤਣਾਅ ਤੋਂ ਦੂਰ ਰਹੋ। ਨਾਲ ਹੀ ਇਨ੍ਹਾਂ ਚੀਜ਼ਾਂ ਨੂੰ ਡਾਈਟ 'ਚ ਜ਼ਰੂਰ ਸ਼ਾਮਲ ਕਰੋ। ਆਓ ਜਾਣਦੇ ਹਾਂ-

ਥਾਇਰਾਇਡ ਕਾਰਨ ਵੱਧਦਾ ਹੈ ਭਾਰ
ਇਰਾਇਡ ਕਾਰਨ ਭਾਰ ਵਧਣ ਦੀ ਸਮੱਸਿਆ ਬਹੁਤ ਸਾਰੇ ਲੋਕਾਂ ਨੂੰ ਹੁੰਦੀ ਹੈ। ਭਾਰ ਦੇ ਕਰਕੇ ਬਹੁਤ ਸਾਰੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਨਾਲ ਕੰਮ ਕਰਨਾ ਮੁਸ਼ਕਲ ਹੋ ਜਾਂਦਾ ਹੈ, ਕਿਉਂਕਿ ਥਾਇਰਾਇਡ ਕਾਰਨ ਵਧਿਆ ਹੋਇਆ ਮੋਟਾਪਾ ਘੱਟ ਕਰਨਾ ਮੁਸ਼ਕਲ ਹੁੰਦਾ ਹੈ। ਇਸੇ ਲਈ ਮੋਟਾਪੇ ਨੂੰ ਘੱਟ ਕਰਨ ਲਈ ਥਾਇਰਾਇਡ ਨੂੰ ਕੰਟਰੋਲ ਕਰਨਾ ਬਹੁਤ ਜ਼ਰੂਰੀ ਹੁੰਦਾ ਹੈ ।

ਇਨ੍ਹਾਂ ਗੱਲਾਂ ਦਾ ਰੱਖੋ ਧਿਆਨ :-

ਘੱਟ ਕਰੋ ਅਲਕੋਹਲ ਦਾ ਸੇਵਨ
ਥਾਇਰਾਇਡ ਦੀ ਸਮੱਸਿਆ ਹੋਣ 'ਤੇ ਅਲਕੋਹਲ ਦਾ ਸੇਵਨ ਕਰਨ ਨਾਲ ਮੋਟਾਪਾ ਤੇਜ਼ੀ ਨਾਲ ਵਧਣ ਲੱਗਦਾ ਹੈ। ਇਸ ਨਾਲ ਐਨਰਜੀ ਲੈਵਲ ਘੱਟ ਹੋ ਜਾਂਦਾ ਹੈ। ਰਾਤ ਨੂੰ ਨੀਂਦ ਨਾ ਆਉਣੀ, ਬੇਚੈਨੀ ਅਤੇ ਘਬਰਾਹਟ ਜਿਹੀਆਂ ਸਮੱਸਿਆਵਾਂ ਹੋਣ ਲੱਗਦੀਆਂ ਹਨ।

ਦਵਾਈ ਸਮੇਂ 'ਤੇ ਲਓ
ਥਾਇਰਾਇਡ ਦੀ ਦਵਾਈ ਰੋਜ਼ਾਨਾ ਅਤੇ ਸਹੀ ਸਮੇਂ 'ਤੇ ਲੈਣ ਨਾਲ ਭਾਰ ਨਹੀਂ ਵਧਦਾ। ਬਹੁਤ ਸਾਰੇ ਲੋਕ ਥਾਇਰਾਇਡ ਦੀ ਸਮੱਸਿਆ ਨੂੰ ਸਾਧਾਰਨ ਸਮਝ ਕੇ ਨਜ਼ਰਅੰਦਾਜ਼ ਕਰ ਦਿੰਦੇ ਹਨ, ਜਿਸ ਨਾਲ ਉਨ੍ਹਾਂ ਦਾ ਭਾਰ ਬਹੁਤ ਜ਼ਿਆਦਾ ਵਧ ਜਾਂਦਾ ਹੈ। ਥਾਇਰਾਇਡ 'ਚ ਦਿੱਤੀ ਜਾਣ ਵਾਲੀ ਅੰਡਰ ਐਕਟਿਵ ਦਵਾਈਆਂ ਦੀ ਵਜ੍ਹਾ ਨਾਲ ਭਾਰ ਘੱਟ ਕਰਨ 'ਚ ਮਦਦ ਮਿਲਦੀ ਹੈ। ਇਸ ਲਈ ਡਾਕਟਰ ਦੁਆਰਾ ਦਿੱਤੀ ਗਈ ਦਵਾਈਆਂ ਦਾ ਸੇਵਨ ਜ਼ਰੂਰ ਕਰੋ ।

ਹੈਲਦੀ ਖਾਣਾ ਖਾਓ
ਥਾਇਰਾਇਡ ਦੇ ਭਾਰ ਨੂੰ ਘੱਟ ਕਰਨ ਲਈ ਰੋਜ਼ਾਨਾ ਸਮੇਂ ਸਿਰ ਸਿਹਤਮੰਦ ਖਾਣਾ ਖਾਓ। ਆਪਣੀ ਖਾਣੇ 'ਚ ਜ਼ਿਆਦਾ ਸਬਜ਼ੀਆਂ ਅਤੇ ਫਲ ਸ਼ਾਮਲ ਕਰੋ। ਇਸ ਤੋਂ ਇਲਾਵਾ ਵਸਾ ਵਾਲੀਆਂ ਚੀਜ਼ਾਂ ਅਤੇ ਜ਼ਿਆਦਾ ਪ੍ਰੋਟੀਨ ਵਾਲੀਆਂ ਚੀਜ਼ਾਂ ਦਾ ਸੇਵਨ ਘੱਟ ਕਰੋ ।

ਰੋਜ਼ਾਨਾ ਕਰੋ ਐਕਸਰਸਾਈਜ਼
ਥਾਇਰਾਇਡ ਕਾਰਨ ਵਧੇ ਹੋਏ ਮੋਟਾਪੇ ਨੂੰ ਘੱਟ ਕਰਨ ਲਈ ਰੋਜ਼ਾਨਾ ਐਕਸਰਸਾਈਜ਼ ਜ਼ਰੂਰ ਕਰੋ। ਹਫ਼ਤੇ 'ਚ ਘੱਟ ਤੋਂ ਘੱਟ ਪੰਜ ਦਿਨ ਅੱਧਾ ਘੰਟਾ ਐਕਸਰਸਾਈਜ਼ ਜ਼ਰੂਰ ਕਰਨੀ ਚਾਹੀਦੀ ਹੈ ।

ਜੂਸ ਪੀਓ
ਥਾਇਰਾਇਡ ਦੀ ਸਮੱਸਿਆ 'ਚ ਚਾਹ ਦਾ ਸੇਵਨ ਬਿਲਕੁਲ ਨਹੀਂ ਕਰਨਾ ਚਾਹੀਦਾ। ਇਸ ਨਾਲ ਮੋਟਾਪਾ ਹੋਰ ਜ਼ਿਆਦਾ ਵਧ ਜਾਂਦਾ ਹੈ। ਇਸ ਤੋਂ ਇਲਾਵਾ ਰੋਜ਼ਾਨਾ ਚੁਕੰਦਰ, ਅਨਾਨਾਸ ਅਤੇ ਸੇਬ ਦਾ ਬਣਿਆ ਜੂਸ ਪੀਓ। ਰੋਜ਼ਾਨਾ ਇਸ ਨੂੰ ਪੀਣ ਨਾਲ ਤੁਹਾਡਾ ਮੋਟਾਪਾ ਘੱਟ ਹੋ ਜਾਵੇਗਾ ਅਤੇ ਅਨਰਜੀ ਵੀ ਮਿਲੇਗੀ ।


ਥਾਇਰਾਇਡ ਲਈ ਅਸਰਦਾਰ ਘਰੇਲੂ ਨੁਸਖ਼ਾ :-

ਆਵਲਾ ਚੂਰਣ ਅਤੇ ਸ਼ਹਿਦ
ਥਾਇਰਾਇਡ ਦੀ ਸਮੱਸਿਆ ਲਈ ਆਮਲਾ ਚੂਰਣ ਅਤੇ ਸ਼ਹਿਦ ਬਹੁਤ ਜ਼ਿਆਦਾ ਫ਼ਾਇਦੇਮੰਦ ਹੈ। ਇਹ ਨੁਸਖਾ ਅੱਜ ਤਕ ਜਿੰਨੇ ਵੀ ਲੋਕਾਂ ਨੇ ਲਿਆ ਹੈ, ਉਨ੍ਹਾਂ ਨੂੰ ਬਹੁਤ ਵਧੀਆ ਨਤੀਜੇ ਮਿਲੇ ਹਨ। ਇਸ ਨੁਸਖ਼ੇ ਦਾ ਅਸਰ 15 ਦਿਨਾਂ 'ਚ ਤੁਹਾਨੂੰ ਮਹਿਸੂਸ ਹੋਣ ਲੱਗ ਜਾਵੇਗਾ ।

ਨੁਸਖਾ ਬਣਾਉਣ ਅਤੇ ਲੈਣ ਦੀ ਵਿਧੀ
ਰੋਜ਼ਾਨਾ ਸਵੇਰੇ ਖਾਲੀ ਢਿੱਡ 1 ਚਮਚੇ ਸ਼ਹਿਦ 'ਚ 5-10 ਗ੍ਰਾਮ ਆਮਲਾ ਚੂਰਣ ਮਿਲਕਾ ਕੇ ਲਓ। ਇਸ ਨੁਸਖ਼ੇ ਨੂੰ ਰਾਤ ਦਾ ਖਾਣਾ ਖਾਣ ਤੋਂ ਦੋ ਘੰਟੇ ਬਾਅਦ ਸੌਂਦੇ ਸਮੇਂ ਲਓ, ਕਿਉਂਕਿ ਇਹ ਨੁਸਖ਼ਾ ਬਹੁਤ ਸੌਖਾ ਅਤੇ ਅਸਰਦਾਰ ਹੈ। ਇਸ ਨਾਲ ਥਾਇਰਾਇਡ ਅਤੇ ਮੋਟਾਪਾ ਬਹੁਤ ਜਲਦ ਕੰਟਰੋਲ ਹੋ ਜਾਵੇਗਾ ।


ਨੋਟ - ਇਸ ਖ਼ਬਰ ਸਬੰਧੀ ਆਪਣੀ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

  • Health Tips
  • Thyroid
  • Weight
  • Exercise
  • Home Remedies
  • ਥਾਇਰਾਈਡ
  • ਭਾਰ
  • ਕਸਰਤ
  • ਘਰੇਲੂ ਨੁਸਖ਼ੇ

ਸਿਹਤਮੰਦ ਜੀਵਨ ਸ਼ੈਲੀ 'ਚ ਅੜਿੱਕਾ ਪਾਉਂਦੈ 'ਮਾਈਗ੍ਰੇਨ', ਜਾਣੋ ਕਾਰਨ, ਲੱਛਣ ਤੇ ਨਿਜ਼ਾਤ ਦੇ ਘਰੇਲੂ ਉਪਾਅ

NEXT STORY

Stories You May Like

  • natural hair spa with these kitchen items
    Beauty Tips: ਰਸੋਈ 'ਚ ਵਰਤੀਆਂ ਜਾਣ ਵਾਲੀਆਂ ਇਨ੍ਹਾਂ ਚੀਜ਼ਾਂ ਨਾਲ ਕਰੋ 'ਕੁਦਰਤੀ ਹੇਅਰ ਸਪਾ'
  • the problem of diabetes will now be gone
    Diabetes ਦੀ ਸਮੱਸਿਆ ਹੁਣ ਹੋਵੇਗੀ ਦੂਰ, ਬਸ ਡਾਈਟ 'ਚ ਸ਼ਾਮਲ ਕਰ ਲਓ ਇਹ ਚੀਜ਼ਾਂ
  • lose weight by consuming honey
    ਭਾਰ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅੱਜ ਤੋਂ ਹੀ ਇਸ ਤਰ੍ਹਾਂ ਸ਼ੁਰੂ ਕਰੋ ਸ਼ਹਿਦ ਦਾ ਸੇਵਨ
  • the problem of uric acid will be eradicated
    Uric acid ਦੀ ਸਮੱਸਿਆ ਹੋਵੇਗੀ ਜੜ੍ਹੋਂ ਖਤਮ, ਬਸ ਆਪਣੀ ਡਾਈਟ 'ਚ ਕਰੋ ਇਹ ਛੋਟੇ ਬਦਲਾਅ
  • morning wake up see these things
    Vastu : ਸਵੇਰੇ ਉੱਠਦੇ ਹੀ ਕਰੋ ਇਨ੍ਹਾਂ ਚੀਜ਼ਾਂ ਦੇ ਦਰਸ਼ਨ, ਚਮਕ ਜਾਵੇਗੀ ਕਿਸਮਤ ਤੇ ਦੂਰ ਹੋਵੇਗੀ ਹਰ ਬਲਾ
  •   india ai impact expo     400 exhibitors including nvidia  google  open ai
    ‘India AI ਇਮਪੈਕਟ ਐਕਸਪੋ’ ’ਚ ਐੱਨਵੀਡੀਆ, ਗੂਗਲ, Open AI ਸਮੇਤ 400 ਪ੍ਰਦਰਸ਼ਕ ਹੋਣਗੇ ਸ਼ਾਮਲ
  • thyroid problem
    ਸਰੀਰ ਨੂੰ ਅੰਦਰੋਂ ਖੋਖਲਾ ਕਰ ਰਹੀ ਹੈ 'ਥਾਇਰਾਈਡ' ਦੀ ਸਮੱਸਿਆ; ਜਾਣੋ ਲੱਛਣ ਅਤੇ ਬਚਾਅ ਦੇ ਤਰੀਕੇ
  • if you are urinating frequently don t ignore
    ਸਾਵਧਾਨ ! ਵਾਰ-ਵਾਰ ਆ ਰਿਹੈ ਪਿਸ਼ਾਬ ਤਾਂ ਭੁੱਲ ਕੇ ਵੀ ਨਾ ਕਰੋ Ignore, ਗੰਭੀਰ ਬਿਮਾਰੀਆਂ ਦਾ ਹੋ ਸਕਦੈ ਖ਼ਤਰਾ
  • portugal and poland visa
    ਯੂਰਪ ਜਾਣ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ : ਪੁਰਤਗਾਲ ਅਤੇ ਪੋਲੈਂਡ 'ਚ ਵਰਕ...
  • pargat singh came in favour of sukhpal khaira
    'ਭਗਵੰਤ ਮਾਨ ਸਰਕਾਰ ਤੇ ਪੁਲਸ ਦੀ ਖੁੱਲ੍ਹੀ ਗੁੰਡਾਗਰਦੀ', ਸੁਖਪਾਲ ਖਹਿਰਾ ਦੇ ਹੱਕ...
  • sukhpal khaira  punjab government  punjab police
    ਸੁਖਪਾਲ ਖਹਿਰਾ ਦਾ ਘਰ ਢਾਹੁਣ ਪਹੁੰਚੀ ਪੰਜਾਬ ਪੁਲਸ
  • pargat singh slams aap government
    ਕੇਜਰੀਵਾਲ ਜਿੰਨਾ ਗੱਲਾਂ ਦੀ ਨਿਖੇਧੀ ਕਰਦਾ ਰਿਹੈ, ਉਹ ਸਾਰੇ 'ਆਪ' ਸਰਕਾਰ ਨੇ...
  • train delays continue ahead of holi
    ਹੋਲੀ ਤੋਂ ਪਹਿਲਾਂ ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਵੈਸ਼ਨੋ ਦੇਵੀ ਸਪੈਸ਼ਲ...
  • jalandhar woman
    ਜਲੰਧਰ: ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ, ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ...
  • punjab power cut
    ਹੁਣੇ ਕਰ ਲਓ ਤਿਆਰੀ! ਭਲਕੇ ਜਲੰਧਰ ਸਣੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • lucky oberoi murder case
    ਲੱਕੀ ਓਬਰਾਏ ਹੱਤਿਆ ਕਾਂਡ: ਪਤਨੀ ਨੇ ਲਾਏ ਗੰਭੀਰ ਦੋਸ਼, ਕਿਹਾ- 'ਕਤਲ ਪਿੱਛੇ ਜੋਗਾ...
Trending
Ek Nazar
rashmika mandanna  vijay deverakonda arrive in udaipur

ਉਦੈਪੁਰ ਪਹੁੰਚੇ ਰਸ਼ਮਿਕਾ-ਵਿਜੇ ਦੀ ਲੁੱਕ ਨੇ ਜਿੱਤਿਆ ਸਭ ਦਾ ਦਿਲ, ਵਿਆਹ ਦੀਆਂ...

elder brother kills younger brother

30 ਲੱਖ ਲਈ ਹੈਵਾਨ ਬਣਿਆ ਵੱਡਾ ਭਰਾ! ਪੁੱਤਾਂ ਜਿਹੇ ਛੋਟੇ ਭਰਾ ਨੂੰ ਦਿੱਤੀ ਰੂਹ...

canada could sign trade deal with india within a year indian envoy

PM ਮਾਰਕ ਕਾਰਨੀ ਦੀ ਭਾਰਤ ਫੇਰੀ 'ਤੇ ਨਜ਼ਰਾਂ! ਕੈਨੇਡਾ ਨਾਲ ਹੋ ਸਕਦੈ ਇਤਿਹਾਸਕ...

rajpal yadav begins shooting after release from tihar jail

ਤਿਹਾੜ ਜੇਲ੍ਹ ਤੋਂ ਬਾਹਰ ਆਉਂਦੇ ਹੀ ਕੰਮ 'ਤੇ ਪਰਤੇ ਰਾਜਪਾਲ ਯਾਦਵ, 'Welcome...

first look of tarsem jassar and nimrat khaira rabb da radio 3 unveiled

ਤਰਸੇਮ ਜੱਸੜ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਰੱਬ ਦਾ ਰੇਡੀਓ 3’ ਦੀ ਫਰਸਟ ਲੁੱਕ ਆਈ...

zareen khan seeks prayers for hospitalized mother on her islamic birthday

ਅਦਾਕਾਰਾ ਜ਼ਰੀਨ ਖਾਨ ਦੀ ਮਾਂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਾਇਆ ਗਿਆ ਭਰਤੀ

alia bhatt makes her bafta debut with hindi speech

ਨਮਸਕਾਰ ! ਜਦੋਂ ਲੰਡਨ 'ਚ BAFTA ਦੀ ਸਟੇਜ 'ਤੇ ਆਲੀਆ ਨੇ ਦਿੱਤਾ ਹਿੰਦੀ 'ਚ...

temple golak  mannat parchi  devotee family  karnataka temple

'ਹੇ ਪਰਮਾਤਮਾ, ਮੇਰੀ ਸੱਸ ਤੋਂ ਛੁਟਕਾਰਾ ਦਿਵਾਓ, ਮੇਰੇ ਦੁੱਖ ਦੂਰ ਕਰੋ..!',...

it  s official  rashmika mandanna  vijay deverakonda announce their wedding

ਲੱਗ ਗਈ ਰਿਸ਼ਤੇ 'ਤੇ ਪੱਕੀ ਮੋਹਰ ! ਰਸ਼ਮਿਕਾ ਤੇ ਵਿਜੇ ਦੇ ਵਿਆਹ ਦੀ ਤਰੀਕ ਆਈ...

this is the first   female superstar   of cinema

ਇਹ ਹੈ ਸਿਨੇਮਾ ਦੀ ਪਹਿਲੀ 'ਫੀਮੇਲ ਸੁਪਰਸਟਾਰ', ਰੈੱਡ ਲਾਈਟ ਏਰੀਆ 'ਚ ਹੋਇਆ ਸੀ...

irctc ticket booking indian railway strictness many fake id card closed

ਰੇਲਵੇ ਟਿਕਟ ਬੁਕਿੰਗ ’ਚ ਚਲਾਕੀ ਪਵੇਗੀ ਭਾਰੀ, AI ਦੀ ਨਜ਼ਰ ’ਚ ਆਏ ਯੂਜ਼ਰ, ID...

t20 world cup 2026

T20 WC 2026: ਭਾਰਤ ਤੋਂ ਇਸ ਮਾਮਲੇ 'ਚ ਅੱਗੇ ਨਿਕਲਿਆ ਪਾਕਿਸਤਾਨ, ਬਣਿਆ ਨੰਬਰ-1

wedding selfie grooms kicks bride

Smile Plz! ਸੈਲਫੀ ਲੈਣ 'ਤੇ ਭੜਕਿਆ ਲਾੜਾ, ਸਟੇਜ 'ਤੇ ਹੀ ਲਾੜੀ ਨੂੰ ਮਾਰ 'ਤੀ...

live in partner student burned sanitizer

ਵਿਦਿਆਰਥਣ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ! ਪਹਿਲਾਂ ਕੀਤਾ ਜਬਰ-ਜ਼ਨਾਹ, ਫ਼ਿਰ...

terrorist module 6 arrested isi

ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6...

police recruitment race youth dies

ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ...

ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • chickenpox cases advisory health department chickenpox symptoms
      ਸਾਵਧਾਨ! ਤੇਜ਼ੀ ਨਾਲ ਫੈਲ ਰਿਹਾ ਹੈ ਚਿਕਨਪੌਕਸ, ਐਡਵਾਇਜ਼ਰੀ ਜਾਰੀ
    • mistakes made during workout can have serious consequences
      Workout ਦੌਰਾਨ ਕੀਤੀਆਂ ਇਹ ਗਲਤੀਆਂ ਪੈ ਸਕਦੀਆਂ ਨੇ ਭਾਰੀ! ਸਰੀਰ ਨੂੰ  ਹੋ ਸਕਦਾ...
    • the feet feel stiff
      ਸੌਂਦੇ ਸਮੇਂ ਪੈਰਾਂ ’ਚ ਪੈਂਦੀ ਹੈ ਕੜੱਲ ਤਾਂ ਹੋ ਸਕਦੀ ਹੈ ਇਸ ਚੀਜ਼ ਦੀ ਕਮੀ
    • benefits of eating yogurt
      ਬਿਮਾਰੀਆਂ ਰਹਿਣਗੀਆਂ ਕੋਹਾਂ ਦੂਰ ; ਦਹੀਂ ਖਾਣ ਦੇ ਫਾਇਦੇ ਜਾਣ ਤੁਸੀਂ ਹੋ ਜਾਓਗੇ...
    • do you also snore in your sleep
      ਸਾਵਧਾਨ! ਕੀ ਤੁਹਾਨੂੰ ਵੀ ਆਉਂਦੇ ਹਨ ਨੀਂਦ 'ਚ ਖਰਾਟੇ? ਇਹ ਆਮ ਗੱਲ ਨਹੀਂ ਸਗੋਂ...
    • benefits of eating roasted chickpeas
      protein ਤੇ ਅਤੇ ਨਾਲ ਭਰਪੂਰ ਹੈ ਇਹ superfood, ਜਾਣ ਲਓ ਇਸ ਦੇ ਫਾਇਦੇ
    • benefits of eating celery
      ਅਜਵਾਇਨ ਖਾਣ ਦੇ ਹੈਰਾਨੀਜਨਕ ਫਾਇਦੇ ਜਾਣ ਹੋ ਜਾਓਗੇ ਹੈਰਾਨ! ਜਾਣੋ ਸਿਹਤ 'ਤੇ ਕੀ...
    • benefits of eating stale bread
      ਤਾਜ਼ੀ ਤੋਂ ਕਿਤੇ ਜ਼ਿਆਦਾ ਫ਼ਾਇਦੇਮੰਦ ਹੈ 'ਬਾਸੀ' ਰੋਟੀ ! BP-ਸ਼ੂਗਰ ਵਰਗੀਆਂ ਕਈ...
    • benefits of eating garlic
      Heart attack ਤੇ high BP ਤੋਂ ਚਾਹੁੰਦੇ ਹੋ ਛੁਟਕਾਰਾ ਤਾਂ ਅੱਜ ਤੋਂ ਹੀ ਖਾਣਾ...
    • benefits of chia seeds
      ਕੀ ਤੁਸੀਂ ਵੀ ਰੋਜ਼ਾਨਾ ਖਾਂਦੇ ਹੋ ਚੀਆ ਸੀਡਸ? ਜਾਣੋ ਸਰੀਰ 'ਤੇ ਕੀ ਹੁੰਦਾ ਹੈ ਅਸਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +