Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 22, 2026

    11:18:18 AM

  • punjab police 2 employees shot and killed each other

    ਪੰਜਾਬ: ਡਿਊਟੀ 'ਤੇ ਤਾਇਨਾਤ 2 ਮੁਲਾਜ਼ਮਾਂ ਦੀ ਸ਼ੱਕੀ...

  • big incident with police officers

    NH-49 'ਤੇ ਪੁਲਸ ਮੁਲਾਜ਼ਮਾਂ ਦੀ ਗੱਡੀ ਨਾਲ ਵਾਪਰਿਆ...

  • school teachers shameful act

    ਪ੍ਰਾਈਵੇਟ ਸਕੂਲ ਦੇ ਅਧਿਆਪਕ ਬਣ ਗਏ ਹੈਵਾਨ ! ਭੋਰਾ...

  • bad news for those who don t pay electricity bills in punjab

    ਪੰਜਾਬ 'ਚ ਬਿਜਲੀ ਬਿੱਲ ਨਾ ਭਰਨ ਵਾਲਿਆਂ ਲਈ ਬੁਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips : ਵਾਇਰਲ ਬੁਖ਼ਾਰ ਹੋਣ ’ਤੇ ਲੋਕ ਖਾਣ ‘ਡ੍ਰਾਈ ਫਰੂਟਸ’ ਸਣੇ ਇਹ ਚੀਜ਼ਾਂ ਅਤੇ ਇਨ੍ਹਾਂ ਤੋਂ ਬਣਾ ਕੇ ਰੱਖਣ ਦੂ

HEALTH News Punjabi(ਸਿਹਤ)

Health Tips : ਵਾਇਰਲ ਬੁਖ਼ਾਰ ਹੋਣ ’ਤੇ ਲੋਕ ਖਾਣ ‘ਡ੍ਰਾਈ ਫਰੂਟਸ’ ਸਣੇ ਇਹ ਚੀਜ਼ਾਂ ਅਤੇ ਇਨ੍ਹਾਂ ਤੋਂ ਬਣਾ ਕੇ ਰੱਖਣ ਦੂ

  • Edited By Rajwinder Kaur,
  • Updated: 07 Oct, 2021 06:35 PM
Jalandhar
health tips viral fever causes food dry fruits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਮੌਸਮ 'ਚ ਬਦਲਾਅ ਆਉਣਾ ਸ਼ੁਰੂ ਹੋ ਗਿਆ ਹੈ। ਦਿਨ 'ਚ ਇਕਦਮ ਗਰਮੀ ਹੋ ਜਾਂਦੀ ਹੈ ਅਤੇ ਰਾਤ ਦੀ ਨਮੀ ਲੋਕਾਂ ਨੂੰ ਬੀਮਾਰੀਆਂ ਦੀ ਲਪੇਟ 'ਚ ਲੈ ਰਹੀ ਹੈ। ਡਾਕਟਰਾਂ ਕੋਲ ਲੱਗੀ ਭੀੜ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਵਾਇਰਲ ਬੁਖ਼ਾਰ ਨੇ ਵੀ ਆਪਣੀ ਦਸਤਕ ਦੇ ਦਿੱਤੀ ਹੈ। ਵਾਇਰਲ ਬੁਖ਼ਾਰ ਸਾਡੇ ਸਰੀਰ ਨੂੰ ਕਮਜ਼ੋਰ ਕਰ ਦਿੰਦੇ ਹੈ, ਜਿਸ ਕਾਰਨ ਸਰੀਰ 'ਚ ਇੰਫੈਕਸ਼ਨ ਬਹੁਤ ਤੇਜੀ ਨਾਲ ਵਧਦਾ ਹੈ। ਇਹ ਬੁਖ਼ਾਰ ਬਹੁਤ ਤੇਜੀ ਨਾਲ ਇਕ ਇਨਸਾਨ ਤੋਂ ਦੂਜੇ ਇਨਸਾਨ ਤੱਕ ਪਹੁੰਚਦਾ ਹੈ। ਅਜਿਹੇ 'ਚ ਤੁਹਾਨੂੰ ਇਸ ਦੇ ਲੱਛਣ, ਕਾਰਨਾਂ ਦੀ ਪਛਾਣ ਕਰਕੇ ਆਪਣੀ ਡਾਈਟ 'ਤੇ ਧਿਆਨ ਦੇਣਾ ਚਾਹੀਦਾ। ਵਾਇਰਲ ਬੁਖ਼ਾਰ 'ਚ ਕੀ ਖਾਣਾ ਚਾਹੀਦਾ ਹੈ ਅਤੇ ਕੀ ਨਹੀਂ, ਦੇ ਬਾਰੇ ਅੱਜ ਅਸੀਂ ਤੁਹਾਨੂੰ ਦੱਸਾਂਗੇ.....

ਕੀ ਹੈ ਵਾਇਰਲ ਬੁਖ਼ਾਰ?
ਵਾਇਰਸ ਦੇ ਲਾਗ ਨਾਲ ਹੋਣ ਵਾਲੇ ਬੁਖ਼ਾਰ ਨੂੰ ਵਾਇਰਲ ਬੁਖ਼ਾਰ ਆਖਿਆ ਜਾਂਦਾ ਹੈ। ਇਹ ਬੁਖ਼ਾਰ ਬੁੱਢਿਆਂ ਤੇ ਬੱਚਿਆਂ ਨੂੰ ਆਸਾਨੀ ਨਾਲ ਆਪਣੀ ਲਪੇਟ 'ਚ ਲੈ ਲੈਂਦਾ ਹੈ। ਵਾਇਰਲ ਬੁਖ਼ਾਰ ਹੋਣ ਨਾਲ ਵਿਅਕਤੀ ਨੂੰ ਅਚਾਨਕ ਤੇਜ ਬੁਖ਼ਾਰ ਹੁੰਦਾ ਹੈ ਅਤੇ ਕਦੇ ਸਰੀਰ ਠੰਡਾ ਪੈ ਜਾਂਦਾ ਹੈ। ਅੱਖਾਂ 'ਚ ਜਲਨ, ਸਿਰਦਰਦ, ਸਰੀਰ 'ਚ ਦਰਦ, ਥਕਾਵਟ ਤੇ ਉਲਟੀ ਦਾ ਆਉਣਾ, ਗਲੇ 'ਚ ਦਰਦ ਦੀ ਸਮੱਸਿਆ ਆਦਿ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ 'ਚ ਕੁਝ ਲੋਕ ਆਪਣਾ ਖਾਣਾ-ਪੀਣਾ ਛੱਡ ਦਿੰਦੇ ਹਨ ਪਰ ਇਸ ਬੁਖ਼ਾਰ 'ਚ ਖਾਣਾ ਛੱਡਣ ਦੀ ਬਜਾਏ ਸਗੋਂ ਆਪਣੀ ਡਾਈਟ 'ਤੇ ਧਿਆਨ ਦਿਓ। 

ਪੜ੍ਹੋ ਇਹ ਵੀ ਖ਼ਬਰ - Health Tips : ਰੋਜ਼ਾਨਾ ਸਵੇਰੇ ਕਰੋ ਯੋਗ, ਥਾਇਰਾਇਡ ਅਤੇ ਪਿੱਠ ਦਰਦ ਸਣੇ ਦੂਰ ਹੋਣਗੀਆਂ ਇਹ ਬੀਮਾਰੀਆਂ

ਵਾਇਰਲ ਬੁਖ਼ਾਰ ਦੇ ਕਾਰਨ
ਜਦੋਂ ਬੀਮਾਰ ਵਿਅਕਤੀ ਛਿੱਕਦਾ, ਖੰਘਦਾ ਜਾਂ ਗੱਲ ਕਰਦਾ ਹੈ ਤਾਂ ਤਰਲ ਪਦਾਰਥ ਦੇ ਛੋਟੇ ਫੁਹਾਰ ਨਿਕਲਦੇ ਹਨ, ਜੋ ਸਾਹ ਰਾਹੀਂ ਦੂਜੇ ਵਿਅਕਤੀ ਦੇ ਸਰੀਰ 'ਚ ਪ੍ਰਵੇਸ਼ ਕਰ ਸਕਦੇ ਹਨ। ਜੇਕਰ ਇਕ ਵਾਇਰਸ ਵੀ ਸਰੀਰ 'ਚ ਪ੍ਰਵੇਸ਼ ਕਰ ਜਾਂਦਾ ਹੈ ਤਾਂ ਉਹ 16 ਤੋਂ 48 ਘੰਟਿਆਂ 'ਚ ਪੂਰੇ ਸਰੀਰ 'ਚ ਫੈਲ ਜਾਂਦਾ ਹੈ। ਇਸ ਲਈ ਅਜਿਹੇ 'ਚ ਆਪਣੇ ਮੂੰਹ ਨੂੰ ਕਵਰ ਕਰਕੇ ਰੱਖਣਾ ਚਾਹੀਦਾ ਹੈ। ਇਸ ਲਈ ਜਿਥੇ ਤੱਕ ਸੰਭਵ ਹੋ ਸਕੇ ਵਾਇਰਲ 'ਚ ਖੂਬ ਖਾਣਾ ਖਾਓ ਅਤੇ ਡਿਹਾਈਡੇਸ਼ਨ ਤੋਂ ਬਚਣ ਲਈ ਖੂਬ ਪਾਣੀ ਪੀਓ। 

ਵਾਇਰਲ ਬੁਖ਼ਾਰ 'ਚ ਕੀ ਖਾਣਾ ਚਾਹੀਦਾ ਹੈ :-

ਨਿੰਬੂ ਤੇ ਮੌਸਮੀ ਸੰਤਰਾ
ਵਾਇਰਲ ਬੁਖ਼ਾਰ 'ਚ ਮੌਸਮੀ ਸੰਤਰਾ ਅਤੇ ਨਿੰਬੂ ਖਾਓ। ਇਸ 'ਚ ਵਿਟਾਮਿਨ-ਸੀ ਤੇ ਵੀਟਾ ਕੈਰੋਟੀਂਸ ਹੁੰਦੇ ਹਨ, ਜੋ ਰੋਗ-ਪ੍ਰਤੀਰੋਧਕ ਸਮਰੱਥਾ ਨੂੰ ਵਧਾਉਂਦਾ ਹੈ, ਜਿਸ ਨਾਲ ਸਿਹਤ 'ਚ ਹੌਲੀ-ਹੌਲੀ ਸੁਧਾਰ ਹੁੰਦਾ ਹੈ।

ਪੜ੍ਹੋ ਇਹ ਵੀ ਖ਼ਬਰ - Health Tips: ਭੋਜਨ ‘ਚ ਲੂਣ ਦੀ ਮਾਤਰਾ ਜ਼ਿਆਦਾ ਹੋਣ ਨਾਲ ਵੱਧ ਸਕਦੇ ਹਾਈ ਬਲਡ ਪ੍ਰੈਸ਼ਰ ਸਣੇ ਇਨ੍ਹਾਂ ਰੋਗਾਂ ਦਾ ਖ਼ਤਰਾ

ਡ੍ਰਾਈ ਫਰੂਟਸ
ਇਸ ਬੁਖ਼ਾਰ 'ਚ ਡ੍ਰਾਈ ਫਰੂਡਸ ਜ਼ਰੂਰ ਖਾਓ, ਕਿਉਂਕਿ ਇਸ 'ਚ ਜਿੰਕ ਦੀ ਮਾਤਰਾ ਚੰਗੀ ਹੁੰਦੀ ਹੈ। ਇਸ ਨਾਲ ਸਰੀਰ ਨੂੰ ਐਨਰਜੀ ਮਿਲਦੀ ਹੈ ਅਤੇ ਬੁਖ਼ਾਰ 'ਚ ਸੁਧਾਰ ਆਉਂਦਾ ਹੈ। ਡ੍ਰਾਈ ਫਰੂਟਸ 'ਚ ਬਾਦਾਮ, ਕਿਸ਼ਮਿਸ਼ ਜ਼ਰੂਰ ਸ਼ਾਮਲ ਕਰੋ। 

ਤੁਲਸੀ
ਤੁਲਸੀ ਦੇ ਪੱਤੇ ਖਾਂਸੀ, ਜੁਕਾਮ, ਬੁਖਾਰ ਅਤੇ ਸਾਹ ਸਬੰਧੀ ਰੋਗਾਂ ਨਾਲ ਲੜਨ 'ਚ ਮਦਦ ਮਿਲਦੀ ਹੈ। ਬਦਲਦੇ ਮੌਸਮ 'ਚ ਤੁਲਸੀ ਦੀਆਂ ਪੱਤੀਆਂ ਨੂੰ ਉਬਾਲ ਕੇ ਜਾਂ ਚਾਹ 'ਚ ਪਾ ਕੇ ਪੀਣ ਨਾਲ ਨੱਕ ਤੇ ਗਲੇ ਦੇ ਇੰਫੈਕਸ਼ਨ ਤੋਂ ਰਾਹਤ ਮਿਲਦੀ ਹੈ।

ਪੜ੍ਹੋ ਇਹ ਵੀ ਖ਼ਬਰ - Health Tips: ਸਰੀਰ ਨੂੰ ਫਿੱਟ ਤੇ ਭਾਰ ਘਟਾਉਣ ਲਈ ਰੋਜ਼ਾਨਾ 30 ਮਿੰਟ ਚਲਾਓ ਸਾਈਕਲ, ਹੋਣਗੇ ਕਈ ਫ਼ਾਇਦੇ

ਸੰਤਰੇ ਦਾ ਜੂਸ
ਵਾਇਰਲ ਬੁਖ਼ਾਰ ਦੌਰਾਨ ਸੰਤਰੇ ਦਾ ਜੂਸ ਜ਼ਿਆਦਾ ਫ਼ਾਇਦੇਮੰਦ ਹੁੰਦਾ ਹੈ। ਸਰੀਰ ਨੂੰ ਮਜ਼ਬੂਤੀ ਦੇਣ 'ਚ ਸੰਤਰੇ ਦਾ ਜੂਸ ਕਾਫ਼ੀ ਫ਼ਾਇਦੇਮੰਦ ਹੈ।

ਉਬਲੀਆਂ ਸਬਜ਼ੀਆਂ
ਵਾਇਰਲ ਬੁਖ਼ਾਰ 'ਚ ਘੱਟ ਉਬਾਲੀਆਂ ਹੋਈਆਂ ਸਬਜ਼ੀਆਂ ਨੂੰ ਬਿਨਾਂ ਮਸਾਲਾ ਪਾ ਕੇ ਖਾਣਾ ਕਾਫ਼ੀ ਫ਼ਾਇਦੇਮੰਦ ਹੈ। ਕਾਲੀ ਮਿਰਚ ਤੇ ਹਲਕਾ ਨਮਕ ਉਬਲੀਆਂ ਹੋਈਆਂ ਸਬਜ਼ੀਆਂ 'ਚ ਪਾ ਕੇ ਖਾਣ ਨਾਲ ਸਰੀਰ ਦਾ ਤਾਪਮਾਨ ਵੀ ਸਮਾਨ ਰਹਿੰਦਾ ਹੈ।

ਦਹੀਂ
ਵਾਇਰਲ ਬੁਖ਼ਾਰ 'ਚ ਦਹੀਂ ਦਾ ਸੇਵਨ ਕਰੋਂ। ਦਹੀ ਖਾਣ ਨਾਲ ਬੈਕਟੀਰੀਆ ਨਾਲ ਲੜਨ 'ਚ ਮਦਦ ਮਿਲਦੀ ਹੈ ਅਤੇ ਨਾਲ ਹੀ ਇਸ ਨਾਲ ਪਾਚਨ ਕਿਰਿਆ ਵੀ ਸਹੀ ਰਹਿੰਦੀ ਹੈ। 

ਪੜ੍ਹੋ ਇਹ ਵੀ ਖ਼ਬਰ - ਸਾਵਧਾਨ! ਜੇਕਰ ਤੁਹਾਡੀ ਜਨਾਨੀ ਝੂਠੇ ਭਾਂਡੇ ਰੱਖਣ ਸਣੇ ਕਰਦੀ ਹੈ ਇਹ ਕੰਮ, ਤਾਂ ਤੁਸੀਂ ਹੋ ਜਾਵੋਗੇ ‘ਕੰਗਾਲ’

ਕੇਲੇ ਤੇ ਸੇਬ
ਵਾਇਰਲ ਬੁਖ਼ਾਰ 'ਚ ਜਿੰਨਾ ਹੋ ਸਕੇ ਕੇਲੇ ਅਤੇ ਸੇਬ ਜ਼ਿਆਦਾ ਖਾਣੇ ਚਾਹੀਦੇ ਹਨ। ਇਨ੍ਹਾਂ ਫਲਾਂ 'ਚ ਅਧਿਕ ਮਾਤਰਾ 'ਚ ਪੋਟਾਸ਼ੀਅਮ ਹੁੰਦਾ ਹੈ, ਜੋ ਵਾਇਰਲ ਬੁਖ਼ਾਰ 'ਚ ਆਉਣ ਵਾਲੀਆਂ ਮੁਸ਼ਕਿਲਾਂ ਤੋਂ ਰਾਹਤ ਦਿੰਦਾ ਹੈ। ਵਾਇਰਲ ਬੁਖ਼ਾਰ ਹੋਣ 'ਤੇ ਛੀਲੇ ਹੋਏ ਫਲਾਂ ਦਾ ਹੀ ਸੇਵਨ ਕਰਨਾ ਚਾਹੀਦਾ ਹੈ।

ਵਾਇਰਲ ਬੁਖ਼ਾਰ 'ਚ ਕੀ ਨਹੀਂ ਖਾਣਾ ਚਾਹੀਦਾ : -

ਫ੍ਰਾਈ ਫੂਡਸ
ਵਾਇਰਲ ਬੁਖ਼ਾਰ 'ਚ ਫ੍ਰਾਈ ਭੋਜਨ ਕਾਫ਼ੀ ਨੁਕਸਾਨਦਾਇਕ ਹੋ ਸਕਦਾ ਹੈ, ਜਿਵੇਂ ਫ੍ਰੇਂਚ ਫਾਈਜ਼ ਤੇ ਜੰਕ ਫੂਡ ਆਦਿ। ਇਨ੍ਹਾਂ ਨੂੰ ਬੁਖ਼ਾਰ 'ਚ ਨਹੀਂ ਖਾਣਾ ਚਾਹੀਦਾ। 

ਪੜ੍ਹੋ ਇਹ ਵੀ ਖ਼ਬਰ - Health Tips: ਸਵੇਰ ਦੀ ਸੈਰ ਕਰਨ ਵਾਲੇ ਲੋਕ ‘ਨਿੰਮ ਦੀ ਦਾਤਨ’ ਸਣੇ ਕਰਨ ਇਹ ਕੰਮ, ਸਰੀਰ ਨੂੰ ਹੋਣਗੇ ਕਈ ਫ਼ਾਇਦੇ

ਕੁਕੀਜ਼ ਅਤੇ ਬਿਸਕੁਟ
ਸਰਦੀ-ਜ਼ੁਕਾਮ ਹੋਣ 'ਤੇ ਕੁਕੀਜ਼, ਬਿਸਕੁਟ ਤੇ ਬਾਜ਼ਾਰ ਦੀ ਬੇਕਰੀ ਤੋਂ ਪਰਹੇਜ ਕਰਨਾ ਚਾਹੀਦਾ। ਦਰਅਸਲ, ਇਹ ਸਭ ਕਫ ਬਣਾਉਂਦੇ ਹਨ, ਜਿਸ ਨਾਲ ਸਮੱਸਿਆ ਵਧ ਜਾਂਦੀ ਹੈ। 

ਠੰਡੀਆਂ ਚੀਜ਼ਾਂ ਦਾ ਨਾ ਕਰੋ ਇਸਤੇਮਾਲ
ਵਾਇਰਲ ਬੁਖ਼ਾਰ 'ਚ ਠੰਡਾ ਤੇ ਤਰਲ ਪਦਾਰਥਾਂ ਦਾ ਸੇਵਨ ਨਹੀਂ ਕਰਨਾ ਚਾਹੀਦਾ, ਕਿਉਂਕਿ ਉਹ ਸਰੀਰ 'ਚ ਪਾਣੀ ਰੋਕਦੇ ਹਨ, ਜਿਨ੍ਹਾਂ ਨਾਲ ਅਸੰਤੁਲਨ ਹੁੰਦਾ ਹੈ। ਵਾਇਰਲ ਹੋਣ 'ਤੇ ਦਿਮਾਗ 'ਤੇ ਬਿਲਕੁਲ ਜੋਰ ਨਾ ਪਾਓ, ਕਿਉਂਕਿ ਅਜਿਹਾ ਕਰਨ ਨਾਲ ਸਰੀਰ ਦੀ ਰੋਗ-ਪ੍ਰਤੀਰੋਧਕ ਸਮਰੱਥਾ ਘੱਟ ਹੁੰਦੀ ਹੈ, ਜਿਸ ਨਾਲ ਠੀਕ ਹੋਣ 'ਚ ਦੇਰੀ ਲੱਗੇਗੀ।

ਪੜ੍ਹੋ ਇਹ ਵੀ ਖ਼ਬਰ - Health Tips: ਦਿਲ ਦੀ ਧੜਕਣ ਵਧਣ ਤੇ ਘਟਣ ਦੀ ਸਮੱਸਿਆ ਤੋਂ ਪਰੇਸ਼ਾਨ ਲੋਕ ਮਿਸ਼ਰੀ ਸਣੇ ਅਪਣਾਉਣ ਇਹ ਨੁਸਖ਼ੇ

  • Health Tips
  • Viral Fever
  • Causes
  • Food
  • Dry Fruits
  • ਵਾਇਰਲ ਬੁਖ਼ਾਰ
  • ਕਾਰਨ
  • ਖ਼ੁਰਾਕ
  • ਡ੍ਰਾਈ ਫਰੂਟਸ

Health Tips : ਰੋਜ਼ਾਨਾ ਸਵੇਰੇ ਕਰੋ ਯੋਗ, ਥਾਇਰਾਇਡ ਅਤੇ ਪਿੱਠ ਦਰਦ ਸਣੇ ਦੂਰ ਹੋਣਗੀਆਂ ਇਹ ਬੀਮਾਰੀਆਂ

NEXT STORY

Stories You May Like

  • don  t forget to keep these things in the kitchen
    Vastu Tips : ਰਸੋਈ 'ਚ ਭੁੱਲ ਕੇ ਨਾ ਰੱਖੋ ਇਹ ਚੀਜ਼ਾਂ, ਨਹੀਂ ਤਾਂ ...
  • natural hair spa with these kitchen items
    Beauty Tips: ਰਸੋਈ 'ਚ ਵਰਤੀਆਂ ਜਾਣ ਵਾਲੀਆਂ ਇਨ੍ਹਾਂ ਚੀਜ਼ਾਂ ਨਾਲ ਕਰੋ 'ਕੁਦਰਤੀ ਹੇਅਰ ਸਪਾ'
  • from food and drinks to detergents and shampoos  will become more expensive
    ਖਾਣ-ਪੀਣ ਦੇ ਸਾਮਾਨ ਤੋਂ ਲੈ ਕੇ ਡਿਟਰਜੈਂਟ-ਸ਼ੈਂਪੂ ਤੱਕ ਹੋਣਗੇ ਮਹਿੰਗੇ, ਜਾਣੋ FMCG ਕੰਪਨੀਆਂ ਨੇ ਕਿਉਂ ਵਧਾਏ ਰੇਟ
  • don  t forget to eat these things
    ਸਾਵਧਾਨ ! ਭੁੱਲ ਕੇ ਵੀ ਨਾ ਖਾਓ ਇਹ ਚੀਜ਼ਾਂ! ਲਿਵਰ 'ਤੇ ਪੈ ਰਿਹਾ ਬੁਰਾ ਅਸਰ
  • follow these tips to get rid of dark circles
    ਡਾਰਕ ਸਰਕਲ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ ਟਿਪਸ
  • broken toys kept at home can become a cause of trouble
    Vastu Tips : ਘਰ 'ਚ ਰੱਖੇ ਟੁੱਟੇ ਖਿਡੌਣੇ ਬਣ ਸਕਦੇ ਨੇ ਪ੍ਰੇਸ਼ਾਨੀ ਦਾ ਕਾਰਨ, ਮਾਪੇ ਜ਼ਰੂਰ ਰੱਖਣ ਇਨ੍ਹਾਂ ਗੱਲਾਂ ਦਾ...
  • still have money problems even after having a money plant at home
    Vastu Tips : ਘਰ 'ਚ ਮਨੀ ਪਲਾਂਟ ਹੋਣ ਦੇ ਬਾਵਜੂਦ ਵੀ ਰਹਿੰਦੀ ਹੈ ਪੈਸੇ ਦੀ ਤੰਗੀ? ਤੁਰੰਤ ਸੁਧਾਰੋ ਇਹ ਗਲਤੀਆਂ
  • benefits of eating roasted chickpeas
    protein ਤੇ ਅਤੇ ਨਾਲ ਭਰਪੂਰ ਹੈ ਇਹ superfood, ਜਾਣ ਲਓ ਇਸ ਦੇ ਫਾਇਦੇ
  • trains continue to arrive late
    ਅੰਮ੍ਰਿਤਸਰ ਸਪੈਸ਼ਲ ਨੇ 8 ਅਤੇ ਸਰਬੱਤ ਦਾ ਭਲਾ ਨੇ 5 ਘੰਟੇ ਕਰਵਾਈ ਉਡੀਕ, ਵੈਸ਼ਨੋ...
  • power outage in punjab till 5 pm today
    ਅੱਜ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਸ਼ਾਮ 5 ਵਜੇ ਤੱਕ ਬਿਜਲੀ ਰਹੇਗੀ ਬੰਦ
  • a 14 wheeler truck crushed the only son in front of his father
    ਸੜਕਾਂ ਦੀ ਮੰਦੀ ਹਾਲਤ ਨੇ ਲਈ ਮਾਸੂਮ ਦੀ ਜਾਨ, 14 ਟਾਇਰਾਂ ਵਾਲੇ ਟਰੱਕ ਨੇ ਪਿਓ...
  • punjabi singer ks makhan joins akali dal
    ਅਕਾਲੀ ਦਲ 'ਚ ਸ਼ਾਮਲ ਹੋਏ ਪੰਜਾਬੀ ਗਾਇਕ KS ਮੱਖਣ, ਸੁਖਬੀਰ ਬਾਦਲ ਨੇ ਪਾਰਟੀ 'ਚ...
  • sukhpal khaira alleges misuse of 15th finance commission grants in punjab
    ਖਹਿਰਾ ਨੇ ਪੰਜਾਬ 'ਚ 15ਵੇਂ ਵਿੱਤ ਕਮਿਸ਼ਨ ਦੀਆਂ ਗ੍ਰਾਂਟਾਂ 'ਚ ਦੁਰਵਰਤੋਂ ਦੇ ਲਾਏ...
  • delhi assembly  atishi video  dgp punjab  summons
    ਆਤਿਸ਼ੀ ਵੀਡੀਓ ਮਾਮਲੇ 'ਚ DGP ਪੰਜਾਬ ਸਣੇ ਕਈ ਅਧਿਕਾਰੀਆਂ ਦੀਆਂ ਵਧੀਆਂ ਮੁਸ਼ਕਲਾਂ !...
  • summons issued to cp dhanpreet kaur in atishi case
    ਆਤਿਸ਼ੀ ਵੀਡੀਓ ਮਾਮਲਾ: ਜਲੰਧਰ ਪੁਲਸ ਕਮਿਸ਼ਨਰ ਨੂੰ ਸੰਮਨ ਜਾਰੀ
  • wife catches home guard husband with another woman in pg jalandhar
    ਜਲੰਧਰ: ਦੂਜੀ ਔਰਤ ਨਾਲ PG 'ਚ ਵੜਿਆ ਸੀ ਹੋਮਗਾਰਡ ਮੁਲਾਜ਼ਮ! ਉਪਰੋਂ ਪਹੁੰਚ ਗਈ...
Trending
Ek Nazar
live in partner student burned sanitizer

ਵਿਦਿਆਰਥਣ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ! ਪਹਿਲਾਂ ਕੀਤਾ ਜਬਰ-ਜ਼ਨਾਹ, ਫ਼ਿਰ...

terrorist module 6 arrested isi

ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6...

police recruitment race youth dies

ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ...

ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

people caught a thief stealing expensive chocolates in jalandhar

ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...

sargun mehta refutes pregnancy rumours

ਕੀ ਸੱਚੀਂ ਪ੍ਰੈਗਨੈਂਟ ਹੈ ਸਰਗੁਣ ਮਹਿਤਾ ! ਅਦਾਕਾਰਾ ਨੇ ਖ਼ੁਦ ਪੋਸਟ ਪਾ ਤੋੜੀ ਚੁੱਪੀ

accident wedding 5 members

ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ...

chips and cold drinks

Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...

8 police officers suspended

ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ...

free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

actor shares emotional final advice to daughters

ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...

singer kishore mandal and krish mandal bought mercedes

'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...

sargun mehta pregnancy rumours

ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ...

mumbai court grants bail raj kundra in alleged bitcoin scam case

ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ...

indian cricketer announces divorce

ਇਕ ਹੋਰ ਭਾਰਤੀ ਕ੍ਰਿਕਟਰ ਦਾ ਹੋ ਗਿਆ ਤਲਾਕ, ਭਾਵੁਕ ਪੋਸਟ ਪਾ ਬਿਆਨ ਕੀਤਾ ਦਰਦ

ind vs pak no handshake

'No Handshake ਸਿਰਫ ਇਕ ਦਿਖਾਵਾ...'! IND-PAK ਵਿਵਾਦ 'ਤੇ ਦਿੱਗਜ ਕ੍ਰਿਕਟਰ...

highway toll cash payment ban

ਹਾਈਵੇਅ 'ਤੇ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਟੋਲ ਪਲਾਜ਼ਿਆਂ 'ਤੇ ਹੁਣ ਨਹੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • benefits of eating roasted chickpeas
      protein ਤੇ ਅਤੇ ਨਾਲ ਭਰਪੂਰ ਹੈ ਇਹ superfood, ਜਾਣ ਲਓ ਇਸ ਦੇ ਫਾਇਦੇ
    • benefits of eating celery
      ਅਜਵਾਇਨ ਖਾਣ ਦੇ ਹੈਰਾਨੀਜਨਕ ਫਾਇਦੇ ਜਾਣ ਹੋ ਜਾਓਗੇ ਹੈਰਾਨ! ਜਾਣੋ ਸਿਹਤ 'ਤੇ ਕੀ...
    • benefits of eating stale bread
      ਤਾਜ਼ੀ ਤੋਂ ਕਿਤੇ ਜ਼ਿਆਦਾ ਫ਼ਾਇਦੇਮੰਦ ਹੈ 'ਬਾਸੀ' ਰੋਟੀ ! BP-ਸ਼ੂਗਰ ਵਰਗੀਆਂ ਕਈ...
    • benefits of eating garlic
      Heart attack ਤੇ high BP ਤੋਂ ਚਾਹੁੰਦੇ ਹੋ ਛੁਟਕਾਰਾ ਤਾਂ ਅੱਜ ਤੋਂ ਹੀ ਖਾਣਾ...
    • benefits of chia seeds
      ਕੀ ਤੁਸੀਂ ਵੀ ਰੋਜ਼ਾਨਾ ਖਾਂਦੇ ਹੋ ਚੀਆ ਸੀਡਸ? ਜਾਣੋ ਸਰੀਰ 'ਤੇ ਕੀ ਹੁੰਦਾ ਹੈ ਅਸਰ
    • how does licking a lemon cure a hangover
      ਨਿੰਬੂ ਚੱਟਣ ਨਾਲ ਕੀ ਸੱਚੀ ਉਤਰ ਜਾਂਦੈ hangover! ਜਾਣੋਂ ਇਸ ਦੇ ਪਿੱਛੇ ਦੀ ਅਸਲ...
    • home remedies will eliminate anemia from the root
      ਖੂਨ ਦੀ ਕਮੀ ਨੂੰ ਜੜ੍ਹ ਤੋਂ ਖਤਮ ਕਰਨਗੇ ਇਹ ਦੇਸੀ ਨੁਸਖੇ; ਕੁਝ ਹੀ ਦਿਨਾਂ 'ਚ...
    • kneaded dough negative effect on the body
      ਸਾਵਧਾਨ! ਗਲਤ ਢੰਗ ਨਾਲ ਗੁੰਨਿਆ ਹੋਇਆ ਆਟਾ ਵੀ ਸਰੀਰ 'ਤੇ ਪਾ ਸਕਦੈ ਬੁਰਾ ਪ੍ਰਭਾਵ,...
    • don t ignore persistent fever
      ਲਗਾਤਾਰ ਹੋ ਰਹੇ ਬੁਖਾਰ ਨੂੰ ਨਾ ਕਰੋ Ignore! ਜਾਣੋ ਦੇ ਪਿੱਛੇ ਦੇ ਮੁੱਖ ਕਾਰਨ
    • don  t forget to ignore these physical signs
      ਭੁੱਲ ਕੇ ਵੀ ਨਾ ਕਰੋ ਇਨ੍ਹਾਂ ਸਰੀਰਕ ਸੰਕੇਤਾਂ ਨੂੰ ਨਜ਼ਰਅੰਦਾਜ਼, ਹੋ ਸਕਦੀ ਹੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +