Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    10:24:59 PM

  • pralhad joshi becomes the new education minister

    ਵੱਡੀ ਖਬਰ : ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ...

  • fraud in ludhiana

    ਪੰਜਾਬ 'ਚ 2,50,00,000 ਰੁਪਏ ਦੀ ਵੱਡੀ ਠੱਗੀ!...

  • ind vs zim india defeated zimbabwe by 90 runs

    IND vs ZIM : ਭਾਰਤ ਨੇ 90 ਦੌੜਾਂ ਨਾਲ ਜ਼ਿੰਬਾਬਵੇ...

  • golden period sawan

    ਇਨ੍ਹਾਂ 4 ਰਾਸ਼ੀਆਂ ਦਾ ਆਉਣ ਵਾਲਾ ਹੈ Golden...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jagraon
  • Health Tips: ਭਾਰ ਤੇ ਢਿੱਡ ਦੀ ਚਰਬੀ ਘਟਾਉਣ ਲਈ ਰੋਜ਼ਾਨਾ 20 ਮਿੰਟ ‘ਟੱਪੋ ਰੱਸੀ’, ਹੋਣਗੇ ਹੋਰ ਵੀ ਹੈਰਾਨੀਜਨਕ ਫ਼ਾਇਦੇ

HEALTH News Punjabi(ਸਿਹਤ)

Health Tips: ਭਾਰ ਤੇ ਢਿੱਡ ਦੀ ਚਰਬੀ ਘਟਾਉਣ ਲਈ ਰੋਜ਼ਾਨਾ 20 ਮਿੰਟ ‘ਟੱਪੋ ਰੱਸੀ’, ਹੋਣਗੇ ਹੋਰ ਵੀ ਹੈਰਾਨੀਜਨਕ ਫ਼ਾਇਦੇ

  • Edited By Rajwinder Kaur,
  • Updated: 13 Jul, 2021 03:53 PM
Jagraon
health tips weight belly fat jump rope benefits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਰੱਸੀ ਟੱਪਣ ਦਾ ਸ਼ੌਕ ਕਈ ਲੋਕਾਂ ਨੂੰ ਹੁੰਦਾ ਹੈ। ਜ਼ਿਆਦਾਤਰ ਰੱਸੀ ਟੱਪਣਾ ਕੁੜੀਆਂ ਨੂੰ ਪਸੰਦ ਹੁੰਦਾ ਹੈ। ਜਦੋਂ ਵੀ ਅਸੀਂ ਰੱਸੀ ਟੱਪਦੇ ਹਾਂ ਤਾਂ ਸਾਨੂੰ ਸਾਡੇ ਸਕੂਲ ਦੇ ਦਿਨ ਯਾਦ ਆ ਜਾਂਦੇ ਹਨ। ਜੇਕਰ ਤੁਸੀ ਰੋਜ਼ ਰੱਸੀ ਟੱਪਦੇ ਹੋ ਤਾਂ ਤੁਹਾਨੂੰ ਕੋਈ ਵੀ ਕਸਰਤ ਕਰਨ ਦੀ ਜ਼ਰੂਰਤ ਨਹੀਂ ਪੈਂਦੀ। ਰੱਸੀ ਟੱਪਣਾ ਕਾਰਡੀਓ ਐਕਸਰਸਾਈਜ਼ ਦਾ ਇਕ ਬਿਹਤਰੀਨ ਰੂਪ ਹੈ ਅਤੇ ਵਿਸ਼ਵ ਪੱਧਰੀ ਐਥਲੀਟ ਅਜਿਹਾ ਕਰਨ ਤੋਂ ਪਿੱਛੇ ਨਹੀਂ ਹੱਟਦੇ। ਰੱਸੀ ਟੱਪਣ ਨਾਲ ਪੇਟ ਅੰਦਰ ਰਹਿੰਦਾ ਹੈ। ਰੱਸੀ ਟੱਪਣਾ ਜਿੰਨਾਂ ਆਸਾਨ ਹੈ, ਉਨ੍ਹਾਂ ਹੀ ਇਹ ਸਾਡੀ ਸਿਹਤ ਦੇ ਲਈ ਫ਼ਾਇਦੇਮੰਦ ਵੀ ਹੈ। ਇਹ ਇਕ ਫ਼ੁਲ ਬਾਡੀ ਵਰਕਆਉਟ ਹੈ ਅਤੇ ਇਹ ਘੱਟ ਸਮੇਂ ਅੰਦਰ ਵੱਧ ਕੈਲਰੀ ਬਰਨ ਕਰਨ 'ਚ ਮਦਦਗਾਰ ਹੈ। ਅੱਜ ਅਸੀ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਰੱਸੀ ਟੱਪਣ ਦੇ ਨਾਲ ਸਾਡੇ ਸਰੀਰ ਨੂੰ ਕੀ-ਕੀ ਫ਼ਾਇਦੇ ਹੁੰਦੇ ਹਨ।

1. ਭਾਰ ਨੂੰ ਕਰੇ ਘੱਟ 
ਅਜੋਕੇ ਸਮੇਂ ‘ਚ ਮੋਟਾਪਾ ਸਭ ਤੋਂ ਵੱਡੀ ਮੁਸੀਬਤ ਬਣਿਆ ਹੋਇਆ ਹੈ। ਬਹੁਤ ਸਾਰੇ ਲੋਕ ਮੋਟਾਪਾ ਘੱਟ ਕਰਨ ਲਈ ਦਵਾਈਆਂ ਜਾਂ ਹੋਰ ਵੀ ਬਹੁਤ ਸਾਰੀ ਚੀਜ਼ਾਂ ਦੀ ਵਰਤੋਂ ਕਰਦੇ ਹਨ। ਲੋਕ ਭਾਰ ਘੱਟ ਕਰਨ ਲਈ ਸਵੇਰੇ ਸੈਰ ਕਰਨ ਜਾਂਦੇ ਹਨ ਪਰ ਸ਼ਾਇਦ ਤੁਸੀ ਇਹ ਨਹੀਂ ਜਾਣਦੇ ਕਿ ਰੱਸੀ ਟੱਪਣ ਨਾਲ ਭਾਰ ਬਹੁਤ ਜਲਦੀ ਘੱਟਦਾ ਹੈ। ਜੇਕਰ ਤੁਸੀਂ ਆਪਣਾ ਭਾਰ ਘੱਟ ਕਰਨਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਰੱਸੀ ਟੱਪਣਾ ਸ਼ੁਰੂ ਕਰ ਦੇਵੋਂ।

ਪੜ੍ਹੋ ਇਹ ਵੀ ਖ਼ਬਰ- Health Care: ਸ਼ੂਗਰ ਫ੍ਰੀ ਗੋਲੀਆਂ ਦਾ ਸੇਵਨ ਕਰਨ ਵਾਲੇ ਲੋਕ ਹੋ ਜਾਣ ਸਾਵਧਾਨ, ਕੈਂਸਰ ਸਣੇ ਹੋ ਸਕਦੇ ਨੇ ਇਹ ਰੋਗ

2. ਦਿਲ ਦੀ ਸਿਹਤ 'ਚ ਸੁਧਾਰ
ਰੋਜ਼ਾਨਾ ਰੱਸੀ ਟੱਪਣ ਨਾਲ ਤੁਹਾਡੇ ਦਿਲ ਦੀ ਐਕਸਰਸਾਈਜ਼ ਹੁੰਦੀ ਹੈ ਅਤੇ ਦਿਲ ਦੀ ਧੜਕਨ ਦੀ ਦਰ ਵਧਦੀ ਹੈ। ਐਕਸਪਰਟ ਅਨੁਸਾਰ, ਰੱਸੀ ਟੱਪਣ ਨਾਲ ਹਾਰਟ ਅਟੈਕ ਦਾ ਖ਼ਤਰਾ ਘੱਟ ਜਾਂਦਾ ਹੈ।  

3. ਚਿਹਰੇ ‘ਤੇ ਆਵੇ ਨਿਖਾਰ 
ਰੱਸੀ ਟੱਪਣ ਨਾਲ ਪਸੀਨਾ ਆਉਂਦਾ ਹੈ ਅਤੇ ਇਸ ਪਸੀਨੇ ਨਾਲ ਸਰੀਰ ‘ਚੋ ਹਾਨੀਕਾਰਕ ਪਦਾਰਥ ਬਾਹਰ ਨਿਕਲਦੇ ਹਨ। ਇਸ ਨਾਲ ਸਰੀਰ ਅੰਦਰੋਂ ਸਾਫ ਹੋ ਜਾਂਦਾ ਹੈ ਅਤੇ ਚਿਹਰੇ ‘ਤੇ ਨਿਖਾਰ ਆਉਂਦਾ ਹੈ।

ਪੜ੍ਹੋ ਇਹ ਵੀ ਖ਼ਬਰ-  ਵਾਸਤੂ ਸ਼ਾਸਤਰ : ਘਰ ਬਣਾਉਂਦੇ ਸਮੇਂ ਰੱਖੋ ਇਸ ਚੀਜ਼ ਦਾ ਖ਼ਾਸ ਧਿਆਨ, ਹਮੇਸ਼ਾ ਲਈ ਦੂਰ ਹੋਵੇਗੀ ‘ਪੈਸੇ ਦੀ ਘਾਟ’

4. ਰੀੜ੍ਹ ਦੀ ਹੱਡੀ, ਪਿੱਠ ਅਤੇ ਪੈਰ ਦੀ ਸਟ੍ਰੈਚਿੰਗ
ਬੱਚਿਆਂ ਦੀ ਹਾਈਟ ਵਧਾਉਣਾ ਚਾਹੁੰਦੇ ਹੋ ਤਾਂ ਉਨ੍ਹਾਂ ਨੂੰ ਰੱਸੀ ਟੱਪਣ ਦੀ ਸਲਾਹ ਦਿਓ। ਰੱਸੀ ਟੱਪਣ ਨਾਲ ਰੀੜ੍ਹ ਦੀ ਹੱਡੀ, ਪਿੱਠ ਅਤੇ ਪੈਰ ਦੀ ਸਟ੍ਰੈਚਿੰਗ ਹੁੰਦੀ ਹੈ, ਨਾਲ ਹੀ ਕੁਝ ਨਵੇਂ ਮਸਲਜ਼ ਵੀ ਬਣਦੇ ਹਨ।

5. ਪੂਰੇ ਸਰੀਰ ਦੀ ਕਸਰਤ
ਰੱਸੀ ਟੱਪਣ ਨਾਲ ਪੂਰੇ ਸਰੀਰ ਦੀ ਕਸਰਤ ਹੋ ਜਾਂਦੀ ਹੈ। ਇਸ ਨਾਲ ਤੁਹਾਡੇ ਸਰੀਰ 'ਚ ਚੁਸਤੀ, ਤਾਕਤ ਅਤੇ ਹਰ ਕੰਮ ਕਰਨ ਦੀ ਸਮਰੱਥਾ ਵਧ ਜਾਂਦੀ ਹੈ। ਤੁਸੀਂ ਸਾਰਾ ਦਿਨ ਫਿੱਟ ਰਹਿੰਦੇ ਹੋ।

ਪੜ੍ਹੋ ਇਹ ਵੀ ਖ਼ਬਰ-  Health Tips: ਉਮਰ ਦੇ ਹਿਸਾਬ ਨਾਲ ਹਰੇਕ ਇਨਸਾਨ ਲਈ ਜਾਣੋ ਕਿੰਨੇ ਕਦਮ ਪੈਦਲ ਚੱਲਣਾ ਹੈ ‘ਜ਼ਰੂਰੀ’

6. ਦਿਮਾਗ ਹੁੰਦਾ ਹੈ ਤੇਜ਼
ਕਈ ਵਾਰ ਅਸੀਂ ਕੰਮ ਕਰ ਕੇ ਬੋਰ ਹੋ ਜਾਂਦੇ ਹਾਂ ਅਤੇ ਚੁਸਤ ਹੋਣ ਲਈ ਰੱਸੀ ਟੱਪਦੇ ਹਾਂ । ਇਸ ਤਰ੍ਹਾਂ ਕਰਨ ਨਾਲ ਸਾਡਾ ਦਿਮਾਗ ਫ਼ਿਰ ਤੋਂ ਕੰਮ ਕਰਨਾ ਸ਼ੁਰੂ ਕਰ ਦਿੰਦਾ ਹੈ। ਇਸ ਨਾਲ ਤੁਹਾਡਾ ਦਿਮਾਗ ਜ਼ਿਆਦਾ ਚੱਲਦਾ ਹੈ ਅਤੇ ਪੈਰਾਂ 'ਤੇ ਇੰਨਾਂ ਦਬਾਅ ਨਹੀ ਪੈਂਦਾ।

7. ਢਿੱਡ ਦੀ ਚਰਬੀ ਘਟਾਉਣ ਦਾ ਆਸਾਨ ਤਰੀਕਾ
ਡਾਈਟਿੰਗ ਬਿਨਾਂ ਪੇਟ ਦੀ ਚਰੀਬ ਘਟਾਉਣ 'ਚ ਰੱਸੀ ਟੱਪਣਾ ਇਕ ਅਸਰਦਾਰ ਕਸਰਤ ਹੈ। ਇਹ ਤੁਹਾਡੇ ਐਬਜ਼ ਨੂੰ ਵੀ ਕੱਸਦਾ ਤੇ ਡਰਾਉਂਦਾ ਹੈ।

ਪੜ੍ਹੋ ਇਹ ਵੀ ਖ਼ਬਰ- Health Tips : ਜਾਣੋਂ ਗਰਮੀਆਂ ’ਚ ‘ਕਦੋਂ’ ਅਤੇ ‘ਕਿੰਨੀ’ ਮਾਤਰਾ ‘ਚ ਪੀਣਾ ਚਾਹੀਦਾ ਹੈ ‘ਪਾਣੀ’, ਕਦੋ ਨਾ ਪੀਓ

8. ਸਾਹ ਲੈਣ ਦੀ ਸਮਰੱਥਾ
ਰੱਸੀ ਟੱਪਣ ਨਾਲ ਤੁਹਾਡੀ ਸਾਹ ਲੈਣ ਦੀ ਸਮਰੱਥਾ ਵਧ ਜਾਂਦੀ ਹੈ। ਸਿਹਤਮੰਦ ਰਹਿਣ ਦੇ ਲਈ ਅਸੀ ਕਈ ਤਰ੍ਹਾਂ ਦੀਆਂ ਕਸਰਤਾਂ ਕਰਦੇ ਹਾਂ ਜਿਸ ਵਿਚ ਅਸੀ ਆਪਣੇ ਸਾਹ ਨੂੰ ਵੀ ਕੁਝ ਸਮੇਂ ਤਕ ਰੋਕ ਦੇ ਹਾਂ ਅਤੇ ਰੱਸੀ ਟੱਪਣ ਦੇ ਸਮੇਂ ਸਾਹ ਨੂੰ ਨਹੀ ਰੋਕਣਾ ਪੈਂਦਾ।

9. ਹੱਡੀਆਂ ਦੇ ਲਈ ਲਾਭਕਾਰੀ
ਹੱਡੀਆਂ ਦੇ ਲਈ ਰੱਸੀ ਟੱਪਣਾ ਬਹੁਤ ਫ਼ਾਇਦੇਮੰਦ ਹੁੰਦਾ ਹੈ। ਜੇਕਰ ਤੁਹਾਨੂੰ ਹੱਡੀਆਂ ਸਬੰਧਿਤ ਕੋਈ ਵੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਰੱਸੀ ਟੱਪਣ ਤੋਂ ਪਹਿਲਾਂ ਇਕ ਬਾਰ ਡਾਕਟਰ ਦੀ ਸਲਾਹ ਜ਼ਰੂਰ ਲਓ।

ਪੜ੍ਹੋ ਇਹ ਵੀ ਖ਼ਬਰ-  Health Tips: ਰੋਜ਼ਾਨਾ 10 ਮਿੰਟ ਜ਼ਰੂਰ ਬੈਠੋ ‘ਪੈਰਾਂ ਭਾਰ’, ਗੋਡਿਆਂ ਦੇ ਦਰਦ ਸਣੇ ਦੂਰ ਹੋਣਗੀਆਂ ਇਹ ਬੀਮਾਰੀਆਂ

  • Health Tips
  • Weight
  • Belly
  • Fat
  • Jump rope
  • Benefits
  • ਭਾਰ
  • ਢਿੱਡ
  • ਚਰਬੀ
  • ਟੱਪੋ ਰੱਸੀ
  • ਫ਼ਾਇਦੇ

HealthTips : ਕਾਲੀ ਮਿਰਚ ਦੀ ਚਾਹ ਦਿਵਾਉਂਦੀ ਹੈ ਪੁਰਾਣੀ ਖੰਘ ਤੋਂ ਨਿਜ਼ਾਤ, ਜਾਣੋ ਵਰਤੋਂ ਕਰਨ ਦੇ ਢੰਗ

NEXT STORY

Stories You May Like

  • guava is a treasure of health
    ਸਿਹਤ ਦਾ ਖਜ਼ਾਨਾ ਹੈ 'ਅਮਰੂਦ' ! ਰੋਜ਼ਾਨਾ ਖਾਣ ਨਾਲ ਮਿਲਣਗੇ ਅਣਗਿਣਤ ਫਾਇਦੇ
  • july 20  beginning  parliament  monsoon session
    20 ਜੁਲਾਈ ਤੋਂ ਸ਼ੁਰੂ ਸੰਸਦ ਦਾ ਮਾਨਸੂਨ ਸੈਸ਼ਨ : ਵੰਦੇ ਮਾਤਰਮ ਦੇ ਅਪਮਾਨ ਸਣੇ ਕਈ ਬਿੱਲ ਹੋਣਗੇ ਪੇਸ਼
  • the craze for weight loss drugs has subsided
    ਭਾਰ ਘਟਾਉਣ ਵਾਲੀਆਂ ਦਵਾਈਆਂ ਦਾ ਕ੍ਰੇਜ਼ ਹੋਇਆ ਘੱਟ ! ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
  • red tomatoes are a very useful thing
    ਬੜੇ ਕੰਮ ਦੀ ਚੀਜ਼ ਐ ਲਾਲ 'ਟਮਾਟਰ' ! ਖਾਣ ਨਾਲ ਹੋਣਗੇ ਅਜਿਹੇ ਫ਼ਾਇਦੇ ਕਿ ਰਹਿ ਜਾਓਗੇ ਹੈਰਾਨ
  • green chillies are a boon for health
    ਸਿਹਤ ਲਈ ਵਰਦਾਨ ਹਨ 'ਹਰੀਆਂ ਮਿਰਚਾਂ' ! ਜਾਣੋ ਇਸ ਦੇ ਫਾਇਦੇ ਤੇ ਖਾਣ ਦਾ ਸਹੀ ਤਰੀਕਾ
  • new captain found in t 20 team announced for sri lanka tour
    T-20 'ਚ ਮਿਲਿਆ ਨਵਾਂ ਕਪਤਾਨ ! ਸ਼੍ਰੀਲੰਕਾ ਦੌਰੇ ਲਈ Team ਦਾ ਹੋ ਗਿਆ ਐਲਾਨ
  • broccoli is a treasure of health
    ਸਿਹਤ ਦਾ ਖਜ਼ਾਨਾ ਹੈ 'ਬਰੋਕਲੀ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
  • if you want to lose weight  then do this
    ਕਰਨਾ ਚਾਹੁੰਦੇ ਹੋ Weight loss ਤਾਂ ਕਰ ਲਓ ਇਹ ਕੰਮ ! ਮੱਖਣ ਵਾਂਗ ਪਿਘਲੇਗੀ ਚਰਬੀ
  • vehicle thief arrested
    ਚੋਰੀ ਦੀਆਂ ਸਕੂਟਰੀਆਂ ਸਮੇਤ ਮੁਲਜ਼ਮ ਗ੍ਰਿਫ਼ਤਾਰ
  • punjab bjp president kewal dhillon  s big statement
    ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਸਬੰਧੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦਾ...
  • jalandhar police action
    ਜਲੰਧਰ ਪੁਲਸ ਨੇ ਲੁੱਟ-ਖੋਹ ਕਰਨ ਵਾਲਾ ਮੁਲਜ਼ਮ ਕੀਤਾ ਕਾਬੂ
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
  • students protest in jalandhar
    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
Trending
Ek Nazar
indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • be careful if you drink too much cold water
      ਹੱਦ ਤੋਂ ਜ਼ਿਆਦਾ ਪੀਂਦੇ ਹੋ ਠੰਢਾ ਪਾਣੀ ਤਾਂ ਹੋ ਜਾਓ  ਸਾਵਧਾਨ ! ਸਿਹਤ ਲਈ ਹੋ...
    • don  t forget to eat these things at night
      ਸਾਵਧਾਨ ! ਰਾਤ ਨੂੰ ਭੁੱਲ ਕੇ ਵੀ ਨਾ ਖਾਓ ਇਹ ਚੀਜ਼ਾਂ ; ਹੋ ਸਕਦੈ ਵੱਡਾ ਨੁਕਸਾਨ
    • green chillies are a boon for health
      ਸਿਹਤ ਲਈ ਵਰਦਾਨ ਹਨ 'ਹਰੀਆਂ ਮਿਰਚਾਂ' ! ਜਾਣੋ ਇਸ ਦੇ ਫਾਇਦੇ ਤੇ ਖਾਣ ਦਾ ਸਹੀ ਤਰੀਕਾ
    • cinnamon is the cure for dangerous diseases like cholesterol and cancer
      Cholesterol ਤੇ ਕੈਂਸਰ ਵਰਗੀਆਂ ਖਤਰਨਾਕ ਬਿਮਾਰੀਆਂ ਦਾ ਤੋੜ ਹੈ 'ਦਾਲਚੀਨੀ' !...
    • major breakthrough in brain tumor treatment
      ਬ੍ਰੇਨ ਟਿਊਮਰ ਦੇ ਇਲਾਜ 'ਚ ਵੱਡੀ ਸਫਲਤਾ, ਜਾਗੀ ਇਕ ਨਵੀਂ ਉਮੀਦ
    • guava is a treasure of health
      ਸਿਹਤ ਦਾ ਖਜ਼ਾਨਾ ਹੈ 'ਅਮਰੂਦ' ! ਰੋਜ਼ਾਨਾ ਖਾਣ ਨਾਲ ਮਿਲਣਗੇ ਅਣਗਿਣਤ ਫਾਇਦੇ
    • changing weather swine flu patient danger
      ਸਾਵਧਾਨ! ਬਦਲਦੇ ਮੌਸਮ ’ਚ ਸਵਾਈਨ ਫਲੂ ਦਾ ਖ਼ਤਰਾ, ਹਸਪਤਾਲਾਂ ’ਚ ਵਧਣ ਲੱਗੇ ਮਰੀਜ਼
    • tooth cavities
      ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...
    • junk food ban in school hospital canteens
      ਸਕੂਲਾਂ ਤੇ ਹਸਪਤਾਲਾਂ ਦੀਆਂ ਕੰਟੀਨਾਂ ’ਚ ਜੰਕ ਫੂਡ ਹੋਵੇਗਾ ਬੈਨ! ਕਰਨਾਟਕ ਸਰਕਾਰ...
    • benefits of eating pomegranate
      ਅਨਾਰ ਖਾਣ ਦੇ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +