Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 01, 2025

    2:48:54 PM

  • 2 more social media influencers arrested in punjab

    ਪੰਜਾਬ 'ਚ 2 ਹੋਰ ਸੋਸ਼ਲ ਮੀਡੀਆ ਇਨਫਲੂਐਂਸਰ...

  • son in law shoots mother in law in the head

    ਜਵਾਈ ਨੇ ਸੱਸ ਦੇ ਸਿਰ 'ਚ ਮਾਰੀ ਗੋਲੀ, ਮਿੰਟਾਂ 'ਚ...

  • now two punjabis have been picked up from navi mumbai

    ਹੁਣ ਨਵੀਂ ਮੁੰਬਈ ਤੋਂ ਚੁੱਕ ਲਏ ਦੋ ਪੰਜਾਬੀ !...

  • registries punjab government

    Punjab : ਰਜਿਸਟਰੀਆਂ ਕਰਵਾਉਣ ਵਾਲਿਆਂ ਲਈ Good...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips: ਜਲਦੀ ਭਾਰ ਘੱਟ ਕਰਨ ਤੇ ਹਮੇਸ਼ਾ ਫਿੱਟ ਰਹਿਣ ਲਈ ਕੀ ਕਰਨਾ ਚਾਹੀਦੈ, ਜਾਨਣ ਲਈ ਪੜ੍ਹੋ ਇਹ ਖ਼ਬਰ

HEALTH News Punjabi(ਸਿਹਤ)

Health Tips: ਜਲਦੀ ਭਾਰ ਘੱਟ ਕਰਨ ਤੇ ਹਮੇਸ਼ਾ ਫਿੱਟ ਰਹਿਣ ਲਈ ਕੀ ਕਰਨਾ ਚਾਹੀਦੈ, ਜਾਨਣ ਲਈ ਪੜ੍ਹੋ ਇਹ ਖ਼ਬਰ

  • Edited By Rajwinder Kaur,
  • Updated: 16 Jun, 2021 02:26 PM
Jalandhar
health tips weight loss fit exercise eat things
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਅਜੌਕੇ ਸਮੇਂ ’ਚ ਬਹੁਤ ਸਾਰੇ ਲੋਕਾਂ ਨੂੰ ਗਲਤ ਖਾਣ-ਪੀਣ ਦੀਆਂ ਆਦਤਾਂ ਪੈ ਗਈਆਂ ਹਨ, ਜਿਸ ਕਾਰਨ ਮੋਟਾਪੇ ਦੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਹੁਤ ਸਾਰੇ ਲੋਕ ਮੋਟਾਪੇ ਦਾ ਸ਼ਿਕਾਰ ਹੋ ਰਹੇ ਹਨ। ਇਸ ਨਾਲ ਢਿੱਡ ਅਤੇ ਕਮਰ ਦੀ ਚਰਬੀ ਬਣਦੀ ਹੈ। ਮੋਟਾਪੇ ਤੋਂ ਬਚਣ ਲਈ ਆਪਣੀ ਖ਼ੁਰਾਕ ਵਿੱਚ ਫਾਈਬਰ ਯੁਕਤ ਚੀਜ਼ਾਂ ਦਾ ਸੇਵਨ ਕਰਨਾ ਬਹੁਤ ਜ਼ਰੂਰੀ ਹੁੰਦਾ ਹੈ, ਕਿਉਂਕਿ ਫਾਈਬਰ ਵਾਲੀਆਂ ਚੀਜ਼ਾਂ ਖਾਣ ਨਾਲ ਢਿੱਡ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ। ਅਸੀਂ ਜ਼ਿਆਦਾ ਖਾਣ ਤੋਂ ਬਚ ਜਾਂਦੇ ਹਾਂ, ਜਿਸ ਨਾਲ ਭਾਰ ਕਾਬੂ ਵਿੱਚ ਰਹਿੰਦਾ ਹੈ। ਇਸੇ ਲਈ ਜੇਕਰ ਤੁਸੀਂ ਆਪਣਾ ਭਾਰ ਜਲਦੀ ਘੱਟ ਕਰਨਾ ਅਤੇ ਸਰੀਰ ਨੂੰ ਫਿੱਟ ਕਰਨਾ ਚਾਹੁੰਦੇ ਹੋ ਤਾਂ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ ਰੱਖੋ.....

ਪੌਪ ਕੌਰਨ ਖਾਓ
ਪੌਪ ਕੌਰਨ ਖਾਣ ਵਿੱਚ ਬਹੁਤ ਟੇਸਟੀ ਹੁੰਦੇ ਹਨ ਅਤੇ ਇਹ ਫਾਈਬਰ ਨਾਲ ਭਰਪੂਰ ਵੀ ਹੁੰਦੇ ਹਨ। ਇਨ੍ਹਾਂ ਵਿੱਚ ਕੈਲੋਰੀ ਬਹੁਤ ਘੱਟ ਤੇ ਫਾਈਬਰ ਜ਼ਿਆਦਾ ਮਾਤਰਾ ਵਿੱਚ ਹੁੰਦਾ ਹੈ। ਇਸ ਦਾ ਰੋਜ਼ਾਨਾ ਸੇਵਨ ਕਰਨ ਨਾਲ ਸਰੀਰ ਦਾ ਭਾਰ ਘੱਟ ਹੁੰਦਾ ਹੈ। ਜੇਕਰ ਅਸੀਂ ਰੋਜ਼ਾਨਾ 100 ਗ੍ਰਾਮ ਪੋਪਕੋਰਨ ਖਾਂਦੇ ਹਾਂ, ਤਾਂ ਸਾਡੇ ਸਰੀਰ ਨੂੰ 14.5% ਫਾਈਬਰ ਮਿਲਦੀ ਹੈ ।

ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ : ਘਰ ਬਣਾਉਂਦੇ ਸਮੇਂ ਭੁੱਲ ਕੇ ਵੀ ਕਦੇ ਨਾ ਕਰੋ ਇਹ ਗ਼ਲਤੀਆਂ, ਹੋ ਸਕਦੈ ਨੁਕਸਾਨ

ਦਲੀਆ
ਦਲੀਏ ਵਿੱਚ ਵਿਟਾਮਿਨ, ਪ੍ਰੋਟੀਨ, ਫਾਈਬਰ, ਐਂਟੀਆਕਸੀਡੈਂਟ, ਐਂਟੀ ਬੈਕਟੀਰੀਅਲ ਗੁਣ ਹੋਣ ਹੁੰਦੇ ਹਨ। ਇਸ ਦਾ ਰੋਜ਼ਾਨਾ ਸੇਵਨ ਕਰਨ ਨਾਲ ਸਰੀਰ ਨੂੰ ਸਾਰੇ ਪੋਸ਼ਕ ਤੱਤ ਸਹੀ ਮਾਤਰਾ ਵਿੱਚ ਮਿਲਦੇ ਹਨ। ਰੋਜ਼ਾਨਾ ਇਕ ਕਟੋਰੀ ਦਲੀਆ ਖਾਣ ਨਾਲ ਕਾਫ਼ੀ ਸਮੇਂ ਤੱਕ ਭੁੱਖ ਨਹੀਂ ਲੱਗਦੀ। ਇਹ ਭਾਰ ਨੂੰ ਕੰਟਰੋਲ ਰੱਖਣ ਦੇ ਨਾਲ-ਨਾਲ ਕਲੈਸਟਰੋਲ ਨੂੰ ਵੀ ਘੱਟ ਕਰਨ ਵਿੱਚ ਮਦਦ ਕਰਦਾ ਹੈ। ਇਸ ਲਈ ਰੋਜ਼ਾਨਾ ਇਕ ਕਟੋਰੀ ਦਲੀਆ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ ।

ਭੁੰਨੇ ਹੋਏ ਛੋਲੇ
ਪੋਸ਼ਕ ਤੱਤਾਂ ਨਾਲ ਭਰਪੂਰ ਛੋਲਿਆਂ ਦਾ ਸੇਵਨ ਕਰਨਾ ਸਰੀਰ ਲਈ ਬਹੁਤ ਜ਼ਿਆਦਾ ਫ਼ਾਇਦੇਮੰਦ ਹੈ। ਇਸ ਵਿੱਚ ਫਾਈਬਰ ਜ਼ਿਆਦਾ ਮਾਤਰਾ ਵਿੱਚ ਹੁੰਦੇ ਹਨ। ਇਸ ਲਈ ਰੋਜ਼ਾਨਾ ਮੁੱਠੀ ਭਰ ਛੋਲੇਆਂ ਦਾ ਸੇਵਨ ਜ਼ਰੂਰ ਕਰੋ। ਤੁਸੀਂ ਚਾਹੋ ਤਾਂ ਇਸ ਨਾਲ ਗੁੜ ਵੀ ਖਾ ਸਕਦੇ ਹੋ।

ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ : ‘ਕਾਰੋਬਾਰ ਤੇ ਧਨ’ ’ਚ ਵਾਧਾ ਕਰਨ ਲਈ ਘਰ ’ਚ ਰੱਖੋ ਇਹ ਖ਼ਾਸ ਚੀਜ਼ਾਂ, ਹੋਵੇਗਾ ਫ਼ਾਇਦਾ  

ਅਲਸੀ ਦੇ ਬੀਜ
ਅਲਸੀ ਦੇ ਬੀਜਾਂ ਵਿੱਚ ਕੈਲਸ਼ੀਅਮ, ਪ੍ਰੋਟੀਨ, ਪੋਟਾਸ਼ੀਅਮ, ਓਮੇਗਾ ਥ੍ਰੀ ਫੈਟੀ ਐਸਿਡ ਅਤੇ ਫਾਈਬਰ ਕਾਫ਼ੀ ਮਾਤਰਾ ਵਿੱਚ ਪਾਇਆ ਜਾਂਦਾ ਹੈ। ਇਸ ਦਾ ਸੇਵਨ ਕਰਨ ਨਾਲ ਢਿੱਡ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ, ਜਿਸ ਨਾਲ ਭਾਰ ਘੱਟ ਹੁੰਦਾ ਹੈ।

ਪੋਸ਼ਟਿਕ ਆਹਾਰ ਖਾਓ
ਆਪਣੇ ਆਹਾਰ ਵਿੱਚ ਪ੍ਰੋਟੀਨ ਦੀ ਭਰਪੂਰ ਮਾਤਰਾ ਰੱਖੋ। ਚੀਨੀ ਦੀ ਘੱਟ ਵਰਤੋਂ ਕਰੋ ਅਤੇ ਖਾਣੇ ਨੂੰ ਚੰਗੀ ਤਰ੍ਹਾਂ ਨਾਲ ਚਬਾ-ਚਬਾ ਕੇ ਖਾਓ। ਆਪਣੇ ਪੂਰੇ ਸਰੀਰ ਨੂੰ ਫਿੱਟ ਰੱਖਣ ਲਈ ਖਾਣਾ-ਪੀਣਾ ਨਾ ਬੰਦ ਕਰੋ। 

ਭਰਪੂਰ ਪਾਣੀ ਪੀਓ
ਸਵੇਰ ਦੀ ਸ਼ੁਰੂਆਤ ਰੋਜ਼ 1 ਗਲਾਸ ਪਾਣੀ ਪੀ ਕੇ ਕਰੋ। ਯਾਦ ਰੱਖੋ ਕਿ ਦਿਨ ਵਿੱਚ ਤੁਸੀਂ 6 ਤੋਂ 8 ਗਲਾਸ ਪਾਣੀ ਜ਼ਰੂਰ ਪੀਓ। ਇਸ ਨਾਲ ਸਰੀਰ ਵਿੱਚ ਮੌਜੂਦ ਸਾਰੇ ਜ਼ਹਿਰੀਲੇ ਪਦਾਰਥ ਬਾਹਰ ਨਿਕਲ ਜਾਂਦੇ ਹਨ। 

ਪੜ੍ਹੋ ਇਹ ਵੀ ਖ਼ਬਰ - Health Tips: ਸਰੀਰ ਦੀ ਸਖ਼ਤ ਚਰਬੀ ਨੂੰ ਤੇਜ਼ੀ ਨਾਲ ਘੱਟ ਕਰਦੈ ਇਹ ‘ਜੂਸ’, ਰੋਜ਼ਾਨਾ ਕਰੋ ਵਰਤੋਂ

ਕਸਰਤ ਕਰਨਾ
ਕੰਮ ’ਚ ਵਿਅਸਥ ਰਹਿਣ ਕਾਰਨ ਬਹੁਤ ਸਾਰੇ ਲੋਕਾਂ ਕੋਲ ਕਸਰਤ ਕਰਨ ਦਾ ਸਮਾਂ ਨਹੀਂ ਹੁੰਦਾ। ਅਜੌਕੇ ਦੌਰ ’ਚ ਜੇਕਰ ਤੁਸੀਂ ਆਪਣੇ ਸਰੀਰ ਨੂੰ ਫਿੱਟ ਰੱਖਣਾ ਚਾਹੁੰਦੇ ਹੋ ਤਾਂ ਰੋਜ਼ਾਨਾ ਸਿਰਫ਼ ਅੱਧਾ ਘੰਟਾ ਕਸਰਤ ਲਈ ਜ਼ਰੂਰ ਕੱਢੋ। 

ਨਾਸ਼ਤਾ ਕਦੇਂ ਵੀ ਨਾ ਛੱਡੋ
ਅਕਸਰ ਲੋਕ ਜਲਦਬਾਜ਼ੀ ਨਾਲ ਆਪਣਾ ਨਾਸ਼ਤਾ ਇੰਝ ਹੀ ਛੱਡ ਜਾਂਦੇ ਹਨ ਪਰ ਗਲਤ ਗੱਲ ਹੈ ਕਿ ਨਾਸ਼ਤਾ ਕਰਨ ਤੋਂ ਦਿਨ ਦੀ ਸ਼ੁਰੂਆਤ ਕਰੋ। ਇਸ ਨਾਲ ਸਰੀਰ ਪੂਰਾ ਦਿਨ ਐਨਰਜੀ ਨਾਲ ਭਰਪੂਰ ਰਹੇਗਾ। 

ਪੜ੍ਹੋ ਇਹ ਵੀ ਖ਼ਬਰ - Health Tips: ‘ਲੀਵਰ’ ’ਚ ਦਰਦ ਦੇ ਇਨ੍ਹਾਂ ਕਾਰਨਾਂ ਨੂੰ ਨਾ ਕਰੋ ਨਜ਼ਰਅੰਦਾਜ਼, ਦੂਰ ਕਰਨ ਲਈ ਅਪਣਾਓ ਘਰੇਲੂ ਨੁਸਖ਼ੇ

ਲਿਫਟ ਦਾ ਸਹਾਰਾ ਘੱਟ ਲਓ
ਅੱਜ-ਕਲ ਜ਼ਿਆਦਾਤਰ ਲੋਕ ਪੌੜੀਆਂ ਚੜ੍ਹਨ ਦੀ ਬਜਾਏ ਲਿਫਟ ਦਾ ਸਹਾਰਾ ਲੈਂਦੇ ਹਨ, ਜਿਸ ਨਾਲ ਸਾਡੀ ਸਰੀਰਕ ਸ਼ਕਤੀ ਕਮਜ਼ੋਰ ਹੁੰਦੀ ਹੈ। ਜੇਕਰ ਅਸੀਂ ਰੋਜ਼ਾਨਾ ਪੌੜੀਆਂ ਦੀ ਵਰਤੋਂ ਕਰਾਂਗੇ ਤਾਂ ਇਸ ਨਾਲ ਤੁਹਾਡੇ ਸਰੀਰ ਦੀ ਫੈਟ ਬਹੁਤ ਜਲਦੀ ਘੱਟ ਹੋ ਜਾਵੇਗੀ। 

  • Health Tips
  • Weight Loss
  • Fit
  • Exercise
  • Eat
  • Things
  • ਭਾਰ ਘੱਟ
  • ਫਿੱਟ
  • ਕਸਰਤ
  • ਖਾਓ
  • ਚੀਜ਼ਾਂ

Health Care: ਸਰੀਰ 'ਚ ਖ਼ੂਨ ਦੀ ਘਾਟ ਹੋਣ 'ਤੇ ਦਿਖਾਈ ਦਿੰਦੇ ਹਨ ਇਹ ਲੱਛਣ, ਨਾ ਕਰੋ ਨਜ਼ਰਅੰਦਾਜ਼

NEXT STORY

Stories You May Like

  • watermelon seeds beneficial for health
    Health Tips: ਸਿਹਤ ਲਈ ਬੇਹੱਦ ਲਾਹੇਵੰਦ ਹਨ ''ਤਰਬੂਜ ਦੇ ਬੀਜ'', ਜ਼ਰੂਰ ਕਰੋ ਖੁਰਾਕ ''ਚ ਸ਼ਾਮਲ
  • health tips ac
    ਰਾਤ ਭਰ ਚਲਾਉਂਦੇ ਹੋ AC ਤਾਂ ਕਮਰੇ 'ਚ ਜ਼ਰੂਰ ਰੱਖੋ ਇਹ ਚੀਜ਼
  • punjab government  health facilities  rural areas
    ਪੰਜਾਬ ਦੇ ਪਿੰਡਾਂ 'ਚ ਰਹਿਣ ਵਾਲੇ ਲੋਕਾਂ ਲਈ ਚੰਗੀ ਖ਼ਬਰ, ਸਰਕਾਰ ਨੇ ਲਿਆ ਵੱਡਾ ਫ਼ੈਸਲਾ
  • why should you always drink water while sitting down
    ਹਮੇਸ਼ਾ ਪਾਣੀ ਬੈਠ ਕੇ ਹੀ ਕਿਉਂ ਪੀਣਾ ਚਾਹੀਦੈ?
  • do you know why people knee down to express their love
    ਕੀ ਤੁਹਾਨੂੰ ਪਤਾ ਹੈ ਪਿਆਰ ਦਾ ਇਜ਼ਹਾਰ ਕਰਨ ਲਈ ਗੋਡਿਆਂ ਭਾਰ ਕਿਉਂ ਬੈਠਦੇ ਹਨ ਲੋਕ?
  • is drinking black tea in summer good for health
    ਕੀ ਗਰਮੀਆਂ 'ਚ ਬਲੈਕ ਟੀ ਪੀਣਾ ਸਿਹਤ ਲਈ ਹੈ ਲਾਹੇਵੰਦ
  • rain weather health
    Health Tips: ‘ਬਰਸਾਤ’ ਦੇ ਮੌਸਮ ’ਚ ਆਪਣੀ ਸਿਹਤ ਦਾ ਇੰਝ ਰੱਖੋ ਧਿਆਨ, ਇਨ੍ਹਾਂ ਸਾਵਧਾਨੀਆਂ ਦੀ ਕਰੋ ਵਰਤੋਂ
  • health tips jamun seeds
    ਬੇਕਾਰ ਨਾਲ ਸਮਝੋ ਜਾਮਣ ਦੀਆਂ ਗਿਟਕਾਂ, ਇਸ ਦਾ ਪਾਊਡਰ ਦਿੰਦਾ ਹੈ ਸਰੀਰ ਨੂੰ ਕਮਾਲ ਦੇ ਲਾਭ
  • punjab husband wife
    ਪੰਜਾਬ 'ਚ ਵੱਡੀ ਵਾਰਦਾਤ! ਹਸਪਤਾਲ 'ਚ ਦਾਖ਼ਲ ਘਰਵਾਲੀ ਤੇ ਸੱਸ ਨੂੰ ਮਾਰ'ਤੀਆਂ...
  • punjab weather update
    ਪੰਜਾਬ 'ਚ ਅੱਜ ਭਾਰੀ ਮੀਂਹ ਤੇ ਹਨੇਰੀ ਦਾ Alert! ਸਵੇਰੇ-ਸਵੇਰੇ 10 ਜ਼ਿਲ੍ਹਿਆਂ...
  • warning of thunderstorm and heavy rain in punjab
    ਪੰਜਾਬ 'ਚ ਹਨੇਰੀ-ਤੂਫ਼ਾਨ ਤੇ ਭਾਰੀ ਮੀਂਹ ਦੀ ਚੇਤਾਵਨੀ, 15 ਜ਼ਿਲ੍ਹਿਆਂ ਲਈ ਅਲਰਟ...
  • raw onion is a superfood for men  a powerful health ally
    ਕੱਚਾ ਪਿਆਜ਼ ਹੈ ਮਰਦਾਂ ਲਈ ਸੂਪਰਫੂਡ, ਸਿਹਤ ਦਾ ਤਾਕਤਵਰ ਸਾਥੀ, ਜਾਣੋ ਖਾਣ ਦਾ ਸਹੀ...
  • commissionerate police jalandhar destroys seized narcotics
    ਕਮਿਸ਼ਨਰੇਟ ਪੁਲਸ ਜਲੰਧਰ ਨੇ ਜ਼ਬਤ ਕੀਤੇ ਨਸ਼ੀਲੇ ਪਦਾਰਥਾਂ ਨੂੰ ਕੀਤਾ ਨਸ਼ਟ
  • guru granth sahib ji decorated in the house was desecrated
    ਪੰਜਾਬ 'ਚ ਵੱਡੀ ਘਟਨਾ! ਘਰ 'ਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ
  • big drug racket busted in jalandhar
    ਜਲੰਧਰ 'ਚ ਵੱਡੇ ਡਰੱਗ ਰੈਕੇਟ ਦਾ ਪਰਦਾਫਾਸ਼, ਕਰੋੜਾਂ ਦੀ ਹੈਰੋਇਨ ਤੇ ਹਥਿਆਰਾਂ ਸਣੇ...
  • latest weather of punjab storm and heavy rain will come
    ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਆਵੇਗਾ ਤੂਫ਼ਾਨ ਤੇ ਭਾਰੀ ਮੀਂਹ, 15 ਜ਼ਿਲ੍ਹਿਆਂ...
Trending
Ek Nazar
indonesia evacuated citizens

ਇੰਡੋਨੇਸ਼ੀਆ ਨੇ ਈਰਾਨ ਤੋਂ 97 ਅਤੇ ਇਜ਼ਰਾਈਲ ਤੋਂ 26 ਨਾਗਰਿਕ ਕੱਢੇ

latest weather of punjab storm and heavy rain will come

ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਆਵੇਗਾ ਤੂਫ਼ਾਨ ਤੇ ਭਾਰੀ ਮੀਂਹ, 15 ਜ਼ਿਲ੍ਹਿਆਂ...

terrorist attacks in pakistan

ਪਾਕਿਸਤਾਨ 'ਚ ਅੱਤਵਾਦੀ ਹਮਲੇ, ਪੰਜ ਲੋਕਾਂ ਦੀ ਮੌਤ

man held for   raping   domestic help in arunachal

ਦੋ ਸਾਲ ਘਰ 'ਚ ਰੱਖੀ ਨੌਕਰਾਨੀ ਨਾਲ ਮਾਲਕ ਧੱਕੇ ਨਾਲ ਕਰਦਾ ਰਿਹਾ 'ਗੰਦਾ ਕੰਮ',...

german foreign minister visits kyiv

ਜਰਮਨ ਵਿਦੇਸ਼ ਮੰਤਰੀ ਨੇ ਕੀਵ ਦੌਰੇ 'ਤੇ, ਕੀਤਾ ਇਹ ਵਾਅਦਾ

pakistan army chief asim munir statement

ਪਾਕਿ ਫੌਜ ਮੁਖੀ ਨੇ ਜੰਮੂ-ਕਸ਼ਮੀਰ 'ਚ ਅੱਤਵਾਦ ਨੂੰ ਦੱਸਿਆ 'ਜਾਇਜ਼ ਸੰਘਰਸ਼'

big blow to iran nuclear program due to american attacks

ਅਮਰੀਕੀ ਹਮਲਿਆਂ ਨਾਲ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨੂੰ ਵੱਡਾ ਝਟਕਾ

afghan refugee families returned

ਤਿੰਨ ਹਜ਼ਾਰ ਅਫਗਾਨ ਸ਼ਰਨਾਰਥੀ ਪਰਿਵਾਰ ਪਰਤੇ ਵਾਪਸ

sikh community in canada

ਕੈਨੇਡਾ 'ਚ ਸਿੱਖ ਭਾਈਚਾਰੇ ਨੂੰ ਸਾਵਧਾਨ ਰਹਿਣ ਦੀ ਅਪੀਲ, ਜਾਣੋ ਪੂਰਾ ਮਾਮਲਾ

weather has changed punjab

ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਮੀਂਹ ਨਾਲ ਮੌਸਮ ਹੋਇਆ ਸੁਹਾਵਣਾ, ਜਾਣੋ ਅਗਲੇ...

large consignment of drugs seized

ਵੱਡੀ ਸਫਲਤਾ, ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ

pakistan closes border

ਸੁਰੱਖਿਆ ਖਤਰਾ! ਪਾਕਿਸਤਾਨ ਨੇ ਅਫਗਾਨਿਸਤਾਨ ਨਾਲ ਲੱਗਦੀ ਮੁੱਖ ਸਰਹੱਦ ਕੀਤੀ ਬੰਦ

6 year old teghbir singh conquers highest peak in russia sets world record

ਛੋਟੀ ਉਮਰ 'ਚ ਰੋਪੜ ਦੇ ਤੇਗਬੀਰ ਨੇ ਮਾਰੀਆਂ ਵੱਡੀਆਂ ਮੱਲ੍ਹਾਂ, ਰੂਸ ’ਚ ਹਾਸਲ...

terrorist attack attempt failed in pakistan

ਪਾਕਿਸਤਾਨ 'ਚ ਅੱਤਵਾਦੀ ਹਮਲੇ ਦੀ ਕੋਸ਼ਿਸ਼ ਅਸਫਲ, ਮਾਰੇ ਗਏ ਦੋ ਸ਼ੱਕੀ ਅੱਤਵਾਦੀ

eighth festival of faiths held in ohio

ੳਹਾਈੳ ਵਿਖੇ ਅੱਠਵਾਂ ਫੈਸਟੀਵਲ ਆਫ ਫੇਥਸ ਆਯੋਜਿਤ (ਤਸਵੀਰਾਂ)

plane shook during landing

ਯਾਤਰੀਆਂ ਨਾਲ ਭਰਿਆ ਜਹਾਜ਼ ਲੈਂਡਿੰਗ ਦੌਰਾਨ ਲੱਗਾ ਹਿੱਲਣ, ਵੀਡੀਓ ਵਾਇਰਲ

firing at firefighters

ਅਮਰੀਕਾ 'ਚ ਫਾਇਰਫਾਈਟਰਾਂ 'ਤੇ ਗੋਲੀਬਾਰੀ, ਦੋ ਮਾਰੇ ਗਏ

heavy rain for next 3 hours in punjab

ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • easily get australia uk work visa
      ਆਸਟ੍ਰੇਲੀਆ ਅਤੇ UK 'ਚ ਕਾਮਿਆਂ ਦੀ ਭਾਰੀ ਮੰਗ, ਤੁਰੰਤ ਕਰੋ ਅਪਲਾਈ
    • bsf rajouri battalion apprehended pakistani
      ਘੁਸਪੈਠ ਦੀ ਕੋਸ਼ਿਸ਼ ਨਾਕਾਮ; ਫੌਜ ਨੇ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਗ੍ਰਿਫ਼ਤਾਰ
    • american tourists attacked with a knife and robbed  2 miscreants arrested
      ਅਮਰੀਕੀ ਸੈਲਾਨੀਆਂ 'ਤੇ ਚਾਕੂ ਨਾਲ ਹਮਲਾ ਕਰ ਕੀਤੀ ਲੁੱਟ-ਖੋਹ, ਪੁਲਸ ਐਨਕਾਊਂਟਰ...
    • 500 tariff will be imposed on india and china if they trade with russia
      ਅਮਰੀਕਾ ਦੀ ਧਮਕੀ : ਰੂਸ ਨਾਲ ਵਪਾਰ ਕੀਤਾ ਤਾਂ ਭਾਰਤ ਤੇ ਚੀਨ 'ਤੇ ਲੱਗੇਗਾ 500...
    • cartridges recovered from hakim salauddin s house
      ਹਕੀਮ ਸਲਾਊਦੀਨ ਦੇ ਘਰੋਂ ਹਥਿਆਰਾਂ ਦਾ ਜ਼ਖੀਰਾ ਬਰਾਮਦ
    • iran will soon make a nuclear bomb  un organization warns
      ਈਰਾਨ ਜਲਦੀ ਬਣਾ ਲਵੇਗਾ ਪ੍ਰਮਾਣੂ ਬੰਬ! ਸੰਯੁਕਤ ਰਾਸ਼ਟਰ ਦੇ ਸੰਗਠਨ ਨੇ ਦਿੱਤੀ...
    • is railways going to implement new rules  now reservation chart
      ਕੀ ਰੇਲਵੇ ਨਵਾਂ ਨਿਯਮ ਲਾਗੂ ਕਰਨ ਜਾ ਰਿਹੈ? ਹੁਣ 8 ਘੰਟੇ ਪਹਿਲਾਂ ਹੀ ਰਿਜ਼ਰਵੇਸ਼ਨ...
    • hpv key factor for rise in cancer cases among indian youth
      ਦੇਸ਼ ’ਚ ਕੈਂਸਰ ਦੇ ਮਾਮਲਿਆਂ ’ਚ ਵਾਧੇ ਦਾ ਮੁੱਖ ਕਾਰਨ ਬਣਦਾ ਜਾ ਰਿਹਾ ਹੈ ‘ਹਿਊਮਨ...
    • maoists should lay down arms and join mainstream  shah
      ਮਾਓਵਾਦੀ ਹਥਿਆਰ ਸੁੱਟਣ ਤੇ ਮੁੱਖ ਧਾਰਾ ’ਚ ਸ਼ਾਮਲ ਹੋਣ : ਸ਼ਾਹ
    • mumbai mosques launched mobile app
      ਮੁੰਬਈ ਦੇ ਲੋਕ ਐਪ ਰਾਹੀਂ ਅਜ਼ਾਨ ਸੁਣ ਸਕਣਗੇ
    • residents of karnail singh street forced to live a life of misery
      ਸੀਵਰੇਜ ਦੇ ਓਵਰਫਲੋਅ ਕਾਰਨ ਨਰਕ ਭਰੀ ਜ਼ਿੰਦਗੀ ਬਤੀਤ ਕਰਨ ਲਈ ਮਜਬੂਰ ਨੇ ਕਰਨੈਲ...
    • ਸਿਹਤ ਦੀਆਂ ਖਬਰਾਂ
    • children scolding parents
      ਬੱਚਿਆਂ ਨੂੰ ਇਨ੍ਹਾਂ ਸਮਿਆਂ 'ਤੇ ਕਦੇ ਨਾ ਡਾਂਟੋ, ਨਹੀਂ ਤਾਂ ਦਿਮਾਗ 'ਤੇ ਪੈ ਸਕਦੈ...
    • cardiac arrest disease heart corona pandemic
      ਕੀ ਹੁੰਦਾ ਹੈ Cardiac Arrest ? ਜਾਣੋ ਇਸ ਦੇ ਕਾਰਨ ਤੇ ਬਚਾਅ ਦੇ ਤਰੀਕੇ
    • health tips jamun seeds
      ਬੇਕਾਰ ਨਾ ਸਮਝੋ ਜਾਮਣ ਦੀਆਂ ਗਿਟਕਾਂ, ਇਸ ਦਾ ਪਾਊਡਰ ਦਿੰਦਾ ਹੈ ਸਰੀਰ ਨੂੰ ਕਮਾਲ ਦੇ...
    • rain summer flies
      ਘਰ 'ਚ ਨਹੀਂ ਆਏਗੀ ਇਕ ਵੀ ਮੱਖੀ, ਇਹ ਘਰੇਲੂ ਉਪਾਅ ਕਰਨਗੇ ਕਮਾਲ
    • white hair people
      ਸਮੇਂ ਤੋਂ ਪਹਿਲਾਂ ‘ਚਿੱਟੇ’ ਹੋ ਰਹੇ ‘ਵਾਲਾਂ’ ਨੂੰ ਇਨ੍ਹਾਂ ਘਰੇਲੂ ਨੁਸਖਿਆਂ ਨਾਲ...
    • turmeric in water
      'ਰੀਲ' ਦੇ ਚੱਕਰ 'ਚ ਬਣਾ ਰਹੇ ਹੋ 'ਹਲਦੀ ਵਾਲਾ ਪਾਣੀ', ਤਾਂ ਸੁੱਟਣ ਦੀ ਬਜਾਏ ਕਰੋ...
    • rain because of eating cold food
      ਕੀ ਬਰਸਾਤਾਂ 'ਚ ਠੰਡਾ ਖਾਣਾ ਖਾਣ ਕਾਰਨ ਲੋਕ ਹੁੰਦੇ ਨੇ ਜ਼ਿਆਦਾ ਬੀਮਾਰ? ਜਾਣੋ ਪੂਰੀ...
    • remove earwax health care
      ਕੰਨਾਂ ਦੀ ਮੈਲ ਤੋਂ ਤੁਸੀਂ ਵੀ ਹੋ ਪਰੇਸ਼ਾਨ ਤਾਂ ਅਪਣਾਓ ਇਹ ਉਪਾਅ, ਮਿੰਟਾਂ 'ਚ ਆ...
    • these things cause 20 million deaths every year
      ਵਾਇਰਸ ਹੀ ਨਹੀਂ...  ਇਹ ਚੀਜ਼ਾਂ ਹਰ ਸਾਲ ਬਣ ਰਹੀਆਂ ਨੇ  2 ਕਰੋੜ ਮੌਤਾਂ ਦਾ ਕਾਰਨ
    • disadvantages of eating sugar
      ਜ਼ਿਆਦਾ ਮਾਤਰਾ 'ਚ ਕਰਦੇ ਹੋ ਖੰਡ ਦਾ ਸੇਵਨ ਤਾਂ ਹੋ ਜਾਓ ਸਾਵਧਾਨ! ਸਿਹਤ ਨੂੰ ਹੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +