Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 06, 2026

    4:14:39 PM

  • punjab congress news

    ਪੰਜਾਬ ਕਾਂਗਰਸ 'ਚ ਹਲਚਲ! ਸਾਬਕਾ ਮੁੱਖ ਮੰਤਰੀ ਨੇ...

  • bir singh

    ਸੁਰਾਂ ਦੇ ਜਾਦੂਗਰ ਬੀਰ ਸਿੰਘ ਦੀ ਜ਼ਿੰਦਗੀ ਦੇ...

  • building collapses in south delhis satya niketan

    ਦਿੱਲੀ : ਤਾਸ਼ ਦੇ ਪੱਤਿਆਂ ਵਾਂਗ ਢੇਰੀ ਹੋ ਗਈ...

  • sewa kendra strike

    15 ਸਤੰਬਰ ਨੂੰ ਬੰਦ ਰਹਿਣਗੇ ਪੰਜਾਬ ਦੇ ਸਾਰੇ ਸੇਵਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips : ਸਰਦੀ ਦੇ ਮੌਸਮ ’ਚ ਕੀ ਤੁਸੀਂ ਹੀਟਰ ਜਾਂ ਬਲੋਅਰ ਦੀ ਕਰਦੇ ਹੋ ਵਰਤੋਂ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

HEALTH News Punjabi(ਸਿਹਤ)

Health Tips : ਸਰਦੀ ਦੇ ਮੌਸਮ ’ਚ ਕੀ ਤੁਸੀਂ ਹੀਟਰ ਜਾਂ ਬਲੋਅਰ ਦੀ ਕਰਦੇ ਹੋ ਵਰਤੋਂ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

  • Edited By Rajwinder Kaur,
  • Updated: 05 Jan, 2021 12:00 PM
Jalandhar
health tips winter weather heater blower use
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਠੰਡ ਆਉਂਦੇ ਸਾਰ ਹੀ ਬਹੁਤ ਸਾਰੇ ਘਰਾਂ ਵਿਚ ਹੀਟਰ ਦੀ ਵਰਤੋਂ ਹੋਣ ਲੱਗ ਜਾਂਦੀ ਹੈ। ਤੁਸੀਂ ਵੀ ਕਈ ਲੋਕਾਂ ਦੇ ਘਰਾਂ ਵਿਚ ਸਰਦੀਆਂ ਦੇ ਮੌਸਮ ’ਚ ਠੰਡ ਤੋਂ ਬਚਣ ਲ‍ਈ ਹੀਟਰ ਦੀ ਵਰਤੋਂ ਕਰਦੇ ਹੋਏ ਆਮ ਵੇਖਿਆ ਹੋਵੇਗਾ। ਕਈ ਲੋਕ ਅਜਿਹੇ ਵੀ ਹਨ, ਜੋ ਇਸ ਮੌਸਮ ਵਿਚ ਹੀਟਰ ਦੇ ਅੱਗੇ ਤੋਂ ਹਟਦੇ ਹੀ ਨਹੀਂ। ਉਨ੍ਹਾਂ ਲੋਕਾਂ ਨੂੰ ਇਹ ਨਹੀਂ ਪਤਾ ਹੁੰਦਾ ਕਿ ਹੀਟਰ ਦਾ ਜ਼ਿਆਦਾ ਇਸ‍ਤੇਮਾਲ ਕਰਨਾ ਸਿਹਤ ਲ‍ਈ ਨੁਕਸਾਨਦਾਇਕ ਹੋ ਸਕਦਾ ਹੈ। ਇਸੇ ਲਈ ਅੱਜ ਅਸੀਂ ਤੁਹਾਨੂੰ ਕੁਝ ਖਾਸ ਗੱਲਾਂ ਦੱਸ ਰਹੇ ਹਾਂ...

ਰਾਤ ਦੇ ਸਮੇਂ ਕਮਰੇ ’ਚ ਇੰਝ ਕਰੋ ਹੀਟਰ ਜਾਂ ਬਲੋਅਰ ਦੀ ਵਰਤੋਂ 
ਰਾਤ ਦੇ ਸਮੇਂ ਕਮਰੇ ਦੇ ਅੰਦਰ ਹੀਟਰ ਜਾਂ ਬਲੋਅਰ ਦੀ ਵਰਤੋਂ ਕਿਵੇਂ ਕਰਨੀ ਚਾਹੀਦੀ ਹੈ, ਇਹ ਧਿਆਨ ਦੇਣ ਯੋਗ ਹੈ। ਹੀਟਰ ਆਕਸੀਜਨ ਨੂੰ ਜਲਾਉਂਦੇ ਹਨ। ਜ਼ਿਆਦਾ ਸਮੇਂ ਤੱਕ ਇਸ ਦੀ ਵਰਤੋਂ ਸਾਹ ਦੀ ਸਮੱਸਿਆ ਪੈਦਾ ਕਰ ਸਕਦੀ ਹੈ। ਬੱਚਿਆਂ ਅਤੇ ਬਜ਼ੁਰਗਾਂ ਨੂੰ ਤਾਂ ਇਸ ਤੋਂ ਦੂਰ ਹੀ ਰੱਖਣਾ ਚਾਹੀਦਾ ਹੈ।

ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ ਅਨੁਸਾਰ : ਆਪਣੇ ਘਰ 'ਚ ਜ਼ਰੂਰ ਰੱਖੋ ਇਹ ਚੀਜ਼ਾਂ, ਹਮੇਸ਼ਾ ਹੋਵੇਗਾ ਧਨ ’ਚ ਲਾਭ

ਹੀਟਰ ਜਾਂ ਬਲੋਅਰ ਲੰਬੇ ਸਮੇਂ ਤੱਕ ਨਾ ਚਲਾਓ
ਸਰਦੀਆਂ ਵਿਚ ਜ਼ਿਆਦਾਤਰ ਘਰਾਂ ਵਿਚ ਹੀਟਰ ਅਤੇ ਬਲੋਅਰ ਦੀ ਵਰਤੋਂ ਸ਼ੁਰੂ ਹੋ ਜਾਂਦੀ ਹੈ। ਚੰਗਾ ਹੋਵੇਗਾ ਜੇਕਰ ਤੁਸੀਂ ਇਸ ਨੂੰ ਲੰਬੇ ਸਮੇਂ ਤੱਕ ਨਾ ਚਲਾਓ ਅਤੇ ਥੌੜੇ ਸਮੇਂ ਬਾਅਦ ਬੰਦ ਕਰਦੇ ਰਹੋ। ਅਜਿਹਾ ਕਰਨ ਨਾਲ ਆਕਸੀਜਨ ਦੀ ਸਮੱਸਿਆ ਵੀ ਘੱਟ ਹੋਵੇਗੀ ਅਤੇ ਬਿਜਲੀ ਦੀ ਵੀ ਬੱਚਤ ਹੋਵੇਗੀ। ਹੀਟਰ ਨਾਲ ਜੋ ਗਰਮ ਹਵਾ ਨਿਕਲਦੀ ਹੈ, ਉਹ ਲੰਬੇ ਸਮੇਂ ਤੱਕ ਚਲਦੀ ਰਹੇ ਤਾਂ ਬੀਮਾਰੀ ਬਣ ਸਕਦੀ ਹੈ। ਕਦੀ-ਕਦੀ ਇਹ ਜਾਨਲੇਵਾ ਵੀ ਸਾਬਿਤ ਹੋ ਸਕਦੀ ਹੈ।

ਪੜ੍ਹੋ ਇਹ ਵੀ ਖ਼ਬਰ - ਮੀਂਹ ਦੇ ਮੌਸਮ ’ਚ ਜ਼ਰੂਰ ਪੀਓ ਪਪੀਤੇ ਦੇ ਪੱਤਿਆਂ ਦਾ ਜੂਸ, ਹੋਣਗੇ ਇਹ ਹੈਰਾਨੀਜਨਕ ਫ਼ਾਇਦੇ

ਹੋ ਜਾਣਗੀਆਂ ਇਹ ਸਮੱਸਿਆਵਾਂ...

1. ਹੀਟਰ ਜਾਂ ਬਲੋਅਰ ਨਾਲ ਕਮਰੇ ਵਿਚ ਕਾਰਬਨ ਮੋਨੋਆਕਸਾਈਡ ਗੈਸ ਜਮਾਂ ਹੁੰਦੀ ਹੈ, ਜੋ ਪੂਰੀ ਤਰ੍ਹਾਂ ਨਾਲ ਜਲ ਨਹੀਂ ਸਕਦੀ। ਅਜਿਹੀ ਗੈਸ ਸਟੋਵ, ਹੀਟਿੰਗ ਸਿਸਟਮ ਅਤੇ ਸਿਗਰੇਟ ਦੇ ਧੂੰਏ ਵਿਚ ਵੀ ਪਾਈ ਜਾਂਦੀ ਹੈ।ਇਹ ਗੈਸ ਕਾਰਬਨ ਡਾਈਆਕਸਾਈਡ ਤੋਂ ਵੀ ਜ਼ਿਆਦਾ ਘਾਤਕ ਹੁੰਦੀ ਹੈ। ਇਸ ਦੇ ਸੰਪਰਕ ਵਿਚ ਆਉਣ ਨਾਲ ਦਮ ਘੁਟ ਸਕਦਾ ਹੈ।

2. ਕਾਰਬਨ ਮੋਨੋਆਕਸਾਈਡ ਗੈਸ ਸਰੀਰ ਨੂੰ ਆਕਸੀਜਨ ਪਹੁੰਚਾਉਣ ਵਾਲੇ ਰੈਡ ਬਲੱਡ ਸੈਲਸ ‘ਤੇ ਗਲਤ ਪ੍ਰਭਾਵ ਪਾਉਂਦੀ ਹੈ। ਇਸ ਨਾਲ ਸਿਰ ਦਰਦ, ਸਾਹ ਲੈਣ ਵਿਚ ਪਰੇਸ਼ਾਨੀ, ਘਬਰਾਹਟ ਹੋਣਾ, ਯਾਦ ਕਰਨ ਵਿਚ ਮੁਸ਼ਕਲ, ਢਿੱਡ ਵਿਚ ਪਰੇਸ਼ਾਨੀ, ਦਿਲ ਦੀ ਧੜਕਣ ਦਾ ਤੇਜ਼ ਹੋਣਾ ਆਦਿ ਮੁਸ਼ਕਲਾਂ ਆ ਸਕਦੀਆਂ ਹਨ।

ਪੜ੍ਹੋ ਇਹ ਵੀ ਖ਼ਬਰ - ਕਿਸਾਨ ਮੋਰਚੇ ਲਈ ਪਿੰਡ ਗੋਲੇਵਾਲਾ 'ਚ ਤਿਆਰ ਹੋ ਰਿਹਾ ਖੋਆ ਤੇ ਦੇਸੀ ਘਿਓ ਦੀਆਂ ਪਿੰਨੀਆਂ (ਤਸਵੀਰਾਂ)

3.  ਇਸ ਲਈ ਜਰੂਰੀ ਹੈ ਕਿ ਜਦੋਂ ਵੀ ਹੀਟਰ ਜਾਂ ਬਲੋਅਰ ਚਲਾਓ ਤਾਂ ਘਰ ਦੀਆਂ ਖਿੜਕੀਆਂ ਨੂੰ ਜਾਂ ਦਰਵਾਜ਼ਿਆਂ ਨੂੰ ਖੋਲ ਕੇ ਰੱਖੇ, ਜਿਸ ਨਾਲ ਹਵਾ ਆਉਂਦੀ ਰਹੇ। ਇਹ ਵੀ ਸੁਨਿਸ਼ਚਿਤ ਕਰ ਲਓ ਕਿ ਕਮਰੇ ਵਿਚ ਵੈਂਟੀਲੇਸ਼ਨ ਸਹੀ ਹੋਵੇ।

ਨੋਟ - ਸਰਦੀ ਦੇ ਮੌਸਮ ’ਚ ਕੀ ਹੀਟਰ ਜਾਂ ਬਲੋਅਰ ਦੀ ਵਰਤੋਂ ਕਰਨੀ ਚਾਹੀਦੀ ਹੈ ਜਾਂ ਨਹੀਂ? ਕੁਮੈਂਟ ਕਰਕੇ ਦਿਓ ਜਵਾਬ

  • Health Tips
  • Winter
  • Weather
  • Heater
  • Blower
  • Use
  • ਸਰਦੀ
  • ਮੌਸਮ
  • ਹੀਟਰ
  • ਬਲੋਅਰ
  • ਵਰਤੋਂ

ਮੀਂਹ ਦੇ ਮੌਸਮ ’ਚ ਜ਼ਰੂਰ ਪੀਓ ਪਪੀਤੇ ਦੇ ਪੱਤਿਆਂ ਦਾ ਜੂਸ, ਹੋਣਗੇ ਇਹ ਹੈਰਾਨੀਜਨਕ ਫ਼ਾਇਦੇ

NEXT STORY

Stories You May Like

  • kangana ranaut  officer  meeting  acting  mp fund
    ਮੇਰੇ ਨਾਲੋਂ ਚੰਗੀ ਐਕਟਿੰਗ ਤਾਂ ਤੁਸੀਂ ਕਰਦੇ ਹੋ, ਮੀਟਿੰਗ 'ਚ ਹੀ ਕੰਗਨਾ ਨੇ ਅਫ਼ਸਰਾਂ ਦੀ ਲਗਾਈ ਕਲਾਸ
  • tension among teachers of punjab
    ਟੈਨਸ਼ਨ 'ਚ ਪੰਜਾਬ ਦੇ ਅਧਿਆਪਕ! ਬਦਲੀਆਂ ਦੇ ਹੁਕਮਾਂ ਮਗਰੋਂ ਵੀ ਰਾਹਤ ਨਹੀਂ, ਪੜ੍ਹੋ ਕੀ ਹੈ ਖ਼ਬਰ
  • relief for those undergoing cashless treatment worth rs 10 lakh in punjab
    ਪੰਜਾਬ 'ਚ 10 ਲੱਖ ਦਾ ਕੈਸ਼ਲੈੱਸ ਇਲਾਜ ਕਰਾਉਣ ਵਾਲਿਆਂ ਨੂੰ ਰਾਹਤ, ਪੜ੍ਹੋ ਕੀ ਹੈ ਪੂਰੀ ਖ਼ਬਰ
  • follow these home remedies for hair loss problem
    ਵਾਲ ਝੜਣ ਦੀ ਸਮੱਸਿਆ ਤੋਂ ਹੋ ਗਏ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ ਦੇਸੀ ਨੁਸਖੇ
  • does eating fruit at night really make you gain weight
    ਕੀ ਰਾਤ ਫਲ ਖਾਣ ਨਾਲ ਸੱਚੀ ਵਧਦੈ ਭਾਰ ! ਜਾਣੋ ਕੀ ਹੈ ਇਸ ਦੇ ਪਿੱਛੇ ਦੀ ਅਸਲ ਸੱਚਾਈ
  • roasted chickpeas are a treasure trove of health
    ਸਿਹਤ ਦਾ ਖਜ਼ਾਨਾ ਹੈ 'ਭੁੱਜੇ ਛੋਲੇ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
  • what are the benefits of giving children less sweets
    ਬੱਚਿਆਂ ਨੂੰ ਘੱਟ ਮਿੱਠਾ ਦੇਣ ਦੇ ਕੀ ਹਨ ਫਾਇਦੇ
  • this player will take over as mumbai captain
    ਇਹ ਖਿਡਾਰੀ ਸੰਭਾਲੇਗਾ ਮੁੰਬਈ ਦੀ ਕਪਤਾਨੀ ਸੀਮਤ ਓਵਰਾਂ ’ਚ ਅਈਅਰ ਜਾਂ ਸੂਰਯਕੁਮਾਰ ਨੂੰ ਮਿਲ ਸਕਦੀ ਕਮਾਨ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
  • punjab police on high alert during festive season
    ਤਿਉਹਾਰੀ ਸੀਜ਼ਨ ’ਤੇ ਪੰਜਾਬ ਪੁਲਸ ਚੌਕਸ, ਸੜਕਾਂ ਤੋਂ ਲੈ ਕੇ ਬਾਜ਼ਾਰਾਂ ਤੱਕ ਵਾਧੂ...
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
  • ruckus outside hmv college in jalandhar
    ਜਲੰਧਰ ਦੇ  HMV ਕਾਲਜ ਦੇ ਬਾਹਰ ਹੁੱਲੜਬਾਜ਼ੀ ਹੋਣ ਸਬੰਧੀ ਪੁਲਸ ਦਾ ਬਿਆਨ
Trending
Ek Nazar
nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • arabica leaves are nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ 'ਅਰਬੀ ਦੇ ਪੱਤੇ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • curry leaves are the food of virtue
      ਗੁਣਾਂ ਦੀ ਖਾਣ ਹੈ 'ਕੜੀ ਪੱਤਾ'! ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
    • refurbished medical device policy
      ਰੀਫਰਬਿਸ਼ਡ ਮੈਡੀਕਲ ਡਿਵਾਈਸ ਨੀਤੀ: 1 ਸਾਲ ਬਾਅਦ ਵੀ ਗਾਈਡਲਾਈਨਜ਼ ਦਾ ਇੰਤਜ਼ਾਰ
    • what are the benefits of giving children less sweets
      ਬੱਚਿਆਂ ਨੂੰ ਘੱਟ ਮਿੱਠਾ ਦੇਣ ਦੇ ਕੀ ਹਨ ਫਾਇਦੇ
    • cumin is no less than a boon for the body
      ਸਰੀਰ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 'ਜੀਰਾ' ! ਜਾਣੋ ਇਸ ਦੇ ਫਾਇਦੇ
    • pumpkin is no less than a superfood
      ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਕੱਦੂ ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • every third person in the world is suffering from fatty liver
      ਦੁਨੀਆ ਦਾ ਹਰ ਤੀਜਾ ਵਿਅਕਤੀ ਫੈਟੀ ਲੀਵਰ ਦੀ ਲਪੇਟ ’ਚ, ਪੇਟ ਦੀਆਂ ਬੀਮਾਰੀਆਂ ਨੇ...
    • bitter gourd juice is nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ 'ਕਰੇਲੇ ਦਾ ਜੂਸ' ! ਜਾਣੋ ਇਸ ਦੇ ਚਮਤਕਾਰੀ ਫਾਇਦੇ
    • roasted chickpeas are a treasure trove of health
      ਸਿਹਤ ਦਾ ਖਜ਼ਾਨਾ ਹੈ 'ਭੁੱਜੇ ਛੋਲੇ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • not only the brain  the stomach also gives signs of mental health
      ਦਿਮਾਗ ਹੀ ਨਹੀਂ, ਪੇਟ ਵੀ ਦਿੰਦਾ ਹੈ ਮਾਨਸਿਕ ਸਿਹਤ ਦੇ ਸੰਕੇਤ! ਜਾਣੋ ਡਿਪ੍ਰੈਸ਼ਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +