Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, NOV 07, 2026

    10:34:37 PM

  • indiscriminate shooting in krakow  poland

    ਪੋਲੈਂਡ ਦੇ ਕ੍ਰਾਕੋ 'ਚ ਅੰਨ੍ਹੇਵਾਹ ਗੋਲੀਬਾਰੀ, 5...

  • ipl punjab kings trade

    IPL ਤੋਂ ਪਹਿਲਾਂ ਵੱਡਾ ਉਲਟਫ਼ੇਰ, ਪੰਜਾਬ 'ਚ...

  • transfers in punjab

    ਪੰਜਾਬ 'ਚ 7 ਵੱਡੇ ਅਫ਼ਸਰਾਂ ਦੇ ਤਬਾਦਲੇ! ਪੜ੍ਹੋ...

  • ayodhya illuminated with lights ahead of diwali

    ਦੀਵਾਲੀ ਤੋਂ ਪਹਿਲਾਂ ਰੌਸ਼ਨੀ ਨਾਲ ਜਗਮਗਾਇਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਬੁਢਾਪੇ ’ਚ ਵੀ ਨਹੀਂ ਹੋਵੇਗੀ ਹਾਰਟ ਦੀ ਸਮੱਸਿਆ, ਡਾਈਟ ’ਚ ਸ਼ਾਮਲ ਕਰ ਲਓ ਇਹ ਚੀਜ਼ਾਂ

HEALTH News Punjabi(ਸਿਹਤ)

ਬੁਢਾਪੇ ’ਚ ਵੀ ਨਹੀਂ ਹੋਵੇਗੀ ਹਾਰਟ ਦੀ ਸਮੱਸਿਆ, ਡਾਈਟ ’ਚ ਸ਼ਾਮਲ ਕਰ ਲਓ ਇਹ ਚੀਜ਼ਾਂ

  • Edited By Sunaina,
  • Updated: 26 Oct, 2024 01:51 PM
Health
heart problems
  • Share
    • Facebook
    • Tumblr
    • Linkedin
    • Twitter
  • Comment

ਹੈਲਥ ਟਿਪਸ- ਸਿਹਤਮੰਦ ਸਰੀਰ ਲਈ ਸਿਹਤਮੰਦ ਦਿਲ ਦਾ ਹੋਣਾ ਬਹੁਤ ਜ਼ਰੂਰੀ ਹੈ। ਖ਼ਰਾਬ ਖੁਰਾਕ ਅਤੇ ਖ਼ਰਾਬ ਜੀਵਨ ਸ਼ੈਲੀ ਕਾਰਨ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ। ਆਪਣੇ ਦਿਲ ਨੂੰ ਸਿਹਤਮੰਦ ਰੱਖਣ ਲਈ ਤੁਸੀਂ ਇਨ੍ਹਾਂ ਚੀਜ਼ਾਂ ਨੂੰ ਆਪਣੀ ਡਾਈਟ 'ਚ ਸ਼ਾਮਲ ਕਰ ਸਕਦੇ ਹੋ।

ਅਖਰੋਟ-
ਅਖਰੋਟ ’ਚ ਓਮੇਗਾ 3 ਫੈਟੀ ਐਸਿਡ ਦੀ ਵੱਡੀ ਮਾਤਰਾ ਹੁੰਦੀ ਹੈ, ਜੋ ਸਾਡੇ ਦਿਲ ਨੂੰ ਸਿਹਤਮੰਦ ਰੱਖਣ ’ਚ ਮਦਦ ਕਰਦੀ ਹੈ। ਇਸ ਦੇ ਸੇਵਨ ਨਾਲ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਵੀ ਘੱਟ ਹੁੰਦਾ ਹੈ। ਸਰੀਰ ਨੂੰ ਸਿਹਤਮੰਦ ਰੱਖਣ ਲਈ ਤੁਸੀਂ ਰੋਜ਼ਾਨਾ 1 ਮੁੱਠੀ ਅਖਰੋਟ ਦਾ ਸੇਵਨ ਕਰੋ।

ਬਲੂਬੇਰੀ -
ਬਲੂਬੇਰੀ ’ਚ ਕਾਫੀ ਮਾਤਰਾ ’ਚ ਐਂਟੀਆਕਸੀਡੈਂਟਸ ਹੁੰਦੇ ਹਨ ਜੋ ਬਲੱਡ ਵੇਸਲਸ ਨੂੰ ਹੈਲਦੀ ਰੱਖਣ ਦਾ ਕੰਮ ਕਰਦੇ ਹਨ। ਇਨ੍ਹਾਂ ਦਾ ਰੋਜ਼ਾਨਾ ਸੇਵਨ ਕਰਨ ਨਾਲ ਤੁਸੀਂ ਦਿਲ ਦੇ ਰੋਗ ਦੇ ਖਤਰੇ ਤੋਂ ਬਚ ਸਕਦੇ ਹੋ। ਇਸ ਲਈ ਇਹ ਮੋਟਾਪੇ ਦੀ ਸਮੱਸਿਆ ਨੂੰ ਵੀੇ ਘੱਟ ਕਰ ਸਕਦਾ ਹੈ।

ਹਰੀ ਸਬਜ਼ੀਆਂ-
ਹਰੀਆਂ ਸਬਜ਼ੀਆਂ ਜਿਵੇਂ ਪਾਲਕ, ਗੋਭੀ ਅਤੇ ਕਲਰ ਵੀ ਦਿਲ ਲਈ ਬਹੁਤ ਫਾਇਦੇਮੰਦ ਹਨ। ਇਨ੍ਹਾਂ ’ਚ ਵਿਟਾਮਿਨ, ਖਣਿਜ ਅਤੇ ਫਾਈਬਰ ਦੀ ਵੱਡੀ ਮਾਤਰਾ ਹੁੰਦੀ ਹੈ, ਜੋ ਸਾਡੀਆਂ ਧਮਨੀਆਂ ਨੂੰ ਸਿਹਤਮੰਦ ਰੱਖਣ ’ਚ ਮਦਦ ਕਰ ਸਕਦੀ ਹੈ। ਇਹ ਖੂਨ ਨੂੰ ਵੀ ਸ਼ੁੱਧ ਰੱਖਦਾ ਹੈ।

ਕੇਲਾ-
ਕੇਲੇ 'ਚ ਕਾਫੀ ਮਾਤਰਾ 'ਚ ਪੋਟਾਸ਼ੀਅਮ ਹੁੰਦਾ ਹੈ, ਜੋ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ। ਜਦੋਂ ਕੋਲੈਸਟ੍ਰੋਲ ਅਤੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕੀਤਾ ਜਾਂਦਾ ਹੈ, ਤਾਂ ਸਾਡਾ ਦਿਲ ਸਿਹਤਮੰਦ ਰਹਿੰਦਾ ਹੈ ਅਤੇ ਕਿਸੇ ਵੀ ਤਰ੍ਹਾਂ ਦੀਆਂ ਬੀਮਾਰੀਆਂ ਦਾ ਖਤਰਾ ਘੱਟ ਜਾਂਦਾ ਹੈ। ਸਿਹਤਮੰਦ ਰਹਿਣ ਲਈ ਰੋਜ਼ਾਨਾ 1 ਕੇਲੇ ਦਾ ਸੇਵਨ ਕਰੋ।

ਨੋਟ : ਕਿਸੇ ਵੀ ਘਰੇਲੂ ਨੁਸਖ਼ੇ ਨੂੰ ਵਰਤਣ ਤੋਂ ਪਹਿਲਾਂ ਮਾਹਿਰ ਦੀ ਸਲਾਹ ਜ਼ਰੂਰ ਲਓ। ਕਿਸੇ ਵੀ ਬਿਮਾਰੀ ਤੋਂ ਨਿਜ਼ਾਤ ਲਈ ਡਾਕਟਰ ਨਾਲ ਸੰਪਰਕ ਲਾਜ਼ਮੀ ਕਰੋ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


 

  • Health tips
  • stay healthy even in old age
  • healthy diet
  • include these things
  • ਹੈਲਥ ਟਿਪਸ
  • ਬੁਢਾਪੇ ਵਿਚ ਵੀ ਸਿਹਤਮੰਦ
  • ਹੈਲਦੀ ਡਾਈਟ
  • ਸ਼ਾਮਲ ਕਰੋ ਇਹ ਚੀਜ਼ਾਂ

ਹਲਦੀ ਵਾਲੇ ਦੁੱਧ ਦੇ ਫ਼ਾਇਦੇ

NEXT STORY

Stories You May Like

  • to keep your body healthy  include these drinks in your diet
    ਸਰੀਰ ਨੂੰ ਰੱਖਣਾ ਚਾਹੁੰਦੇ ਹੋ Healthy ਤਾਂ ਡਾਈਟ 'ਚ ਸ਼ਾਮਲ ਕਰ ਲਓ ਇਹ Drinks! ਮਿਲਣਗੇ ਫਾਇਦੇ
  • these items are rich not only in protein but also in fiber
    ਪ੍ਰੋਟੀਨ ਹੀ ਨਹੀਂ ਫਾਈਬਰ ਨਾਲ ਵੀ ਭਰਪੂਰ ਹਨ ਇਹ 'ਚੀਜ਼ਾਂ'! ਅੱਜ ਹੀ ਬਣਾਓ ਡਾਈਟ ਦਾ ਹਿੱਸਾ
  • items kept in the kitchen can become a cause of financial ruin
    ਰਸੋਈ 'ਚ ਰੱਖੀਆਂ ਚੀਜ਼ਾਂ ਬਣ ਸਕਦੀਆਂ ਹਨ 'ਕੰਗਾਲੀ' ਦਾ ਕਾਰਨ ! ਅੱਜ ਹੀ ਕਰ ਲਓ ਇਹ ਕੰਮ
  • seeing these things diwali night shubh shagun
    ਦੀਵਾਲੀ ਦੀ ਰਾਤ ਦਿਖਾਈ ਦੇਣ ਵਾਲੀਆਂ ਇਹ ਚੀਜ਼ਾਂ ਹੁੰਦੀਆਂ ਹਨ ‘ਸ਼ੁੱਭ’, ਸਾਰਾ ਸਾਲ ਹੋਵੇਗੀ ਨੋਟਾਂ ਦੀ ਵਰਖਾ
  • be ready
    'ਭਰ ਲਓ ਰਾਸ਼ਨ, ਫ਼ੋਨ-ਪਾਵਰਬੈਂਕ ਵੀ ਕਰ ਲਓ ਫੁੱਲ ਚਾਰਜ..!', ਬ੍ਰਿਟਿਸ਼ ਸਰਕਾਰ ਨੇ ਜਾਰੀ ਕੀਤੀ ਐਡਵਾਈਜ਼ਰੀ
  • november 1 diwali work strict restrictions
    1 ਨਵੰਬਰ ਤੋਂ ਪਹਿਲਾਂ ਪੂਰੇ ਕਰ ਲਓ ਦੀਵਾਲੀ ਦੇ ਇਹ ਕੰਮ, ਨਹੀਂ ਤਾਂ...! ਦਿੱਲੀ ਸਰਕਾਰ ਨੇ ਲਗਾਈਆਂ ਸਖ਼ਤ ਪਾਬੰਦੀਆਂ
  • advisory issued for indians going to uae
    ਜਾ ਰਹੇ ਹੋ UAE ਤਾਂ ਤੁਰੰਤ ਕਰ ਲਓ ਇਹ ਕੰਮ..., ਭਾਰਤੀਆਂ ਲਈ ਤਾਜ਼ਾ ਐਡਵਾਇਜ਼ਰੀ ਜਾਰੀ
  • must read this story of maa lakshmi on dhanteras
    ਧਨਤੇਰਸ 'ਤੇ ਜ਼ਰੂਰ ਪੜ੍ਹੋ ਮਾਂ ਲਕਸ਼ਮੀ ਦੀ ਇਹ ਕਥਾ, ਘਰ 'ਚ ਕਦੇ ਨਹੀਂ ਹੋਵੇਗੀ ਪੈਸੇ ਦੀ ਘਾਟ!
  • weather pattern to change in punjab after november 10
    ਪੰਜਾਬ 'ਚ 10 ਨਵੰਬਰ ਤੋਂ ਬਾਅਦ ਬਦਲੇਗਾ ਮੌਸਮ ਦਾ ਮਿਜਾਜ਼, ਪੜ੍ਹੋ ਵਿਭਾਗ ਦੀ...
  • typewriter found outside sub tehsil  along with a love letter packed in a box
    ਡੱਬੇ 'ਚ ਪੈਕ ਲਵ ਲੈਟਰ ਸਣੇ ਮਿਲੀ ਸਬ ਤਹਿਸੀਲ ਦੇ ਬਾਹਰ ਟਾਈਪਿੰਗ ਮਸ਼ੀਨ, ਪੂਰਾ...
  • action of jalandhar ed in punjab
    ਪੰਜਾਬ 'ਚ ED ਦਾ ਵੱਡਾ ਐਕਸ਼ਨ! 14 ਟਿਕਾਣਿਆਂ 'ਤੇ ਛਾਪੇਮਾਰੀ, ਸਾਬਕਾ ਮੰਤਰੀ ਬਾਰੇ...
  • two robbers fled after snatching a gold locket from an elderly person
    ਬਜ਼ੁਰਗ ਤੋਂ ਸੋਨੇ ਦਾ ਲਾਕੇਟ ਖੋਹ ਕੇ 2 ਲੁਟੇਰੇ ਹੋਏ ਫ਼ਰਾਰ
  • jalandhar road accident sewer pipe collision
    ਪੰਜਾਬ: ਮਾਤਮ 'ਚ ਬਦਲੀਆਂ ਦੀਵਾਲੀ ਦੀਆਂ ਖ਼ੁਸ਼ੀਆਂ! ਚੜ੍ਹਦੀ ਜਵਾਨੀ ਜਹਾਨੋਂ ਤੁਰ...
  • pungrain manager and inspector arrested for demanding bribe of rs 50 thousand
    ਪੰਜਾਬ 'ਚ ਪਨਗ੍ਰੇਨ ਮੈਨੇਜਰ ਤੇ ਇੰਸਪੈਕਟਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ...
  • accident near workshop chowk in jalandhar
    ਜਲੰਧਰ ਵਿਖੇ ਵਰਕਸ਼ਾਪ ਚੌਕ ਨੇੜੇ ਵਾਪਰਿਆ ਹਾਦਸਾ! ਕੰਮ 'ਤੇ ਜਾ ਰਹੇ ਸਾਈਕਲ ਸਵਾਰ...
  • big decision of railway department 15 pairs of special trains will run
    ਦੀਵਾਲੀ ਤੇ ਛੱਠ ਪੂਜਾ ਨੂੰ ਲੈ ਕੇ ਰੇਲਵੇ ਵਿਭਾਗ ਦਾ ਵੱਡਾ ਫ਼ੈਸਲਾ,ਚੱਲਣਗੀਆਂ 15...
Trending
Ek Nazar
rain will spoil the fun of diwali tomorrow

ਭਲਕੇ ਦੀਵਾਲੀ ਦਾ ਮਜ਼ਾ ਖ਼ਰਾਬ ਕਰੇਗੀ ਬਾਰਿਸ਼ ! ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦਾ...

major restrictions in hoshiarpur district until january 7

ਹੁਸ਼ਿਆਰਪੁਰ ਜ਼ਿਲ੍ਹੇ 'ਚ 7 ਜਨਵਰੀ ਤੱਕ ਵੱਡੀਆਂ ਪਾਬੰਦੀਆਂ! DC ਆਸ਼ਿਕਾ ਜੈਨ ਨੇ...

girl  accused  life imprisonment  sentence  court

ਕੁੜੀ ਨਾਲ ਜਬਰ-ਜ਼ਿਨਾਹ ਦੇ ਮੁਲਜ਼ਮ ਨੂੰ ਮੌਤ ਤੱਕ ਉਮਰ ਕੈਦ ਦੀ ਸਜ਼ਾ

mridangam player sridhar parthasarathy dies during diwali concert in pune

ਲਾਈਵ ਦੌਰਾਨ ਦਿੱਗਜ ਕਲਾਕਾਰ ਨੂੰ ਆਇਆ ਹਾਰਟ ਅਟੈਕ ! ਸੰਗੀਤ ਜਗਤ 'ਚ ਪਸਰਿਆ ਮਾਤਮ

bigg boss 20 kaashvi hiranandani hints at breakup with scoutop

BB 20: Scout ਤੇ Love Gill ਦੀ ਨੇੜਤਾ ਵੇਖ ਪ੍ਰੇਮਿਕਾ Kaashvi ਨੇ ਕਰ'ਤਾ...

thieves target a home

ਦੀਵਾਲੀ ਤੋਂ ਪਹਿਲਾਂ ਨਿਕਲਿਆ ਦੀਵਾਲਾ, ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, 5.30...

orders issued to arrest the   comedy king   who makes everyone laugh

ਸਭ ਨੂੰ ਹਸਾਉਣ ਵਾਲੇ 'ਕਾਮੇਡੀ ਕਿੰਗ' ਨੂੰ ਗ੍ਰਿਫਤਾਰ ਕਰਨ ਦੇ ਹੁਕਮ

jio launches a new recharge plan

10,000 ਰੁਪਏ ਦਾ ਰੀਚਾਰਜ ਤੇ 3 ਸਾਲਾਂ ਤੱਕ ਨੋ ਟੈਂਸ਼ਨ, Jio ਨੇ ਲਾਂਚ ਕੀਤਾ ਨਵਾਂ...

ajay jadeja on arshdeep singh

'ਅਰਸ਼ਦੀਪ ਸਿੰਘ ਲਾਲਚੀ ਹੋ ਗਿਆ...', ਜਾਣੋ ਸਾਬਕਾ ਕ੍ਰਿਕਟਰ ਨੇ ਕਿਉਂ ਆਖ਼ੀ ਇਹ...

workers in italy

ਇਟਲੀ ਦੇ ਮਿੰਨੀ ਪੰਜਾਬ 'ਚ 17 ਗ਼ੈਰਕਾਨੂੰਨੀ ਕਾਮੇ ਪੁਲਸ ਸ਼ਿੰਕਜੇ,  ਮਾਲਕ ਨੂੰ 2...

diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

incident in pakistan

ਪਾਕਿਸਤਾਨ ਦੇ ਪੰਜਾਬ 'ਚ ਬੱਸ-ਟਰੱਕ ਦੀ ਭਿਆਨਕ ਟੱਕਰ ; 12 ਲੋਕਾਂ ਦੀ ਮੌਤ, 30...

son of a former team india opener makes a big impact

4 4 4 6 6..! Team India ਦੇ ਸਾਬਕਾ ਓਪਨਰ ਦੇ ਪੁੱਤ ਨੇ ਪਾਈ ਧੱਕ, ਇੰਨੀਆਂ...

pakistan s most famous prisoner

ਪਾਕਿਸਤਾਨ ਦਾ ਸਭ ਤੋਂ ਮਸ਼ਹੂਰ ਕੈਦੀ ਇਮਰਾਨ ਖਾਨ ਅਤੇ ਸੁਲਹ-ਸਫਾਈ ਦੀ ਸਿਆਸਤ

trilateral defense agreement

ਤੁਰਕੀ ਦੀ ਸੰਸਦ ਨੇ ਸਾਊਦੀ ਅਰਬ ਅਤੇ ਪਾਕਿਸਤਾਨ ਨਾਲ ਤਿੰਨ-ਪੱਖੀ ਰੱਖਿਆ ਸਮਝੌਤੇ...

ibrahim ali khan calls kareena kapoor the coolest stepmother ever

"ਸਭ ਤੋਂ ਕੂਲ ਮਤਰੇਈ ਮਾਂ"; ਇਬ੍ਰਾਹਿਮ ਅਲੀ ਖਾਨ ਨੇ ਕਰੀਨਾ ਕਪੂਰ 'ਤੇ ਲੁਟਾਇਆ ਪਿਆਰ

photocopies of aadhaar card is over    uidai  s new  implemented

ਆਧਾਰ ਕਾਰਡ ਦੀਆਂ ਫੋਟੋਕਾਪੀਆਂ ਜਮ੍ਹਾਂ ਕਰਵਾਉਣ ਦੀ ਪਰੇਸ਼ਾਨੀ ਖਤਮ... UIDAI ਦਾ...

11 lakh rupee prize won in a 20 rupee lottery

ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • eyes will always remain healthy
      ਅੱਖਾਂ ਰਹਿਣਗੀਆਂ ਹਮੇਸ਼ਾ ਤੰਦਰੁਸਤ! ਬੱਸ ਅਪਣਾਓ ਇਹ 5 ਆਦਤਾਂ
    • this leaf is a treasure trove of beneficial properties
      ਗੁਣਾਂ ਦੀ ਖਾਣ ਹੈ ਇਹ 'ਪੱਤਾ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • incredible benefits of eating mung dal
      ਮੂੰਗੀ ਦੀ ਦਾਲ ਖਾਣ ਦੇ ਬੇਮਿਸਾਲ ਫਾਇਦੇ
    • raisins are a gift of nature for health
      ਸਿਹਤ ਲਈ ਕੁਦਰਤ ਦਾ ਵਰਦਾਨ ਹੈ 'ਕਿਸ਼ਮਿਸ਼', ਫਾਇਦੇ ਜਾਣ ਹੋ ਜਾਓਗੇ ਹੈਰਾਨ
    • ignoring persistent headaches can lead to problems
      ਲਗਾਤਾਰ ਹੋ ਰਹੇ ਸਿਰਦਰਦ ਨੂੰ ਅਣਦੇਖਾ ਕਰਨਾ ਪੈ ਸਕਦੈ ਭਾਰੀ! ਹੋ ਸਕਦੀ ਹੈ ਗੰਭੀਰ...
    • a threat looming over the eyesight of premature babies
      ਪ੍ਰੀ-ਮੈਚਿਓਰ ਬੱਚਿਆਂ ਦੀਆਂ ਅੱਖਾਂ ਦੀ ਰੌਸ਼ਨੀ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ,...
    • those who eat a lot of rice should be careful
      ਜ਼ਿਆਦਾ ਚੌਲ ਖਾਣ ਵਾਲੇ ਹੋ ਜਾਣ ਸਾਵਧਾਨ ! ਸੁਆਦ ਦੇ ਚੱਕਰ 'ਚ ਕਰਾ ਨਾ ਬੈਠਿਓ...
    • ignoring such symptoms appearing in the body could prove costly
      ਸਰੀਰ 'ਚ ਦਿਸ ਰਹੇ ਅਜਿਹੇ ਲੱਛਣਾਂ ਨੂੰ ਇਗਨੋਰ ਕਰਨਾ ਪੈ ਸਕਦੈ ਭਾਰੀ ! ਹੋ ਸਕਦੀ ਹੈ...
    • these items are rich not only in protein but also in fiber
      ਪ੍ਰੋਟੀਨ ਹੀ ਨਹੀਂ ਫਾਈਬਰ ਨਾਲ ਵੀ ਭਰਪੂਰ ਹਨ ਇਹ 'ਚੀਜ਼ਾਂ'! ਅੱਜ ਹੀ ਬਣਾਓ ਡਾਈਟ...
    • do not be negligent about taking your bp medication
      BP ਦੀ ਦਵਾਈ ਲੈਣ 'ਚ ਨਾ ਕਰੋ ਲਾਪਰਵਾਹੀ, ਵਧ ਸਕਦੈ ਦਿਲ ਦੇ ਦੌਰੇ ਦਾ ਖ਼ਤਰਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +