Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 29, 2025

    4:33:16 AM

  • now it will be easier to send money from america to india

    ਪ੍ਰਵਾਸੀ ਭਾਰਤੀਆਂ ਲਈ ਖ਼ੁਸ਼ਖਬਰੀ! ਅਮਰੀਕਾ ਤੋਂ ਭਾਰਤ...

  • rains wreak havoc  34 people including 16 children die

    ਮਾਨਸੂਨ ਤੋਂ ਪਹਿਲਾਂ ਹੀ ਬਾਰਿਸ਼ ਦਾ ਕਹਿਰ, 16...

  • tharoor rejects trump  s claim  says     india didn  t need any advice

    ਥਰੂਰ ਨੇ ਟਰੰਪ ਦੇ ਦਾਅਵੇ ਨੂੰ ਕੀਤਾ ਖ਼ਾਰਜ, ਕਿਹਾ-...

  • despite the decline  people kept their distance from gold

    ਗਿਰਾਵਟ ਦੇ ਬਾਵਜੂਦ ਲੋਕਾਂ ਨੇ ਸੋਨੇ ਤੋਂ ਬਣਾਈ ਦੂਰੀ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips: ਬਵਾਸੀਰ ਦੀ ਸਮੱਸਿਆ ਤੋਂ ਨਿਜ਼ਾਤ ਪਾਉਣ ਲਈ ਇੰਝ ਕਰੋ ਕੇਲੇ ਦਾ ਸੇਵਨ, ਮਿਲੇਗੀ ਦਰਦ ਤੋਂ ਰਾਹਤ

HEALTH News Punjabi(ਸਿਹਤ)

Health Tips: ਬਵਾਸੀਰ ਦੀ ਸਮੱਸਿਆ ਤੋਂ ਨਿਜ਼ਾਤ ਪਾਉਣ ਲਈ ਇੰਝ ਕਰੋ ਕੇਲੇ ਦਾ ਸੇਵਨ, ਮਿਲੇਗੀ ਦਰਦ ਤੋਂ ਰਾਹਤ

  • Edited By Rajwinder Kaur,
  • Updated: 09 Sep, 2022 03:54 PM
Jalandhar
hemorrhoids  problem  pain  relief  banana
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਖਾਣ-ਪੀਣ ਦੀਆਂ ਗਲਤ ਆਦਤਾਂ ਕਾਰਨ ਕਈ ਲੋਕਾਂ ਨੂੰ ਪਾਚਨ ਸੰਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਨ੍ਹਾਂ ਵਿੱਚੋਂ ਇੱਕ ਸਮੱਸਿਆ ਬਵਾਸੀਰ ਦੀ ਹੈ। ਪਾਚਨ ਪ੍ਰਣਾਲੀ ਦਾ ਸਬੰਧ ਸਰੀਰ ਵਿੱਚ ਮੌਜੂਦ ਮੈਟਾਬੋਲਿਜ਼ਮ ਨਾਲ ਹੁੰਦਾ ਹੈ। ਪਾਚਨ ਕਿਰਿਆ ਠੀਕ ਨਾ ਹੋਣ ’ਤੇ ਬਵਾਸੀਰ ਯਾਨੀ ਕਬਜ਼ ਦੀ ਸਮੱਸਿਆ ਹੋ ਸਕਦੀ ਹੈ। ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਤੁਸੀਂ ਘਰੇਲੂ ਨੁਸਖ਼ਿਆਂ ਦੀ ਵਰਤੋਂ ਕਰ ਸਕਦੇ ਹੋ। ਮਾਹਿਰਾਂ ਅਨੁਸਾਰ ਬਵਾਸੀਰ ਦੇ ਮਰੀਜ਼ਾਂ ਲਈ ਕੇਲਾ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਨਾਲ ਤੁਹਾਨੂੰ ਬਵਾਸੀਰ ਦੀਆਂ ਕਈ ਸਮੱਸਿਆਵਾਂ ਤੋਂ ਛੁਟਕਾਰਾ ਮਿਲ ਸਕਦਾ ਹੈ। ਆਓ ਜਾਣਦੇ ਹਾਂ ਕਿ ਬਵਾਸੀਰ ਤੋਂ ਬਚਣ ਲਈ ਤੁਸੀਂ ਕੇਲੇ ਦਾ ਸੇਵਨ ਕਿਵੇਂ ਕਰ ਸਕਦੇ ਹੋ....

ਬਵਾਸੀਰ ਦੇ ਮਰੀਜ਼ਾਂ ਲਈ ਕਿਵੇਂ ਫ਼ਾਇਦੇਮੰਦ ਹੁੰਦੈ ਕੇਲਾ?
ਮਾਹਿਰਾਂ ਅਨੁਸਾਰ ਕੇਲਾ ਇੱਕ ਕਿਸਮ ਦਾ ਕੁਦਰਤੀ ਲੈਕਟਿਵ ਹੁੰਦਾ ਹੈ। ਇਹ ਕਬਜ਼ ਦਾ ਇਲਾਜ ਕਰਨ ’ਚ ਮਦਦ ਕਰਦਾ ਹੈ। ਤੁਸੀਂ ਬਵਾਸੀਰ ਵਿੱਚ ਅੰਤੜੀਆਂ ਦੀ ਗਤੀ ਨਾਲ ਸਬੰਧਤ ਸਮੱਸਿਆਵਾਂ ਜਿਵੇਂ ਮਲ ਤਿਆਗਣ ਦੌਰਾਨ ਬੇਚੈਨੀ, ਦਰਦ ਜਾਂ ਖੂਨ ਤੋਂ ਬਚਣ ਲਈ ਕੇਲੇ ਦਾ ਸੇਵਨ ਕਰ ਸਕਦੇ ਹੋ। ਇਸ ਦਾ ਸੇਵਨ ਕਰਨ ਨਾਲ ਤੁਹਾਨੂੰ ਕਾਫੀ ਰਾਹਤ ਮਿਲੇਗੀ। ਇਹ ਤੁਹਾਡੀਆਂ ਅੰਤੜੀਆਂ ਦੀਆਂ ਗਤੀਵਿਧੀਆਂ ਨੂੰ ਘੱਟ ਕਰਦਾ ਹੈ ਅਤੇ ਤੁਹਾਡੇ ਮਲ ਨੂੰ ਨਰਮ ਕਰਨ ਵਿੱਚ ਮਦਦ ਕਰਦਾ ਹੈ।

ਕੇਲੇ ’ਚ ਪਾਏ ਜਾਣ ਵਾਲੇ ਪੋਸ਼ਕ ਤੱਤ
ਕੇਲੇ ਵਿੱਚ ਖੰਡ ਪਾਈ ਜਾਂਦੀ ਹੈ। ਇਸ ਦਾ ਸੇਵਨ ਕਰਨ ਨਾਲ ਬਵਾਸੀਰ ਦੇ ਰੋਗੀਆਂ ਨੂੰ ਬਹੁਤ ਰਾਹਤ ਮਿਲਦੀ ਹੈ। ਇਹ ਗੁਰਦੇ ਦੇ ਆਲੇ ਦੁਆਲੇ ਦੀ ਸੋਜ, ਦਰਦ ਵਾਲੀਆਂ ਨਾੜੀਆਂ ਲਈ ਬਹੁਤ ਫ਼ਾਇਦੇਮੰਦ ਮੰਨਿਆ ਜਾਂਦਾ ਹੈ। ਇਸ ਵਿੱਚ ਪਾਈ ਜਾਣ ਵਾਲੀ ਖੰਡ ਵਿੱਚ ਐਂਟੀਬਾਇਓਟਿਕ ਗੁਣ ਹੁੰਦੇ ਹਨ, ਜੋ ਬੈਕਟੀਰੀਆ ਦਾ ਵਿਕਾਸ ਰੋਕ ਕੇ ਸੰਕਰਮਣ ਵਾਲੀ ਥਾਂ ਨੂੰ ਠੀਕ ਕਰਨ ਵਿੱਚ ਮਦਦ ਕਰਦੇ ਹਨ। ਇਹ ਕੋਸ਼ਿਕਾਵਾਂ ਵਿੱਚੋਂ ਪਾਣੀ ਕੱਢ ਕੇ ਸੋਜ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ। ਇਸ ਸਥਿਤੀ ’ਚ ਤੁਸੀਂ ਕੱਚੇ ਕੇਲੇ ਦਾ ਸੇਵਨ ਬਿਲਕੁਲ ਨਾ ਕਰੋ। ਇਸ ਨਾਲ ਕਬਜ਼ ਦੀ ਸਮੱਸਿਆ ਹੋਰ ਵੱਧ ਸਕਦੀ ਹੈ। ਆਪਣੇ ਸਰੀਰ ਨੂੰ ਵੀ ਹਾਈਡਰੇਟ ਰੱਖੋ। 

ਇਨ੍ਹਾਂ ਚੀਜ਼ਾਂ ’ਚ ਮਿਲਾ ਕੇ ਕਰੋ ਕੇਲੇ ਦਾ ਸੇਵਨ

ਦੁੱਧ ਨਾਲ ਕੇਲਾ
ਬਵਾਸੀਰ ਦੀ ਸਮੱਸਿਆ ਤੋਂ ਰਾਹਤ ਪਾਉਣ ਲਈ ਤੁਸੀਂ ਦੁੱਧ ਨਾਲ ਕੇਲੇ ਦਾ ਸੇਵਨ ਕਰ ਸਕਦੇ ਹੋ। ਦੁੱਧ ਨਾਲ ਕੇਲਾ ਖਾਣ ’ਤੇ ਬਵਾਸੀਰ ਨਾਲ ਜੁੜੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲੇਗਾ। ਇਸ ਲਈ ਤੁਸੀਂ ਕੇਲੇ ਦਾ ਸ਼ੇਕ ਬਣਾਕੇ ਜਾਂ ਦੁੱਧ ਨਾਲ ਕੇਲਾ ਵੀ ਖਾ ਸਕਦੇ ਹੋ।

ਘਿਓ ਨਾਲ ਕੇਲਾ
ਬਵਾਸੀਰ ਦੀ ਸਮੱਸਿਆ ਤੋਂ ਰਾਹਤ ਪਾਉਣ ਲਈ ਤੁਸੀਂ ਕੇਲੇ ਨੂੰ ਘਿਓ ਦੇ ਨਾਲ ਵੀ ਖਾ ਸਕਦੇ ਹੋ। ਅਜਿਹਾ ਕਰਨ ਨਾਲ ਅੰਤੜੀਆਂ ਦੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਕੇਲੇ ਨੂੰ ਛਿੱਲ ਕੇ ਮੈਸ਼ ਕਰੋ। ਇਸ ਨੂੰ ਮੈਸ਼ ਕਰੋ ਅਤੇ ਇਸ ਵਿਚ ਥੋੜ੍ਹਾ ਜਿਹਾ ਘਿਓ ਅਤੇ ਸ਼ਹਿਦ ਮਿਲਾਓ। ਇਸ ਨਾਲ ਤੁਹਾਨੂੰ ਰਾਹਤ ਮਿਲੇਗੀ।

ਸ਼ਹਿਦ ਨਾਲ ਕੇਲਾ
ਬਵਾਸੀਰ ਤੋਂ ਨਿਜ਼ਾਤ ਪਾਉਣ ਲਈ ਤੁਸੀਂ ਕੇਲੇ ਦਾ ਸੇਵਨ ਸ਼ਹਿਦ ਨਾਲ ਵੀ ਕਰ ਸਕਦੇ ਹੋ। ਸ਼ਹਿਦ ਵਿੱਚ ਪਾਏ ਜਾਣ ਵਾਲੇ ਐਂਟੀ-ਇੰਫਲੇਮੇਟਰੀ ਗੁਣ ਸੋਜ ਨੂੰ ਘੱਟ ਕਰਨ ਵਿੱਚ ਮਦਦ ਕਰਦੇ ਹਨ। ਸ਼ਹਿਦ ਅਤੇ ਕੇਲਾ ਮਿਲਾ ਕੇ ਖਾਣ ਨਾਲ ਤੁਹਾਨੂੰ ਬਹੁਤ ਸਾਰੇ ਫ਼ਾਇਦੇ ਹੋਣਗੇ।

ਓਟਸ ਨਾਲ ਕੇਲਾ
ਬਵਾਸੀਰ ਦੇ ਰੋਗੀਆਂ ਨੂੰ ਓਟਸ ਦਾ ਸੇਵਨ ਕਰਨਾ ਚਾਹੀਦੀ ਹੈ, ਜੋ ਬਹੁਤ ਫ਼ਾਇਦੇਮੰਦ ਹੈ। ਓਟਸ ਨੂੰ ਕੇਲੇ ਨਾਲ ਮਿਲਾ ਕੇ ਖਾਓ। ਇਹ ਦੋਵੇਂ ਚੀਜ਼ਾਂ ਤੁਹਾਡੇ ਲਈ ਬਹੁਤ ਫ਼ਾਇਦੇਮੰਦ ਹੋਣਗੀਆਂ।

  • Health Tips
  • Hemorrhoids
  • Problem
  • Pain
  • Relief
  • Banana
  • ਬਵਾਸੀਰ
  • ਸਮੱਸਿਆ
  • ਦਰਦ
  • ਰਾਹਤ
  • ਕੇਲੇ

Health Tips: ਥਾਇਰਾਇਡ ਦੀ ਸਮੱਸਿਆ ਤੋਂ ਨਿਜ਼ਾਤ ਪਾਉਣ ਜ਼ਰੂਰ ਖਾਓ ਇਹ ਚੀਜ਼ਾਂ, ਹੋਣਗੇ ਕਈ ਫ਼ਾਇਦੇ

NEXT STORY

Stories You May Like

  • rain weather health
    Health Tips: ‘ਬਰਸਾਤ’ ਦੇ ਮੌਸਮ ’ਚ ਆਪਣੀ ਸਿਹਤ ਦਾ ਇੰਝ ਰੱਖੋ ਧਿਆਨ, ਇਨ੍ਹਾਂ ਸਾਵਧਾਨੀਆਂ ਦੀ ਕਰੋ ਵਰਤੋਂ
  • watermelon seeds beneficial for health
    Health Tips: ਸਿਹਤ ਲਈ ਬੇਹੱਦ ਲਾਹੇਵੰਦ ਹਨ ''ਤਰਬੂਜ ਦੇ ਬੀਜ'', ਜ਼ਰੂਰ ਕਰੋ ਖੁਰਾਕ ''ਚ ਸ਼ਾਮਲ
  • home remedies summer health
    ਇਨ੍ਹਾਂ 4 ਘਰੇਲੂ ਨੁਸਖ਼ਿਆਂ ਨਾਲ ਕਰੋ ਪਿੱਤ ਦਾ ਇਲਾਜ, ਕੁਝ ਘੰਟਿਆਂ ’ਚ ਮਿਲੇਗੀ ਰਾਹਤ
  • rain weather health
    ਬਰਸਾਤ ਦੇ ਮੌਸਮ 'ਚ ਵਧ ਜਾਂਦੈ ਬੀਮਾਰੀਆਂ ਦਾ ਖ਼ਤਰਾ ! ਇੰਝ ਕਰੋ ਸਿਹਤ ਦੀ ਸੰਭਾਲ
  • youth risking their lives to bathe to get relief from the heat
    ਗਰਮੀ ਤੋਂ ਰਾਹਤ ਪਾਉਣ ਲਈ ਜਾਨ ਦਾਅ ’ਤੇ ਲਾ ਕੇ ਨਹਾ ਰਹੇ ਨੌਜਵਾਨ
  • follow these home remedies for stomach pain
    ਪੇਟ ਦਰਦ ਦੀ ਸਮੱਸਿਆ ਤੋਂ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ ਘਰੇਲੂ ਨੁਸਖੇ
  • health tips jamun seeds
    ਬੇਕਾਰ ਨਾਲ ਸਮਝੋ ਜਾਮਣ ਦੀਆਂ ਗਿਟਕਾਂ, ਇਸ ਦਾ ਪਾਊਡਰ ਦਿੰਦਾ ਹੈ ਸਰੀਰ ਨੂੰ ਕਮਾਲ ਦੇ ਲਾਭ
  • health tips ac
    ਰਾਤ ਭਰ ਚਲਾਉਂਦੇ ਹੋ AC ਤਾਂ ਕਮਰੇ 'ਚ ਜ਼ਰੂਰ ਰੱਖੋ ਇਹ ਚੀਜ਼
  • bikram singh majithia satyajit singh majithia  s membership chief khalsa diwan
    ਬਿਕਰਮ ਸਿੰਘ ਮਜੀਠੀਆ ਦੇ ਪਿਤਾ ਸਤਿਆਜੀਤ ਸਿੰਘ ਮਜੀਠੀਆ ਦੀ ਚੀਫ ਖਾਲਸਾ ਦੀਵਾਨ...
  • monsoon will wreak havoc in punjab big weather forecast
    ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...
  • bulldozer action in manjit nagar jalandhar
    ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...
  • good news for those with driving licenses
    Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...
  • major accident with devotees going to dera beas
    ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
  • big news about the bhandare to be held in dera beas
    ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ...
  • punjabi son washed away in a canal in uttarakhand
    Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...
  • manish sisodia reprimands jalandhar municipal corporation officers
    ਮਨੀਸ਼ ਸਿਸੋਦੀਆ ਨੇ ਲਗਾਇਆ ਜਲੰਧਰ ਸ਼ਹਿਰ ਦਾ ਰਾਊਂਡ, ਨਿਗਮ ਅਫ਼ਸਰਾਂ ਨੂੰ ਲਾਈ ਫਿਟਕਾਰ
Trending
Ek Nazar
monsoon will wreak havoc in punjab big weather forecast

ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...

bulldozer action in manjit nagar jalandhar

ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...

aap leader sajjan singh cheema s nephew taranjit cheema dies in accident

'ਆਪ' ਆਗੂ ਸੱਜਣ ਸਿੰਘ ਚੀਮਾ ਨੂੰ ਵੱਡਾ ਸਦਮਾ, ਕਾਰ ਹਾਦਸੇ 'ਚ ਭਤੀਜੇ ਦੀ ਮੌਤ

good news for those with driving licenses

Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...

major accident with devotees going to dera beas

ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

big encounter in punjab hoshiarpur

ਪੰਜਾਬ 'ਚ ਵੱਡਾ ਐਨਕਾਊਂਟਰ! ਪੁਲਸ ਨਾਲ ਮੁਠਭੇੜ ਦੌਰਾਨ ਚੱਲੀਆਂ ਤਾੜ-ਤਾੜ ਗੋਲ਼ੀਆਂ

no consensus reached on summer vacations

ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ

flights canceled due to bear

ਭਾਲੂ ਕਾਰਨ ਰੱਦ ਹੋਈਆਂ ਇਕ ਦਰਜਨ ਫਲਾਈਟਾਂ, ਵੀਡੀਓ ਵਾਇਰਲ

israeli attacks in gaza

ਗਾਜ਼ਾ 'ਚ ਇਜ਼ਰਾਈਲੀ ਹਮਲੇ, 34 ਲੋਕਾਂ ਦੀ ਮੌਤ

important step in treating childhood genetic heart disease

ਜੈਨੇਟਿਕ ਦਿਲ ਦੀਆਂ ਬਿਮਾਰੀਆਂ ਨਾਲ ਜੂਝ ਰਹੇ ਬੱਚਿਆਂ ਲਈ ਆਸ ਦੀ ਕਿਰਨ

punjabi son washed away in a canal in uttarakhand

Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...

mortar shell explosion

ਮੋਰਟਾਰ ਸ਼ੈੱਲ 'ਚ ਧਮਾਕਾ, 14 ਲੋਕ ਜ਼ਖਮੀ

flash floods after rain

ਮੀਂਹ ਮਗਰੋਂ ਆਇਆ ਹੜ੍ਹ, 11 ਲੋਕਾਂ ਦੀ ਮੌਤ

j k hydroelectric projects pakistan

ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਪਣ-ਬਿਜਲੀ ਪ੍ਰੋਜੈਕਟਾਂ 'ਤੇ ਕੋਰਟ ਦੇ ਫੈਸਲੇ ਦਾ...

study tour to india extraordinary

ਭਾਰਤ ਦਾ ਅਧਿਐਨ ਦੌਰਾ ਬੇਮਿਸਾਲ : ਅਮਰੀਕੀ ਸਮੂਹ

trump attack iran again

Trump ਈਰਾਨ 'ਤੇ ਕਰਨਗੇ ਦੁਬਾਰਾ ਹਮਲਾ! ਪ੍ਰਸਤਾਵ ਨੂੰ ਸਹਿਮਤੀ

mark carney reactions

ਅਮਰੀਕਾ ਨੇ ਵਪਾਰਕ ਗੱਲਬਾਤ ਕੀਤੀ ਖ਼ਤਮ, ਕੈਨੇਡੀਅਨ PM ਦੀ ਪਹਿਲੀ ਪ੍ਰਤੀਕਿਰਿਆ

turkish president comments on s 400 missile s

S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • pathankot litchi consignment qatar
      ਇੰਟਰਨੈਸ਼ਨਲ ਹੋਈ ਪਠਾਨਕੋਟ ਦੀ ਗੁਲਾਬ ਦੀ ਖ਼ੁਸ਼ਬੂ ਵਾਲੀ ਲੀਚੀ ! ਕਤਰ ਲਈ ਭੇਜੀ ਗਈ...
    • when will the last solar eclipse of the year 2025 take place
      ਕਦੋਂ ਲੱਗੇਗਾ ਸਾਲ 2025 ਦਾ ਆਖ਼ਰੀ ਸੂਰਜ ਗ੍ਰਹਿਣ? ਜਾਣੋ ਭਾਰਤ 'ਚ ਦਿਖਾਈ ਦੇਵੇਗਾ...
    • big power cut today electricity will be out in this area of punjab
      Big Power Cut! ਪੰਜਾਬ ਦੇ ਇਸ ਇਲਾਕੇ 'ਚ ਬੰਦ ਰਹੇਗੀ ਬਿਜਲੀ
    • woman kidnapped child from darbar sahib arrested
      ਦਰਬਾਰ ਸਾਹਿਬ ਤੋਂ ਬੱਚੀ ਨੂੰ ਅਗਵਾਹ ਕਰਨ ਵਾਲੀ ਔਰਤ ਕੁਝ ਹੀ ਘੰਟਿਆਂ ਕਾਬੂ
    • suryavanshi  s brilliance  india defeated england by 6 wickets
      ਸੂਰਯਵੰਸ਼ੀ ਦਾ ਧਮਾਲ, ਭਾਰਤ ਨੇ ਇੰਗਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
    • major scam exposed in civil hospital
      ਸਿਵਲ ਹਸਪਤਾਲ ’ਚ ਵੱਡਾ ਘਪਲਾ ਬੇਨਕਾਬ: ਬੰਦ ਪਈਆਂ ਐਂਬੂਲੈਂਸਾਂ ’ਚ ਪਾਇਆ 30 ਲੱਖ...
    • shefali jariwala who became famous from kanta laga girl passed away
      ਨਹੀਂ ਰਹੀ 'ਕਾਂਟਾ ਲਗਾ ਗਰਲ' ਸ਼ੈਫਾਲੀ ਜ਼ਰੀਵਾਲਾ, 42 ਸਾਲ ਦੀ ਉਮਰ 'ਚ ਦੁਨੀਆ ਨੂੰ...
    • case registered against asi and panchayat member for accepting bribe
      ASI ਤੇ ਪੰਚਾਇਤ ਮੈਂਬਰ ਖਿਲਾਫ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ...
    • caution  from july 1  these vehicles will get petrol diesel  monitoring
      ਸਾਵਧਾਨ! 1 ਜੁਲਾਈ ਤੋਂ ਇਨ੍ਹਾਂ ਵਾਹਨਾਂ ਨੂੰ ਮਿਲੇਗਾ ਪੈਟਰੋਲ-ਡੀਜ਼ਲ, ਕੈਮਰਿਆਂ...
    • golden time of these zodiac signs starting in sawan
      ਪੈਸਾ ਹੀ ਪੈਸਾ: ਸਾਵਣ 'ਚ ਇਨ੍ਹਾਂ ਰਾਸ਼ੀਆਂ ਦਾ ਸ਼ੁਰੂ ਹੋ ਰਿਹਾ ਗੋਲਡਨ ਸਮਾਂ
    • ਸਿਹਤ ਦੀਆਂ ਖਬਰਾਂ
    • turmeric in water
      'ਰੀਲ' ਦੇ ਚੱਕਰ 'ਚ ਬਣਾ ਰਹੇ ਹੋ 'ਹਲਦੀ ਵਾਲਾ ਪਾਣੀ', ਤਾਂ ਸੁੱਟਣ ਦੀ ਬਜਾਏ ਕਰੋ...
    • rain because of eating cold food
      ਕੀ ਬਰਸਾਤਾਂ 'ਚ ਠੰਡਾ ਖਾਣਾ ਖਾਣ ਕਾਰਨ ਲੋਕ ਹੁੰਦੇ ਨੇ ਜ਼ਿਆਦਾ ਬੀਮਾਰ? ਜਾਣੋ ਪੂਰੀ...
    • remove earwax health care
      ਕੰਨਾਂ ਦੀ ਮੈਲ ਤੋਂ ਤੁਸੀਂ ਵੀ ਹੋ ਪਰੇਸ਼ਾਨ ਤਾਂ ਅਪਣਾਓ ਇਹ ਉਪਾਅ, ਮਿੰਟਾਂ 'ਚ ਆ...
    • these things cause 20 million deaths every year
      ਵਾਇਰਸ ਹੀ ਨਹੀਂ...  ਇਹ ਚੀਜ਼ਾਂ ਹਰ ਸਾਲ ਬਣ ਰਹੀਆਂ ਨੇ  2 ਕਰੋੜ ਮੌਤਾਂ ਦਾ ਕਾਰਨ
    • disadvantages of eating sugar
      ਜ਼ਿਆਦਾ ਮਾਤਰਾ 'ਚ ਕਰਦੇ ਹੋ ਖੰਡ ਦਾ ਸੇਵਨ ਤਾਂ ਹੋ ਜਾਓ ਸਾਵਧਾਨ! ਸਿਹਤ ਨੂੰ ਹੋ...
    • why do eyes close while sneezing
      ਛਿੱਕਦੇ ਸਮੇਂ ਕਿਉਂ ਬੰਦ ਹੋ ਜਾਂਦੀਆਂ ਹਨ ਅੱਖਾਂ? ਜਾਣੋ ਕੀ ਹੈ ਇਸਦੇ ਪਿੱਛੇ ਦਾ...
    • corona dangerous china new virus
      ਨਾ ਜਿਊਣ ਦੇਣਗੇ, ਨਾ ਮਰਨ...! ਕੋਰੋਨਾ ਤੋਂ ਵੀ ਵੱਧ ਖ਼ਤਰਨਾਕ ਚੀਨ 'ਚ ਪੈਦਾ ਹੋ...
    • benefits of eating pomegranate
      Cancer ਤੇ urinary infection ਤੋਂ ਬਣਾਉਣਾ ਚਾਹੁੰਦੇ ਹੋ ਦੂਰੀ ਤਾਂ ਖਾਓ ਇਹ ਫਲ!
    • what are the causes of urine infection
      ਮਹਿਲਾਵਾਂ 'ਚ ਯੂਰਿਨ ਇਨਫੈਕਸ਼ਨ ਹੋਣ ਦੇ ਕੀ ਹਨ ਕਾਰਨ, ਲੱਛਣ ਤੇ ਬਚਾਅ ਦੇ ਤਰੀਕੇ
    • benefits of eating tamarind
      ਐਂਟੀਓਕਸੀਡੈਂਟ ਤੇ ਫਾਈਬਰ ਨਾਲ ਭਰਪੂਰ ਹੈ ਇਹ ਚੀਜ਼! ਜਾਣੋ ਇਸ ਦੇ ਖਾਣ ਦੇ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +