Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 08, 2026

    6:41:08 PM

  • akali dal  business wing  appointments

    ਅਕਾਲੀ ਦਲ ਨੇ ਕੀਤੀਆਂ ਨਿਯੁਕਤੀਆਂ

  • vehicle drivers punjab rule

    ਪੰਜਾਬ : ਵਾਹਨ ਚਾਲਕਾਂ 'ਤੇ ਲੱਗ ਗਈ ਇਹ ਵੱਡੀ...

  • patiala residents alarm bell patiala city

    ਪਟਿਆਲਾ ਵਾਸੀਆਂ ਲਈ ਖ਼ਤਰੇ ਦੀ ਘੰਟੀ, ਅਜੇ ਵੀ ਸੰਭਲਣ...

  • illegal arms smuggling foiled in amritsar

    ਅੰਮ੍ਰਿਤਸਰ 'ਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਗਲੇ ਦੀ ਖਰਾਸ਼ ਅਤੇ ਭਾਰ ਨੂੰ ਘਟਾਉਣ ਦਾ ਕੰਮ ਕਰਦੀ ਹੈ ‘ਤੁਲਸੀ ਦੀ ਚਾਹ’, ਜਾਣੋ ਹੋਰ ਵੀ ਕਈ ਫਾਇਦੇ

HEALTH News Punjabi(ਸਿਹਤ)

ਗਲੇ ਦੀ ਖਰਾਸ਼ ਅਤੇ ਭਾਰ ਨੂੰ ਘਟਾਉਣ ਦਾ ਕੰਮ ਕਰਦੀ ਹੈ ‘ਤੁਲਸੀ ਦੀ ਚਾਹ’, ਜਾਣੋ ਹੋਰ ਵੀ ਕਈ ਫਾਇਦੇ

  • Edited By Rajwinder Kaur,
  • Updated: 22 May, 2020 05:34 PM
Jalandhar
holy basil benefits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਔਸ਼ਧੀ ਗੁਣਾਂ ਨਾਲ ਭਰਪੂਰ ਤੁਲਸੀ ਸਿਹਤ ਲਈ ਬਹੁਤ ਜ਼ਿਆਦਾ ਲਾਹੇਵੰਦ ਮੰਨੀ ਜਾਂਦੀ ਹੈ। ਬਹੁਤ ਸਾਰੇ ਲੋਕ ਤੁਲਸੀ ਦੀ ਪੁਜਾ ਕਰਦੇ ਹਨ। ਸਰਦੀ-ਜ਼ੁਕਾਮ ਵਰਗੀਆਂ ਸਮੱਸਿਆ ਹੋਣ ’ਤੇ ਤੁਸੀਂ ਤੁਲਸੀ ਦੀ ਵਰਤੋਂ ਕਰ ਸਕਦੇ ਹੋ। ਤੁਲਸੀ ਦਾ ਸੇਵਨ ਤੁਸੀਂ ਚਾਹ ਬਣਾਉਣ ਲੱਗੇ ਵੀ ਕਰ ਸਕਦੇ ਹੋ। ਸਰਦੀ-ਜ਼ੁਕਾਮ ਤੋਂ ਛੁਟਕਾਰਾ ਪਾਉਣ ਲਈ ਜੇਕਰ ਤੁਲਸੀ ਦੀ ਚਾਹ ਬਣਾ ਕੇ ਪੀਤੀ ਜਾਵੇ ਤਾਂ ਇਸ ਨਾਲ ਸਰੀਰ ਨੂੰ ਬਹੁਤ ਲਾਭ ਮਿਲਦਾ ਹੈ। ਇਸ ਤੋਂ ਇਲਾਵਾ ਤੁਲਸੀ ਦੀ ਚਾਹ ਪੀਣ ਨਾਲ ਹੋਰ ਵੀ ਕਈ ਬੀਮਾਰੀਆਂ ਤੋਂ ਛੁਟਕਾਰਾ ਮਿਲਦਾ ਹੈ, ਜਿਸ ਨਾਲ ਤੁਹਾਡੀ ਸਿਹਤ ਤਦੰਰੁਸਤ ਹੋ ਜਾਂਦੀ ਹੈ। 

ਤੁਲਸੀ ਖਾਣ ਨਾਲ ਹੋਣ ਵਾਲੇ ਫਾਇਦੇ...

1. ਸਾਹ ਤੇ ਦਮਾ ਦੇ ਰੋਗੀਆਂ ਲਈ ਫਾਇਦੇਮੰਦ
ਰੋਜ਼ ਸਵੇਰੇ ਖ਼ਾਲੀ ਢਿੱਡ ਤੁਲਸੀ ਦੇ ਪੱਤੇ ਖਾਣ ਨਾਲ ਸਰੀਰ ਦੀ ਇੰਮਿਊਨਿਟੀ ਵਧਦੀ ਹੈ। ਸਰੀਰ ਮਜ਼ਬੂਤ ਅਤੇ ਤਾਕਤਵਰ ਬਣਦਾ ਹੈ। ਅਤੇ ਸਾਹ ਅਤੇ ਦਮਾ ਦੀ ਰੋਗ ਜੜ੍ਹ ਤੋਂ ਖ਼ਤਮ ਹੁੰਦੀ ਹੈ। ਸਾਹ ਦੀ ਸਮੱਸਿਆ ਹੋਣ 'ਤੇ ਤੁਲਸੀਂ ਬਹੁਤ ਹੀ ਲਾਭਕਾਰੀ ਸਾਬਤ ਹੁੰਦੀ ਹੈ।

PunjabKesari

2. ਭਾਰ ਘਟਾਉਣ ‘ਚ ਫਾਇਦੇਮੰਦ
ਇਸ ਔਸ਼ਧੀ ਬੂਟੇ ਦੀਆਂ ਪੱਤੀਆਂ ਤੁਹਾਡਾ ਮੈਟਾਬੌਲਿਜ਼ਮ ਵਧਾਉਣ ‘ਚ ਮਦਦ ਕਰ ਸਕਦੀਆਂ ਹਨ। ਅਸਲ ‘ਚ ਤੁਹਾਡਾ ਮੈਟਾਬੌਲਿਜ਼ਮ ਜਿੰਨਾ ਤੇਜ਼ ਹੋਵੇਗਾ, ਓਨੀ ਹੀ ਜ਼ਿਆਦਾ ਕੈਲਰੀ ਬਰਨ ਹੋਵੇਗੀ। ਇਸ ਤੋਂ ਇਲਾਵਾ ਪਵਿੱਤਰ ਤੁਲਸੀ ਨਾ ਸਿਰਫ ਕੈਲਰੀ ਬਰਨ ਕਰਦੀ ਹੈ ਸਗੋਂ ਲੋੜੀਂਦੇ ਪੋਸ਼ਟਿਕ ਤੱਤਾਂ ਦੇ ਮਾਮਲੇ ‘ਚ ਵੀ ਸਰਬੋਤਮ ਹੈ।

3. ਗਲੇ ਦੀ ਖਰਾਸ਼ ਨੂੰ ਕਰੇ ਦੂਰ
ਤੁਲਸੀ ਦੀਆਂ ਪੱਤੀਆਂ ਨੂੰ ਉਬਾਲ ਕੇ ਉਸ ਪਾਣੀ ਨੂੰ ਪੀਣ ਨਾਲ ਗਲੇ ਦੀ ਖਰਾਸ਼ ਦੂਰ ਹੋ ਜਾਂਦੀ ਹੈ। ਇਸ ਪਾਣੀ ਨੂੰ ਤੁਸੀਂ ਗਰਾਰੇ ਕਰਣ ਲਈ ਵੀ ਵਰਤ ਸਕਦੇ ਹੋ। 

4. ਤਣਾਅ ਤੋਂ ਦੇਵੇ ਰਾਹਤ
ਔਰਤਾਂ ਨੂੰ ਅਕਸਰ ਹਾਰਮੋਨਲਸ ਬਦਲਾਅ ਦੇ ਚਲਦਿਆਂ ਤਣਾਅ ਅਤੇ ਸਟਰੈੱਸ ਦਾ ਸਾਹਮਣਾ ਕਰਨਾ ਪੈਂਦਾ ਹੈ। ਤਣਾਅ ਤੋਂ ਛੁਟਕਾਰਾ ਪਾਉਣ ਲਈ ਤੁਹਾਨੂੰ ਰੋਜ਼ਾਨਾ ਤੁਲਸੀ ਦੀ ਚਾਹ ਦਾ ਸੇਵਨ ਕਰਨਾ ਚਾਹੀਦਾ ਹੈ।

PunjabKesari

5. ਕੈਂਸਰ ਤੋਂ ਕਰੇ ਬਚਾਅ
ਤੁਲਸੀ ਦੀ ਚਾਹ ਕੈਂਸਰ ਵਰਗੀ ਗੰਭੀਰ ਬੀਮਾਰੀ ਤੋਂ ਵੀ ਛੁਟਕਾਰਾ ਦਿਵਾਉਣ ‘ਚ ਸਹਾਇਕ ਹੁੰਦੀ ਹੈ। ਜ਼ਿਆਦਾਤਰ ਔਰਤਾਂ ‘ਚ ਬ੍ਰੈਸਟ ਕੈਂਸਰ ਦੀ ਸਮੱਸਿਆ ਜ਼ਿਆਦਾ ਦੇਖਣ ਨੂੰ ਮਿਲਦੀ ਹੈ। ਅਜਿਹੇ ‘ਚ ਇਸ ਬੀਮਾਰੀ ਤਾਂ ਰਾਹਤ ਪਾਉਣ ਲਈ ਤੁਹਾਨੂੰ ਰੋਜ਼ਾਨਾ ਤੁਲਸੀ ਦੀ ਚਾਹ ਦਾ ਸੇਵਨ ਕਰਨਾ ਚਾਹੀਦਾ ਹੈ।

6. ਮੈਟਾਬੌਲਿਜ਼ਮ ਵਧਾਉਣ 'ਚ ਕਰੇ ਮਦਦ
ਤੁਲਸੀ ਦੇ ਬੂਟੇ ਦੀਆਂ ਪੱਤੀਆਂ ਤੁਹਾਡਾ ਮੈਟਾਬੌਲਿਜ਼ਮ ਵਧਾਉਣ 'ਚ ਮਦਦ ਕਰ ਸਕਦੀਆਂ ਹਨ। ਅਸਲ ਵਿਚ, ਤੁਹਾਡਾ ਮੈਟਾਬੌਲਿਜ਼ਮ ਜਿੰਨਾ ਜ਼ਿਆਦਾ ਤੇਜ਼ ਹੋਵੇਗਾ, ਓਨੀ ਹੀ ਜ਼ਿਆਦਾ ਕੈਲਰੀ ਬਰਨ ਹੋਵੇਗੀ। 

7. ਮੂੰਹ ‘ਚੋਂ ਆਉਣ ਵਾਲੀ ਬਦਬੂ ਤੋਂ ਦੇਵੇ ਰਾਹਤ
ਮੂੰਹ ‘ਚੋਂ ਆਉਣ ਵਾਲੀ ਬਦਬੂ ਦਾ ਸੰਬੰਧ ਤੁਹਾਡੇ ਪਾਚਨ ਤੰਤਰ ਨਾਲ ਹੈ। ਜਿਸ ਦਾ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ, ਉਨ੍ਹਾਂ ਦੇ ਮੂੰਹ ‘ਚੋਂ ਕਿਸੇ ਤਰ੍ਹਾਂ ਦੀ ਬਦਬੂ ਨਹੀਂ ਆਉਂਦੀ। ਤੁਲਸੀ ਦੀ ਚਾਹ ਮੂੰਹ ‘ਚੋਂ ਆਉਣ ਵਾਲੀ ਬਦਬੂ ਤੋਂ ਰਾਹਤ ਦਿਵਾਉਣ ‘ਚ ਸਹਾਇਕ ਹੁੰਦੀ ਹੈ। ਇਸ ਕਰਕੇ ਇਕ ਜਾਂ ਦੋ ਕੱਪ ਰੋਜ਼ਾਨਾ ਤੁਲਸੀ ਦੀ ਚਾਹ ਦੀ ਸੇਵਨ ਕਰਨਾ ਚਾਹੀਦਾ ਹੈ।

PunjabKesari

8. ਸਰਦੀ ਖਾਂਸੀ ਤੋਂ ਦੇਵੇ ਛੁਟਕਾਰਾ
ਮੌਸਮ ਬਦਲਣ ’ਤੇ ਕੁਝ ਲੋਕਾਂ ਨੂੰ ਸਰਦੀ-ਜ਼ੁਕਾਮ ਦੀ ਸਮੱਸਿਆ ਹੋ ਜਾਂਦੀ ਹੈ। ਅੱਜਕਲ੍ਹ ਵੀ ਇਸੇ ਤਰ੍ਹਾਂ ਵਾਇਰਲ ਇੰਫੈਕਸ਼ਨ ਦਾ ਪ੍ਰਭਾਵ ਵੱਧਦਾ ਜਾ ਰਿਹਾ ਹੈ। ਜੇਕਰ ਤੁਸੀਂ ਵੀ ਸਰਦੀ-ਜ਼ੁਕਾਮ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹੋ ਤਾਂ ਰੋਜ਼ਾਨਾ ਦੋ ਕੱਪ ਤੁਲਸੀ ਦੀ ਚਾਹ ਦਾ ਸੇਵਨ ਕਰੋ। ਇਸ ਤੋਂ ਇਲਾਵਾ ਤੁਸੀਂ ਤੁਲਸੀ ਦੀ ਚਾਹ ‘ਚ ਨਿੰਬੂ ਵੀ ਪਾ ਕੇ ਪੀ ਸਕਦੇ ਹੋ। ਅਜਿਹਾ ਕਰਨ ਨਾਲ ਵੀ ਬੇਹੱਦ ਲਾਭ ਮਿਲੇਗਾ। 

9. ਜ਼ਹਿਰੀਲੇ ਪਦਾਰਥਾਂ ਨੂੰ ਕੱਢੇ ਬਾਹਰ
ਤੁਹਾਡੀ ਦੈਨਿਕ ਖ਼ੁਰਾਕ 'ਚ ਤੁਲਸੀ ਨੂੰ ਸ਼ਾਮਲ ਕਰਨ ਨਾਲ ਤੁਹਾਡੇ ਸਰੀਰ ਤੋਂ ਜ਼ਹਿਰੀਲੇ ਪਦਾਰਥਾਂ ਨੂੰ ਕੱਢਣ ਤੇ ਪੋਸ਼ਕ ਤੱਤਾਂ ਨੂੰ ਸੋਖਣ 'ਚ ਮਦਦ ਮਿਲਦੀ ਹੈ। ਇਸ ਤੋਂ ਇਲਾਵਾ ਪਵਿੱਤਰ ਤੁਲਸੀ ਨਾ ਸਿਰਫ਼ ਕੈਲਰੀ ਬਰਨ ਕਰਦੀ ਬਲਕਿ ਲੋੜੀਂਦੇ ਪੋਸ਼ਕ ਤੱਤਾਂ ਦੇ ਮਾਮਲੇ 'ਚ ਸਰਬੋਤਮ ਹੈ।

PunjabKesari

10. ਸਿਰ ਦਰਦ
ਤੁਲਸੀ ਦੇ ਪੱਤਿਆਂ ਦਾ ਲੇਪ ਸਿਰ 'ਤੇ ਲਗਾਉਣ ਨਾਲ ਸਿਰ ਦਰਦ ਵਿਚ ਆਰਾਮ ਮਿਲਦਾ ਹੈ। 
 

  • Holy Basil
  • Benefits
  • ਤੁਲਸੀ
  • ਫਾਇਦੇ

ਘਰ ’ਚ ਆ ਸਕਦੈ ਕੋਰੋਨਾ, ਜਾਣੋ ਫਲ-ਸਬਜ਼ੀਆਂ ਨੂੰ ਧੋਣ ਦਾ ਸਹੀ ਤਰੀਕਾ

NEXT STORY

Stories You May Like

  • maruti suzuki has made many big changes to reduce expenses
    Maruti Suzuki ਨੇ ਖ਼ਰਚੇ ਘਟਾਉਣ ਲਈ ਯਾਤਰਾਵਾਂ 'ਤੇ ਰੋਕ ਸਮੇਤ ਕੀਤੇ ਕਈ ਵੱਡੇ ਬਦਲਾਅ
  • mulathi is very beneficial for the face in summer
    ਗਰਮੀਆਂ 'ਚ ਚਿਹਰੇ ਲਈ ਬੇਹੱਦ ਲਾਹੇਵੰਦ ਹੈ ਮੁਲੱਠੀ, ਜਾਣੋ ਇਸ ਦੇ ਫਾਇਦੇ ਅਤੇ ਵਰਤੋਂ ਦਾ ਤਰੀਕਾ
  • weak monsoon may have a heavy impact on inflation and economy
    ਵਧੀ ਦੇਸ਼ ਦੀ ਚਿੰਤਾ, ਕਮਜ਼ੋਰ ਮਾਨਸੂਨ ਮਹਿੰਗਾਈ ਅਤੇ ਅਰਥਵਿਵਸਥਾ ’ਤੇ ਪੈ ਸਕਦੀ ਹੈ ਭਾਰੀ
  • importance of tulsi puja during lent
    ਅਧਿਕ ਮਾਸ 'ਚ ਤੁਲਸੀ ਪੂਜਾ ਦਾ ਮਹੱਤਵ ਅਤੇ ਖ਼ਾਸ ਉਪਾਅ
  • this special summer fruit is a boon for diabetics
    ਸ਼ੂਗਰ ਦੇ ਮਰੀਜ਼ਾਂ ਲਈ ਵਰਦਾਨ ਹੈ ਗਰਮੀਆਂ ਦਾ ਇਹ ਖ਼ਾਸ ਫਲ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • work in canada without a work permit
    ਹੁਣ ਬਿਨਾਂ Work permit ਦੇ ਵੀ ਕੈਨੇਡਾ 'ਚ ਕਰ ਸਕੋਗੇ ਕੰਮ! ਪੰਜਾਬੀਆਂ ਦੀਆਂ ਲੱਗਣਗੀਆਂ ਮੌਜਾਂ
  • punjab surprising news regarding the allotment of liquor vends
    ਪੰਜਾਬ : ਸ਼ਰਾਬ ਠੇਕਿਆਂ ਦੀ ਅਲਾਟਮੈਂਟ ਨੂੰ ਲੈ ਕੇ ਹੈਰਾਨ ਕਰਦੀ ਖ਼ਬਰ, ਪੜ੍ਹੋ ਕੀ ਹੈ ਪੂਰਾ ਮਾਮਲਾ
  • young man dies due to drug overdose
    ਨਸ਼ੇ ਦੀ ਭੇਟ ਚੜਿਆ ਇਕ ਹੋਰ ਨੌਜਵਾਨ, ਪਹਿਲਾਂ ਵੀ ਪਰਿਵਾਰ ਦੇ 2 ਮੈਂਬਰਾਂ ਦੀ ਹੋ ਚੁੱਕੀ ਮੌਤ
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ...
  • thunderstorm and rain warning in punjab
    ਪੰਜਾਬ 'ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚਿਤਾਵਨੀ, ਇਸ ਦਿਨ ਤੋਂ ਬਦਲੇਗਾ ਮੌਸਮ ਦਾ...
  • order issued municipal corporation officials not switch off mobile phones
    Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...
  • hindu leader dharmendra mishra arrested along with his associates
    ਹਿੰਦੂ ਆਗੂ ਧਰਮਿੰਦਰ ਮਿਸ਼ਰਾ ਸਾਥੀਆਂ ਸਮੇਤ ਗ੍ਰਿਫ਼ਤਾਰ, ਜਾਣੋ ਕੀ ਰਹੀ ਵਜ੍ਹਾ
  • farmers protest outside dc office in jalandhar
    ਜਲੰਧਰ 'ਚ ਡੀ. ਸੀ. ਦਫ਼ਤਰ ਦੇ ਬਾਹਰ ਕਿਸਾਨਾਂ ਦਾ ਪ੍ਰਦਰਸ਼ਨ
  • summer curfew in jalandhar mercury reaches 42 degrees advisory issued
    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ ਸੁੰਨ,...
  • road accident near lamma pind chowk in jalandhar wife died
    ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ, ਪਤਨੀ ਦੀ ਦਰਦਨਾਕ...
  • viral video of punjab police asi taking bribe on nurmahal bypass suspended
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ ਵੀਡੀਓ ਨੇ ਖੋਲ੍ਹਿਆ ਕਾਲਾ ਚਿੱਠਾ,...
Trending
Ek Nazar
scared mother deposited lakhs of rupees in the thugs   account

ਅਮਰੀਕਾ ਪੁਲਸ ਨੇ ਤੁਹਾਡਾ ਮੁੰਡਾ ਫੜ੍ਹ ਲਿਆ..., ਡਰਦੀ ਮਾਂ ਨੇ ਠੱਗਾਂ ਦੇ ਖਾਤੇ...

order issued municipal corporation officials not switch off mobile phones

Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...

famous folk singer passes away

ਮਸ਼ਹੂਰ ਲੋਕ ਗਾਇਕ ਦਾ ਦਿਹਾਂਤ, ਛਾਤੀ 'ਚ ਉੱਠਿਆ ਤੇਜ਼ ਦਰਦ, ਹਸਪਤਾਲ ਜਾਂਦੇ ਹੀ...

kalsarp yog 2026 rahu ketu moon transit impact on zodiac signs

ਜ਼ਰਾ ਬਚ ਕੇ ਰਹਿਣ ਇਹ 4 ਰਾਸ਼ੀਆਂ ਵਾਲੇ! 9 ਜੂਨ ਤੋਂ ਬਣ ਰਿਹੈ ਖਤਰਨਾਕ 'ਕਾਲਸਰਪ'...

punjab  swords and bullets used to break the rice husks from the fields

ਪੰਜਾਬ: ਖੇਤਾਂ ’ਚੋਂ ਛੱਲੀਆਂ ਤੋੜਨ ਨੂੰ ਲੈ ਕੇ ਚੱਲੀਆਂ ਕਿਰਪਾਨਾਂ ਤੇ ਗੋਲੀਆਂ

youtuber armaan malik shared good news

YouTuber ਅਰਮਾਨ ਮਲਿਕ ਨੇ ਸੁਣਾਈ Good News ! ਘਰ 'ਚ 6ਵੇਂ ਬੱਚੇ ਦਾ ਕਰਨ ਵਾਲੇ...

famous actress shares terrifying experience

'ਸੀਨ ਖ਼ਤਮ ਹੋਣ ਤੋਂ ਬਾਅਦ ਵੀ ਨਹੀਂ ਰੁਕਿਆ ਕੋ-ਐਕਟਰ !' ਮਸ਼ਹੂਰ ਅਦਾਕਾਰਾ ਨੇ...

tsunami warnings issued across several asian countries

ਏਸ਼ੀਆ 'ਤੇ ਸੁਨਾਮੀ ਦਾ ਸਾਇਆ ! ਫ਼ਿਲੀਪੀਨਜ਼ 'ਚ ਆਏ ਭੂਚਾਲ ਨੇ ਚਿੰਤਾ 'ਚ ਡੋਬੇ...

youtuber luxury lifestyle gold jewelry

YouTuber ਨੇ ਫੁਕਰੀ ਮਾਰਨ ਲਈ ਅਪਲੋਡ ਕਰ'ਤੀ ਗਹਿਣਿਆਂ ਦੀ ਵੀਡੀਓ ! ਫ਼ਿਰ...

guru nagari temperature likely to cross 44 degrees

ਤੰਦੂਰ ਵਾਂਗ ਤਪੀ ਗੁਰੂ ਨਗਰੀ, ਸੜਕਾਂ ਹੋਈਆਂ ਸੁੰਨਸਾਨ, ਤਾਪਮਾਨ 44 ਡਿਗਰੀ ਤੋਂ...

will dipika kakkar undergo surgery again  husband shoaib gives health update

ਕੀ ਫਿਰ ਹੋਵੇਗੀ ਦੀਪਿਕਾ ਕੱਕੜ ਦੀ ਸਰਜਰੀ? ਪਤੀ ਸ਼ੋਏਬ ਨੇ ਦਿੱਤੀ Health Update

famous actress getting married at the age of 41

41 ਸਾਲ ਦੀ ਉਮਰ 'ਚ ਲਾੜੀ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਜਾਣੋ ਕੌਣ ਹੈ ਲਾੜਾ

delhi cockroach janta party protest boyfriend wins hearts

'Girlfriend ਡਿਪਰੈਸ਼ਨ 'ਚ ਹੈ...', ਕਾਕਰੋਚ ਪਾਰਟੀ ਦੇ ਪ੍ਰੋਟੈਸਟ 'ਚ ਪਹੁੰਚੇ...

griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • indian scientists achieve major breakthrough in fight against breast cancer
      ਬ੍ਰੈਸਟ ਕੈਂਸਰ ਵਿਰੁੱਧ ਲੜਾਈ ’ਚ ਭਾਰਤੀ ਵਿਗਿਆਨੀਆਂ ਨੂੰ ਮਿਲੀ ਵੱਡੀ ਸਫਲਤਾ,...
    • if you have a persistent headache  don  t ignore it
      ਲਗਾਤਾਰ ਹੋ ਰਿਹੈ ਸਿਰਦਰਦ ਤਾਂ ਬਿਲਕੁਲ ਨਾ ਕਰੋ ਇਗਨੋਰ ! ਹਾਰਟ ਅਟੈਕ ਦਾ ਵਧ ਸਕਦੈ...
    • these home remedies will eradicate stomach problems
      ਕਬਜ਼ ਦੀ ਕਰੋ ਛੁੱਟੀ ! ਪੇਟ ਦੀਆਂ ਸਮੱਸਿਆਵਾਂ ਨੂੰ ਜੜ੍ਹੋਂ ਖ਼ਤਮ ਕਰਨਗੇ ਇਹ ਦੇਸੀ...
    • life will return to lifeless limbs with electric shocks
      ਬਿਜਲੀ ਦੇ ਝਟਕਿਆਂ ਨਾਲ ਬੇਜਾਨ ਅੰਗਾਂ 'ਚ ਮੁੜ ਪਰਤੇਗੀ ਜਾਨ
    • you will get relief from daily medications
      ਰੋਜ਼-ਰੋਜ਼ ਦੀਆਂ ਦਵਾਈਆਂ ਤੋਂ ਮਿਲੇਗੀ ਮੁਕਤੀ! ਦੁੱਧ 'ਚ ਮਿਲਾ ਕੇ ਪੀਓ ਰਸੋਈ ਦੀ...
    • big warning for french fries lovers
      French fries ਦੇ ਸ਼ੌਕੀਨਾਂ ਲਈ ਵੱਡੀ ਚੇਤਾਵਨੀ! ਖੋਜ 'ਚ ਹੋਇਆ ਹੈਰਾਨੀਜਨਕ...
    • the miracle of indian scientists
      ਭਾਰਤੀ ਵਿਗਿਆਨੀਆਂ ਦਾ ਕਮਾਲ : ਨਵੀਂ ਤਕਨੀਕ ਨਾਲ ਬਿਨਾਂ ਸਾਈਡ ਇਫੈਕਟ ਖ਼ਤਮ ਹੋਵੇਗਾ...
    • gas is formed frequently in the stomach so don t ignore it
      ਢਿੱਡ 'ਚ ਵਾਰ-ਵਾਰ ਬਣਦੀ ਹੈ ਗੈਸ ਤਾਂ ਭੁੱਲ ਕੇ ਵੀ ਨਾ ਕਰੋ ਇਗਨੋਰ! ਹੋ ਸਕਦੈ ਵੱਡਾ...
    • jamun is no less than a boon for diabetic patients
      ਸ਼ੂਗਰ ਦੇ ਮਰੀਜ਼ਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 'ਜਾਮਣ'! ਜਾਣ ਲਓ ਇਸ...
    • desi ghee is no less than amrit for the body
      ਸਰੀਰ ਲਈ 'ਅੰਮ੍ਰਿਤ' ਤੋਂ ਘੱਟ ਨਹੀਂ ਦੇਸੀ ਘਿਓ! ਰੋਜ਼ਾਨਾ ਸਵੇਰੇ ਖਾਲੀ ਪੇਟ ਖਾਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +