Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    6:32:37 AM

  • heavy rain alert

    21 ਤੋਂ 26 ਅਗਸਤ ਤੱਕ ਪਵੇਗਾ ਭਾਰੀ ਮੀਂਹ! ਮੌਸਮ...

  • major change in the rules of vande mataram

    'ਵੰਦੇ ਮਾਤਰਮ' ਦੇ ਨਿਯਮਾਂ 'ਚ ਵੱਡਾ ਬਦਲਾਅ,...

  • rules change for purchasing sim cards

    24 ਅਗਸਤ ਤੋਂ ਬਦਲ ਜਾਵੇਗਾ ਸਿਮ ਕਾਰਡ ਖਰੀਦਣ ਦਾ...

  • punjab brother sister

    ਪੰਜਾਬ: ਭਰਾ ਲਈ ਰੱਖੜੀ ਲਿਜਾ ਰਹੀ ਭੈਣ ਤੇ ਜੀਜੇ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਪਟਾਕਿਆਂ ਦੇ ਧੂੰਏਂ ਤੋਂ ਬਚਣ ਲਈ ਅਸਥਮਾ ਰੋਗੀ ਅਪਣਾਉਣ ਇਹ ਘਰੇਲੂ ਨੁਸਖੇ

HEALTH News Punjabi(ਸਿਹਤ)

ਪਟਾਕਿਆਂ ਦੇ ਧੂੰਏਂ ਤੋਂ ਬਚਣ ਲਈ ਅਸਥਮਾ ਰੋਗੀ ਅਪਣਾਉਣ ਇਹ ਘਰੇਲੂ ਨੁਸਖੇ

  • Edited By Aarti Dhillon,
  • Updated: 14 Nov, 2020 01:19 PM
Jalandhar
home remedies for asthma sufferers to avoid the smoke of firecrackers
  • Share
    • Facebook
    • Tumblr
    • Linkedin
    • Twitter
  • Comment

ਜਲੰਧਰ: ਦੀਵਾਲੀ ਦਾ ਤਿਉਹਾਰ ਜਿੱਥੇ ਇਕ ਪਾਸੇ ਖੁਸ਼ੀਆਂ ਲੈ ਕੇ ਆਉਂਦਾ ਹੈ ਉਥੇ ਹੀ ਇਸ ਦਿਨ ਚਲਣ ਵਾਲੇ ਪਟਾਕਿਆਂ ਨਾਲ ਕਈ ਬੀਮਾਰੀਆਂ ਦੇ ਪੈਦਾ ਹੋਣ ਦਾ ਵੀ ਖ਼ਤਰਾ ਰਹਿੰਦਾ ਹੈ। ਪਟਾਕਿਆਂ ਦਾ ਧੂੰਆਂ ਅਸਥਮਾ ਦੇ ਮਰੀਜਾਂ ਲਈ ਬਹੁਤ ਖਤਰਨਾਕ ਹੁੰਦਾ ਹੈ। ਦੀਵਾਲੀ 'ਤੇ ਵੱਧਦੇ ਪ੍ਰਦੂਸ਼ਣ ਕਾਰਨ ਅਸ‍ਥਮਾ ਦੇ ਮਰੀਜਾਂ ਦੀ ਗਿਣਤੀ ਦਿਨ-ਬ-ਦਿਨ ਵੱਧਦੀ ਜਾ ਰਹੀ ਹੈ।
ਅਸ‍ਥਮਾ ਇਕ ਅਜਿਹਾ ਗੰਭੀਰ ਰੋਗ ਹੈ, ਜੋ ਸਾਹ ਦੀ ਨਲੀ ਨੂੰ ਪ੍ਰਭਾਵਿਤ ਕਰਦਾ ਹੈ। ਅਸਥਮਾ ਦੀ ਬੀਮਾਰੀ ਦੌਰਾਨ ਖੰਘ, ਨੱਕ ਬੰਦ ਜਾਂ ਛਾਤੀ ਦਾ ਕੜਾ ਹੋਣਾ, ਰਾਤ ਅਤੇ ਸਵੇਰ ਦੇ ਸਮੇਂ ਸਾਹ ਲੈਣ 'ਚ ਤਕਲੀਫ ਆਦਿ ਸਮੱਸਿਆ ਹੁੰਦੀ ਹੈ ਪਰ ਘਬਰਾਓ ਨਹੀਂ ਅੱਜ ਅਸੀਂ ਤੁਹਾਨੂੰ ਕੁਝ ਅਜਿਹੀ ਟਿਪਸ ਦੱਸ ਰਹੇ ਹਾਂ ਜਿਸ ਦੀ ਮਦਦ ਨਾਲ ਤੁਸੀਂ ਦੀਵਾਲੀ ਮੌਕੇ ਅਸਥਮਾ ਤੋਂ ਆਪਣਾ ਬਚਾ ਕਰ ਸਕਦੇ ਹੋ।  
ਵਰਤੋਂ ਇਹ ਸਾਵਧਾਨੀਆਂ- ਜ਼ਿਆਦਾ ਗਰਮ ਕੱਪੜੇ ਪਾ ਕੇ ਰੱਖੋ। ਅਜਿਹੀ ਕੋਈ ਵੀ ਚੀਜ਼ ਖਾਣ ਤੋਂ ਬਚੇ, ਜੋ ਸਰੀਰ 'ਚੋਂ ਗਰਮੀ ਨੂੰ ਖਤਮ ਕਰੇ। ਧੁੱਪ ਨਿਕਲਣ ਤੋਂ ਬਾਅਦ ਯੋਗ ਜਾਂ ਕਸਰਤ ਕਰਨੀ ਜ਼ਰੂਰੀ ਹੈ। ਗਰਮ ਪਾਣੀ ਜਾਂ ਗਰਮ ਚੀਜ਼ ਨਾਲ ਸਰੀਰ ਦੇ ਹਿੱਸੇ ਨੂੰ ਗਰਮਾਹਟ ਦਿਓ। 

PunjabKesari
ਜ਼ਿਆਦਾ ਤੇਜ਼ ਆਵਾਜ਼ ਵਾਲੇ ਬੰਬ ਨਾ ਚਲਾਓ। ਇਸ ਨਾਲ ਬੱਚਿਆਂ ਦੇ ਕੰਨ ਦਾ ਪਰਦਾ ਫਟ ਸਕਦਾ ਹੈ। ਅਸਥਮਾ ਦੇ ਮਰੀਜ ਬੰਬ ਪਟਾਕਿਆਂ ਤੋਂ ਦੂਰ ਹੀ ਰਹੋ।
ਚਕਰੀ ਅਤੇ ਅਨਾਰ ਦੇ ਧੂੰਏ 'ਚ ਸਲਫਰ ਅਤੇ ਕਾਰਬਨ ਮੋਨੋਆਕਸਾਈਡ ਵਰਗੇ ਜ਼ਹਿਰੀਲੇ ਰਸਾਇਣ ਹੁੰਦੇ ਹਨ। ਐਲਰਜੀ, ਦਮੇ ਦੇ ਮਰੀਜਾਂ ਅਤੇ ਬੱਚਿਆਂ ਨੂੰ ਇਸ ਤੋਂ ਬਚਾਉਣਾ ਚਾਹੀਦਾ ਹੈ। ਆਪਣਾ ਇੰਹੇਲਰ ਹਮੇਸ਼ਾ ਆਪਣੇ ਕੋਲ ਰੱਖੋ। ਏਸੀ ਜਾਂ ਪੰਖੇ ਦੇ ਬਿਲਕੁਲ ਹੇਠਾਂ ਨਾ ਬੈਠੋ। ਧੂੜ ਭਰੇ ਮਾਹੌਲ 'ਚ ਖੁਦ ਨੂੰ ਢੱਕ ਕੇ ਰੱਖੋ। ਘਰ ਅਤੇ ਬਾਹਰ ਤਾਪਮਾਨ 'ਚ ਤਬਦੀਲੀ ਤੋਂ ਸੁਚੇਤ ਰਹੋ। ਜ਼ਿਆ‍ਦਾ ਗਰਮ ਅਤੇ ਜ਼ਿਆਦਾ ਨਮ ਮਾਹੌਲ ਤੋਂ ਬਚੋ ਕਿਉਂਕਿ ਅਜਿਹੇ 'ਚ ਮੋਲਡ ਸਪੋਰਸ ਦੇ ਫੈਲਣ ਦੀ ਸੰਭਾਵਨਾ ਵੀ ਵੱਧ ਜਾਂਦੀ ਹੈ।

PunjabKesari
ਹਨ੍ਹੇਰੀ ਅਤੇ ਤੂਫਾਨ ਦੇ ਸਮੇਂ ਘਰ ਤੋਂ ਬਾਹਰ ਨਾ ਨਿਕਲੋ। ਅਸਥਮਾ ਰੋਗ ਨੂੰ ਕੰਟਰੋਲ 'ਚ ਰੱਖਣ ਲਈ ਆਪਣੀ ਦਵਾਈ ਹਮੇਸ਼ਾ ਆਪਣੇ ਨਾਲ ਰੱਖੋ। ਜੇਕਰ ਤੁਹਾਡਾ ਬੱਚਾ ਅਸਥਮੈਟਿਕ ਹੈ ਤਾਂ ਉਸ ਦੇ ਦੋਸਤਾਂ ਅਤੇ ਅਧਿਆਪਕਾਂ ਨੂੰ ਦੱਸ ਦਿਓ ਕਿ ਅਟੈਕ ਦੀ ਹਾਲਤ 'ਚ ਕੀ ਕਰਨ। ਹੋ ਸਕੇ ਤਾਂ ਆਪਣੇ ਕੋਲ ਸਕਾਰਫ ਰੱਖੋ ਜਿਸ ਦੇ ਨਾਲ ਤੁਸੀਂ ਹਵਾ ਦੇ ਨਾਲ ਆਉਣ ਵਾਲੇ ਧੂੰਏਂ ਤੋਂ ਬਚ ਸਕੋ।

PunjabKesari
ਮਾਹਿਰਾਂ ਦਾ ਕਹਿਣਾ ਹੈ ਕਿ ਨਵਜਾਤ ਬੱਚਿਆਂ ਲਈ ਦੀਵਾਲੀ ਦੇ ਪਟਾਕਿਆਂ ਦਾ ਧੂੰਆਂ ਬਹੁਤ ਖਤਰਨਾਕ ਹੁੰਦਾ ਹੈ ਕਿਉਂਕਿ ਇਸ ਮੌਸਮ 'ਚ ਹਵਾ ਪ੍ਰਦੂਸ਼ਣ ਹੋਣ ਦੇ ਨਾਲ ਸਰਦੀ 'ਚ ਨਿਮੋਨੀਆ ਅਤੇ ਹੋਰ ਰੋਗ ਹੋਣ ਦਾ ਡਰ ਲਗਾਤਾਰ ਬਣਿਆ ਰਹਿੰਦਾ ਹੈ। ਹਵਾ ਪ੍ਰਦੂਸ਼ਣ ਦੇ ਕਾਰਨ ਨਵਜਾਤ ਬੱਚਿਆਂ ਨੂੰ ਵੀ ਸਾਹ ਦੀ ਤਕਲੀਫ਼ ਹੋ ਸਕਦੀ ਹੈ। 
ਇਸ ਲਈ ਛੋਟੇ ਬੱਚਿਆਂ, ਬਜ਼ੁਰਗਾਂ ਅਤੇ ਅਸਥਮਾ ਰੋਗੀਆਂ ਨੂੰ ਪਟਾਕਿਆਂ ਤੋਂ ਬਚਾ ਕੇ ਰੱਖੋ।

  • home remedies
  • asthma
  • avoid
  • firecrackers
  • ਧੂੰਏਂ
  • ਅਸਥਮਾ ਰੋਗੀ
  • ਘਰੇਲੂ ਨੁਸਖੇ

ਦੀਵਾਲੀ ਵਿਸ਼ੇਸ਼: ਪਟਾਕਿਆਂ ਦੇ ਧੂੰਏਂ ਤੋਂ ਬਚਣ ਲਈ ਰੱਖੋ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ, ਸਿਹਤ ਨੂੰ ਹੋਵੇਗਾ ਲਾਭ

NEXT STORY

Stories You May Like

  • us senate approves interim funding bill to avert government shutdown
    ਸਰਕਾਰੀ ਸ਼ਟਡਾਊਨ ਤੋਂ ਬਚਣ ਲਈ ਅਮਰੀਕੀ ਸੀਨੇਟ ਵੱਲੋਂ ਅੰਤਰਿਮ ਫੰਡਿੰਗ ਬਿੱਲ ਨੂੰ ਮਨਜ਼ੂਰੀ
  • account holders nominee rules will change from september 1
    Demat ਤੇ MF ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, 1 ਸਤੰਬਰ ਤੋਂ ਬਦਲ ਜਾਣਗੇ Nominee ਦੇ ਨਿਯਮ
  • news of relief for indian textile industry  threat of us tariffs
    ਅਮਰੀਕੀ ਟੈਰਿਫ ਦੇ ਖ਼ਤਰੇ ਵਿਚਾਲੇ ਭਾਰਤੀ ਕੱਪੜਾ ਉਦਯੋਗ ਲਈ ਰਾਹਤ ਦੀ ਖ਼ਬਰ
  • pm modi posts new video on social media
    PM ਮੋਦੀ ਨੇ ਸੋਸ਼ਲ ਮੀਡੀਆ 'ਤੇ ਪਾਈ ਨਵੀਂ ਵੀਡੀਓ, ਦੇਸ਼ ਵਾਸੀਆਂ ਨੂੰ ਕੀਤੀ ਸਵਦੇਸ਼ੀ ਅਪਣਾਉਣ ਦੀ ਅਪੀਲ
  • growing global demand for mithila makhana opportunities for bihar farmers
    ਬਿਹਾਰ ਦੇ ਕਿਸਾਨਾਂ ਦੀਆਂ ਲੱਗੀਆਂ ਮੌਜਾਂ, ਆਸਟ੍ਰੇਲਿਆ ਨੂੰ ਬਰਾਮਦ ਤੋਂ ਕਮਾਇਆ ਮੋਟਾ ਮੁਨਾਫ਼ਾ
  • kagiso rabada  s big statement before the odi wc
    ODI WC ਤੋਂ ਪਹਿਲਾਂ ਕਾਗਿਸੋ ਰਬਾਡਾ ਦਾ ਵੱਡਾ ਬਿਆਨ, "ਘਰੇਲੂ ਮੈਦਾਨ 'ਤੇ ਖੇਡਣ ਦਾ ਕੋਈ ਦਬਾਅ ਨਹੀਂ"
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • why did the scope of domestic violence laws extend to women in relationships
    ‘‘ਘਰੇਲੂ ਜ਼ੁਲਮ ਕਾਨੂੰਨ ਦਾ ਘੇਰਾ ‘ਰਿਲੇਸ਼ਨਸ਼ਿਪ’ ’ਚ ਰਹਿਣ ਵਾਲੀਆਂ ਔਰਤਾਂ ਤੱਕ ਕਿਉਂ ਵਧਿਆ?’’
  • punjab bandh update
    'ਪੰਜਾਬ ਬੰਦ' ਦੌਰਾਨ ਕੀ ਕੁੱਝ ਬੰਦ ਤੇ ਕੀ ਕੁੱਝ ਖੁੱਲ੍ਹਾ? ਸਕੂਲਾਂ 'ਚ ਛੁੱਟੀ ਤੇ...
  • schools open or closed during punjab bandh minister harjot bains big decision
    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ
  • robber arrested in jalandhar
    ਮੋਬਾਇਲ ਝਪਟ ਕੇ ਭੱਜੇ ਲੁਟੇਰੇ ਨੂੰ ਥਾਣੇ ਕੋਲ ਲੋਕਾਂ ਨੇ ਫੜਿਆ, ਖੰਭੇ ਨਾਲ ਬੰਨ੍ਹ...
  • attention applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
Trending
Ek Nazar
this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • women are paying extra attention to energy instead of weight loss
      ਔਰਤਾਂ ਭਾਰ ਘਟਾਉਣ ਦੀ ਬਜਾਏ ਐਨਰਜੀ ਤੇ ਸਟੈਮਿਨਾ 'ਤੇ ਦੇ ਰਹੀਆਂ ਹਨ ਵਾਧੂ ਧਿਆਨ
    • fda notice to bwood actors
      ਬਾਲੀਵੁੱਡ ਦੇ ਦਿੱਗਜ ਅਦਾਕਾਰਾਂ ਨੂੰ FDA ਨੇ ਭੇਜ'ਤਾ ਨੋਟਿਸ ! ਨੌਜਵਾਨਾਂ ਨੂੰ...
    • freedom food drink tukaram mundhe
      'ਖਾਣ-ਪੀਣ ਦੀਆਂ ਚੀਜ਼ਾਂ 'ਚ ਮਿਲੇ ਆਜ਼ਾਦੀ', FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ...
    • if you are suffering from cholesterol problem then eat these things
      Cholesterol ਦੀ ਸਮੱਸਿਆ ਤੋਂ ਹੋ ਪ੍ਰੇਸ਼ਾਨ ਤਾਂ ਖਾਓ ਇਹ ਚੀਜ਼ਾਂ ! ਮਿਲਣਗੇ...
    • okra is no less than a superfood
      ਕਿਸੇ ਸੁਪਰਫੂਡ ਤੋਂ ਘੱਟ ਨਹੀਂ 'ਭਿੰਡੀ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • sabudana is nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ 'ਸਾਬੂਦਾਣਾ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • these leaves are nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਹ 'ਪੱਤੇ' ! ਜਾਣੋ ਇਸ ਦੇ ਚਮਤਕਾਰੀ ਫਾਇਦੇ
    • 20 years old kidney test every 6 months
      20 ਸਾਲ ਦੀ ਉਮਰ ਤੋਂ ਬਾਅਦ ਹਰ 6 ਮਹੀਨੇ ਕਰਾਉਣਾ ਪਵੇਗਾ Kidney test !
    • pineapple juice is nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ ‘ਅਨਾਨਾਸ ਦਾ ਜੂਸ’ ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • diabetes treatment
      ਡਾਇਬਟੀਜ਼ ਇਲਾਜ 'ਚ ਨਵੀਂ ਕ੍ਰਾਂਤੀ ! ਹੁਣ AI ਕੈਮਰਾ ਬਚਾਏਗਾ ਸ਼ੂਗਰ ਦੇ ਮਰੀਜ਼ਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +