Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 06, 2026

    4:11:08 PM

  • punjab congress news

    ਪੰਜਾਬ ਕਾਂਗਰਸ 'ਚ ਹਲਚਲ! ਸਾਬਕਾ ਮੁੱਖ ਮੰਤਰੀ ਨੇ...

  • bir singh

    ਸੁਰਾਂ ਦੇ ਜਾਦੂਗਰ ਬੀਰ ਸਿੰਘ ਦੀ ਜ਼ਿੰਦਗੀ ਦੇ...

  • building collapses in south delhis satya niketan

    ਦਿੱਲੀ : ਤਾਸ਼ ਦੇ ਪੱਤਿਆਂ ਵਾਂਗ ਢੇਰੀ ਹੋ ਗਈ...

  • sewa kendra strike

    15 ਸਤੰਬਰ ਨੂੰ ਬੰਦ ਰਹਿਣਗੇ ਪੰਜਾਬ ਦੇ ਸਾਰੇ ਸੇਵਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਗੁਣਗੁਣੇ ਪਾਣੀ ’ਚ ‘ਸ਼ਹਿਦ’ ਮਿਲਾ ਕੇ ਪੀਣ ਨਾਲ ਹੋਣਗੇ ਬੇਮਿਸਾਲ ਫ਼ਾਇਦੇ, ਦੂਰ ਹੋਣਗੀਆਂ ਇਹ ਬੀਮਾਰੀਆਂ

HEALTH News Punjabi(ਸਿਹਤ)

ਗੁਣਗੁਣੇ ਪਾਣੀ ’ਚ ‘ਸ਼ਹਿਦ’ ਮਿਲਾ ਕੇ ਪੀਣ ਨਾਲ ਹੋਣਗੇ ਬੇਮਿਸਾਲ ਫ਼ਾਇਦੇ, ਦੂਰ ਹੋਣਗੀਆਂ ਇਹ ਬੀਮਾਰੀਆਂ

  • Edited By Rajwinder Kaur,
  • Updated: 10 Nov, 2020 06:03 PM
Jalandhar
honey hot water weight infection immunity
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਸ਼ਹਿਦ ਇਕ ਅਜਿਹਾ ਪਦਾਰਥ ਹੈ, ਜੋ ਖਾਣ 'ਚ ਕਾਫੀ ਮਿੱਠਾ ਅਤੇ ਸੁਆਦੀ ਹੁੰਦਾ ਹੈ। ਤੁਸੀਂ ਜਾਣਦੇ ਹੀ ਹੋਵੋਗੇ ਕਿ ਸ਼ਹਿਦ ਸਰੀਰ 'ਚ ਦਵਾਈ ਦਾ ਕੰਮ ਕਰਦਾ ਹੈ। ਸ਼ਹਿਦ ਵਿਚ ਵਿਟਾਮਿਨ ਏ, ਬੀ, ਸੀ, ਆਇਰਨ, ਕੈਲਸ਼ੀਅਮ, ਸੋਡੀਅਮ, ਫਾਸਫੋਰਸ ਅਤੇ ਆਇਓਡੀਨ ਵਰਗੇ ਤੱਤ ਪਾਏ ਜਾਂਦੇ ਹਨ, ਜੋ ਸਰੀਰ ਦੀਆਂ ਲੋੜਾਂ ਨੂੰ ਪੂਰਾ ਕਰਦੇ ਹਨ। ਇਹ ਸਾਰੇ ਤੱਤ ਤੁਹਾਨੂੰ ਸਿਹਤਮੰਦ ਬਣਾ ਕੇ ਰੱਖਦੇ ਹਨ। ਰੋਜ਼ਾਨਾ ਗੁਣਗੁਣੇ ਪਾਣੀ ਵਿਚ 1 ਚਮਚ ਸ਼ਹਿਦ ਪਾ ਕੇ ਖਾਲੀ ਢਿੱਡ ਪੀਣ ਨਾਲ ਸਰੀਰ ਨੂੰ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ। ਆਓ ਜਾਣਦੇ ਹਾਂ ਹੋਰ ਫ਼ਾਇਦੇ....

1. ਭਾਰ ਘਟਾਉਂਦਾ ਹੈ
ਜੇ ਤੁਸੀਂ ਸਰੀਰ ਦਾ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਸ਼ਹਿਦ ਵਾਲਾ ਪਾਣੀ ਪਿਓ। ਇਸ ਪਾਣੀ ਨੂੰ ਪੀਣ ਨਾਲ ਭੁੱਖ ਘੱਟ ਲੱਗਦੀ ਹੈ, ਜਿਸ ਨਾਲ ਭਾਰ ਕਾਬੂ 'ਚ ਰਹਿੰਦਾ ਹੈ।

2. ਇਨਫ਼ੈਕਸ਼ਨ ਤੋਂ ਬਚਾਅ
ਸ਼ਹਿਦ ਸਰੀਰ ਨੂੰ ਹਰ ਤਰ੍ਹਾਂ ਦੇ ਇਨਫ਼ੈਕਸ਼ਨ ਤੋਂ ਬਚਾਉਂਦਾ ਹੈ। ਇਸੇ ਲਈ ਰੋਜ਼ਾਨਾ ਇਸ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਬੱਚਿਆਂ ਨੂੰ ਵੀ ਇਸ ਦਾ ਸੇਵਨ ਕਰਨਾ ਚਾਹੀਦਾ।

3. ਕਬਜ਼ ਦੀ ਸਮੱਸਿਆ ਤੋਂ ਰਾਹਤ
ਕਬਜ਼ ਦੀ ਸਮੱਸਿਆ ਤੋਂ ਰਾਹਤ ਪਾਉਣ ਲਈ ਸ਼ਹਿਦ ਵਾਲਾ ਪਾਣੀ ਪੀਓ। ਇਹ ਪਾਣੀ ਢਿੱਡ ਨੂੰ ਹਾਈਡ੍ਰੇਟ ਕਰਦਾ ਹੈ ਅਤੇ ਸੁੱਕੇ ਮਲ ਨੂੰ ਪਾਣੀ ਵਿਚ ਭਿਉਂ ਦਿੰਦਾ ਹੈ। ਇਸ ਸਮੱਗਰੀ ਨਾਲ ਕਬਜ਼ ਦੀ ਸਮੱਸਿਆ ਨੂੰ ਖ਼ਤਮ ਕਰਨ ਵਿਚ ਮਦਦ ਮਿਲਦੀ ਹੈ।

PunjabKesari

4. ਜੋੜਾਂ ਦੇ ਦਰਦ ਨੂੰ ਕਰੇ ਦੂਰ
ਜੇਕਰ ਤੁਸੀਂ ਜੋੜਾਂ ਦੇ ਦਰਦ ਤੋਂ ਪਰੇਸ਼ਾਨ ਹੋ ਤਾਂ ਤੁਹਾਨੂੰ ਪਾਣੀ ਵਿਚ ਸ਼ਹਿਦ ਮਿਲਾ ਕੇ ਪੀਣਾ ਚਾਹੀਦਾ ਹੈ। ਇਸ ਨਾਸ ਜੋੜਾਂ ਵਿਚ ਹੋਣ ਵਾਲੇ ਦਰਦ ਤੋਂ ਰਾਹਤ ਮਿਲਦੀ ਹੈ। 

ਪੜ੍ਹੋ ਇਹ ਵੀ ਖਬਰ - Diwali 2020 : ਧਨਤੇਰਸ, ਦੀਵਾਲੀ ਤੇ ਭਾਈ ਦੂਜ ਦੇ ਤਿਉਹਾਰਾਂ ਦੀ ਜਾਣੋ ਤਾਰੀਖ਼ ਅਤੇ ਸ਼ੁੱਭ ਮਹੂਰਤ

5. ਖੂਨ ਸਾਫ ਕਰਨ ’ਚ ਮਦਦਗਾਰ
ਰੋਜ਼ਾਨਾ ਨਿਯਮਿਤ ਰੂਪ ਵਿਚ ਕੋਸੇ ਪਾਣੀ ਵਿਚ ਸ਼ਹਿਦ ਮਿਲਾ ਕੇ ਪੀਣ ਨਾਲ ਖੂਨ ਸਾਫ਼ ਹੁੰਦਾ ਹੈ। ਇਸ ਨਾਲ ਦਿਲ ਸਬੰਧੀ ਬੀਮਾਰੀਆਂ ਹੋਣ ਦੀ ਸੰਭਾਵਨਾ ਵੀ ਘੱਟ ਹੋ ਜਾਂਦੀ ਹੈ। ਅਜਿਹਾ ਕਰਨ ਨਾਲ ਫੋੜੇ-ਫਿਨਸੀਆਂ ਵੀ ਘੱਟ ਜਾਂਦੀਆਂ ਹਨ।

6. ਬੀ. ਪੀ. ਨੂੰ ਰੱਖੇ ਕੰਟਰੋਲ
ਸ਼ਹਿਦ ਵਾਲੇ ਪਾਣੀ 'ਚ ਐਂਟੀ-ਆਕਸੀਡੈਂਟ ਹੁੰਦੇ ਹਨ, ਜੋ ਬੀ. ਪੀ. ਨੂੰ ਕਾਬੂ ਕਰਨ 'ਚ ਮਦਦ ਕਰਦੇ ਹਨ। 

ਪੜ੍ਹੋ ਇਹ ਵੀ ਖਬਰ - Diwali 2020 : ਇਸ ਵਾਰ 4 ਦਿਨ ਦੀ ਹੋਵੇਗੀ ‘ਦੀਵਾਲੀ’, ਕਈ ਸਾਲ ਬਾਅਦ ਬਣਿਐ 3 ਗ੍ਰਹਿਆਂ ਦਾ ਦੁਰਲੱਭ ਸੰਯੋਗ

7. ਇਮਨਿਊਟੀ 'ਚ ਵਾਧਾ
ਰੋਜ਼ਾਨਾ ਸ਼ਹਿਦ ਵਾਲਾ ਪਾਣੀ ਪੀਣ ਨਾਲ ਸਰੀਰ ਦੀ ਰੋਗਾਂ ਨਾਲ ਲੜਨ ਦੀ ਸਮਰੱਥਾ ਵੱਧਦੀ ਹੈ। ਸਰੀਰ ਨੂੰ ਭਰਪੂਰ ਮਾਤਰਾ 'ਚ ਊਰਜਾ ਪ੍ਰਾਪਤ ਹੁੰਦੀ ਹੈ।

PunjabKesari

8. ਮੂੰਹ ਦੀ ਬਦਬੂ
ਸ਼ਹਿਦ 'ਚ ਐਂਟੀ-ਬੈਕਟੀਰੀਅਲ ਗੁਣ ਹੁੰਦੇ ਹਨ, ਜੋ ਮੂੰਹ ਸੰਬੰਧੀ ਪਰੇਸ਼ਾਨੀਆਂ ਨੂੰ ਖ਼ਤਮ ਕਰਦੇ ਹਨ।

ਪੜ੍ਹੋ ਇਹ ਵੀ ਖਬਰ - ਸੈਰ-ਸਪਾਟਾ ਵਿਸ਼ੇਸ਼ 12 : ਇਸ ਰੇਗਿਸਤਾਨ 'ਚ ਕਦੇ ਦੌੜਦੇ ਸਨ ਸਮੁੰਦਰੀ ਜਹਾਜ਼ ਪਰ ਅੱਜ...

9. ਪਾਚਨ ਸ਼ਕਤੀ ਦਾ ਠੀਕ ਹੋਣਾ
ਇਸ 'ਚ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ , ਜੋ ਪਾਚਨ ਕਿਰਿਆ ਨੂੰ ਠੀਕ ਰੱਖਣ 'ਚ ਮਦਦ ਕਰਦੀ ਹੈ। ਇਸ ਨੂੰ ਨਿਯਮਿਤ ਰੂਪ 'ਚ ਖਾਣ ਨਾਲ ਕਬਜ਼ ਦੀ ਸਮੱਸਿਆ ਨਹੀਂ ਹੁੰਦੀ।

10. ਦਿਲ ਸਬੰਧੀ ਹੋਣ ਵਾਲੀਆਂ ਬੀਮਾਰੀਆਂ 
ਰੋਜ਼ਾਨਾ ਨਿਯਮਿਤ ਰੂਪ 'ਚ  ਕੋਸੇ ਪਾਣੀ 'ਚ ਸ਼ਹਿਦ ਮਿਲਾ ਕੇ ਪੀਣ ਨਾਲ ਖੂਨ ਸਾਫ਼ ਹੁੰਦਾ ਹੈ ਅਤੇ ਦਿਲ ਸਬੰਧੀ ਬੀਮਾਰੀਆਂ ਹੋਣ ਦੀ ਸੰਭਾਵਨਾ ਵੀ ਘੱਟ ਹੋ ਜਾਂਦੀ ਹੈ।

ਪੜ੍ਹੋ ਇਹ ਵੀ ਖਬਰ - ਜੀਵਨ ਸਾਥੀ ਦੀ ਚੋਣ ਕਰਦੇ ਸਮੇਂ ਇਨ੍ਹਾਂ ਗੱਲਾਂ ਨੂੰ ਜਾਣਨ ਤੋਂ ਬਾਅਦ ਹੀ ਵਿਆਹ ਲਈ ਕਰੋ ''ਹਾਂ''

11. ਕਮਜ਼ੋਰੀ ਨੂੰ ਕਰੇ ਦੂਰ
ਸ਼ਹਿਦ 'ਚ ਵਿਟਾਮਿਨ-ਸੀ ਜ਼ਿਆਦਾ ਮਾਤਰਾ 'ਚ ਪਾਇਆ ਜਾਂਦਾ ਹੈ, ਜੋ ਸਰੀਰ ਦੀ ਕਮਜ਼ੋਰੀ ਨੂੰ ਦੂਰ ਕਰ ਊਰਜਾ ਪ੍ਰਦਾਨ ਕਰਦਾ ਹੈ।

ਪੜ੍ਹੋ ਇਹ ਵੀ ਖਬਰ - ਗੰਜੇਪਨ ਤੋਂ ਇਲਾਵਾ ਜੇਕਰ ਤੁਸੀਂ ਇਨ੍ਹਾਂ ਸਮੱਸਿਆਵਾਂ ਤੋਂ ਹੋ ਪਰੇਸ਼ਾਨ ਤਾਂ ਕਰੋ ‘ਕਪੂਰ’ ਦੀ ਵਰਤੋਂ, ਹੋਣਗੇ ਫ਼ਾਇਦੇ

PunjabKesari

  • Honey
  • hot water
  • weight
  • infection
  • immunity
  • ਸ਼ਹਿਦ
  • ਗਰਮ ਪਾਣੀ
  • ਭਾਰ
  • ਇਨਫ਼ੈਕਸ਼ਨ
  • ਇਮਨਿਊਟੀ

ਇਨ੍ਹਾਂ ਹਾਲਤਾਂ 'ਚ ਭੁੱਲ ਕੇ ਵੀ ਨਾ ਕਰੋ 'ਗਲੋਅ' ਦੀ ਵਰਤੋਂ, ਫ਼ਾਇਦੇ ਦੀ ਜਗ੍ਹਾ ਹੋਵੇਗਾ ਨੁਕਸਾਨ

NEXT STORY

Stories You May Like

  • farmer beaten up for watering fields
    ਖੇਤਾਂ 'ਚ ਪਾਣੀ ਲਾਉਣ ਗਏ ਕਿਸਾਨ ਨਾਲ ਕੁੱਟਮਾਰ
  • mix these things with banana and apply them on your face
    ਕੇਲੇ 'ਚ ਮਿਲਾ ਕੇ ਚਿਹਰੇ 'ਤੇ ਲਗਾਓ ਇਹ ਚੀਜ਼ਾਂ ! ਆਵੇਗਾ ਕੁਦਰਤੀ ਨਿਖਾਰ
  • the risk of diseases increases in the monsoon
    ਮਾਨਸੂਨ 'ਚ ਬੀਮਾਰੀਆਂ ਦਾ ਖ਼ਤਰਾ ਵਧਿਆ! ਡੇਂਗੂ, ਮਲੇਰੀਆ ਤੇ ਸੱਪਾਂ ਦੇ ਖ਼ਤਰੇ ਨੂੰ ਲੈ ਕੇ ਐਡਵਾਈਜ਼ਰੀ ਜਾਰੀ
  • zodiac sign
    'ਗਜਕੇਸਰੀ ਯੋਗ': ਇਨ੍ਹਾਂ 3 ਰਾਸ਼ੀਆਂ 'ਤੇ ਹੋਵੇਗੀ ਨੋਟਾਂ ਦੀ ਬਾਰਿਸ਼, ਰੁਕਾਵਟਾਂ ਹੋਣਗੀਆਂ ਦੂਰ
  • tragic accident in mohali
    ਮੋਹਾਲੀ 'ਚ ਦਰਦਨਾਕ ਹਾਦਸਾ: ਬਾਰਿਸ਼ ਦੇ ਪਾਣੀ 'ਚ ਪਈ ਬਿਜਲੀ ਦੀ ਤਾਰ ਦੀ ਲਪੇਟ 'ਚ ਆਉਣ ਨਾਲ ਵਿਅਕਤੀ ਦੀ ਮੌਤ
  • these 4 zodiac signs will be lucky today
    ਅੱਜ ਦੇ ਦਿਨ ਇਹ 4 ਰਾਸ਼ੀਆਂ ਹੋਣਗੀਆਂ 'ਲੱਕੀ' ! ਮਿਲੇਗੀ ਵੱਡੀ ਸਫਲਤਾ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • water filled in janetpur railway underpass
    ਜਨੇਤਪੁਰ ਰੇਲਵੇ ਅੰਡਰਪਾਥ 'ਚ ਭਰਿਆ ਪਾਣੀ, ਕਾਰ ਹੋਈ ਬੰਦ, ਵੱਡਾ ਹਾਦਸਾ ਟਲਿਆ
  • water accumulated in nepal  s chamelia river
    ਨੇਪਾਲ ਦੀ ਚਮੇਲੀਆ ਨਦੀ ’ਚ ਜਮ੍ਹਾ ਹੋਇਆ ਪਾਣੀ, ਪਿਥੌਰਾਗੜ੍ਹ ’ਚ ਅਲਰਟ ਜਾਰੀ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
  • punjab police on high alert during festive season
    ਤਿਉਹਾਰੀ ਸੀਜ਼ਨ ’ਤੇ ਪੰਜਾਬ ਪੁਲਸ ਚੌਕਸ, ਸੜਕਾਂ ਤੋਂ ਲੈ ਕੇ ਬਾਜ਼ਾਰਾਂ ਤੱਕ ਵਾਧੂ...
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
  • ruckus outside hmv college in jalandhar
    ਜਲੰਧਰ ਦੇ  HMV ਕਾਲਜ ਦੇ ਬਾਹਰ ਹੁੱਲੜਬਾਜ਼ੀ ਹੋਣ ਸਬੰਧੀ ਪੁਲਸ ਦਾ ਬਿਆਨ
Trending
Ek Nazar
nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • arabica leaves are nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ 'ਅਰਬੀ ਦੇ ਪੱਤੇ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • curry leaves are the food of virtue
      ਗੁਣਾਂ ਦੀ ਖਾਣ ਹੈ 'ਕੜੀ ਪੱਤਾ'! ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
    • refurbished medical device policy
      ਰੀਫਰਬਿਸ਼ਡ ਮੈਡੀਕਲ ਡਿਵਾਈਸ ਨੀਤੀ: 1 ਸਾਲ ਬਾਅਦ ਵੀ ਗਾਈਡਲਾਈਨਜ਼ ਦਾ ਇੰਤਜ਼ਾਰ
    • what are the benefits of giving children less sweets
      ਬੱਚਿਆਂ ਨੂੰ ਘੱਟ ਮਿੱਠਾ ਦੇਣ ਦੇ ਕੀ ਹਨ ਫਾਇਦੇ
    • cumin is no less than a boon for the body
      ਸਰੀਰ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 'ਜੀਰਾ' ! ਜਾਣੋ ਇਸ ਦੇ ਫਾਇਦੇ
    • pumpkin is no less than a superfood
      ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਕੱਦੂ ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • every third person in the world is suffering from fatty liver
      ਦੁਨੀਆ ਦਾ ਹਰ ਤੀਜਾ ਵਿਅਕਤੀ ਫੈਟੀ ਲੀਵਰ ਦੀ ਲਪੇਟ ’ਚ, ਪੇਟ ਦੀਆਂ ਬੀਮਾਰੀਆਂ ਨੇ...
    • bitter gourd juice is nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ 'ਕਰੇਲੇ ਦਾ ਜੂਸ' ! ਜਾਣੋ ਇਸ ਦੇ ਚਮਤਕਾਰੀ ਫਾਇਦੇ
    • roasted chickpeas are a treasure trove of health
      ਸਿਹਤ ਦਾ ਖਜ਼ਾਨਾ ਹੈ 'ਭੁੱਜੇ ਛੋਲੇ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • not only the brain  the stomach also gives signs of mental health
      ਦਿਮਾਗ ਹੀ ਨਹੀਂ, ਪੇਟ ਵੀ ਦਿੰਦਾ ਹੈ ਮਾਨਸਿਕ ਸਿਹਤ ਦੇ ਸੰਕੇਤ! ਜਾਣੋ ਡਿਪ੍ਰੈਸ਼ਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +