Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    1:43:17 PM

  • ferozepur administration up to achieve the target of zero stubble burning

    ਫਿਰੋਜ਼ਪੁਰ 'ਚ ਪਰਾਲੀ ਪ੍ਰਬੰਧਨ ਲਈ ਪ੍ਰਸ਼ਾਸਨ...

  • major incident in hoshiarpur young man brutally murdered

    ਹੁਸ਼ਿਆਰਪੁਰ 'ਚ ਵੱਡੀ ਵਾਰਦਾਤ! ਨੌਜਵਾਨ ਦਾ ਬੇਰਹਿਮੀ...

  • akasa air cancels all flights for this route till october 10

    Akasa Air ਦੇ ਯਾਤਰੀਆਂ ਦੀਆਂ ਵਧੀਆਂ ਮੁਸ਼ਕਿਲਾਂ :...

  • roop kaur sandhu appeals to dgp gaurav yadav

    ਰੂਪ ਕੌਰ ਸੰਧੂ ਨੇ ਮੰਗੀ ਸੁਰੱਖਿਆ, ਕਿਹਾ ਮੈਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਸ਼ਹਿਦ ਅਸਲੀ ਹੈ ਜਾਂ ਨਕਲੀ, ਇਨ੍ਹਾਂ 5 ਤਰੀਕਿਆਂ ਨਾਲ ਕਰੋ ਆਸਾਨੀ ਨਾਲ ਪਛਾਣ

HEALTH News Punjabi(ਸਿਹਤ)

ਸ਼ਹਿਦ ਅਸਲੀ ਹੈ ਜਾਂ ਨਕਲੀ, ਇਨ੍ਹਾਂ 5 ਤਰੀਕਿਆਂ ਨਾਲ ਕਰੋ ਆਸਾਨੀ ਨਾਲ ਪਛਾਣ

  • Author Tarsem Singh,
  • Updated: 16 Jul, 2024 06:06 PM
Jalandhar
honey is real or fake  identify it easily with these 5 methods
  • Share
    • Facebook
    • Tumblr
    • Linkedin
    • Twitter
  • Comment

ਜਲੰਧਰ-  ਸ਼ਹਿਦ ਕੁਦਰਤ ਦਾ ਅਜਿਹਾ ਤੋਹਫਾ ਹੈ ਜਿਸ ਦੇ ਇੱਕ ਨਹੀਂ ਸਗੋਂ ਅਨੇਕਾਂ ਫਾਇਦੇ ਹਨ, ਕਿਉਂਕਿ ਇਹ ਸਵਾਦਿਸ਼ਟ ਹੋਣ ਦੇ ਨਾਲ-ਨਾਲ ਔਸ਼ਧੀ ਗੁਣਾਂ ਨਾਲ ਵੀ ਭਰਪੂਰ ਹੁੰਦਾ ਹੈ। ਮੌਜੂਦਾ ਸਮੇਂ 'ਚ ਸ਼ਹਿਦ ਦਾ ਕਾਰੋਬਾਰ ਔਫਲਾਈਨ ਅਤੇ ਔਨਲਾਈਨ ਦੋਹਾਂ ਤਰ੍ਹਾਂ ਨਾਲ ਵਧ ਰਿਹਾ ਹੈ। ਪਰ ਕਈ ਵਾਰ ਅਸੀਂ ਮਿਲਾਵਟੀ ਜਾਂ ਨਕਲੀ ਸ਼ਹਿਦ ਵੀ ਦੇਖਦੇ ਹਾਂ। ਸ਼ਹਿਦ ਦੀ ਸਹੀ ਪਛਾਣ ਨਾ ਹੋਣ ਕਾਰਨ ਅਸੀਂ ਅਸਲੀ-ਨਕਲੀ ਸ਼ਹਿਦ ਵਿੱਚ ਫਰਕ ਨਹੀਂ ਕਰ ਪਾਉਂਦੇ। ਅਜਿਹੇ 'ਚ ਆਓ ਜਾਣਦੇ ਹਾਂ ਸ਼ਹਿਦ ਦੀ ਪਛਾਣ ਕਰਨ ਦੇ ਇਹ 5 ਤਰੀਕੇ।

ਸ਼ਹਿਦ ਵਿੱਚ ਹਾਈ ਐਂਟੀਆਕਸੀਡੈਂਟ ਗੁਣ ਪਾਏ ਜਾਂਦੇ ਹਨ, ਜਿਸ ਨਾਲ ਸਰੀਰ ਵਿੱਚੋਂ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਣ ਵਿੱਚ ਮਦਦ ਮਿਲਦੀ ਹੈ, ਇਸ ਲਈ ਸ਼ਹਿਦ ਦੀ ਵਰਤੋਂ ਦਵਾਈ ਦੇ ਤੌਰ 'ਤੇ ਵੀ ਕੀਤੀ ਜਾਂਦੀ ਹੈ। ਇਨ੍ਹਾਂ ਗੁਣਾਂ ਕਾਰਨ ਬਾਜ਼ਾਰ ਵਿੱਚ ਸ਼ਹਿਦ ਦੀ ਮੰਗ ਵੀ ਬਹੁਤ ਜ਼ਿਆਦਾ ਹੈ। ਇਸ ਮੰਗ ਨੂੰ ਪੂਰਾ ਕਰਨ ਲਈ ਬਹੁਤ ਸਾਰੀਆਂ ਸ਼ਹਿਦ ਕੰਪਨੀਆਂ ਬਾਜ਼ਾਰ ਵਿੱਚ ਆ ਗਈਆਂ ਹਨ, ਇਨ੍ਹਾਂ ਵਿਚੋਂ ਕੁਝ ਨਕਲੀ ਸ਼ਹਿਦ ਵੀ ਬਣਾ ਕੇ ਵੇਚ ਰਹੀਆਂ ਹਨ। ਅਜਿਹੇ 'ਚ ਅੱਜ ਅਸੀਂ ਤੁਹਾਨੂੰ ਨਕਲੀ ਅਤੇ ਅਸਲੀ ਸ਼ਹਿਦ ਦੀ ਪਛਾਣ ਕਿਵੇਂ ਕਰਨੀ ਇਸ ਬਾਰੇ ਦੱਸਾਂਗੇ।

ਅਸਲੀ-ਨਕਲੀ ਸ਼ਹਿਦ ਦੀ ਪਛਾਣ ਕਰਨ ਦੇ 5 ਤਰੀਕੇ:

1. ਗਰਮ ਪਾਣੀ ਨਾਲ ਚੈੱਕ ਕਰੋ

ਇੱਕ ਗਲਾਸ ਗਰਮ ਪਾਣੀ ਵਿੱਚ ਇੱਕ ਚੱਮਚ ਸ਼ਹਿਦ ਮਿਲਾਓ। ਜੇਕਰ ਸ਼ਹਿਦ ਪਾਣੀ ਦੇ ਤਲ 'ਤੇ ਬੈਠ ਜਾਵੇ ਤਾਂ ਸ਼ਹਿਦ ਅਸਲੀ ਹੈ, ਪਰ ਜੇਕਰ ਇਹ ਪਾਣੀ 'ਚ ਘੁਲ ਜਾਵੇ ਤਾਂ ਸਮਝ ਜਾਓ ਸ਼ਹਿਦ ਨਕਲੀ ਹੈ।

2. ਅੱਗ ਤੋਂ ਸ਼ਹਿਦ ਦੀ ਪਛਾਣ

ਮਾਚਿਸ ਦੀ ਇੱਕ ਤੀਲੀ 'ਤੇ ਰੂੰ ਲਪੇਟੋ ਅਤੇ ਇਸ 'ਤੇ ਸ਼ਹਿਦ ਲਗਾਓ। ਥੋੜ੍ਹੀ ਦੇਰ ਬਾਅਦ ਇਸ ਤੀਲੀ ਨੂੰ ਅੱਗ 'ਤੇ ਰੱਖ ਦਿਓ। ਜੇਕਰ ਰੂੰ ਸੜਨ ਲੱਗੇ ਤਾਂ ਇਸਦਾ ਮਤਲਬ ਸ਼ਹਿਦ ਸ਼ੁੱਧ ਹੈ।

3. ਬਰੈੱਡ ਤੋਂ ਸ਼ਹਿਦ ਦੀ ਪਛਾਣ

ਬਰੈੱਡ 'ਤੇ ਸ਼ਹਿਦ ਨੂੰ ਚੰਗੀ ਤਰ੍ਹਾਂ ਲਗਾਓ ਅਤੇ 5 ਮਿੰਟ ਲਈ ਛੱਡ ਦਿਓ। ਜੇਕਰ ਬਰੈੱਡ ਨਰਮ ਜਾਂ ਗਿੱਲੀ ਹੋ ਜਾਂਦੀ ਹੈ ਤਾਂ ਇਸ ਦਾ ਮਤਲਬ ਹੈ ਕਿ ਸ਼ਹਿਦ ਮਿਲਾਵਟੀ ਹੈ।

4. ਅੰਗੂਠੇ-ਉਂਗਲੀ ਨਾਲ ਸ਼ਹਿਦ ਦੀ ਜਾਂਚ

ਅੰਗੂਠੇ ਅਤੇ ਉਂਗਲੀ ਦੇ ਵਿਚਕਾਰ ਸ਼ਹਿਦ ਦੀ ਇੱਕ ਬੂੰਦ ਪਾਓ ਅਤੇ ਇਸਦੀ ਤਾਰ ਦੇਖੋ। ਜੇਕਰ ਸ਼ਹਿਦ ਅਸਲੀ ਹੈ ਤਾਂ ਤਾਰ ਮੋਟੀ ਹੋਵੇਗੀ ਅਤੇ ਅੰਗੂਠੇ ਨਾਲ ਚਿਪਕ ਜਾਵੇਗੀ।

5. ਸਿਰਕੇ ਨਾਲ ਸ਼ਹਿਦ ਦੀ ਪਛਾਣ

ਇੱਕ ਗਲਾਸ ਵਿੱਚ ਇੱਕ ਚੱਮਚ ਸ਼ਹਿਦ, ਸਿਰਕੇ ਦੀਆਂ 2-3 ਬੂੰਦਾਂ ਅਤੇ ਥੋੜ੍ਹਾ ਜਿਹਾ ਪਾਣੀ ਪਾਓ। ਇਸ ਨੂੰ 2 ਤੋਂ 3 ਮਿੰਟ ਲਈ ਛੱਡ ਦਿਓ। ਜੇਕਰ ਝੱਗ ਉੱਠ ਰਹੀ ਹੈ ਤਾਂ ਸ਼ਹਿਦ ਸ਼ੁੱਧ ਨਹੀਂ ਹੈ।

  • Honey
  • identification of real honey
  • easy methods
  • ਸ਼ਹਿਦ
  • ਅਸਲੀ ਸ਼ਹਿਦ ਦੀ ਪਛਾਣ
  • ਆਸਾਨ ਤਰੀਕੇ

ਔਸ਼ਧੀ ਗੁਣਾਂ ਨਾਲ ਭਰਪੂਰ ਹੁੰਦੈ ਜਾਮਣ, ਖਾਣ ਨਾਲ ਪੱਥਰੀ, ਡਾਇਬਿਟੀਜ਼ ਸਣੇ ਕਈ ਰੋਗਾਂ ਤੋਂ ਮਿਲਦੀ ਹੈ ਰਾਹਤ

NEXT STORY

Stories You May Like

  • jammu kashmir  lashkar  zakir musa  wounds  honey
    ਗੋਲ਼ੀ ਲੱਗਣ ਮਗਰੋਂ ਸ਼ਹਿਦ ਨਾਲ ਇਲਾਜ ਕਰਦਾ ਸੀ ਅੱਤਵਾਦੀ ਮੂਸਾ ! ਜੰਗਲਾਂ 'ਚ ਲੁਕੇ ਰਹਿਣ ਕਾਰਨ...
  • a golden time is beginning for these 5 zodiac signs
    ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ ਖੇਡਣਗੇ ਲੋਕ
  • golden time begins for these 5 zodiac signs
    ਇਨ੍ਹਾਂ 5 ਰਾਸ਼ੀਆਂ ਦਾ GOLDEN TIME ਸ਼ੁਰੂ ! ਵਰ੍ਹੇਗਾ ਨੋਟਾਂ ਦਾ ਮੀਂਹ, ਅਗਲੇ 11 ਦਿਨ...
  • shares of vermora granito limited listed
    ਵਰਮੋਰਾ ਗ੍ਰੇਨਿਟੋ ਲਿਮਟਿਡ ਦਾ ਸ਼ੇਅਰ ਕਰੀਬ 5 ਫੀਸਦੀ ਦੇ ਵਾਧੇ ਨਾਲ ਸੂਚੀਬੱਧ
  • donate these 5 things on sunday
    ਐਤਵਾਰ ਨੂੰ ਇਹਨਾਂ 5 ਚੀਜ਼ਾਂ ਦਾ ਕਰੋ ਦਾਨ, ਸੂਰਜ ਦੇਵ ਦੀ ਹੋਵੇਗੀ ਕਿਰਪਾ
  • pak police identify suspects
    ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ
  • keep weapons  have 5 children
    'ਹਥਿਆਰ ਰੱਖੋ, 5 ਬੱਚੇ ਪੈਦਾ ਕਰੋ...': BJP MP ਦੀ ਹਿੰਦੂ ਨੌਜਵਾਨਾਂ ਨੂੰ ਅਪੀਲ
  • troubles will increase for these 5 zodiac signs on october 9
    9 ਅਕਤੂਬਰ ਨੂੰ ਵਧਣਗੀਆਂ ਇਨ੍ਹਾਂ 5 ਰਾਸ਼ੀਆਂ ਦੀਆਂ ਮੁਸੀਬਤਾਂ ! 'ਸ਼ਡਾਸ਼ਟਕ ਯੋਗ' 'ਚ ਰੱਖੋ ਇਨ੍ਹਾਂ ਗੱਲਾਂ ਦਾ ਖਾਸ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
  • robbers snatching a woman  s bag in main market jalandhar
    ਜਲੰਧਰ: ਲੁਟੇਰਿਆਂ ਦੇ ਬੁਲੰਦ ਹੌਂਸਲੇ! ਮੇਨ ਮਾਰਕੀਟ 'ਚ ਔਰਤ ਦਾ ਬੈਗ ਖੋਹ ਕੇ ਹੋਏ...
  • pargat singh pays obeisance at dera sachkhand ballan
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
Trending
Ek Nazar
harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • cancer is spreading rapidly among the youth
      ਸਾਵਧਾਨ ! ਨੌਜਵਾਨਾਂ 'ਚ ਤੇਜ਼ੀ ਨਾਲ ਫੈਲ ਰਿਹੈ ਕੈਂਸਰ, ਖੋਜ 'ਚ ਹੋਇਆ ਵੱਡਾ...
    • new study reveals that adolescents who walk
      ਵਧੇਰੇ ਤੁਰਨ ਵਾਲੇ ਅਲ੍ਹੜਾਂ ਚ ਮਾਨਸਿਕ ਸਿਹਤ ਸਮੱਸਿਆਵਾਂ ਹੁੰਦੀਆਂ ਹਨ ਘੱਟ, ਨਵੇਂ...
    • read this full report before drinking water from a copper vessel
      ਤਾਂਬੇ ਦੇ ਭਾਂਡੇ 'ਚ ਪਾਣੀ ਪੀਣ ਤੋਂ ਪਹਿਲਾਂ ਪੜ੍ਹੋ ਲਓ ਇਹ ਪੂਰੀ ਖਬਰ ! ਫਆਇਦੇ...
    • minors who walk more steps have fewer mental health problems
      ਵੱਧ ਕਦਮ ਚੱਲਣ ਵਾਲੇ ਨਾਬਾਲਗਾਂ 'ਚ ਮਾਨਸਿਕ ਸਿਹਤ ਸਮੱਸਿਆਵਾਂ ਘੱਟ : ਅਧਿਐਨ
    • ny emergency
      ਅਮਰੀਕਾ 'ਚ Measles ਨੇ ਢਾਹਿਆ ਕਹਿਰ ! New York 'ਚ ਐਮਰਜੈਂਸੀ ਦਾ ਐਲਾਨ
    • corporate hospitals are driving people to destitution in the name of treatment
      ਸਾਵਧਾਨ! ਇਲਾਜ ਦੇ ਨਾਂ 'ਤੇ ਕਾਰਪੋਰੇਟ ਹਸਪਤਾਲ ਕਰ ਰਹੇ ਹਨ ਕੰਗਾਲ, ਹੋਇਆ ਵੱਡਾ...
    • guava is a treasure trove of benefits
      ਗੁਣਾਂ ਦੀ ਖਾਣ ਹੈ 'ਅਮਰੂਦ' ! ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
    • another plague
      ਦੁਨੀਆ 'ਤੇ ਇਕ ਹੋਰ ਪਲੇਗ ਦਾ ਖ਼ਤਰਾ ! ਲੈਬ ਟੈਕਨੀਸ਼ੀਅਨ ਦੀ ਮੌਤ ਮਗਰੋਂ ਸੈਂਕੜੇ...
    • office  back pain  job  treatment
      ਦਫ਼ਤਰ 'ਚ ਕੰਮ ਕਰਦੇ-ਕਰਦੇ ਪਿੱਠ ਦੇਣ ਲੱਗੀ ਜਵਾਬ ! ਜਾਣੋ ਕੀ ਹੈ ਕਾਰਨ ਤੇ ਕਿਵੇਂ...
    • mother father maternity leave
      ਔਰਤਾਂ ਨੂੰ ਨਹੀਂ, ਬੰਦਿਆਂ ਨੂੰ ਮਿਲਿਆ ਕਰੇਗੀ ਜਵਾਕ ਸਾਂਭਣ ਲਈ 1 ਸਾਲ ਦੀ ਛੁੱਟੀ!...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +