Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 03, 2026

    6:05:38 PM

  • congress leader khushbaz singh jatana funeral

    'ਸਾਡਾ ਸਾਥੀ ਸਾਨੂੰ ਛੱਡ ਕੇ ਚਲਾ ਗਿਆ... ਖੁਸ਼ਬਾਜ਼...

  • dubai s guru nanak darbar gurudwara shut amid security concerns

    ਦੁਬਈ ਦੇ ਗੁਰੂ ਨਾਨਕ ਦਰਬਾਰ ਗੁਰਦੁਆਰਾ ਸਾਹਿਬ ਨੂੰ...

  • long power cut in punjab on saturday  these areas will be affected

    ਪੰਜਾਬ 'ਚ ਸ਼ਨੀਵਾਰ ਨੂੰ ਬਿਜਲੀ ਦਾ ਲੱਗੇਗਾ ਲੰਬਾ...

  • ladowal toll plaza toll plaza management

    ਲਾਡੋਵਾਲ ਟੋਲ ਪਲਾਜ਼ਾ ਤੋਂ ਲੰਘਣ ਵਾਲਿਆਂ ਲਈ ਅਹਿਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਆਯੂਰਵੈਦ ਅਨੁਸਾਰ ਗਰਮ ਤੇ ਠੰਡੇ ਪਾਣੀ ਨਾਲ ਨਹਾਉਣ ਦੇ ਵੱਖ-ਵੱਖ ਫਾਇਦੇ

HEALTH News Punjabi(ਸਿਹਤ)

ਆਯੂਰਵੈਦ ਅਨੁਸਾਰ ਗਰਮ ਤੇ ਠੰਡੇ ਪਾਣੀ ਨਾਲ ਨਹਾਉਣ ਦੇ ਵੱਖ-ਵੱਖ ਫਾਇਦੇ

  • Updated: 27 Oct, 2016 04:00 PM
Health
hot on the various advantages of the bath with cold water according to ayurveda
  • Share
    • Facebook
    • Tumblr
    • Linkedin
    • Twitter
  • Comment

ਨਹਾਉਣ ਦੇ ਲਈ ਠੰਡੇ ਅਤੇ ਗਰਮ ਪਾਣੀ ਦੀ ਹੀ ਵਰਤੋਂ ਕੀਤੀ ਜਾਂਦੀ ਹੈ ਪਰ ਕਿਸੀ ਵੀ ਨਤੀਜੇ ਤੋਂ ਆਉਣ ਤੋਂ ਪਹਿਲਾਂ ਚੱਲ ਰਹੇ ਮੌਸਮ, ਆਪਣੀ ਉਮਰ, ਆਦਤਾਂ, ਸਦੀਆਂ ਪੁਰਾਣੀਆਂ ਪ੍ਰਥਾਵਾਂ, ਬੀਮਾਰੀ ਆਦਿ ਬਾਰੇ ਵਿਚਾਰ ਕਰਨਾ ਚਾਹੀਦਾ ਹੈ। ਗਰਮ ਜਾਂ ਠੰਡੇ ਪਾਣੀ ਦੋਨਾਂ ਨਾਲ ਨਹਾਉਣ ਨਾਲ ਕਈ ਫਾਇਦੇ ਹੁੰਦੇ ਹਨ। ਅੱਜ ਅਸੀਂ ਤੁਹਾਨੂੰ ਦੱਸਾਂਗੇ ਠੰਡੇ ਅਤੇ ਗਰਮ ਪਾਣੀ ਨਾਲ ਨਹਾਉਣ ਦੇ ਫਾਇਦੇ।
ਠੰਡੇ ਪਾਣੀ ਨਾਲ ਨਹਾਉਣ ਦੇ ਫਾਇਦੇ—
- ਸਵੇਰ ਦੇ ਸਮੇਂ ਠੰਡੇ ਪਾਣੀ ਨਾਲ ਨਹਾਉਣ ਨਾਲ ਆਲਸ ਤੋਂ ਛੁਟਕਾਰਾ ਮਿਲਦਾ ਹੈ।
- ਠੰਡੇ ਪਾਣੀ ਨਾਲ ਨਹਾਉਣ ਨਾਲ ਸਦਮੇ ਨੂੰ ਦੂਰ ਕਰਨ ਵਾਲੇ ਬੀਟਾ ਅੰਫੋਰਿਫਨ ਨਾਮਕ ਕੈਮੀਕਲ ਨੂੰ ਪੈਦਾ ਕਰਨ 'ਚ ਮਦਦ ਕਰਦਾ ਹੈ।
- ਖੋਜ ਦੇ ਅਨੁਸਾਰ ਠੰਡੇ ਪਾਣੀ ਨਾਲ ਨਹਾਉਣ ਨਾਲ ਸੁੱਰਖਿਅਤ ਪ੍ਰਣਾਲੀ ਅਤੇ ਲਸੀਕਾ ਨੂੰ ਠੀਕ ਰੱਖਦਾ ਹੈ। ਜਿਸ ਨਾਲ ਰੋਗਾ ਨਾਲ ਲੜਨ ਦੀ ਸ਼ਕਤੀ ਵਧ ਜਾਂਦੀ ਹੈ।
- ਇਹ ਫੇਫੜਿਆਂ ਦੇ ਕੰਮਾਂ 'ਚ ਸੁਧਾਰ ਲਿਆਉਂਦਾ ਹੈ।
ਗਰਮ ਪਾਣੀ ਨਾਲ ਨਹਾਉਣ ਦੇ ਫਾਇਦੇ— ਜਿਸ ਤਰ੍ਹਾਂ ਕਿ ਅਸੀਂ ਜਾਣਦੇ ਹਾਂ ਕਿ ਗਰਮ ਤਾਪਮਾਨ ਕੀਟਾਣੂਆਂ ਨੂੰ ਜ਼ਿਆਦਾ ਤੇਜ਼ੀ ਨਾਲ ਮਾਰਦਾ ਹੈ। ਗਰਮ ਪਾਣੀ ਨਾਲ ਨਹਾਉਣ ਨਾਲ ਸਰੀਰ ਸਾਫ ਹੋ ਜਾਂਦਾ ਹੈ।
- ਖੋਜ ਅਨੁਸਾਰ ਗਰਮ ਪਾਣੀ ਮਾਂਸਪੇਸ਼ੀਆਂ ਦੇ ਲਚੀਲੇਪਨ 'ਚ ਸੁਧਾਰ ਅਤੇ ਦਰਦ ਹੋਣ ਵਾਲੀਆਂ ਮਾਂਸਪੇਸ਼ੀਆਂ ਨੂੰ ਆਰਾਮ ਦੇਣ 'ਚ ਮਦਦ ਕਰਦਾ ਹੈ।
- ਗਰਮ ਪਾਣੀ ਨਾਲ ਨਹਾਉਣ ਨਾਲ ਸ਼ੂਗਰ ਦੀ ਮਾਤਰਾ ਘੱਟ ਹੋ ਜਾਂਦੀ ਹੈ ਅਤੇ ਸ਼ੂਗਰ ਹੋਣ ਦਾ ਖਤਰਾ ਵੀ ਘੱਟ ਜਾਂਦਾ ਹੈ। ਇਸ ਤੋਂ ਇਲਾਵਾ ਇਹ ਭਾਫ ਨਾਲੀ ਨੂੰ ਸਾਫ ਕਰਕੇ ਖਾਂਸੀ ਅਤੇ ਸਰਦੀ ਦੇ ਇਲਾਜ 'ਚ ਮਦਦ ਕਰਦਾ ਹੈ।
ਆਯੂਰਵੈਦਾਂ ਦੇ ਅਨੁਸਾਰ ਗਰਮ ਅਤੇ ਠੰਡੇ ਪਾਣੀ 'ਚ ਕਿਸ ਦੀ ਵਰਤੋਂ ਕਰਨ ਨਾਲ ਮਿਲਣਗੇ ਫਾਇਦੇਮੰਦ—
1. ਉਮਰ 'ਤੇ ਆਧਾਰਿਤ— ਨੌਜਵਾਨਾਂ ਅਤੇ ਬਜ਼ੁਰਗਾਂ ਨੂੰ ਗਰਮ ਪਾਣੀ ਨਾਲ ਨਹਾਉਣਾ ਚਾਹੀਦਾ ਹੈ ਪਰ ਜੇਕਰ ਤੁਸੀਂ ਵਿਦਿਆਰਥੀ ਹੋ ਤਾਂ ਤੁਸੀਂ ਜ਼ਿਆਦਾ ਸਮੇਂ ਪੜ੍ਹਨ 'ਚ ਲਗਾਉਂਦੇ ਹੋ ਤਾਂ ਤੁਹਾਨੂੰ ਠੰਡੇ ਪਾਣੀ ਦੀ ਵਰਤੋਂ ਕਰਨੀ ਚਾਹੀਦੀ ਹੈ।
2. ਸਰੀਰਕ ਪ੍ਰਕਾਰ 'ਤੇ ਆਧਾਰਿਤ— ਜੇਕਰ ਤੁਹਾਡੇ ਸਰੀਰ ਦਾ ਪਿਤਤ ਹੈ ਤੁਹਾਡ ਲਈ ਠੰਡੇ ਪਾਣੀ ਨਾਲ ਨਹਾਉਣਾ ਵਧੀਆ ਹੈ। ਜੇਕਰ ਤੁਹਾਡਾ ਸਰੀਰ ਸਰਦੀ ਵਾਲਾ ਹੈ ਤਾਂ ਗਰਮ ਪਾਣੀ ਨਾਲ ਨਹਾਓ।
3. ਰੋਗਾਂ 'ਤੇ ਆਧਾਰਿਤ— ਜੇਕਰ ਤੁਹਾਨੂੰ ਲੀਵਰ ਸੰਬੰਧੀ ਰੋਗ ਹੇ ਤਾਂ ਠੰਡੇ ਪਾਣੀ ਨਾਲ ਤੁਹਾਡੀ ਸਿਹਤ ਨੂੰ ਫਾਇਦਾ ਹੋਵੇਗਾ। ਜੇਕਰ ਸਰਦੀ ਨਾਲ ਸੰਬੰਧਿਤ ਤੁਹਾਨੂੰ ਬੀਮਾਰੀ ਹੈ ਤਾਂ ਗਰਮ ਪਾਣੀ ਨਾਲ ਨਹਾਓ। ਜੇਕਰ ਮਿਰਗੀ ਦਾ ਰੋਗ ਹੈ ਤਾਂ ਗਰਮ ਅਤੇ ਠੰਡੇ ਦੋਨਾਂ ਪਾਣੀ ਨਾਲ ਨਹਾਉਣ ਤੋਂ ਬਚੋ। ਇਸ ਦੀ ਜਗ੍ਹਾ ਤੁਸੀਂ ਗੁਣਗੁਣੇ ਪਾਣੀ ਦੀ ਵਰਤੋਂ ਕਰੋ।
4. ਆਦਤਾਂ 'ਤੇ ਆਧਾਰਿਤ— ਜੇਕਰ ਤੁਸੀਂ ਰੋਜ਼ ਕੰਮ ਕਰਦੇ ਹੋ ਤਾਂ ਗਰਮ ਪਾਣੀ ਨਾਲ ਨਹਾਓ।
5. ਸਮੇਂ 'ਤੇ ਆਧਾਰਿਤ—ਸਵੇਰੇ ਨਹਾਉਂਦੇ ਸਮੇਂ ਠੰਡੇ ਪਾਣੀ ਦੀ ਵਰਤੋਂ ਕਰੋ ਅਤੇ ਰਾਤ ਨੂੰ ਨਹਾਉਂਦੇ ਸਮੇਂ ਗਰਮ ਪਾਣੀ ਦੀ ਵਰਤੋਂ ਕਰੋ।
ਆਯੂਰਵੈਦ ਅਨੁਸਾਰ ਕਿਸ ਤਰ੍ਹਾਂ ਨਹਾਓ—
- ਆਯੂਰਵੇਦ ਅਨੁਸਾਰ ਜਲਦਬਾਜ਼ੀ ਨਾਲ ਨਹਾਉਣਾ ਅਤੇ ਭੋਜਨ ਖਾਣਾ ਸਰੀਰ ਨੂੰ ਕੋਈ ਲਾਭ ਨਹੀਂ ਦਿੰਦਾ। ਜਲਦੀ ਨਾਲ ਨਹਾਉਣ ਸਮੇਂ ਸਰੀਰ ਦੀ ਸਫਾਈ ਨਹੀਂ ਹੁੰਦੀ। ਆਓ ਜਾਣਦੇ ਹਾਂ ਠੀਕ ਤਰ੍ਹਾਂ ਨਾਲ ਨਹਾਉਣ ਦੇ ਤਰੀਕੇ।
- ਨਹਾਉਣ ਦੀ ਸ਼ੁਰੂਆਤ ਆਪਣੇ ਹੱਥਾਂ ਅਤੇ ਪੈਰਾਂ ਨੂੰ ਧੌਣ ਨਾਲ ਕਰੋ।
- ਜੇਕਰ ਤੁਸੀਂ ਠੰਡੇ ਪਾਣੀ ਨਾਲ ਨਹਾਉਂਦੇ ਹੋ ਤਾਂ ਸ਼ੁਰੂਆਤ ਸਿਰ ਤੋਂ ਪੈਰਾਂ ਤੱਕ ਕਰੋ।
- ਗਰਮ ਪਾਣੀ ਨਾਲ ਨਹਾ ਰਹੇ ਹੋ ਤਾਂ ਪੈਰਾਂ ਦੀ ਉਂਗਲੀਆਂ ਨੂੰ ਧੌਣਾ ਸ਼ੁਰੂ ਕਰੋ ਅਤੇ ਫਿਰ ਸਿਰ ਤੱਕ ਆਉਣਾ ਚਾਹੀਦਾ ਹੈ।
- ਬਾਜ਼ਾਰ 'ਚ ਮੌਜੂਦ ਕੈਮੀਕਲ ਸਾਬਣ ਤੋਂ ਬਚਣਾ ਚਾਹੀਦਾ ਹੈ। ਕੈਮੀਕਲ ਚਮੜੀ ਨੂੰ ਖਰਾਬ ਕਰਦੇ ਹਨ।
- ਨਹਾਉਣ ਤੋਂ ਪਹਿਲਾਂ ਸਰ੍ਹੋਂ ਦਾ ਤੇਲ ਨਾਲ ਮਸਾਜ਼ ਕਰੋ। ਇਸ ਨਾਲ ਤੁਹਾਡੇ ਸਰੀਰ ਨੂੰ ਫਾਇਦਾ ਹੁੰਦਾ ਹੈ।
- ਨਹਾਉਣ ਸਮੇਂ ਜਲਦੀ ਨਹੀਂ ਕਰਨੀ ਚਾਹੀਦੀ ਪਰ ਜ਼ਿਆਦਾ ਦੇਰ ਤੱਕ ਨਹਾਉਣਾ ਵੀ ਠੀਕ ਨਹੀਂ ਹੈ।
- ਨਹਾਉਣ ਦੇ ਪਾਣੀ 'ਚ ਨਿੰਮ ਮਿਲਾ ਕੇ ਕੁਝ ਸਮੇਂ ਲਈ ਰੱਖ ਦਿਓ। ਫਿਰ ਇਸ ਪਾਣੀ ਨਾਲ ਨਹਾਉਣ ਨਾਲ ਚਮੜੀ ਅਤੇ ਸਿਹਤ ਦੋਨਾਂ 'ਚ ਸੁਧਾਰ ਆਉਂਦਾ ਹੈ।

  • various advantages
  • according to Ayurveda
  • ਆਯੂਰਵੈਦ ਅਨੁਸਾਰ
  • ਵੱਖ ਵੱਖ ਫਾਇਦੇ

ਹੱਡੀਆਂ ਨੂੰ ਕਮਜ਼ੋਰ ਕਰਦੇ ਹਨ ਇਹ 10 ਫੂਡ

NEXT STORY

Stories You May Like

  • 4 people injured in different accidents
    ਵੱਖ-ਵੱਖ ਹਾਦਸਿਆਂ 'ਚ 4 ਵਿਅਕਤੀ ਜ਼ਖਮੀ
  • russian citizens detained in united states
    48 ਰੂਸੀ ਨਾਗਰਿਕ ਵੱਖ-ਵੱਖ ਅਮਰੀਕੀ ਜੇਲ੍ਹਾਂ ਵਿੱਚ ਕੈਦ
  • there will be no separate teams for world cup and asian games
    ਵਿਸ਼ਵ ਕੱਪ ਤੇ ਏਸ਼ੀਆਈ ਖੇਡਾਂ ਲਈ ਵੱਖ-ਵੱਖ ਟੀਮਾਂ ਨਹੀਂ ਹੋਣਗੀਆਂ : ਹਾਕੀ ਕੋਚ ਫੁਲਟੋਨ
  • anti drug campaign  operation kaso
    ਨਸ਼ਾ ਵਿਰੋਧੀ ਮੁਹਿੰਮ ਤਹਿਤ ਵੱਖ-ਵੱਖ ਇਲਾਕਿਆਂ ’ਚ ਵੱਡੇ ਪੱਧਰ ’ਤੇ ਚਲਾਇਆ ਆਪ੍ਰੇਸ਼ਨ ‘ਕਾਸੋ’
  • raghav chadha removed
    ਰਾਘਵ ਚੱਢਾ ਨੂੰ ਡਿਪਟੀ ਲੀਡਰ ਅਹੁਦੇ ਤੋਂ ਹਟਾਏ ਜਾਣ 'ਤੇ ਵੱਖ-ਵੱਖ ਸਿਆਸੀ ਆਗੂਆਂ ਦੀਆਂ ਪ੍ਰਤੀਕਿਰਿਆਵਾਂ
  • energy crisis
    ਵੱਖ-ਵੱਖ ਦੇਸ਼ਾਂ ਵਲੋਂ ਅਪਣਾਏ ਗਏ ਊਰਜਾ ਸੰਭਾਲ ਦੇ ਸਖਤ ਉਪਾਅ
  • jammu  tawi river  bathing  4 children
    ਜੰਮੂ : ਤਾਵੀ ਨਦੀ 'ਚ ਨਹਾਉਣ ਗਏ ਪੰਜ ਬੱਚਿਆਂ 'ਚੋਂ ਤਿੰਨ ਪਾਣੀ 'ਚ ਡੁੱਬੇ, ਬਚਾਅ ਕਾਰਜ ਜਾਰੀ
  • big action by the health department in ludhiana
    ਲੁਧਿਆਣਾ 'ਚ ਸਿਹਤ ਵਿਭਾਗ ਦਾ ਵੱਡਾ ਐਕਸ਼ਨ: ਵੱਖ-ਵੱਖ ਇਲਾਕਿਆਂ 'ਚੋਂ ਭਰੇ 21 ਫੂਡ ਸੈਂਪਲ
  • long power cut in punjab on saturday  these areas will be affected
    ਪੰਜਾਬ 'ਚ ਸ਼ਨੀਵਾਰ ਨੂੰ ਬਿਜਲੀ ਦਾ ਲੱਗੇਗਾ ਲੰਬਾ cut ! ਇਹ ਇਲਾਕੇ ਹੋਣਗੇ...
  • robbers attack and rob youth riding an activa
    ਐਕਟਿਵਾ ਸਵਾਰ ਨੌਜਵਾਨ 'ਤੇ ਲੁਟੇਰਿਆਂ ਨੇ ਹਮਲਾ ਕਰਕੇ ਕੀਤੀ ਲੁੱਟਖੋਹ
  • roshan healthcare ayurvedic treatment
    ਆਖ਼ਿਰ ਮਿਲ ਹੀ ਗਿਆ ਪੁਰਾਣਾ ਰੇਸ਼ਾ, ਸਾਹ ਦੀ ਅਲਰਜੀ, ਦਮਾ-ਅਸਥਮਾ ਦਾ ਕਾਰਗਰ ਦੇਸੀ...
  • nikita from jalandhar obtained her degree in italy
    ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...
  • auto driver ruckus over 200 rupees in jalandhar then video viral
    ਜਲੰਧਰ 'ਚ 200 ਰੁਪਏ ਨੂੰ ਲੈ ਕੇ ਹੰਗਾਮਾ! 500 ਮੀਟਰ ਦੀ ਦੂਰੀ 'ਤੇ ਲਿਜਾ ਕੇ...
  • sdo of pspcl arrested by punjab vigilance
    PSPCL ਦਾ SDO ਵਿਜੀਲੈਂਸ ਵੱਲੋਂ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • fir registered against congress councilor neeraj jassal
    ਜਾਗੋ ਦੇ ਪ੍ਰੋਗਰਾਮ 'ਚ ਪੈ ਗਿਆ ਰੌਲਾ, ਕਾਂਗਰਸੀ ਕੌਂਸਲਰ ਨੀਰਜ ਜੱਸਲ ਖ਼ਿਲਾਫ਼...
  • girl who was raped and murdered in jalandhar is again in the discussion
    ਜਲੰਧਰ 'ਚ ਜਬਰ-ਜ਼ਿਨਾਹ ਮਗਰੋਂ ਕਤਲ ਕੀਤੀ ਕੁੜੀ ਦਾ ਮਾਮਲਾ ਗਰਮਾਇਆ! ਮੁਲਜ਼ਮ ਦੀ...
Trending
Ek Nazar
nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

people pardoned  in cuba

2,000 ਤੋਂ ਵਧੇਰੇ ਲੋਕਾਂ ਦੀ ਸਜ਼ਾ ਮੁਆਫ਼! ਅਮਰੀਕੀ ਦਬਾਅ ਮੂਹਰੇ ਝੁਕਿਆ ਕਿਊਬਾ

handshake tspoa

ਮੈਚ ਮਗਰੋਂ ਗਰਮਾਇਆ ਮਾਹੌਲ, ਹੈਂਡਸ਼ੇਕ ਦੌਰਾਨ ਭਿੜ ਗਏ ਖਿਡਾਰੀ! ਵਾਇਰਲ ਵੀਡੀਓ ਨੇ...

singer reveals she lost her voice for six months in 2022

ਮਸ਼ਹੂਰ ਗਾਇਕਾ ਦੀ ਚਲੀ ਗਈ ਆਵਾਜ਼ ! 'ਦਿਲਾ ਦੇ ਘਰ ਚੰਡੀਗੜ੍ਹ ਮੇਂ...' ਫੇਮ Singer...

abroad indian workers death rajya sabha kirti vardhan singh

ਵਿਦੇਸ਼ਾਂ 'ਚ ਹੋਈ 37000 ਭਾਰਤੀਆਂ ਦੀ ਮੌਤ, 5 ਸਾਲਾਂ 'ਚ ਖਾੜੀ ਦੇਸ਼ ਬਣੇ 'ਮੌਤ ਦਾ...

alcohol liquor bottles qr code

ਸ਼ਰਾਬ ਦੇ ਸ਼ੌਕੀਨ ਸਾਵਧਾਨ! ਹੁਣ ਬਿਨਾਂ QR ਕੋਡ ਨਹੀਂ ਵਿਕੇਗੀ ਬੋਤਲ, ਇਸ ਸੂਬੇ 'ਚ...

heavy rainfall 6 days weather

4, 5, 6, 7, 8, 9 ਅਪ੍ਰੈਲ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ 'ਚ ਆਵੇਗਾ...

the weather has changed in amritsar

ਅੰਮ੍ਰਿਤਸਰ 'ਚ ਮੌਸਮ ਨੇ ਬਦਲੀ ਕਰਵਟ, ਆਸਮਾਨ ’ਚ ਛਾਏ ਬੱਦਲ, ਚੱਲੀਆਂ ਠੰਡੀਆਂ...

attack by is linked rebels

ਸਰਹੱਦ ਪਾਰ ਤੋਂ ਆਏ ਅੱਤਵਾਦੀਆਂ ਦਾ ਕਹਿਰ; 43 ਲੋਕਾਂ ਦਾ ਕੀਤਾ ਕਤਲ, ਹਮਲੇ ਨਾਲ...

school principal attack

ਲਖਨਊ ਦੇ ਸਕੂਲ 'ਚ ਖ਼ੂਨੀ ਖੇਡ: ਸਿਰਫਿਰੇ ਨੌਜਵਾਨ ਨੇ ਸ਼ਰੇਆਮ ਪ੍ਰਿੰਸੀਪਲ ਨੂੰ ਮਾਰ...

half day holiday declared in schools on april 7  pathankot dc issues order

ਸਕੂਲਾਂ 'ਚ ਅੱਧੇ ਦਿਨ ਦੀ ਛੁੱਟੀ ਐਲਾਨ! ਪਠਾਨਕੋਟ ਜ਼ਿਲ੍ਹੇ 'ਚ ਹੁਕਮ ਜਾਰੀ

kali yugi wife  s deed  scorpio attacks husband with lover

ਕਲਯੁੱਗੀ ਪਤਨੀ ਦੀ ਕਰਤੂਤ! ਆਸ਼ਕ ਨਾਲ ਮਿਲ ਕੇ ਪਤੀ 'ਤੇ ਚੜਾ'ਤੀ ਸਕਾਰਪੀਓ

statues of lord krishna and gopis vandalized in karachi

ਪਾਕਿਸਤਾਨ 'ਚ ਹਿੰਦੂਆਂ ਦੀ ਆਸਥਾ 'ਤੇ ਸੱਟ ; ਕਰਾਚੀ 'ਚ ਭਗਵਾਨ ਕ੍ਰਿਸ਼ਨ ਅਤੇ...

canada temples seek protection

ਕੈਨੇਡਾ 'ਚ ਮੰਦਰਾਂ ਨੇ ਕੀਤੀ ਸੁਰੱਖਿਆ ਦੀ ਮੰਗ !

anti gangster helpline receives 592 complaints

ਐਂਟੀ-ਗੈਂਗਸਟਰ ਹੈਲਪਲਾਈਨ ਨੂੰ ਮਿਲੀਆਂ 592 ਸ਼ਿਕਾਇਤਾਂ, ਫਿਰੌਤੀ ਦੀਆਂ ਧਮਕੀਆਂ ਦੇ...

floods in afghanistan

ਅਫਗਾਨਿਸਤਾਨ 'ਚ ਹੜ੍ਹ ; ਮੌਤਾਂ ਦੀ ਗਿਣਤੀ 48 ਹੋਈ

irgc seizes government control

ਜੰਗ ਦੌਰਾਨ ਈਰਾਨ 'ਚ ਸੱਤਾ ਸੰਘਰਸ਼, IRGC ਨੇ ਸਰਕਾਰੀ ਕੰਟਰੋਲ 'ਤੇ ਕੀਤਾ ਕਬਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • the risk of baldness is increasing in men
      ਮਰਦਾਂ 'ਚ ਵੱਧ ਰਿਹਾ ਗੰਜੇਪਨ ਦਾ ਖ਼ਤਰਾ! ਜਾਣੋ ਤਣਾਅ ਅਤੇ ਖ਼ੁਰਾਕ ਦੀ ਕਮੀ ਕਿਵੇਂ...
    • benefits of fennel
      ਸਿਰਫ਼ ਮਾਊਥ ਫਰੈਸ਼ਨਰ ਨਹੀਂ, 'ਸੌਂਫ' ਹੈ ਸਿਹਤ ਦਾ ਖ਼ਜ਼ਾਨਾ! ਜਾਣੋ ਖਾਣਾ ਖਾਣ ਤੋਂ...
    • surprising benefits of mustard oil
      ਕੀ ਤੁਸੀਂ ਵੀ ਸਰ੍ਹੋਂ ਦੇ ਤੇਲ ਤੋਂ ਕਰਦੇ ਹੋ ਪਰਹੇਜ਼? ਜਾਣ ਲਓ ਇਸ ਦੇ ਫਾਇਦੇ,...
    • 6 out of every 10 women suffer from abdominal obesity
      ਭਾਰਤ 'ਚ 'ਮੈਟਾਬੋਲਿਕ ਐਮਰਜੈਂਸੀ'! ਹਰ 10 'ਚੋਂ 6 ਔਰਤਾਂ ਪੇਟ ਦੇ ਮੋਟਾਪੇ ਦਾ...
    • vaping is linked to lung and mouth cancer
      Vaping ਸਿਗਰਟ ਪੀਣ ਜਿੰਨੀ ਹੀ ਖ਼ਤਰਨਾਕ! ਨਵੀਂ ਖੋਜ 'ਚ ਹੋਇਆ ਹੈਰਾਨ ਕਰਨ ਵਾਲਾ...
    • is dark chocolate healthier than milk chocolate
      ਕੀ ਡਾਰਕ ਚਾਕਲੇਟ ਸੱਚਮੁੱਚ ਮਿਲਕ ਚਾਕਲੇਟ ਨਾਲੋਂ ਸਿਹਤਮੰਦ ਹੈ? ਜਾਣੋ ਕੀ ਕਹਿੰਦੇ...
    • benefits of cloves
      ਰਸੋਈ ਦਾ ਛੋਟਾ ਜਿਹਾ ਲੌਂਗ ਹੈ ਵੱਡੀਆਂ ਬਿਮਾਰੀਆਂ ਦਾ ਕਾਲ! ਜਾਣੋ ਇਸ ਦੇ 5...
    • keeping hot food in the fridge can be a big mistake
      ਸਾਵਧਾਨ! ਫਰਿੱਜ 'ਚ ਗਰਮ ਖਾਣਾ ਰੱਖਣ ਦੀ ਗਲਤੀ ਪੈ ਸਕਦੀ ਹੈ ਭਾਰੀ, ਸਿਹਤ ਨੂੰ ਵੀ...
    • benefits of eating ginger
      Heart ਤੇ cancer ਵਰਗੀਆਂ ਜਾਨਲੇਵਾ ਬਿਮਾਰੀਆਂ ਤੋਂ ਬਚਾ ਸਕਦੈ ਅਦਰਕ, ਜਾਣੋ ਖਾਣ...
    • eat these things for a healthy heart
      ਬੁਢਾਪੇ ਤੱਕ ਦਿਲ ਰਹੇਗਾ 'ਜਵਾਨ'! ਅੱਜ ਤੋਂ ਹੀ ਡਾਈਟ 'ਚ ਸ਼ਾਮਲ ਕਰੋ ਇਹ 5...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +