Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    4:10:01 PM

  • sunil jakhar  s big statement regarding the victory in west bengal

    ਪੱਛਮੀ ਬੰਗਾਲ 'ਚ ਜਿੱਤ ਨੂੰ ਲੈ ਕੇ ਸੁਨੀਲ ਜਾਖੜ ਦਾ...

  • family returning from ayodhya

    ਅਯੁੱਧਿਆ ਤੋਂ ਪਰਤਦੇ ਪਰਿਵਾਰ ਲਈ 'ਕਾਲ਼' ਬਣੀ...

  • stock market races amid assembly election results nifty crosses 24 110

    ਵਿਧਾਨ ਸਭਾ ਚੋਣ ਨਤੀਜਿਆਂ ਦਰਮਿਆਨ ਸ਼ੇਅਰ ਬਾਜ਼ਾਰ ਨੇ...

  • assembly election results 2026 bjp

    5 ਸੂਬਿਆਂ ਦੇ Assembly Election Results 2026:...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips: ਮੋਟਾਪੇ ਤੋਂ ਪਰੇਸ਼ਾਨ ਲੋਕਾਂ ਲਈ ਖ਼ਾਸ ਖ਼ਬਰ, ਸਵੇਰੇ ਉੱਠਦੇ ਸਾਰ ਜ਼ਰੂਰ ਪੀਓ ‘ਗਰਮ ਪਾਣੀ’

HEALTH News Punjabi(ਸਿਹਤ)

Health Tips: ਮੋਟਾਪੇ ਤੋਂ ਪਰੇਸ਼ਾਨ ਲੋਕਾਂ ਲਈ ਖ਼ਾਸ ਖ਼ਬਰ, ਸਵੇਰੇ ਉੱਠਦੇ ਸਾਰ ਜ਼ਰੂਰ ਪੀਓ ‘ਗਰਮ ਪਾਣੀ’

  • Edited By Rajwinder Kaur,
  • Updated: 13 Dec, 2021 12:35 PM
Jalandhar
hot water  blood circulation  obesity  morning  drinking
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਆਪਣੇ ਦਿਨ ਦੀ ਸ਼ੁਰੂਆਤ ਕੌਫ਼ੀ ਜਾਂ ਚਾਹ ਨਾਲ ਕਰਦੇ ਹਨ। ਇਨ੍ਹਾਂ ਲੋਕਾਂ ਨੂੰ ਇਹ ਵੀ ਪਤਾ ਨਹੀਂ ਹੁੰਦਾ ਹੈ ਕਿ ਖਾਲੀ ਢਿੱਡ ਚਾਹ ਜਾਂ ਕੌਫੀ ਪੀਣ ਨਾਲ ਬਹੁਤ ਸਾਰੇ ਨੁਕਸਾਨ ਹੋ ਸਕਦਾ ਹਨ। ਸਵੇਰੇ ਉੱਠਦੇ ਹੀ ਚਾਹ ਜਾਂ ਕੌਫੀ ਪੀਣ ਨਾਲ ਕਬਜ਼, ਢਿੱਡ ਦਰਦ, ਗੈਸ, ਕਿੱਲ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਜੇਕਰ ਤੁਸੀਂ ਇਨ੍ਹਾਂ ਦੀ ਥਾਂ ਗਰਮ ਪਾਣੀ ਪੀਣ ਦੀ ਆਦਤ ਪਾ ਲਓ ਤਾਂ ਤੁਸੀਂ ਸਿਹਤਮੰਦ ਹੋ ਸਕਦੇ ਹੋ। ਸਿਹਤਮੰਦ ਬਣੇ ਰਹਿਣ ਲਈ ਦਿਨ 'ਚ ਘੱਟੋ ਘੱਟ 8 ਤੋਂ 10 ਗਿਲਾਸ ਪਾਣੀ ਪੀਣਾ ਜ਼ਰੂਰੀ ਹੈ। ਸਵੇਰੇ ਇਕ ਗਿਲਾਸ ਗਰਮ ਪਾਣੀ ਨਾਲ ਸਰੀਰ ਨੂੰ ਬਹੁਤ ਫ਼ਾਇਦੇ ਹੁੰਦੇ ਹਨ, ਜਿਵੇਂ...

1. ਛਾਤੀ 'ਚ ਜਕੜਨ ਜਾਂ ਜ਼ੁਕਾਮ ਦੀ ਸ਼ਿਕਾਇਤ
ਜੇਕਰ ਛਾਤੀ 'ਚ ਜਕੜਨ ਜਾਂ ਜ਼ੁਕਾਮ ਦੀ ਸ਼ਿਕਾਇਤ ਹਮੇਸ਼ਾ ਰਹਿੰਦੀ ਹੈ ਤਾਂ ਅਜਿਹੇ 'ਚ ਗਰਮ ਪਾਣੀ ਦਵਾਈ ਦੇ ਰੂਪ 'ਚ ਕੰਮ ਆਵੇਗਾ। ਗਰਮ ਪਾਣੀ ਪੀਣ ਨਾਲ ਤੁਹਾਡਾ ਗਲਾ ਠੀਕ ਰਹੇਗਾ ਅਤੇ ਛਾਤੀ ਨੂੰ ਆਰਾਮ ਮਿਲੇਗਾ।

2. ਪਾਚਨ ਸ਼ਕਤੀ ਠੀਕ
ਰੋਜ਼ ਸਵੇਰੇ ਗਰਮ ਪਾਣੀ ਪੀਣ ਨਾਲ ਪਾਚਨ ਸ਼ਕਤੀ ਠੀਕ ਹੁੰਦੀ ਹੈ। ਜੋ ਖਾਣਾ ਚੰਗੀ ਤਰ੍ਹਾਂ ਨਾਲ ਪਚਾਉਣ ਜਾਂ ਡਾਈਜੇਸ਼ਨ ਕਰਨ 'ਚ ਮਦਦਗਾਰ ਹੋਵੇਗਾ ਅਤੇ ਤੁਸੀਂ ਸਿਹਤ ਨੂੰ ਠੀਕ ਰੱਖੇਗਾ।

PunjabKesari

3. ਬਲੱਡ ਸਰਕੁਲੇਸ਼ਨ 
ਗਰਮ ਪਾਣੀ ਬਲੱਡ ਸਰਕੁਲੇਸ਼ਨ ਨੂੰ ਠੀਕ ਕਰਦਾ ਹੈ। ਇੰਨਾ ਹੀ ਨਹੀਂ ਗਰਮ ਪਾਣੀ ਪੀਣ ਨਾਲ ਪੂਰੇ ਸਰੀਰ 'ਚ ਫੈਲੇ ਜ਼ਹਿਰੀਲੇ ਪਦਾਰਥ ਬਾਹਰ ਨਿਕਲਦੇ ਹਨ।

4. ਕਬਜ਼ ਦੀ ਸ਼ਿਕਾਇਤ 
ਜੇਕਰ ਤੁਹਾਨੂੰ ਕਬਜ਼ ਦੀ ਸ਼ਿਕਾਇਤ ਰਹਿੰਦੀ ਹੈ ਤਾਂ ਵੀ ਗਰਮ ਪਾਣੀ ਤੁਹਾਡੀ ਮਦਦ ਕਰੇਗਾ। ਅਜਿਹੇ 'ਚ ਸਵੇਰੇ ਗਰਮ ਪਾਣੀ ਪੀਣਾ ਕਾਫੀ ਫਾਇਦੇਮੰਦ ਸਾਬਤ ਹੋ ਸਕਦਾ ਹੈ।

PunjabKesari

5. ਮੋਟਾਪੇ ਨੂੰ ਘੱਟ ਕਰਨ ਲਈ ਪੀਓ
ਜੇਕਰ ਤੁਸੀਂ ਮੋਟਾਪੇ ਤੋਂ ਪ੍ਰੇਸ਼ਾਨ ਹੋ ਅਤੇ ਇਸ ਨੂੰ ਘੱਟ ਕਰਨਾ ਚਾਹੁੰਦੇ ਹੋ ਤਾਂ ਰੋਜ਼ ਸਵੇਰੇ ਇਕ ਗਿਲਾਸ ਗਰਮ ਪਾਣੀ ਤੁਹਾਡੇ ਲਈ ਮਦਦਗਾਰ ਸਾਬਤ ਹੋਵੇਗਾ। ਜੀ, ਹਾਂ ਜਦੋਂ ਤੁਸੀਂ ਇਕ ਗਿਲਾਸ ਗਰਮ ਪਾਣੀ ਪੀਂਦੇ ਹੋ ਤਾਂ ਇਸ ਨਾਲ ਸਰੀਰ 'ਚ ਜਮ੍ਹਾ ਚਰਬੀ ਖਤਮ ਹੁੰਦੀ ਹੈ। ਨਤੀਜੇ ਵਜੋਂ ਤੁਹਾਡਾ ਭਾਰ ਘੱਟ ਹੋਣ ਲੱਗਦਾ ਹੈ।

6. ਸਿਰਦਰਦ
ਕਹਿੰਦੇ ਹਨ ਕਿ ਪੀਰੀਅਡਸ ਦੇ ਦਿਨਾਂ 'ਚ ਜੇਕਰ ਤੁਹਾਨੂੰ ਸਿਰਦਰਦ ਦੀ ਸ਼ਿਕਾਇਤ ਰਹਿੰਦੀ ਹੈ ਤਾਂ ਗਰਮ ਪਾਣੀ ਦੀ ਵਰਤੋਂ ਕਰਨਾ ਲਾਭਦਾਇਕ ਹੁੰਦਾ ਹੈ।

PunjabKesari

7. ਗੈਸ ਤੋਂ ਛੁਟਕਾਰਾ 
ਗਰਮ ਪਾਣੀ ਪੀਣ ਨਾਲ ਗੈਸ ਤੋਂ ਛੁਟਕਾਰਾ ਮਿਲਦਾ ਹੈ। ਦਰਅਸਲ ਗੈਸ ਢਿੱਡ ਖ਼ਰਾਬ ਹੋਣ ਕਾਰਨ ਹੁੰਦੀ ਹੈ। ਜੇਕਰ ਤੁਸੀਂ ਰੋਜ਼ ਸਵੇਰੇ 1 ਗਿਲਾਸ ਗਰਮ ਪਾਣੀ ਪੀਂਦੇ ਹੋ ਤਾਂ ਇਸ ਨਾਲ ਤੁਹਾਡਾ ਢਿੱਡ ਠੀਕ ਰਹੇਗਾ ਅਤੇ ਤੁਹਾਨੂੰ ਗੈਸ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

8. ਗਲੇ 'ਚ ਖਰਾਸ਼ ਦੀ ਸਮੱਸਿਆ 
ਇਨ੍ਹੀਂ ਦਿਨੀਂ ਮੌਸਮ ਬਦਲ ਰਿਹਾ ਹੈ, ਅਜਿਹੇ 'ਚ ਕਈ ਲੋਕਾਂ ਨੂੰ ਗਲੇ 'ਚ ਖਰਾਸ਼ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜੇਕਰ ਤੁਸੀਂ ਵੀ ਇਸ ਸਮੱਸਿਆ ਤੋਂ ਪ੍ਰੇਸ਼ਾਨ ਹੋ ਤਾਂ ਅੱਜ ਤੋਂ ਹੀ ਗਰਮ ਪਾਣੀ ਪੀਣਾ ਸ਼ੁਰੂ ਕਰ ਦਿਓ। ਗਰਮ ਪਾਣੀ ਗਲੇ ਦੇ ਸੁੱਕੇਪਣ ਨੂੰ ਖਤਮ ਕਰਦਾ ਹੈ।

PunjabKesari

  • Health Tips
  • Hot Water
  • Blood Circulation
  • Obesity
  • Morning
  • Drinking
  • ਮੋਟਾਪਾ
  • ਸਵੇਰੇ
  • ਗਰਮ ਪਾਣੀ
  • ਬਲੱਡ ਸਰਕੁਲੇਸ਼ਨ

ਹੁਣ ਲੱਗੇਗਾ ਜੋਸ਼ ਤੇ ਤਾਕਤ ਦਾ ਅਜਿਹਾ Tadka, ਹਰ ਮਰਦ ਬੋਲੇਗਾ ਅੰਗ-ਅੰਗ ਫੜਕਾ

NEXT STORY

Stories You May Like

  • good health song for kids pinkoo tv video
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo Tv ਦੀ ਇਹ ਮਜ਼ੇਦਾਰ ਵੀਡੀਓ, ਬਣੇਗੀ ‘ਸਿਹਤ' ਤੇ ਜੰਕ ਫੂਡ ਤੋਂ ਰਹਿਣਗੇ ਦੂਰ
  • health deteriorated due to workload
    ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ ਕਰੇਗੀ ਪੂਰੀ ਰਿਪੋਰਟ
  • be careful when washing your hair with hot water
    ਗਰਮ ਪਾਣੀ ਨਾਲ ਵਾਲ ਧੋਣ ਵਾਲੇ ਹੋ ਜਾਣ ਸਾਵਧਾਨ! ਵਾਲਾਂ ਦੇ ਝੜਨ ਤੋਂ ਲੈ ਕੇ ਗੰਜੇਪਨ ਤੱਕ ਵਧ ਸਕਦੈ ਖ਼ਤਰਾ
  • health department fazilka issues advisory to avoid heat
    ਗਰਮੀ ਤੋਂ ਬਚਣ ਲਈ ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਐਡਵਾਈਜ਼ਰੀ ਜਾਰੀ
  • teaser of sidhu moosewala  s new song
    ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਵੱਡੀ ਖ਼ਬਰ: ਕੱਲ੍ਹ ਸਵੇਰੇ 10 ਵਜੇ ਰਿਲੀਜ਼ ਹੋਵੇਗਾ ਨਵੇਂ ਗੀਤ ਦਾ ਟੀਜ਼ਰ
  • health department issues advisory to avoid heat
    ਜ਼ਰੂਰੀ ਕੰਮ ਹੋਣ ’ਤੇ ਘਰੋਂ ਬਾਹਰ ਨਿਕਲੋ: ਸਿਹਤ ਵਿਭਾਗ ਵੱਲੋਂ ਗਰਮੀ ਤੋਂ ਬਚਣ ਲਈ ਐਡਵਾਈਜ਼ਰੀ ਜਾਰੀ
  • 42 dead in conflict over water resources in chad
    ਚਾਡ 'ਚ ਪਾਣੀ ਦੇ ਸਰੋਤਾਂ ਨੂੰ ਲੈ ਕੇ ਖੂਨੀ ਸੰਘਰਸ਼! 42 ਲੋਕਾਂ ਦੀ ਮੌਤ
  • important news for lpg consumers amid us iran war
    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
Trending
Ek Nazar
rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • benefits of mustard
      ਸੈਂਕੜੇ ਬਿਮਾਰੀਆਂ ਦਾ ਰਾਮਬਾਣ ਇਲਾਜ ਹੈ ਰਸੋਈ ਦੀ ਇਹ 'ਨਿੱਕੀ ਜਿਹੀ ਚੀਜ਼' !...
    • rich countries can eliminate cervical cancer by 2048
      2048 ਤੱਕ ‘ਸਰਵਾਈਕਲ ਕੈਂਸਰ’ ਨੂੰ ਖ਼ਤਮ ਕਰ ਸਕਦੇ ਹਨ ਅਮੀਰ ਦੇਸ਼
    • benefits of tamarind
      ਖੱਟੀ-ਮਿੱਠੀ 'ਇਮਲੀ' 'ਚ ਲੁਕਿਆ ਹੈ ਸਿਹਤ ਦਾ 'ਖਜ਼ਾਨਾ'! ਜਾਣੋ ਇਸ ਦੇ...
    • the correct way to make matcha tea
      ਮਾਚਾ ਟੀ ਬਣਾਉਣ ਦਾ ਸਹੀ ਤਰੀਕਾ ਅਤੇ ਇਸ ਦੇ ਸ਼ਾਨਦਾਰ ਫਾਇਦੇ
    • never make this big mistake when you have a nosebleed
      ਸਾਵਧਾਨ! ਨਕਸੀਰ ਫੁੱਟਣ 'ਤੇ ਕਦੇ ਨਾ ਕਰੋ ਇਹ ਵੱਡੀ ਗਲਤੀ; ਜਾਣੋ ਖੂਨ ਰੋਕਣ ਦਾ ਸਹੀ...
    • food eaten at the wrong time at night can become poison
      ਸਾਵਧਾਨ! ਰਾਤ ਨੂੰ ਗਲਤ ਸਮੇਂ 'ਤੇ ਖਾਧਾ ਖਾਣਾ ਬਣ ਸਕਦਾ ਹੈ 'ਜ਼ਹਿਰ', ਜਾਣੋ ਖਾਣਾ...
    • now food will not be wasted due to heat
      ਹੁਣ ਗਰਮੀ ਕਾਰਨ ਖਾਣਾ ਨਹੀਂ ਹੋਵੇਗਾ ਬੇਕਾਰ!ਅਜ਼ਮਾਓ ਇਹ ਸੌਖੇ ਘਰੇਲੂ ਨੁਸਖ਼ੇ
    • benefits of eating mangoes
      ਗੁਣਾਂ ਦੀ ਖਾਣ ਹੈ 'ਫਲਾਂ ਦਾ ਰਾਜਾ' ਅੰਬ! ਜਾਣੋ ਇਸ ਦੇ ਚਮਤਕਾਰੀ ਫਾਇਦਿਆਂ ਬਾਰੇ
    • benefits of dark chocolate
      ਸਵਾਦ ਹੀ ਨਹੀਂ, ਸਿਹਤ ਦਾ ਵੀ ਖ਼ਜ਼ਾਨਾ ਹੈ 'ਡਾਰਕ ਚਾਕਲੇਟ'! ਚਮਤਕਾਰੀ ਫਾਇਦੇ ਜਾਣ...
    • ordinary salt is equivalent to poison
      ਸਾਵਧਾਨ! ਸਾਧਾਰਨ ਨਮਕ ਹੈ 'ਜ਼ਹਿਰ' ਦੇ ਬਰਾਬਰ, ਅੱਜ ਹੀ ਬਦਲੋ ਆਪਣੀ ਆਦਤ ਤੇ ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +