Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 30, 2025

    9:09:28 PM

  • encounter by police in sangrur

    ਸੰਗਰੂਰ 'ਚ ਪੁਲਸ ਵੱਲੋਂ ਐਨਕਾਊਂਟਰ, 11 ਪਰਚਿਆਂ...

  • i wish i had a strong family the hidden pain of panchayat di rinki

    ਕਾਸ਼ ਮੈਂ ਤਕੜੇ ਪਰਿਵਾਰ...! 'ਪੰਚਾਇਤ' ਦੀ ਰਿੰਕੀ ਦਾ...

  • england announce playing xi for second test against india

    ਇੰਗਲੈਂਡ ਨੇ ਭਾਰਤ ਖਿਲਾਫ ਦੂਜੇ ਟੈਸਟ ਲਈ ਪਲੇਇੰਗ-11...

  • 2 hours warning of heavy rain and lightning in these areas

    ਅਗਲੇ 2 ਘੰਟੇ ਬੇਹੱਦ ਅਹਿਮ! ਇਨ੍ਹਾਂ ਇਲਾਕਿਆਂ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਜੇਕਰ ਤੁਸੀਂ ਵੀ ਖਾਂਦੇ ਹੋ ਖਾਲੀ ਢਿੱਡ ਇਹ ਫਲ ਤਾਂ ਹੋ ਜਾਓ ਸਾਵਧਾਨ

HEALTH News Punjabi(ਸਿਹਤ)

ਜੇਕਰ ਤੁਸੀਂ ਵੀ ਖਾਂਦੇ ਹੋ ਖਾਲੀ ਢਿੱਡ ਇਹ ਫਲ ਤਾਂ ਹੋ ਜਾਓ ਸਾਵਧਾਨ

  • Edited By Harinder Kaur,
  • Updated: 02 Jun, 2024 10:08 AM
Health
if you also eat this fruit on an empty stomach be careful
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਸਵੇਰੇ ਤੁਹਾਨੂੰ ਹਲਕਾ ਫੁਲਕਾ ਨਾਸ਼ਤਾ ਹੀ ਕਰਨਾ ਚਾਹੀਦਾ ਹੈ , ਕਿਉਂਕਿ ਦਿਨ ਦੀ ਸ਼ੁਰੂਆਤ ਹੈਲਦੀ ਖਾਣੇ ਨਾਲ ਹੀ ਕਰਨੀ ਚਾਹੀਦੀ ਹੈ। ਕਈ ਲੋਕ ਸਵੇਰੇ ਖਾਲੀ ਢਿੱਡ ਫਲ ਖਾਣ ਨੂੰ ਫਾਇਦੇਮੰਦ ਮੰਨਦੇ ਹਨ ਪਰ ਅਜਿਹਾ ਕੁਝ ਵੀ ਨਹੀਂ ਹੈ। ਖਾਸ ਤੌਰ 'ਤੇ ਕੁਝ ਅਜਿਹੇ ਫਲ ਹਨ ਜਿਨ੍ਹਾਂ ਨੂੰ ਸਵੇਰੇ ਭੁੱਲ ਕੇ ਵੀ ਨਹੀਂ ਖਾਣੇ ਚਾਹੀਦੇ। ਇਸ ਨਾਲ ਫਾਇਦੇ ਦੀ ਥਾਂ ਤੁਹਾਡੀ ਸਿਹਤ ਨੂੰ ਨੁਕਸਾਨ ਹੋ ਸਕਦਾ ਹੈ। ਜਾਣੋ ਸਵੇਰ ਵੇਲੇ ਕਿਹੜੇ ਫਲ ਨਹੀਂ ਖਾਣੇ ਚਾਹੀਦੇ ਅਤੇ ਕਿਹੜੇ ਫਲ ਖਾ ਸਕਦੇ ਹੋ?

ਖਾਲੀ ਢਿੱਡ ਕਿਹੜੇ ਫਲ ਨਹੀਂ ਖਾਣੇ ਚਾਹੀਦੇ?

ਖੱਟੇ ਫਲ- ਸਵੇਰੇ ਖਾਲੀ ਢਿੱਡ ਖੱਟੇ ਫਲ ਬਿਲਕੁਲ ਨਹੀਂ ਖਾਣੇ ਚਾਹੀਦੇ। ਖਾਸ ਤੌਰ 'ਤੇ ਅੰਗੂਰ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਖੱਟੇ ਫਲਾਂ ਵਿੱਚ ਬਹੁਤ ਜ਼ਿਆਦਾ ਐਸਿਡ ਹੁੰਦਾ ਹੈ ਜੋ ਗੈਸਟਿਕ ਐਸਿਡ ਰੀਫਲਕਸ ਅਲਸਰ ਅਤੇ ਢਿੱਡ 'ਚ ਜਲਣ ਦਾ ਕਾਰਨ ਬਣ ਸਕਦਾ ਹੈ। ਸੰਤਰੇ ਜਾਂ ਮੌਸਮੀ ਵੀ ਖਾਲੀ ਢਿੱਡ ਨਹੀਂ ਖਾਣਾ ਚਾਹੀਦਾ। ਇਨ੍ਹਾਂ 'ਚ ਸਿਟਰਿਕ ਐਸਿਡ ਹੁੰਦਾ ਹੈ ਜੋ ਖਾਲੀ ਢਿੱਡ ਨੁਕਸਾਨ ਪਹੁੰਚਾਉਂਦਾ ਹੈ।

ਕੇਲਾ- ਕੇਲਾ ਖਾਣਾ ਸਿਹਤ ਲਈ ਚੰਗਾ ਮੰਨਿਆ ਜਾਂਦਾ ਹੈ। ਕੇਲੇ 'ਚ ਭਰਪੂਰ ਮਾਤਰਾ 'ਚ ਪੋਸ਼ਕ ਤੱਤ ਹੁੰਦੇ ਹਨ ਪਰ ਖਾਲੀ ਢਿੱਡ ਕੇਲਾ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਇਸ ਨਾਲ ਬੇਚੈਨੀ ਅਤੇ ਉਲਟੀ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।

ਅਨਾਨਾਸ- ਅਨਾਨਾਸ ਨੂੰ ਅਜਿਹੇ ਮੌਸਮ 'ਚ ਜ਼ਰੂਰ ਖਾਣਾ ਚਾਹੀਦਾ ਹੈ ਪਰ ਇਸ ਨੂੰ ਖਾਲੀ ਢਿੱਡ ਨਾ ਖਾਓ। ਅਨਾਨਾਸ 'ਵਿਟਾਮਿਨ ਸੀ' ਨਾਲ ਭਰਪੂਰ ਹੁੰਦਾ ਹੈ। ਅਨਾਨਾਸ ਪਾਚਨ ਕਿਰਿਆ ਲਈ ਚੰਗਾ ਹੁੰਦਾ ਹੈ ਪਰ ਕਾਲੀ ਮਿਰਚ ਖਾਣ ਨਾਲ ਪਾਚਨ ਕਿਰਿਆ ਵੀ ਖਰਾਬ ਹੋ ਸਕਦੀ ਹੈ।

ਅੰਬ- ਇਨ੍ਹੀਂ ਦਿਨੀਂ ਅੰਬਾਂ ਦਾ ਸੀਜ਼ਨ ਚੱਲ ਰਿਹਾ ਹੈ। ਪਰ ਸਵੇਰੇ ਖਾਲੀ ਢਿੱਡ ਅੰਬ ਖਾਣ ਨਾਲ ਨੁਕਸਾਨ ਹੋ ਸਕਦਾ ਹੈ। ਖਾਲੀ ਪੇਟ ਅੰਬ ਖਾਣ ਨਾਲ ਢਿੱਡ ਫੁੱਲਣਾ ਅਤੇ ਬਦਹਜ਼ਮੀ ਹੋ ਸਕਦੀ ਹੈ। ਇਸ ਨਾਲ ਪਾਚਨ ਕਿਰਿਆ 'ਤੇ ਵੀ ਅਸਰ ਪੈਂਦਾ ਹੈ।

ਤੁਸੀਂ ਸਵੇਰੇ ਖਾਲੀ ਢਿੱਡ ਕੁਝ ਗਿਣੇ ਚੁਣੇ ਫਲਾਂ ਦਾ ਸੇਵਨ ਕਰ ਸਕਦੇ ਹੋ। ਇਸ 'ਚ ਐਪਲ ਨੂੰ ਸਭ ਤੋਂ ਵਧੀਆ ਮੰਨਿਆ ਜਾਂਦਾ ਹੈ। ਸਵੇਰੇ ਖਾਲੀ ਢਿੱਡ ਪਪੀਤਾ ਖਾਣਾ ਵੀ ਫਾਇਦੇਮੰਦ ਹੁੰਦਾ ਹੈ। ਇਸ ਤੋਂ ਇਲਾਵਾ ਅਨਾਰ ਅਤੇ ਅਮਰੂਦ ਨੂੰ ਵੀ ਖਾਲੀ ਢਿੱਡ ਖਾਧਾ ਜਾ ਸਕਦਾ ਹੈ।

  • health news
  • eat
  • fruit
  • empty stomach
  • be careful
  • ਖਾਲੀ ਢਿੱਡ
  • ਫਲ
  • ਸਾਵਧਾਨ

AC 'ਚ ਲਗਾਤਾਰ ਬੈਠਣ ਨਾਲ ਫੇਫੜਿਆਂ ਨੂੰ ਹੁੰਦੈ ਗੰਭੀਰ ਨੁਕਸਾਨ, ਜਾਣੋ ਕਿਹੜੀਆਂ ਬੀਮਾਰੀਆਂ ਦਾ ਵਧਦੈ ਖ਼ਤਰਾ

NEXT STORY

Stories You May Like

  • disadvantages of eating sugar
    ਜ਼ਿਆਦਾ ਮਾਤਰਾ 'ਚ ਕਰਦੇ ਹੋ ਖੰਡ ਦਾ ਸੇਵਨ ਤਾਂ ਹੋ ਜਾਓ ਸਾਵਧਾਨ! ਸਿਹਤ ਨੂੰ ਹੋ ਸਕਦੈ ਗੰਭੀਰ ਨੁਕਸਾਨ
  • punjabis be careful  the kala kacha gang has arrived
    ਪੰਜਾਬੀਓ ਹੋ ਜਾਓ ਸਾਵਧਾਨ! ਆ ਗਿਆ ਕਾਲਾ ਕੱਛਾ ਗਿਰੋਹ, ਹੋ ਗਈ ਵੱਡੀ ਵਾਰਦਾਤ
  • sbi credit card holder be careful  important rules are about to change
    ਤੁਹਾਡੇ ਕੋਲ ਹੈ  SBI ਕ੍ਰੈਡਿਟ ਕਾਰਡ ਤਾਂ ਹੋ ਜਾਓ ਸਾਵਧਾਨ, ਬਦਲਣ ਵਾਲੇ ਹਨ ਅਹਿਮ ਨਿਯਮ
  • if you make mistakes while drinking milk  be careful
    ਦੁੱਧ ਪੀਂਦੇ ਸਮੇਂ ਕਰਦੇ ਹੋ ਗਲਤੀਆਂ ਤਾਂ ਹੋ ਜਾਓ ਸਾਵਧਾਨ! ਜਾਣੋ ਦੁੱਧ ਪੀਣ ਦਾ ਕੀ ਹੈ ਸਹੀ ਤਰੀਕਾ
  • benefits of eating pomegranate
    Cancer ਤੇ urinary infection ਤੋਂ ਬਣਾਉਣਾ ਚਾਹੁੰਦੇ ਹੋ ਦੂਰੀ ਤਾਂ ਖਾਓ ਇਹ ਫਲ!
  • careful one click empty your account
    Scam : ਸਾਵਧਾਨ! ਇੱਕ ਕਲਿੱਕ ਨਾਲ ਖਾਲੀ ਹੋ ਸਕਦੈ ਤੁਹਾਡਾ ਖਾਤਾ, ਇੰਝ ਕਰੋ ਆਪਣਾ ਬਚਾਅ
  • turmeric water trend reel astrologer inviting ghosts house
    'ਪਾਣੀ 'ਚ ਹਲਦੀ' ਪਾਉਣ ਦੀ ਜੇ ਤੁਸੀਂ ਵੀ ਬਣਾ ਰਹੇ ਹੋ Reel ਤਾਂ ਸਾਵਧਾਨ! ਘਰ 'ਚ ਭੂਤਾਂ ਨੂੰ ਦੇ ਰਹੇ ਹੋ ਸੱਦਾ
  • if you are also receiving this sms on your phone  then it immediately
    ਜੇ ਤੁਹਾਨੂੰ ਵੀ ਆ ਰਹੇ ਨੇ ਫੋਨ 'ਤੇ ਇਹ SMS ਤਾਂ ਤੁਰੰਤ ਕਰ ਦਿਓ ਡਿਲੀਟ, ਬੈਂਕ ਖਾਤਾ ਹੋ ਸਕਦੈ ਖਾਲੀ
  • warning of thunderstorm and heavy rain in punjab
    ਪੰਜਾਬ 'ਚ ਹਨੇਰੀ-ਤੂਫ਼ਾਨ ਤੇ ਭਾਰੀ ਮੀਂਹ ਦੀ ਚੇਤਾਵਨੀ, 15 ਜ਼ਿਲ੍ਹਿਆਂ ਲਈ ਅਲਰਟ...
  • raw onion is a superfood for men  a powerful health ally
    ਕੱਚਾ ਪਿਆਜ਼ ਹੈ ਮਰਦਾਂ ਲਈ ਸੂਪਰਫੂਡ, ਸਿਹਤ ਦਾ ਤਾਕਤਵਰ ਸਾਥੀ, ਜਾਣੋ ਖਾਣ ਦਾ ਸਹੀ...
  • commissionerate police jalandhar destroys seized narcotics
    ਕਮਿਸ਼ਨਰੇਟ ਪੁਲਸ ਜਲੰਧਰ ਨੇ ਜ਼ਬਤ ਕੀਤੇ ਨਸ਼ੀਲੇ ਪਦਾਰਥਾਂ ਨੂੰ ਕੀਤਾ ਨਸ਼ਟ
  • guru granth sahib ji decorated in the house was desecrated
    ਪੰਜਾਬ 'ਚ ਵੱਡੀ ਘਟਨਾ! ਘਰ 'ਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ
  • big drug racket busted in jalandhar
    ਜਲੰਧਰ 'ਚ ਵੱਡੇ ਡਰੱਗ ਰੈਕੇਟ ਦਾ ਪਰਦਾਫਾਸ਼, ਕਰੋੜਾਂ ਦੀ ਹੈਰੋਇਨ ਤੇ ਹਥਿਆਰਾਂ ਸਣੇ...
  • latest weather of punjab storm and heavy rain will come
    ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਆਵੇਗਾ ਤੂਫ਼ਾਨ ਤੇ ਭਾਰੀ ਮੀਂਹ, 15 ਜ਼ਿਲ੍ਹਿਆਂ...
  • commissionerate police jalandhar  farewell to 15 retired police officers
    ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ 15 ਸੇਵਾਮੁਕਤ ਪੁਲਸ ਅਧਿਕਾਰੀਆਂ ਨੂੰ ਨਿੱਘੀ...
  • big revelation in the case of firing at the house of nri brothers
    Punjab: NRI ਭਰਾਵਾਂ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡਾ ਖ਼ੁਲਾਸਾ,...
Trending
Ek Nazar
latest weather of punjab storm and heavy rain will come

ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਆਵੇਗਾ ਤੂਫ਼ਾਨ ਤੇ ਭਾਰੀ ਮੀਂਹ, 15 ਜ਼ਿਲ੍ਹਿਆਂ...

terrorist attacks in pakistan

ਪਾਕਿਸਤਾਨ 'ਚ ਅੱਤਵਾਦੀ ਹਮਲੇ, ਪੰਜ ਲੋਕਾਂ ਦੀ ਮੌਤ

man held for   raping   domestic help in arunachal

ਦੋ ਸਾਲ ਘਰ 'ਚ ਰੱਖੀ ਨੌਕਰਾਨੀ ਨਾਲ ਮਾਲਕ ਧੱਕੇ ਨਾਲ ਕਰਦਾ ਰਿਹਾ 'ਗੰਦਾ ਕੰਮ',...

german foreign minister visits kyiv

ਜਰਮਨ ਵਿਦੇਸ਼ ਮੰਤਰੀ ਨੇ ਕੀਵ ਦੌਰੇ 'ਤੇ, ਕੀਤਾ ਇਹ ਵਾਅਦਾ

pakistan army chief asim munir statement

ਪਾਕਿ ਫੌਜ ਮੁਖੀ ਨੇ ਜੰਮੂ-ਕਸ਼ਮੀਰ 'ਚ ਅੱਤਵਾਦ ਨੂੰ ਦੱਸਿਆ 'ਜਾਇਜ਼ ਸੰਘਰਸ਼'

big blow to iran nuclear program due to american attacks

ਅਮਰੀਕੀ ਹਮਲਿਆਂ ਨਾਲ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨੂੰ ਵੱਡਾ ਝਟਕਾ

afghan refugee families returned

ਤਿੰਨ ਹਜ਼ਾਰ ਅਫਗਾਨ ਸ਼ਰਨਾਰਥੀ ਪਰਿਵਾਰ ਪਰਤੇ ਵਾਪਸ

sikh community in canada

ਕੈਨੇਡਾ 'ਚ ਸਿੱਖ ਭਾਈਚਾਰੇ ਨੂੰ ਸਾਵਧਾਨ ਰਹਿਣ ਦੀ ਅਪੀਲ, ਜਾਣੋ ਪੂਰਾ ਮਾਮਲਾ

weather has changed punjab

ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਮੀਂਹ ਨਾਲ ਮੌਸਮ ਹੋਇਆ ਸੁਹਾਵਣਾ, ਜਾਣੋ ਅਗਲੇ...

large consignment of drugs seized

ਵੱਡੀ ਸਫਲਤਾ, ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ

pakistan closes border

ਸੁਰੱਖਿਆ ਖਤਰਾ! ਪਾਕਿਸਤਾਨ ਨੇ ਅਫਗਾਨਿਸਤਾਨ ਨਾਲ ਲੱਗਦੀ ਮੁੱਖ ਸਰਹੱਦ ਕੀਤੀ ਬੰਦ

6 year old teghbir singh conquers highest peak in russia sets world record

ਛੋਟੀ ਉਮਰ 'ਚ ਰੋਪੜ ਦੇ ਤੇਗਬੀਰ ਨੇ ਮਾਰੀਆਂ ਵੱਡੀਆਂ ਮੱਲ੍ਹਾਂ, ਰੂਸ ’ਚ ਹਾਸਲ...

terrorist attack attempt failed in pakistan

ਪਾਕਿਸਤਾਨ 'ਚ ਅੱਤਵਾਦੀ ਹਮਲੇ ਦੀ ਕੋਸ਼ਿਸ਼ ਅਸਫਲ, ਮਾਰੇ ਗਏ ਦੋ ਸ਼ੱਕੀ ਅੱਤਵਾਦੀ

eighth festival of faiths held in ohio

ੳਹਾਈੳ ਵਿਖੇ ਅੱਠਵਾਂ ਫੈਸਟੀਵਲ ਆਫ ਫੇਥਸ ਆਯੋਜਿਤ (ਤਸਵੀਰਾਂ)

plane shook during landing

ਯਾਤਰੀਆਂ ਨਾਲ ਭਰਿਆ ਜਹਾਜ਼ ਲੈਂਡਿੰਗ ਦੌਰਾਨ ਲੱਗਾ ਹਿੱਲਣ, ਵੀਡੀਓ ਵਾਇਰਲ

firing at firefighters

ਅਮਰੀਕਾ 'ਚ ਫਾਇਰਫਾਈਟਰਾਂ 'ਤੇ ਗੋਲੀਬਾਰੀ, ਦੋ ਮਾਰੇ ਗਏ

heavy rain for next 3 hours in punjab

ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...

major accident in punjab team member dies during shooting

ਪੰਜਾਬ 'ਚ ਵੱਡਾ ਹਾਦਸਾ! ਸ਼ੂਟਿੰਗ ਦੌਰਾਨ ਟੀਮ ਮੈਂਬਰ ਦੀ ਮੌਤ, ਪੈ ਗਈਆਂ ਭਾਜੜਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • despite the decline  people kept their distance from gold
      ਗਿਰਾਵਟ ਦੇ ਬਾਵਜੂਦ ਲੋਕਾਂ ਨੇ ਸੋਨੇ ਤੋਂ ਬਣਾਈ ਦੂਰੀ
    • tharoor rejects trump  s claim  says     india didn  t need any advice
      ਥਰੂਰ ਨੇ ਟਰੰਪ ਦੇ ਦਾਅਵੇ ਨੂੰ ਕੀਤਾ ਖ਼ਾਰਜ, ਕਿਹਾ- 'ਭਾਰਤ ਨੂੰ ਕਿਸੇ ਸਲਾਹ ਦੀ...
    • rains wreak havoc  34 people including 16 children die
      ਮਾਨਸੂਨ ਤੋਂ ਪਹਿਲਾਂ ਹੀ ਬਾਰਿਸ਼ ਦਾ ਕਹਿਰ, 16 ਬੱਚਿਆਂ ਸਣੇ 34 ਲੋਕਾਂ ਦੀ ਮੌਤ
    • youth driving e rickshaw dies under suspicious circumstances
      ਸ਼ੱਕੀ ਹਾਲਾਤ 'ਚ ਈ-ਰਿਕਸ਼ਾ ਚਲਾਉਣ ਵਾਲੇ ਨੌਜਵਾਨ ਦੀ ਮੌਤ
    • now it will be easier to send money from america to india
      ਪ੍ਰਵਾਸੀ ਭਾਰਤੀਆਂ ਲਈ ਖ਼ੁਸ਼ਖਬਰੀ! ਅਮਰੀਕਾ ਤੋਂ ਭਾਰਤ ਪੈਸਾ ਭੇਜਣਾ ਹੋਵੇਗਾ ਆਸਾਨ,...
    • union home minister amit shah to inaugurate turmeric board headquarters
      ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਨਿਜ਼ਾਮਾਬਾਦ 'ਚ ਹਲਦੀ ਬੋਰਡ ਦੇ ਮੁੱਖ...
    • the earth shook with the tremors of the earthquake that struck
      ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਸੁੱਤੇ ਲੋਕ ਘਰਾਂ 'ਚੋਂ...
    • israel wreaks havoc again in gaza  72 people killed in attack
      ਇਜ਼ਰਾਈਲ ਨੇ ਗਾਜ਼ਾ 'ਚ ਮੁੜ ਮਚਾਈ ਤਬਾਹੀ, ਹਮਲੇ 'ਚ 72 ਲੋਕਾਂ ਦੀ ਮੌਤ
    • drug addiction trend growing among women
      ‘ਮਹਿਲਾਵਾਂ ’ਚ ਵਧ ਰਿਹਾ’ ਨਸ਼ਾਖੋਰੀ ਦਾ ਰੁਝਾਨ!
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੂਨ 2025)
    • aquarius people will have good business and work conditions
      ਕੁੰਭ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ...
    • ਸਿਹਤ ਦੀਆਂ ਖਬਰਾਂ
    • health tips jamun seeds
      ਬੇਕਾਰ ਨਾ ਸਮਝੋ ਜਾਮਣ ਦੀਆਂ ਗਿਟਕਾਂ, ਇਸ ਦਾ ਪਾਊਡਰ ਦਿੰਦਾ ਹੈ ਸਰੀਰ ਨੂੰ ਕਮਾਲ ਦੇ...
    • rain summer flies
      ਘਰ 'ਚ ਨਹੀਂ ਆਏਗੀ ਇਕ ਵੀ ਮੱਖੀ, ਇਹ ਘਰੇਲੂ ਉਪਾਅ ਕਰਨਗੇ ਕਮਾਲ
    • white hair people
      ਸਮੇਂ ਤੋਂ ਪਹਿਲਾਂ ‘ਚਿੱਟੇ’ ਹੋ ਰਹੇ ‘ਵਾਲਾਂ’ ਨੂੰ ਇਨ੍ਹਾਂ ਘਰੇਲੂ ਨੁਸਖਿਆਂ ਨਾਲ...
    • turmeric in water
      'ਰੀਲ' ਦੇ ਚੱਕਰ 'ਚ ਬਣਾ ਰਹੇ ਹੋ 'ਹਲਦੀ ਵਾਲਾ ਪਾਣੀ', ਤਾਂ ਸੁੱਟਣ ਦੀ ਬਜਾਏ ਕਰੋ...
    • rain because of eating cold food
      ਕੀ ਬਰਸਾਤਾਂ 'ਚ ਠੰਡਾ ਖਾਣਾ ਖਾਣ ਕਾਰਨ ਲੋਕ ਹੁੰਦੇ ਨੇ ਜ਼ਿਆਦਾ ਬੀਮਾਰ? ਜਾਣੋ ਪੂਰੀ...
    • remove earwax health care
      ਕੰਨਾਂ ਦੀ ਮੈਲ ਤੋਂ ਤੁਸੀਂ ਵੀ ਹੋ ਪਰੇਸ਼ਾਨ ਤਾਂ ਅਪਣਾਓ ਇਹ ਉਪਾਅ, ਮਿੰਟਾਂ 'ਚ ਆ...
    • these things cause 20 million deaths every year
      ਵਾਇਰਸ ਹੀ ਨਹੀਂ...  ਇਹ ਚੀਜ਼ਾਂ ਹਰ ਸਾਲ ਬਣ ਰਹੀਆਂ ਨੇ  2 ਕਰੋੜ ਮੌਤਾਂ ਦਾ ਕਾਰਨ
    • disadvantages of eating sugar
      ਜ਼ਿਆਦਾ ਮਾਤਰਾ 'ਚ ਕਰਦੇ ਹੋ ਖੰਡ ਦਾ ਸੇਵਨ ਤਾਂ ਹੋ ਜਾਓ ਸਾਵਧਾਨ! ਸਿਹਤ ਨੂੰ ਹੋ...
    • why do eyes close while sneezing
      ਛਿੱਕਦੇ ਸਮੇਂ ਕਿਉਂ ਬੰਦ ਹੋ ਜਾਂਦੀਆਂ ਹਨ ਅੱਖਾਂ? ਜਾਣੋ ਕੀ ਹੈ ਇਸਦੇ ਪਿੱਛੇ ਦਾ...
    • corona dangerous china new virus
      ਨਾ ਜਿਊਣ ਦੇਣਗੇ, ਨਾ ਮਰਨ...! ਕੋਰੋਨਾ ਤੋਂ ਵੀ ਵੱਧ ਖ਼ਤਰਨਾਕ ਚੀਨ 'ਚ ਪੈਦਾ ਹੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +