Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    2:37:36 PM

  • minister sanjeev arora arrested by ed

    ਵੱਡੀ ਖ਼ਬਰ : ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਨੂੰ...

  • china on operation sindoor

    'ਆਪਰੇਸ਼ਨ ਸਿੰਦੂਰ' ਨੂੰ ਲੈ ਕੇ ਚੀਨ ਨੇ ਕੀਤਾ ਵੱਡਾ...

  • meteorological department predicts rain with thunderstorm in punjab

    ਮੌਸਮ ਵਿਭਾਗ ਵਲੋਂ ਪੰਜਾਬ 'ਚ ਗਰਜ-ਤੂਫ਼ਾਨ ਨਾਲ ਮੀਂਹ...

  • major accident in rcf complex boy dies due to drowning in swimming pool

    Punjab: RCF ਕੰਪਲੈਕਸ 'ਚ ਵੱਡਾ ਹਾਦਸਾ! ਪਹਿਲੀ ਵਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਸਵੇਰੇ ਉਠਦਿਆਂ ਹੀ ਆ ਰਹੀਆਂ ਹਨ ਛਿੱਕਾਂ ਤਾਂ ਇਸ ਸਮੱਸਿਆ ਦਾ ਹੈ ਸੰਕੇਤ, ਇੰਝ ਕਰੋ ਬਚਾਅ

HEALTH News Punjabi(ਸਿਹਤ)

ਸਵੇਰੇ ਉਠਦਿਆਂ ਹੀ ਆ ਰਹੀਆਂ ਹਨ ਛਿੱਕਾਂ ਤਾਂ ਇਸ ਸਮੱਸਿਆ ਦਾ ਹੈ ਸੰਕੇਤ, ਇੰਝ ਕਰੋ ਬਚਾਅ

  • Edited By Sunaina,
  • Updated: 13 Nov, 2024 12:28 PM
Health
if you are sneezing as soon as you wake up in the morning
  • Share
    • Facebook
    • Tumblr
    • Linkedin
    • Twitter
  • Comment

ਹੈਲਥ ਡੈਸਕ - ਸਵੇਰੇ ਉੱਠਦੇ ਹੀ ਜੇਕਰ ਤੁਹਾਨੂੰ ਲਗਾਤਾਰ ਛਿੱਕਾਂ ਆ ਰਹੀਆਂ ਹਨ ਤਾਂ ਇਹ ਐਲਰਜੀ ਸਬੰਧੀ ਸਮੱਸਿਆ ਹੈ, ਜੋ ਕਿ ਬਹੁਤ ਸਾਰੇ ਲੋਕਾਂ ਨੂੰ ਪ੍ਰੇਸ਼ਾਨ ਕਰਦੀ ਹੈ। ਮਾਹਿਰਾਂ ਅਨੁਸਾਰ ਇਸ ਦੇ ਲੱਛਣ ਨੱਕ ’ਚ ਖੁਜਲੀ, ਵਾਰ-ਵਾਰ ਛਿੱਕਾਂ ਆਉਣਾ, ਜਲਨ ਅਤੇ ਅੱਖਾਂ ’ਚ ਪਾਣੀ ਆਉਣਾ ਹਨ। ਇਸ ਸਮੱਸਿਆ ਦਾ ਮੁੱਖ ਕਾਰਨ ਕਿਸੇ ਕਿਸਮ ਦੀ ਐਲਰਜੀ ਹੈ, ਜਿਵੇਂ ਕਿ ਧੂੜ, ਧੂੰਆਂ, ਪਰਾਗ, ਪਾਲਤੂ ਜਾਨਵਰਾਂ ਦੇ ਵਾਲ ਆਦਿ।

ਪੜ੍ਹੋ ਇਹ ਵੀ ਖਬਰ - Heart Tips : ਹਫਤੇ ’ਚ ਸਿਰਫ 2 ਘੰਟੇ ਦੀ Exercise ਨਾਲ Heart ਬਣੇਗਾ ਮਜ਼ਬੂਤ

ਐਲਰਜਿਕ ਰਾਇਨਾਇਟਿਸ ਦੇ ਕਾਰਨ -

ਮਾਹਿਰਾਂ ਅਨੁਸਾਰ ਦੱਸਿਆ ਗਿਆ ਹੈ ਕਿ ਇਹ ਐਲਰਜੀ ਉਦੋਂ ਹੁੰਦੀ ਹੈ ਜਦੋਂ ਸਾਡੀ ਇਮਿਊਨ ਸਿਸਟਮ ਕੁਝ ਤੱਤਾਂ ਨੂੰ ਨੁਕਸਾਨਦੇਹ ਸਮਝਦੀ ਹੈ ਅਤੇ ਉਨ੍ਹਾਂ ਦੇ ਪ੍ਰਤੀਕਰਮ ਵਜੋਂ ਰਸਾਇਣ ਛੱਡਦੀ ਹੈ। ਇਹ ਐਲਰਜੀ ਅਕਸਰ ਸਵੇਰੇ ਜ਼ਿਆਦਾ ਹੁੰਦੀ ਹੈ ਕਿਉਂਕਿ ਰਾਤ ਨੂੰ ਨੱਕ ’ਚ ਬਲਗ਼ਮ ਜਮ੍ਹਾਂ ਹੋ ਜਾਂਦੀ ਹੈ ਅਤੇ ਸਵੇਰੇ ਉੱਠਦੇ ਹੀ ਨੱਕ ਸੰਵੇਦਨਸ਼ੀਲ ਹੋ ਜਾਂਦੀ ਹੈ। ਇਸ ਤੋਂ ਇਲਾਵਾ ਘਰ 'ਚ ਧੂੜ, ਨਮੀ ਜਾਂ ਪਾਲਤੂ ਜਾਨਵਰਾਂ ਦੇ ਸੰਪਰਕ ਨਾਲ ਵੀ ਐਲਰਜੀ ਵਧ ਸਕਦੀ ਹੈ।

ਪੜ੍ਹੋ ਇਹ ਵੀ ਖਬਰ -  ਗੁੰਨ੍ਹੇ ਹੋਏ ਆਟੇ ਨੂੰ ਕਰਦੇ ਹੋ ਸਟੋਰ ਤਾਂ ਪੜ੍ਹ ਲਓ ਇਹ ਖਬਰ

ਜਾਣ ਲਓ ਇਸ ਦੇ ਲੱਛਣ -

ਵਾਰ-ਵਾਰ ਛਿਕ ਆਉਣਾ
ਨੱਕ ’ਚ ਖੁਜਲੀ ਅਤੇ ਬੰਦ ਹੋਣਾ
ਅੱਖਾਂ ’ਚ ਸਾੜ ਅਤੇ ਪਾਣੀ ਆਉਣਾ
ਗਲੇ ’ਚ ਖਰਾਸ਼
ਥਕਾਨ ਅਤੇ ਸਿਰਦਰਦ

ਪੜ੍ਹੋ ਇਹ ਵੀ ਖਬਰ - ਦਿਲ ਅਤੇ ਨੀਂਦ ਦਾ ਡੂੰਘਾ ਕਨੈਕਸ਼ਨ, ਇਹ ਖਬਰ ਪੜ੍ਹ ਕੇ ਤੁਸੀਂ ਵੀ ਲਓਗੇ ਭਰਪੂਰ ਨੀਂਦ

ਐਲਰਜੀ ਵਾਲੀ ਰਾਈਨਾਈਟਿਸ ਨੂੰ ਰੋਕਣ ਦੇ ਤਰੀਕੇ-

ਸਫ਼ਾਈ ਦਾ ਧਿਆਨ ਰੱਖੋ
ਘਰ ਨੂੰ ਧੂੜ-ਮਿੱਟੀ ਤੋਂ ਦੂਰ ਰੱਖੋ ਅਤੇ ਨਿਯਮਤ ਤੌਰ 'ਤੇ ਸਾਫ਼ ਕਰੋ। ਖਾਸ ਤੌਰ 'ਤੇ ਬਿਸਤਰੇ, ਚਾਦਰਾਂ ਅਤੇ ਸਿਰਹਾਣਿਆਂ ਨੂੰ ਸਾਫ਼ ਕਰੋ ਕਿਉਂਕਿ ਉਨ੍ਹਾਂ ’ਚ ਧੂੜ ਇਕੱਠੀ ਹੋ ਸਕਦੀ ਹੈ।

ਧੂੜ ਤੋਂ ਬਚੋ
ਧੂੜ ਤੋਂ ਬਚਣ ਲਈ, ਨੱਕ ਦਾ ਮਾਸਕ ਪਹਿਨੋ ਅਤੇ ਧੂੜ ਭਰੀਆਂ ਥਾਵਾਂ 'ਤੇ ਜਾਣ ਤੋਂ ਬਚੋ।

ਪਾਲਤੂ ਜਾਨਵਰਾਂ ਤੋਂ ਦੂਰੀ ਬਣਾ ਕੇ ਰੱਖੋ
ਜੇਕਰ ਤੁਹਾਨੂੰ ਪਾਲਤੂ ਜਾਨਵਰਾਂ ਤੋਂ ਐਲਰਜੀ ਹੈ, ਤਾਂ ਉਨ੍ਹਾਂ ਤੋਂ ਦੂਰ ਰਹੋ ਅਤੇ ਨਿਯਮਿਤ ਤੌਰ 'ਤੇ ਆਪਣੇ ਵਾਲਾਂ ਨੂੰ ਸਾਫ਼ ਕਰੋ।

ਕੋਸਾ ਪਾਣੀ ਪੀਓ
ਸਵੇਰੇ ਉੱਠਣ ਤੋਂ ਬਾਅਦ ਕੋਸਾ ਪਾਣੀ ਪੀਓ। ਇਸ ਨਾਲ ਨੱਕ 'ਚ ਜਮ੍ਹਾ ਬਲਗਮ ਸਾਫ ਹੋ ਜਾਵੇਗਾ ਅਤੇ ਛਿੱਕਾਂ ਆਉਣ ਦੀ ਸਮੱਸਿਆ ਘੱਟ ਹੋਵੇਗੀ।

ਪੜ੍ਹੋ ਇਹ ਵੀ ਖਬਰ - ਕੌਫੀ ਪੀਣ ਦੇ ਸ਼ੌਕੀਨ ਪਹਿਲਾਂ ਪੜ੍ਹ ਲਓ ਇਹ ਪੂਰੀ ਖਬਰ, ਹੋ ਸਕਦੀ ਹੈ ਇਹ ਗੰਭੀਰ ਸਮੱਸਿਆ

ਭਾਫ਼ ਲਓ
ਭਾਫ਼ ਲੈਣ ਨਾਲ ਨੱਕ ਦੇ ਅੰਦਰ ਜਮ੍ਹਾ ਬਲਗ਼ਮ ਸਾਫ਼ ਹੋ ਜਾਂਦਾ ਹੈ ਅਤੇ ਸਾਹ ਲੈਣ ’ਚ ਰਾਹਤ ਮਿਲਦੀ ਹੈ।

ਦਵਾਈਆਂ ਲਓ
ਜੇਕਰ ਸਮੱਸਿਆ ਗੰਭੀਰ ਹੈ ਤਾਂ ਡਾਕਟਰ ਦੀ ਸਲਾਹ ਲਓ ਅਤੇ ਐਂਟੀਹਿਸਟਾਮਾਈਨ ਦਵਾਈਆਂ ਲਓ, ਜੋ ਐਲਰਜੀ ਦੇ ਲੱਛਣਾਂ ਨੂੰ ਘੱਟ ਕਰਨ ’ਚ ਮਦਦਗਾਰ ਹੁੰਦੀਆਂ ਹਨ।

ਐਲਰਜੀ ਵਾਲੀ ਰਾਈਨਾਈਟਿਸ ਇਕ ਆਮ ਸਮੱਸਿਆ ਹੈ ਪਰ ਸਹੀ ਦੇਖਭਾਲ ਅਤੇ ਕੁਝ ਘਰੇਲੂ ਇਲਾਜਾਂ ਨਾਲ ਇਸ ਤੋਂ ਕਾਫੀ ਹੱਦ ਤੱਕ ਰਾਹਤ ਪਾਈ ਜਾ ਸਕਦੀ ਹੈ। ਜੇਕਰ ਸਮੱਸਿਆ ਬਣੀ ਰਹਿੰਦੀ ਹੈ, ਤਾਂ ਡਾਕਟਰ ਨਾਲ ਸੰਪਰਕ ਕਰਨਾ ਜ਼ਰੂਰੀ ਹੈ। ਧਿਆਨ ਰਹੇ ਕਿ ਸਹੀ ਸਮੇਂ 'ਤੇ ਇਲਾਜ ਅਤੇ ਰੋਕਥਾਮ ਦੇ ਉਪਾਅ ਅਪਣਾ ਕੇ ਤੁਸੀਂ ਇਸ ਐਲਰਜੀ ਤੋਂ ਆਪਣੇ ਆਪ ਨੂੰ ਬਚਾ ਸਕਦੇ ਹੋ।

ਪੜ੍ਹੋ ਇਹ ਵੀ ਖਬਰ -  ਪ੍ਰੋਟੀਨ ਅਤੇ ਫਾਈਬਰ ਨਾਲ ਭਰਪੂਰ ਹੈ ਇਹ ਸੁਪਰਫੂਡ, ਜਾਣ ਲਓ ਇਸ ਦੇ ਫਾਇਦੇ

ਨੋਟ : ਦੱਸ ਦਈਏ ਕਿ ਉਪਰ ਦਿੱਤੇ ਗਏ ਤੱਥ ਆਮ ਜਾਣਕਾਰੀ ਉਤੇ ਆਧਾਰਿਤ ਹਨ। ਜਗਬਾਣੀ ਇਸ ਦੀ ਕੋਈ ਪੁਸ਼ਟੀ ਨਹੀਂ ਕਰਦਾ।  

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


 

  • Health Tips
  • Healthy Lifestyle
  • Morning
  • Sneezing when waking up in the morning
  • Sneezing problem
  • Prevention

ਸਰਦੀ 'ਚ ਜ਼ੁਰਾਬਾਂ ਪਾ ਕੇ ਸੌਂਦੇ ਹੋ ਤਾਂ ਜਾਣ ਲਓ ਇਸ ਦੇ ਨੁਕਸਾਨ

NEXT STORY

Stories You May Like

  • if you do this as soon as you wake up in the morning be careful
    ਸਵੇਰੇ ਉਠਦਿਆਂ ਹੀ ਕਰਦੇ ਹੋ ਇਹ ਕੰਮ ਤਾਂ ਹੋ ਜਾਓ ਸਾਵਧਾਨ! ਇਕ ਗਲਤੀ ਪੈ ਸਕਦੀ ਹੈ ਤੁਹਾਡੀ ਕਿਸਮਤ 'ਤੇ ਭਾਰੀ
  • are you constantly losing your keys
    ਵਾਰ-ਵਾਰ ਗੁੰਮ ਹੋ ਰਹੀਆਂ ਨੇ ਚਾਬੀਆਂ? ਨਾ ਕਰੋ ਨਜ਼ਰਅੰਦਾਜ਼, ਹੋ ਸਕਦੈ ਵੱਡਾ ਸੰਕੇਤ
  • water is constantly leaking from the ac don t ignore it
    AC 'ਚੋਂ ਲਗਾਤਾਰ ਨਿਕਲ ਰਿਹੈ ਪਾਣੀ ਤਾਂ ਨਾ ਕਰੋ ਇਗਨੋਰ ! ਜਾਣੋ ਇਸ ਦੇ ਕਾਰਨਅਤੇ ਬਚਾਅ ਦੇ ਤਰੀਕੇ
  • trump hints for ceasfire
    ਇਸ ਵਾਰ ਬਣ ਜਾਵੇਗੀ ਸਹਿਮਤੀ! ਟਰੰਪ ਨੇ ਦਿੱਤੇ ਸੰਕੇਤ
  • relationship  crime  supreme court
    ਜਦੋਂ ਸਹਿਮਤੀ ਨਾਲ ਸਬੰਧ ਬਣਿਆ ਹੋਵੇ ਤਾਂ ਅਪਰਾਧ ਦਾ ਸਵਾਲ ਹੀ ਕਿੱਥੇ ਉੱਠਦਾ ਹੈ : ਸੁਪਰੀਮ ਕੋਰਟ
  • hair is falling out rapidly in summer
    ਸਾਵਧਾਨ! ਗਰਮੀਆਂ 'ਚ ਤੇਜ਼ੀ ਨਾਲ ਝੜ ਰਹੇ ਹਨ ਵਾਲ? ਜਾਣੋ ਇਸ ਦੇ ਮੁੱਖ ਕਾਰਨ ਅਤੇ ਬਚਾਅ ਦੇ ਅਚੂਕ ਨੁਸਖ਼ੇ
  • gold prices may fall sharply  prices may fall by 20 percent
    ਸੋਨੇ ਦੀਆਂ ਕੀਮਤਾਂ 'ਚ ਆ ਸਕਦੀ ਹੈ ਭਾਰੀ ਗਿਰਾਵਟ, 20 ਫੀਸਦੀ ਤੱਕ ਡਿੱਗ ਸਕਦੇ ਹਨ ਭਾਅ
  • kidney disease symptoms chronic kidney disease
    'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ ਲੱਛਣ ਬਲਕਿ...
  • robbers kolkata music owner cheated of lakhs in jalandhar
    ਜਲੰਧਰ 'ਚ ਕੋਲਕਾਤਾ ਮਿਊਜ਼ਿਕ ਦੇ ਮਾਲਕ ਨਾਲ ਲੱਖਾਂ ਦੀ ਲੁੱਟ! ਨਕਦੀ ਤੇ ਲੈਪਟਾਪ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
  • chief vigilance officer seeks record of several illegal buildings
    ਚੀਫ ਵਿਜੀਲੈਂਸ ਅਫਸਰ ਨੇ ਮੰਗਿਆ ਕਈ ਗ਼ੈਰ-ਕਾਨੂੰਨੀ ਇਮਾਰਤਾਂ ਦਾ ਰਿਕਾਰਡ, 18 ਤੱਕ...
  • high alert in punjab after blasts
    ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ ਸਖ਼ਤ ਨਾਕਾਬੰਦੀ, ਕਮਿਸ਼ਨਰ...
  • robber flees after robbing female employee of jewellery showroom
    ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ ਲੁੱਟ, ਆਈਫੋਨ ਤੇ ਨਕਦੀ ਖੋਹ ਕੇ...
  • punjabi youth shot dead in manila
    ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Trending
Ek Nazar
bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਚੋਣਾਂ ਨੂੰ ਲੈ ਕੇ ਬੰਦ ਰਹਿਣਗੇ ਹਿਮਾਚਲ ਦੇ ਇਹ...

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • these things will fulfill the deficiency of vitamin d in the body
      ਸਰੀਰ 'ਚ Vitamin D ਦੀ ਕਮੀ ਨੂੰ ਪੂਰਾ ਕਰਨਗੀਆਂ ਇਹ ਚੀਜ਼ਾਂ; ਜਾਣੋ ਇਸ ਦੇ...
    • these 2 kitchen items are no less than a lifesaver
      ਕਿਸੇ ਸੰਜੀਵਨੀ ਤੋਂ ਘੱਟ ਨਹੀਂ ਰਸੋਈ ਦੀਆਂ ਇਹ 2 ਚੀਜ਼ਾਂ ! ਕੋਈ ਵੀ ਬਿਮਾਰੀ ਨਹੀਂ...
    • government s strict watch on weight loss drugs
      Weight loss ਵਾਲੀਆਂ ਦਵਾਈਆਂ 'ਤੇ ਸਰਕਾਰ ਦੀ ਸਖ਼ਤ ਨਜ਼ਰ; ਮਾੜੇ ਪ੍ਰਭਾਵਾਂ ਕਾਰਨ...
    • fasting is the cure for cancer
      ਕੈਂਸਰ ਦਾ ਕਾਲ ਹੈ 'ਵਰਤ'! ਸਰੀਰ ਨੂੰ ਬੀਮਾਰੀਆਂ ਤੋਂ ਬਚਾਉਣ ਲਈ ਵਿਗਿਆਨ ਦਾ ਸਭ...
    • no need to lose to tb anymore
      ਵੱਡੀ ਖੁਸ਼ਖਬਰੀ : ਹੁਣ ਟੀਬੀ ਤੋਂ ਹਾਰਨ ਦੀ ਲੋੜ ਨਹੀਂ! ਦਵਾਈ ਦੇ ਨਾਲ 'ਥਾਲੀ'...
    • kidney disease symptoms chronic kidney disease
      'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...
    • do these 5 yoga asanas to increase the height of children
      ਬੱਚਿਆਂ ਦਾ ਕੱਦ ਵਧਾਉਣ ਲਈ ਕਰੋ ਇਹ 5 ਯੋਗਾ ਆਸਣ; ਮਾਪਿਆਂ ਦੀ ਚਿੰਤਾ ਹੋਵੇਗੀ ਦੂਰ
    • benefits of cloves
      ਰਸੋਈ ਦਾ ਛੋਟਾ ਜਿਹਾ ਲੌਂਗ ਹੈ ਵੱਡੀਆਂ 'ਬਿਮਾਰੀਆਂ ਦਾ ਕਾਲ' ! ਜਾਣੋ ਇਸ ਦੇ 5...
    • these people should not eat desi ghee
      ਸਾਵਧਾਨ! ਇਨ੍ਹਾਂ ਲੋਕਾਂ ਲਈ 'ਜ਼ਹਰ' ਦੇ ਬਰਾਬਰ ਹੈ ਦੇਸੀ ਘਿਓ ! ਭੁੱਲ ਕੇ ਵੀ ਨਾ...
    • cervical cancer
      Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +