Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 06, 2026

    10:31:59 AM

  • rbi makes repo rate in monetary policy meeting

    MPC Meeting : RBI ਨੇ ਮੋਨੇਟਰੀ ਪਾਲਿਸੀ ਮੀਟਿੰਗ...

  • farmers protest houses raids

    ਕਿਸਾਨਾਂ ਦੇ ਪ੍ਰਦਰਸ਼ਨ ਤੋਂ ਪਹਿਲਾਂ ਘਬਰਾਈ ਪੰਜਾਬ...

  • aap government  bjp spokesperson  shehzad poonawalla  punjab

    ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਠੱਪ,...

  • jalandhar town

    ਜਲੰਧਰ 'ਚ ਵੱਡੀ ਵਾਰਦਾਤ: ਮਾਡਲ ਟਾਊਨ ਗੁਰਦੁਆਰਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਦਿਲ ਦੀਆਂ ਬਿਮਾਰੀਆਂ ਤੋਂ ਚਾਹੁੰਦੇ ਹੋ ਨਿਜਾਤ? ਸਿਰਫ਼ 2 ਦਿਨਾਂ ਦੀ ਇਹ ਖਾਸ Diet ਕੰਟਰੋਲ ਕਰੇਗੀ ਗੰਦਾ Cholesterol

HEALTH News Punjabi(ਸਿਹਤ)

ਦਿਲ ਦੀਆਂ ਬਿਮਾਰੀਆਂ ਤੋਂ ਚਾਹੁੰਦੇ ਹੋ ਨਿਜਾਤ? ਸਿਰਫ਼ 2 ਦਿਨਾਂ ਦੀ ਇਹ ਖਾਸ Diet ਕੰਟਰੋਲ ਕਰੇਗੀ ਗੰਦਾ Cholesterol

  • Edited By Sunaina,
  • Updated: 06 Feb, 2026 08:50 AM
Health
if you want to get rid of heart diseases then do this
  • Share
    • Facebook
    • Tumblr
    • Linkedin
    • Twitter
  • Comment

ਹੈਲਥ ਡੈਸਕ - ਅੱਜ-ਕੱਲ੍ਹ ਦੀ ਭੱਜ-ਦੌੜ ਭਰੀ ਜ਼ਿੰਦਗੀ, ਜੰਕ ਫੂਡ ਦੀ ਵਰਤੋਂ ਅਤੇ ਸਰੀਰਕ ਗਤੀਵਿਧੀਆਂ ਦੀ ਕਮੀ ਕਾਰਨ ਦਿਲ ਦੀਆਂ ਬਿਮਾਰੀਆਂ ਤੇਜ਼ੀ ਨਾਲ ਵਧ ਰਹੀਆਂ ਹਨ। ਖ਼ਾਸਕਰ ਨੌਜਵਾਨਾਂ 'ਚ ਹਾਰਟ ਅਟੈਕ ਦੇ ਮਾਮਲੇ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ ਪਰ ਹਾਲ ਹੀ 'ਚ ਹੋਈ ਇਕ ਨਵੀਂ ਖੋਜ ਨੇ ਦਿਲ ਨੂੰ ਸਿਹਤਮੰਦ ਰੱਖਣ ਦਾ ਇਕ ਬਹੁਤ ਹੀ ਆਸਾਨ ਅਤੇ ਕੁਦਰਤੀ ਤਰੀਕਾ ਲੱਭਿਆ ਹੈ।

ਇਹ ਵੀ ਪੜ੍ਹੋ :- ਤੁਹਾਡੀ ਰਸੋਈ 'ਚ ਲੁਕਿਆ ਹੈ ਕੈਂਸਰ ਨਾਲ ਲੜਨ ਦਾ ਰਾਜ਼, ਅਪਣਾਓ ਇਹ 'ਐਂਟੀ-ਕੈਂਸਰ ਡਾਈਟ'

ਕੀ ਕਹਿੰਦੀ ਹੈ ਨਵੀਂ ਖੋਜ?
ਮਿਲੀ ਜਾਣਕਾਰੀ ਅਨੁਸਾਰ ਯੂਨੀਵਰਸਿਟੀ ਦੇ ਖੋਜਕਰਤਾਵਾਂ ਵੱਲੋਂ ਮੈਟਾਬੋਲਿਕ ਸਿੰਡਰੋਮ (ਮੋਟਾਪਾ, ਹਾਈ ਬੀ.ਪੀ., ਹਾਈ ਸ਼ੂਗਰ) ਤੋਂ ਪੀੜਤ 32 ਲੋਕਾਂ 'ਤੇ ਇਕ ਅਧਿਐਨ ਕੀਤਾ ਗਿਆ। ਇਸ ਖੋਜ 'ਚ ਪਾਇਆ ਗਿਆ ਕਿ ਜੇਕਰ ਕੋਈ ਵਿਅਕਤੀ ਸਿਰਫ਼ 48 ਘੰਟਿਆਂ (2 ਦਿਨ) ਲਈ ਓਟਮੀਲ (ਜਈ ਦਾ ਦਲੀਆ) ਡਾਈਟ ਅਪਣਾਉਂਦਾ ਹੈ, ਤਾਂ ਉਸ ਦਾ ਬੁਰਾ ਕੋਲੈਸਟ੍ਰੋਲ (LDL) ਲਗਭਗ 10% ਤੱਕ ਘੱਟ ਹੋ ਸਕਦਾ ਹੈ।

PunjabKesari

ਇਹ ਵੀ ਪੜ੍ਹੋ :- ਤੁਹਾਡੀ ਰਸੋਈ 'ਚ ਲੁਕਿਆ ਹੈ ਕੈਂਸਰ ਨਾਲ ਲੜਨ ਦਾ ਰਾਜ਼, ਅਪਣਾਓ ਇਹ 'ਐਂਟੀ-ਕੈਂਸਰ ਡਾਈਟ'

6 ਹਫ਼ਤਿਆਂ ਤੱਕ ਰਹਿੰਦਾ ਹੈ ਅਸਰ
ਹੈਰਾਨੀ ਦੀ ਗੱਲ ਇਹ ਹੈ ਕਿ ਇਸ 2 ਦਿਨਾਂ ਦੀ ਡਾਈਟ ਦਾ ਪ੍ਰਭਾਵ ਸਰੀਰ 'ਤੇ ਅਗਲੇ 6 ਹਫ਼ਤਿਆਂ ਤੱਕ ਬਣਿਆ ਰਹਿੰਦਾ ਹੈ, ਭਾਵੇਂ ਵਿਅਕਤੀ ਆਪਣੀ ਆਮ ਖੁਰਾਕ 'ਤੇ ਵਾਪਸ ਆ ਜਾਵੇ। ਮਾਹਿਰਾਂ ਮੁਤਾਬਕ, ਰੋਜ਼ਾਨਾ ਥੋੜ੍ਹੇ-ਥੋੜ੍ਹੇ ਓਟਸ ਖਾਣ ਨਾਲੋਂ, ਘੱਟ ਸਮੇਂ 'ਚ ਜ਼ਿਆਦਾ ਮਾਤਰਾ ਲੈਣ ਨਾਲ ਜ਼ਿਆਦਾ ਫਾਇਦਾ ਮਿਲਦਾ ਹੈ।

PunjabKesari

ਇਹ ਵੀ ਪੜ੍ਹੋ :-ਪਰਹੇਜ਼ ਦੇ ਬਾਵਜੂਦ ਸਵੇਰੇ ਕਿਉਂ ਵਧਦੀ ਹੈ ਸ਼ੂਗਰ? ਜਾਣੋ ਇਸ ਨੂੰ ਕੰਟਰੋਲ ਕਰਨ ਦੇ ਆਸਾਨ ਤਰੀਕੇ

ਓਟਮੀਲ ਡਾਈਟ ਕਿਵੇਂ ਲਈ ਜਾਵੇ?
ਖੋਜ ਦੌਰਾਨ ਵਰਤਿਆ ਗਿਆ ਤਰੀਕਾ ਇਸ ਪ੍ਰਕਾਰ ਸੀ :-
- 2 ਦਿਨਾਂ ਤੱਕ ਦਿਨ 'ਚ ਤਿੰਨ ਵਾਰ ਸਿਰਫ਼ ਓਟਮੀਲ ਖਾਣਾ।
- ਓਟਸ ਨੂੰ ਪਾਣੀ 'ਚ ਉਬਾਲ ਕੇ ਤਿਆਰ ਕੀਤਾ ਗਿਆ।
- ਸਵਾਦ ਲਈ ਇਸ 'ਚ ਥੋੜ੍ਹੀ ਮਾਤਰਾ 'ਚ ਫਲ ਜਾਂ ਸਬਜ਼ੀਆਂ ਮਿਲਾਈਆਂ ਜਾ ਸਕਦੀਆਂ ਹਨ।
- ਰੋਜ਼ਾਨਾ ਲਗਭਗ 300 ਗ੍ਰਾਮ ਓਟਸ ਦੀ ਵਰਤੋਂ ਕੀਤੀ ਗਈ।

ਇਹ ਵੀ ਪੜ੍ਹੋ :-ਜੇਕਰ ਤੁਸੀਂ ਵੀ ਸਫਾਈ ਦੌਰਾਨ ਇਨ੍ਹਾਂ ਚੀਜ਼ਾਂ ਨੂੰ ਕਰ ਰਹੇ ਹੋ ਨਜ਼ਰਅੰਦਾਜ਼ ਤਾਂ ਪੜ੍ਹ ਲਓ ਇਹ ਖਬਰ

 ਸਰੀਰ ਨੂੰ ਮਿਲਣ ਵਾਲੇ ਹੋਰ ਫਾਇਦੇ :- 
- ਇਸ ਡਾਈਟ ਨਾਲ ਔਸਤਨ 2 ਕਿਲੋ ਤੱਕ ਵਜ਼ਨ ਘੱਟ ਹੋ ਸਕਦਾ ਹੈ।
- ਬੀ.ਪੀ. 'ਚ ਹਲਕੀ ਗਿਰਾਵਟ ਦਰਜ ਕੀਤੀ ਗਈ ਹੈ।
- ਓਟਸ ਖਾਣ ਨਾਲ ਆਂਤੜੀਆਂ 'ਚ ਅਜਿਹੇ ਬੈਕਟੀਰੀਆ ਵਧਦੇ ਹਨ ਜੋ ਇੰਸੁਲਿਨ ਰੇਸਿਸਟੈਂਸ ਨੂੰ ਸੁਧਾਰਦੇ ਹਨ ਅਤੇ ਸ਼ੂਗਰ ਦੇ ਖ਼ਤਰੇ ਨੂੰ ਘਟਾਉਂਦੇ ਹਨ।

 

  • HeartHealth
  • Cholesterol
  • HeartAttackPrevention
  • HealthyDiet

ਕੀ ਤੁਸੀਂ ਵੀ ਚਾਹੁੰਦੇ ਹੋ ਬਵਾਸੀਰ ਤੋਂ ਹਮੇਸ਼ਾ ਲਈ ਛੁਟਕਾਰਾ? ਜਾਣੋ ਪਰਵੇਜ਼, ਡਾਈਟ ਚਾਰਟ ਤੇ ਕਾਰਗਾਰ ਦੇਸੀ ਇਲਾਜ

NEXT STORY

Stories You May Like

  • a big scam in the stock market in 20 days
    ਸਟਾਕ ਮਾਰਕੀਟ 'ਚ ਹੋ ਗਿਆ ਵੱਡਾ ਘਪਲਾ, 20 ਦਿਨਾਂ 'ਚ ਕਰ ਦਿੱਤਾ ਵੱਡਾ ਕਾਂਡ
  • rain will fall in punjab
    ਪੰਜਾਬ 'ਚ ਪਵੇਗਾ ਮੀਂਹ, ਪੜ੍ਹੋ 5 ਦਿਨਾਂ ਦੀ ਵੱਡੀ ਭਵਿੱਖਬਾਣੀ, ਇਹ ਜ਼ਿਲ੍ਹੇ ਹੋ ਜਾਣ ਸਾਵਧਾਨ
  • pakistan  s punjab government declares 2 day public holiday
    ਪਾਕਿਸਤਾਨ ਦੀ ਪੰਜਾਬ ਸਰਕਾਰ ਨੇ ਬਸੰਤ ਉਤਸਵ ਲਈ 2 ਦਿਨਾਂ ਦੀ ਜਨਤਕ ਛੁੱਟੀ ਦਾ ਕੀਤਾ ਐਲਾਨ
  • vancouver approves  2 million for one day fireworks display
    ਵੈਨਕੂਵਰ 'ਚ ਇਕ ਦਿਨਾਂ ਆਤਿਸ਼ਬਾਜ਼ੀ ਸਮਾਗਮ ਲਈ 2 ਮਿਲੀਅਨ ਡਾਲਰ ਦੀ ਮਨਜ਼ੂਰੀ
  • rain becomes natural vaccine
    ਬਰਸਾਤ ਬਣੀ ‘ਕੁਦਰਤੀ ਵੈਕਸੀਨ’: ਪਹਿਲੀ ਬਾਰਿਸ਼ ਨੇ ਧੋ ਦਿੱਤਾ ਸ਼ਹਿਰ ਦਾ ਪ੍ਰਦੂਸ਼ਣ, ਬੀਮਾਰੀਆਂ ਤੋਂ ਵੀ ਮਿਲੇਗੀ ਨਿਜਾਤ
  • why does blood sugar increase in the morning despite dieting
    ਪਰਹੇਜ਼ ਦੇ ਬਾਵਜੂਦ ਸਵੇਰੇ ਕਿਉਂ ਵਧਦੀ ਹੈ ਸ਼ੂਗਰ? ਜਾਣੋ ਇਸ ਨੂੰ ਕੰਟਰੋਲ ਕਰਨ ਦੇ ਆਸਾਨ ਤਰੀਕੇ
  • don  t ignore pain and heaviness in the lower abdomen
    ਪੇਟ ਦੇ ਹੇਠਲੇ ਹਿੱਸੇ 'ਚ ਦਰਦ ਅਤੇ ਭਾਰੀਪਨ ਨੂੰ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀਆਂ ਨੇ ਇਹ ਗੰਭੀਰ ਬਿਮਾਰੀਆਂ
  • users were surprised to see the teaser of   dhurandhar 2
    'ਧੁਰੰਧਰ 2' ਦਾ ਟੀਜ਼ਰ ਦੇਖ ਦੰਗ ਰਹਿ ਗਏ ਦਰਸ਼ਕ, ਕਿਹਾ- 'ਇਹ ਟੀਜ਼ਰ ਨਹੀਂ, ਧਮਾਕਾ ਹੈ'
  • jalandhar town
    ਜਲੰਧਰ 'ਚ ਵੱਡੀ ਵਾਰਦਾਤ: ਮਾਡਲ ਟਾਊਨ ਗੁਰਦੁਆਰਾ ਸਾਹਿਬ ਦੇ ਬਾਹਰ ਅੰਨ੍ਹੇਵਾਹ...
  • punjab kesari offices raid bhupinder hooda
    ਮਾਨ ਸਰਕਾਰ ਆਪਣੀ ਖਿਸਕਦੀ ਜ਼ਮੀਨ ਤੇ ਸੱਚ ਦੀ ਆਵਾਜ਼ ਤੋਂ ਬੌਖਲਾਈ: ਭੁਪਿੰਦਰ ਹੁੱਡਾ
  • roshan healthcare ayurvedic treatment
    ਕੀ ਤੁਸੀਂ ਵੀ ਚਾਹੁੰਦੇ ਹੋ ਬਵਾਸੀਰ ਤੋਂ ਹਮੇਸ਼ਾ ਲਈ ਛੁਟਕਾਰਾ? ਜਾਣੋ ਪਰਵੇਜ਼, ਡਾਈਟ...
  • gst raid on punjab kesari
    'AAP' ਵੱਲੋਂ ਪੰਜਾਬ ਕੇਸਰੀ 'ਤੇ GST ਦੀ ਰੇਡ ਪ੍ਰੈੱਸ ਦੀ ਆਜ਼ਾਦੀ 'ਤੇ ਸਿੱਧਾ...
  • panic spreads after head found in surya enclave of jalandhar
    ਜਲੰਧਰ ਦੇ ਸੂਰਿਆ ਐਨਕਲੇਵ 'ਚ ਸਿਰ ਮਿਲਣ ਨਾਲ ਫੈਲੀ ਦਹਿਸ਼ਤ, ਜਾਂਚ 'ਚ ਲੱਗੀ ਪੁਲਸ
  • manoranjan kalia s big statement regarding navjot kaur sidhu s return to bjp
    ਨਵਜੋਤ ਕੌਰ ਸਿੱਧੂ ਦੀ ਭਾਜਪਾ 'ਚ ਵਾਪਸੀ ਨੂੰ ਲੈ ਕੇ ਮਨੋਰੰਜਨ ਕਾਲੀਆ ਦਾ ਵੱਡਾ ਬਿਆਨ
  • aap government afraid of media s truth
    ਮੀਡੀਆ ਦੀ ਸੱਚਾਈ ਤੋਂ ਡਰੀ ਪੰਜਾਬ ਦੀ 'ਆਪ' ਸਰਕਾਰ, ਲੋਕਤੰਤਰ ਦੇ ਚੌਥੇ ਥੰਮ੍ਹ ਨੂੰ...
  • punjab government s continuous attack on media is unconstitutional khanna
    ਪੰਜਾਬ ਸਰਕਾਰ ਵੱਲੋਂ ਮੀਡੀਆ 'ਤੇ ਲਗਾਤਾਰ ਕੀਤਾ ਜਾ ਰਿਹਾ ਹਮਲਾ ਗੈਰ-ਸੰਵਿਧਾਨਕ :...
Trending
Ek Nazar
mobile phones banned in schools from march 1

1 ਮਾਰਚ ਤੋਂ ਸਕੂਲਾਂ 'ਚ ਮੋਬਾਈਲ ਫੋਨ ਬੈਨ, ਫੜੇ ਜਾਣ 'ਤੇ ਲੱਗੇਗਾ 500 ਰੁਪਏ...

tilak varma gets angry at arshdeep singh team india

ਅਰਸ਼ਦੀਪ ਸਿੰਘ ਦੀ ਇਸ ਹਰਕਤ 'ਤੇ ਭੜਕੇ ਤਿਲਕ ਵਰਮਾ, ਵੀਡੀਓ ਵਾਇਰਲ

salim gets emotional remembering his father

"ਆ ਜਾਓ ਯਾਰ Daddy, ਬਹੁਤ ਜ਼ਰੂਰਤ ਹੈ ਤੁਹਾਡੀ" - ਪਿਤਾ ਨੂੰ ਯਾਦ ਕਰਕੇ ਭਾਵੁਕ...

meghalaya coal mine blast tashkhai many killed

ਮੇਘਾਲਿਆ ਵਿੱਚ ਦਰਦਨਾਕ ਹਾਦਸਾ: ਕੋਲਾ ਖਦਾਨ 'ਚ ਭਿਆਨਕ ਧਮਾਕਾ, 10 ਮਜ਼ਦੂਰਾਂ ਦੀ...

abhishek bachchan turns 50

ਬਾਲੀਵੁੱਡ ਦੇ 'ਗੁਰੂ' ਦੀ Fifty: 50 ਸਾਲਾਂ ਦੇ ਹੋਏ ਅਭਿਸ਼ੇਕ ਬੱਚਨ, ਫ਼ਿਲਮੀ...

mrunal thakur flaunt her baby bump

ਹੈਂ..., ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋ ਗਈ ਮ੍ਰਿਣਾਲ ਠਾਕੁਰ ! ਫਲਾਂਟ ਕੀਤਾ...

uidai aadhaar numbers locked government scheme

2.5 ਕਰੋੜ ਆਧਾਰ ਕਾਰਡ ਕੇਂਦਰ ਨੇ ਕਰ'ਤੇ ਬੰਦ! ਇਸ ਕਾਰਨ ਚੁੱਕਿਆ ਵੱਡਾ ਕਦਮ

gold price prediction

Gold ਦੀ ਕੀਮਤ Up ਜਾਵੇਗੀ ਜਾਂ Down! ਜਾਣੋਂ ਕੀ ਕਹਿੰਦੇ ਨੇ ਮਾਹਰ

china door

ਚਾਈਨਾ ਡੋਰ ਨਾਲ ਹੋਈ ਮੌਤ! ਦਰਜ ਹੋਵੇਗਾ ਕਤਲ ਦਾ ਪਰਚਾ, ਸਖ਼ਤ ਹੋਈ UP ਸਰਕਾਰ

has shamita shetty found new love  rumours are circulating

47 ਸਾਲਾ ਸ਼ਮਿਤਾ ਸ਼ੈੱਟੀ ਦੀ ਜ਼ਿੰਦਗੀ 'ਚ 'ਨਵੇਂ ਮੁੰਡੇ' ਦੀ ਐਂਟਰੀ! ਜਾਣੋ...

student cuts female teacher lips

ਇਕਤਰਫ਼ਾ ਪਿਆਰ 'ਚ ਹੈਵਾਨੀਅਤ: ਵਿਦਿਆਰਥੀ ਨੇ ਅਧਿਆਪਕਾ ਨਾਲ ਜੋ ਕੀਤਾ ਸੁਣ ਕੰਬ...

mobile  recharge  cheap plan

Users ਦੀਆਂ ਲੱਗੀਆਂ ਮੌਜਾਂ ! ਆ ਗਿਆ 365 ਦਿਨ ਦੀ ਵੈਲਡਿਟੀ ਵਾਲਾ ਧਾਕੜ ਤੇ ਬੇਹੱਦ...

famous actress oops moment

ਅਚਾਨਕ ਧੋਖਾ ਦੇ ਗਈ ਮਸ਼ਹੂਰ ਅਦਾਕਾਰਾ ਦੀ ਡਰੈੱਸ, ਕੈਮਰੇ 'ਚ ਕੈਦ ਹੋ ਗਿਆ ਸਭ ਕੁੱਝ

punjab power cut tomorrow

8 ਘੰਟੇ ਬੰਦ ਰਹੇਗੀ ਬਿਜਲੀ, Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

whatsapp traffic challan deducted account

ਤੁਹਾਡੇ ਚਾਲਾਨ ਦੇ 1000 ਰੁਪਏ ਬਕਾਇਆ...! ਤੇ ਫੇਰ ਕੱਟੇ ਗਏ 4 ਲੱਖ, ਨਾ ਕਰਿਓ...

indian railways cancelled train list till may june

ਯਾਤਰੀ ਕਿਰਪਾ ਕਰ ਕੇ ਧਿਆਨ ਦੇਣ! ਮਈ-ਜੂਨ 'ਚ ਕਈ ਟ੍ਰੇਨਾਂ ਰੱਦ, ਸਫ਼ਰ ਤੋਂ...

navjot singh sidhu

'ਉਸ ਦਿਨ ਤੋਂ ਪਹਿਲਾਂ ਨਹੀਂ ਮਰਾਂਗਾ...!' ਨਵਜੋਤ ਸਿੱਧੂ ਨੇ ਸਟੇਜ ਤੋਂ ਆਖ 'ਤੀ...

popular music director s p venkatesh dies

ਸੁਰਾਂ ਦਾ ਸਫ਼ਰ ਹੋਇਆ ਖ਼ਤਮ! ਮਸ਼ਹੂਰ ਸੰਗੀਤਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • not only exercise  the way you chew your food will reduce your stomach size
      ਸਿਰਫ ਕਸਰਤ ਹੀ ਨਹੀਂ ਖਾਣਾ ਚਬਾਉਣ ਦਾ ਤਰੀਕਾ ਵੀ ਘਟਾਏਗਾ ਤੁਹਾਡਾ ਪੇਟ, ਬਸ ਕਰੋ ਇਹ...
    • thyroid cancer your warning don t ignore these symptoms
      ਗਲ਼ੇ 'ਚ ਦਿਸਣ ਇਹ ਸੰਕੇਤ ਤਾਂ ਹੋ ਜਾਓ ਸਾਵਧਾਨ! ਹੋ ਸਕਦੈ 5 ਤਰ੍ਹਾਂ ਦੇ ਕੈਂਸਰ...
    • itching in the body may be a sign of vitamin deficiency
      ਸਾਵਧਾਨ! ਸਰੀਰ 'ਚ ਖਾਰਸ਼ ਹੋਣਾ ਹੋ ਸਕਦਾ ਹੈ ਵਿਟਾਮਿਨ ਦੀ ਕਮੀ ਦਾ ਸੰਕੇਤ, ਜਾਣੋ...
    • alcohol meat  chicken or fish
      ਸ਼ਰਾਬ ਨਾਲ ਮੀਟ, ਮੁਰਗਾ ਜਾਂ ਮੱਛੀ ਦਾ ਸ਼ੌਕ ਪੈ ਸਕਦੈ ਭਾਰੀ! ਨਾ ਕਰੋ ਅਜਿਹੀ ਗਲਤੀ
    • nipah virus
      ਨਿਪਾਹ ਵਾਇਰਸ ਦਾ ਖ਼ੌਫ਼! ਭਾਰਤ 'ਚ ਮਾਮਲੇ ਮਿਲਣ ਮਗਰੋਂ ਵਿਦੇਸ਼ਾਂ 'ਚ ਵੀ ਅਲਰਟ,...
    • benefits of eating ginger in winter
      ਸਰਦੀਆਂ 'ਚ ਅਦਰਕ ਦੀ ਵਰਤੋਂ : ਜਾਣੋ ਕਿਵੇਂ ਵਧਾਉਂਦੀ ਹੈ ਇਹ ਤੁਹਾਡੀ ਇਮਿਊਨਿਟੀ
    • not just sugar  these 4 white things can also be poison for the body
      ਖੰਡ ਹੀ ਨਹੀਂ, ਇਹ 4 ਸਫੈਦ ਚੀਜ਼ਾਂ ਵੀ ਸਰੀਰ ਲਈ ਬਣ ਸਕਦੀਆਂ ਨੇ ਜ਼ਹਿਰ! ਇਨ੍ਹਾਂ...
    • old towel use expiry date infection
      ਕੀ ਤੁਸੀਂ ਵੀ ਰੋਜ਼ਾਨਾ ਵਰਤ ਰਹੇ ਹੋ ਪੁਰਾਣਾ 'ਤੌਲੀਆ'? ਤਾਂ ਪੜ੍ਹ ਲਓ ਇਹ ਖ਼ਬਰ
    • do you also wear perfume around your neck every day  read this report
      ਜੇ ਤੁਸੀਂ ਵੀ ਰੋਜ਼ ਗਲੇ 'ਤੇ ਲਾਉਂਦੇ ਹੋ ਪਰਫਿਊਮ, ਤਾਂ ਪੜ੍ਹੋ ਇਹ ਡਰਾਉਣੀ...
    • taking painkillers without medical advice can be expensive
      ਸਾਵਧਾਨ! ਬਿਨਾਂ ਡਾਕਟਰੀ ਸਲਾਹ ਦੇ ਪੇਨ ਕਿਲਰ ਲੈਣਾ ਪੈ ਸਕਦੈ ਮਹਿੰਗਾ, ਇਨ੍ਹਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +