Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 11, 2026

    6:05:31 PM

  • iran deploys bomb against israel

    ਇਰਾਨ ਨੇ ਇਜ਼ਰਾਈਲ 'ਤੇ ਸੁੱਟਿਆ 500 ਕਿਲੋ ਦਾ ਬੰਬ

  • ganieve kaur majithia  s big statement against cm mann

    ਗਨੀਵ ਕੌਰ ਮਜੀਠੀਆ ਦਾ CM ਮਾਨ ਖ਼ਿਲਾਫ਼ ਵੱਡਾ ਬਿਆਨ,...

  • gursimran mand nia

    ਪੰਜਾਬ ਪਹੁੰਚੀ NIA ਦੀ ਟੀਮ, ਗੁਰਸਿਮਰਨ ਮੰਡ ਤੋਂ...

  • hearing in the highcourt on the petition of amritpal singh

    ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ 'ਤੇ ਹਾਈਕੋਰਟ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • ਸਰਦੀਆਂ 'ਚ ਰਹਿਣਾ ਹੈ ਫਿੱਟ ਤਾਂ ਅੱਜ ਤੋਂ ਖਾਣਾ ਸ਼ੁਰੂ ਕਰੋ ਕਾਜੂ, ਮਿਲਣਗੇ ਕਈ ਬੇਮਿਸਾਲ ਫਾਇਦੇ

HEALTH News Punjabi(ਸਿਹਤ)

ਸਰਦੀਆਂ 'ਚ ਰਹਿਣਾ ਹੈ ਫਿੱਟ ਤਾਂ ਅੱਜ ਤੋਂ ਖਾਣਾ ਸ਼ੁਰੂ ਕਰੋ ਕਾਜੂ, ਮਿਲਣਗੇ ਕਈ ਬੇਮਿਸਾਲ ਫਾਇਦੇ

  • Author Tarsem Singh,
  • Updated: 26 Nov, 2022 12:02 PM
New Delhi
if you want to stay fit in winter  start eating cashews from today
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਕਾਜੂ ਖਾਣਾ ਬਹੁਤ ਹੀ ਸਵਾਦਿਸ਼ਟ ਹੁੰਦਾ ਹੈ। ਕਾਜੂ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਸਾਰਿਆਂ ਲਈ ਸਭ ਤੋਂ ਪਸੰਦੀਦਾ ਸੁੱਕਾ ਮੇਵਾ ਹੈ। ਕਾਜੂ ਖਾਣ ਦੇ ਕਈ ਫਾਇਦੇ ਹਨ। ਜੋ ਲੋਕ ਰੋਜ਼ ਕਾਜੂ ਖਾਂਦੇ ਹਨ, ਉਨ੍ਹਾਂ ਦੇ ਸਰੀਰ ਵਿੱਚ ਕੈਲਸ਼ੀਅਮ, ਜ਼ਿੰਕ ਅਤੇ ਮੈਗਨੀਸ਼ੀਅਮ ਦੀ ਕਮੀ ਨਹੀਂ ਹੁੰਦੀ ਹੈ। ਕਾਜੂ ਪ੍ਰੋਟੀਨ, ਖਣਿਜ, ਫਾਈਬਰ ਅਤੇ ਐਂਟੀ-ਆਕਸੀਡੈਂਟਸ ਨਾਲ ਭਰਪੂਰ ਹੁੰਦੇ ਹਨ। ਕਾਜੂ ਆਇਰਨ, ਫਾਈਬਰ, ਫੋਲੇਟ, ਮੈਗਨੀਸ਼ੀਅਮ, ਫਾਸਫੋਰਸ, ਸੇਲੇਨੀਅਮ ਅਤੇ ਕੈਲਸ਼ੀਅਮ ਦਾ ਵਧੀਆ ਸਰੋਤ ਹਨ। ਭੁੰਨਿਆ ਕਾਜੂ ਖਾਣ ਨੂੰ ਮਿਲ ਜਾਵੇ ਤਾਂ 2-4 ਖਾਣ ਤੋਂ ਬਾਅਦ ਵੀ ਕੰਟਰੋਲ ਨਹੀਂ ਹੁੰਦਾ। ਸਵਾਦ ਦੇ ਕਾਰਨ ਕੁਝ ਲੋਕ ਇੱਕ ਵਾਰ ਵਿੱਚ ਬਹੁਤ ਸਾਰੇ ਕਾਜੂ ਖਾਂਦੇ ਹਨ। 

ਇਹ ਵੀ ਪੜ੍ਹੋ : 'ਸੇਬ' ਹੈ ਕਈ ਬੀਮਾਰੀਆਂ ਦਾ ਰਾਮਬਾਣ ਇਲਾਜ, ਪੁਰਾਣੀ ਖੰਘ ਸਣੇ ਦੂਰ ਕਰੇ ਇਹ ਰੋਗ

ਆਓ ਜਾਣਦੇ ਹਾਂ ਕਾਜੂ ਖਾਣ ਦੇ ਕੀ ਫਾਇਦੇ ਹਨ  

1.  ਕਾਜੂ ਖਾਣ ਨਾਲ ਹੱਡੀਆਂ ਮਜ਼ਬੂਤ​ਹੁੰਦੀਆਂ ਹਨ। ਕਾਜੂ ਵਿੱਚ ਕੈਲਸ਼ੀਅਮ ਅਤੇ ਮੈਗਨੀਸ਼ੀਅਮ ਪਾਇਆ ਜਾਂਦਾ ਹੈ, ਜੋ ਹੱਡੀਆਂ ਦੀ ਸਿਹਤ ਲਈ ਫਾਇਦੇਮੰਦ ਹੁੰਦਾ ਹੈ।

2. ਕਾਜੂ ਖਾਣ ਨਾਲ ਸਰੀਰ 'ਚ ਗਲੂਕੋਜ਼ ਦਾ ਪੱਧਰ ਕੰਟਰੋਲ 'ਚ ਰਹਿੰਦਾ ਹੈ। ਇਸ ਲਈ ਕਾਜੂ ਸ਼ੂਗਰ ਦੇ ਰੋਗੀਆਂ ਲਈ ਵੀ ਫਾਇਦੇਮੰਦ ਹੁੰਦਾ ਹੈ।

3. ਜੋ ਲੋਕ ਰੋਜ਼ਾਨਾ ਸੀਮਤ ਮਾਤਰਾ 'ਚ ਕਾਜੂ ਖਾਂਦੇ ਹਨ, ਉਨ੍ਹਾਂ ਦੀ ਪਾਚਨ ਕਿਰਿਆ ਠੀਕ ਰਹਿੰਦੀ ਹੈ। ਕਾਜੂ ਖਾਣ ਨਾਲ ਫਾਈਬਰ ਮਿਲਦਾ ਹੈ, ਜੋ ਗੈਸ ਅਤੇ ਕਬਜ਼ ਦੀ ਸਮੱਸਿਆ ਨੂੰ ਦੂਰ ਕਰਦਾ ਹੈ।

4. ਜੇਕਰ ਤੁਸੀਂ 3-4 ਕਾਜੂ ਖਾਂਦੇ ਹੋ ਤਾਂ ਇਹ ਭਾਰ ਨੂੰ ਕੰਟਰੋਲ ਕਰਨ 'ਚ ਵੀ ਮਦਦ ਕਰਦਾ ਹੈ। ਕਾਜੂ ਖਾਣ ਨਾਲ ਮੋਟਾਪਾ ਘੱਟ ਹੁੰਦਾ ਹੈ। ਇਸ ਵਿੱਚ ਚੰਗੀ ਚਰਬੀ ਅਤੇ ਕਾਰਬੋਹਾਈਡਰੇਟ ਹੁੰਦੇ ਹਨ ਜੋ ਤੁਹਾਡੇ ਮੈਟਾਬੋਲਿਜ਼ਮ ਨੂੰ ਵਧਾਉਂਦੇ ਹਨ।

5.  ਰੋਜ਼ਾਨਾ ਕਾਜੂ ਖਾਣ ਨਾਲ ਝੁਰੜੀਆਂ ਦੀ ਸਮੱਸਿਆ ਦੂਰ ਹੁੰਦੀ ਹੈ। ਕਾਜੂ ਵਿੱਚ ਵਿਟਾਮਿਨ ਈ ਅਤੇ ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ, ਜੋ ਤੁਹਾਡੀ ਚਮੜੀ ਨੂੰ ਖੂਬਸੂਰਤ ਅਤੇ ਵਾਲਾਂ ਨੂੰ ਸਿਹਤਮੰਦ ਰੱਖਦੇ ਹਨ।\

PunjabKesari

6. ਕਾਜੂ 'ਚ ਪ੍ਰੋਟੀਨ ਅਤੇ ਆਇਰਨ ਦੀ ਭਰਪੂਰ ਮਾਤਰਾ ਪਾਈ ਜਾਂਦੀ ਹੈ। ਇਹ ਖੂਨ ਦੀ ਕਮੀ ਨੂੰ ਪੂਰਾ ਕਰਨ ਅਤੇ ਕੋਲੈਸਟਰੋਲ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਰੋਜ਼ਾਨਾ ਇਸ ਦੀ ਵਰਤੋਂ ਕਰਨ ਨਾਲ ਵਾਲ ਅਤੇ ਚਮੜੀ ਨੂੰ ਫਾਇਦਾ ਮਿਲਦਾ ਹੈ।

7.  ਕਾਜੂ ‘ਚ ਮੋਨੋ ਸੈਚੂਰੇਟਡ ਫੈਟ ਪਾਈ ਜਾਂਦੀ ਹੈ। ਇਹ ਦਿਲ ਨਾਲ ਸਬੰਧਤ ਬੀਮਾਰੀਆਂ ਦੀ ਰੋਕਥਾਮ ਕਰਨ ‘ਚ ਕਾਫੀ ਫਾਇਦੇਮੰਦ ਹੁੰਦਾ ਹੈ।

8.  ਜੇਕਰ ਤੁਸੀਂ ਬਲੱਡ ਪ੍ਰੈਸ਼ਰ ਤੋਂ ਪਰੇਸ਼ਾਨ ਹੋ ਤਾਂ ਕਾਜੂ ਖਾਣਾ ਸ਼ੁਰੂ ਕਰ ਦਿਓ। ਫਿੱਕੇ ਦੁੱਧ ਨਾਲ ਕਾਜੂ ਖਾਣ ਨਾਲ ਬਲੱਡ ਪ੍ਰੈਸ਼ਰ ਕੰਟਰੋਲ ਰਹਿੰਦਾ ਹੈ।

ਕਾਜੂ ਖਾਣ ਸਬੰਧੀ ਕੁਝ ਸਾਵਧਾਨੀਆਂ

1. ਕਾਜੂ ਖਾਣ ਵਿੱਚ ਸਵਾਦ ਲੱਗ ਸਕਦਾ ਹੈ, ਪਰ ਤੁਹਾਨੂੰ ਇੱਕ ਦਿਨ ਵਿੱਚ 3-4 ਜਾਂ 5 ਤੋਂ ਵੱਧ ਕਾਜੂ ਨਹੀਂ ਖਾਣੇ ਚਾਹੀਦੇ। ਜ਼ਿਆਦਾ ਕਾਜੂ ਖਾਣ ਨਾਲ ਤੁਹਾਡਾ ਪੇਟ ਖਰਾਬ ਹੋ ਸਕਦਾ ਹੈ ਅਤੇ ਤੁਸੀਂ ਫਾਇਦੇ ਦੀ ਬਜਾਏ ਨੁਕਸਾਨ ਉਠਾ ਸਕਦੇ ਹੋ।

2. ਦਸਤ ਦੇ ਰੋਗੀ ਨੂੰ ਕਾਜੂ ਨਹੀਂ ਖਾਣੇ ਚਾਹੀਦੇ।

3. ਕਾਜੂ ਦੀ ਤਾਸੀਰ ਗਰਮ ਹੁੰਦੀ ਹੈ। ਗਰਮੀਆਂ ਦੇ ਮੌਸਮ 'ਚ ਕਾਜੂ ਨਾ ਖਾਓ। 

ਇਹ ਵੀ ਪੜ੍ਹੋ : ਪੌਸ਼ਟਿਕ ਤੱਤਾਂ ਦਾ ਖ਼ਜ਼ਾਨਾ ਹੈ ਖਜੂਰ, ਸਰਦੀਆਂ 'ਚ ਖਾਣ ਦੇ ਫ਼ਾਇਦੇ ਜਾਣ ਹੋ ਜਾਵੋਗੇ ਹੈਰਾਨ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

  • Cashew nuts
  • delicious
  • health benefits
  • diabetes
  • strong bones
  • weight control
  • health tips
  • ਕਾਜੂ
  • ਸਵਾਦਿਸ਼ਟ
  • ਸਿਹਤ ਸਬੰਧੀ ਫਾਇਦੇ
  • ਸ਼ੂਗਰ
  • ਮਜ਼ਬੂਤ ਹੱਡੀਆਂ
  • ਭਾਰ ਕੰਟਰੋਲ
  • ਹੈਲਥ ਟਿਪਸ

ਕਬਜ਼ ਸਣੇ ਇਨ੍ਹਾਂ ਰੋਗਾਂ ਤੋਂ ਪੀੜਤ ਲੋਕਾਂ ਨੂੰ ਨਹੀਂ ਕਰਨਾ ਚਾਹੀਦੈ ਅਨਾਰ ਦਾ ਸੇਵਨ, ਸਿਹਤ ਹੋ ਸਕਦੀ ਹੈ ਖ਼ਰਾਬ

NEXT STORY

Stories You May Like

  • benefits of drinking warm water
    ਕੀ ਤੁਸੀਂ ਵੀ ਰਹਿਣਾ ਚਾਹੁੰਦੇ ਹੋ ਹਮੇਸ਼ਾ ਤੰਦਰੁਸਤ? ਅੱਜ ਤੋਂ ਹੀ ਸ਼ੁਰੂ ਕਰੋ ਕੋਸਾ ਪਾਣੀ ਪੀਣਾ
  • budget session second phase today
    ਸੰਸਦ ਦੇ ਬਜਟ ਸੈਸ਼ਨ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ, ਕਈ ਅਹਿਮ ਮੁੱਦਿਆਂ 'ਤੇ ਹੋਵੇਗਾ ਹੰਗਾਮਾ
  • benefits of drinking coriander water
    ਰਾਤ ਨੂੰ ਸੌਣ ਤੋਂ ਪਹਿਲਾਂ ਪੀਓ ਧਨੀਏ ਦਾ ਪਾਣੀ, ਸਰੀਰ ਨੂੰ ਮਿਲਣਗੇ ਅਣਗਿਣਤ ਫਾਇਦੇ
  • if you want to keep your heart healthy  start this work from today
    Heart ਨੂੰ ਰੱਖਣਾ ਚਾਹੁੰਦੇ ਹੋ Healthy ਤਾਂ ਅੱਜ ਤੋਂ ਹੀ ਸ਼ੁਰੂ ਕਰੋ ਇਹ ਕੰਮ, ਬਿਮਾਰੀਆਂ ਰਹਿਣਗੀਆਂ ਕੋਹਾਂ ਦੂਰ
  • if burj khalifa is damaged in a war  rs 150 crore  truth about insurance
    ਜੇ Burj Khalifa ਨੂੰ ਜੰਗ 'ਚ ਹੁੰਦਾ ਹੈ ਨੁਕਸਾਨ ਤਾਂ ਕੀ ਮਿਲਣਗੇ 150 ਕਰੋੜ? ਜਾਣੋ Insurance ਦਾ ਸੱਚ
  • aloe vera gel for natural glow on the face
    ਚਿਹਰੇ 'ਤੇ ਚਾਹੁੰਦੇ ਹੋ ਕੁਦਰਤੀ ਨਿਖਾਰ ਤਾਂ ਅੱਜ ਹੀ ਵਰਤਣਾ ਸ਼ੁਰੂ ਕਰੋ ਐਲੋਵੇਰਾ ਜੈੱਲ, ਜਾਣੋ ਲਗਾਉਣ ਦਾ ਸਹੀ ਤਰੀਕਾ
  • bharti singh shares a glimpse of newborn baby kaju s face
    ਭਾਰਤੀ ਸਿੰਘ ਨੇ ਦਿਖਾਈ ਦੂਜੇ ਪੁੱਤਰ ਦੀ ਝਲਕ ! ਕਾਮੇਡੀ ਕੁਈਨ ਨੇ ਦੱਸਿਆ ਕਿਸ 'ਤੇ ਗਿਆ ਹੈ 'ਕਾਜੂ'
  • are you troubled by rising bp
    ਵਧਦੇ ਬੀਪੀ ਤੋਂ ਹੋ ਪਰੇਸ਼ਾਨ? ਅੱਜ ਤੋਂ ਹੀ ਸ਼ੁਰੂ ਕਰੋ ਇਹ ਦੇਸੀ ਨੁਸਖੇ, ਮਿੰਟਾਂ 'ਚ ਮਿਲੇਗੀ ਰਾਹਤ
  • lpg cylinder booking problem in punjab
    ਪੰਜਾਬ 'ਚ ਘਰੇਲੂ LPG ਸਿਲੰਡਰ ਦੀ ਬੁਕਿੰਗ ਬੰਦ! 3500 ਰੁਪਏ 'ਚ ਵਿਕਣ ਲੱਗਿਆ...
  • dead body of youth recovered from bushes near warehouse in jalandhar
    ਜਲੰਧਰ ਵਿਖੇ ਗੋਦਾਮ ਨੇੜੇ ਝਾੜੀਆਂ ਵਿੱਚੋਂ ਨੌਜਵਾਨ ਦੀ ਲਾਸ਼ ਬਰਾਮਦ, ਇਲਾਕੇ 'ਚ...
  • family clashed in jalandhar
    ਜਲੰਧਰ: ਜਵਾਈ ਦਾ ਸ਼ਰਮਨਾਕ ਕਾਰਾ, ਹਮਲਾ ਕਰਕੇ ਸਹੁਰੇ ਦੀ ਚੀਚੀ ਵੱਢੀ ਤੇ ਸਾਲੇ ਦੀ...
  • aap sarpanch arrested with heroin sukhpal khahira tweet on war against drugs
    18 ਕਿਲੋ ਹੈਰੋਇਨ ਸਣੇ 'ਆਪ' ਸਰਪੰਚ ਗ੍ਰਿਫ਼ਤਾਰ! ਸੁਖਪਾਲ ਖਹਿਰਾ ਨੇ 'ਨਸ਼ਿਆਂ...
  • robbers robbed an elderly man in jalandhar  s doaba chowk
    ਜਲੰਧਰ ਦੇ ਦੋਆਬਾ ਚੌਕ 'ਚ ਲੁਟੇਰਿਆਂ ਨੇ ਬਜ਼ੁਰਗ ਨਾਲ ਕੀਤੀ ਲੁੱਟਖੋਹ
  • young man committed suicide
    ਦਿੱਲੀ ਬੈਠੇ ਪਿਤਾ ਨੇ ਪੁੱਤਰ ਨੂੰ ਫੋਨ 'ਤੇ ਝਿੜਕਿਆ, ਫਿਰ ਨੌਜਵਾਨ ਨੇ ਚੁੱਕਿਆ...
  • lathi charge on differently abled people during cm mann  s visit to adampur
    CM ਮਾਨ ਦੀ ਆਦਮਪੁਰ ਫੇਰੀ ਦੌਰਾਨ ਦਿਵਿਆਂਗ ਲੋਕਾਂ ’ਤੇ ਕੀਤਾ ਗਿਆ ਲਾਠੀਚਾਰਜ,...
  • avtar singh junior statement
    ਜੂਨੀਅਰ ਹੈਨਰੀ ਨੇ ਵਿਧਾਨ ਸਭਾ 'ਚ ਬਾਰਡਰ ਪਾਰਕ 'ਚ ਬਣ ਰਹੇ ਸਟੇਡੀਅਮ ਦਾ ਚੁੱਕਿਆ...
Trending
Ek Nazar
ipl 2026 kkr pacer matheesha pathirana

IPL ਸ਼ੁਰੂ ਹੋਣ ਤੋਂ ਪਹਿਲਾਂ ਹੀ 3 ਵਾਰ ਦੀ ਚੈਂਪੀਅਨ ਟੀਮ ਨੂੰ ਵੱਡਾ ਝਟਕਾ! 18...

kim watched the cruise missile test

ਕਿਮ ਜੋਂਗ ਨੇ ਆਪਣੀ ਧੀ ਨਾਲ ਦੇਖਿਆ ਕਰੂਜ਼ ਮਿਜ਼ਾਈਲ ਦਾ ਪ੍ਰੀਖਣ

us israeli attacks on iran violate international law meloni

ਈਰਾਨ 'ਤੇ ਅਮਰੀਕਾ-ਇਜ਼ਰਾਈਲੀ ਹਮਲੇ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ : ਮੇਲੋਨੀ

raghav chadha mobile recharge incoming call 28 days rajya sabha

28 ਦਿਨਾਂ ਦੇ ਪਲਾਨ ਅਤੇ ਇਨਕਮਿੰਗ ਕਾਲ ਬੰਦ ਕਰਨਾ ਧੋਖਾ ! ਰਾਘਵ ਚੱਢਾ ਨੇ ਸੰਸਦ 'ਚ...

84 iranian sailors sri lankan courtt

ਸ਼੍ਰੀਲੰਕਾ ਦੀ ਅਦਾਲਤ ਵੱਲੋਂ 84 ਈਰਾਨੀ ਮਲਾਹਾਂ ਦੀਆਂ ਲਾਸ਼ਾਂ ਦੂਤਾਵਾਸ ਨੂੰ...

melbourne wins on a global scale

ਮੈਲਬੌਰਨ ਨੇ ਵਿਸ਼ਵ ਪੱਧਰ ‘ਤੇ ਮਾਰੀ ਬਾਜ਼ੀ, ਟਾਈਮ ਆਊਟ ਮੈਗਜ਼ੀਨ ਨੇ ਦਿੱਤਾ ਪਹਿਲਾ...

famous actress divorces husband

ਵਿਆਹ ਦੇ 4 ਸਾਲਾਂ ਅੰਦਰ ਹੀ ਟੁੱਟ ਗਿਆ ਮਸ਼ਹੂਰ ਅਦਾਕਾਰਾ ਦਾ ਘਰ ! ਤਲਾਕ ਲੈ ਪਤੀ...

taranjit singh sandhu  lieutenant governor  oath  delhi

ਤਰਨਜੀਤ ਸਿੰਘ ਸੰਧੂ ਨੇ ਦਿੱਲੀ ਦੇ ਉੱਪ ਰਾਜਪਾਲ ਵਜੋਂ ਚੁੱਕੀ ਸਹੁੰ

lpg gas shortage zomato swiggy restaurant

LPG Gas Crisis: ਅੱਜ ਰਾਤ ਤੋਂ ਹੋਟਲ-ਰੈਸਟੋਰੈਂਟਾਂ 'ਚ ਚੁੱਲ੍ਹੇ ਹੋ ਜਾਣਗੇ...

woman accused of shooting at rihanna  s home faces life in prison if convicted

ਰਿਹਾਨਾ ਦੇ ਘਰ 'ਤੇ ਫਾਇਰਿੰਗ ਕਰਨ ਵਾਲੀ ਮਹਿਲਾ ਦੀਆਂ ਵਧੀਆਂ ਮੁਸ਼ਕਿਲਾਂ, ਹੋ...

not sara shubman gill is dating this actress

ਸਾਰਾ ਨਹੀਂ, ਇਸ ਅਦਾਕਾਰਾ ਨੂੰ ਡੇਟ ਕਰ ਰਿਹਾ ਸ਼ੁੱਭਮਨ ਗਿੱਲ ? ਮਸ਼ਹੂਰ Actress ਨੇ...

dhurandhar 2 sees strong buzz 1 5 lakh tickets sold for paid previews

ਰਿਲੀਜ਼ ਤੋਂ ਪਹਿਲਾਂ ਹੀ ਵਿਕ ਗਈਆਂ 1.5 ਲੱਖ ਟਿਕਟਾਂ ! ਰਣਵੀਰ ਸਿੰਘ ਦੀ ਫਿਲਮ...

daughter tina breaks silence on govinda sunita  s divorce rumors

ਗੋਵਿੰਦਾ-ਸੁਨੀਤਾ ਦਾ ਤਲਾਕ ? ਅਫਵਾਹਾਂ 'ਤੇ ਧੀ ਟੀਨਾ ਨੇ ਤੋੜੀ ਚੁੱਪੀ

changed weather snowfall rain

ਮੁੜ ਬਦਲਿਆ ਮੌਸਮ ਦਾ ਮਿਜਾਜ਼! ਕਸ਼ਮੀਰ ’ਚ ਉੱਚੇ ਪਹਾੜੀ ਇਲਾਕਿਆਂ ’ਚ ਬਰਫ਼ਬਾਰੀ,...

char dham yatra 2026 registration

ਚਾਰਧਾਮ ਯਾਤਰਾ 2026 ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਕਦੋਂ ਖੁੱਲ੍ਹਣਗੇ ਧਾਮਾਂ ਦੇ...

lpg cylinder truck theft 524 cylinders

LPG ਦੀ ਕਿੱਲਤ ਦਰਮਿਆਨ 524 ਸਿਲੰਡਰਾਂ ਨਾਲ ਭਰਿਆ ਟਰੱਕ ਚੋਰੀ

hulk one of 23 players sent off in mass brawl in brazil final

ਫੁੱਟਬਾਲ ਮੈਦਾਨ 'ਤੇ ਖੂਨੀ ਜੰਗ! ਚਲਦੇ ਮੈਚ 'ਚ ਆਪਸ 'ਚ ਭਿੜੇ ਖਿਡਾਰੀ, ਚੱਲੇ...

major restrictions imposed in hoshiarpur district till may 7

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 7 ਮਈ ਤੱਕ ਜਾਰੀ ਰਹਿਣਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • get rid of constipation problem now with these home remedies
      ਪੁਰਾਣੀ ਤੋਂ ਪੁਰਾਣੀ Constipation ਦੀ ਸਮੱਸਿਆ ਤੋਂ ਹੁਣ ਪਾਓ ਛੁਟਕਾਰਾ! ਬਸ ਅਪਣਾ...
    • people  glasses  delhi  aiims hospital  study
      ਲੋਕਾਂ ਨੂੰ ਅੰਨ੍ਹੇ ਕਰਨ ਲੱਗੀ ਇਹ ਆਦਤ ! ਦਿੱਲੀ 'ਚ ਹਰ ਤੀਜੇ ਬੰਦੇ ਨੂੰ ਲੱਗ ਗਈ...
    • bothered by knee pain after the age of 40
      40 ਦੀ ਉਮਰ ਤੋਂ ਬਾਅਦ ਗੋਡਿਆਂ ਦੇ ਦਰਦ ਤੋਂ ਹੋ ਪਰੇਸ਼ਾਨ? ਰਾਹਤ ਪਾਉਣ ਲਈ ਅਪਣਾਓ...
    • are you troubled by rising bp
      ਵਧਦੇ ਬੀਪੀ ਤੋਂ ਹੋ ਪਰੇਸ਼ਾਨ? ਅੱਜ ਤੋਂ ਹੀ ਸ਼ੁਰੂ ਕਰੋ ਇਹ ਦੇਸੀ ਨੁਸਖੇ, ਮਿੰਟਾਂ...
    • this fruit is no less than a superfood
      ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਇਹ ਫਲ! ਫਾਇਦੇ ਜਾਣ ਹੋ ਜਾਓਗੇ ਹੈਰਾਨ
    • not feeling pain is also a disease
      ਦਰਦ ਮਹਿਸੂਸ ਨਾ ਹੋਣਾ ਵੀ ਇੱਕ ਬਿਮਾਰੀ ਹੈ! CIP ਬਾਰੇ ਇਹ ਸੱਚਾਈ ਤੁਹਾਨੂੰ ਹੈਰਾਨ...
    • disadvantages of drinking hot tea
      ਕੀ ਤੁਸੀਂ ਵੀ ਪੀਂਦੇ ਹੋ ਬਹੁਤ ਗਰਮ ਚਾਹ? ਅੱਜ ਹੀ ਬਦਲੋ ਇਹ ਆਦਤ, ਨਹੀਂ ਤਾਂ ਹੋ...
    • get rid of sleep problems forever
      ਨੀਂਦ ਦੀ ਸਮੱਸਿਆ ਤੋਂ ਪਾਓ ਹਮੇਸ਼ਾ ਲਈ ਛੁਟਕਾਰਾ ; ਜਾਣੋ ਸੌਣ ਦੇ ਸਹੀ ਤਰੀਕੇ ਤੇ...
    • superfood that will cleanse your body from within
      ਸਿਹਤ ਦਾ ਉਹ 'ਸੁਪਰਫੂਡ' ਜੋ ਤੁਹਾਡੇ ਸਰੀਰ ਦੀ ਕਰ ਦੇਵੇਗਾ ਅੰਦਰੋਂ ਸਫਾਈ, ਜਾਣੋ...
    • benefits of green cardamom
      ਸਿਰਫ਼ ਖੁਸ਼ਬੂ ਹੀ ਨਹੀਂ, ਸਿਹਤ ਦਾ ਵੀ ਹੈ ਖ਼ਜ਼ਾਨਾ ਇਹ ਚੀਜ਼, ਜਾਣੋ ਇਸ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +