Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    8:56:28 PM

  • punjab congress notice

    ਪੰਜਾਬ ਕਾਂਗਰਸ ਦੇ ਆਗੂ ਨੂੰ ਨੋਟਿਸ ਜਾਰੀ, 3 ਦਿਨਾਂ...

  • big incident in punjab

    ਪੰਜਾਬ 'ਚ ਭਿਆਨਕ ਹਾਦਸਾ! ਡਿਊਟੀ ਦੌਰਾਨ ਤਿੰਨ...

  • big news voter list after sir

    SIR ਮਗਰੋਂ ਵੋਟਰ ਸੂਚੀ 'ਚੋਂ ਨਾਂ ਕੱਟੇ ਜਾਣ...

  • special on punjab  s weather

    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਸਵੇਰ ਦੀ ਉਲਟੀ ਨੂੰ ਨਾ ਕਰੋ ਨਜ਼ਰਅੰਦਾਜ਼, ਬਣ ਸਕਦੀ ਹੈ ਵੱਡੀ ਬੀਮਾਰੀ!

HEALTH News Punjabi(ਸਿਹਤ)

ਸਵੇਰ ਦੀ ਉਲਟੀ ਨੂੰ ਨਾ ਕਰੋ ਨਜ਼ਰਅੰਦਾਜ਼, ਬਣ ਸਕਦੀ ਹੈ ਵੱਡੀ ਬੀਮਾਰੀ!

  • Edited By Sunaina,
  • Updated: 02 Oct, 2024 11:36 AM
Jalandhar
ignore morning vomiting can become a major illness
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ) - ਸਵੇਰੇ ਉੱਠਦੇ ਹੀ ਮਤਲੀ ਜਾਂ ਉਲਟੀ ਮਹਿਸੂਸ ਹੋਣਾ ਕਈ ਵਾਰ ਆਮ ਗੱਲ ਹੋ ਸਕਦੀ ਹੈ ਪਰ ਜੇਕਰ ਇਹ ਸਮੱਸਿਆ ਰੋਜ਼ਾਨਾ ਹੁੰਦੀ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕਰਨਾ ਮੁਸ਼ਕਲ ਹੋ ਸਕਦਾ ਹੈ। ਬਹੁਤ ਸਾਰੇ ਲੋਕ ਇਸ ਨੂੰ ਆਮ ਸਮੱਸਿਆ ਸਮਝਦੇ ਹੋਏ ਧਿਆਨ ਨਹੀਂ ਦਿੰਦੇ ਪਰ ਇਹ ਕੁਝ ਗੰਭੀਰ ਬਿਮਾਰੀਆਂ ਦੀ ਸ਼ੁਰੂਆਤੀ ਨਿਸ਼ਾਨੀ ਹੋ ਸਕਦੀ ਹੈ। ਜੇਕਰ ਤੁਸੀਂ ਵੀ ਰੋਜ਼ਾਨਾ ਸਵੇਰੇ ਉੱਠਣ ਤੋਂ ਬਾਅਦ ਉਲਟੀਆਂ ਦੀ ਸਮੱਸਿਆ ਨਾਲ ਜੂਝ ਰਹੇ ਹੋ ਤਾਂ ਇਸ ਨੂੰ ਮਾਮੂਲੀ ਸਮਝਣ ਦੀ ਗਲਤੀ ਨਾ ਕਰੋ।

PunjabKesari

ਸਵੇਰੇ ਉਲਟੀ ਵਰਗਾ ਮਹਿਸੂਸ ਹੋਣ ਦੇ ਕਾਰਨ

ਸਵੇਰੇ ਉਲਟੀ ਮਹਿਸੂਸ ਹੋਣਾ ਕਈ ਕਾਰਨਾਂ ਕਰਕੇ ਹੋ ਸਕਦਾ ਹੈ, ਜਿਸ ਦਾ ਸਿੱਧਾ ਸਬੰਧ ਤੁਹਾਡੀ ਸਿਹਤ ਨਾਲ ਹੁੰਦਾ ਹੈ। ਇਹ ਕੁਝ ਆਮ ਕਾਰਨਾਂ ਕਰਕੇ ਵੀ ਹੋ ਸਕਦਾ ਹੈ, ਜਿਵੇਂ ਕਿ ਮਸਾਲੇਦਾਰ ਜਾਂ ਭਾਰੀ ਭੋਜਨ ਖਾਣਾ, ਦੇਰ ਰਾਤ ਨੂੰ ਖਾਣਾ ਜਾਂ ਡੀਹਾਈਡ੍ਰੇਸ਼ਨ ਪਰ ਜੇਕਰ ਇਹ ਸਮੱਸਿਆ ਵਾਰ-ਵਾਰ ਹੋ ਰਹੀ ਹੈ ਤਾਂ ਇਸ ਦੇ ਪਿੱਛੇ ਕੁਝ ਗੰਭੀਰ ਬੀਮਾਰੀਆਂ ਦੇ ਲੱਛਣ ਲੁਕੇ ਹੋ ਸਕਦੇ ਹਨ।

PunjabKesari

ਆਓ ਜਾਣਦੇ ਹਾਂ ਕਿ ਇਙ ਕਿਨ੍ਹਾਂ ਪ੍ਰਮੁੱਖ ਬੀਮਾਰੀਆਂ ਦਾ ਸੰਕੇਤ ਹੋ ਸਕਦਾ ਹੈ ਅਤੇ ਕਿਨ੍ਹਾਂ ਦੀ ਅਣਗਹਿਲੀ ਕਰਨਾ ਖਤਰਨਾਕ ਹੋ ਸਕਦਾ ਹੈ :-

ਲੋਅ ਬਲੱਡ ਸ਼ੂਗਰ (Hypoglycemia)

ਜੇ ਤੁਸੀਂ ਲੰਬੇ ਸਮੇਂ ਤੱਕ ਭੁੱਖੇ ਰਹਿੰਦੇ ਹੋ ਜਾਂ ਨਿਯਮਤ ਫਰਕ ’ਤੇ ਨਹੀਂ ਖਾਂਦੇ ਤਾਂ ਤੁਹਾਡੇ ਬਲੱਡ ਸ਼ੂਗਰ ਦਾ ਪੱਧਰ ਘੱਟ ਸਕਦਾ ਹੈ। ਸਵੇਰੇ ਖਾਲੀ ਪੇਟ ਖਾਣ ਨਾਲ ਸਰੀਰ ਦਾ ਐਨਰਜੀ ਲੈਵਲ ਘੱਟ ਜਾਂਦਾ ਹੈ, ਜਿਸ ਕਾਰਨ ਚੱਕਰ ਆਉਣਾ ਅਤੇ ਉਲਟੀ ਆਉਣਾ ਆਮ ਗੱਲ ਹੈ। ਇਸ ਨੂੰ Hypoglycemia ਕਿਹਾ ਜਾਂਦਾ ਹੈ। ਇਹ ਸਮੱਸਿਆ ਉਨ੍ਹਾਂ ਲੋਕਾਂ ’ਚ ਜ਼ਿਆਦਾ ਦੇਖਣ ਨੂੰ ਮਿਲਦੀ ਹੈ ਜੋ ਡਾਇਬਟੀਜ਼ ਹਨ ਜਾਂ ਅਨਿਯਮਿਤ ਭੋਜਨ ਕਰਦੇ ਹਨ। ਇਸ ਦੇ ਲੱਛਣਾਂ ’ਚ ਕਮਜ਼ੋਰੀ, ਥਕਾਵਟ, ਚੱਕਰ ਆਉਣੇ ਅਤੇ ਉਲਟੀਆਂ ਸ਼ਾਮਲ ਹਨ। ਇਸ ਤੋਂ ਬਚਣ ਲਈ ਸਵੇਰੇ ਨਾਸ਼ਤਾ ਕਰਨਾ ਬਹੁਤ ਜ਼ਰੂਰੀ ਹੈ।

PunjabKesari

ਮਾਇਗ੍ਰੇਨ (Migraine)

ਮਾਈਗ੍ਰੇਨ ਦੇ ਮਰੀਜ਼ਾਂ ਨੂੰ ਸਵੇਰੇ ਉਲਟੀਆਂ ਜਾਂ ਜੀਅ ਕੱਚਾ ਹੋਣਾ ਆਮ ਗੱਲ ਹੈ। ਜਦੋਂ ਕਿਸੇ ਵਿਅਕਤੀ ਨੂੰ ਮਾਈਗਰੇਨ ਦਾ ਦੌਰਾ ਪੈਂਦਾ ਹੈ ਤਾਂ ਗੰਭੀਰ ਸਿਰ ਦਰਦ ਦੇ ਨਾਲ-ਨਾਲ ਉਲਟੀਆਂ ਅਤੇ ਚੱਕਰ ਆਉਣ ਵਰਗੀਆਂ ਸਮੱਸਿਆਵਾਂ ਵੀ ਹੋ ਸਕਦੀਆਂ ਹਨ। ਮਾਈਗ੍ਰੇਨ ਦੇ ਮਰੀਜ਼ਾਂ ’ਚ, ਇਹ ਸਮੱਸਿਆ ਤਣਾਅ, ਚਿੰਤਾ ਜਾਂ ਨੀਂਦ ਦੀ ਕਮੀ ਦੇ ਕਾਰਨ ਵੀ ਵੱਧ ਸਕਦੀ ਹੈ। ਇਸ ਤੋਂ ਇਲਾਵਾ, ਮਾਈਗਰੇਨ ਦੀਆਂ ਦਵਾਈਆਂ ਕਈ ਵਾਰ ਉਲਟੀਆਂ ਦਾ ਕਾਰਨ ਬਣ ਸਕਦੀਆਂ ਹਨ। ਜੇਕਰ ਤੁਹਾਨੂੰ ਸਿਰ ਦਰਦ ਦੇ ਨਾਲ-ਨਾਲ ਉਲਟੀਆਂ ਦਾ ਅਨੁਭਵ ਹੁੰਦਾ ਹੈ ਤਾਂ ਇਹ ਮਾਈਗਰੇਨ ਦੀ ਨਿਸ਼ਾਨੀ ਹੋ ਸਕਦੀ ਹੈ।

ਗੈਸਟ੍ਰਾਇਟਿਸ (Gastritis)

ਗੈਸਟਰਾਈਟਸ ਭਾਵ ਪੇਟ ਦੀ ਸੋਜ ਜਾਂ ਗੈਸ ਬਣਨਾ ਇਕ ਹੋਰ ਆਮ ਕਾਰਨ ਹੈ ਜਿਸ ਕਾਰਨ ਸਵੇਰੇ ਉੱਠਣ ਤੋਂ ਬਾਅਦ ਉਲਟੀਆਂ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਜਦੋਂ ਪੇਟ ਖਾਲੀ ਰਹਿੰਦਾ ਹੈ ਅਤੇ ਐਸਿਡ ਦਾ ਉਤਪਾਦਨ ਵਧਦਾ ਹੈ ਤਾਂ ਇਹ ਮਤਲੀ ਅਤੇ ਉਲਟੀਆਂ ਦਾ ਕਾਰਨ ਬਣ ਸਕਦਾ ਹੈ। ਖਾਸ ਤੌਰ 'ਤੇ ਜਿਹੜੇ ਲੋਕ ਰਾਤ ਨੂੰ ਦੇਰ ਨਾਲ ਖਾਂਦੇ ਹਨ ਜਾਂ ਜ਼ਿਆਦਾ ਮਸਾਲੇਦਾਰ ਅਤੇ ਤੇਲ ਵਾਲਾ ਭੋਜਨ ਖਾਂਦੇ ਹਨ, ਉਨ੍ਹਾਂ 'ਚ ਇਹ ਸਮੱਸਿਆ ਜ਼ਿਆਦਾ ਦੇਖਣ ਨੂੰ ਮਿਲਦੀ ਹੈ। ਗੈਸਟਰਾਈਟਸ ਦੇ ਲੱਛਣਾਂ ’ਚ ਪੇਟ ਦਰਦ, ਫੁੱਲਣਾ, ਉਲਟੀਆਂ ਅਤੇ ਬਦਹਜ਼ਮੀ ਸ਼ਾਮਲ ਹਨ। ਇਸ ਸਮੱਸਿਆ ਨਾਲ ਨਜਿੱਠਣ ਲਈ ਰਾਤ ਦੇ ਖਾਣੇ ’ਚ ਹਲਕਾ ਅਤੇ ਆਸਾਨੀ ਨਾਲ ਪਚਣ ਵਾਲਾ ਭੋਜਨ ਖਾਣਾ ਚਾਹੀਦਾ ਹੈ।

PunjabKesari

 

ਹੋਰ ਸੰਭਾਵਤ ਕਾਰਨ

ਇਸ ਤੋਂ ਇਲਾਵਾ ਹੋਰ ਵੀ ਕਈ ਕਾਰਨ ਹੋ ਸਕਦੇ ਹਨ, ਜਿਸ ਕਾਰਨ ਸਵੇਰੇ-ਸਵੇਰੇ ਉਲਟੀ ਆਉਣੀ ਮਹਿਸੂਸ ਹੁੰਦੀ ਹੈ। ਇਨ੍ਹਾਂ ਵਿੱਚ ਸ਼ਾਮਲ ਹਨ- ਸਰੀਰ ਵਿੱਚ ਪਾਣੀ ਦੀ ਕਮੀ ਹੋਣ 'ਤੇ ਸਵੇਰੇ ਮਤਲੀ ਅਤੇ ਚੱਕਰ ਆਉਣੇ ਹੋ ਸਕਦੇ ਹਨ: ਪੂਰੀ ਨੀਂਦ ਨਾ ਆਉਣ ਨਾਲ ਵੀ ਸਰੀਰ ਵਿੱਚ ਥਕਾਵਟ ਅਤੇ ਉਲਟੀ ਆ ਸਕਦੀ ਹੈ। ਹਾਰਮੋਨਲ ਬਦਲਾਅ ਗਰਭਵਤੀ ਔਰਤਾਂ ’ਚ ਹਾਰਮੋਨਲ ਅਸੰਤੁਲਨ ਦੇ ਕਾਰਨ ਸਵੇਰ ਦੀ ਉਲਟੀ (Morning Sickness) ਆਮ ਸਮੱਸਿਆ ਹੈ। ਪੇਟ ਦੀਆਂ ਸਮਸਿਆ ਜਿਵੇਂ ਪੇਟ ’ਚ ਅਲਸਰ ਜਾਂ ਐਸੀਡਿਟੀ।

PunjabKesari

ਸਮੱਸਿਆ ਤੋਂ ਕਿਵੇਂ ਬਚੀਏ?

- ਸਵੇਰੇ ਹਲਕਾ ਨਾਸ਼ਤਾ ਜ਼ਰੂਰ ਕਰੋ, ਜਿਸ ਨਾਲ ਬਲੱਡ ਸ਼ੂਗਰ ਲੈਵਲ ਸੰਤੁਲਿਤ ਰਹੇ।
- ਲੋੜੀਂਦੀ ਮਾਤਰਾ ’ਚ ਪਾਣੀ ਪੀਓ, ਤਾਂ ਜੋ ਡੀਹਾਈਡ੍ਰੇਸ਼ਨ ਤੋਂ ਬਚਿਆ ਜਾ ਸਕੇ।
- ਰਾਤ ਦੇ ਖਾਣੇ ’ਚ ਹਲਕਾ ਅਤੇ ਆਸਾਨੀ ਨਾਲ ਪਚਣ ਵਾਲਾ ਭੋਜਨ ਲਓ, ਜਿਸ ਨਾਲ ਪੇਟ ਨੂੰ ਆਰਾਮ ਮਿਲਦਾ ਹੈ।
- ਮਾਈਗਰੇਨ ਜਾਂ ਗੈਸਟਰਾਈਟਸ ਦੇ ਮਰੀਜ਼ਾਂ ਨੂੰ ਸਮੇਂ ਸਿਰ ਦਵਾਈ ਲੈਣੀ ਚਾਹੀਦੀ ਹੈ ਅਤੇ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ।

ਜੇਕਰ ਸਵੇਰੇ ਉੱਠਦੇ ਹੀ ਤੁਹਾਨੂੰ ਵਾਰ-ਵਾਰ ਉਲਟੀਆਂ ਆਉਣ ਲੱਗਦੀਆਂ ਹਨ, ਤਾਂ ਇਸ ਨੂੰ ਹਲਕਾ ਜਿਹਾ ਲੈਣਾ ਠੀਕ ਨਹੀਂ ਹੈ। ਇਹ ਘੱਟ ਬਲੱਡ ਸ਼ੂਗਰ, ਮਾਈਗ੍ਰੇਨ ਜਾਂ ਗੈਸਟਰਾਈਟਸ ਵਰਗੀਆਂ ਬਿਮਾਰੀਆਂ ਦਾ ਸੰਕੇਤ ਹੋ ਸਕਦਾ ਹੈ, ਜੋ ਸਮੇਂ ਸਿਰ ਧਿਆਨ ਨਾ ਦੇਣ 'ਤੇ ਗੰਭੀਰ ਹੋ ਸਕਦਾ ਹੈ। ਇਸ ਲਈ, ਜੇਕਰ ਇਹ ਸਮੱਸਿਆ ਬਣੀ ਰਹਿੰਦੀ ਹੈ ਤਾਂ ਤੁਹਾਨੂੰ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ ਅਤੇ ਆਪਣੀ ਜੀਵਨ ਸ਼ੈਲੀ ’ਚ ਜ਼ਰੂਰੀ ਬਦਲਾਅ ਕਰਨਾ ਚਾਹੀਦਾ ਹੈ। ਤੁਸੀਂ ਸਿਹਤਮੰਦ ਰੁਟੀਨ ਅਤੇ ਸੰਤੁਲਿਤ ਖੁਰਾਕ ਲੈ ਕੇ ਇਸ ਸਮੱਸਿਆ ਤੋਂ ਬਚ ਸਕਦੇ ਹੋ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


 

 

  • Health tips
  • morning sickness
  • neglect
  • symptoms
  • major illness
  • ਹੈਲਥ ਟਿਪਸ
  • ਸਵੇਰ ਦੀ ਉਲਟੀ
  • ਨਜ਼ਰਅੰਦਾਜ਼
  • ਲੱਛਣ
  • ਵੱਡੀ ਬਿਮਾਰੀ

ਸਿਹਤ ਲਈ ਫ਼ਾਇਦੇਮੰਦ ਹੁੰਦੀ ਹੈ ਇਮਲੀ, ਸੇਵਨ ਕਰਨ ’ਤੇ ਜੋੜਾਂ ਦੇ ਦਰਦ ਸਣੇ ਇਨ੍ਹਾਂ ਰੋਗਾਂ ਤੋਂ ਮਿਲੇਗੀ ਨਿਜ਼ਾਤ

NEXT STORY

Stories You May Like

  • do not ignore the symptoms of a brain stroke
    ਬ੍ਰੇਨ ਸਟ੍ਰੋਕ ਦੇ ਲੱਛਣਾਂ ਨੂੰ ਨਾ ਕਰੋ ਨਜ਼ਰਅੰਦਾਜ਼, 1 ਮਿੰਟ ਦੀ ਦੇਰੀ ਬਣਾ ਸਕਦੀ ਹੈ ਉਮਰ ਭਰ ਦਾ ਅਪਾਹਜ
  • big on the weather in punjab for a week
    ਪੰਜਾਬ 'ਚ ਇਕ ਹਫਤੇ ਦੀ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਸਵੇਰ-ਸ਼ਾਮ ਦੀ ਵਧੀ ਠੰਡ
  • ignoring persistent headaches can lead to problems
    ਲਗਾਤਾਰ ਹੋ ਰਹੇ ਸਿਰਦਰਦ ਨੂੰ ਅਣਦੇਖਾ ਕਰਨਾ ਪੈ ਸਕਦੈ ਭਾਰੀ! ਹੋ ਸਕਦੀ ਹੈ ਗੰਭੀਰ ਬੀਮਾਰੀ
  • dhanteras people mistake money problem
    ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ
  • petrol pump ludhiana
    ਅੱਧੀ ਰਾਤ ਨੂੰ ਪੈਟਰੋਲ ਪੰਪ ਦੇ ਬਾਥਰੂਮ 'ਚ ਵੜਿਆ ਮੁੰਡਾ, ਸਵੇਰ ਤਕ ਨਾ ਨਿਕਲਿਆ ਬਾਹਰ ਤਾਂ...
  • hiding illness  insurance company to pay rs 4 71 lakh with interest
    ਬੀਮਾਰੀ ਲੁਕਾਉਣ ਦੇ ਦੋਸ਼ ਤੋਂ ਬਜ਼ੁਰਗ ਨੂੰ ਰਾਹਤ, ਬੀਮਾ ਕੰਪਨੀ ਵਿਆਜ ਸਮੇਤ ਦੇਵੇਗੀ 4.71 ਲੱਖ
  • will there be heavy fees at the airport due to excess baggage
    ਕੀ ਹਵਾਈ ਅੱਡੇ 'ਤੇ ਸਾਮਾਨ ਦੇ ਜ਼ਿਆਦਾ ਭਾਰ ਕਾਰਨ ਲੱਗੇਗੀ ਭਾਰੀ ਫੀਸ? ਸਰਕਾਰ ਕਰ ਸਕਦੀ ਹੈ ਨਿਯਮਾਂ ਚ ਬਦਲਾਅ
  • whatsapp in the morning
    ਸਵੇਰ ਤੋਂ ਸ਼ੁਰੂ ਹੋ ਜਾਂਦਾ ਹੈ ਵਟਸਐਪ ਦਾ ਸਿਲਸਲਾ
  • manish clair from buta mandi creates history in nepal
    ਬੂਟਾ ਮੰਡੀ ਦੇ ਮਨੀਸ਼ ਕਲੇਅਰ ਨੇ ਨੇਪਾਲ 'ਚ ਰਚਿਆ ਇਤਿਹਾਸ, ਵਰਲਡ ਪਾਵਰਲਿਫਟਿੰਗ...
  • special on punjab  s weather
    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
Trending
Ek Nazar
india and israel voted

ਭਾਰਤ ਅਤੇ ਇਜ਼ਰਾਈਲ ਨੇ UN 'ਚ ਖੇਤਰੀ ਰਵਾਇਤੀ ਹਥਿਆਰ ਨਿਯੰਤਰਣ ਬਾਰੇ ਖਰੜਾ ਮਤੇ...

indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • a threat looming over the eyesight of premature babies
      ਪ੍ਰੀ-ਮੈਚਿਓਰ ਬੱਚਿਆਂ ਦੀਆਂ ਅੱਖਾਂ ਦੀ ਰੌਸ਼ਨੀ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ,...
    • those who eat a lot of rice should be careful
      ਜ਼ਿਆਦਾ ਚੌਲ ਖਾਣ ਵਾਲੇ ਹੋ ਜਾਣ ਸਾਵਧਾਨ ! ਸੁਆਦ ਦੇ ਚੱਕਰ 'ਚ ਕਰਾ ਨਾ ਬੈਠਿਓ...
    • ignoring such symptoms appearing in the body could prove costly
      ਸਰੀਰ 'ਚ ਦਿਸ ਰਹੇ ਅਜਿਹੇ ਲੱਛਣਾਂ ਨੂੰ ਇਗਨੋਰ ਕਰਨਾ ਪੈ ਸਕਦੈ ਭਾਰੀ ! ਹੋ ਸਕਦੀ ਹੈ...
    • these items are rich not only in protein but also in fiber
      ਪ੍ਰੋਟੀਨ ਹੀ ਨਹੀਂ ਫਾਈਬਰ ਨਾਲ ਵੀ ਭਰਪੂਰ ਹਨ ਇਹ 'ਚੀਜ਼ਾਂ'! ਅੱਜ ਹੀ ਬਣਾਓ ਡਾਈਟ...
    • do not be negligent about taking your bp medication
      BP ਦੀ ਦਵਾਈ ਲੈਣ 'ਚ ਨਾ ਕਰੋ ਲਾਪਰਵਾਹੀ, ਵਧ ਸਕਦੈ ਦਿਲ ਦੇ ਦੌਰੇ ਦਾ ਖ਼ਤਰਾ
    • chocolate live worms eggs packet man
      ਚਾਕਲੇਟ ਖ਼ਾਣ ਦੇ ਸ਼ੌਕੀਨ ਹੋ ਜਾਓ ਸਾਵਧਾਨ ! ਬੰਦ ਪੈਕੇਟ 'ਚੋਂ ਨਿਕਲੇ ਜ਼ਿੰਦਾ ਕੀੜੇ...
    • do not ignore the symptoms of a brain stroke
      ਬ੍ਰੇਨ ਸਟ੍ਰੋਕ ਦੇ ਲੱਛਣਾਂ ਨੂੰ ਨਾ ਕਰੋ ਨਜ਼ਰਅੰਦਾਜ਼, 1 ਮਿੰਟ ਦੀ ਦੇਰੀ ਬਣਾ ਸਕਦੀ...
    • ginger tea is the food of virtues
      ਗੁਣਾਂ ਦੀ ਖਾਣ ਹੈ 'ਅਦਰਕ ਦੀ ਚਾਹ' ! ਜਾਣੋ ਪੀਣ ਦੇ ਹੈਰਾਨੀਜਨਕ ਫਾਇਦੇ
    • a major bombshell from microsoft
      Microsoft ਦਾ ਵੱਡਾ ਧਮਾਕਾ: ਡਾਕਟਰਾਂ ਵਾਂਗ ਸਟੈੱਪ-ਬਾਈ-ਸਟੈੱਪ ਬੀਮਾਰੀ ਪਛਾਣੇਗਾ...
    • these could be the main causes of lower back or back pain
      ਲੱਕ ਜਾਂ ਪਿੱਠ ਦਰਦ ਦੇ ਇਹ ਹੋ ਸਕਦੇ ਹਨ ਮੁੱਖ ਕਾਰਨ ! ਰਹੋ ਸਾਵਧਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +