Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 01, 2026

    7:23:00 AM

  • lpg cylinders become costlier

    ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਵੱਡਾ ਝਟਕਾ,...

  • candidate assembly elections bhagwant mann

    Big Breaking : AAP ਵੱਲੋਂ 40 ਉਮੀਦਵਾਰਾਂ ਦਾ...

  • beas sevadar land

    ਬਿਆਸ ਵਿਖੇ ਜ਼ਮੀਨੀਂ ਵਿਵਾਦ ਨੂੰ ਲੈ ਕੇ ਚੱਲੀਆਂ...

  • cbi rajbir ghumman chief minister

    ਅੱਜ ਮੁੜ ਸੀਬੀਆਈ ਸਾਹਮਣੇ ਪੇਸ਼ ਹੋਏ ਰਾਜਬੀਰ ਘੁੰਮਣ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਝੜਦੇ ਵਾਲਾਂ ਨੂੰ ਇਗਨੋਰ ਕਰਨਾ ਪੈ ਸਕਦੈ ਭਾਰੀ, ਜਾਣੋ ਕਿਹੜੀ ਸਮੱਸਿਆ ਦੇ ਹਨ ਸ਼ੁਰੂਆਤੀ ਸੰਕੇਤ

HEALTH News Punjabi(ਸਿਹਤ)

ਝੜਦੇ ਵਾਲਾਂ ਨੂੰ ਇਗਨੋਰ ਕਰਨਾ ਪੈ ਸਕਦੈ ਭਾਰੀ, ਜਾਣੋ ਕਿਹੜੀ ਸਮੱਸਿਆ ਦੇ ਹਨ ਸ਼ੁਰੂਆਤੀ ਸੰਕੇਤ

  • Edited By Sunaina,
  • Updated: 03 Nov, 2024 11:16 AM
Health
ignoring hair fall can be difficult
  • Share
    • Facebook
    • Tumblr
    • Linkedin
    • Twitter
  • Comment

ਹੈਲਥ ਡੈਸਕ- ਵਾਲ ਝੜਨਾ ਇਕ ਆਮ ਸਮੱਸਿਆ ਹੈ ਜੋ ਕਿਸੇ ਵੀ ਉਮਰ ਦੇ ਲੋਕਾਂ ਨੂੰ ਪ੍ਰਭਾਵਿਤ ਕਰ ਸਕਦੀ ਹੈ। ਇਹ ਕਈ ਕਾਰਕਾਂ ਕਰਕੇ ਹੋ ਸਕਦਾ ਹੈ ਪਰ ਵਾਲ ਝੜਨਾ ਸਿਰਫ ਵਾਲਾਂ ਨਾਲ ਜੁੜੀ ਸਮੱਸਿਆ ਨਹੀਂ ਹੈ। ਵਾਲ ਝੜਨਾ ਵੀ ਇਸ ਗੱਲ ਦਾ ਸੰਕੇਤ ਹੋ ਸਕਦਾ ਹੈ ਕਿ ਤੁਹਾਡਾ ਸਰੀਰ ਬੀਮਾਰ ਹੈ। ਅਕਸਰ ਲੋਕ ਕਹਿੰਦੇ ਹਨ ਕਿ ਵਾਲ ਝੜਨ ਦਾ ਕਾਰਨ ਗਲਤ ਕਾਸਮੈਟਿਕਸ ਦੀ ਵਰਤੋਂ ਹੈ ਪਰ ਅਜਿਹਾ ਨਹੀਂ ਹੈ। ਦੱਸ ਦਈਏ ਕਿ ਮਾਹਿਰਾਂ ਅਨੁਸਾਰ ਵਾਲਾਂ ਦਾ ਝੜਨਾ ਗੰਭੀਰ ਸਮੱਸਿਆਵਾਂ ਨੂੰ ਦਰਸਾਉਂਦਾ ਹੈ। ਆਓ ਜਾਣਦੇ ਹਾਂ ਕਿ ਕਿਹੜੀ ਸਮੱਸਿਆ ਨਾਲ ਹੁੰਦੀ ਹੈ ਇਹ ਪ੍ਰੇਸ਼ਾਨੀ।

ਪੜ੍ਹੋ ਇਹ ਵੀ ਖਬਰ -ਸਰਦੀਆਂ ’ਚ ਨਹੀਂ ਦਰਦ ਹੋਣਗੀਆਂ ਹੱਡੀਆਂ, ਖੁਰਾਕ ’ਚ ਸ਼ਾਮਲ ਕਰੋ ਇਹ ਸੁਪਰਫੂਡ

1. ਥਾਇਰਾਇਡ

ਥਾਇਰਾਇਡ ’ਚ ਹਾਰਮੋਨਸ ਅਸੰਤੁਲਿਤ ਹੋ ਜਾਂਦੇ ਹਨ, ਜੋ ਵਾਲਾਂ ਦੇ ਵਿਕਾਸ ਨੂੰ ਪ੍ਰਭਾਵਿਤ ਕਰਦੇ ਹਨ ਅਤੇ ਵਾਲਾਂ ਦੇ ਝੜਨ ਨੂੰ ਵਧਾਉਂਦੇ ਹਨ। ਇਸ ਕਾਰਨ ਵਾਲ ਮੁੱਖ ਤੌਰ 'ਤੇ ਖੋਪੜੀ 'ਤੇ ਅਤੇ ਕਈ ਵਾਰ ਆਈਬ੍ਰੋ 'ਤੇ ਡਿੱਗਦੇ ਹਨ। ਥਾਇਰਾਈਡ ਦੇ ਕੁਝ ਮਰੀਜ਼ਾਂ ਨੂੰ ਵਾਲ ਝੜਨ ਦੇ ਨਾਲ-ਨਾਲ ਗੰਜੇਪਣ ਦੀ ਸਮੱਸਿਆ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ। ਜੇਕਰ ਜ਼ਿਆਦਾ ਵਾਲ ਝੜ ਰਹੇ ਹਨ ਤਾਂ ਇਕ ਵਾਰ ਥਾਇਰਾਇਡ ਟੈਸਟ ਕਰਵਾਓ।

2. ਪੋਸ਼ਣ ਦੀ ਕਮੀ

ਭੋਜਨ ’ਚ ਜ਼ਰੂਰੀ ਪੌਸ਼ਟਿਕ ਤੱਤਾਂ ਦੀ ਕਮੀ ਵਾਲਾਂ ਦੀ ਮਜ਼ਬੂਤੀ ਅਤੇ ਵਿਕਾਸ ਨੂੰ ਵੀ ਪ੍ਰਭਾਵਿਤ ਕਰਦੀ ਹੈ। ਮੁੱਖ ਵਿਟਾਮਿਨ ਅਤੇ ਖਣਿਜ ਜਿਵੇਂ ਵਿਟਾਮਿਨ ਬੀ-12, ਵਿਟਾਮਿਨ ਡੀ, ਆਇਰਨ ਅਤੇ ਜ਼ਿੰਕ ਸਿਹਤਮੰਦ ਵਾਲਾਂ ਲਈ ਜ਼ਰੂਰੀ ਹਨ। ਇਨ੍ਹਾਂ ਪੋਸ਼ਕ ਤੱਤਾਂ ਦੀ ਕਮੀ ਹੋਣ 'ਤੇ ਵਾਲ ਕਮਜ਼ੋਰ, ਬੇਜਾਨ ਅਤੇ ਝੜਨ ਲੱਗ ਪੈਂਦੇ ਹਨ। ਵਾਲ ਝੜਨਾ ਦਰਸਾਉਂਦਾ ਹੈ ਕਿ ਤੁਹਾਡੇ ਸਰੀਰ ’ਚ ਇਨ੍ਹਾਂ ਤੱਤਾਂ ਦੀ ਕਮੀ ਹੈ।

ਪੜ੍ਹੋ ਇਹ ਵੀ ਖਬਰ -ਔਰਤਾਂ ’ਚ ਵੱਧਦਾ ਮੋਟਾਪਾ ਤਾਂ ਇਸ ਸਮੱਸਿਆ ਦੇ ਹੋ ਸਕਦੇ ਹਨ ਲੱਛਣ, ਇੰਝ ਕਰੋ ਬਚਾਅ

3. ਸਟ੍ਰੈੱਸ

ਮਾਨਸਿਕ ਤਣਾਅ ਅਤੇ ਚਿੰਤਾ ਵਾਲ ਝੜਨ ਦਾ ਇਕ ਆਮ ਕਾਰਨ ਹੋ ਸਕਦਾ ਹੈ। ਤਣਾਅ ਇਕ ਸਥਿਤੀ ਪੈਦਾ ਕਰ ਸਕਦਾ ਹੈ ਜਿਸਨੂੰ ਟੇਲੋਜਨ ਇਫਲੂਵਿਅਮ ਕਿਹਾ ਜਾਂਦਾ ਹੈ। ਇਸ ਨਾਲ ਵਾਲ ਝੜਨ ’ਚ ਅਚਾਨਕ ਵਾਧਾ ਹੋ ਜਾਂਦਾ ਹੈ, ਜੋ ਚਿੰਤਾਜਨਕ ਹੋ ਸਕਦਾ ਹੈ।

4. ਆਟੋਇਮਿਊਨ ਡਿਸਆਰਡਰ

ਐਲੋਪੇਸ਼ੀਆ ਏਰੇਟਾ ਵਰਗੀਆਂ ਆਟੋਇਮਿਊਨ ਬਿਮਾਰੀਆਂ ਇਮਿਊਨ ਸਿਸਟਮ 'ਤੇ ਹਮਲਾ ਕਰਦੀਆਂ ਹਨ, ਜਿਸ ’ਚ ਵਾਲ ਵੀ ਸ਼ਾਮਲ ਹੁੰਦੇ ਹਨ, ਨਤੀਜੇ ਵਜੋਂ ਸਿਰ ਅਤੇ ਸਰੀਰ ਦੇ ਹੋਰ ਹਿੱਸਿਆਂ 'ਤੇ ਧੱਬਿਆਂ ’ਚ ਵਾਲ ਝੜਦੇ ਹਨ। ਐਲੋਪੇਸ਼ੀਆ ਏਰੀਆਟਾ ਅਚਾਨਕ ਪ੍ਰਗਟ ਹੋ ਸਕਦਾ ਹੈ ਅਤੇ ਗੰਭੀਰਤਾ ’ਚ ਵੱਖ-ਵੱਖ ਹੋ ਸਕਦਾ ਹੈ। ਇਸ 'ਚ ਸ਼ੁਰੂ 'ਚ ਤੁਹਾਨੂੰ ਸਿਰ 'ਤੇ ਗੰਜੇਪਨ ਦੇ ਛੋਟੇ-ਛੋਟੇ ਧੱਬੇ ਨਜ਼ਰ ਆਉਂਦੇ ਹਨ।

ਪੜ੍ਹੋ ਇਹ ਵੀ ਖਬਰ -ਔਰਤਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ Asparagus, ਫਾਇਦੇ ਸੁਣ ਤੁਸੀਂ ਹੋ ਜਾਓਗੇ ਹੈਰਾਨ

5. ਅਨੀਮੀਆ

ਅਨੀਮੀਆ, ਜੋ ਅਕਸਰ ਆਇਰਨ ਦੀ ਘਾਟ ਕਾਰਨ ਲਾਲ ਸੈੱਲਾਂ ਦੀ ਕਮੀ ਕਾਰਨ ਹੁੰਦਾ ਹੈ, ਵਾਲਾਂ ਦੇ ਝੜਨ ਨਾਲ ਜੁੜੀ ਇਕ ਹੋਰ ਸਥਿਤੀ ਹੈ। ਨਵੇਂ ਵਾਲ ਪੈਦਾ ਕਰਨ ਲਈ ਸਰੀਰ ਨੂੰ ਆਕਸੀਜਨ ਦੀ ਨਿਰੰਤਰ ਸਪਲਾਈ ਦੀ ਲੋੜ ਹੁੰਦੀ ਹੈ। ਸਰੀਰ ’ਚ ਆਇਰਨ ਅਤੇ ਲਾਲ ਖੂਨ ਦੇ ਸੈੱਲਾਂ ਦੀ ਕਮੀ ਕਾਰਨ ਆਕਸੀਜਨ ਦੀ ਸਪਲਾਈ ਹੌਲੀ ਹੋ ਜਾਂਦੀ ਹੈ, ਜਿਸ ਕਾਰਨ ਵਾਲ ਝੜਦੇ ਹਨ।

ਪੜ੍ਹੋ ਇਹ ਵੀ ਖਬਰ -health ਲਈ ਕਿਉਂ ਜ਼ਰੂਰੀ ਹਨ nutrients ? ਜਾਣੋ ਸਿਹਤ ਲਈ ਇਨ੍ਹਾਂ ਦੇ ਫਾਇਦੇ

ਪੜ੍ਹੋ ਇਹ ਵੀ ਖਬਰ -Liver ਅਤੇ Lungs ਨੂੰ ਬਚਾਓ ਜ਼ਹਿਰੀਲੀ ਹਵਾ ਤੋਂ, ਕੁਝ ਦਿਨ ਖਾ ਲਓ ਇਹ ਚੀਜ਼ਾਂ, ਨਹੀਂ ਹੋਵੇਗੀ ਇਨਫੈਕਸ਼ਨ

 ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


 

  • Health tips
  • serious problems
  • do not be careless
  • beauty
  • hairfall

ਇਹ ਚੀਜ਼ਾਂ ਖਾਣ ਨਾਲ ਵੱਧਦਾ ਹੈ ਕੋਲੈਸਟ੍ਰਾਲ, ਭੁੱਲ ਕੇ ਵੀ ਨਾ ਕਰੋ ਅਜਿਹੀਆਂ ਗਲਤੀਆਂ

NEXT STORY

Stories You May Like

  • ignoring such symptoms appearing in the body could prove costly
    ਸਰੀਰ 'ਚ ਦਿਸ ਰਹੇ ਅਜਿਹੇ ਲੱਛਣਾਂ ਨੂੰ ਇਗਨੋਰ ਕਰਨਾ ਪੈ ਸਕਦੈ ਭਾਰੀ ! ਹੋ ਸਕਦੀ ਹੈ ਗੰਭੀਰ ਸਮੱਸਿਆ
  • increase your hair length with banana peels
    ਕੇਲੇ ਦੇ ਛਿਲਕੇ ਨਾਲ ਵਧਾਓ ਵਾਲਾਂ ਦੀ ਲੰਬਾਈ ! ਜਾਣੋ ਤਰੀਕਾ
  • bse starts search for new md ceo  know conditions to apply
    BSE ਨੇ ਨਵੇਂ MD-CEO ਦੀ ਭਾਲ ਸ਼ੁਰੂ, ਜਾਣੋ ਅਪਲਾਈ ਕਰਨ ਲਈ ਕੀ ਹਨ ਸ਼ਰਤਾਂ
  • curfew in several cities amid violence in france
    ਫਰਾਂਸ 'ਚ ਹਿੰਸਾ ਵਿਚਾਲੇ ਕਈ ਸ਼ਹਿਰਾਂ 'ਚ ਕਰਫਿਊ: PM ਨੇ ਦਿੱਤੇ ਐਮਰਜੈਂਸੀ ਲਾਉਣ ਦੇ ਸੰਕੇਤ, ਸੈਂਕੜੇ ਦੰਗਾਕਾਰੀ ਕਾਬੂ
  • rain likely in these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਵੱਡੀ ਅਪਡੇਟ
  • gold and silver prices have fallen to a 12 month low  reason
    ਭਾਰੀ ਗਿਰਾਵਟ, 12 ਮਹੀਨਿਆਂ ਦੇ ਹੇਠਲੇ ਪੱਧਰ 'ਤੇ ਆ ਡਿੱਗੇ ਸੋਨੇ-ਚਾਂਦੀ ਦੇ ਭਾਅ, ਜਾਣੋ ਵਜ੍ਹਾ
  • weather to change in punjab from the 24th october major forecast by the imd
    ਪੰਜਾਬ 'ਚ 24 ਤਾਰੀਖ਼ ਤੋਂ ਬਦਲੇਗਾ ਮੌਸਮ! IMD ਦੀ ਵੱਡੀ ਭਵਿੱਖਬਾਣੀ, ਦੋ ਦਿਨ ਪੈ ਸਕਦੈ ਮੀਂਹ
  • wpl auction  sophie molineux sold as the most expensive player
    WPL ਨਿਲਾਮੀ: ਸੋਫੀ ਮੋਲਿਨਿਊ ਵਿਕੀ ਸਭ ਤੋਂ ਮਹਿੰਗੀ ਖਿਡਾਰਨ ਵਜੋਂ; ਜਾਣੋ ਕਿਹੜੀ ਟੀਮ 'ਚ ਸ਼ਾਮਲ ਹੋਈਆਂ ਪ੍ਰਮੁੱਖ...
  • punjab weather raining imd
    ਪੰਜਾਬ ਦੇ ਮੌਸਮ ਦੀ 5 ਨਵੰਬਰ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੋ-ਜਿਹਾ ਰਹੇਗਾ...
  • sunil jakhar raises questions regarding the agrarian crisis
    ਕਿਸਾਨੀ ਸੰਕਟ, ਨਸ਼ਿਆਂ ਅਤੇ ਬੈਂਕਾਂ ਦੀ ਬਦਹਾਲੀ 'ਤੇ ਸੁਨੀਲ ਜਾਖੜ ਨੇ ਚੁੱਕੇ ਸਵਾਲ
  • allegation of objectionable post against sant niranjan das
    ਸੰਤ ਨਿਰੰਜਨ ਦਾਸ ਖ਼ਿਲਾਫ਼ ਇਤਰਾਜ਼ਯੋਗ ਪੋਸਟ ਦਾ ਦੋਸ਼, ਜਲੰਧਰ 'ਚ ਥਾਣੇ ਬਾਹਰ...
  • lpu phagwara violence rumor closure report high court
    LPU ਮਾਮਲੇ 'ਚ ਨਵੀਂ ਅਪਡੇਟ! ਪੁਲਸ ਜਾਂਚ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ
  • boy caught with a packet of drugs in jalandhar
    ਜਲੰਧਰ 'ਚ ਨਸ਼ੇ ਦੀ ਪੁੜੀ ਸਣੇ ਰੰਗੇ ਹੱਥੀ ਨੌਜਵਾਨ ਫੜਿਆ! ਪੁਲਸ ਦੀ ਕਾਰਗੁਜ਼ਾਰੀ...
  • fire in godown of newly built tent house in shahkot
    ਸ਼ਾਹਕੋਟ 'ਚ ਨਵੇਂ ਬਣੇ ਟੈਂਟ ਹਾਊਸ ਦੇ ਗੋਦਾਮ 'ਚ ਮਚੇ ਅੱਗ ਦੇ ਭਾਂਬੜ! ਕਰੀਬ 20...
  • jalandhar cp satinder singh orders increased security in sensitive areas
    ਜਲੰਧਰ ਪੁਲਸ ਸਖ਼ਤ! CP ਸਤਿੰਦਰ ਸਿੰਘ ਨੇ ਸੰਵੇਦਨਸ਼ੀਲ ਇਲਾਕਿਆਂ 'ਚ ਸੁਰੱਖਿਆ ਵਧਾਉਣ...
  • court sends travel agent tarun khosla to jail in money laundering case
    ਮਨੀ ਲਾਂਡਰਿੰਗ ਦੇ ਮਾਮਲੇ ’ਚ ਟ੍ਰੈਵਲ ਏਜੰਟ ਤਰੁਣ ਖੋਸਲਾ ਨੂੰ ਅਦਾਲਤ ਨੇ ਭੇਜਿਆ...
Trending
Ek Nazar
veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

air pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਔਸਤ ਉਮਰ 'ਚ 4 ਸਾਲ ਦੀ ਗਿਰਾਵਟ

us blacklists chinese companies

ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'

parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਆਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • chocolate live worms eggs packet man
      ਚਾਕਲੇਟ ਖ਼ਾਣ ਦੇ ਸ਼ੌਕੀਨ ਹੋ ਜਾਓ ਸਾਵਧਾਨ ! ਬੰਦ ਪੈਕੇਟ 'ਚੋਂ ਨਿਕਲੇ ਜ਼ਿੰਦਾ ਕੀੜੇ...
    • do not ignore the symptoms of a brain stroke
      ਬ੍ਰੇਨ ਸਟ੍ਰੋਕ ਦੇ ਲੱਛਣਾਂ ਨੂੰ ਨਾ ਕਰੋ ਨਜ਼ਰਅੰਦਾਜ਼, 1 ਮਿੰਟ ਦੀ ਦੇਰੀ ਬਣਾ ਸਕਦੀ...
    • ginger tea is the food of virtues
      ਗੁਣਾਂ ਦੀ ਖਾਣ ਹੈ 'ਅਦਰਕ ਦੀ ਚਾਹ' ! ਜਾਣੋ ਪੀਣ ਦੇ ਹੈਰਾਨੀਜਨਕ ਫਾਇਦੇ
    • a major bombshell from microsoft
      Microsoft ਦਾ ਵੱਡਾ ਧਮਾਕਾ: ਡਾਕਟਰਾਂ ਵਾਂਗ ਸਟੈੱਪ-ਬਾਈ-ਸਟੈੱਪ ਬੀਮਾਰੀ ਪਛਾਣੇਗਾ...
    • these could be the main causes of lower back or back pain
      ਲੱਕ ਜਾਂ ਪਿੱਠ ਦਰਦ ਦੇ ਇਹ ਹੋ ਸਕਦੇ ਹਨ ਮੁੱਖ ਕਾਰਨ ! ਰਹੋ ਸਾਵਧਾਨ
    • tulsi tea is no less than any nectar
      ਕਿਸੇ 'ਅੰਮ੍ਰਿਤ' ਤੋਂ ਘੱਟ ਨਹੀਂ ਤੁਲਸੀ ਦੀ ਚਾਹ ! ਜਾਣੋ ਇਸ ਦੇ ਹੈਰਾਨੀਜਨਕ...
    • the ashes of dead americans are being used to make faces shine
      ਚਿਹਰਾ ਚਮਕਾਉਣ ਲਈ ਵਰਤੀ ਜਾ ਰਹੀ ਮ੍ਰਿਤਕ ਅਮਰੀਕੀਆਂ ਦੀ ਸਕਿਨ, ਸੱਚਾਈ ਜਾਣ ਕੇ ਉੱਡ...
    • for these people makhana is equivalent to poison
      ਇਨ੍ਹਾਂ ਲੋਕਾਂ ਲਈ 'ਜ਼ਹਿਰ' ਦੇ ਬਰਾਬਰ ਹੈ ਮਖਾਣੇ ! ਸਿਹਤ ਨੂੰ ਹੋ ਸਕਦੈ ਗੰਭੀਰ...
    • pulses are a treasure trove of health
      ਸਿਹਤ ਦਾ ਖਜ਼ਾਨਾ ਹੈ 'ਦਾਲ' ! ਜਾਣੋ ਇਸ ਦੇ ਫਾਇਦੇ
    • cinnamon is a treasure trove of beneficial properties
      ਗੁਣਾਂ ਦੀ ਖਾਣ ਹੈ 'ਦਾਲਚੀਨੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +