Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 22, 2025

    3:56:26 PM

  • pakistan condemned us attack

    Trump ਦੀਆਂ ਤਾਰੀਫ਼ਾਂ ਕਰਨ ਵਾਲੇ ਪਾਕਿਸਤਾਨ ਦੇ...

  • harjot bains s sharp reply to sukhbir badal

    ਹਰਜੋਤ ਬੈਂਸ ਦਾ ਸੁਖਬੀਰ ਨੂੰ ਠੋਕਵਾਂ ਜਵਾਬ-ਮੁੱਖ...

  • these are the 2 words pilots say in the last moments before a plane crashes

    Mayday-Mayday ਨਹੀਂ, ਜਹਾਜ਼ ਕ੍ਰੈਸ਼ ਹੋਣ ਤੋਂ...

  • prime minister narendra modi spoke with the president of iran

    PM ਮੋਦੀ ਨੇ ਈਰਾਨੀ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Coffee Lover ਦੇਣ ਧਿਆਨ ! ਕਿਤੇ ਸਿਹਤ ਨਾ ਕਰ ਲਿਓ ਖ਼ਰਾਬ

HEALTH News Punjabi(ਸਿਹਤ)

Coffee Lover ਦੇਣ ਧਿਆਨ ! ਕਿਤੇ ਸਿਹਤ ਨਾ ਕਰ ਲਿਓ ਖ਼ਰਾਬ

  • Edited By Harpreet Singh,
  • Updated: 27 Apr, 2025 02:28 PM
Jalandhar
important news for coffee lovers
  • Share
    • Facebook
    • Tumblr
    • Linkedin
    • Twitter
  • Comment

ਹੈਲਥ ਡੈਸਕ- ਕੀ ਤੁਸੀਂ ਵੀ ਕੌਫੀ ਲਵਰ ਹੋ ਜਿਸ ਦਾ ਦਿਨ ਕੌਫੀ ਪੀਤੇ ਬਿਨਾਂ ਸ਼ੁਰੂ ਨਹੀਂ ਹੁੰਦਾ ? ਜੇਕਰ ਹਾਂ ਤਾਂ ਇਹ ਆਰਟੀਕਲ ਸਿਰਫ਼ ਤੁਹਾਡੇ ਲਈ ਹੈ। ਦਰਅਸਲ ਜ਼ਿਆਦਾਤਰ ਲੋਕ ਸੁਸਤੀ ਤੋਂ ਨਿਜਾਦ ਪਾਉਣ ਲਈ ਜਾਂ ਆਪਣੀ Productivity ਵਧਾਉਣ ਲਈ ਕੌਫੀ ਪੀਂਦੇ ਹਨ। ਕੌਫ਼ੀ 'ਚ ਮੌਜੂਦ ਕੈਫੀਨ ਸਰੀਰ ਨੂੰ ਸੁਸਤੀ ਤੋਂ ਛੁਟਕਾਰਾ ਦਿਵਾਉਂਦੀ ਹੈ। ਜੇਕਰ ਕੈਫੀਨ ਦਾ ਸੇਵਨ ਘੱਟ ਮਾਤਰਾ 'ਚ ਕੀਤਾ ਜਾਵੇ ਤਾਂ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ। ਪਰ ਜੇ ਤੁਸੀਂ ਇੱਕ ਦਿਨ ਵਿੱਚ ਦੋ ਜਾਂ ਤਿੰਨ ਕੱਪ ਤੋਂ ਵੱਧ ਕੌਫੀ ਪੀਂਦੇ ਹੋ ਤਾਂ ਇਹ ਖ਼ਤਰਨਾਕ ਸਾਬਤ ਹੋ ਸਕਦੀ ਹੈ। ਇਸ ਆਰਟੀਕਲ ਵਿਚ ਅਸੀਂ ਬਹੁਤ ਜ਼ਿਆਦਾ ਕੌਫ਼ੀ ਪੀਣ ਦੇ ਨੁਕਸਾਨਾਂ ਬਾਰੇ ਜਾਣਾਂਗੇ। ਆਓ ਜਾਣਦੇ ਹਾਂ ਕਿ ਕਿਸ ਤਰ੍ਹਾਂ ਜ਼ਿਆਦਾ ਕੌਫੀ ਪੀਣ ਨਾਲ ਤੁਹਾਡੀ ਸਿਹਤ ਨੂੰ ਨੁਕਸਾਨ ਹੋ ਸਕਦਾ ਹੈ-

1. ਗੜਬੜਾ ਸਕਦੈ ਸਲੀਪਿੰਗ ਸਾਈਕਲ 
ਲੋਕ ਆਪਣੇ-ਆਪ ਨੂੰ ਚੁਸਤ ਰੱਖਣ ਤੇ ਨੀਂਦ ਤੋਂ ਬਚਣ ਲਈ ਕੌਫੀ ਪੀਂਦੇ ਹਨ। ਇਸ ਕਾਰਨ ਹੀ ਲੋਕ ਇਸ ਨੂੰ ਕਾਫੀ ਪਸੰਦ ਕਰਦੇ ਹਨ ਪਰ ਜੇਕਰ ਤੁਸੀਂ ਇਸ ਨੂੰ ਜ਼ਿਆਦਾ ਮਾਤਰਾ 'ਚ ਪੀਂਦੇ ਹੋ ਤਾਂ ਇਸ ਨਾਲ ਤੁਹਾਡੀ ਰਾਤ ਦੀ ਨੀਂਦ ਵੀ ਖ਼ਰਾਬ ਹੋ ਸਕਦੀ ਹੈ। ਕੈਫੀਨ ਦਾ ਅਸਰ ਸਰੀਰ ਵਿੱਚ 7-8 ਘੰਟੇ ਤੱਕ ਰਹਿੰਦਾ ਹੈ। ਇਸ ਲਈ ਬਹੁਤ ਜ਼ਿਆਦਾ ਕੌਫੀ ਪੀਣ ਨਾਲ ਰਾਤ ਨੂੰ ਆਰਾਮਦਾਇਕ ਨੀਂਦ ਆਉਣਾ ਮੁਸ਼ਕਲ ਹੋ ਸਕਦਾ ਹੈ।

ਇਹ ਵੀ ਪੜ੍ਹੋ- ਪਾਕਿ ਨੇ ਖਿੱਚ ਲਈ ਭਾਰਤ ਨਾਲ ਜੰਗ ਦੀ ਤਿਆਰੀ ! ਫ਼ੌਜ ਦੇ ਹਵਾਲੇ ਕਰ'ਤੀਆਂ ਸਾਰੀਆਂ ਟਰੇਨਾਂ ਤੇ ਰੇਲਵੇ ਸਟੇਸ਼ਨ

2. ਦਿਲ ਦੀ ਧੜਕਣ ਤੇਜ਼ ਹੋਣਾ
ਕੈਫੀਨ ਸਰੀਰ ਦੀ ਪੈਰਾਸਿਮਪੈਥੀਟਿਕ ਸਿਸਟਮ ਨੂੰ ਡਿਸਟਰਬ ਕਰਦੀ ਹੈ। ਯਾਨੀ ਸਰੀਰ 'ਚ ਕੈਫੀਨ ਦੀ ਜ਼ਿਆਦਾ ਮਾਤਰਾ ਹੋਣ ਕਾਰਨ ਸਰੀਰ ਆਰਾਮ ਨਹੀਂ ਕਰ ਪਾਉਂਦਾ ਅਤੇ ਐਡਰੇਨਾਲੀਨ ਲੈਵਲ ਵਧਣ ਲੱਗਦਾ ਹੈ। ਇਸ ਕਾਰਨ ਦਿਲ ਦੀ ਧੜਕਣ ਵਧ ਸਕਦੀ ਹੈ, ਜਿਸ ਨੂੰ ਐਟਰੀਅਲ ਫਾਈਬਰਿਲੇਸ਼ਨ ਕਿਹਾ ਜਾਂਦਾ ਹੈ। ਇਸ ਕਾਰਨ ਦਿਲ ਨਾਲ ਜੁੜੀਆਂ ਸਮੱਸਿਆਵਾਂ ਸ਼ੁਰੂ ਹੋ ਸਕਦੀਆਂ ਹਨ। ਇਸ ਲਈ ਜ਼ਿਆਦਾ ਕੌਫ਼ੀ ਪੀਣ ਤੋਂ ਪਰਹੇਜ਼ ਕਰੋ।

3. ਬਲੱਡ ਪ੍ਰੈਸ਼ਰ ਵਧਣਾ
ਕੈਫੀਨ ਸਰੀਰ ਵਿੱਚ ਐਡਰੇਨਾਲੀਨ ਲੈਵਲ ਨੂੰ ਵਧਾਉਂਦੀ ਹੈ। ਐਡਰੇਨਾਲੀਨ ਇਕ ਤਰ੍ਹਾਂ ਦਾ ਹਾਰਮੋਨ ਹੈ ਜੋ ਸਰੀਰ ਵਿਚ ਕੁਦਰਤੀ ਤੌਰ 'ਤੇ ਪਾਇਆ ਜਾਂਦਾ ਹੈ ਪਰ ਜਦੋਂ ਇਸ ਦੀ ਮਾਤਰਾ ਜ਼ਿਆਦਾ ਹੋ ਜਾਂਦੀ ਹੈ ਤਾਂ ਧਮਣੀਆਂ ਸੁੰਗੜਨ ਲੱਗਦੀਆਂ ਹਨ। ਇਸ ਕਾਰਨ ਬਲੱਡ ਪ੍ਰੈਸ਼ਰ ਵਧ ਜਾਂਦਾ ਹੈ। ਇਸ ਕਾਰਨ ਖੂਨ ਦੇ ਥੱਕੇ ਬਣਨ ਜਾਂ ਧਮਣੀਆਂ ਦੇ ਫਟਣ ਦਾ ਖ਼ਤਰਾ ਰਹਿੰਦਾ ਹੈ।

4. ਹਾਜ਼ਮੇ ਦੀ ਗੜਬੜੀ
ਕੈਫੀਨ ਸੁਸਤੀ ਹਟਾਉਣ 'ਚ ਤਾਂ ਮਦਦ ਕਰਦੀ ਹੈ ਪਰ ਇਸ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਇਹ ਤੁਹਾਡੇ ਪਾਚਨ ਤੰਤਰ ਨੂੰ ਨੁਕਸਾਨ ਪਹੁੰਚਾ ਸਕਦੀ ਹੈ। ਇਸ ਨਾਲ ਐਸਿਡ ਰਿਫਲਕਸ ਅਤੇ ਹਾਰਟਬਰਨ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਇਸ ਲਈ ਬਹੁਤ ਜ਼ਿਆਦਾ ਕੈਫੀਨ ਪੀਣ ਨਾਲ ਤੁਹਾਡਾ ਹਾਜ਼ਮਾ ਖ਼ਰਾਬ ਹੋ ਸਕਦਾ ਹੈ।

ਇਹ ਵੀ ਪੜ੍ਹੋ- ''ਸਾਡੀਆਂ ਮਿਜ਼ਾਈਲਾਂ ਦਾ ਰੁਖ਼ ਭਾਰਤ ਵੱਲ, 130 ਪ੍ਰਮਾਣੂ ਹਥਿਆਰ ਵੀ ਤਿਆਰ, ਕੋਈ ਹਿਮਾਕਤ ਕੀਤੀ ਤਾਂ...''

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Important Article
  • Coffee Lovers
  • Sleeping Cycle
  • Coffee
  • Caffeine

ਭਿੱਜੇ ਹੋਏ ਬਦਾਮ ਖਾਣ ਦੇ ਕੀ ਹਨ ਫਾਇਦੇ

NEXT STORY

Stories You May Like

  • keep these things in mind when buying a second hand phone
    Second hand phone ਖਰੀਦਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ! ਕਿਤੇ ਹੋ ਨਾ ਜਾਵੇ ਜੇਲ
  • lover girlfriend marriage
    ਮੌਤ ਵੀ ਨਾ ਤੋੜ ਸਕੀ ਪਿਆਰ ਦਾ ਬੰਧਨ; ਪ੍ਰੇਮੀ ਨੇ ਪ੍ਰੇਮਿਕਾ ਦੀ ਲਾਸ਼ ਨਾਲ ਕਰਵਾਇਆ ਵਿਆਹ
  • if you are going to buy a new ac  then keep these things in mind
    ਖਰੀਦਣ ਜਾ ਰਹੇ ਹੋ ਨਵਾਂ AC ਤਾਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ ! ਕਿਤੇ ਪੈ ਨਾ ਜਾਵੇ ਪਛਤਾਉਣਾ
  • uidai alert  aadhaar card holders should important task immediately
    UIDAI Alart : ਕਿਤੇ ਬੰਦ ਨਾ ਹੋ ਜਾਵੇ ਤੁਹਾਡਾ ਆਧਾਰ ਕਾਰਡ..., ਜਲਦੀ ਕਰ ਲਓ ਇਹ ਜ਼ਰੂਰੀ ਕੰਮ
  • vastu shastra morning
    ਸਵੇਰੇ ਉੱਠਦੇ ਸਾਰ ਗਲਤੀ ਨਾਲ ਵੀ ਨਾ ਦੇਖੋ ਇਹ ਚੀਜ਼ਾਂ, ਸਾਰਾ ਦਿਨ ਨਿਕਲੇਗਾ ਖ਼ਰਾਬ
  • groom bride killed her lover
    ਸੋਨਮ ਤੋਂ ਵੀ ਅੱਗੇ ਨਿਕਲੀ ਇਹ ਕੁੜੀ, ਵਿਆਹ ਤੋਂ ਪਹਿਲਾਂ ਹੀ ਪ੍ਰੇਮੀ ਨਾਲ ਮਿਲ ਕਰ 'ਤਾ ਲਾੜੇ ਦਾ ਕਤਲ
  • honeymoon newly bride ran her lover
    ਪਤੀ ਕਰ ਰਿਹਾ ਸੀ ਹਨੀਮੂਨ ਦੀਆਂ ਤਿਆਰੀ..., ਪ੍ਰੇਮੀ ਨਾਲ ਦੌੜੀ ਨਵੀਂ ਲਾੜੀ, ਪਤੀ ਨੇ ਕਿਹਾ...
  • attention those who use google pay  phonepe  paytm
    Google Pay, PhonePe, Paytm ਚਲਾਉਣ ਵਾਲੇ ਧਿਆਨ ਦੇਣ, 1 ਅਗਸਤ ਤੋਂ UPI 'ਚ ਨਹੀਂ ਕਰ ਸਕੋਗੇ ਇਹ ਕੰਮ
  • bullets fired due to plot major action taken against ias
    Punjab:ਪਲਾਟ ਪਿੱਛੇ ਚੱਲੀਆਂ ਗੋਲ਼ੀਆਂ, IAS ਖ਼ਿਲਾਫ਼ ਵੱਡੀ ਕਾਰਵਾਈ, ਪਤੀ ਵੀ...
  • elder man dead on road accident
    ਚਿੱਟੇ ਰੰਗ ਦੀ ਗੱਡੀ ਨੇ ਮਾਰੀ ਸਾਈਡ, ਬਜ਼ੁਰਗ ਦੀ ਹੋਈ ਮੌਤ
  • electricity supply will remain closed in punjab
    ਪੰਜਾਬੀਓ ਕਰ ਲਓ ਤਿਆਰੀ, ਅੱਜ ਫਿਰ ਬਿਜਲੀ ਸਪਲਾਈ ਰਹੇਗੀ ਬੰਦ, ਜਾਣੋ ਕਿਹੜੇ ਇਲਾਕੇ...
  • there will be big changes in punjab politics
    ਪੰਜਾਬ ਦੀ ਸਿਆਸਤ 'ਚ ਹੋਣਗੇ ਵੱਡੇ ਬਦਲਾਅ! ਕੁਝ ਲੀਡਰ ਹੋ ਸਕਦੇ ਹਨ ਪਾਵਰਲੈੱਸ
  • today  s top 10 news
    ਨੌਜਵਾਨਾਂ ਨੂੰ CM ਮਾਨ ਦਾ ਵੱਡਾ ਤੋਹਫ਼ਾ ਤੇ ਪਲੇਨ ਕ੍ਰੈਸ਼ ਮਾਮਲੇ 'ਚ ਏਅਰ ਇੰਡੀਆ...
  • monsoon arrives in punjab
    ਪੰਜਾਬ 'ਚ ਮਾਨਸੂਨ ਦੀ ਦਸਤਕ, 22 ਤੋਂ 25 ਜੂਨ ਪਵੇਗਾ ਭਾਰੀ ਮੀਂਹ
  • highway  accident  death
    ਜਲੰਧਰ-ਅੰਮ੍ਰਿਤਸਰ ਰੋਡ 'ਤੇ ਭਿਆਨਕ ਹਾਦਸਾ, ਇਕ ਵਿਅਕਤੀ ਦੀ ਮੌਤ
  • the only brother of four sisters dies in a road accident
    ਚਾਰ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ ’ਚ ਮੌਤ
Trending
Ek Nazar
bullets fired due to plot major action taken against ias

Punjab:ਪਲਾਟ ਪਿੱਛੇ ਚੱਲੀਆਂ ਗੋਲ਼ੀਆਂ, IAS ਖ਼ਿਲਾਫ਼ ਵੱਡੀ ਕਾਰਵਾਈ, ਪਤੀ ਵੀ...

new twist in influencer kamal kaur bhabhi s murder case

ਇਨਫਲੂਐਂਸਰ ਕਮਲ ਕੌਰ ਭਾਬੀ ਦੇ ਕਤਲ ਮਾਮਲੇ 'ਚ ਨਵਾਂ ਮੋੜ, ਸਾਹਮਣੇ ਆਈ ਨਵੀਂ CCTV...

various countries appeal diplomatic solution

ਈਰਾਨ 'ਤੇ ਅਮਰੀਕੀ ਹਮਲੇ : ਆਸਟ੍ਰੇਲੀਆ-ਚੀਨ ਸਮੇਤ ਵੱਖ-ਵੱਖ ਦੇਸ਼ਾਂ ਨੇ ਕੂਟਨੀਤਕ...

beware of glass bottle users

ਕੱਚ ਦੀਆਂ ਬੋਤਲਾਂ ਵਰਤਣ ਵਾਲੇ ਸਾਵਧਾਨ! ਨਵੀਂ ਸਟੱਡੀ 'ਚ ਵੱਡਾ ਖੁਲਾਸਾ

un condemns us attacks

ਸੰਯੁਕਤ ਰਾਸ਼ਟਰ ਨੇ ਈਰਾਨ 'ਤੇ ਅਮਰੀਕੀ ਹਮਲਿਆਂ ਦੀ ਕੀਤੀ ਨਿੰਦਾ

there will be big changes in punjab politics

ਪੰਜਾਬ ਦੀ ਸਿਆਸਤ 'ਚ ਹੋਣਗੇ ਵੱਡੇ ਬਦਲਾਅ! ਕੁਝ ਲੀਡਰ ਹੋ ਸਕਦੇ ਹਨ ਪਾਵਰਲੈੱਸ

international yoga day united nations

ਸੰਯੁਕਤ ਰਾਸ਼ਟਰ 'ਚ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

eat pearl millet roti to reduce your weight gain

ਲਗਾਤਾਰ ਵੱਧ ਰਹੇ ਭਾਰ ਨੂੰ ਘਟਾਉਣਾ ਚਾਹੁੰਦੈ ਹੋ ਤਾਂ ਖਾਓ ਇਹ ਚੀਜ਼, ਹੋਵੇਗਾ...

monsoon arrives in punjab

ਪੰਜਾਬ 'ਚ ਮਾਨਸੂਨ ਦੀ ਦਸਤਕ, 22 ਤੋਂ 25 ਜੂਨ ਪਵੇਗਾ ਭਾਰੀ ਮੀਂਹ

afghan families return

ਇੱਕ ਦਿਨ 'ਚ 1,247 ਅਫਗਾਨ ਪਰਿਵਾਰ ਪਰਤੇ ਵਾਪਸ

israel end war with america initiative

ਅਮਰੀਕਾ ਦੀ ਪਹਿਲ ਨਾਲ ਇਜ਼ਰਾਈਲ ਖ਼ਤਮ ਕਰ ਸਕਦੈ ਯੁੱਧ

trump administration palestinian supporter

ਟਰੰਪ ਪ੍ਰਸ਼ਾਸਨ ਨੂੰ ਝਟਕਾ, ਫਲਸਤੀਨ ਸਮਰਥਕ ਖਲੀਲ ਦੀ ਰਿਹਾਈ ਦਾ ਹੁਕਮ

pakistani security forces  kidnapped

ਪਾਕਿ ਸੁਰੱਖਿਆ ਬਲਾਂ ਨੇ ਨਾਬਾਲਗ ਸਮੇਤ ਆਮ ਨਾਗਰਿਕ ਨੂੰ ਕੀਤਾ ਅਗਵਾ

iranian military drone chief killed

ਮਾਰਿਆ ਗਿਆ ਈਰਾਨੀ ਫੌਜ ਦਾ ਡਰੋਨ ਮੁਖੀ ਅਤੇ ਕੋਰ ਕਮਾਂਡਰ

foreign minister of iran statement

ਅਮਰੀਕਾ ਦਾ ਜੰਗ 'ਚ ਸ਼ਾਮਲ ਹੋਣਾ 'ਸਾਰਿਆਂ ਲਈ ਹੋਵੇਗਾ ਖ਼ਤਰਨਾਕ'

billions of login details leaked

ਦੁਨੀਆ ਭਰ ਦੇ ਅਰਬਾਂ ਪਾਸਵਰਡ ਲੀਕ; ਗੂਗਲ, ​​ਫੇਸਬੁੱਕ ਅਤੇ ਐਪਲ ਤੱਕ ਦੇ ਯੂਜ਼ਰਸ...

teacher fell in love auto driver

ਜਿਸ ਨਾਲ ਸਕੂਲ ਜਾਂਦੀ ਦੀ ਅਧਿਆਪਕ, ਉਸੇ ਨਾਲ ਪਾਈ ਪਿਆਰ ਦੀ ਪੀਂਝ, ਫਿਰ...

evacuating all indian citizens present in iran

ਈਰਾਨ 'ਚ ਮੌਜੂਦ ਸਾਰੇ ਭਾਰਤੀ ਨਾਗਰਿਕਾਂ ਨੂੰ ਬਾਹਰ ਕੱਢਣ ਦਾ ਆਪਰੇਸ਼ਨ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • railway recruitment
      ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇਸ ਦਿਨ ਤੋਂ ਕਰ ਸਕਦੇ ਹੋ ਅਪਲਾਈ
    • ludhiana west bypoll know the latest updates
      Ludhiana West Bypoll Live : ਪੋਲਿੰਗ ਬੂਥ 'ਤੇ ਬਹਿਸਬਾਜ਼ੀ, ਹੁਣ ਤੱਕ ਕਿੰਨੇ...
    • cm mann tweet
      'ਅੱਜ ਦੇ ਦਿਨ ਨੂੰ ਛੁੱਟੀ...' CM ਮਾਨ ਨੇ ਟਵੀਟ ਕਰ ਆਖ਼ੀ ਖ਼ਾਸ ਗੱਲ
    • smuggler waiting for customers to supply heroin caught  accomplice named
      ਹੈਰੋਇਨ ਸਪਲਾਈ ਕਰਨ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਸਮੱਗਲਰ ਕੀਤਾ ਕਾਬੂ, ਸਾਥੀ...
    • cantor full of ration seized during ludhiana by election
      ਲੁਧਿਆਣਾ ਜ਼ਿਮਨੀ ਚੋਣ ਵਿਚਾਲੇ ਰਾਸ਼ਨ ਨਾਲ ਭਰਿਆ ਕੈਂਟਰ ਫੜ੍ਹਿਆ
    • big relief to central minister
      ਕੇਂਦਰੀ ਮੰਤਰੀ ਨੂੰ ਮਿਲੀ ਵੱਡੀ ਰਾਹਤ ! ਭੜਕਾਊ ਭਾਸ਼ਣ ਦੇ ਮਾਮਲੇ 'ਚ ਸੰਮਨ ਹੋਏ ਰੱਦ
    • now you can make calls without a mobile network
      ਕਮਾਲ ਹੋ ਗਿਆ ! ਹੁਣ ਬਿਨਾਂ ਮੋਬਾਈਲ ਨੈੱਟਵਰਕ ਦੇ ਹੋਵੇਗੀ CALL, ਇਸ ਟੈਲੀਕਾਮ...
    • plane crashes into jet bridge at brisbane airport  australia
      ਆਸਟ੍ਰੇਲੀਆ ਦੇ ਬ੍ਰਿਸਬੇਨ ਹਵਾਈ ਅੱਡੇ 'ਤੇ ਜੈੱਟ ਬ੍ਰਿਜ ਨਾਲ ਟਕਰਾਇਆ ਜਹਾਜ਼
    • bjp candidate jiwan gupta casts his vote
      'ਭਾਜਪਾ' ਉਮੀਦਵਾਰ ਜੀਵਨ ਗੁਪਤਾ ਨੇ ਪਾਈ ਵੋਟ, ਲੋਕਾਂ ਨੂੰ ਕੀਤੀ ਖ਼ਾਸ ਅਪੀਲ
    • israeli army warns iranians  says   evacuate the area with arak heavy
      ਇਜ਼ਰਾਈਲੀ ਫ਼ੌਜ ਨੇ ਈਰਾਨੀਆਂ ਨੂੰ ਦਿੱਤੀ ਚਿਤਾਵਨੀ, ਕਿਹਾ- 'ਅਰਾਕ ਹੈਵੀ ਵਾਟਰ...
    • trump asim munir meeting
      ਪਾਕਿਸਤਾਨੀ ਫ਼ੌਜ ਮੁਖੀ ਆਸਿਮ ਮੁਨੀਰ ਨਾਲ ਅਮਰੀਕਾ 'ਚ ਮੁਲਾਕਾਤ ਮਗਰੋਂ ਟਰੰਪ ਦਾ...
    • ਸਿਹਤ ਦੀਆਂ ਖਬਰਾਂ
    • benefits of eating peanut butter
      Peanut butter ਖਾਣ ਦੇ ਫਾਇਦੇ ਸੁਣ ਹੋ ਜਾਓਗੇ ਹੈਰਾਨ
    • this drink is the food of virtues
      ਗੁਣਾਂ ਦੀ ਖਾਣ ਹੈ ਇਹ Drink! ਜਾਣੋ ਇਸ ਨੂੰ ਪੀਣ ਦੇ ਫਾਇਦੇ
    • this vegetable is rich in nutrients
      ਪੌਸ਼ਟਿਕ ਤੱਤਾਂ ਨਾਲ ਭਰਪੂਰ ਹੈ ਇਹ ਸਬਜ਼ੀ! ਜਾਣੋ ਖਾਣ ਦੇ ਫਾਇਦੇ
    • fda approves lenacapavir injection for hiv preventive drug
      HIV ਦੀ ਰੋਕਥਾਮ 'ਚ ਵੱਡੀ ਸਫਲਤਾ! FDA ਨੇ lenacapavir ਟੀਕੇ ਨੂੰ ਮਨਜ਼ੂਰੀ ਪਰ...
    • new deadly disease
      ਲੱਗਦੀ ਐ ਨਿਰੀ ਥਕਾਵਟ, ਪਰ ਅਸਲ ‘ਚ ਫੰਗਸ ਅੰਦਰੋਂ ਖਾ ਰਹੀ ਸਰੀਰ ! ਹੋ ਜਾਓ ਸਾਵਧਾਨ
    • is drinking black tea in summer good for health
      ਕੀ ਗਰਮੀਆਂ 'ਚ ਬਲੈਕ ਟੀ ਪੀਣਾ ਸਿਹਤ ਲਈ ਹੈ ਲਾਹੇਵੰਦ
    • disadvantages of drinking tea in disposable glass
      ਸਾਵਧਾਨ! Disposable Glass ’ਚ ਚਾਹ ਪੀਣ ਨਾਲ ਸਿਹਤ ਨੂੰ ਹੋ ਸਕਦੈ ਹਨ ਗੰਭੀਰ...
    • drinking warm water on an empty stomach
      ਖਾਲੀ ਪੇਟ ਕੋਸਾ ਪਾਣੀ ਪੀਣ ਦੇ ਫਾਇਦੇ
    • these things kept in the fridge are equal to poison
      ਜ਼ਹਿਰ ਦੇ ਬਰਾਬਰ ਹਨ ਇਹ ਫਰਿਜ 'ਚ ਰੱਖੀਆਂ ਇਹ ਚੀਜ਼ਾਂ
    • vitamin e deficiency
      ਸਰੀਰ 'ਚ ਦਿਸ ਰਹੇ ਅਜਿਹੇ ਲੱਛਣਾਂ ਨੂੰ ਨਾ ਕਰੋ ਇਗਨੋਰ! ਹੋ ਸਕਦੀ ਹੈ ਗੰਭੀਰ ਸਮੱਸਿਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +