Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 03, 2026

    7:19:17 PM

  • advocates strike came to end

    ਵੱਡੀ ਖ਼ਬਰ: ਖ਼ਤਮ ਹੋਈ ਵਕੀਲਾਂ ਦੀ ਹੜਤਾਲ! LADC...

  • crisis on power generation and irrigation may worsen

    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਬਿਜਲੀ ਉਤਪਾਦਨ...

  • big action akali dal before elections strict action taken against two leaders

    ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ!...

  • congress prepares for 2027 elections new appointments made

    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips: ਖ਼ੁਰਾਕ 'ਚ ਸ਼ਾਮਲ ਕਰੋ ਛੋਲਿਆਂ ਦੀ ਦਾਲ, ਹੱਡੀਆਂ ਨੂੰ ਮਜ਼ਬੂਤ ਕਰਨ ਤੋਂ ਲੈ ਕੇ ਭਾਰ ਕਰੇਗੀ ਘੱਟ

HEALTH News Punjabi(ਸਿਹਤ)

Health Tips: ਖ਼ੁਰਾਕ 'ਚ ਸ਼ਾਮਲ ਕਰੋ ਛੋਲਿਆਂ ਦੀ ਦਾਲ, ਹੱਡੀਆਂ ਨੂੰ ਮਜ਼ਬੂਤ ਕਰਨ ਤੋਂ ਲੈ ਕੇ ਭਾਰ ਕਰੇਗੀ ਘੱਟ

  • Edited By Rajwinder Kaur,
  • Updated: 07 Aug, 2023 05:35 PM
Jalandhar
include chana dal in the diet from strengthening the bones to reducing weight
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਦਾਲਾਂ ਸਾਡੇ ਭੋਜਨ ਦਾ ਅਹਿਮ ਹਿੱਸਾ ਹੁੰਦੀਆਂ ਹਨ। ਦਾਲਾਂ ਨਾ ਸਿਰਫ਼ ਸਾਡੇ ਭੋਜਨ ਨੂੰ ਸੁਆਦ ਬਣਾਉਂਦੀਆਂ ਹਨ, ਸਗੋਂ ਇਸ ਦਾ ਸੇਵਨ ਕਰਨ ਨਾਲ ਸਰੀਰ ਨੂੰ ਕਈ ਫ਼ਾਇਦੇ ਵੀ ਹੁੰਦੇ ਹਨ। ਦਾਲਾਂ ਵਿੱਚ ਪ੍ਰੋਟੀਨ ਭਰਪੂਰ ਪਾਇਆ ਜਾਂਦਾ ਹੈ, ਜਿਸ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਅਜਿਹੇ 'ਚ ਜੇਕਰ ਛੋਲਿਆਂ ਦੀ ਦਾਲ ਦੀ ਗੱਲ ਕਰੀਏ ਤਾਂ ਇਹ ਸਿਹਤ ਲਈ ਬਹੁਤ ਫ਼ਾਇਦੇਮੰਦ ਮੰਨੀ ਜਾਂਦੀ ਹੈ। ਇਸ 'ਚ ਫਾਈਬਰ, ਪ੍ਰੋਟੀਨ, ਵਿਟਾਮਿਨ, ਖਣਿਜ ਭਰਪੂਰ ਮਾਤਰਾ 'ਚ ਪਾਏ ਜਾਂਦੇ ਹਨ। ਇਸ 'ਚ ਚਰਬੀ ਦੀ ਮਾਤਰਾ ਘੱਟ ਹੁੰਦੀ ਹੈ। ਛੋਲਿਆਂ ਦੀ ਦਾਲ ਖਾਣ ਨਾਲ ਸਰੀਰ ਨੂੰ ਹੋਰ ਕਿਹੜੇ ਫ਼ਾਇਦੇ ਹੁੰਦੇ ਹਨ, ਦੇ ਬਾਰੇ ਆਓ ਜਾਣਦੇ ਹਾਂ.... 

ਹੱਡੀਆਂ ਮਜ਼ਬੂਤ
ਜੇਕਰ ਤੁਸੀਂ ਸਰੀਰ ਨੂੰ ਮਜ਼ਬੂਤ ​​ਬਣਾਉਣਾ ਚਾਹੁੰਦੇ ਹੋ ਤਾਂ ਡਾਇਟ ਵਿੱਚ ਛੋਲਿਆਂ ਦੀ ਦਾਲ ਸ਼ਾਮਲ ਕਰੋ। ਇਸ ਨਾਲ ਕਮਜ਼ੋਰ ਹੋਈਆਂ ਹੱਡੀਆਂ ਮਜ਼ਬੂਤ ਹੋਣੀਆਂ ਸ਼ੁਰੂ ਹੋ ਜਾਂਦੀਆਂ ਹਨ। ਜੇਕਰ ਤੁਸੀਂ ਰੁਟੀਨ 'ਚ ਛੋਲਿਆਂ ਦੀ ਦਾਲ ਦਾ ਸੇਵਨ ਕਰਦੇ ਹੋ ਤਾਂ ਇਸ ਨਾਲ ਤੁਹਾਡਾ ਸਰੀਰ ਸਿਹਤਮੰਦ ਹੋ ਜਾਵੇਗਾ। ਛੋਲਿਆਂ 'ਚ ਪੋਟਾਸ਼ੀਅਮ, ਕੈਲਸ਼ੀਅਮ ਅਤੇ ਮੈਗਨੀਸ਼ੀਅਮ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ। 

ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਕਰੇ
ਛੋਲਿਆਂ ਦੀ ਦਾਲ 'ਚ ਮੌਜੂਦ ਹਾਈ ਫਾਈਬਰ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ। ਮਾਹਿਰਾਂ ਅਨੁਸਾਰ ਘੁਲਣਸ਼ੀਲ ਫਾਈਬਰ ਸ਼ੂਗਰ ਦੇ ਸੋਖਣ ਨੂੰ ਹੌਲੀ ਕਰ ਦਿੰਦਾ ਹੈ, ਜੋ ਬਲੱਡ ਸ਼ੂਗਰ ਦੇ ਵਾਧੇ ਨੂੰ ਰੋਕਣ ਵਿੱਚ ਮਦਦ ਕਰਦਾ ਹੈ। ਦਾਲਾਂ ਵਿੱਚ ਫਾਈਬਰ ਹੁੰਦਾ ਹੈ, ਜੋ ਖੂਨ ਵਿੱਚ ਗਲੂਕੋਜ਼ ਨੂੰ ਛੱਡਣ ਵਿੱਚ ਮਦਦ ਕਰਦਾ ਹੈ।

ਭਾਰ ਘਟਾਉਣ 'ਚ ਮਦਦ
ਫਾਈਬਰ ਅਤੇ ਪ੍ਰੋਟੀਨ ਨਾਲ ਭਰਪੂਰ ਹੋਣ ਕਾਰਨ ਛੋਲਿਆਂ ਦੀ ਦਾਲ ਭਾਰ ਘਟਾਉਣ 'ਚ ਵੀ ਮਦਦ ਕਰਦੀ ਹੈ। ਇਸ ਦਾ ਸੇਵਨ ਕਰਨ ਨਾਲ ਲੰਬੇ ਸਮੇਂ ਤੱਕ ਭੁੱਖ ਨਹੀਂ ਲੱਗਦੀ, ਜਿਸ ਕਾਰਨ ਤੁਸੀਂ ਵਾਰ-ਵਾਰ ਖਾਣ ਤੋਂ ਬਚ ਜਾਂਦੇ ਹੋ। ਇਸ ਲਈ ਇਹ ਦਾਲ ਭਾਰ ਘਟਾਉਣ 'ਚ ਫਾਇਦੇਮੰਦ ਹੁੰਦੀ ਹੈ।

ਪਾਚਨ ਨਾਲ ਜੁੜੀਆਂ ਸਮੱਸਿਆਵਾਂ
ਛੋਲਿਆਂ ਦੀ ਦਾਲ ਪਾਚਨ ਨਾਲ ਜੁੜੀਆਂ ਸਮੱਸਿਆਵਾਂ ਨਾਲ ਨਜਿੱਠਣ ਵਿੱਚ ਵੀ ਲਾਭਦਾਇਕ ਹੈ। ਜੇਕਰ ਕਿਸੇ ਦੇ ਢਿੱਡ ਵਿੱਚ ਦਰਦ, ਬੇਚੈਨੀ, ਮਲ ਕਰਨ ਵਿੱਚ ਦਿੱਕਤ, ਅੰਤੜੀਆਂ ਵਿੱਚ ਪਰੇਸ਼ਾਨੀ ਵਰਗੀਆਂ ਸਮੱਸਿਆਵਾਂ ਹਨ, ਤਾਂ ਛੋਲਿਆਂ ਦੀ ਦਾਲ ਦਾ ਸੇਵਨ ਕਰੋ। ਇਸ ਦਾਲ ਵਿੱਚ ਮੌਜੂਦ ਉੱਚ ਘੁਲਣਸ਼ੀਲ ਫਾਈਬਰ ਇਨ੍ਹਾਂ ਵਿਕਾਰਾਂ ਨੂੰ ਰੋਕਣ ਵਿੱਚ ਮਦਦਗਾਰ ਸਾਬਤ ਹੁੰਦੇ ਹਨ।

ਇਮਿਊਨਿਟੀ ਵਧਾਏਗੀ
ਦਿਨ ਵਿੱਚ ਲਗਭਗ 30 ਗ੍ਰਾਮ ਛੋਲਿਆਂ ਦੀ ਦਾਲ ਦਾ ਸੇਵਨ ਕਰਨ ਨਾਲ 6 ਤੋਂ 7 ਗ੍ਰਾਮ ਪ੍ਰੋਟੀਨ ਮਿਲਦਾ ਹੈ। ਇਸ ਲਈ ਇਸ ਦਾਲ ਨੂੰ ਇੱਕ ਸਿਹਤਮੰਦ ਸੁਪਰਫੂਡ ਮੰਨਿਆ ਜਾਂਦਾ ਹੈ। ਜੇਕਰ ਤੁਸੀਂ ਇਸ ਦਾਲ ਨੂੰ ਆਪਣੀ ਡਾਈਟ 'ਚ ਸ਼ਾਮਲ ਕਰਦੇ ਹੋ, ਤਾਂ ਇਹ ਨਾ ਸਿਰਫ਼ ਇਮਿਊਨਿਟੀ ਵਧਾਏਗੀ ਸਗੋਂ ਬਹੁਤ ਸਰੀਆਂ ਬੀਮਾਰੀਆਂ ਤੋਂ ਵੀ ਨਿਜ਼ਾਤ ਦਿਵਾਉਣ 'ਚ ਮਦਦ ਕਰੇਗੀ।

  • Health Tips
  • Diet
  • included
  • Chana Dal
  • strong bones
  • weight loss
  • diabetes
  • digestive system
  • ਛੋਲਿਆਂ ਦੀ ਦਾਲ
  • ਹੱਡੀਆਂ ਮਜ਼ਬੂਤ
  • ਭਾਰ ਘੱਟ

ਸਿਹਤ ਲਈ ਗੁਣਾਂ ਦੀ ਖਾਨ ਹੈ ਕੱਦੂ ਦੇ ਬੀਜ, ਫ਼ਾਇਦੇ ਜਾਣ ਹੋ ਜਾਵੋਗੇ ਹੈਰਾਨ

NEXT STORY

Stories You May Like

  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • rain in punjab less rain power generation
    ਪੰਜਾਬ 'ਚ 26 ਫੀਸਦੀ ਘੱਟ ਮੀਂਹ, ਖੇਤੀਬਾੜੀ ਤੇ ਬਿਜਲੀ ਉਤਪਾਦਨ ਨੂੰ ਲੈ ਕੇ ਵਧਿਆ ਖ਼ਤਰਾ
  • famous orthopedic doctor cheated of 4 50 crore
    ਹੱਡੀਆਂ ਦੇ ਮਸ਼ਹੂਰ ਡਾਕਟਰ ਨਾਲ 4.50 ਕਰੋੜ ਦੀ ਵੱਡੀ ਠੱਗੀ, ਮੁਲਾਜ਼ਮ ਕੈਸ਼ ਤੇ 60 ਤੋਲੇ ਸੋਨਾ ਲੈ ਕੇ ਗਾਇਬ
  • these things will remove iron deficiency in the body
    ਸਰੀਰ 'ਚ 'ਆਇਰਨ' ਦੀ ਕਮੀ ਨੂੰ ਦੂਰ ਕਰਨਗੀਆਂ ਇਹ ਚੀਜ਼ਾਂ ! ਹੁਣੇ ਕਰੋ ਡਾਈਟ 'ਚ ਸ਼ਾਮਲ
  • using e 20 fuel in bs iii vehicles may damage some components
    BS III ਵਾਹਨਾਂ 'ਚ E-20 ਈਂਧਣ ਦੀ ਵਰਤੋਂ ਕਰਨ ਨਾਲ ਕੁਝ ਪੁਰਜ਼ਿਆਂ ਨੂੰ ਹੋ ਸਕਦੈ ਨੁਕਸਾਨ
  • cooking in an iron pot is no less than a   treasure   for health
    ਸਿਹਤ ਲਈ ਕਿਸੇ 'ਖਜ਼ਾਨੇ' ਤੋਂ ਘੱਟ ਨਹੀਂ ਲੋਹੇ ਦੀ ਕਹਾੜੀ 'ਚ ਖਾਣਾ ਬਣਾਉਣਾ ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • bmw preparing for major layoffs  will cut 8 000 jobs by the end of 2027
    ਵੱਡੀ ਛਾਂਟੀ ਦੀ ਤਿਆਰੀ ਕਰ ਰਹੀ BMW! ਸਾਲ 2027 ਦੇ ਅੰਤ ਤੱਕ ਕਰੇਗੀ 8,000 ਨੌਕਰੀਆਂ 'ਚ ਕਟੌਤੀ
  • children  safety  arunachal pradesh
    ਬੱਚਿਆਂ ਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਅਰੁਣਾਚਲ ਪ੍ਰਦੇਸ਼ 'ਚ 'ਮੁਸਕਾਨ 2.0' ਮੁਹਿੰਮ ਸ਼ੁਰੂ
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
  • overgrown grass on rto track jalandhar parking point not visible
    ਜਲੰਧਰ ਦੇ RTO ਟਰੈਕ 'ਤੇ ਉੱਗਿਆ ਘਾਹ! ਲੋਕਾਂ ਨੂੰ ਆਈ ਪਰੇਸ਼ਾਨੀ, ਨਹੀਂ ਦਿੱਸ...
  • sir in punjab
    ਪੰਜਾਬ ’ਚ ਐੱਸ. ਆਈ. ਆਰ. ਤਹਿਤ ਗਣਨਾ ਫਾਰਮਾਂ ਦਾ 100 ਫ਼ੀਸਦੀ ਡਿਜੀਟਾਈਜ਼ੇਸ਼ਨ...
  • assaulted a young man in jalandhar
    ਜਲੰਧਰ ਵਿਖੇ ਹਮਲਾਵਰਾਂ ਨੇ ਜਬਰਨ ਘਰ 'ਚ ਦਾਖ਼ਲ ਹੋ ਨੌਜਵਾਨ ਦੀ ਕੀਤੀ ਕੁੱਟਮਾਰ,...
  • approval of election commission  71 booths were added in jalandhar district
    ਚੋਣ ਕਮਿਸ਼ਨ ਦੀ ਮਨਜ਼ੂਰੀ ਨਾਲ ਜਲੰਧਰ ਜ਼ਿਲ੍ਹੇ 'ਚ 71 ਬੂਥ ਵਧੇ, ਪੋਲਿੰਗ...
Trending
Ek Nazar
governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

punjabi youth in canada

ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ

this famous actress has suffered the pain of miscarriage twice  refused ivf

2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...

batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

actor aditi sharma accuses husband  in laws of domestic violence  fir registered

ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...

kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

a gift from a packet of kurkare snatched a piece of liver

ਮਾਪੇ ਹੋ ਜਾਣ ਸਾਵਧਾਨ ! 'ਕੁਰਕਰੇ' ਦੇ ਪੈਕਟ 'ਚੋਂ ਨਿਕਲੇ Gift ਨੇ ਖੋਹ ਲਿਆ...

team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

heatwave in south korea

ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ

ceuta migrant crisis

ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • diseases will be detected and treated through sound
      ਹੁਣ ਟੈਸਟ ਰਾਹੀਂ ਨਹੀਂ ਸਗੋਂ ਆਵਾਜ਼ ਰਾਹੀਂ ਬਿਮਾਰੀ ਦਾ ਲੱਗੇਗਾ ਪਤਾ ਤੇ ਹੋਵੇਗਾ...
    • ajwain is no less a blessing for the body
      ਸਰੀਰ ਲਈ ਕਿਸੇ ਵਰਦਾਨ ਘੱਟ ਨਹੀਂ 'ਅਜਵਾਇਨ' ! ਜਾਣੋ ਇਸ ਦੇ ਫਾਇਦੇ ਤੇ ਖਾਣ ਦਾ ਸਹੀ...
    • people are getting irritated due to reels and apps  report
      ਰੀਲਾਂ ਤੇ ਐਪਸ ਕਾਰਨ ਲੋਕ ਹੋ ਰਹੇ ਚਿੜਚਿੜੇ, ਨਹੀਂ ਰਿਹਾ ਆਪਣੀ ਕਿਸੇ ਜ਼ਿੰਮੇਵਾਰੀ...
    • school mid day meals students chicken biryani
      ਮਿਲ-ਡੇ-ਮੀਲ 'ਚ ਬੱਚਿਆਂ ਨੂੰ ਮਿਲੇਗੀ ਚਿਕਨ ਬਿਰਆਨੀ! CM ਵਿਜੇ ਲੈ ਸਕਦੈ ਅਹਿਮ...
    • why do you feel sleepy immediately after eating
      ਖਾਣਾ ਖਾਣ ਤੋਂ ਤੁਰੰਤ ਬਾਅਦ ਕਿਉਂ ਆਉਂਦੀ ਹੈ ਨੀਂਦ ! ਇਸ ਦੇ ਪਿੱਛੇ ਕੀ ਹਨ ਕਾਰਨ
    • nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ 'ਕੀਵੀ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • children are the most affected by all cancers in india
      ਭਾਰਤ 'ਚ ਬੱਚੇ ਸਭ ਕੈਂਸਰ ਨਾਲ ਸਭ ਤੋਂ ਜ਼ਿਆਦਾ ਪੀੜਤ : ਅਧਿਐਨ 'ਚ ਹੋਇਆ ਵੱਡਾ...
    • the rhythm of the song has become a new voice for stroke patients
      ਗਾਣੇ ਦੀ ਲੈਅ ਬਣੀ ਸਟ੍ਰੋਕ ਮਰੀਜ਼ਾਂ ਲਈ ਨਵੀਂ ਆਵਾਜ਼
    • every third indian is affected by liver disease
      ਹਰ ਤੀਜਾ ਭਾਰਤੀ ਜਿਗਰ ਦੇ ਰੋਗ ਦੀ ਲਪੇਟ ’ਚ! 38 ਫੀ ਸਦੀ ਆਬਾਦੀ ਫੈਟੀ ਲਿਵਰ ਤੋਂ...
    • these things with tea are equivalent to poison
      'ਜ਼ਹਿਰ' ਦੇ ਬਰਾਬਰ ਹਨ ਚਾਹ ਦੇ ਨਾਲ ਖਾਣ ਵਾਲੀਆਂ ਇਹ ਚੀਜ਼ਾਂ ! ਸਿਹਤ ਨੂੰ ਹੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +