Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    11:54:15 PM

  • conspiracy to spread terror in chandigarh foiled

    ਚੰਡੀਗੜ੍ਹ 'ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਨਾਕਾਮ!...

  • bollywood actor news

    BOLLYWOOD ਅਦਾਕਾਰ ਨਸ਼ੇ ਦੇ ਮਾਮਲੇ 'ਚ ਗ੍ਰਿਫ਼ਤਾਰ!...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

  • punjab weather raining imd yellow alert

    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • ਖੁਰਾਕ 'ਚ ਜ਼ਰੂਰ ਸ਼ਾਮਲ ਕਰੋ ਲੌਂਗ, ਮੂੰਹ ਦੀ ਬਦਬੂ ਸਣੇ ਅਨੇਕਾਂ ਪਰੇਸ਼ਾਨੀਆਂ ਤੋਂ ਮਿਲੇਗੀ ਨਿਜ਼ਾਤ

HEALTH News Punjabi(ਸਿਹਤ)

ਖੁਰਾਕ 'ਚ ਜ਼ਰੂਰ ਸ਼ਾਮਲ ਕਰੋ ਲੌਂਗ, ਮੂੰਹ ਦੀ ਬਦਬੂ ਸਣੇ ਅਨੇਕਾਂ ਪਰੇਸ਼ਾਨੀਆਂ ਤੋਂ ਮਿਲੇਗੀ ਨਿਜ਼ਾਤ

  • Edited By Aarti Dhillon,
  • Updated: 23 Feb, 2021 10:37 AM
New Delhi
include cloves  diet to get rid of many ailments including bad breath
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਕਈ ਵਾਰ ਗਲ਼ਤ ਖਾਣ-ਪੀਣ ਕਾਰਨ ਅਸੀਂ ਬੀਮਾਰੀਆਂ ਦੀ ਲਪੇਟ 'ਚ ਆ ਜਾਂਦੇ ਹਾਂ। ਅੱਜਕਲ ਲੋਕ ਆਪਣੀ ਜ਼ਿੰਦਗੀ 'ਚ ਇੰਨੇ ਰੁੱਝੇ ਹੋਏ ਹਨ ਕਿ ਉਹ ਆਪਣੀ ਸਿਹਤ ਦਾ ਵੀ ਧਿਆਨ ਵੀ ਨਹੀਂ ਰੱਖ ਪਾਉਂਦੇ। ਰੁੱਝੇਵੇ ਵਾਲੀ ਜ਼ਿੰਦਗੀ ਦੇ ਚਲਦੇ ਲੋਕ ਕਦੇ-ਕਦੇ ਡਾਕਟਰ ਦੇ ਕੋਲ ਵੀ ਨਹੀਂ ਜਾਂਦੇ ਅਤੇ ਘਰੇਲੂ ਨੁਸਖ਼ੇ ਅਪਣਾ ਲੈਂਦੇ ਹਨ। ਅੱਜ ਅਸੀਂ ਤੁਹਾਨੂੰ ਇਕ ਅਜਿਹੀ ਆਯੁਰਵੈਦਿਕ ਵਸਤੂ ਬਾਰੇ ਦੱਸਣ ਜਾ ਰਹੇ ਹਾਂ, ਜਿਸ ਨਾਲ ਤੁਸੀਂ ਕਈ ਬੀਮਾਰੀਆਂ ਤੋਂ ਨਿਜ਼ਾਤ ਪਾ ਸਕਦੇ ਹੋ। ਲੌਂਗ ਇਕ ਅਜਿਹੀ ਚੀਜ਼ ਹੈ ਜੋ ਖਾਣੇ ਦਾ ਸੁਆਦ ਵਧਾਉਣ ਦੇ ਨਾਲ-ਨਾਲ ਸਿਹਤ ਨੂੰ ਵੀ ਕਈ ਫ਼ਾਇਦੇ ਦਿੰਦਾ ਹੈ। ਲੌਂਗਾਂ ਦਾ ਤੇਲ ਸਦੀਆਂ ਤੋਂ ਐਂਟੀ-ਸੈਪਟਿਕ ਯਾਨੀ ਸੱਟ ਲੱਗਣ 'ਤੇ ਜ਼ਖਮ 'ਤੇ ਲਗਾਉਣ ਲਈ ਇਸਤੇਮਾਲ ਕੀਤਾ ਜਾ ਰਿਹਾ ਹੈ। 
ਸੌਣ ਤੋਂ ਪਹਿਲਾਂ ਕਰੋ ਦੋ ਲੌਂਗਾਂ ਦੀ ਵਰਤੋਂ 
ਲੌਂਗ ਦੀ ਤਾਸੀਰ ਗਰਮ ਹੁੰਦੀ ਹੈ, ਇਸ ਲਈ ਸਰਦੀ-ਜ਼ੁਕਾਮ 'ਚ ਵੀ ਇਹ ਬਹੁਤ ਹੀ ਲਾਭਦਾਇਕ ਸਿੱਧ ਹੁੰਦਾ ਹੈ। ਰਾਤ ਨੂੰ ਸੌਣ ਤੋਂ ਪਹਿਲਾਂ ਦੋ ਲੌਂਗ ਖਾਣੇ ਚਾਹੀਦੇ ਹਨ। ਅਜਿਹਾ ਕਰਨ ਨਾਲ ਢਿੱਡ 'ਚ ਦਰਦ, ਸਿਰ ਦਰਦ, ਗਲੇ ਦਾ ਦਰਦ ਜਾਂ ਫਿਰ ਸਰੀਰ ਦੇ ਕਿਸੇ ਵੀ ਹਿੱਸੇ ਦਾ ਦਰਦ ਕੁਝ ਹੀ ਦਿਨਾਂ 'ਚ ਗਾਇਬ ਹੋ ਜਾਵੇਗਾ। 

ਵਾਲ਼ਾਂ ਦੀ ਵਧਾਏ ਖੂਬਸੂਰਤੀ 
10 ਤੋਂ 12 ਲੌਂਗ ਪਾਣੀ 'ਚ ਉਬਾਲ ਕੇ ਲੌਂਗ ਵਾਲੀ ਚਾਹ ਬਣਾ ਲਵੋ। ਇਸ ਪਾਣੀ ਨੂੰ ਠੰਡਾ ਕਰਕੇ ਵਾਲ਼ ਕਲਰ ਕਰਨ ਅਤੇ ਸ਼ੈਂਪੂ ਕਰਨ ਤੋਂ ਬਾਅਦ ਸਿਰ 'ਚ ਲਗਾਓ। ਇਸ ਨਾਲ ਤੁਹਾਡੇ ਵਾਲ਼ਾਂ ਦੀ ਖ਼ੂਬਸੂਰਤੀ ਹੋਰ ਵੀ ਵਧੇਗੀ। 

PunjabKesari
ਫੰਗਲ ਇਨਫੈਕਸ਼ਨ 
ਜ਼ਹਿਰੀਲੇ ਕੀੜੇ ਦੇ ਕੱਟਣ 'ਤੇ ਜਾਂ ਸੱਟ ਲੱਗਣ 'ਤੇ ਜ਼ਖਮ ਹੋਣ ਅਤੇ ਫੰਗਲ ਇਨਫੈਕਸ਼ਨ 'ਤੇ ਲੌਂਗਾਂ ਦੇ ਤੇਲ ਦੀ ਵਰਤੋਂ ਕਰਨੀ ਚਾਹੀਦੀ ਹੈ। ਇਹ ਤੇਲ ਸਕਿਨ ਨਾਲ ਜੁੜੀਆਂ ਪਰੇਸ਼ਾਨੀਆਂ ਨੂੰ ਦੂਰ ਕਰਨ 'ਚ ਮਦਦਗਾਰ ਸਾਬਤ ਹੁੰਦਾ ਹੈ। 

ਇਹ ਵੀ ਪੜ੍ਹੋ:Beauty Tips: ਚਿਹਰੇ ਦੀ ਖ਼ੂਬਸੂਰਤੀ ਵਧਾਉਣ ਦੇ ਨਾਲ-ਨਾਲ ਵਾਲ਼ਾਂ ਲਈ ਵੀ ਲਾਹੇਵੰਦ ਹੈ ਗੁਲਾਬ ਜਲ

ਹੈਜਾ ਦੀ ਬੀਮਾਰੀ ਤੋਂ ਦਿਵਾਏ ਰਾਹਤ
ਲੌਂਗਾਂ ਦੇ ਤੇਲ ਨੂੰ ਹੱਥ ਦੀ ਤਲੀ ਉੱਪਰ ਪਾ ਕੇ ਖਾਣ ਨਾਲ ਹੈਜਾ ਵਰਗੀ ਖ਼ਤਰਨਾਕ ਬੀਮਾਰੀ ਨੂੰ ਠੀਕ ਕੀਤਾ ਜਾ ਸਕਦਾ ਹੈ। 

ਮੂੰਹ ਦੀ ਬਦਬੂ ਤੋਂ ਮਿਲੇ ਰਾਹਤ
ਲੌਂਗ ਮੂੰਹ ਦੀ ਬਦਬੂ ਤੋਂ ਵੀ ਰਾਹਤ ਦਿਵਾਉਣ 'ਚ ਸਹਾਇਕ ਹੁੰਦਾ ਹੈ। ਰੋਜ਼ਾਨਾ ਦੋ ਲੌਂਗ ਚੂਸਣ ਨਾਲ ਮੂੰਹ 'ਚੋਂ ਆਉਣ ਬਦਬੂ ਤੋਂ ਛੁਟਕਾਰਾ ਮਿਲ ਜਾਂਦਾ ਹੈ। 

PunjabKesari

ਐਸੀਡਿਟੀ ਕਰੇ ਖਤਮ
ਲੌਂਗ ਐਸੀਡਿਟੀ ਲਈ ਵੀ ਫ਼ਾਇਦੇਮੰਦ ਹੁੰਦੇ ਹਨ। 100 ਗ੍ਰਾਮ ਪਾਣੀ 'ਚ ਲੌਂਗ ਦਾ ਪਾਊਡਰ ਮਿਲਾ ਕੇ ਪੀਣ ਨਾਲ ਐਸੀਡਿਟੀ ਦੀ ਸਮੱਸਿਆ ਦੂਰ ਹੋ ਜਾਂਦੀ ਹੈ। 
ਜੋੜਾਂ ਦੇ ਦਰਦ ਤੋਂ ਦਿਵਾਏ ਨਿਜ਼ਾਤ 
ਲੌਂਗਾਂ ਦਾ ਤੇਲ ਜੋੜਾਂ ਦੇ ਦਰਦਾਂ ਨੂੰ ਦੂਰ ਕਰਨ 'ਚ ਕਾਫ਼ੀ ਲਾਹੇਵੰਦ ਹੁੰਦਾ ਹੈ। ਰੋਜ਼ਾਨਾ ਲੌਂਗਾਂ ਦਾ ਤੇਲ ਲਗਾਉਣ ਨਾਲ ਜੋੜਾਂ ਦੇ ਦਰਦ ਤੋਂ ਨਿਜ਼ਾਤ ਮਿਲਦੀ ਹੈ। 

PunjabKesari

ਸਿਰ ਦਰਦ ਕਰੇ ਦੂਰ 
ਲੌਂਗ ਸਿਰ ਦਰਦ ਨੂੰ ਵੀ ਠੀਕ ਕਰਨ 'ਚ ਮਦਦਗਾਰ ਸਾਬਤ ਹੁੰਦੇ ਹਨ। ਜਦੋਂ ਵੀ ਤੁਹਾਡੇ ਸਿਰ 'ਚ ਦਰਦ ਹੋਵੇ ਤਾਂ ਤੁਸੀਂ ਦੋ ਲੌਂਗ ਕੋਸੇ ਪਾਣੀ 'ਚ ਮਿਲਾ ਕੇ ਪੀ ਲਵੋ। ਅਜਿਹਾ ਕਰਨ ਨਾਲ ਸਿਰ ਦਰਦ ਤੋਂ ਨਿਜ਼ਾਤ ਮਿਲੇਗਾ। 
ਗਲੇ ਦੀ ਖਾਰਸ਼ ਤੋਂ ਮਿਲੇ ਨਿਜ਼ਾਤ
ਗਲੇ ਦੀ ਖਾਰਸ਼ ਹੋਣ 'ਤੇ ਇਕ ਲੌਂਗ ਖਾਣਾ ਚਾਹੀਦਾ ਹੈ ਜਾਂ ਫਿਰ ਥੋੜ੍ਹੀ ਦੇਰ ਲਈ ਜੀਭ 'ਤੇ ਰੱਖੋ। ਇਸ ਨਾਲ ਗਲੇ ਦੀ ਖਾਰਸ਼ ਤੋਂ ਆਰਾਮ ਮਿਲੇਗਾ। 

ਇਹ ਵੀ ਪੜ੍ਹੋ:ਬੇਕਾਰ ਨਾ ਸਮਝੋ ਭਿੱਜੇ ਹੋਏ ਛੋਲਿਆਂ ਦਾ ਪਾਣੀ, ਸ਼ੂਗਰ ਦੇ ਮਰੀਜ਼ਾਂ ਸਣੇ ਇਨ੍ਹਾਂ ਲਈ ਵੀ ਹੈ ਲਾਹੇਵੰਦ

ਚਿਹਰੇ ਦੇ ਦਾਗ-ਧੱਬੇ ਕਰੇ ਦੂਰ
ਲੌਂਗਾਂ ਦੀ ਵਰਤੋਂ ਨਾਲ ਚਿਹਰੇ ਦਾ ਦਾਗ-ਧੱਬੇ ਅਤੇ ਮੂੰਹ 'ਤੇ ਹੋਣ ਵਾਲੇ ਕਿੱਲਾਂ ਤੋਂ ਛੁਟਕਾਰਾ ਮਿਲਦਾ ਹੈ। ਇਸ ਦੇ ਲਈ ਸਕਿਨ ਮੁਤਾਬਕ ਜਿਹੜੇ ਵੀ ਫੇਸਪੈਕ ਦੀ ਵਰਤੋਂ ਕਰਦੇ ਹੋ, ਉਸ 'ਚ ਥੋੜ੍ਹਾ ਜਿਹਾ ਲੌਂਗਾਂ ਦਾ ਤੇਲ ਮਿਲਾ ਲਓ। ਇਸ ਨੂੰ ਹਫ਼ਤੇ 'ਚ ਘੱਟੋ-ਘੱਟ ਦੋ ਵਾਰ ਲਗਾਓ। ਅਜਿਹਾ ਕਰਨ ਨਾਲ ਤੁਹਾਡਾ ਚਿਹਰਾ ਬਿਲਕੁਲ ਸਾਫ਼ ਹੋ ਜਾਵੇਗਾ ਅਤੇ ਸਾਰੇ ਦਾਗ-ਧੱਬੇ ਦੂਰ ਹੋ ਜਾਣਗੇ। 

PunjabKesari
ਸਰਦੀ-ਜ਼ੁਕਾਮ ਤੋਂ ਦਿਵਾਏ ਨਿਜ਼ਾਤ
ਸਰਦੀ-ਜ਼ੁਕਾਮ ਲੱਗਣ ਨਾਲ ਇਕ ਚਮਚੇ ਸ਼ਹਿਦ 'ਚ 4 ਤੋਂ 5 ਲੌਂਗ ਪੀਸ ਕੇ ਖਾਣ ਨਾਲ ਬੰਦ ਨੱਕ ਤੋਂ ਰਾਹਤ ਮਿਲਦੀ ਹੈ। ਅਜਿਹਾ ਕਰੀਬ 4 ਦਿਨ ਰੋਜ਼ਾਨਾ ਕਰਨ ਨਾਲ ਸਰਦੀ-ਜ਼ੁਕਾਮ ਤੋਂ ਰਾਹਤ ਮਿਲਦੀ ਹੈ।

ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ।

  • eat cloves
  • Many problems
  • including
  • bad breath
  • ਖੁਰਾਕ
  • ਲੌਂਗ
  • ਮੂੰਹ
  • ਬਦਬੂ
  • ਨਿਜ਼ਾਤ

ਜੇਕਰ ਤੁਹਾਨੂੰ ਵੀ ਵਾਰ-ਵਾਰ ਆਉਂਦੇ ਹਨ ‘ਚੱਕਰ’ ਤਾਂ ਕਦੇ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀਆਂ ਨੇ ਗੰਭੀਰ ਬੀਮਾਰੀਆਂ

NEXT STORY

Stories You May Like

  • you will get relief from bad network and call drops
    ਖਰਾਬ ਨੈੱਟਵਰਕ ਅਤੇ Call ਤੋਂ ਮਿਲੇਗੀ ਰਾਹਤ ! TRAI MyCall ਐਪ 'ਤੇ ਇੰਝ ਦਰਜ ਕਰੋ ਸ਼ਿਕਾਇਤ
  • penthouse sold for rs 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ ਸਣੇ 3 ਦੀ ਮੌਤ
  • be sure to use these precautions when taking supplements
    ਸਪਲੀਮੈਂਟਸ ਲੈਂਦੇ ਜ਼ਰੂਰ ਵਰਤੋ ਇਹ ਸਾਵਧਾਨੀਆਂ! ਜਾਣੋ ਸਹੀ ਤਰੀਕੇ ਬਾਰੇ
  • new twist in air india plane turbulence case
    Air India ਜਹਾਜ਼ ਟਰਬੂਲੈਂਸ ਮਾਮਲੇ 'ਚ ਨਵਾਂ ਮੋੜ ! ਜਾਂਚ 'ਚ ਫਰਾਂਸ ਦੀ ਐਂਟਰੀ, ਏਅਰਬੇਸ ਦੇ ਮਾਹਰ ਵੀ ਹੋਣਗੇ ਸ਼ਾਮਲ
  • 52 arrested by delhi police
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਦਿੱਲੀ ਪੁਲਸ ਨੂੰ ਵੱਡੀ ਸਫ਼ਲਤਾ ! ਹਥਿਆਰਾਂ ਸਣੇ 52 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
  • sbi  job  recruitment
    SBI 'ਚ ਨਿਕਲੀ ਭਰਤੀ ! 64,000 ਤੱਕ ਮਿਲੇਗੀ ਤਨਖ਼ਾਹ, ਜਾਣੋ ਕਿਵੇਂ ਕਰਨਾ ਅਪਲਾਈ
  • virgo people will get success in whatever work they try
    ਕੰਨਿਆ ਰਾਸ਼ੀ ਵਾਲੇ ਜਿਹੜੇ ਕੰਮ ਲਈ ਕੋਸ਼ਿਸ਼ ਕਰਨਗੇ ਉਸ 'ਚ ਸਫਲਤਾ ਮਿਲੇਗੀ, ਜਾਣੋ ਆਪਣੀ ਰਾਸ਼ੀ
  • punjab weather raining imd yellow alert
    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • achievers group candidates file nomination papers in gymkhana elections
    ਜਿਮਖਾਨਾ ਚੋਣਾਂ 'ਚ ਅਚੀਵਰਜ਼ ਗਰੁੱਪ ਦੇ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ...
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
Trending
Ek Nazar
horoscope astrology

ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

veteran actress asha singh passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

road incident

A66 ’ਤੇ ਭਿਆਨਕ ਸੜਕ ਹਾਦਸਾ, ਦੋ ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ

incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • if your bp suddenly becomes low then do this
      ਅਚਾਨਕ BP ਹੋ ਗਿਆ ਲੈ Low ਤਾਂ ਕਰੋ ਇਹ ਕੰਮ ! ਮਿਲਣਗੇ ਫਾਇਦੇ
    • green cardamom is the food of virtues
      ਗੁਣਾਂ ਦੀ ਖਾਣ ਹੈ 'ਹਰੀ ਇਲਾਇਚੀ' ! ਜਾਣੋ ਇਸ਼ ਦੇ ਹੈਰਾਨੀਜਨਕ ਫਾਇਦੇ
    • red tomatoes are a treasure trove of health
      ਸਿਹਤ ਦਾ ਖਜ਼ਾਨਾ ਹੈ ਲਾਲ-ਲਾਲ  'ਟਮਾਟਰ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • ignoring persistent foot pain can be costly
      ਲਗਾਤਾਰ ਹੋ ਰਹੇ ਪੈਰਾਂ ਦੇ ਦਰਦ ਨੂੰ ਇਗਨੋਰ ਕਰਨਾ ਪੈ ਸਕਦੈ ਮਹਿੰਗਾ ! ਜਾਣੋ ਕਾਰਨ
    • restaurant ordered food family sick  girl food poisoning
      ਹੋਰ ਖਾ ਲਓ ਰੈਸਟੋਰੈਂਟ ਤੋਂ ਮੰਗਾ ਕੇ ਖਾਣਾ, ਪੂਰਾ ਟੱਬਰ ਹੋ ਗਿਆ ਬਿਮਾਰ, 1 ਕੁੜੀ...
    • pumpkin seeds are a mine of virtues
      ਗੁਣਾਂ ਦੀ ਖਾਨ ਹੈ 'ਕੱਦੂ ਦੇ ਬੀਜ' ! ਜਾਣੋ ਇਸ਼ ਦੇ ਚਮਤਕਰੀ ਫ਼ਾਇਦੇ
    • papaya leaf juice is nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ ਪਪੀਤੇ ਦੇ ਪੱਤੇ ਦਾ 'ਜੂਸ' ! ਜਾਣੋ ਇਸ ਦੇ ਹੈਰਾਨੀਜਨਕ...
    • don t forget to eat these things if you have high cholesterol
      High cholesterol 'ਚ ਭੁੱਲ ਕੇ ਵੀ ਨਾ ਖਾਓ ਇਹ ਚੀਜ਼ਾਂ, ਹੋ ਸਕਦੈ ਵੱਡਾ ਨੁਕਸਾਨ
    • banana eaten at the wrong time can be detrimental to health
      ਗਲਤ ਸਮੇਂ 'ਤੇ ਖਾਧਾ ਗਿਆ ਕੇਲਾ ਪੈ ਸਕਦੈ ਸਿਹਤ 'ਤੇ ਭਾਰੀ ! ਜਾਣੋ ਖਾਣ ਦਾ ਸਹੀ...
    • this new device will prevent drug overdose
      ਦਵਾਈਆਂ ਦੀ ਓਵਰਡੋਜ਼ ਤੋਂ ਬਚਾਏਗਾ ਇਹ ਨਵਾਂ ਡਿਵਾਇਸ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +