Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    11:23:48 AM

  • undertrial prisoner murdered in amritsar central jail

    ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀ ਦਾ ਕਤਲ,...

  • shri sidh baba sodal mela history jalandhar

    ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ...

  • rules changed in italian schools

    ਇਟਲੀ ਦੇ ਸਕੂਲਾਂ 'ਚ ਬਦਲ ਗਏ ਨਿਯਮ ! ਮੇਲੋਨੀ ਸਰਕਾਰ...

  • vande mataram 1 crore people sing 25000 locations

    ਅੱਜ 1 ਕਰੋੜ ਤੋਂ ਵੱਧ ਲੋਕ 25,000 ਥਾਵਾਂ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Diet ’ਚ ਕਰ ਲਓ ਇਹ ਚੀਜ਼ਾਂ ਸ਼ਾਮਲ, Magnesium ਦੀ ਕਮੀ ਹੋਵੇਗੀ ਦੂਰ

HEALTH News Punjabi(ਸਿਹਤ)

Diet ’ਚ ਕਰ ਲਓ ਇਹ ਚੀਜ਼ਾਂ ਸ਼ਾਮਲ, Magnesium ਦੀ ਕਮੀ ਹੋਵੇਗੀ ਦੂਰ

  • Edited By Sunaina,
  • Updated: 14 Nov, 2024 12:44 PM
Health
include these things in your diet
  • Share
    • Facebook
    • Tumblr
    • Linkedin
    • Twitter
  • Comment

ਹੈਲਥ ਡੈਸਕ - ਸਰੀਰ ਦੇ ਸਰਵਪੱਖੀ ਵਿਕਾਸ ਲਈ ਸਾਰੇ ਜ਼ਰੂਰੀ ਪੋਸ਼ਕ ਤੱਤਾਂ ਦਾ ਹੋਣਾ ਬਹੁਤ ਜ਼ਰੂਰੀ ਹੈ। ਇਹੀ ਕਾਰਨ ਹੈ ਕਿ ਬਜ਼ੁਰਗਾਂ ਤੋਂ ਲੈ ਕੇ ਡਾਕਟਰਾਂ ਤੱਕ ਹਰ ਕੋਈ ਲੋਕਾਂ ਨੂੰ ਪੌਸ਼ਟਿਕ ਅਤੇ ਸੰਤੁਲਿਤ ਭੋਜਨ ਖਾਣ ਦੀ ਸਲਾਹ ਦਿੰਦਾ ਹੈ। ਸਾਡੇ ਸਰੀਰ ’ਚ ਮੌਜੂਦ ਕਈ ਵਿਟਾਮਿਨ ਅਤੇ ਖਣਿਜ ਸਾਡੀ ਸਿਹਤ ਨੂੰ ਵੱਖ-ਵੱਖ ਤਰੀਕਿਆਂ ਨਾਲ ਲਾਭ ਪਹੁੰਚਾਉਂਦੇ ਹਨ। ਮੈਗਨੀਸ਼ੀਅਮ ਇਨ੍ਹਾਂ ’ਚੋਂ ਇਕ ਹੈ, ਜੋ ਇਕ ਜ਼ਰੂਰੀ ਖਣਿਜ ਹੈ।

ਪੜ੍ਹੋ ਇਹ ਵੀ ਖਬਰ -  ਕਿਉਂ ਪੈਰਾਂ 'ਤੇ ਹੁੰਦੈ ਕੀੜੀਆਂ ਲੜਣ ਦਾ ਅਹਿਸਾਸ, ਜਾਣੋ ਇਸਦੇ ਲੱਛਣ, ਕਾਰਨ ਤੇ ਬਚਾਓ ਦੇ ਤਰੀਕੇ

ਇਹ ਸਰੀਰ ਦੇ ਬਹੁਤ ਸਾਰੇ ਮਹੱਤਵਪੂਰਨ ਕਾਰਜਾਂ, ਖਾਸ ਕਰਕੇ ਮਾਸਪੇਸ਼ੀਆਂ ਅਤੇ ਨਸਾਂ ਦੇ ਕੰਮ, ਊਰਜਾ ਉਤਪਾਦਨ ਅਤੇ ਹੱਡੀਆਂ ਨੂੰ ਸਿਹਤਮੰਦ ਬਣਾਉਣ ’ਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਇਹੀ ਕਾਰਨ ਹੈ ਕਿ ਸਰੀਰ ’ਚ ਮੈਗਨੀਸ਼ੀਅਮ ਦੀ ਕਮੀ ਨਾਲ ਕਈ ਗੰਭੀਰ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ, ਜਿਸ ’ਚ ਹੱਥਾਂ-ਪੈਰਾਂ ਦਾ ਸੁੰਨ ਹੋਣਾ, ਮਾਸਪੇਸ਼ੀਆਂ ’ਚ ਕੜੱਲ, ਕਿਸੇ ਵੀ ਅੰਗ ਦਾ ਕੰਮ ਨਾ ਕਰਨਾ, ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਆਦਿ ਸ਼ਾਮਲ ਹਨ। ਅਜਿਹੇ 'ਚ ਤੁਸੀਂ ਇਨ੍ਹਾਂ ਭੋਜਨਾਂ ਦੀ ਮਦਦ ਨਾਲ ਸਰੀਰ 'ਚ ਮੈਗਨੀਸ਼ੀਅਮ ਦੀ ਕਮੀ ਨੂੰ ਦੂਰ ਕਰ ਸਕਦੇ ਹੋ।

ਐਵੋਕਾਡੋ
ਸੁਆਦੀ ਹੋਣ ਦੇ ਨਾਲ-ਨਾਲ ਐਵੋਕਾਡੋ ਮੈਗਨੀਸ਼ੀਅਮ ਦਾ ਵੀ ਵਧੀਆ ਸਰੋਤ ਹੈ। ਇਕ ਮੱਧਮ ਆਕਾਰ ਦੇ ਐਵੋਕਾਡੋ ’ਚ ਲਗਪਗ 58 ਮਿਲੀਗ੍ਰਾਮ ਮੈਗਨੀਸ਼ੀਅਮ ਹੁੰਦਾ ਹੈ, ਜੋ ਇਸਨੂੰ ਪ੍ਰਾਪਤ ਕਰਨ ਦਾ ਇਕ ਵਧੀਆ ਤਰੀਕਾ ਹੈ।

ਪੜ੍ਹੋ ਇਹ ਵੀ ਖਬਰ - ਸਵੇਰੇ ਉਠਦਿਆਂ ਹੀ ਆ ਰਹੀਆਂ ਹਨ ਛਿੱਕਾਂ ਤਾਂ ਇਸ ਸਮੱਸਿਆ ਦਾ ਹੈ ਸੰਕੇਤ, ਇੰਝ ਕਰੋ ਬਚਾਅ

PunjabKesari

ਡਾਰਕ ਚਾਕਲੇਟ
ਜੇਕਰ ਤੁਸੀਂ ਚਾਕਲੇਟ ਦੇ ਸ਼ੌਕੀਨ ਹੋ ਤਾਂ ਇਸ ਦੀ ਮਦਦ ਨਾਲ ਤੁਸੀਂ ਸਰੀਰ 'ਚ ਮੈਗਨੀਸ਼ੀਅਮ ਦੀ ਕਮੀ ਨੂੰ ਵੀ ਦੂਰ ਕਰ ਸਕਦੇ ਹੋ। ਦਰਅਸਲ, ਡਾਰਕ ਚਾਕਲੇਟ ਮੈਗਨੀਸ਼ੀਅਮ ਦਾ ਬਹੁਤ ਵਧੀਆ ਸਰੋਤ ਹੈ। ਅਜਿਹੀ ਸਥਿਤੀ ’ਚ, ਤੁਸੀਂ ਮੈਗਨੀਸ਼ੀਅਮ ਦੀ ਪੂਰਤੀ ਲਈ ਡਾਰਕ ਚਾਕਲੇਟ ਖਾ ਸਕਦੇ ਹੋ।

ਪੜ੍ਹੋ ਇਹ ਵੀ ਖਬਰ - Heart Tips : ਹਫਤੇ ’ਚ ਸਿਰਫ 2 ਘੰਟੇ ਦੀ Exercise ਨਾਲ Heart ਬਣੇਗਾ ਮਜ਼ਬੂਤ

ਪਾਲਕ
ਆਇਰਨ ਦਾ ਵਧੀਆ ਸਰੋਤ ਹੋਣ ਦੇ ਨਾਲ-ਨਾਲ ਪਾਲਕ 'ਚ ਮੈਗਨੀਸ਼ੀਅਮ ਵੀ ਵੱਡੀ ਮਾਤਰਾ 'ਚ ਪਾਇਆ ਜਾਂਦਾ ਹੈ। ਪਕਾਏ ਹੋਏ ਪਾਲਕ ਦੇ ਇਕ ਕੱਪ ’ਚ ਲਗਪਗ 157 ਮਿਲੀਗ੍ਰਾਮ ਮੈਗਨੀਸ਼ੀਅਮ ਹੁੰਦਾ ਹੈ। ਤੁਸੀਂ ਸਰਦੀਆਂ ’ਚ ਇਸ ਨੂੰ ਆਪਣੀ ਖੁਰਾਕ ਦਾ ਹਿੱਸਾ ਬਣਾ ਕੇ ਮੈਗਨੀਸ਼ੀਅਮ ਦੀ ਪੂਰਤੀ ਕਰ ਸਕਦੇ ਹੋ।

ਬਦਾਮ
ਬਦਾਮ ਸਾਡੀ ਸਿਹਤ ਨੂੰ ਕਈ ਤਰੀਕਿਆਂ ਨਾਲ ਲਾਭ ਪਹੁੰਚਾਉਂਦਾ ਹੈ। ਪ੍ਰੋਟੀਨ, ਸਿਹਤਮੰਦ ਚਰਬੀ ਅਤੇ ਫਾਈਬਰ ਦਾ ਇਕ ਚੰਗਾ ਸਰੋਤ ਹੋਣ ਦੇ ਨਾਲ, ਬਦਾਮ ਮੈਗਨੀਸ਼ੀਅਮ ’ਚ ਵੀ ਭਰਪੂਰ ਹੁੰਦਾ ਹੈ, ਜੋ ਇਸਦੀ ਕਮੀ ਨੂੰ ਦੂਰ ਕਰਨ ਲਈ ਇਕ ਚੰਗਾ ਸਰੋਤ ਹੈ।

ਪੜ੍ਹੋ ਇਹ ਵੀ ਖਬਰ -  ਗੁੰਨ੍ਹੇ ਹੋਏ ਆਟੇ ਨੂੰ ਕਰਦੇ ਹੋ ਸਟੋਰ ਤਾਂ ਪੜ੍ਹ ਲਓ ਇਹ ਖਬਰ

ਕਾਜੂ
ਕਾਜੂ ਇਕ ਪ੍ਰਸਿੱਧ ਸੁੱਕਾ ਮੇਵਾ ਹੈ, ਜਿਸ ਦੀ ਵਰਤੋਂ ਕਈ ਤਰੀਕਿਆਂ ਨਾਲ ਕੀਤੀ ਜਾਂਦੀ ਹੈ। ਇਹ ਸੁਆਦੀ ਹੋਣ ਦੇ ਨਾਲ-ਨਾਲ ਮੈਗਨੀਸ਼ੀਅਮ ਨਾਲ ਵੀ ਭਰਪੂਰ ਹੁੰਦਾ ਹੈ। ਕਾਜੂ ਦੇ ਇਕ ਚੌਥਾਈ ਕੱਪ ’ਚ ਲਗਭਗ 89 ਮਿਲੀਗ੍ਰਾਮ ਮੈਗਨੀਸ਼ੀਅਮ ਹੁੰਦਾ ਹੈ।

ਕੇਲਾ
ਕੇਲਾ ਮੈਗਨੀਸ਼ੀਅਮ ਸਮੇਤ ਕਈ ਪੌਸ਼ਟਿਕ ਤੱਤਾਂ ਦਾ ਇਕ ਵਧੀਆ ਸਰੋਤ ਹੈ। ਇਕ ਮੱਧਮ ਆਕਾਰ ਦੇ ਕੇਲੇ ’ਚ ਲਗਪਗ 32 ਮਿਲੀਗ੍ਰਾਮ ਮੈਗਨੀਸ਼ੀਅਮ ਹੁੰਦਾ ਹੈ। ਜੇਕਰ ਤੁਸੀਂ ਮੈਗਨੀਸ਼ੀਅਮ ਦੀ ਕਮੀ ਨੂੰ ਦੂਰ ਕਰਨਾ ਚਾਹੁੰਦੇ ਹੋ ਤਾਂ ਕੇਲੇ ਨੂੰ ਆਪਣੀ ਡਾਈਟ 'ਚ ਸ਼ਾਮਲ ਕਰ ਸਕਦੇ ਹੋ।

ਪੜ੍ਹੋ ਇਹ ਵੀ ਖਬਰ - ਕੌਫੀ ਪੀਣ ਦੇ ਸ਼ੌਕੀਨ ਪਹਿਲਾਂ ਪੜ੍ਹ ਲਓ ਇਹ ਪੂਰੀ ਖਬਰ, ਹੋ ਸਕਦੀ ਹੈ ਇਹ ਗੰਭੀਰ ਸਮੱਸਿਆ

ਕਿਨੂੰਆ
ਕਿਨੂੰਆ ਵੀ ਮੈਗਨੀਸ਼ੀਅਮ ਨਾਲ ਭਰਪੂਰ ਹੁੰਦਾ ਹੈ। ਪਕਾਏ ਹੋਏ ਕੁਇਨੋਆ ਦੇ ਇਕ ਕੱਪ ’ਚ ਲਗਪਗ 118 ਮਿਲੀਗ੍ਰਾਮ ਮੈਗਨੀਸ਼ੀਅਮ ਹੁੰਦਾ ਹੈ। ਅਜਿਹੀ ਸਥਿਤੀ ’ਚ, ਇਹ ਮੈਗਨੀਸ਼ੀਅਮ ਦੀ ਸਪਲਾਈ ਕਰਨ ਲਈ ਵੀ ਇਕ ਚੰਗਾ ਸਰੋਤ ਹੈ।

ਪੜ੍ਹੋ ਇਹ ਵੀ ਖਬਰ -  ਪ੍ਰੋਟੀਨ ਅਤੇ ਫਾਈਬਰ ਨਾਲ ਭਰਪੂਰ ਹੈ ਇਹ ਸੁਪਰਫੂਡ, ਜਾਣ ਲਓ ਇਸ ਦੇ ਫਾਇਦੇ

ਨੋਟ : ਦੱਸ ਦਈਏ ਕਿ ਉਪਰ ਦਿੱਤੇ ਗਏ ਤੱਥ ਆਮ ਜਾਣਕਾਰੀ ਉਤੇ ਆਧਾਰਿਤ ਹਨ। ਜਗਬਾਣੀ ਇਸ ਦੀ ਕੋਈ ਪੁਸ਼ਟੀ ਨਹੀਂ ਕਰਦਾ।  

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


 

  • Health Desk
  • Healthy Lifestyle
  • Include these things in your diet
  • Magnesium deficiency will be gone
  • Beneficial for health

ਕਿਉਂ ਪੈਰਾਂ 'ਤੇ ਹੁੰਦੈ ਕੀੜੀਆਂ ਲੜਣ ਦਾ ਅਹਿਸਾਸ, ਜਾਣੋ ਇਸਦੇ ਲੱਛਣ, ਕਾਰਨ ਤੇ ਬਚਾਓ ਦੇ ਤਰੀਕੇ

NEXT STORY

Stories You May Like

  • delay in people getting justice
    ‘ਲੋਕਾਂ ਨੂੰ ਨਿਆਂ ਮਿਲਣ ’ਚ ਦੇਰੀ’ ਨਿਆਂ ਪ੍ਰਣਾਲੀ ਚੁਸਤ ਕਰਨ, ਜੱਜਾਂ ਦੀ ਕਮੀ ਦੂਰ ਕਰਨ ਦੀ ਜ਼ਰੂਰਤ!
  • these items are rich sources of vitamin b
    Vitamin B ਦਾ 'ਭੰਡਾਰ' ਹਨ ਇਹ ਚੀਜ਼ਾਂ ! ਅੱਜ ਹੀ ਕਰੋ ਡਾਈਟ 'ਚ ਸ਼ਾਮਲ ਤੇ ਜਾਣੋ ਫਾਇਦੇ
  • india russia oil
    ਭਾਰਤ ਨੂੰ ਤੇਲ ਦੀ ਨਹੀਂ ਹੋਵੇਗੀ ਕਮੀ ! ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਨੇ ਕੀਤਾ ਇਹ ਕੰਮ
  • these healthy drinks will rapidly reduce the problem of fatty liver
    Fatty Liver ਦੀ ਸਮੱਸਿਆ ਨੂੰ ਤੇਜ਼ੀ ਨਾਲ ਘੱਟ ਕਰਨਗੇ ਇਹ ਹੈਲਦੀ ਡ੍ਰਿੰਕਸ ! ਕਰੋ ਡਾਈਟ 'ਚ ਸ਼ਾਮਲ
  • effect of pm modi s appeal people kept distance from gold
    PM ਮੋਦੀ ਦੀ ਅਪੀਲ ਦਾ ਅਸਰ, ਲੋਕਾਂ ਨੇ ਸੋਨੇ ਤੋਂ ਬਣਾਈ ਦੂਰੀ, ਵਪਾਰ ਘਾਟੇ ’ਚ ਆਈ ਕਮੀ
  • banks to remain closed for 5 consecutive days
    ਲਗਾਤਾਰ 5 ਦਿਨ ਬੰਦ ਰਹਿਣਗੇ Bank ! ਨੋਟ ਕਰ ਲਓ ਤਰੀਕਾਂ ਤੇ ਜਲਦੀ ਨਿਪਟਾ ਲਓ ਜ਼ਰੂਰੀ ਕੰਮ
  • do not keep these things in the southern part of the house  even by mistake
    ਘਰ ਦੀ ਦੱਖਣ ਦਿਸ਼ਾ 'ਚ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ ! ਬਣ ਸਕਦੈ ਕੰਗਾਲੀ ਕਾਰਨ
  • burning google dhoop at home will change your fortune
    ਘਰ 'ਚ ਬਾਲੇ 'ਗੂਗਲ ਧੂਪ' ਨਾਲ ਬਦਲ ਜਾਵੇਗੀ ਕਿਸਮਤ ! ਵਾਸਤੂ ਦੋਸ਼ ਹੋਵੇਗੀ ਦੂਰ ਤੇ ਹੋਣਗੇ ਫਾਇਦੇ
  • shri sidh baba sodal mela history jalandhar
    ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਦਰਬਾਰ, ਖ਼ਾਸ ਮਹੱਤਵ ਰੱਖਦੈ...
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
Trending
Ek Nazar
comedian sunil pal lashes out at salman khan

'ਗਟਰ ਸ਼ੋਅ ਨੂੰ ਬੰਦ ਕਰੋ'; ਸਲਮਾਨ ਖਾਨ 'ਤੇ ਭੜਕੇ ਕਾਮੇਡੀਅਨ ਸੁਨੀਲ ਪਾਲ, ਕਿਹਾ-...

famous bollywood actor passes away

ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ ! ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • pineapple is a treasure trove of health
      ਸਿਹਤ ਦਾ ਖਜ਼ਾਨਾ ਹੈ 'ਅਨਾਨਾਸ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • habit of prolonged sitting can harm your kidneys
      ਲਗਾਤਾਰ ਬੈਠੇ ਰਹਿਣ ਦੀ ਆਦਤ ਨਾਲ ਖਰਾਬ ਹੋ ਸਕਦੀ ਹੈ ਕਿਡਨੀ, ਜਾਣੋ ਕਿਵੇਂ ਵਧਦਾ ਹੈ...
    • despite eating  the body may experience fatigue due to nutritional deficiency
      ਘਰ ਦਾ ਖਾਣਾ ਖਾਣ ਦੇ ਬਾਵਜੂਦ ਵੀ ਸਰੀਰ 'ਚ ਰਹਿੰਦੀ ਹੈ ਥਕਾਣ ਤਾਂ ਹੋ ਸਕਦੀ ਹੈ...
    • these items are rich sources of vitamin b
      Vitamin B ਦਾ 'ਭੰਡਾਰ' ਹਨ ਇਹ ਚੀਜ਼ਾਂ ! ਅੱਜ ਹੀ ਕਰੋ ਡਾਈਟ 'ਚ ਸ਼ਾਮਲ ਤੇ ਜਾਣੋ...
    • rising sleep deprivation in india
      ਭਾਰਤ 'ਚ ਵਧ ਰਹੀ ਨੀਂਦ ਦੀ ਕਮੀ, ਸਰੀਰ ਦੇ ਨਾਲ ਦਿਮਾਗ ਵੀ ਪ੍ਰੇਸ਼ਾਨ
    • bad habits can raise your blood sugar level
      ਖਾਣ ਪੀਣ ਦੀਆਂ ਗਲਤ ਆਦਤਾਂ ਨਾਲ ਵਧ ਸਕਦੈ ਤੁਹਾਡਾ ਸ਼ੂਗਰ ਲੈਵਲ ! ਵਰਤੋ ਇਹ...
    • if you feel fatigued despite getting a full night s sleep take heed
      ਪੂਰੀ ਨੀਂਦ ਲੈਣ ਦੇ ਬਾਵਜੂਦ ਵੀ ਸਰੀਰ 'ਚ ਹੈ ਥਕਾਣ ਤਾਂ ਹੋ ਜਾਓ ਸਾਵਧਾਨ ! ਕਾਰਨ...
    • pollution is robbing people of their eyesight at an early age
      ਘੱਟ ਉਮਰ 'ਚ ਹੀ ਅੱਖਾਂ ਦੀ ਰੌਸ਼ਨੀ ਖੋਹ ਰਿਹੈ ਪ੍ਰਦੂਸ਼ਣ
    • do not ignore chest pain even by mistake
      ਛਾਤੀ 'ਚ ਹੋਵੇ ਦਰਦ ਤਾਂ ਭੁੱਲ ਕੇ ਵੀ ਨਾ ਕਰੋ ਇਗਨੋਰ ! ਹੋ ਸਕਦੈ ਗੰਭੀਰ ਖ਼ਤਰਾ
    • those who take health supplements should be cautious
      ਹੈਲਥ ਸਪਲੀਮੈਂਟਸ ਲੈਣ ਵਾਲੇ ਹੋ ਜਾਣ ਸਾਵਧਾਨ ! ਲੀਵਰ ਨੂੰ ਹੋ ਰਿਹੈ ਵੱਡਾ ਨੁਕਸਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +